Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    7:50:45 PM

  • punjab police head constable in vvip convoy arrested with 15 kg of heroin

    VVIP ਕਾਫ਼ਲੇ 'ਚ ਤਾਇਨਾਤ ਪੰਜਾਬ ਪੁਲਸ ਦਾ ਹੈੱਡ...

  • parvinder jhota punjab government bhagwant mann

    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ...

  • sgpc supports punjab bandh

    15 ਅਕਤੂਬਰ ਨੂੰ ਪੰਜਾਬ ਬੰਦ: SGPC ਵੱਲੋਂ ਸਮਰਥਨ ਦਾ...

  • punjab bandh  farmers   union  parvinder jhota

    15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਗਿਆਨੀ ਹਰਪ੍ਰੀਤ ਸਿੰਘ ਤੋਂ ਦਮਦਮਾ ਸਾਹਿਬ ਦਾ ਚਾਰਜ ਲਿਆ ਵਾਪਸ!

PUNJAB News Punjabi(ਪੰਜਾਬ)

ਗਿਆਨੀ ਹਰਪ੍ਰੀਤ ਸਿੰਘ ਤੋਂ ਦਮਦਮਾ ਸਾਹਿਬ ਦਾ ਚਾਰਜ ਲਿਆ ਵਾਪਸ!

  • Edited By Anmol Tagra,
  • Updated: 19 Dec, 2024 02:20 PM
Ludhiana-Khanna
giani harpreet singh sgpc
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਵਿਪਨ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਕੁਝ ਦਿਨਾਂ ਲਈ ਚਾਰਜ ਵਾਪਸ ਲੈ ਲਿਆ ਗਿਆ ਹੈ। ਉਨ੍ਹਾਂ ਦੀ ਜਗ੍ਹਾ ਦਮਦਮਾ ਸਾਹਿਬ ਦੇ ਹੈੱਡ ਗ੍ਰੰਥੀ ਜਗਤਾਰ ਸਿੰਘ ਨੂੰ ਚਾਰਜ ਸੌਂਪ ਦਿੱਤਾ ਗਿਆ ਹੈ। ਗਿਆਨੀ ਹਰਪ੍ਰੀਤ ਸਿੰਘ 'ਤੇ ਲੱਗੇ ਦੋਸ਼ਾਂ ਦੀ ਜਾਂਚ ਲਈ 3 ਮੈਂਬਰੀ ਕਮੇਟੀ ਦਾ ਵੀ ਗਠਨ ਕੀਤਾ ਗਿਆ ਹੈ। ਜਾਂਚ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਵਿਚ ਵੀ ਸ਼ਾਮਲ ਨਹੀਂ ਹੋ ਸਕਣਗੇ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਬੱਸ Hijack! ਸਹਿਮ ਗਈਆਂ ਸਵਾਰੀਆਂ

ਦੋਰਾਹਾ ਵਿਚ ਗੁਰਦੁਆਰਾ ਸ੍ਰੀ ਦੇਗਸਰ ਕਟਾਣਾ ਸਾਹਿਬ ਵਿਚ SGPC ਦੀ ਅੰਤ੍ਰਿਗ ਕਮੇਟੀ ਦੀ ਮੀਟਿੰਗ ਹੋਈ। ਇਹ ਮੀਟਿੰਗ SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਦੇ ਸਾਂਢੂ ਗੁਰਪ੍ਰੀਤ ਸਿੰਘ ਵੱਲੋਂ ਉਨ੍ਹਾਂ 'ਤੇ ਲਗਾਏ ਗਏ ਦੋਸ਼ਾਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮਾਮਲੇ ਦੀ ਜਾਂਚ ਲਈ 3 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ਵਿਚ ਰਘੁਜੀਤ ਸਿੰਘ ਵਿਰਕ, ਦਲਜੀਤ ਭਿੰਡਰ ਤੇ ਸ਼ੇਰ ਸਿੰਘ ਮੰਡ ਸ਼ਾਮਲ ਹਨ। ਕਮੇਟੀ ਨੂੰ 15 ਦਿਨਾਂ ਦੇ ਅੰਦਰ ਜਾਂਚ ਮੁਕੰਮਲ ਕਰਨ ਦੇ ਲਈ ਕਿਹਾ ਗਿਆ ਹੈ ਤੇ ਇਸ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਦਾ ਚਾਰਜ ਵਾਪਸ ਲੈ ਲਿਆ ਗਿਆ ਹੈ।ਹਾਲਾਂਕਿ ਇਸ ਮਾਮਲੇ ਵਿਚ SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੀਡੀਆ ਨਾਲ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ।ਉਨ੍ਹਾਂ ਕਿਹਾ ਕਿ ਕੁਝ ਹੀ ਦੇਰ ਵਿਚ ਪ੍ਰੈੱਸ ਰਿਲੀਜ਼ ਵਿਚ ਮੀਟਿੰਗ ਬਾਰੇ ਵਿਸਥਾਰਤ ਜਾਣਕਾਰੀ ਦੇ ਦਿੱਤੀ ਜਾਵੇਗੀ। 

ਇਹ ਖ਼ਬਰ ਵੀ ਪੜ੍ਹੋ - ਬਣਨ ਜਾ ਰਿਹੈ MSP ਗਾਰੰਟੀ ਕਾਨੂੰਨ! ਕਿਸਾਨਾਂ ਦੇ ਸੰਘਰਸ਼ ਦੀ ਹੋਵੇਗੀ ਜਿੱਤ

ਦੱਸ ਦਈਏ ਕਿ ਬੀਤੇ ਦਿਨੀਂ ਗਿਆਨੀ ਹਰਪ੍ਰੀਤ ਸਿੰਘ ਦੇ ਅਸਤੀਫ਼ੇ ਦੀਆਂ ਚਰਚਾਵਾਂ ਚੱਲ ਰਹੀਆਂ ਸਨ। ਇਸ ਮਗਰੋਂ ਉਨ੍ਹਾਂ ਵੱਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਗਈ ਤੇ ਕਿਹਾ ਕਿ ਲਗਾਤਾਰ ਵਿਸ਼ੇਸ਼ ਵਿਅਕਤੀ ਮੇਰੀ ਕਿਰਦਾਕੁਸ਼ੀ ਕਰ ਰਹੇ ਹਨ। ਉਨ੍ਹਾਂ ਕਿਹਾ ਮੁਕਤਸਰ ਸਾਹਿਬ ਤੋਂ ਇਕ 18 ਸਾਲ ਪੁਰਾਣਾ ਸਾਡਾ ਪਰਿਵਾਰਿਕ ਝਗੜਾ ਸੀ ਜਿਸ 'ਚ ਇਕ ਸਖ਼ਸ਼ ਨੂੰ ਲੈ ਕੇ ਮੀਡੀਆ 'ਚ ਲਿਆ ਕੇ ਵੱਖ-ਵੱਖ ਇੰਟਰਵਿਊ ਕਰਵਾਈਆਂ ਜਾ ਰਹੀਆਂ ਹਨ, ਜਿਸ ਨੇ ਮੇਰੇ 'ਤੇ ਬਹੁਤ ਵੱਡੇ ਇਲਜ਼ਾਮ ਲਾਏ ਗਏ ਸਨ ਅਤੇ ਜਿਸ ਦਾ ਜਵਾਬ ਮੈਂ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ 'ਚ ਦੇ ਚੁੱਕਾ ਹਾਂ। ਉਨ੍ਹਾਂ ਕਿਹਾ ਸੀ ਕਿ ਬਹੁਤ ਹੈਰਾਨ ਵਾਲੀ ਗੱਲ ਹੈ ਕਿ 2 ਦਸੰਬਰ ਤੋਂ ਬਾਅਦ 18 ਸਾਲ ਪੁਰਾਣਾ ਮਾਮਲਾ ਲਗਾਤਾਰ ਉਛਾਲਿਆ ਜਾ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ - ਵੱਡੀ ਖ਼ਬਰ: ਬਦਲਿਆ ਜਾਵੇਗਾ SGPC ਪ੍ਰਧਾਨ! ਧਾਮੀ ਦੀ ਜਗ੍ਹਾ ਇਸ ਆਗੂ ਨੂੰ ਸੌਂਪੀ ਜਾ ਸਕਦੀ ਹੈ ਜ਼ਿੰਮੇਵਾਰੀ

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਾਬਕਾ ਅਕਾਲੀ ਆਗੂ ਅਤੇ ਮੁਕਤਸਰ ਸਾਹਿਬ ਦੇ ਅਕਾਲੀ ਲੀਡਰ ਸਾਂਝੇ ਤੌਰ 'ਤੇ ਉਸ ਲੜਕੇ ਨੂੰ ਲੈ ਕੇ ਗਏ ਅਤੇ ਵੱਖ-ਵੱਖ ਮੀਡੀਆ ਚੈਨਲਾਂ 'ਤੇ ਮੇਰੇ ਖ਼ਿਲਾਫ਼ ਇੰਟਰਵਿਊ ਕਰਵਾਈਆਂ ਗਈਆਂ। ਗਿਆਨੀ ਹਰਪ੍ਰੀਤ ਸਿੰਘ ਨੇ ਅੱਗੇ ਕਿਹਾ ਸੀ ਕਿ ਮੇਰਾ ਸਿਰਫ਼ ਇਹ ਗੁਨਾਹ ਹੈ ਕਿ 5 ਸਿੰਘ ਸਾਹਿਬਾਨ ਦੀ ਮੀਟਿੰਗ 'ਚ 2 ਦਸੰਬਰ ਨੂੰ ਸ਼ਾਮਲ ਹੋ ਗਿਆ। ਜੋ ਪੰਜ ਸਿਘ ਸਾਹਿਬਨਾਂ ਦਾ ਫ਼ੈਸਲਾ ਸੀ ਉਸ 'ਤੇ ਸਾਈਨ ਸਭ ਦੇ ਹੀ ਹੋਏ ਸਨ, ਪਰ ਮੈਨੂੰ ਹੀ ਟ੍ਰੋਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਮੈਂ ਸਪੱਸ਼ਟ ਸ਼ਬਦਾਂ 'ਚ ਕਹਾਂਗਾ ਕਿ ਮੈਂ ਮੀਟਿੰਗ 'ਚ ਸ਼ਾਮਲ ਹੋ ਕੇ ਕੋਈ ਪਾਪ ਦਾ ਭਾਗੀਦਾਰ ਨਹੀਂ ਬਣਿਆ, ਮੈਨੂੰ ਕੱਢਣਾ ਤਾਂ ਕੱਢ ਦਿਓ ਰੱਖਣਾ ਤਾਂ ਰੱਖ ਲਓ ਪਰ ਮੈਂ ਅਤਸੀਫ਼ਾ ਨਹੀਂ ਦੇ ਰਿਹਾ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਇੱਥੋਂ ਤਕ ਕਿਹਾ ਸੀ ਕਿ ਮੈਨੂੰ ਕੱਢਣਾ ਹੈ ਤਾਂ ਕੱਢ ਦਿਓ ਪਰ ਇਸ ਤਰ੍ਹਾਂ ਦੇ ਘਟੀਆ ਇਲਜ਼ਾਮ ਨਾਲ ਲਗਾਓ। ਉਨ੍ਹਾਂ ਕਿਹਾ ਕਿ ਮੇਰਾ ਪਰਿਵਾਰ ਅਤੇ ਮੈਂ 15 ਦਿਨਾਂ ਤੋਂ ਬਹੁਤ ਪਰੇਸ਼ਾਨ ਹਾਂ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Punjab
  • Giani Harpreet Singh
  • SGPC
  • Shiromani Gurdwara Prabandhak Committee
  • ਪੰਜਾਬ
  • ਗਿਆਨੀ ਹਰਪ੍ਰੀਤ ਸਿੰਘ
  • ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ

ਆਮਦਨ ਕਰ ਵਿਭਾਗ ਨੇ ਕੰਪਨੀ ਦੇ ਬੈਂਕ ਲਾਕਰ 'ਚੋਂ ਜ਼ਬਤ ਕੀਤੇ ਗਹਿਣੇ, ਹਾਈਕੋਰਟ ਸਖ਼ਤ

NEXT STORY

Stories You May Like

  • kuldeep singh gargaj  harpreet singh  akal takht sahib
    ਗਿਆਨੀ ਹਰਪ੍ਰੀਤ ਸਿੰਘ ਦਾ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਖੁੱਲ੍ਹਾ ਪੱਤਰ
  • leaders offered prayers at takht sri damdama sahib
    ਗਬਿੰਦ ਸਿੰਘ ਲੌਂਗੋਵਾਲ, ਪਰਮਿੰਦਰ ਢੀਂਡਸਾ ਤੇ ਹੋਰ ਆਗੂਆਂ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਕੀਤੀ ਅਰਦਾਸ
  • punjab governments provide compensation for the damage to the paddy crop
    ਮੀਂਹ ਕਾਰਨ ਮੰਡੀਆਂ 'ਚ ਪਈ ਝੋਨੇ ਦੀ ਫ਼ਸਲ ਦੇ ਨੁਕਸਾਨ ਦਾ ਪੰਜਾਬ ਤੇ ਕੇਂਦਰ ਸਰਕਾਰ ਮੁਆਵਜ਼ਾ ਦੇਣ: ਗਿ. ਹਰਪ੍ਰੀਤ ਸਿੰਘ
  • advocate dhami inaugurates an auditorium named after giani ditt singh
    ਐਡਵੋਕੇਟ ਧਾਮੀ ਵੱਲੋਂ SGPC ਦੇ ਪ੍ਰਬੰਧਕੀ ਬਲਾਕ ’ਚ ਗਿਆਨੀ ਦਿੱਤ ਸਿੰਘ ਦੇ ਨਾਂ ’ਤੇ ਆਡੀਟੋਰੀਅਮ ਦਾ ਉਦਘਾਟਨ
  • 0 4 mdr will not be applicable on these categories
    ਇਨ੍ਹਾਂ ਕੈਟੇਗਰੀ 'ਤੇ ਲਾਗੂ ਨਹੀਂ ਹੋਵੇਗਾ 0.4% MDR, 2,000 ਤੋਂ ਵੱਧ ਦੀ ਟ੍ਰਾਂਜੈਕਸ਼ਨ 'ਤੇ ਲੱਗੇਗਾ ਇੰਨਾ ਚਾਰਜ
  • no charge to customers on   upi payments    0 4 per cent mdr
    UPI ਭੁਗਤਾਨ ’ਤੇ ਗਾਹਕਾਂ ਤੋਂ ਕੋਈ ਚਾਰਜ ਨਹੀਂ, ਵੱਡੇ ਵਪਾਰੀਆਂ ਲਈ 0.4 ਫੀਸਦੀ MDR ਪ੍ਰਸਤਾਵਿਤ
  • punjab pargat singh takht sri kesgarh sahib
    ਤਾਜਪੋਸ਼ੀ ਤੋਂ ਪਹਿਲਾਂ ਸ੍ਰੀ ਆਨੰਦਪੁਰ ਸਾਹਿਬ ਪੁੱਜੇ ਪਰਗਟ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਟੇਕਿਆ ਮੱਥਾ (ਤਸਵੀਰਾਂ)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (03 ਅਕਤੂਬਰ 2026)
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
Trending
Ek Nazar
gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • parvinder jhota punjab government bhagwant mann
      ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ
    • parvinder jhota social media post
      ਗੋਲੀ ਦਾ ਜਵਾਬ ਗੋਲੀ ਨਾਲ ਦੇਵਾਂਗਾ, ਪਰਵਿੰਦਰ ਝੋਟੇ ਦੇ ਹੱਕ 'ਚ ਸੋਸ਼ਲ ਮੀਡੀਆ 'ਤੇ...
    • car occupant zira elderly person
      ਪੰਜਾਬ 'ਚ ਫਿਰ ਵੱਡੀ ਵਾਰਦਾਤ, ਕਾਰ ਸਵਾਰਾਂ 'ਚ ਅੰਨ੍ਹੇਵਾਹ ਫਾਇਰਿੰਗ, ਬਜ਼ੁਰਗ ਦੀ...
    • punjab bandh update
      15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਬਾਰੇ ਪਰਵਿੰਦਰ ਸਿੰਘ ਝੋਟੇ ਦੇ ਪਿਤਾ ਦਾ...
    • parvinder singh jhota tarun chugh investigation
      ਪਰਵਿੰਦਰ ਸਿੰਘ ਝੋਟਾ ਦੇ ਕਤਲ 'ਤੇ ਤਰੁਣ ਚੁੱਘ ਦਾ ਬਿਆਨ, ਨਿਰਪੱਖ ਜਾਂਚ ਦੀ ਕੀਤੀ...
    • announcement of a holiday on tuesday
      ਮੰਗਲਵਾਰ ਨੂੰ ਵੀ ਛੁੱਟੀ ਦਾ ਐਲਾਨ, ਜ਼ਿਲ੍ਹਾ ਅੰਮ੍ਰਿਤਸਰ ਦੇ ਸਾਰੇ ਸਕੂਲ, ਕਾਲਜ...
    • tanda police detained waris punjab de leaders
      ਪਰਵਿੰਦਰ ਝੋਟਾ ਦੇ ਕਤਲ ਮਗਰੋਂ ਟਾਂਡਾ ਪੁਲਸ ਨੇ ਵਾਰਿਸ ਪੰਜਾਬ ਦੇ ਆਗੂਆਂ ਨੂੰ ਕੀਤਾ...
    • accident case
      ਰੰਗ ਦਾ ਭਰਿਆ ਟਰਾਲਾ ਪਲਟਿਆ, ਚਾਲਕ ਦਾ ਬਚਾਅ
    • who did the accused speak to on the phone before opening fire
      'ਗੋਲੀ ਚਲਾਉਣ ਤੋਂ ਪਹਿਲਾਂ ਮੁਲਜ਼ਮ ਨੇ ਕਿਸ ਨਾਲ ਕੀਤੀ ਫੋਨ 'ਤੇ ਗੱਲ? ਝੋਟਾ ਕਤਲ...
    • hooliganism at a petrol pump on jalandhar 120 foot road  two youths beaten up
      ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +