Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, NOV 11, 2026

    11:22:56 AM

  • jump in gold and silver prices on bhai dooj

    ਭਾਈ ਦੂਜ ਦੇ ਦਿਨ ਸੋਨੇ-ਚਾਂਦੀ ਦੀਆਂ ਕੀਮਤਾਂ 'ਚ...

  • assam train incident engine tracks 6 coaches

    ਵੱਡਾ ਰੇਲ ਹਾਦਸਾ : ਇੰਜਣ ਸਣੇ ਪਟੜੀ ਤੋਂ ਹੇਠਾਂ...

  • major regarding government buses in punjab

    ਪੰਜਾਬ 'ਚ ਸਰਕਾਰੀ ਬੱਸਾਂ ਨੂੰ ਲੈ ਕੇ ਵੱਡੀ ਅਪਡੇਟ,...

  • us canada ties

    'ਕੈਨੇਡਾ ਲਈ ਸਭ ਤੋਂ ਵੱਡਾ ਖ਼ਤਰਾ ਹੈ ਅਮਰੀਕਾ..!',...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਅਕਾਲੀ-ਭਾਜਪਾ ਤੇ ਪੁਨਰ ਸੁਰਜੀਤ ਦੇ ਗੱਠਜੋੜ ਦੀਆਂ ਖ਼ਬਰਾਂ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

PUNJAB News Punjabi(ਪੰਜਾਬ)

ਅਕਾਲੀ-ਭਾਜਪਾ ਤੇ ਪੁਨਰ ਸੁਰਜੀਤ ਦੇ ਗੱਠਜੋੜ ਦੀਆਂ ਖ਼ਬਰਾਂ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

  • Edited By Anmol Tagra,
  • Updated: 10 Nov, 2026 07:26 PM
Ludhiana-Khanna
giani harpreet singh big statement
  • Share
    • Facebook
    • Tumblr
    • Linkedin
    • Twitter
  • Comment

ਸਾਹਨੇਵਾਲ (ਵੈੱਬ ਡੈਸਕ): ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ, ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਗੱਠਜੋੜ ਦੀਆਂ ਖ਼ਬਰਾਂ ਵਿਚਾਲੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਸਪਸ਼ਟ ਕੀਤਾ ਹੈ ਕਿ ਜੇਕਰ ਭਾਰਤੀ ਜਨਤਾ ਪਾਰਟੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਨਾਲ ਗੱਠਜੋੜ ਕਰਦੀ ਹੈ, ਤਾਂ ਉਹ ਭਾਜਪਾ ਨਾਲ ਗੱਠਜੋੜ ਬਿਲਕੁਲ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਉਹ ਕਾਂਗਰਸ ਅਤੇ ਅਕਾਲੀ ਦਲ ਬਾਦਲ ਨੂੰ ਛੱਡ ਕੇ ਕਿਸੇ ਵੀ ਅਜਿਹੀ ਪਾਰਟੀ ਨਾਲ ਗਠਜੋੜ ਕਰਨ ਲਈ ਤਿਆਰ ਹਨ, ਜਿਹੜੀ ਪੰਜਾਬ ਅਤੇ ਪੰਥ ਦੇ ਮੁੱਦਿਆਂ ਤੇ ਉਨ੍ਹਾਂ ਨਾਲ ਸਹਿਮਤ ਹੈ। ਉਨ੍ਹਾਂ ਇਹ ਵੀ ਆਖ਼ਿਆ ਕਿ ਜੇਕਰ ਭਾਜਪਾ ਉਨ੍ਹਾਂ ਨਾਲ ਗੱਠਜੋੜ ਕਰਨਾ ਚਾਹੁੰਦੀ ਹੈ ਤਾਂ ਇਹ ਸਿਰਫ਼ ਪੰਜਾਬ ਤੇ ਪੰਥ ਦੇ ਮਸਲੇ ਹੱਲ ਕਰਨ ਦੇ ਅਧਾਰ 'ਤੇ ਹੀ ਹੋ ਸਕਦਾ ਹੈ।

ਰੇਰੂ ਸਾਹਿਬ ਵਿਖੇ ਅਕਾਲੀ ਦਲ ਪੁਨਰ-ਸੁਰਜੀਤ ਦੇ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਪਾਰਟੀ ਛੱਡ ਕੇ ਜਾਣ ਵਾਲਿਆਂ 'ਤੇ ਵੀ ਤਿੱਖੇ ਹਮਲੇ ਬੋਲੇ। ਪੱਤਰਕਾਰਾਂ ਵੱਲੋਂ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਬੀਬੀ ਜਗੀਰ ਕੌਰ ਬਾਰਰੇ ਪੁੱਛੇ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਇਹ ਲੋਕ ਹੀ ਚਿੱਠੀ ਲੈ ਕੇ ਸਾਡੇ ਕੋਲ ਸ੍ਰੀ ਅਕਾਲ ਤਖਤ ਸਾਹਿਬ 'ਤੇ ਆਏ ਸਨ ਅਤੇ ਵਿਦੇਸ਼ਾਂ ਤੱਕ ਸਿਫਾਰਸ਼ਾਂ ਪਵਾਉਂਦੇ ਰਹੇ ਕਿ ਸਿੰਘ ਸਹਿਬਾਨ ਸੁਖਬੀਰ ਬਾਦਲ ਨੂੰ ਪੰਥ 'ਚੋਂ ਛੇਕ ਦੇਣ। ਮੀਟਿੰਗ ਦੌਰਾਨ ਚੰਦੂਮਾਜਰਾ ਬਾਰੇ ਬੋਲਦਿਆ ਉਨ੍ਹਾਂ ਕਿਹਾ ਇਹ ਨਾਂ ਤਾਂ ਗੱਦਾਰੀ ਕਰਨ ਲਈ ਸਿੱਖ ਇਤਿਹਾਸ ਵਿੱਚ ਵੈਸੇ ਹੀ ਬਦਨਾਮ ਹੈ। ਸ੍ਰੀ ਅਕਾਲ ਤਖਤ ਸਾਹਿਬ ਸਾਹਮਣੇ ਵੀ ਚੰਦੂਮਾਜਰਾ ਅਤੇ ਦਲਜੀਤ ਸਿੰਘ ਚੀਮਾ ਨੇ ਝੂਠ ਬੋਲਿਆ ਸੀ। ਉੱਥੇ ਸੁਖਬੀਰ ਬਾਦਲ ਨੇ ਜਰੂਰ ਸੱਚ ਬੋਲਿਆ ਸੀ, ਜੇ ਉਹ ਆਪਣੇ ਸੱਚ 'ਤੇ ਖੜਾ ਰਹਿੰਦਾ ਤਾਂ ਸ਼ਾਇਦ ਕਾਮਯਾਬ ਹੋ ਜਾਂਦਾ। ਪਰ ਉਹ ਮੁਕਤਸਰ ਸਾਹਿਬ ਜਾ ਕੇ ਮੁੱਕਰ ਗਿਆ, ਜੋ ਬਹੁਤ ਵੱਡਾ ਗੁਨਾਹ ਹੈ। ਇਸੇ ਤਰ੍ਹਾਂ ਬੀਬੀ ਜਗੀਰ ਕੌਰ ਨੇ ਪਿਛਲੀ ਐੱਸ. ਜੀ. ਪੀ. ਸੀ. ਚੋਣ ਹਾਰਨ ਵੇਲੇ ਕਿਹਾ ਸੀ ਕਿ ਮੈਂਬਰਾਂ ਦੀਆਂ ਜਮੀਰਾਂ ਮਰ ਚੁੱਕੀਆਂ ਹਨ। ਗਿਆਨੀ ਹਰਪ੍ਰੀਤ ਸਿੰਘ ਨੇ ਸਵਾਲ ਕਰਦਿਆਂ ਕਿਹਾ ਕਿ ਹੁਣ ਤੁਹਾਡੀ ਜਮੀਰ ਕਿੱਥੇ ਹੈ।

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਦੋ ਬੰਦਿਆਂ ਦੇ ਕਹਿਣ 'ਤੇ ਪ੍ਰਧਾਨਗੀ ਸੰਭਾਲੀ ਸੀ, ਜਿੰਨਾਂ ਵਿਚ ਇਕ ਸੁਖਦੇਵ ਸਿੰਘ ਢੀਂਡਸਾ ਸੀ ਜਿੰਨਾਂ ਨੇ ਕਿਹਾ ਸੀ ਕਿ ਇਹ ਆਪਸੀ ਵਿਵਾਦ ਕਾਰਨ ਪ੍ਰਧਾਨਗੀ ਨਹੀਂ ਸੰਭਾਲ ਸਕਦੇ ਅਤੇ ਖਿੱਲਰ ਜਾਣਗੇ, ਇਸ ਲਈ ਤੁਸੀਂ ਅਗਵਾਈ ਕਰੋ। ਦੂਜੇ ਰਵੀਇੰਦਰ ਸਿੰਘ ਸਨ ਜਿੰਨਾ ਕਿਹਾ ਸੀ ਕਿ 'ਅਸੀਂ ਤੁਹਾਡੇ ਘਰ ਦਾ ਚੁੱਲ੍ਹਾ ਨਹੀਂ ਬੁੱਝਣ ਦਿੰਦੇ, ਤੁਸੀਂ ਅਕਾਲੀ ਦਲ ਲਈ ਕੰਮ ਕਰੋ।' ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਪਹਿਲੀ ਸਪੀਚ ਵਿਚ ਕਿਹਾ ਸੀ ਕਿ ਮੈਨੂੰ ਸਿਆਸੀ ਤਜ਼ਰਬਾ ਨਹੀਂ, ਇਸ ਲਈ ਮੇਰੀਆਂ ਬਾਹਵਾਂ ਬਣਿਓ, ਪਰ ਜਿੰਨਾਂ ਨੇ ਬਾਹਵਾਂ ਬਣਨ ਦਾ ਵੱਧ ਭਰੋਸਾ ਦਿੱਤਾ ਸੀ, ਉਹੀ ਸਭ ਤੋਂ ਪਹਿਲਾਂ ਛੱਡ ਕੇ ਲਾਂਭੇ ਹੋ ਗਏ। ਉਨ੍ਹਾਂ ਕਿਹਾ ਕਿ ਉਹ ਭੱਜਣ ਵਾਲਿਆਂ 'ਚੋਂ ਨਹੀਂ ਤੇ ਹਰ ਇਕ ਮੁਸੀਬਤ ਦਾ ਡੱਟ ਕੇ ਸਾਹਮਣਾ ਕਰਨਗੇ। 

  • Punjab
  • Punjab Politics
  • Giani Harpreet Singh
  • Shiromani Akali Dal
  • BJP
  • Alliance

ਪੰਜਾਬ: ਪਟਾਕੇ ਚਲਾਉਂਦੇ ਮੁੰਡੇ ਦੀ ਛਾਤੀ 'ਚ ਵੱਜਿਆ ਬੰਬ! ਹੋਈ ਦਰਦਨਾਕ ਮੌਤ

NEXT STORY

Stories You May Like

  • prem singh chandumajra revival giani harpreet singh
    ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਪ੍ਰੋ. ਚੰਦੂਮਾਜਰਾ ਨੇ ਛੱਡਿਆ ਪੁਨਰ ਸੁਰਜੀਤ
  • giani harpreet singh arrived to meet the family of parvinder singh jhota
    ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨਾਲ ਮੁਲਾਕਾਤ ਕਰਨ ਪੁੱਜੇ ਗਿਆਨੀ ਹਰਪ੍ਰੀਤ ਸਿੰਘ
  • blow to shiromani akali dal punar surjit
    ਪੰਜਾਬ ਦੀ ਸਿਆਸਤ 'ਚ ਹਲਚਲ ਤੇਜ਼! ਅਕਾਲੀ ਦਲ ਪੁਨਰ ਸੁਰਜੀਤ ਨੂੰ 2 ਦਿਨਾਂ ਵਿਚ ਦੂਜਾ ਝਟਕਾ
  • bibi jagir kaur big statement
    ਅਕਾਲੀ ਦਲ 'ਚ ਘਰ ਵਾਪਸੀ ਦੀਆਂ ਚਰਚਾਵਾਂ ਵਿਚਾਲੇ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ
  • threats to blow up schools  police launch search operation
    ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਨੂੰ ਲੈ ਕੇ ACP ਕਰਨੈਲ ਸਿੰਘ ਦਾ ਵੱਡਾ ਬਿਆਨ
  • fir registered on  meta
    ‘Meta’ ’ਤੇ ਬਾਲ ਜਿਨਸੀ ਸ਼ੋਸ਼ਣ ਸਮੱਗਰੀ ਨੂੰ ਲੈ ਕੇ FIR ਦਰਜ
  • balkaur singh  s major statement regarding his meeting with rahul gandhi
    ਰਾਹੁਲ ਗਾਂਧੀ ਨਾਲ ਮੁਲਾਕਾਤ 'ਤੇ ਬਲਕੌਰ ਸਿੰਘ ਦਾ ਵੱਡਾ ਬਿਆਨ (ਵੀਡੀਓ)
  • 10 20 and 50 rupee notes will disappear know what is the government statement
    10, 20 ਅਤੇ 50 ਰੁਪਏ ਦੇ ਨੋਟ ਗਾਇਬ ਹੋ ਜਾਣਗੇ; ਛੋਟੇ ਨੋਟਾਂ ਦੀ ਘਾਟ ਨੂੰ ਲੈ ਕੇ ਜਾਣੋ ਕੀ ਹੈ ਸਰਕਾਰੀ ਬਿਆਨ
  • power cut in punjab
    ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ 6 ਘੰਟੇ ਬੰਦ ਰਹੇਗੀ...
  • vishwakarma day jalandhar
    ਡਰਾਈਵਰ ਕੰਡਕਟਰ ਯੂਨੀਅਨ ਨੇ ਮਨਾਇਆ ਵਿਸ਼ਵਕਰਮਾ ਦਿਵਸ; ਲਗਾਇਆ ਲੰਗਰ
  • son in law father in law family
    ਜਲੰਧਰ 'ਚ ਜਵਾਈ ਨੇ ਸਹੁਰੇ ਨੂੰ ਮਾਰੀ ਗੋਲ਼ੀ, ਵੀਡੀਓ 'ਚ ਕੈਦ ਹੋਈ ਵਾਰਦਾਤ
  • jalandhar news shahkot
    ਜਲੰਧਰ ਜ਼ਿਲ੍ਹੇ 'ਚ ਸੰਘਣੀ ਧੁੰਦ ਦਾ ਕਹਿਰ! 7 ਗੱਡੀਆਂ ਦੀ ਜ਼ਬਰਦਸਤ ਟੱਕਰ; ਇਕ...
  • jalandhar diwali firecrackers toxic air aqi
    ਜਲੰਧਰ 'ਚ ਦੀਵਾਲੀ 'ਤੇ ਰਾਤ 9 ਤੋਂ ਤੜਕੇ 3 ਵਜੇ ਤੱਕ ਗੂੰਜਦੇ ਰਹੇ ਪਟਾਕੇ,...
  • power cut in punjab
    ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ
  • bibi jagir kaur big statement
    ਅਕਾਲੀ ਦਲ 'ਚ ਘਰ ਵਾਪਸੀ ਦੀਆਂ ਚਰਚਾਵਾਂ ਵਿਚਾਲੇ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ
  • raowalia firecracker market hungama video viral in jalandhar
    ਜਲੰਧਰ 'ਚ ਪਟਾਕਾ ਮਾਰਕੀਟ 'ਚ ਹੰਗਾਮਾ: 2 ਧਿਰਾਂ ਵਿਚਾਲੇ ਜਮ ਕੇ ਚੱਲੇ...
Trending
Ek Nazar
wife  sister in law  tea  husband  hospital

ਪਤਨੀ ਨੇ ਭੈਣ ਨਾਲ ਮਿਲ 'ਚਾਹ' ਪਿਲਾ ਕੇ ਮਾਰ'ਤਾ ਘਰਵਾਲਾ ! 2 ਮਹੀਨੇ ਪਹਿਲਾਂ...

ranveer singh s maternal grandfather dies

ਬਾਲੀਵੁੱਡ ਸੁਪਰਸਟਾਰ ਦੇ ਘਰ ਪਸਰਿਆ ਮਾਤਮ ! ਸੋਸ਼ਲ ਮੀਡੀਆ ਪੋਸਟ ਤੋਂ ਸਾਹਮਣੇ ਆਈ...

power cut in punjab

ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ 6 ਘੰਟੇ ਬੰਦ ਰਹੇਗੀ...

banks to remain closed in 5 states tomorrow

ਭਲਕੇ 5 ਸੂਬਿਆਂ 'ਚ ਬੈਂਕ ਰਹਿਣਗੇ ਬੰਦ ! ਜਾਣੋ RBI ਨੇ ਕਿਉਂ ਕੀਤਾ ਛੁੱਟੀ ਦਾ...

nitish bharadwaj says he is  deeply upset   with  ramayana

"ਤਾਰੀਫ਼ ਦੇ ਲਾਇਕ ਕੁਝ ਵੀ ਨਹੀਂ..!"; ਰਣਬੀਰ ਕਪੂਰ ਦੀ 'ਰਾਮਾਇਣ' ਵੇਖ ਬੇਹੱਦ...

talks between russia and ukraine

ਅਮਰੀਕਾ ਦੀ ਵਿਚੋਲਗੀ ਹੇਠ ਰੂਸ ਅਤੇ ਯੂਕਰੇਨ ਵਿਚਕਾਰ ਗੱਲਬਾਤ ਸ਼ੁਰੂ

imd weather 6 days strong winds storm

ਪੂਰਾ ਹਫ਼ਤਾ ਖੁਸ਼ਕ ਰਹੇਗਾ ਮੌਸਮ! ਇਨ੍ਹਾਂ ਸੂਬਿਆਂ ਨੂੰ ਲੈ ਕੇ IMD ਨੇ ਕਰ 'ਤੀ...

people rushed to buy this companys cars

ਇਸ ਕੰਪਨੀ ਦੀਆਂ ਕਾਰਾਂ ਨੂੰ ਖ਼ਰੀਦਣ ਲਈ ਟੁੱਟ ਕੇ ਪੈ ਗਏ ਲੋਕ! ਵਿਕਰੀ ਦੇ ਤੋੜੇ...

ai safety regulator

ਆਸਟ੍ਰੇਲੀਆ 'ਚ ਬਣੇਗਾ AI ਸੁਰੱਖਿਆ ਰੈਗੂਲੇਟਰ, ਲਗਾਏਗਾ ਭਾਰੀ ਜੁਰਮਾਨੇ

various restrictive orders issued in amritsar

ਅੰਮ੍ਰਿਤਸਰ 'ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ, ਉਲੰਘਣਾ ਕਰਨ ਵਾਲਿਆਂ 'ਤੇ...

remove rats from home without killing

ਘਰ 'ਚੋਂ ਬਿਨਾਂ ਮਾਰੇ ਭਜਾਓ ਚੂਹੇ, ਅਪਣਾਓ ਇਹ ਘਰੇਲੂ ਉਪਾਅ

veteran actor announces separation from his wife after 13 years

ਟੁੱਟ ਗਿਆ ਇਕ ਹੋਰ ਵਿਆਹ ! ਦਿੱਗਜ ਅਦਾਕਾਰ ਨੇ 13 ਸਾਲ ਬਾਅਦ ਪਤਨੀ ਤੋਂ ਵੱਖ ਹੋਣ...

veteran cinematographer shaji kumar passes away

ਸੈੱਟ 'ਤੇ ਅਚਾਨਕ ਬੇਹੋਸ਼ ਹੋ ਕੇ ਡਿੱਗੇ ਮਸ਼ਹੂਰ ਕੈਮਰਾਮੈਨ ਸ਼ਾਜੀ ਕੁਮਾਰ, ਇਲਾਜ...

police post incient

ਪਾਕਿਸਤਾਨ 'ਚ ਪੁਲਸ ਚੌਕੀ 'ਤੇ ਗੋਲੀਬਾਰੀ, ਇੱਕ ਸਿਪਾਹੀ ਦੀ ਮੌਤ; ਤਿੰਨ ਅਗਵਾ

trump to meet with qatar prime minister

ਕਤਰ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਨਗੇ ਟਰੰਪ

sheikh hasina requested new passpor

ਸ਼ੇਖ ਹਸੀਨਾ ਨੇ ਬੰਗਲਾਦੇਸ਼ ਵਾਪਸ ਪਰਤਣ ਲਈ ਨਵੇਂ ਪਾਸਪੋਰਟ ਲਈ ਕੀਤਾ ਅਪਲਾਈ

diwali  congress councilor  husband  fire  police

ਦੁਕਾਨ 'ਚ ਲੱਗੀ ਅੱਗ 'ਚ ਕਾਂਗਰਸੀ ਕੌਂਸਲਰ ਦੀ ਪਤੀ ਸਣੇ ਹੋਈ ਮੌਤ ! ਪਾਲੀ 'ਚ...

first muslim us senator

ਅਮਰੀਕਾ 'ਚ ਚੁਣੇ ਗਏ ਪਹਿਲੇ ਮੁਸਲਿਮ ਸੈਨੇਟਰ ਨੇ ਪਾਕਿ ਨੂੰ ਦਿੱਤੀ ਜਾਣ ਵਾਲੀ ਮਦਦ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • former sarpanch dies in accident
      ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸੇਵਾ ਕਰਨ ਆ ਰਹੇ ਸਾਬਕਾ ਸਰਪੰਚ ਦੀ ਹਾਦਸੇ ’ਚ...
    • bathinda to get a new identity
      ਬਠਿੰਡਾ ਨੂੰ ਮਿਲੇਗੀ ਨਵੀਂ ਪਛਾਣ, ਸ਼ਹਿਰ ’ਚ ਬਣ ਰਿਹਾ ਆਧੁਨਿਕ ਕਲਾਕ ਟਾਵਰ
    • 20 ias officers transferred
      20 IAS ਤਬਦੀਲ, ਨਵੀਆਂ ਤਾਇਨਾਤੀਆਂ ਦੇ ਹੁਕਮ ਜਾਰੀ
    • punjab legislative assembly elections punjab elections
      ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ, 12 ਨਵੰਬਰ ਲਈ ਹੋ ਗਿਆ ਐਲਾਨ
    • restricted holiday in punjab on wednesday
      ਪੰਜਾਬ 'ਚ ਬੁੱਧਵਾਰ ਨੂੰ ਰਾਖਵੀਂ ਛੁੱਟੀ, ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ
    • laljit bhullar assembly election former minister
      ਲਾਲਜੀਤ ਭੁੱਲਰ ਦਾ ਐਲਾਨ, ਨਹੀਂ ਲੜਾਂਗਾ ਵਿਧਾਨ ਸਭਾ ਚੋਣ
    • punjab police personnel mla
      ਟਾਂਡਾ ਨੇੜੇ ਵੱਡਾ ਹਾਦਸਾ, ਪੰਜਾਬ ਪੁਲਸ ਦੇ ਮੁਲਾਜ਼ਮ ਦੀ ਦਰਦਨਾਕ ਮੌਤ
    • son in law father in law family
      ਜਲੰਧਰ 'ਚ ਜਵਾਈ ਨੇ ਸਹੁਰੇ ਨੂੰ ਮਾਰੀ ਗੋਲ਼ੀ, ਵੀਡੀਓ 'ਚ ਕੈਦ ਹੋਈ ਵਾਰਦਾਤ
    • punjab police  encounter  accused
      ਪੰਜਾਬ ਪੁਲਸ ਨੇ ਘੇਰ ਕੀਤਾ ਐਨਕਾਊਂਟਰ, ਦੋਵਾਂ ਪਾਸਿਓਂ ਚੱਲੀਆਂ ਗੋਲੀਆਂ
    • firing in ludhiana
      ਪੱਤਰਕਾਰ ਜੋੜੇ ’ਤੇ ਗੋਲ਼ੀਆਂ ਚਲਾਉਣ ਵਾਲਾ ਮੁਲਜ਼ਮ ਗ੍ਰਿਫ਼ਤਾਰ, ਚੋਰੀ ਦੀ ਪਿਸਤੌਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +