Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 22, 2026

    7:30:51 PM

  • rajbir ghumman cbi

    CBI ਅੱਗੇ ਪੇਸ਼ ਨਹੀਂ ਹੋਏ ਮੁੱਖ ਮੰਤਰੀ ਦੇ OSD...

  • silver at 10 month low  gold prices also fell

    10 ਮਹੀਨਿਆਂ ਦੇ ਹੇਠਲੇ ਪੱਧਰ ਤੇ ਚਾਂਦੀ, ਸੋਨੇ ਦੇ...

  • charanjit singh channi news

    "ਉਹ ਮੇਰਾ ਛੋਟਾ ਭਰਾ ਹੈ..." ਸੀਨੀਅਰ ਲੀਡਰ ਦੇ ਘਰ...

  • anti sacrilege law  pargat singh  congress

    ਬੇਅਦਬੀ ਵਿਰੋਧੀ ਕਾਨੂੰਨ ’ਚ ਸੋਧ ਤੋਂ ਪਿੱਛੇ ਹਟ ਰਹੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

PUNJAB News Punjabi(ਪੰਜਾਬ)

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

  • Edited By Anmol Tagra,
  • Updated: 29 Jul, 2026 01:11 PM
Chandigarh
giani harpreet singh on sant sichewal latter
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਵੈੱਬ ਡੈਸਕ): ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਨੂੰ ਸਭ ਤੋਂ ਵੱਧ ਤਰਜੀਹ ਦੇਣ 'ਤੇ ਜ਼ੋਰ ਦਿੱਤਾ ਹੈ। ਉਨ੍ਹਾਂ ਨੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਬੀਤੇ ਦਿਨੀਂ ਡੀ. ਜੀ. ਪੀ. ਨੂੰ ਲਿਖੇ ਪੱਤਰ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੂੰ ਸਲਾਹ ਦਿੱਤੀ ਹੈ ਕਿ ਉਹ ਆਪਣੀ ਸਰਕਾਰ ਦੀਆਂ ਤਰਜੀਹਾਂ 'ਤੇ ਮੁੜ ਵਿਚਾਰ ਕਰਨ।

AAP Rajya Sabha MP Baba Balbir Singh Seechewal, in a letter to the DGP, referred to the daily criminal incidents taking place in Punjab and urged that his own security cover be reduced so that greater priority could be given to the safety of ordinary citizens.

When a Member of… pic.twitter.com/UWuKRSxoYH

— Singh Sahib Giani Harpreet Singh (@J_Harpreetsingh) July 28, 2026

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਬਾਬਾ ਬਲਬੀਰ ਸਿੰਘ ਸੀਚੇਵਾਲ ਨੇ DGP ਨੂੰ ਲਿਖੇ ਪੱਤਰ ਵਿਚ ਪੰਜਾਬ ਵਿਚ ਰੋਜ਼ਾਨਾ ਵਾਪਰ ਰਹੀਆਂ ਅਪਰਾਧਿਕ ਘਟਨਾਵਾਂ ਦਾ ਹਵਾਲਾ ਦਿੰਦਿਆਂ ਖੁਦ ਦੀ ਸਕਿਊਰਟੀ ਘੱਟ ਕਰਕੇ ਆਮ ਲੋਕਾਂ ਦੀ ਸੁਰੱਖਿਆ ਨੂੰ ਤਰਜ਼ੀਹ ਦੇਣ ਦਾ ਲਿਖਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਸੱਤਾਧਾਰੀ ਪਾਰਟੀ ਦੇ ਆਪਣੇ ਹੀ ਸੰਸਦ ਮੈਂਬਰ ਪੰਜਾਬ ਦੀ ਜ਼ਮੀਨੀ ਹਕੀਕਤ ਨੂੰ ਮੰਨਦਿਆਂ ਲੀਡਰਾਂ ਦੀ VVIP ਸੁਰੱਖਿਆ ਨਾਲੋਂ ਆਮ ਲੋਕਾਂ ਦੀ ਸੁਰੱਖਿਆ ਨੂੰ ਪਹਿਲ ਦੇਣ ਦੀ ਗੱਲ ਕਰ ਰਹੇ ਹਨ, ਤਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਆਪਣੀ ਸਰਕਾਰ ਦੀਆਂ ਤਰਜ਼ੀਹਾਂ 'ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਵਿਚ ਸੁਰੱਖਿਆ ਵਜੋਂ ਸਭ ਤੋਂ ਵੱਡੀ ਤਰਜ਼ੀਹ ਪੰਜਾਬ ਦੇ ਹਰ ਆਮ ਨਾਗਰਿਕ ਦੀ ਹੋਣੀ ਚਾਹੀਦੀ ਹੈ।

  • Punjab
  • Punjab Politics
  • Giani Harpreet Singh
  • Sant Balbir Singh Sichewal

ਬਰਸਾਤ ਦੇ ਪਾਣੀ ਨਾਲ ਭਰੇ ਟੋਏ ’ਚ ਡੁੱਬਣ ਨਾਲਾ 6 ਸਾਲਾ ਮਾਸੂਮ ਦੀ ਮੌਤ

NEXT STORY

Stories You May Like

  • handing over the parvinder jhota case to the cbi is a victory
    ਪਰਵਿੰਦਰ ਝੋਟਾ ਕੇਸ ਸੀ. ਬੀ. ਆਈ. ਹਵਾਲੇ ਹੋਣਾ ਪਰਿਵਾਰ ਤੇ ਲੋਕ ਸੰਘਰਸ਼ ਦੀ ਜਿੱਤ : ਗਿਆਨੀ ਹਰਪ੍ਰੀਤ ਸਿੰਘ
  • punjab governments provide compensation for the damage to the paddy crop
    ਮੀਂਹ ਕਾਰਨ ਮੰਡੀਆਂ 'ਚ ਪਈ ਝੋਨੇ ਦੀ ਫ਼ਸਲ ਦੇ ਨੁਕਸਾਨ ਦਾ ਪੰਜਾਬ ਤੇ ਕੇਂਦਰ ਸਰਕਾਰ ਮੁਆਵਜ਼ਾ ਦੇਣ: ਗਿ. ਹਰਪ੍ਰੀਤ ਸਿੰਘ
  • punjab congress incharge sachin pilot
    ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ ਚਿੰਤਾ : ਸਚਿਨ ਪਾਇਲਟ
  • advocate dhami inaugurates an auditorium named after giani ditt singh
    ਐਡਵੋਕੇਟ ਧਾਮੀ ਵੱਲੋਂ SGPC ਦੇ ਪ੍ਰਬੰਧਕੀ ਬਲਾਕ ’ਚ ਗਿਆਨੀ ਦਿੱਤ ਸਿੰਘ ਦੇ ਨਾਂ ’ਤੇ ਆਡੀਟੋਰੀਅਮ ਦਾ ਉਦਘਾਟਨ
  • waris punjab de   leader sarabjit singh banka detained during punjab bandh
    ਪੰਜਾਬ ਬੰਦ ਦੌਰਾਨ 'ਵਾਰਿਸ ਪੰਜਾਬ ਦੇ' ਆਗੂ ਸਰਬਜੀਤ ਸਿੰਘ ਬੈਂਕਾ ਡਿਟੇਨ
  • punjab police head constable in vvip convoy arrested with 15 kg of heroin
    VVIP ਕਾਫ਼ਲੇ 'ਚ ਤਾਇਨਾਤ ਪੰਜਾਬ ਪੁਲਸ ਦਾ ਹੈੱਡ ਕਾਂਸਟੇਬਲ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • stability along the lac is essential for normal relations with china  jaishankar
    ਚੀਨ ਨਾਲ ਆਮ ਸਬੰਧਾਂ ਲਈ ਅਸਲ ਕੰਟਰੋਲ ਰੇਖਾ ’ਤੇ ਸਥਿਰਤਾ ਜ਼ਰੂਰੀ : ਜੈਸ਼ੰਕਰ
  • partap singh bajwa
    ਪੰਜਾਬ ਵਿਧਾਨ ਸਭਾ: ਪਰਵਿੰਦਰ ਸਿੰਘ ਝੋਟਾ ਦੇ ਮਾਮਲੇ 'ਤੇ ਦੇਖੋ ਕੀ ਬੋਲੇ ਪ੍ਰਤਾਪ ਸਿੰਘ ਬਾਜਵਾ
  • rain likely in these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਜਾਣੋ ਮੌਸਮ ਨੂੰ ਲੈ ਕੇ ਵੱਡੀ...
  • a dozen youths attack a vehicle  victim flees to save his life
    ਜਲੰਧਰ ਵਿਖੇ ਦਰਜਨ ਭਰ ਨੌਜਵਾਨਾਂ ਨੇ ਗੱਡੀ 'ਤੇ ਹਮਲਾ ਕਰਕੇ ਭੰਨੇ ਸ਼ੀਸ਼ੇ, ਨੌਜਵਾਨ...
  • network involved in smuggling of drugs and weapons busted in amritsar
    ਅੰਮ੍ਰਿਤਸਰ ’ਚ ਨਸ਼ੇ ਤੇ ਹਥਿਆਰਾਂ ਦੀ ਸਮੱਗਲਿੰਗ ਕਰਨ ਵਾਲੇ ਨੈੱਟਵਰਕ ਦਾ...
  • bullet motorcycle stolen from outside the house
    ਚੋਰਾਂ ਦੇ ਬੁਲੰਦ ਹੌਂਸਲੇ! ਘਰ ਦੇ ਬਾਹਰੋਂ ਬੁਲੇਟ ਮੋਟਰਸਾਈਕਲ ਹੋਇਆ ਚੋਰੀ
  • new twist young man suicide at girlfriend  s house  sister major revelations
    ਗਰਲਫਰੈਂਡ ਦੇ ਘਰ ਜਾ ਕੇ ਨੌਜਵਾਨ ਵੱਲੋਂ ਕੀਤੀ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ!...
  • uproar in jalandhar politics
    ਜਲੰਧਰ ਦੀ ਸਿਆਸਤ ’ਚ ਹਲਚਲ! ਰਮਨ ਅਰੋੜਾ ਤੇ ਰਾਜਵਿੰਦਰ ਕੌਰ ਥਿਆੜਾ ਦੀ ਕਥਿਤ ਆਡੀਓ...
  • man dead on road accident
    ਪਿੰਡ ਢੱਡਾ ਦੇ ਨੇੜੇ ਵਾਪਰੇ ਸੜਕ ਹਾਦਸੇ ’ਚ ਐਕਟਿਵਾ ਸਵਾਰ ਵਿਅਕਤੀ ਦੀ ਮੌਤ
  • strict action by punjab dgp gaurav yadav pharmaceutical drugs
    ਪੰਜਾਬ DGP ਸਖ਼ਤ! ਰਾਜਸਥਾਨ, ਹਿਮਾਚਲ ਸਣੇ ਵੱਖ-ਵੱਖ DGPs ਸਾਹਮਣੇ ਚੁੱਕਿਆ ਫਾਰਮਾ...
Trending
Ek Nazar
trump claim about iran

ਟਰੰਪ ਨੇ ਈਰਾਨ ਨੂੰ 'ਹਰਾ' ਦੇਣ ਦਾ ਕੀਤਾ ਵੱਡਾ ਦਾਅਵਾ

female mp s office

ਆਸਟ੍ਰੇਲੀਆ : ਮਹਿਲਾ ਸੰਸਦ ਮੈਂਬਰ ਦੇ ਦਫ਼ਤਰ 'ਚ ਰਥਿਆਰ ਸਣੇ ਦਾਖਲ ਹੋਇਆ ਵਿਅਕਤੀ

indians arrested

ਸ਼੍ਰੀਲੰਕਾ : ਕੇਂਦੂ ਪੱਤਿਆਂ ਦੀ ਤਸਕਰੀ ਦੀ ਕੋਸ਼ਿਸ਼ 'ਚ ਸੱਤ ਭਾਰਤੀ ਗ੍ਰਿਫ਼ਤਾਰ

toll plaza 25 crore narcotics people arrested

ਟੋਲ ਪਲਾਜ਼ਾ 'ਤੇ ਫੜਿਆ ਗਿਆ 25 ਕਰੋੜ ਦਾ ਨਸ਼ਾ ! 3 ਲੋਕ ਗ੍ਰਿਫ਼ਤਾਰ

tripura  youth  content creator  delhi police  kiren rijiju

ਤ੍ਰਿਪੁਰਾ ਦੇ ਨੌਜਵਾਨ 'ਤੇ ਕੰਟੈਂਟ ਕ੍ਰਿਏਟਰ ਨੇ ਕੀਤੀਆਂ ਨਸਲੀ ਟਿੱਪਣੀਆਂ !...

veteran actress lashes out at rumors of financial crisis

"ਮੈਂ ਭੀਖ ਨਹੀਂ ਮੰਗ ਰਹੀ..!" ਆਰਥਿਕ ਤੰਗੀ ਦੀਆਂ ਅਫ਼ਵਾਹਾਂ 'ਤੇ ਭੜਕੀ ਦਿੱਗਜ...

bjp supporters  police  malda

ਭਾਜਪਾ ਸਮਰਥਕ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਫਿਰ ਗੋਲੀ ਮਾਰ ਕਰ 'ਤਾ ਕਤਲ,...

pope leo xiv

ਪੋਪ ਲੀਓ XIV ਪੂਰੀ ਤਰ੍ਹਾਂ ਸਿਹਤਮੰਦ , ਹੁਣ ਫੇਫੜਿਆਂ ਦੇ ਕੈਂਸਰ ਦੇ ਹੋਰ ਇਲਾਜ ਦੀ...

sonia gandhi  congress  instagram account  book

ਸੋਨੀਆ ਗਾਂਧੀ ਨੇ ਬਣਾਇਆ Instagram ਅਕਾਊਂਟ ! ਆਪਣੀ ਕਿਤਾਬ ਦੀ ਪਹਿਲੀ ਝਲਕ ਕੀਤੀ...

agniveer recruitment rally will be held in amritsar from december 7 to 17

ਅੰਮ੍ਰਿਤਸਰ ’ਚ 7 ਤੋਂ 17 ਦਸੰਬਰ ਤੱਕ ਹੋਵੇਗੀ 11 ਰੋਜ਼ਾ ਅਗਨੀਵੀਰ ਭਰਤੀ ਰੈਲੀ, 3...

fwice writes to pm modi supporting daler mehndi

ਦਲੇਰ ਮਹਿੰਦੀ ਦੀ ਸਟੇਜ 'ਤੇ ਬੇਇੱਜ਼ਤੀ ਕਰ ਬੁਰੇ ਫ਼ਸੇ 'ਮੰਤਰੀ ਸਾਬ੍ਹ' ! PM ਮੋਦੀ...

clocks time change in europe

ਕਰ ਲਵੋ ਤਿਆਰੀ, ਯੂਰਪ ਦਾ ਸਮਾਂ ਬਦਲਣ ਦੀ ਫਿਰ ਆ ਗਈ ਵਾਰੀ…

after the famous music director  his actor nephew also passes away

ਮਸ਼ਹੂਰ ਮਿਊਜ਼ਿਕ ਡਾਇਰੈਕਟਰ ਮਗਰੋਂ ਅਦਾਕਾਰ ਭਤੀਜੇ ਨੇ ਵੀ ਤੋੜਿਆ ਦਮ ! ਇੰਡਸਟਰੀ...

temples in illinois

ਇਲੀਨੋਇਸ ਮੰਦਰ ਹਮਲੇ ਦੀ ਸਾਜ਼ਿਸ਼ ਦੀ ਨਫ਼ਰਤ ਅਪਰਾਧ ਵਜੋਂ ਹੋਵੇ ਜਾਂਚ : 105...

us iran conflict

ਈਰਾਨ 'ਤੇ ਨਹੀਂ ਕਰਾਂਗੇ ਹਮਲਾ ! ਅਮਰੀਕਾ ਅਤੇ ਇਜ਼ਰਾਈਲ ਨੇ ਕਰ'ਤਾ ਐਲਾਨ

migrants left us

ਟਰੰਪ ਦੇ ਦੂਜੇ ਕਾਰਜਕਾਲ 'ਚ 30 ਲੱਖ ਤੋਂ ਵੱਧ ਪ੍ਰਵਾਸੀਆਂ ਨੇ ਛੱਡਿਆ ਅਮਰੀਕਾ

shocking incident in jalandhar  ravan effigy stolen on dussehra

ਜਲੰਧਰ 'ਚ ਹੈਰਾਨੀਜਨਕ ਮਾਮਲਾ! ਦੁਸਹਿਰੇ 'ਤੇ ਦਹਿਨ ਤੋਂ ਪਹਿਲਾਂ ਰਾਵਣ ਦਾ ਪੁਤਲਾ...

pakistan and  maldives signed 20 memoranda of understanding

ਪਾਕਿਸਤਾਨ ਅਤੇ ਮਾਲਦੀਵ ਨੇ ਵੱਖ-ਵੱਖ ਖੇਤਰਾਂ 'ਚ 20 ਸਮਝੌਤਿਆਂ 'ਤੇ ਕੀਤੇ ਦਸਤਖ਼ਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • partap singh bajwa
      ਪੰਜਾਬ ਵਿਧਾਨ ਸਭਾ: ਪਰਵਿੰਦਰ ਸਿੰਘ ਝੋਟਾ ਦੇ ਮਾਮਲੇ 'ਤੇ ਦੇਖੋ ਕੀ ਬੋਲੇ ਪ੍ਰਤਾਪ...
    • ludhiana  youth  birthday party
      ਲੁਧਿਆਣਾ ਦੇ ਮਸ਼ਹੂਰ ਛੋਲੇ-ਕੁਲਚੇ ਵਾਲੇ ਦੇ ਨੌਜਵਾਨ ਪੁੱਤ ਦਾ ਗੋਲੀਆਂ ਮਾਰ ਕੇ ਕਤਲ
    • punjab youth martyrs
      ਪੰਜਾਬ ਦਾ ਇਕ ਹੋਰ ਜਵਾਨ ਸ਼ਹੀਦ, ਪਰਿਵਾਰ 'ਚ ਸੋਗ ਦੀ ਲਹਿਰ
    • shiromani committee hands over cheques to parvinder jhota s injured associates
      ਪਰਵਿੰਦਰ ਝੋਟਾ ਦੇ ਜ਼ਖਮੀ ਸਾਥੀਆਂ ਨੂੰ ਸ਼੍ਰੋਮਣੀ ਕਮੇਟੀ ਨੇ ਸੌਂਪੇ 5-5 ਲੱਖ ਰੁਪਏ...
    • major action taken against ashwani kumar the killer of parvinder jhota
      ਪਰਵਿੰਦਰ ਝੋਟਾ ਦੇ ਕਾਤਲ ਅਸ਼ਵਨੀ ਕੁਮਾਰ 'ਤੇ ਵੱਡੀ ਕਾਰਵਾਈ, ਪੰਜਾਬ ਫਾਰਮੇਸੀ...
    • punjab shocking report
      ਪੰਜਾਬੀਆਂ ਲਈ ਖ਼ਤਰੇ ਦੀ ਘੰਟੀ! ਸਾਹਮਣੇ ਆਈ ਚਿੰਤਾਜਨਕ ਰਿਪੋਰਟ
    • activa  collision  death
      ਟਰੈਕਟਰ ਟਰਾਲੀ ਅਤੇ ਐਕਟੀਵਾ ਦੀ ਟੱਕਰ ਦੌਰਾਨ ਸਾਬਕਾ ਫੌਜੀ ਦੀ ਮੌਤ
    • holiday in punjab
      ਪੰਜਾਬ 'ਚ ਇਕ ਹੋਰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ ਕਾਲਜ ਤੇ ਦਫ਼ਤਰ
    • drugs are ruining youth of punjab viral video of boy
      ਨਸ਼ਾ ਰੋਲ਼ ਰਿਹੈ ਪੰਜਾਬ ਦੀ ਜਵਾਨੀ! ਛੋਟੇ ਜਵਾਕਾਂ ਦੀ ਇਸ ਵਾਇਰਲ ਵੀਡੀਓ ਨੇ ਉਡਾਏ...
    • rain likely in these districts of punjab
      ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਜਾਣੋ ਮੌਸਮ ਨੂੰ ਲੈ ਕੇ ਵੱਡੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +