Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    5:27:03 AM

  • major accident on lake tanganyika

    ਵੱਡੀ ਖ਼ਬਰ: ਤਨਜ਼ਾਨੀਆ ਤੋਂ ਕਾਂਗੋ ਜਾ ਰਹੀ ਕਿਸ਼ਤੀ...

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • famous bollywood actor passes away

    ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ !...

  • shiromani akali dal ps

    ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਵਾਦ ’ਤੇ ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ

MAJHA News Punjabi(ਮਾਝਾ)

ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਵਾਦ ’ਤੇ ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ

  • Edited By Shivani Bassan,
  • Updated: 06 Dec, 2022 04:13 PM
Amritsar
giani iqbal singh the former jathedar of takht sri patna sahib
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਗੁਰਿੰਦਰ ਸਾਗਰ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕੀ ਕਮੇਟੀ ਨੂੰ ਤਲਬ ਕੀਤਾ ਗਿਆ ਸੀ, ਜਿਸ ਤੋਂ ਬਾਅਦ ਪ੍ਰਬੰਧਕ ਕਮੇਟੀ ਦੇ ਮੈਂਬਰ ਹਰਬੰਸ ਸਿੰਘ, ਚਰਨਜੀਤ ਸਿੰਘ, ਗੋਬਿੰਦ ਸਿੰਘ ਲੌਂਗੋਵਾਲ, ਜਗਜੋਤ ਸਿੰਘ ਸੋਹੀ, ਇੰਦਰਜੀਤ ਸਿੰਘ, ਗੁਰਿੰਦਰ ਸਿੰਘ, ਲਖਵਿੰਦਰ ਸਿੰਘ, ਮਹਿੰਦਰਪਾਲ ਸਿੰਘ ਢਿੱਲੋਂ, ਰਾਜਾ ਸਿੰਘ ਪੇਸ਼ ਹਏ ਹਨ। ਇੰਦਰਜੀਤ ਸਿੰਘ ਤੇ ਹਰਬੰਸ ਸਿੰਘ ਨੂੰ ਤਨਖ਼ਾਹੀਆ ਹੋਣ ਕਾਰਨ ਵਾਪਸ ਭੇਜ ਦਿੱਤਾ ਹੈ।

ਇਹ ਵੀ ਪੜ੍ਹੋ- ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਮੈਂਬਰਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਦੇ ਆਦੇਸ਼ ਜਾਰੀ

ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਸਾਬਕਾ ਜਥੇਦਾਰ ਇਕਬਾਲ ਸਿੰਘ ਸਣੇ ਮਹਿੰਦਰ ਸਿੰਘ ਢਿੱਲੋਂ, ਰਾਜਾ ਸਿੰਘ ਤੇ ਇੰਦਰਜੀਤ ਸਿੰਘ ਨੂੰ ਤਨਖ਼ਾਹੀਆ ਕਰਾਰ ਦਿੱਤਾ ਹੈ, ਜਿਸ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਨੇ ਮਹਿੰਦਰ ਸਿੰਘ, ਰਾਜਾ ਸਿੰਘ ਅਤੇ ਇੰਦਰਜੀਤ ਸਿੰਘ ਨੂੰ 5 ਦਿਨ ਲਈ ਤਨਖ਼ਾਹੀਆ ਕਰਾਰ ਦਿੱਤਾ ਹੈ। ਜਿਸ ਦੇ ਬਾਅਦ ਉਹ ਪਟਨਾ ਸਾਹਿਬ ਇਕ ਘੰਟਾ ਜੁੱਤੀਆਂ ਦੀ ਝਾੜ-ਪੂੰਝ ਦੀ ਸੇਵਾ ਕਰਨਗੇ ਅਤੇ ਇਕ ਘੰਟਾ ਬਰਤਨ ਸਾਫ਼ ਕਰਨਗੇ। ਇਸ ਤੋਂ ਇਲਾਵਾ ਇਕ ਘੰਟਾ ਸਵੇਰੇ ਕੀਰਤਨ ਵੀ ਸਰਵਨ ਕਰਨਗੇ। ਇਸ ਉਪਰੰਤ ਅਰਦਾਸ ਕਰਕੇ ਪੰਜ ਸਿੰਘ ਸਾਹਿਬਾਨਾਂ ਨੂੰ ਪੱਤਰ ਲਿਖ ਕੇ ਭੇਜਣਗੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਇਹ ਫ਼ੈਸਲਾ ਪਟਨਾ ਸਾਹਿਬ ਬੋਰਡ ਦੇ ਮੈਂਬਰਾਂ ਨੇ ਸਵੀਕਾਰ ਕੀਤਾ।

ਇਸ ਦੇ ਨਾਲ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਬੋਰਡ ਦੇ ਮੈਂਬਰਾਂ ਨੂੰ ਆਦੇਸ਼ ਦਿੱਤਾ ਗਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮਨਾਉਣ ਤੋਂ ਬਾਅਦ 15 ਜਨਵਰੀ ਤੋਂ ਪਹਿਲਾਂ-ਪਹਿਲਾਂ ਪਟਨਾ ਸਾਹਿਬ ਦੀ ਕਮੇਟੀ ਆਪਣੀ ਨਵੀਂ ਚੋਣ ਕਰੇ। ਇਸਦੇ ਨਾਲ ਉਨ੍ਹਾਂ ਕਿਹਾ ਕਿ ਜੋ ਬੋਰਡ ਦੀ ਕਮੇਟੀ ਦੇ ਮੈਂਬਰ ਸਮੀਖਿਆ ਕਰਨ ਅਤੇ ਜੋ ਗੈਰ ਸੰਵਿਧਾਨਕ ਕੰਮ ਹੋਏ ਹਨ, ਉਨ੍ਹਾਂ ਨੂੰ ਰੱਦ ਕਰਨ। ਉਨ੍ਹਾਂ ਅੱਗੇ ਕਿਹਾ ਕਿ ਰਣਜੀਤ ਸਿੰਘ ਗੌਹਰ ਦੀਆਂ ਸੇਵਾਵਾਂ ਵੀ ਤੁਰੰਤ ਰੱਦ ਕੀਤੀਆਂ ਜਾਂਦੀਆਂ ਹਨ। ਇਸ ਦੇ ਨਾਲ ਹੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਪਤਾ ਲੱਗਾ ਹੈ ਕਿ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਮੁਲਾਜ਼ਮ ਤੰਬਾਕੂ ਦਾ ਸੇਵਨ ਕਰਦੇ ਹਨ, ਉਨ੍ਹਾਂ ਮੁਲਾਜ਼ਮਾਂ ਦਾ ਵੀ ਡੋਪ ਟੈਸਟ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਨਾ ਮੰਨਣ 'ਤੇ ਅੱਜ ਉਨ੍ਹਾਂ ਨੂੰ ਤਨਖ਼ਾਹੀਆ ਕਰਾਰ ਦਿੱਤਾ ਜਾਂਦਾ ਹੈ।

ਇਹ ਵੀ ਪੜ੍ਹੋ- ਵੱਡੀ ਖ਼ਬਰ : ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸੁੱਚਾ ਸਿੰਘ ਲੰਗਾਹ ਤਨਖਾਹੀਆ ਕਰਾਰ

ਜ਼ਿਕਰਯੋਗ ਹੈ ਕਿ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਮਾਮਲਾ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪਹੁੰਚੇ। ਗਿਆਨੀ ਰਣਜੀਤ ਸਿੰਘ 'ਤੇ ਲੱਗੇ ਦੋਸ਼ਾਂ ਤੋਂ ਬਾਅਦ ਗਿਆਨੀ ਰਣਜੀਤ ਸਿੰਘ ਦੀਆਂ ਸੇਵਾਵਾਂ 'ਤੇ ਰੋਕ ਲਗਾ ਦਿੱਤੀ ਸੀ। ਗਿਆਨੀ ਇਕਬਾਲ ਸਿੰਘ ਨੂੰ ਪੰਜ ਮੈਂਬਰਾਂ ਨੇ ਇਕੱਤਰਤਾ ਕਰਕੇ ਮੁੜ ਜਥੇਦਾਰ ਲਗਾ ਦਿੱਤਾ ਸੀ। ਜਿਸ ਤੋਂ ਬਾਅਦ 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਬੋਰਡ ਮੈਂਬਰਾਂ ਨੂੰ 6 ਦਸੰਬਰ ਨੂੰ ਤਲਬ ਕੀਤਾ ਸੀ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

  • Giani Iqbal Singh
  • former Jathedar
  • Takht Sri Patna Sahib
  • ਗਿਆਨੀ ਇਕਬਾਲ ਸਿੰਘ
  • ਸਾਬਕਾ ਜਥੇਦਾਰ
  • ਤਖ਼ਤ ਸ੍ਰੀ ਪਟਨਾ ਸਾਹਿਬ

ਗੰਨ ਕਲਚਰ ਨੂੰ ਉਤਸ਼ਾਹਿਤ ਕਰਦੀਆਂ ਸਿੱਧੂ ਮੂਸੇਵਾਲਾ ਦੀਆਂ ਤਸਵੀਰਾਂ ਵਾਲੀਆਂ ਪਤੰਗਾਂ ਦੁਕਾਨਾਂ 'ਤੇ ਲੱਗੀਆਂ

NEXT STORY

Stories You May Like

  • guidance of sri guru granth sahib the strength of the panth  jathedar gargaj
    ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਅਗਵਾਈ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਹੀ ਪੰਥ ਦੀ ਤਾਕਤ: ਜਥੇ. ਗੜਗੱਜ
  • meeri piri khalsa march  batala
    ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ ਹੋਇਆ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਬਟਾਲਾ ਪੁੱਜਣ 'ਤੇ ਭਰਵਾਂ ਸਵਾਗਤ
  • third phase of miri piri khalsa march takhat shri kesgarh sahib
    ਮੀਰੀ-ਪੀਰੀ ਖਾਲਸਾ ਮਾਰਚ ਦਾ ਤੀਜਾ ਪੜਾਅ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ ਨਾਲ ਹੋਇਆ ਰਵਾਨਾ
  • former himachal cm jairam thakur paid obeisance at takht sri kesgarh sahib
    ਹਿਮਾਚਲ ਦੇ ਸਾਬਕਾ CM ਜੈ ਰਾਮ ਠਾਕੁਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਹੋਏ ਨਤਮਸਤਕ, ਚੜ੍ਹਦੀਕਲਾਂ ਦੀ ਕੀਤੀ ਅਰਦਾਸ
  • shivraj singh chouhan
    ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ, ਪੰਜਾਬ ਦੇ ਭਲੇ ਦੀ ਕੀਤੀ ਅਰਦਾਸ
  • sri akhand path sahib begins at gurdwara sri ramsar sahib
    ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਸਬੰਧੀ ਗੁ. ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰ
  • nagar kirtan organized from gurdwara sri ramsar sahib
    ਪਹਿਲੇ ਪ੍ਰਕਾਸ਼ ਪੁਰਬ ਮੌਕੇ ਗੁ. ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਸਜਾਇਆ ਨਗਰ ਕੀਰਤਨ
  • sri muktsar sahib  sri guru granth sahib ji  first parkash purab
    ਸ੍ਰੀ ਮੁਕਤਸਰ ਸਾਹਿਬ ਵਿਖੇ ਸ਼ਰਧਾ, ਭਾਵਨਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • youth injured in fresh shooting incident in jhabal  panic among residents
      ਝਬਾਲ ’ਚ ਫਿਰ ਚੱਲੀ ਗੋਲੀ ਨਾਲ ਨੌਜਵਾਨ ਜ਼ਖ਼ਮੀ, ਲੋਕਾਂ ’ਚ ਦਹਿਸ਼ਤ
    • illicit liquor seized from a zen car during checkpoint operation at bridge
      ਬੱਬੇਹਾੜੀ ਪੁੱਲ 'ਤੇ ਨਾਕਾਬੰਦੀ ਦੌਰਾਨ ਜ਼ੈਨ ਕਾਰ 'ਚੋਂ 1.80 ਲੱਖ ਮਿ.ਲੀ....
    • orders issued imposing a complete ban on burning paddy stubble crop residue
      ਗੁਰਦਾਸਪੁਰ 'ਚ ਪਰਾਲੀ ਨੂੰ ਅੱਗ ਲਾ ਕੇ ਸਾੜਨ 'ਤੇ ਮੁਕੰਮਲ ਤੌਰ 'ਤੇ ਪਾਬੰਦੀ ਲਗਾਉਣ...
    • excise department action in amritsar
      ਅੰਮ੍ਰਿਤਸਰ 'ਚ ਆਬਕਾਰੀ ਵਿਭਾਗ ਦੀ ਕਾਰਵਾਈ: 2 ਲੱਖ ਲੀਟਰ ਲਾਹਣ ਤੇ 400 ਬੋਤਲਾਂ...
    • bjp  s   drug free punjab   yatra reaches amritsar central
      ਅੰਮ੍ਰਿਤਸਰ ਸੈਂਟਰਲ ’ਚ ਪਹੁੰਚੀ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ, ਲਾਹੌਰੀ ਗੇਟ...
    • body of sarpanch missing for three days found in bushes
      ਪੰਜਾਬ: ਤਿੰਨ ਦਿਨਾਂ ਤੋਂ ਲਾਪਤਾ ਸਰਪੰਚ ਦੀ ਝਾੜੀਆਂ ’ਚੋਂ ਮਿਲੀ ਲਾਸ਼, ਪਰਿਵਾਰ...
    • tarn taran large consignment of foreign weapons along with a drone
      ਪੰਜਾਬ: ਸਰਹੱਦ ਨੇੜਿਓਂ ਡਰੋਨ ਸਮੇਤ ਤੁਰਕੀ ਤੇ ਚੀਨੀ ਪਿਸਤੌਲਾਂ ਦੀ ਖੇਪ ਫੜੀ
    • two people injured by venomous snakebites
      ਜ਼ਹਿਰੀਲੇ ਸੱਪਾਂ ਦੇ ਡੰਗਣ ਨਾਲ 2 ਵਿਅਕਤੀ ਜ਼ਖ਼ਮੀ
    • major action by gurdaspur police
      ਗੁਰਦਾਸਪੁਰ ਪੁਲਸ ਦੀ ਵੱਡੀ ਕਾਰਵਾਈ: 1.262 ਕਿਲੋ ਹੈਰੋਇਨ, 2 ਪਿਸਤੌਲ ਤੇ ਡਰੱਗ...
    • 9 mobile phones and 3 chargers recovered from 11 inmates in amritsar jail
      ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ 'ਚੋਂ 11 ਹਵਾਲਾਤੀਆਂ ਤੋਂ 9 ਮੋਬਾਈਲ ਫ਼ੋਨ ਤੇ 3...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +