Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 21, 2026

    6:32:59 PM

  • giani harpreet singh press conference

    ਬਹਿਰੀਨ ਤੋਂ ਆਈ ਬੀਬੀ ਦੇ ਮਾਮਲੇ 'ਚ ਗਿਆਨੀ ਹਰਪ੍ਰੀਤ...

  • punjab weather imd

    ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! ਜਾਣੋ ਅਗਲੇ...

  • major encounter in punjab

    ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਮੁਕਾਬਲੇ ਦੌਰਾਨ...

  • epfo new rules implemented  employees may benefit

    EPFO ਦੇ ਨਵੇਂ ਨਿਯਮ ਲਾਗੂ, 51 ਲੱਖ ਤੋਂ ਵੱਧ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਬਹਿਰੀਨ ਤੋਂ ਆਈ ਬੀਬੀ ਦੇ ਮਾਮਲੇ 'ਚ ਗਿਆਨੀ ਹਰਪ੍ਰੀਤ ਸਿੰਘ ਦੇ ਵੱਡੇ ਖ਼ੁਲਾਸੇ

PUNJAB News Punjabi(ਪੰਜਾਬ)

ਬਹਿਰੀਨ ਤੋਂ ਆਈ ਬੀਬੀ ਦੇ ਮਾਮਲੇ 'ਚ ਗਿਆਨੀ ਹਰਪ੍ਰੀਤ ਸਿੰਘ ਦੇ ਵੱਡੇ ਖ਼ੁਲਾਸੇ

  • Edited By Anmol Tagra,
  • Updated: 21 Sep, 2026 06:30 PM
Chandigarh
giani harpreet singh press conference
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਤੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਕ ਮਹਿਲਾ ਵੱਲੋਂ ਐੱਸ. ਜੀ. ਪੀ. ਸੀ. ਮੈਂਬਰ ਅਮਰਜੀਤ ਸਿੰਘ ਚਾਵਲਾ 'ਤੇ ਲਾਏ ਗਏ ਗੰਭੀਰ ਦੋਸ਼ਾਂ ਦੇ ਮਾਮਲੇ ਵਿਚ ਸਨਸਨੀਖੇਜ਼ ਖ਼ੁਲਾਸੇ ਕੀਤੇ। ਉਨ੍ਹਾਂ ਆਖ਼ਿਆ ਕਿ ਉਨ੍ਹਾਂ ਨੂੰ ਪਤਾ ਲੱਗਿਆ ਹੈ ਕਿ 2 ਦਸੰਬਰ ਦੇ ਹੁਕਮਨਾਮੇ ਦਾ ਬਦਲਾ ਲੈਣ ਲਈ ਉਕਤ ਮਹਿਲਾ ਨੂੰ ਵਿਦੇਸ਼ ਤੋਂ ਲਿਆਂਦਾ ਗਿਆ ਸੀ। ਉਨ੍ਹਾਂ ਨੇ ਇਸ ਮਾਮਲੇ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੋਂ ਵੀ ਸਪਸ਼ਟੀਕਰਨ ਮੰਗਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਵਾਉਣ ਦੀ ਅਪੀਲ ਵੀ ਕੀਤੀ।

ਪਾਰਟੀ ਆਗੂਆਂ ਦੇ ਨਾਲ ਮੀਟਿੰਗ ਮਗਰੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਸੰਬੋਧਨ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਘਟਨਾਕ੍ਰਮ ਵਿਚ ਮੁੱਖ ਸਵਾਲ ਅਮਰਜੀਤ ਸਿੰਘ ਚਾਵਲਾ 'ਤੇ ਨਹੀਂ, ਸਗੋਂ ਸਾਡੀਆਂ ਸੰਸਥਾਵਾਂ ਤੇ ਉਨ੍ਹਾਂ ਦੇ ਮੁਖੀਆਂ 'ਤੇ ਹੈ ਅਤੇ ਉਨ੍ਹਾਂ ਦੀ ਜਵਾਬਦੇਹੀ ਤੈਅ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਕ ਬੀਬੀ ਵਿਦੇਸ਼ ਤੋਂ ਆਉਂਦੀ ਹੈ ਜਾਂ ਲਿਆਉਂਦੀ ਜਾਂਦੀ ਹੈ, ਉਸ ਨੂੰ 7-8 ਮਹੀਨੇ ਐੱਸ.ਜੀ.ਪੀ.ਸੀ. ਦੇ ਪ੍ਰਬੰਧ ਅਧੀਨ ਪਾਵਨ ਤਖ਼ਤ ਦੀਆਂ ਸਰਾਵਾਂ ਦੇ ਕਮਰੇ ਵਿਚ ਵੀ.ਆਈ.ਪੀ. ਰਿਹਾਇਸ਼, ਗੱਡੀਆਂ, ਡਰਾਈਵਰ, ਸੇਵਾਦਾਰ ਦਿੱਤੇ ਜਾਂਦੇ ਹਨ। ਐੱਸ. ਜੀ. ਪੀ. ਸੀ. ਪ੍ਰਧਾਨ ਨੂੰ ਇਹ ਸਪਸ਼ਟ ਕਰਨਾ ਚਾਹੀਦਾ ਹੈ ਕਿ ਕੀ ਉਹ ਕੌਮ ਦੀ ਪ੍ਰਚਾਰਕ ਸੀ? ਕੋਈ ਰਿਸਰਚ ਕਰਨ ਆਈ ਸੀ? ਜਾਂ ਕੇਸਗੜ੍ਹ ਸਾਹਿਬ ਦੇ ਇਤਿਹਾਸ 'ਤੇ ਕੋਈ ਖੋਜ ਕਰ ਰਹੀ ਸੀ? ਜਿਸ ਕਾਰਨ ਇਹ ਸਹੂਲਤਾਂ ਦਿੱਤੀਆਂ ਗਈਆਂ। ਉਨ੍ਹਾਂ ਕਿਹਾ ਕਿ ਸਾਡੀ ਜਾਣਕਾਰੀ ਮੁਤਾਬਕ ਅਜਿਹਾ ਕੁਝ ਨਹੀਂ ਸੀ। 

ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਹ ਵੀ ਜਾਣਕਾਰੀ ਮਿਲੀ ਹੈ ਕਿ ਉਸ ਬੀਬੀ ਨੂੰ ਐੱਸ.ਜੀ.ਪੀ.ਸੀ. ਵੱਲੋਂ 1 ਲੱਖ ਰੁਪਈਆ ਸਹਾਇਤਾ ਵੀ ਦਿੱਤੀ ਗਈ। ਉਹ ਐੱਸ.ਜੀ.ਪੀ.ਸੀ. ਅੰਮ੍ਰਿਤਸਰ ਦੇ ਦਫਤਰ ਵਿਚ ਬਹੁਤ ਅਸਰ ਰਸੂਖ ਤੇ ਦਬਦਬਾ ਰਖਦੀ ਸੀ। ਉਸ ਪਿੱਛੇ ਅਜਿਹੀ ਕਿਹੜੀ ਤਾਕਤ ਸੀ, ਜਿਸ ਕਾਰਨ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮ ਉਸ ਤੋਂ ਇੰਨਾ ਡਰਦੇ ਸਨ। ਉਹ ਇੱਥੇ ਕਿਸ ਮਕਸਦ ਲਈ ਆਈ ਸੀ? ਇੰਨ੍ਹਾਂ ਸਾਰੀਆਂ ਗੱਲਾਂ ਦੇ ਜਵਾਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਦੇਣੇ ਚਾਹੀਦੇ ਹਨ ਤੇ ਜੇ ਉਹ ਨਹੀਂ ਦੱਸ ਸਕਦੇ ਤਾਂ ਉਨ੍ਹਾਂ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। 

ਗਿਆਨੀ ਹਰਪ੍ਰੀਤ ਸਿੰਘ ਨੇ ਇਹ ਵੀ ਕਿਹਾ ਕਿ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਦੇ ਨਾਲ-ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵੀ ਹਨ। ਕੀ ਉਨ੍ਹਾਂ ਨੂੰ ਪਤਾ ਨਹੀਂ ਲੱਗਿਆ ਕਿ ਇਕ ਬੀਬੀ ਮੁਫ਼ਤ ਵਿਚ ਇੰਨੀਆਂ ਸਹੂਲਤਾਂ ਹੇਠ ਰਹਿ ਰਹੀ ਹੈ ਕਿਉਂ ਰਹਿ ਰਹੀ ਹੈ? ਜਥੇਦਾਰ ਸਾਹਿਬ ਨੇ ਮੈਨੇਜਰ ਨੂੰ ਬੁਲਾ ਕੇ ਉਸ ਮਹਿਲਾ ਬਾਰੇ ਕਿਉਂ ਨਹੀਂ ਪੁੱਛਿਆ?

ਸਾਬਕਾ ਜਥੇਦਾਰ ਨੇ ਅੱਗੇ ਕਿਹਾ ਕਿ ਉਨ੍ਹਾਂ ਨੂੰ ਪਤਾ ਲੱਗਿਆ ਹੈ ਕਿ ਇਸ ਬੀਬੀ ਨੂੰ 2 ਦਸੰਬਰ ਦੇ ਹੁਕਮਨਾਮੇ ਦਾ ਬਦਲਾ ਲੈਣ ਵਾਸਤੇ ਉਨ੍ਹਾਂ ਦੀ ਕਿਰਦਾਰਕੁਸ਼ੀ ਕਰਨ ਲਈ ਲਿਆਂਦਾ ਗਿਆ ਸੀ। ਉਨ੍ਹਾਂ ਕਿਹਾ ਕਿ ਫ਼ਿਲਹਾਲ ਉਨ੍ਹਾਂ ਨੂੰ ਇਨ੍ਹਾਂ ਗੱਲਾਂ ਦੀ ਪੂਰੀ ਸੱਚਾਈ ਬਾਰੇ ਨਹੀਂ ਪਤਾ, ਪਰ ਜੇਕਰ ਇਹ ਗੱਲਾਂ ਸੱਚੀਆਂ ਹਨ, ਤਾਂ ਕੀ ਐੱਸ.ਜੀ.ਪੀ.ਸੀ. ਦੇ ਉੱਚ ਅਹੁਦੇਦਾਰ, ਅਕਾਲੀ ਦਲ ਨਾਲ ਜੁੜੇ ਕੁਝ ਆਗੂ ਜਾਂ ਖ਼ੁਦ ਨੂੰ ਅਕਾਲੀ ਦਲ ਦਾ ਪ੍ਰਧਾਨ ਕਹਿਣ ਵਾਲੇ ਵਿਅਕਤੀ ਲਈ ਇਹ ਗੱਲਾਂ ਸ਼ੋਭਨੀਕ ਹਨ? ਕਿਸੇ ਗੁਰਸਿੱਖ ਉੱਪਰ ਇਲਜ਼ਾਮ ਲਗਾਉਣ ਲਈ ਬੀਬੀ ਨੂੰ ਲਿਆਉਣਾ ਅਕਾਲੀ ਦਲ ਦੇ ਕਥਿਤ ਪ੍ਰਧਾਨ ਨੂੰ ਸੋਭਦਾ ਹੈ? ਉਨ੍ਹਾਂ ਦੋਸ਼ ਲਗਾਇਆ ਕਿ ਗੁਰੂ ਦੀ ਗੋਲਕ ਦਾ ਪੈਸਾ ਇਨ੍ਹਾਂ ਕੰਮਾਂ ਲਈ ਵਰਤਿਆ ਜਾ ਰਿਹਾ ਹੈ। ਉਨ੍ਹਾਂ ਆਖ਼ਿਾ ਕਿ ਅਕਾਲੀ ਦਲ ਦੇ ਕਥਿਤ ਪ੍ਰਧਾਨ ਦੀਆਂ ਨਾਲਾਇਕੀਆਂ ਕਾਰਨ ਸੰਸਥਾਨ ਦੇ ਵਕਾਰ ਨੂੰ ਢਾਹ ਲੱਗੀ ਹੈ। ਉਨ੍ਹਾਂ ਕਿਹਾ ਕਿ 2 ਦਸੰਬਰ ਨੂੰ ਉਨ੍ਹਾਂ ਨੇ ਸਿਰਫ਼ ਆਪਣੀ ਡਿਊਟੀ ਨਿਭਾਈ ਸੀ, ਉਨ੍ਹਾਂ ਦੀ ਅਕਾਲੀ ਦਲ ਦੇ ਕਥਿਤ ਪ੍ਰਧਾਨ ਨਾਲ ਕੋਈ ਨਿੱਜੀ ਲੜਾਈ ਨਹੀਂ ਸੀ। ਤਖ਼ਤ ਵੀ ਗੁਰੂ ਦਾ ਸੀ ਤੇ ਫ਼ੈਸਲਾ ਵੀ ਗੁਰੂ ਦਾ ਸੀ। ਇਸੇ ਲਈ ਅਕਾਲ ਪੁਰਖ਼ ਨੇ ਇਸ ਸਾਜ਼ਿਸ਼ ਨੂੰ ਬੇਨਕਾਬ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਮੇਰੇ 'ਤੇ ਹਮਲਾ ਨਹੀਂ, ਇਹ 2 ਦਸੰਬਰ ਨੂੰ ਪੰਜ ਪਿਆਰਿਆਂ ਵਿਚ ਖੜ੍ਹੇ ਇਕ ਜਥੇਦਾਰ 'ਤੇ ਹਮਲਾ ਕਰਨ ਦਾ ਯਤਨ ਸੀ।

ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਐੱਸ.ਆਈ.ਟੀ. ਬਣਾ ਕੇ ਇਸ ਮਾਮਲੇ ਦੀ ਪੂਰੀ ਡੂੰਘਾਈ ਨਾਲ ਪੜਤਾਲ ਕਰਵਾਈ ਜਾਵੇ। ਇਹ ਵੀ ਪਤਾ ਲਗਾਇਆ ਜਾਵੇ ਕਿ ਹੋਰ ਕਿਹੜੇ ਕਿਹੜੇ ਲੋਕ ਇਸ ਸਾਜ਼ਿਸ਼ ਵਿਚ ਸ਼ਾਮਲ ਹਨ। 

  • Punjab
  • Punjab Politics
  • Giani Harpreet Singh
  • Shiromani Akali Dal
  • SGPC

ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ 2 ਜਿਗਾਣਾ ਪਿਸਤੌਲ, 2 ਮੈਗਜ਼ੀਨ ਅਤੇ 50 ਜ਼ਿੰਦਾ ਰੌਂਦ ਬਰਾਮਦ

NEXT STORY

Stories You May Like

  • india should avoid major changes before the 2027 odi wc  yuvraj singh
    ਭਾਰਤ ਨੂੰ 2027 ਵਨਡੇ ਵਿਸ਼ਵ ਕੱਪ ਤੋਂ ਪਹਿਲਾਂ ਵੱਡੇ ਬਦਲਾਵਾਂ ਤੋਂ ਬਚਣਾ ਚਾਹੀਦੈ : ਯੁਵਰਾਜ ਸਿੰਘ
  • gold prices fall  silver prices also fall  know today  s prices
    ਸੋਨੇ ਦੀਆਂ ਕੀਮਤਾਂ 'ਚ ਆਈ ਗਿਰਾਵਟ, ਚਾਂਦੀ ਦੇ ਭਾਅ ਵੀ ਡਿੱਗੇ, ਜਾਣੋ ਅੱਜ ਦੇ ਭਾਅ
  • gurdaspur district bar association elections
    ਗੁਰਦਾਸਪੁਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਚੋਣਾਂ: ਐਡਵੋਕੇਟ ਹਰਪ੍ਰੀਤ ਸਿੰਘ ਹੈਰੀ ਪ੍ਰਧਾਨ ਤੇ ਮੁਨੀਸ਼ ਕੁਮਾਰ ਉਪ ਪ੍ਰਧਾਨ...
  • young man from dubai made big revelations about aaradhya enterprises
    ਦੁਬਈ ਤੋਂ ਪਰਤੇ ਨੌਜਵਾਨ ਨੇ ਅਰਾਧਿਆ ਐਂਟਰਪ੍ਰਾਈਜ਼ਿਜ਼ ਨੂੰ ਲੈ ਕੇ ਕੀਤੇ ਵੱਡੇ ਖ਼ੁਲਾਸੇ, ਮੁੰਡੇ-ਕੁੜੀਆਂ ਨਾਲ ਹੁੰਦੈ...
  • sc commission notice
    ਕੌਮੀ SC ਕਮਿਸ਼ਨ ਨੇ ਗੁਲਜ਼ਾਰ ਸਿੰਘ ਦੇ ਮਾਮਲੇ 'ਚ 5 ਦੇ ਅੰਦਰ ਮੰਗੀ ਰਿਪੋਰਟ: ਸ਼ੀਤਲ ਅੰਗੁਰਾਲ
  • cbi arrests three including a sub divisional agriculture officer
    ਸੀ. ਬੀ. ਆਈ. ਨੇ ਰਿਸ਼ਵਤ ਦੇ ਮਾਮਲੇ ’ਚ ਸਬ-ਡਿਵੀਜ਼ਨਲ ਖੇਤੀਬਾੜੀ ਅਧਿਕਾਰੀ ਸਮੇਤ 3 ਨੂੰ ਕੀਤਾ ਗ੍ਰਿਫ਼ਤਾਰ
  • samples of medicines for heart  fever  diabetes  bp fail
    ਦਿਲ,ਬੁਖ਼ਾਰ, ਸ਼ੂਗਰ, BP ਦੀਆਂ ਦਵਾਈਆਂ ਦੇ ਸੈਂਪਲ ਫ਼ੇਲ, ਜਾਂਚ ਦੇ ਘੇਰੇ 'ਚ 199 ਮੈਡੀਸਨ
  • effect of pm modi s appeal people kept distance from gold
    PM ਮੋਦੀ ਦੀ ਅਪੀਲ ਦਾ ਅਸਰ, ਲੋਕਾਂ ਨੇ ਸੋਨੇ ਤੋਂ ਬਣਾਈ ਦੂਰੀ, ਵਪਾਰ ਘਾਟੇ ’ਚ ਆਈ ਕਮੀ
  • punjab weather imd
    ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! ਜਾਣੋ ਅਗਲੇ 5 ਦਿਨਾਂ ਦਾ ਹਾਲ
  • sting video of mixing 12 kg water in 28 kg milk surfaced
    ਹੈਂ!  28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ...
  • young man from dubai made big revelations about aaradhya enterprises
    ਦੁਬਈ ਤੋਂ ਪਰਤੇ ਨੌਜਵਾਨ ਨੇ ਅਰਾਧਿਆ ਐਂਟਰਪ੍ਰਾਈਜ਼ਿਜ਼ ਨੂੰ ਲੈ ਕੇ ਕੀਤੇ ਵੱਡੇ...
  • interview with raman kumar news anchor at jalandhar doordarshan
    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ,...
  • breakthrough in case of 4 year old keshav kidnapping in jalandhar
    ਜਵਾਕ ਦੇ ਅਗਵਾ ਮਾਮਲੇ 'ਚ ਮੁਲਜ਼ਮ ਗ੍ਰਿਫ਼ਤਾਰ, ਵੇਚਣ ਦੀ ਬਣਾਈ ਸੀ ਪਲਾਨਿੰਗ, ਬੱਸ...
  • strict arrangements for the shri siddh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਸਖ਼ਤ ਪ੍ਰਬੰਧ,1000 ਪੁਲਸ ਮੁਲਾਜ਼ਮ...
  • boy dies at night after being released from police custody
    ਪੁਲਸ ਹਿਰਾਸਤ ਤੋਂ ਰਿਹਾਅ ਹੋਣ ਮਗਰੋਂ ਰਾਤ ਨੂੰ ਹੋ ਗਈ ਨੌਜਵਾਨ ਦੀ ਮੌਤ, ਲੋਕਾਂ ਨੇ...
  • horrific road accident in kapurthala
    ਪੰਜਾਬ: ਹੱਸਦਾ-ਖੇਡਦਾ ਉੱਜੜਿਆ ਪਰਿਵਾਰ, ਭਿਆਨਕ ਸੜਕ ਹਾਦਸੇ 'ਚ ਪਿਤਾ-ਪੁੱਤ ਦੀ ਗਈ...
Trending
Ek Nazar
parliamentary elections

ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ

veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

pakistan claims airstrikes

ਪਾਕਿਸਤਾਨ ਦਾ ਦਾਅਵਾ, ਢੇਰ ਕਰ'ਤੇ 28 ਅੱਤਵਾਦੀ

emmanuel macron met with mark carney

ਮੈਕਰੋਨ ਨੇ ਕਾਰਨੀ ਨਾਲ ਕੀਤੀ ਮੁਲਾਕਾਤ, ਕੈਨੇਡਾ ਨੂੰ ਈਯੂ ਦਾ ਐਸੋਸੀਏਟ ਮੈਂਬਰ...

elections in russia

ਰੂਸੀ ਸੰਸਦੀ ਚੋਣਾਂ : ਸ਼ੁਰੂਆਤੀ ਰੁਝਾਨਾਂ 'ਚ ਪੁਤਿਨ-ਸਮਰਥਿਤ ਯੂਨਾਈਟਿਡ ਰਸ਼ੀਆ...

railway passengers take note

ਰੇਲਵੇ ਯਾਤਰੀ ਦੇਣ ਧਿਆਨ, ਇਹ ਰੇਲ ਗੱਡੀਆਂ 7 ਦਿਨਾਂ ਲਈ ਰੱਦ

10 rupees  dispute  auto rickshaw driver

ਹੈਦਰਾਬਾਦ 'ਚ 10 ਰੁਪਏ ਨੂੰ ਲੈ ਕੇ ਹੋਇਆ ਝਗੜਾ, ਕੁੱਟ-ਕੁੱਟ ਮਾਰ 'ਤਾ ਆਟੋ ਚਾਲਕ

parmish verma case

ਪਰਮੀਸ਼ ਵਰਮਾ ਗੋਲੀਕਾਂਡ: 2 ਪੁਲਸ ਮੁਲਾਜ਼ਮਾਂ ਸਣੇ 3 ਖ਼ਿਲਾਫ਼ ਗ਼ੈਰ-ਜ਼ਮਾਨਤੀ...

imran khan  s sister detained

ਪਾਕਿਸਤਾਨ : ਹਿਰਾਸਤ 'ਚ ਲਈ ਗਈ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਭੈਣ

people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

trade talks

ਭਾਰਤ ਅਤੇ ਕੈਨੇਡਾ ਦਰਮਿਆਨ ਸਾਲ ਦੇ ਅੰਤ ਤੱਕ ਮੁਕਤ ਵਪਾਰ ਸਮਝੌਤਾ ਹੋਣ ਦੀ ਉਮੀਦ:...

famous 40 year old actress to become a mother without getting married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੇਗੀ ਮਸ਼ਹੂਰ ਅਦਾਕਾਰਾ ! ਦਿੱਤਾ ਵੱਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • motorists traffic police punjab vehicles
      ਪੰਜਾਬ : ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ, ਹੁਣ ਨਹੀਂ ਬਖਸ਼ੇ ਜਾਣਗੇ ਇਹ ਵਹੀਕਲ
    • border  pistol  magazine
      ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ 2 ਜਿਗਾਣਾ ਪਿਸਤੌਲ, 2 ਮੈਗਜ਼ੀਨ ਅਤੇ 50 ਜ਼ਿੰਦਾ...
    • accident in bhawanigarh
      ਸਰਕਾਰੀ ਬੱਸ ਤੇ ਬਰੀਜ਼ਾ ਕਾਰ ਦੀ ਟੱਕਰ, ਸੜਕ ’ਤੇ ਪਲਟੀ ਗੱਡੀ
    • crucial highcourt hearing regarding the mohanjit sheron case
      ਮੋਹਨਜੀਤ ਸ਼ੇਰੋਂ ਮਾਮਲੇ ਬਾਰੇ ਹਾਈਕੋਰਟ 'ਚ ਅਹਿਮ ਸੁਣਵਾਈ, DGP ਨੇ ਦਾਇਰ ਕੀਤਾ...
    • young man from dubai made big revelations about aaradhya enterprises
      ਦੁਬਈ ਤੋਂ ਪਰਤੇ ਨੌਜਵਾਨ ਨੇ ਅਰਾਧਿਆ ਐਂਟਰਪ੍ਰਾਈਜ਼ਿਜ਼ ਨੂੰ ਲੈ ਕੇ ਕੀਤੇ ਵੱਡੇ...
    • harmeet sets 23 national and international records by walking 40 000 km
      40 ਹਜ਼ਾਰ Km ਪੈਦਲ ਚੱਲ ਕੇ ਹਰਮੀਤ ਨੇ ਬਣਾਏ 23 ਰਾਸ਼ਟਰੀ-ਅੰਤਰਰਾਸ਼ਟਰੀ ਰਿਕਾਰਡ,...
    • nayab singh saini statement
      ਸਾਡੀ ਨਸ਼ਿਆਂ ਖ਼ਿਲਾਫ ਲੜਾਈ ਨਸ਼ਾ ਪੀੜਤਾਂ ਨਾਲ ਨਹੀਂ, ਨਸ਼ੇ ਦੇ ਸੌਦਾਗਰਾਂ ਨਾਲ ਹੈ :...
    • father swallows pesticide and dies after watching son  s suicide video
      ਪੁੱਤਰ ਦੀ ਖ਼ੁਦਕੁਸ਼ੀ ਵੀਡੀਓ ਦੇਖਣ ਮਗਰੋਂ ਪਿਤਾ ਨੇ ਨਿਗਲਿਆ ਕੀਟਨਾਸ਼ਕ, ਮੌਤ
    • innova  collision  accident
      ਇਨੋਵਾ ਤੇ ਆਈ-20 ਕਾਰ ਦੀ ਸਿੱਧੀ ਟੱਕਰ, ਭਿਆਨਕ ਬਣੇ ਹਾਲਾਤ
    • kewal singh dhillon s statement drug free punjab yatra
      'ਨਸ਼ਾ ਮੁਕਤ ਪੰਜਾਬ ਯਾਤਰਾ' ਮੌਕੇ ਬੋਲੇ ਕੇਵਲ ਢਿੱਲੋਂ, ਸਿਰਫ਼ ਭਾਜਪਾ ਹੀ ਪੰਜਾਬ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +