Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAR 18, 2026

    6:34:51 PM

  • two operatives arrested with grenade in punjab

    ਪੰਜਾਬ 'ਚ ਵੱਡਾ ਹਮਲਾ ਟਲਿਆ! ਦੋ ਮੁਲਜ਼ਮ ਹੈਂਡ...

  • new twist in chandigarh case

    Gym 'ਚੋਂ ਨਿਕਲੇ ਮੁੰਡੇ ਦਾ ਸ਼ਰੇਆਮ ਗੋਲ਼ੀਆਂ ਮਾਰ...

  • change in digital censorship it defense and hm will get special powers

    ਡਿਜੀਟਲ ਸੈਂਸਰਸ਼ਿਪ 'ਚ ਵੱਡਾ ਬਦਲਾਅ:  IT , ਰੱਖਿਆ...

  • husband and wife punjab police

    ਪੰਜਾਬ 'ਚ ਲੁਟੇਰਿਆਂ ਦਾ ਕਹਿਰ, ਮੋਟਰਸਾਈਕਲ ਸਵਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਗਿਆਨੀ ਹਰਪ੍ਰੀਤ ਸਿੰਘ ਅੱਜ ਸੰਭਾਲਣਗੇ ਜਥੇਦਾਰੀ (ਪੜ੍ਹੋ 30 ਅਕਤੂਬਰ ਦੀਆਂ ਖਾਸ ਖਬਰਾਂ)

PUNJAB News Punjabi(ਪੰਜਾਬਂ)

ਗਿਆਨੀ ਹਰਪ੍ਰੀਤ ਸਿੰਘ ਅੱਜ ਸੰਭਾਲਣਗੇ ਜਥੇਦਾਰੀ (ਪੜ੍ਹੋ 30 ਅਕਤੂਬਰ ਦੀਆਂ ਖਾਸ ਖਬਰਾਂ)

  • Updated: 30 Oct, 2018 03:34 AM
Punjab
giani harpreet singh jathedar today  read 30 october special news
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ(ਵੈਬ ਡੈਸਕ)—ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਨਿਯੁਕਤ ਕੀਤੇ ਗਏ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅੱਜ ਨੂੰ ਸੇਵਾ ਸੰਭਾਲਣਗੇ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਸੇਵਾ ਸੰਭਾਲਣ ਸਬੰਧੀ 30 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਵੇਰੇ 10 ਵਜੇ ਸਮਾਗਮ ਰੱਖਿਆ ਗਿਆ ਹੈ.

ਇਸ ਦੇ ਨਾਲ ਹੀ ਤੁਹਾਨੂੰ ਦੱਸਦੇ ਹਾਂ 30 ਅਕਤੂਬਰ ਦੀਆਂ ਖਾਸ ਖਬਰਾਂ :-

ਆਪ ਅੱਜ ਕਰ ਸਕਦੀ ਹੈ ਪੰਜ ਲੋਕਸਭਾ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ

ਆਮ ਆਦਮੀ ਪਾਰਟੀ ਪੰਜਾਬ 'ਚ ਅਗਲੀਆਂ ਲੋਕਸਭਾ ਚੋਣਾਂ ਦੀ ਜ਼ਮੀਨ ਹੁਣੇ ਤੋਂ ਤਿਆਰ ਕਰਨਾ ਸ਼ੁਰੂ ਕਰ ਚੁੱਕੀ ਹੈ। ਕੁਝ ਦਿਨ ਪਹਿਲਾਂ ਆਪ ਕੋਰ ਕਮੇਟੀ ਨੇ ਐਲਾਨ ਕੀਤਾ ਸੀ ਕਿ ਨਵੰਬਰ ਮਹੀਨੇ ਦੇ ਅੰਤ ਤੱਕ ਅੱਧੀਆਂ ਲੋਕਸਭਾ ਸੀਟਾਂ 'ਤੇ ਉਮੀਦਵਾਰਾਂ ਦੇ ਨਾਮ ਫਾਈਨਲ ਕਰ ਲਏ ਜਾਣਗੇ ਤੇ ਦਸੰਬਰ ਅੰਤ ਤੱਕ ਸਾਰੀਆਂ ਸੀਟਾਂ 'ਤੇ ਉਮੀਦਵਾਰਾਂ ਦਾ ਐਲਾਨ ਹੋਵੇਗਾ। ਅੱਜ ਆਪ ਪੰਜਾਬ ਦੀ ਕੋਰ ਕਮੇਟੀ ਵਲੋਂ ਪ੍ਰੈਸ ਕਾਨਫਰੰਸ ਸੱਦ ਲਈ ਗਈ ਹੈ ਤੇ ਇਸ ਗੱਲ ਦੀ ਪੂਰੀ ਸੰਭਾਵਨਾ ਹੈ ਕਿ ਇਸ 'ਚ ਪੰਜ ਉਮੀਦਵਾਰਾਂ ਦੇ ਨਾਮ ਸਰਵਜਨਕ ਕੀਤੇ ਜਾਣਗੇ।

ਰਾਸ਼ਟਰਪਤੀ ਰਾਮਨਾਥ ਕੋਵਿੰਦ ਅੱਜ ਸ਼ਿਮਲਾ 'ਚ


ਭਾਰਤ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਅੱਜ ਸ਼ਿਮਲਾ 'ਚ ਹਿਮਾਚਲ ਪ੍ਰਦੇਸ਼ ਯੂਨੀਵਰਸਿਟੀ ਦੀ 24ਵੀਂ ਕਾਨਵੋਕੇਸ਼ਨ 'ਚ ਹਿੱਸਾ ਲੈਣਗੇ।

ਹਰਿਆਣਾ ਰੋਡਵੇਜ਼ ਦੀ ਹੜਤਾਲ ਅੱਜ ਵੀ ਜਾਰੀ 


ਹਰਿਆਣਾ 'ਚ ਰੋਡਵੇਜ਼ ਕਰਮਚਾਰੀਆਂ ਦੀ ਹੜਤਾਲ ਜਿੱਦ ਦਾ ਵਿਸ਼ਾ ਬਣਦੀ ਨਜ਼ਰ ਆ ਰਹੀ ਹੈ। ਨਾ ਹੀ ਕਰਮਚਾਰੀ ਛੁੱਕਣ ਲਈ ਤਿਆਰ ਹਨ ਤੇ ਨਾ ਹੀ ਸਰਕਾਰ ਪਿੱਛੇ ਹਟਣ ਲਈ ਤਿਆਰ ਹੈ। ਇਸ ਨਾਲ ਪ੍ਰਦੇਸ਼ ਦੇ ਲੋਕਾਂ ਲਈ ਪ੍ਰੇਸ਼ਾਨੀ ਪੈਦਾ ਹੋ ਗਈ ਹੈ। ਇਸ ਦੇ ਨਾਲ ਹੀ ਰੋਡਵੇਜ਼ ਕਰਮਚਾਰੀਆਂ ਦੇ ਸਮਰਥਨ 'ਚ ਕਰੀਬ 140 ਕਰਮਚਾਰੀ ਸੰਗਠਨਾਂ ਨੇ 30 ਤੇ 31 ਅਕਤੂਬਰ ਨੂੰ ਵੀ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਇਸ ਨਾਲ ਕਰਮਚਾਰੀ ਦਫਤਰਾਂ 'ਚ ਵੀ ਕੰਮ ਨਹੀਂ ਹੋਣ ਨਾਲ ਲੋਕਾਂ ਦੀ ਪ੍ਰ੍ਰੇਸ਼ਾਨੀ ਵਧੇਗੀ।

ਜੰਮੂ ਨਗਰ ਨਿਗਮ ਦੇ 75 ਕਾਰਪੋਰੇਟ ਅੱਜ ਚੁੱਕਣਗੇ ਸਹੁੰ


ਜੰਮੂ ਨਗਰ ਨਿਗਮ ਦੀਆਂ ਚੋਣਾਂ ਜਿੱਤ ਕੇ ਆਏ ਕਾਰਪੋਰੇਟਰਾਂ ਦਾ ਸਹੁੰ ਚੁੱਕ ਸਮਾਗਮ 30 ਅਕਤੂਬਰ ਨੂੰ ਹੋਵੇਗਾ। ਸ਼ੁੱਕਰਵਾਰ ਨੂੰ ਇਸ ਦਾ ਨੋਟਿਸ ਜਾਰੀ ਕਰ ਦਿੱਤਾ ਸੀ। ਜੰਮੂ ਦੇ ਡਿਵੀਜਨਲ ਕਮਿਸ਼ਨਰ ਸੰਜੀਵ ਵਰਮਾ ਅੱਜ ਹੋਣ ਵਾਲੇ ਪ੍ਰੋਗਰਾਮ 'ਚ ਨਿਗਮ ਦੇ 75 ਕਾਰਪੋਰੇਟਰਾਂ ਨੂੰ ਅਹੁਦੇ ਦੀ ਸਹੁੰ ਚੁਕਾਉਣਗੇ।

 

ਮਾਲੇਗਾਓਂ ਧਮਾਕਾ ਮਾਮਲੇ ਦਾ ਕੋਰਟ ਸੁਣਾਵੇਗੀ ਫੈਸਲਾ ਅੱਜ


ਮਾਲੇਗਾਓਂ 'ਚ 2008 'ਚ ਹੋਣ ਬੰਬ ਧਮਾਕੇ ਦੇ ਕੇਸ 'ਚ ਇਕ ਵਿਸ਼ੇਸ਼ ਅਦਾਲਤ ਨੇ ਸ਼ੁੱਕਰਵਾਰ ਨੂੰ ਸੱਤ 'ਚੋਂ ਪੰਜ ਦੋਸ਼ੀਆਂ ਦੀ ਗੈਰਹਾਜ਼ਰੀ 'ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ। ਅਦਾਲਤ ਨੇ 30 ਅਕਤੂਬਰ ਨੂੰ ਮਾਮਲੇ ਦੀ ਕਾਰਵਾਈ ਮੁਲਤਵੀ ਕਰਦਿਆਂ ਕਿਹਾ ਕਿ ਮੁਲਜ਼ਮਾਂ ਨੂੰ ਅਦਾਲਤੀ ਹੁਕਮ ਦੀ ਪਾਲਣਾ ਕਰਨ ਅਤੇ ਅਦਾਲਤ ਵਿਚ ਹਾਜ਼ਰ ਹੋਣ ਦਾ ਆਖਰੀ ਮੌਕਾ ਦਿੱਤਾ ਜਾ ਰਿਹਾ ਹੈ।


ਦਾਤੀ ਮਹਾਰਾਜ 'ਤੇ ਬਲਾਤਕਾਰ ਮਾਮਲੇ ਦੇ ਅਗਲੀ ਸੁਣਵਾਈ ਅੱਜ


ਸ਼ਨੀਧਾਮ ਦੇ ਸੰਸਥਾਪਕ ਦਾਤੀ ਮਹਾਰਾਜ 'ਤੇ ਬਲਾਤਕਾਰ ਦੇ ਦੋਸ਼ ਲੱਗੇ। ਜਿਸ ਦੀ ਸੀ.ਬੀ.ਆਈ. 'ਚ ਸੁਣਵਾਈ ਅੱਜ ਹੋਵੇਗੀ।
 


ਐਪਲ ਲਾਂਚ ਕਰੇਗਾ iPads ਤੇ MacBook


ਅਮਰੀਕੀ ਟੈਕ ਕੰਪਨੀ ਐਪਲ ਅੱਜ ਨਿਊਯਾਰਕ 'ਚ ਆਪਣੇ ਇਕ ਇਵੈਂਟ ਦਾ ਆਯੋਜਨ ਕਰਨ ਜਾ ਰਹੀ ਹੈ। ਕੰਪਨੀ ਨੇ ਇਸ ਲਈ ਮੀਡੀਆ ਇਨਵਾਇਟ ਵੀ ਭੇਜਣਾ ਸ਼ੁਰੂ ਕਰ ਦਿੱਤਾ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਇਵੈਂਟ 'ਚ ਰਿਫ੍ਰੇਸ਼ਡ ਮੈਕ ਅਤੇ ਨਿਊ ਆਈ ਪ੍ਰੋ ਨਾਲ ਅਜਿਹੇ ਡਿਵਾਇਸ ਲਾਂਚ ਕਰੇਗੀ ਜਿਨ੍ਹਾਂ ਨੂੰ ਪਿਛਲੇ ਕੁਝ ਸਾਲਾਂ 'ਚ ਅਪਡੇਟ ਨਹੀਂ ਕੀਤਾ ਗਿਆ ਹੈ।

ਖੇਡ
ਅੱਜ ਹੋਣ ਵਾਲੇ ਮੁਕਾਬਲੇ


ਟੈਨਿਸ : ਏ. ਟੀ. ਪੀ. 1000 ਟੈਨਿਸ ਟੂਰਨਾਮੈਂਟ-2018
ਫੁੱਟਬਾਲ : ਦਿੱਲੀ ਬਨਾਮ ਨਾਰਥ ਈਸਟ ਯੂਨਾਈਟਿਡ (ਆਈ. ਐੱਸ. ਐੱਲ.-2018)
ਕਬੱਡੀ : ਪੁਣੇ ਬਨਾਮ ਗੁਜਰਾਤ  (ਪ੍ਰੋ ਕਬੱਡੀ ਲੀਗ-2018)

  • ਗਿਆਨੀ ਹਰਪ੍ਰੀਤ ਸਿੰਘ
  • ਜਥੇਦਾਰੀ
  • ਖਾਸ ਖਬਰਾਂ
  • giani harpreet singh
  • jathedar
  • special news

ਜਲੰਧਰ : ਨਾਮਦੇਵ ਚੌਂਕ 'ਚ ਬੇਕਾਬੂ ਹੋ ਕੇ ਟਕਰਾਈ ਕਾਰ, 2 ਜ਼ਖਮੀ

NEXT STORY

Stories You May Like

  • giani harpreet singh  s big statement
    ਸੇਵਾ ਤੇ ਸਿਮਰਨ ਦੇ ਵਿਲੱਖਣ ਯੋਗਦਾਨ ਦੀ ਪ੍ਰਤੀਕ ਹਰਖੋਵਾਲ ਸੰਪ੍ਰਦਾਇ ਸਿੱਖ ਪੰਥ ਦੀ ਸਿਰਮੌਰ ਸੰਸਥਾ : ਗਿਆਨੀ ਹਰਪ੍ਰੀਤ...
  • giani gurbaksh singh to recite sacred story of hukamnama today
    ਗਿਆਨੀ ਗੁਰਬਖਸ਼ ਸਿੰਘ ਅੱਜ ਕਰਨਗੇ ਹੁਕਮਨਾਮੇ ਦੀ ਪਵਿੱਤਰ ਕਥਾ
  • drug prices to rise by 30 percent
    30 ਫੀਸਦੀ ਤੱਕ ਵਧਣਗੀਆਂ ਦਵਾਈਆਂ ਦੀਆਂ ਕੀਮਤਾਂ! ਮੱਧ ਪੂਰਬ ਦੇ ਤਣਾਅ ਦਾ ਫਾਰਮਾ ਸੈਕਟਰ 'ਤੇ ਅਸਰ
  • russian oil buy 30 days discount
    ਅਮਰੀਕਾ ਦਾ ਭਾਰਤ ਨੂੰ ਵੱਡਾ 'ਤੋਹਫ਼ਾ'! ਰੂਸੀ ਤੇਲ ਖਰੀਦਣ 'ਤੇ ਮਿਲੀ 30 ਦਿਨਾਂ ਦੀ ਮੋਹਲਤ
  • indian air force  sukhoi 30 fighter jet  crash
    ਹਵਾਈ ਫ਼ੌਜ ਦਾ ਸੁਖੋਈ-30 ਲੜਾਕੂ ਜਹਾਜ਼ ਕ੍ਰੈਸ਼, ਦੋਵੇਂ ਪਾਇਲਟ ਹੋਏ ਸ਼ਹੀਦ
  • su 30 mki aircraft of iaf goes missing in north east india
    ਅਸਾਮ 'ਚ ਹਵਾਈ ਫੌਜ ਦਾ  Su-30 MKI ਲੜਾਕੂ ਜਹਾਜ਼ ਲਾਪਤਾ !
  • petrol diesel price
    ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਦੀਆਂ ਖਬਰਾਂ ਵਿਚਾਲੇ ਭਾਰਤ ਸਰਕਾਰ ਦਾ ਆਇਆ ਅਹਿਮ ਬਿਆਨ
  • jathedar giani kuldeep singh gargajj congratulates
    ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਨਾਨਕਸ਼ਾਹੀ ਸੰਮਤ 558 ਦੀ ਆਮਦ ’ਤੇ ਸਿੱਖ ਕੌਮ ਨੂੰ ਵਧਾਈ
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • heavy rain alert for 3 days in punjab
    ਪੰਜਾਬ 'ਚ 48 ਘੰਟੇ ਅਹਿਮ! 3 ਦਿਨਾਂ ਲਈ ਭਾਰੀ ਮੀਂਹ ਦਾ Alert, 22 ਮਾਰਚ ਤੱਕ...
  • amid lpg crisis  thief steals two gas cylinders in jalandhar
    LPG ਦੇ ਸੰਕਟ ਵਿਚਾਲੇ ਜਲੰਧਰ 'ਚ ਚੋਰ ਨੇ ਦੋ ਸਿਲੰਡਰ ਕੀਤੇ ਚੋਰੀ
  • aam aadmi party  tarun chugh  punjab bjp
    ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਦਿਨਾਂ ਦੀ ਮਹਿਮਾਨ, ਲੋਕ ਸਬਕ ਸਿਖਾਉਣ ਲਈ ਤਿਆਰ :...
  • bjp protest against punjab government
    'ਆਪ' ਸਰਕਾਰ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾ ਨਹੀਂ ਸਕਦੀ, ਸੱਚ ਦੀ ਹੋਈ ਜਿੱਤ:...
  • leaders arrested by jalandhar commissionerate police granted bail
    'ਪੰਜਾਬ ਕੇਸਰੀ' ਦੇ ਹੋਟਲ 'ਤੇ ਕਾਰਵਾਈ ਦੇ ਵਿਰੋਧ ਦੌਰਾਨ ਹਿਰਾਸਤ 'ਚ ਲਏ ਗਏ ਆਗੂਆਂ...
  • canada big incidents
    3 ਦਿਨਾਂ 'ਚ 3 ਪੰਜਾਬੀਆਂ ਦਾ ਕਤਲ ! ਕੈਨੇਡਾ ਤੋਂ ਆ ਰਹੀਆਂ ਮੰਦਭਾਗੀਆਂ ਖ਼ਬਰਾਂ ਨੇ...
  • health officer of jalandhar corporation dr srikrishna sharma suspended
    ਪੰਜਾਬ ਦੇ ਇਸ ਵੱਡੇ ਅਫ਼ਸਰ 'ਤੇ ਡਿੱਗੀ ਗਾਜ! ਹੋਇਆ ਸਸਪੈਂਡ
Trending
Ek Nazar
babar azam

ਬਾਬਰ ਆਜ਼ਮ ਨੇ ਪਾਕਿਸਤਾਨ ਨੂੰ ਦਿੱਤਾ ਇੰਨਾ ਵੱਡਾ 'ਧੋਖਾ'! ਡਾਕਟਰ ਨੇ ਖੋਲ੍ਹੀ...

boy makes inappropriate gestures to sunanda sharma on live show

ਲਾਈਵ ਸ਼ੋਅ ’ਚ ਮੁੰਡੇ ਨੇ ਸੁਨੰਦਾ ਸ਼ਰਮਾ ਨੂੰ ਕੀਤੇ ਗਲਤ ਇਸ਼ਾਰੇ ! ਗੁੱਸੇ 'ਚ ਆਈ...

aditya dhar requests fans ahead of dhurandhar 2 release

'ਧੁਰੰਦਰ 2' ਦੇਖਣ ਜਾ ਰਹੇ ਪ੍ਰਸ਼ੰਸਕਾਂ ਅੱਗੇ ਡਾਇਰੈਕਟਰ ਆਦਿਤਿਆ ਧਰ ਨੇ ਜੋੜੇ ਹੱਥ...

famous actress to become a mother after 10 years of marriage

ਵਿਆਹ ਦੇ 10 ਸਾਲਾਂ ਬਾਅਦ ਮਾਂ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਸੋਸ਼ਲ ਮੀਡੀਆ 'ਤੇ...

ishqan de lekhe a beautiful blend of love emotions and cinematic excellence

ਗੁਰਨਾਮ ਭੁੱਲਰ ਦੀ ਫ਼ਿਲਮ ‘ਇਸ਼ਕਾਂ ਦੇ ਲੇਖੇ’ ਪਿਆਰ, ਜਜ਼ਬਾਤ ਤੇ ਸਿਨੇਮੈਟਿਕ...

youtuber

ਗਰਭਵਤੀ ਯੂਟਿਊਬਰ ਦਾ ਬੇਰਹਿਮੀ ਨਾਲ ਕਤਲ, ਖੂਨ ਨਾਲ ਲੱਖਪੱਥ ਮਿਲੀ ਲਾਸ਼, ਪਤੀ ਨੇ ਹੀ...

famous actress  s father passes away

ਪੰਜਾਬੀ ਮਨੋਰੰਜਨ ਜਗਤ ਤੋਂ ਮੰਦਭਾਗੀ ਖ਼ਬਰ ! ਮਸ਼ਹੂਰ ਅਦਾਕਾਰਾ ਦੇ ਪਿਤਾ ਦਾ ਹੋਇਆ...

dhurandhar the revenge

ਇਹ ਲੋਕ ਨਹੀਂ ਦੇਖ ਸਕਣਗੇ ਰਣਵੀਰ ਦੀ 'ਧੁਰੰਦਰ-2' ! ਥਿਏਟਰ 'ਚ ਨਹੀਂ ਮਿਲੇਗੀ...

china to provide humanitarian aid to west asian countries

ਜੰਗ ਵਿਚਾਲੇ 'ਚ ਚੀਨ ਦਾ ਵੱਡਾ ਕਦਮ, ਈਰਾਨ ਸਮੇਤ ਪ੍ਰਭਾਵਿਤ ਦੇਸ਼ਾਂ ਦੀ ਮਦਦ ਲਈ...

online registration for agniveer army recruitment will be open till april 1

ਅਗਨੀਵੀਰ ਫੌਜ ਭਰਤੀ ਲਈ 1 ਅਪ੍ਰੈਲ ਤੱਕ ਹੋਵੇਗੀ ਆਨਲਾਈਨ ਰਜਿਸਟ੍ਰੇਸ਼ਨ

indians in america

ਅਮਰੀਕਾ 'ਚ ਭਾਰਤੀਆਂ ਦਾ ਦਬਦਬਾ: ਦੌਲਤ ਤੇ ਗਿਆਨ 'ਚ ਮੋਹਰੀ, ਪਰ ਸਿਆਸੀ ਸੱਤਾ...

iranian government bans traditional festival celebrations

ਜੰਗ ਦੇ ਸਾਏ ਹੇਠ ਈਰਾਨ ਸਰਕਾਰ ਨੇ ਰਵਾਇਤੀ ਤਿਉਹਾਰ ਮਨਾਉਣ 'ਤੇ ਲਾਈ ਪਾਬੰਦੀ,...

holi mohalla in italy

ਇਟਲੀ : ਹੋਲੇ ਮਹੱਲੇ ਮੌਕੇ ਗੁਰੁ ਦੀਆ ਲਾਡਲੀਆ ਫੌਜਾਂ ਨੇ ਦਿਖਾਇਆ ਖਾਲਸਾਈ ਜਾਹੋ...

famous actress  death  bollywood  tv

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਅਦਾਕਾਰਾ ਦਾ ਹੋਇਆ ਦਿਹਾਂਤ

domestic dispute  mother in law  daughter in law  cylinder gas

'ਗੈਸ ਘੱਟ ਫੂਕਿਆ ਕਰ..!', ਸੁਣ ਕੇ ਨੂੰਹ ਦਾ ਚੜ੍ਹ ਗਿਆ ਪਾਰਾ, ਸੱਸ ਖ਼ਿਲਾਫ਼...

punjab police inspector

ਖਾਕੀ ਦਾ ਵੀ ਨਹੀਂ ਰਿਹਾ ਖੌਫ਼! ਪੰਜਾਬ ਪੁਲਸ ਦੇ ਸਾਬਕਾ ਇੰਸਪੈਕਟਰ ਦਾ...

abhishek sharma captain

ਅਭਿਸ਼ੇਕ ਸ਼ਰਮਾ ਬਣ ਸਕਦੇ ਹਨ ਕਪਤਾਨ, ਲਿਆ ਗਿਆ ਹੈਰਾਨ ਕਰਨ ਵਾਲਾ ਫੈਸਲਾ!

t20 world cup 2026 team india

T20 ਵਿਸ਼ਵ ਕੱਪ ਜਿੱਤਣ ਵਾਲੀ TEAM INDIA ਦੇ ਖਿਡਾਰੀਆਂ ਦਾ ICC ਨੇ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬਂ ਦੀਆਂ ਖਬਰਾਂ
    • aap government  parminder singh brar  punjab bjp
      'ਆਪ' ਸਰਕਾਰ ਦੇ 6 ਮਹੀਨੇ ਬਾਕੀ, ਅਫਸਰ ਸੋਚ ਸਮਝ ਕੇ ਕਰਨ ਕਾਰਵਾਈ : ਪਰਮਿੰਦਰ...
    • bikram majithia slams aap government
      ਪੰਜਾਬ 'ਚ ਕਾਂਗਰਸੀ ਆਗੂ ਦੇ ਭਤੀਜੇ ਨੂੰ ਮਾਰੀ ਗੋਲ਼ੀ! ਮਜੀਠੀਆ ਨੇ ਘੇਰੀ 'ਆਪ'...
    • imd issues orange alert
      ਪੈਣਗੇ ਗੜ੍ਹੇ, ਵਰ੍ਹੇਗਾ ਮੀਂਹ, ਪੰਜਾਬ ਤੇ ਹਰਿਆਣਾ 'ਚ 2 ਦਿਨਾਂ ਲਈ ਅਲਰਟ ਜਾਰੀ
    • minor girl  kidnapped  canal
      ਨਾਨਕੇ ਗਈ ਨਾਬਾਲਗ ਲੜਕੀ ਨੂੰ ਕੀਤਾ ਅਗਵਾ, ਨਹਿਰ 'ਚ ਸੁੱਟ ਕੇ ਮਾਰਨ ਦੀ ਕੋਸ਼ਿਸ਼
    • aap mla  block samiti election
      ਬਾਘਾ ਪੁਰਾਣਾ ਬਲਾਕ ਸੰਮਤੀ ਚੋਣ ਬਣੀ ਜੰਗ, ਪੁਲਸ ਨੇ ਮਸਾਂ ਬਚਾਇਆ 'ਆਪ' ਵਿਧਾਇਕ...
    • heavy rain alert for 3 days in punjab
      ਪੰਜਾਬ 'ਚ 48 ਘੰਟੇ ਅਹਿਮ! 3 ਦਿਨਾਂ ਲਈ ਭਾਰੀ ਮੀਂਹ ਦਾ Alert, 22 ਮਾਰਚ ਤੱਕ...
    • major incident in chandigarh
      ਚੰਡੀਗੜ੍ਹ 'ਚ ਦਿਨ-ਦਿਹਾੜੇ ਵੱਡੀ ਵਾਰਦਾਤ! ਜਿੰਮ ਤੋਂ ਬਾਹਰ ਨਿਕਲਦੇ ਹੀ ਨੌਜਵਾਨ...
    • up police in punjab
      'ਉਂਗਲ ਨਾ ਕਰ...' ਬੰਦੇ ਨੂੰ ਫੜਣ ਪੰਜਾਬ ਆਈ UP ਪੁਲਸ ਨਾਲ ਵਕੀਲ ਦੀ ਤਿੱਖੀ...
    • raja warring  punjab  farmers  lok sabha  government
      ਰਾਜਾ ਵੜਿੰਗ ਨੇ ਸੰਸਦ 'ਚ ਚੁੱਕਿਆ ਪੰਜਾਬ ਦੇ ਕਿਸਾਨਾਂ ਦਾ ਮੁੱਦਾ ! ਕੇਂਦਰ ਤੋਂ...
    • shiromani akali dal former mla s r klair speech
      ਅਕਾਲੀ ਦਲ ਦੇ ਸਾਬਕਾ MLA ਐੱਸ. ਆਰ. ਕਲੇਰ ਨੇ 'ਆਪ' ਸਰਕਾਰ ਦੀ ਸਿੱਖਿਆ ਕ੍ਰਾਂਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +