Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 30, 2026

    11:26:16 PM

  • punjab fire breaks out in gurdwara sahib

    ਵੱਡੀ ਖਬਰ! ਪਿੰਡ ਭੁੱਟੀਵਾਲਾ ਸਥਿਤ ਗੁਰਦੁਆਰਾ ਸਾਹਿਬ...

  • us supreme court strikes down trump birthright citizenship order

    ਡੋਨਾਲਡ ਟਰੰਪ ਨੂੰ SC ਦਾ ਝਟਕਾ! ਜਨਮ ਦੇ ਆਧਾਰ 'ਤੇ...

  • big change in petrol diesel rules

    Petrol-Diesel ਦੇ ਨਿਯਮਾਂ 'ਚ ਹੋ ਗਿਆ ਵੱਡਾ...

  • encounter between agtf and gangsters  four arrested after retaliation

    ATF ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ! ਜਵਾਬੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • PM ਮੋਦੀ ਵਲੋਂ ਐਲਾਨੇ ਰਾਹਤ ਪੈਕਜ ਨੂੰ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ‘ਮਜ਼ਾਕ’

PUNJAB News Punjabi(ਪੰਜਾਬ)

PM ਮੋਦੀ ਵਲੋਂ ਐਲਾਨੇ ਰਾਹਤ ਪੈਕਜ ਨੂੰ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ‘ਮਜ਼ਾਕ’

  • Edited By Babita,
  • Updated: 10 Sep, 2025 05:54 PM
Amritsar
giani harpreet singh calls pm modi s relief package a joke
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਸਰਬਜੀਤ, ਗੁਰਪ੍ਰੀਤ) : ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਲਈ ਐਲਾਨੇ ਗਏ 1600 ਕਰੋੜ ਰੁਪਏ ਦੇ ਰਾਹਤ ਪੈਕੇਜ ਨੂੰ ‘ਮਜ਼ਾਕ’ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਨੇ ਦੇਸ਼ ਦੀ ਕੁੱਲ 1.5 ਫ਼ੀਸਦੀ ਜ਼ਮੀਨ ਦੇ ਬਾਵਜੂਦ ਅਨਾਜ ਦਾ 14 ਫ਼ੀਸਦੀ ਹਿੱਸਾ ਮੁਹੱਈਆ ਕਰਵਾਇਆ ਹੈ। ਇਸ ਹਿਸਾਬ ਨਾਲ ਪੰਜਾਬ ਦਾ ਹਿੱਸਾ 68 ਹਜ਼ਾਰ 320 ਕਰੋੜ ਰੁਪਏ ਬਣਦਾ ਹੈ ਪਰ ਕੇਂਦਰ ਸਰਕਾਰ ਵੱਲੋਂ ਦਿੱਤਾ ਗਿਆ 1600 ਕਰੋੜ ਰੁਪਏ ਬਹੁਤ ਨਿਗੁਣੀ ਰਕਮ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਪੰਜਾਬ ਆ ਕੇ ਜਿਹੋ-ਜਿਹਾ ‘ਮਜ਼ਾਕ’ ਕਰਦੇ ਹਨ, ਇਹ ਬੜੀ ਵੱਡੀ ਧੱਕੇਸ਼ਾਹੀ ਹੈ। ਇਹ ਮਜ਼ਾਕ ਤਾਂ ਦਿੱਲੀ ਬੈਠੇ ਵੀ ਕੀਤਾ ਜਾ ਸਕਦਾ ਸੀ, ਪੰਜਾਬ ਆ ਕੇ ਇਸ ਤਰ੍ਹਾਂ ਦਾ ਐਲਾਨ ਕਰਨਾ ਦੁੱਖਦਾਈ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜਿੱਥੇ ਕੇਂਦਰ ਸਰਕਾਰ ਨੇ ਨਿਰਾਸ਼ ਕੀਤਾ ਹੈ, ਉੱਥੇ ਪੰਜਾਬ ਦੇ ਲੋਕਾਂ, ਸਮਾਜਿਕ ਜੱਥੇਬੰਦੀਆਂ, ਧਾਰਮਿਕ ਸੰਸਥਾਵਾਂ ਅਤੇ ਕਾਰ ਸੇਵਾ ਵਾਲੇ ਮਹਾਂਪੁਰਖਾਂ ਨੇ ਖੁੱਲ੍ਹ ਕੇ ਹੜ੍ਹ ਪੀੜਤਾਂ ਦੀ ਸਹਾਇਤਾ ਕੀਤੀ ਹੈ।

ਉਨ੍ਹਾਂ ਕਿਹਾ ਕਿ ਪੰਜਾਬੀਆਂ ਦੀ ਇਹ ਭਾਵਨਾ ਵੱਡੀ ਖੁਸ਼ੀ ਦੀ ਗੱਲ ਹੈ। ਉਨ੍ਹਾਂ ਦੱਸਿਆ ਕਿ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਵੀ ਵੱਖ-ਵੱਖ ਥਾਵਾਂ ‘ਤੇ ਰਾਹਤ ਕੈਂਪ ਲਗਾਏ ਜਾ ਰਹੇ ਹਨ। ਫਿਰੋਜ਼ਪੁਰ, ਸੁਲਤਾਨਪੁਰ ਲੋਧੀ, ਹਰੀਕੇ ਤੋਂ ਇਲਾਵਾ ਹੁਣ ਡੇਰਾ ਬਾਬਾ ਨਾਨਕ ਅਤੇ ਅਜਨਾਲਾ ਵਿੱਚ ਵੀ ਰਾਹਤ ਕੈਂਪਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਫਿਰੋਜ਼ਪੁਰ ਵਿੱਚ 830 ਪਰਿਵਾਰਾਂ ਦਾ ਡਾਟਾ ਇਕੱਠਾ ਹੋ ਚੁੱਕਾ ਹੈ ਅਤੇ ਉਨ੍ਹਾਂ ਦੀ ਲਗਾਤਾਰ ਮਦਦ ਕੀਤੀ ਜਾਵੇਗੀ। ਇਸ ਮੌਕੇ 'ਤੇ ਸੁਰਜੀਤ ਸਿੰਘ ਰੱਖੜਾ ਵਲੋਂ 10 ਕਰੋੜ ਰੁਪਏ ਦੀ ਮਦਦ ਦਾ ਐਲਾਨ ਕੀਤਾ ਗਿਆ। ਇਹ ਰਕਮ ਪਾਰਟੀ ਦੇ ਵਰਕਰਾਂ ਅਤੇ ਸਹਿਯੋਗੀ ਜੱਥੇਬੰਦੀਆਂ ਦੇ ਜ਼ਰੀਏ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਵੰਡਣ ਦੀ ਗੱਲ ਕੀਤੀ ਗਈ। ਇਸ ਤੋਂ ਇਲਾਵਾ ਇੱਕ ਲੱਖ ਲੀਟਰ ਡੀਜ਼ਲ ਵੀ ਮੁਹੱਈਆ ਕਰਵਾਇਆ ਜਾਵੇਗਾ ਕਿਉਂਕਿ ਰੇਤ ਹਟਾਉਣ ਅਤੇ ਹੋਰ ਕਾਰਜਾਂ ਲਈ ਇਸਦੀ ਲੋੜ ਪਵੇਗੀ।

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਬਿਨਾਂ ਜਾਤ-ਪਾਤ ਜਾਂ ਧਰਮ ਦੇਖੇ, ਸਾਰੇ ਪ੍ਰਭਾਵਿਤ ਪਰਿਵਾਰਾਂ ਦੀ ਸਹਾਇਤਾ ਕੀਤੀ ਜਾਵੇਗੀ। ਅਸੀਂ ਕੋਈ ਰਾਜੇ ਜਾਂ ਮਾਲਕ ਨਹੀਂ, ਸਿਰਫ ਅਕਾਲ ਪੁਰਖ ਦੇ ਸੇਵਾਦਾਰ ਹਾਂ। ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਕਰੀਬ ਸਾਢੇ ਚਾਰ ਲੱਖ ਏਕੜ ਫ਼ਸਲ ਖ਼ਰਾਬ ਹੋਈ ਹੈ, ਜਿਸਦਾ ਮੁਆਵਜ਼ਾ ਹੀ 22 ਹਜ਼ਾਰ ਕਰੋੜ ਰੁਪਏ ਬਣਦਾ ਹੈ। ਇਸ ਤੋਂ ਇਲਾਵਾ ਸੜਕਾਂ, ਸਕੂਲ, ਘਰਾਂ, ਦੁਕਾਨਾਂ ਅਤੇ ਪਸ਼ੂ-ਪੰਛੀਆਂ ਦਾ ਬਹੁਤ ਵੱਡਾ ਨੁਕਸਾਨ ਹੋਇਆ ਹੈ। ਛੋਟੇ ਦੁਕਾਨਦਾਰਾਂ ਦੇ ਘਰਾਂ-ਦੁਕਾਨਾਂ ਦਾ ਸਾਰਾ ਸਮਾਨ ਰੁੜ੍ਹ ਗਿਆ ਹੈ। ਇਸ ਲਈ ਕੇਂਦਰ ਸਰਕਾਰ ਨੂੰ ਵੱਡਾ ਰਾਹਤ ਪੈਕੇਜ ਜਾਰੀ ਕਰਨਾ ਚਾਹੀਦਾ ਸੀ। ਗਿਆਨੀ ਹਰਪ੍ਰੀਤ ਸਿੰਘ ਨੇ ਕੁਦਰਤੀ ਆਫਤਾਂ ਦੇ ਪਿੱਛੇ ਮਨੁੱਖੀ ਗਲਤੀਆਂ ਨੂੰ ਜ਼ਿੰਮੇਵਾਰ ਕਰਾਰ ਦਿੱਤਾ।

ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ 'ਚ ਗੈਰ ਕਾਨੂੰਨੀ ਇਮਾਰਤਾਂ, ਪਹਾੜਾਂ ਦੀ ਕਟਾਈ ਅਤੇ ਬਿਨਾ ਨਿਯਮਾਂ ਦੇ ਸੁਰੰਗਾਂ ਬਣਾਉਣ ਕਾਰਨ ਬੱਦਲ ਫੱਟਣ ਦੀਆਂ ਘਟਨਾਵਾਂ ਵੱਧ ਰਹੀਆਂ ਹਨ, ਜਿਸਦਾ ਸਿੱਧਾ ਨੁਕਸਾਨ ਪੰਜਾਬ ਨੂੰ ਭੁਗਤਣਾ ਪੈਂਦਾ ਹੈ। ਉਨ੍ਹਾਂ ਮੰਗ ਕੀਤੀ ਕਿ ਇੱਕ ਉੱਚ ਪੱਧਰੀ ਕਮਿਸ਼ਨ ਬਣਾਇਆ ਜਾਵੇ, ਜਿਸ 'ਚ ਪੰਜਾਬ ਦੇ ਮੈਂਬਰ ਵੀ ਸ਼ਾਮਲ ਹੋਣ। ਇਸ ਕਮਿਸ਼ਨ ਵੱਲੋਂ ਭਾਰਤੀ ਬਿਜਲੀ ਬੋਰਡ ਦੇ ਅਧਿਕਾਰੀਆਂ ਦੀ ਵੀ ਜਾਂਚ ਹੋਣੀ ਚਾਹੀਦੀ ਹੈ ਕਿਉਂਕਿ ਉਨ੍ਹਾਂ ਵੱਲੋਂ ਨਦੀਆਂ ਵਿੱਚ ਪਾਣੀ ਛੱਡਣ ਦੇ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਜਾਂਦੀ। ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਅੱਗੇ ਆਉਣ ਅਤੇ ਪੰਜਾਬ ਨੂੰ ਮੁੜ ਖੜ੍ਹਾ ਕਰਨ ਲਈ ਆਪਣਾ ਯੋਗਦਾਨ ਪਾਉਣ। ਉਨ੍ਹਾਂ ਨੇ ਐੱਨ. ਆਰ. ਆਈ. ਭਾਈਚਾਰੇ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਪੰਜਾਬ ਦੇ ਮੁੜ ਨਿਰਮਾਣ 'ਚ ਆਪਣੀ ਸਹਾਇਤਾ ਪਹੁੰਚਾਉਣ। ਅਖ਼ੀਰ 'ਚ ਉਨ੍ਹਾਂ ਨੇ ਡੀ. ਸੀ. ਅੰਮ੍ਰਿਤਸਰ ਦੀ ਤਾਰੀਫ਼ ਕਰਦਿਆਂ ਕਿਹਾ ਕਿ ਉਹ ਚੰਗਾ ਕੰਮ ਕਰ ਰਹੇ ਹਨ।

  • Giani Harpreet Singh
  • PM Modi
  • Relief Package
  • Statement
  • ਗਿਆਨੀ ਹਰਪ੍ਰੀਤ ਸਿੰਘ
  • ਪ੍ਰਧਾਨ ਮੰਤਰੀ ਮੋਦੀ
  • ਰਾਹਤ ਪੈਕਜ
  • ਬਿਆਨ

ਲਹਿਰਾਗਾਗਾ ਪੁਲਸ ਵੱਲੋਂ ਚੋਰੀ ਦੇ 19 ਮੋਟਰਸਾਈਕਲ ਅਤੇ ਇਕ ਐਕਟੀਵਾ ਸਮੇਤ 4 ਕਾਬੂ

NEXT STORY

Stories You May Like

  • giani harpreet singh accuses sgpc of adopting double standards
    ਗਿਆਨੀ ਹਰਪ੍ਰੀਤ ਸਿੰਘ ਨੇ SGPC 'ਤੇ ਲਾਏ ਦੋਹਰੇ ਮਾਪਦੰਡ ਅਪਣਾਉਣ ਦੇ ਲਾਏ ਇਲਜ਼ਾਮ
  • actor anil kumar rastogi responds to allegations of ignoring pm modi
    ਦਿੱਗਜ ਅਦਾਕਾਰ ਨੇ PM ਮੋਦੀ ਨੂੰ ਕੀਤਾ 'ਇਗਨੋਰ' ! ਵੀਡੀਓ ਵਾਇਰਲ ਹੋਣ ਮਗਰੋਂ ਰਸਤੋਗੀ ਨੇ ਦੱਸਿਆ ਸੱਚ
  • pm modi pm vbry 70 lakh jobs social security future
    'ਦੁਨੀਆ ਭਰ 'ਚ ਸਾਡੀ ਯੁਵਾ ਸ਼ਕਤੀ ਦੀ ਚਰਚਾ', PM ਮੋਦੀ ਨੇ ਗਿਣਾਈਆਂ PM-VBRY ਦੀਆਂ ਪ੍ਰਾਪਤੀਆਂ
  • mann ki baat  pm modi  international yoga day
    ਮਨ ਕੀ ਬਾਤ: PM ਮੋਦੀ ਵਲੋਂ ਅੰਤਰਰਾਸ਼ਟਰੀ ਯੋਗ ਦਿਵਸ ਤੇ ਸਵੈ-ਨਿਰਭਰਤਾ ਵੱਲ ਦੇਸ਼ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ
  • emergency indian democracy  pm modi
    ਐਮਰਜੈਂਸੀ ਉਹ ਕਾਲਾ ਦੌਰ ਸੀ, ਜਿਸ 'ਚ ਭਾਰਤੀ ਲੋਕਤੰਤਰ ਨੂੰ ਬੇਰਹਿਮੀ ਨਾਲ ਕੁਚਲਿਆ: PM ਮੋਦੀ
  • ai  responsible  developed india  pm modi
    AI ਨੂੰ ਜ਼ਿੰਮੇਵਾਰ ਨਾਲ ਅਪਣਾਉਣਾ ਵਿਕਸਤ ਭਾਰਤ ਲਈ ਜ਼ਰੂਰੀ: PM ਮੋਦੀ
  • pm modi safe life insurance schemes
    Mann Ki Baat ; PM ਮੋਦੀ ਦੀ ਦੇਸ਼ ਵਾਸੀਆਂ ਨੂੰ ਖ਼ਾਸ ਅਪੀਲ, ਇੰਸ਼ੌਰੈਂਸ ਪਾਲਿਸੀਆਂ...
  • pm modi honors
    ਸੇਸ਼ੇਲਸ ਦੇ ਰਾਸ਼ਟਰਪਤੀ ਨੇ PM ਮੋਦੀ ਨੂੰ ਸਰਵਉੱਚ ਸਨਮਾਨ ਨਾਲ ਕੀਤਾ 'ਸਨਮਾਨਿਤ'
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਭਲਕੇ ਤੋਂ 4 ਜੁਲਾਈ ਤੱਕ ਨੂੰ ਇਨ੍ਹਾਂ...
  • yellow alert in punjab
    ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
  • fake vigilance inspector arrested
    ਜਲੰਧਰ 'ਚੋਂ ਵਿਜੀਲੈਂਸ ਦਾ ਫਰਜ਼ੀ ਇੰਸਪੈਕਟਰ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ...
  • jalandhar  terrible collision between innova and skoda
    ਜਲੰਧਰ: ਇਨੋਵਾ ਅਤੇ ਸਕੋਡਾ ਵਿਚਾਲੇ ਭਿਆਨਕ ਟੱਕਰ, ਦੋ ਲੋਕ ਗੰਭੀਰ ਜ਼ਖ਼ਮੀ
  • punjab bjp leaders
    ਪੰਜਾਬ ਭਾਜਪਾ ਆਗੂਆਂ ਨੇ ਉਪ-ਰਾਸ਼ਟਰਪਤੀ ਤੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
  • jalandhar boy heat wave
    ਜਲੰਧਰ 'ਚ ਗਰਮੀ ਦਾ ਕਹਿਰ! ਨੌਜਵਾਨ ਦੀ ਗਈ ਜਾਨ
  • mportant news for vehicle owners of punjab
    ਪੰਜਾਬ ਦੇ ਵਾਹਨ ਮਾਲਕਾਂ ਲਈ ਅਹਿਮ ਖ਼ਬਰ, ਲੱਖਾਂ ਰੁਪਏ ਦੀ ਬੋਲੀ ਲਾ ਕੇ ਵੀ VIP...
  • delays in trains become a problem
    ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਸ਼ਾਨ-ਏ-ਪੰਜਾਬ ਸਾਢੇ 4, ਵੰਦੇ ਭਾਰਤ 4 ਘੰਟੇ...
Trending
Ek Nazar
protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

devotees from pakistan return to india through attari border

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...

mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • police team  accused arrested  moga police
      ਪੁਲਸ ਟੀਮ 'ਤੇ ਹਮਲਾ ਕਰਨ ਵਾਲੇ ਪੰਜ ਮੁਲਜ਼ਮ ਗ੍ਰਿਫ਼ਤਾਰ
    • fire in barnala
      ਇੰਸ਼ੋਰੈਂਸ ਕੰਪਨੀ ਦੇ ਦਫਤਰ ’ਚ ਲੱਗੀ ਭਿਆਨਕ ਅੱਗ; ਲੱਖਾਂ ਦਾ ਸਾਮਾਨ ਤੇ ਰਿਕਾਰਡ...
    • big related to punjab weather
      ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਭਲਕੇ ਤੋਂ 4 ਜੁਲਾਈ ਤੱਕ ਨੂੰ ਇਨ੍ਹਾਂ...
    • national highway  major accident
      ਕੋਟਕਪੂਰਾ ਦੇ ਨੈਸ਼ਨਲ ਹਾਈਵੇ 'ਤੇ ਵੱਡਾ ਹਾਦਸਾ, ਵਿਅਕਤੀ ਦੀ ਦਰਦਨਾਕ ਮੌਤ
    • young man s crore lottery
      ਬਟਾਲਾ: ਕਰਜ਼ੇ 'ਚ ਡੁੱਬੇ ਨੌਜਵਾਨ ਦੀ ਚਮਕੀ ਕਿਸਮਤ, ਲੱਗੀ 1,00,00,000 ਰੁਪਏ ਦੀ...
    • theft case
      ਘਰ 'ਚੋਂ ਐੱਲ. ਸੀ. ਡੀ., ਸਿਲੰਡਰ ਅਤੇ ਹੋਰ ਸਮਾਨ ਚੋਰੀ
    • big incident in punjab
      ਪੰਜਾਬ: 10 ਬਦਮਾਸ਼ਾਂ ਨੇ ਘੇਰ ਕੇ ਵੱਢ'ਤਾ ਮੁੰਡਾ! ਦਿੱਤੀ ਰੂਹ ਕੰਬਾਊ ਮੌਤ
    • banks will remain closed for 12 days in july
      ਜੁਲਾਈ ਮਹੀਨੇ 12 ਦਿਨ ਬੰਦ ਰਹਿਣਗੇ ਬੈਂਕ, ਜਾਣੋ ਪੂਰੀ ਲੀਸਟ
    • sukhbir badal slams state government over power shortage in punjab
      ਪੰਜਾਬ 'ਚ ਬਿਜਲੀ ਦੀ ਘਾਟ ਨੂੰ ਲੈ ਕੇ ਸੁਖਬੀਰ ਬਾਦਲ ਨੇ ਘੇਰੀ ਸੂਬਾ ਸਰਕਾਰ
    • youth drowns while bathing in khunda canal
      ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +