Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 06, 2026

    5:38:18 AM

  • no more petrol only ev bike taxis allowed

    ਹੁਣ ਪੈਟਰੋਲ ਨਹੀਂ, ਸਿਰਫ਼ EV ਬਾਈਕ ਟੈਕਸੀਆਂ...

  • husband wife news

    ਪੰਜਾਬ: ਪਤੀ ਨੇ ਗਲ਼ ਘੁੱਟ ਕੇ ਮਾਰ'ਤੀ ਘਰਵਾਲੀ!...

  • power cut in punjab

    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...

  • pargat singh rahul gandhi

    ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਰਾਹੁਲ ਗਾਂਧੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Amritsar News
  • Amritsar
  • ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਬਣਨ ਮਗਰੋਂ ਗਿਆਨੀ ਰਘਬੀਰ ਸਿੰਘ ਦਾ ਪਹਿਲਾ ਬਿਆਨ ਆਇਆ ਸਾਹਮਣੇ

AMRITSAR News Punjabi(ਅੰਮ੍ਰਿਤਸਰ)

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਬਣਨ ਮਗਰੋਂ ਗਿਆਨੀ ਰਘਬੀਰ ਸਿੰਘ ਦਾ ਪਹਿਲਾ ਬਿਆਨ ਆਇਆ ਸਾਹਮਣੇ

  • Updated: 16 Jun, 2023 02:59 PM
Amritsar
giani raghbir singh first statement
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ : ਐੱਸ. ਜੀ. ਪੀ. ਸੀ. ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਥਾਪਣ ਮਗਰੋਂ ਗਿਆਨੀ ਰਘਬੀਰ ਸਿੰਘ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਸੇਵਾ ਧੰਨ ਗੁਰੂ ਰਾਮਦਾਸ ਜੀ ਨੇ ਬਖ਼ਸ਼ੀਸ਼ ਕੀਤੀ ਹੈ, ਸਾਡੀ ਨਿਭਾਉਣ ਦੀ ਕੋਈ ਸਮਰੱਥਾ ਨਹੀਂ ਸੀ ਪਰ ਗੁਰੂ ਜੀ ਦੀ ਮਿਹਰ ਸਦਕਾ ਸਾਨੂੰ ਇਹ ਸੇਵਾ ਨਿਭਾਉਣ ਦਾ ਮੌਕਾ ਮਿਲਿਆ ਹੈ। ਸਤਿਗੁਰੂ ਜੀ ਸਾਨੂੰ ਇਸ ਯੋਗ ਕਰਨ ਕਿ ਅਸੀਂ ਸੰਗਤ ਅਤੇ ਇਸ ਪਾਵਨ ਅਸਥਾਨ ਦੀ ਸੇਵਾ ਚੜ੍ਹਦੀ ਕਲਾ ਨਾਲ ਕਰ ਸਕੀਏ। 

ਗਿਆਨੀ ਰਘਬੀਰ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਤਾਲਮੇਲ ਦੇ ਬਾਰੇ ਗੱਲ ਕਰਦਿਆਂ ਆਖਿਆ ਕਿ ਅਸੀਂ ਇਕੱਠੇ 6 ਸਾਲ ਤੋਂ ਗੁਰੂਘਰ ਦੀ ਸੇਵਾ ਨਿਭਾਉਂਦੇ ਆਏ ਹਾਂ। ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਕਾਰਜਕਾਲ ਦੌਰਾਨ ਜੋ ਵੀ ਕਾਰਜ ਆਰੰਭ ਕੀਤੇ ਸਨ, ਉਨ੍ਹਾਂ ਕੰਮਾਂ ਨੂੰ ਅੱਗੇ ਲਿਜਾਇਆ ਜਾਵੇਗਾ। ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਅਸੀਂ ਬਹੁਤ ਵਧੀਆ ਤਾਲਮੇਲ ਦੇ ਨਾਲ 6 ਸਾਲ ਦਾ ਸਮਾਂ ਬਤੀਤ ਕੀਤਾ ਹੈ ਅਤੇ ਅਸੀਂ ਅੱਗੇ ਇਸੇ ਤਰ੍ਹਾਂ ਅਗਲੇ ਫ਼ੈਸਲੇ ਲੈਣ ਦੇ ਯਤਨ ਕਰਾਂਗੇ। ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਇਹ ਸੁਭਾਵਿਕ ਹੈ ਕਿ ਇਸ ਰਾਹ 'ਤੇ ਤੁਰਦਿਆਂ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪਵੇਗਾ ਪਰ ਅਸੀਂ ਕੋਸ਼ਿਸ਼ ਕਰਾਂਗੇ ਕਿ ਉਨ੍ਹਾਂ ਸਾਰੀਆਂ ਚੁਣੌਤੀਆਂ ਦਾ ਮੁਕਾਬਲਾ ਕੀਤਾ ਜਾਵੇ ਅਤੇ ਸਮੁੱਚੀਆਂ ਧਿਰਾਂ ਨੂੰ ਇਕ ਪਲੇਟਫਾਰਮ 'ਤੇ ਇਕੱਠਿਆਂ ਕਰਨ ਦਾ ਯਤਨ ਕੀਤਾ ਜਾਵੇ। 

ਇਹ ਵੀ ਪੜ੍ਹੋ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ ਦੀ ਨਿਯੁਕਤੀ ਤੋਂ ਬਾਅਦ ਐੱਸ. ਜੀ. ਪੀ. ਸੀ. ਪ੍ਰਧਾਨ ਦੀਆਂ ਵੱਡੀਆਂ ਗੱਲਾਂ

ਜਥੇਦਾਰ ਰਘਬੀਰ ਸਿੰਘ ਨੂੰ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਦਾ ਵਾਧੂ ਚਾਰਜ ਦਿੱਤਾ ਗਿਆ

ਐੱਸ. ਜੀ. ਪੀ. ਸੀ. ਪ੍ਰਧਾਨ ਨੇ ਕਿਹਾ ਕਿ ਮੀਟਿੰਗ ਵਿਚ ਇਹ ਫ਼ੈਸਲਾ ਕੀਤਾ ਗਿਆ ਕਿ ਗਿਆਨੀ ਹਰਪ੍ਰੀਤ ਸਿੰਘ ਆਪਣੀਆਂ ਸੇਵਾਵਾਂ ਜਥੇਦਾਰ ਦੇ ਤੌਰ ’ਤੇ ਸ੍ਰੀ ਦਮਦਮਾ ਸਾਹਿਬ ਵਿਖੇ ਜਾਰੀ ਰੱਖਣਗੇ ਜਦਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀਆਂ ਸੇਵਾਵਾਂ ਗਿਆਨੀ ਰਘਬੀਰ ਸਿੰਘ ਨਿਭਾਉਣਗੇ, ਜੋ ਕਿ ਪਹਿਲਾਂ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਨ। ਇਸ ਦੇ ਨਾਲ ਹੀ ਗਿਆਨੀ ਰਘਬੀਰ ਸਿੰਘ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਦੇ ਤੌਰ ’ਤੇ ਵਾਧੂ ਸੇਵਾਵਾਂ ਨਿਭਾਉਣਗੇ। ਇਸ ਤੋਂ ਇਲਾਵਾ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਦੀਆਂ ਸੇਵਾਵਾਂ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਜੋ ਕਿ ਸੱਚਖੰਡ ਦੇ ਹੈੱਡ ਗ੍ਰੰਥੀ ਸਿੰਘ ਵੀ ਹਨ, ਉਹ ਨਿਭਾਉਣਗੇ ਅਤੇ ਉਨ੍ਹਾਂ ਨੂੰ ਹੀ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਦਾ ਵਾਧੂ ਚਾਰਜ ਦਿੱਤਾ ਗਿਆ ਹੈ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 

  • Amritsar
  • Sri Akal Takht Sahib
  • Giani Raghbir Singh
  • Jathedar
  • first statement
  • ਅੰਮ੍ਰਿਤਸਰ
  • ਸ੍ਰੀ ਅਕਾਲ ਤਖ਼ਤ ਸਾਹਿਬ
  • ਜਥੇਦਾਰ
  • ਗਿਆਨੀ ਰਘਬੀਰ ਸਿੰਘ
  • ਪਹਿਲਾ ਬਿਆਨ

ਗਿਆਨੀ ਰਘਬੀਰ ਸਿੰਘ ਨੂੰ ਜਥੇਦਾਰ ਥਾਪਣ ਮਗਰੋਂ ਗਿਆਨੀ ਹਰਪ੍ਰੀਤ ਸਿੰਘ ਨੇ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਪੋਸਟ

NEXT STORY

Stories You May Like

  • giani raghbir singh big statement regarding meeting held on sacrilege law
    ਬੇਅਦਬੀ ਕਾਨੂੰਨ 'ਤੇ ਕੀਤੀ ਗਈ ਮੀਟਿੰਗ ਨੂੰ ਲੈ ਕੇ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ
  • pargat singh punjab congress  new president
    ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਬਣਨ 'ਤੇ ਪਰਗਟ ਸਿੰਘ ਦਾ ਪਹਿਲਾ ਬਿਆਨ ਆਇਆ ਸਾਹਮਣੇ
  • guidance of sri guru granth sahib the strength of the panth  jathedar gargaj
    ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਅਗਵਾਈ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਹੀ ਪੰਥ ਦੀ ਤਾਕਤ: ਜਥੇ. ਗੜਗੱਜ
  • leaders of  shiromani akali dal punar surjit paid obeisance at sri akal takht
    ਸ੍ਰੀ ਅਕਾਲ ਤਖ਼ਤ ਸਾਹਿਬ ਨਤਮਸਤਕ ਹੋਏ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂ
  • shiromani akali dal  revivalist  leaders paid obeisance at sri akal takht sahib
    ਸ੍ਰੀ ਅਕਾਲ ਤਖ਼ਤ ਸਾਹਿਬ ਨਤਮਸਤਕ ਹੋਏ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਆਗੂ
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • miri piri khalsa march concluded at sri akal takht sahib
    ਮੀਰੀ-ਪੀਰੀ ਖ਼ਾਲਸਾ ਮਾਰਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਖਾਲਸਾਈ ਜਾਹੋ-ਜਲਾਲ ਨਾਲ ਸੰਪੂਰਨ
  • kuldeep singh gargaj  harpreet singh  akal takht sahib
    ਗਿਆਨੀ ਹਰਪ੍ਰੀਤ ਸਿੰਘ ਦਾ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਖੁੱਲ੍ਹਾ ਪੱਤਰ
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • weather in punjab set to take a turn again
    ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ
  • four shops targeted at mai hiran gate
    ਜਲੰਧਰ 'ਚ 24 ਘੰਟਿਆਂ 'ਚ ਫਿਰ ਚੋਰੀ, ਮਾਈ ਹੀਰਾਂ ਗੇਟ 'ਚ 4 ਦੁਕਾਨਾਂ ਨੂੰ...
  • two more accused arrested in lpu controversy students protest
    LPU ਹਿੰਸਾ ਮਾਮਲੇ 'ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ! ਰਾਜਸਥਾਨ ਤੇ UP ਨਾਲ ਜੁੜੇ ਤਾਰ
  • deadbody of a person found in a hotel in jalandhar
    ਜਲੰਧਰ ਵਿਖੇ ਹੋਟਲ 'ਚ ਵਿਅਕਤੀ ਨੂੰ ਇਸ ਹਾਲ 'ਚ ਵੇਖ ਉੱਡੇ ਸਭ ਦੇ ਹੋਸ਼
  • national commission for scheduled castes issues notice to sangrur dc and ssp
    ਸੰਗਰੂਰ ਦੇ DC ਤੇ SSP ਨੂੰ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਨੋਟਿਸ ਕੀਤਾ ਜਾਰੀ
Trending
Ek Nazar
flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

a golden time is beginning for these 5 zodiac signs

ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ...

pharmaceutical factory in ukraine

ਯੂਕ੍ਰੇਨ ’ਚ ਭਾਰਤੀ ਕਾਰੋਬਾਰੀ ਦੀ ਫਾਰਮਾ ਫੈਕਟਰੀ ’ਤੇ ਹਮਲਾ, 400 ਕਰੋੜ ਰੁਪਏ ਦਾ...

airstrike by paksitan

ਅਫਗਾਨਿਸਤਾਨ 'ਚ ਪਾਕਿਸਤਾਨੀ ਹਵਾਈ ਹਮਲਿਆਂ 'ਚ 10 ਨਾਗਰਿਕਾਂ ਦੀ ਮੌਤ, UN ਨੇ...

xi jinping health

ਟਰੰਪ ਨਾਲ ਮੁਲਾਕਾਤ ਮਗਰੋਂ ਸ਼ੀ ਜਿਨਪਿੰਗ ਦੀ ਸਿਹਤ 'ਤੇ ਉੱਠ ਰਹੇ ਸਵਾਲ

presidential elections in brazil

ਬੋਲਸੋਨਾਰੋ ਅਤੇ ਲੂਲਾ ਬਹੁਮਤ ਹਾਸਲ ਕਰਨ 'ਚ ਅਸਫਲ,  ਬ੍ਰਾਜ਼ੀਲ 'ਚ ਹੋਣਗੀਆਂ...

fbi director kash patel gets engaged to country singer alexis wilkins

ਮਸ਼ਹੂਰ ਗਾਇਕਾ ਦੇ ਪਿਆਰ 'ਚ 'ਅਰੈਸਟ' ਹੋਏ FBI ਚੀਫ਼ ਕਾਸ਼ ਪਟੇਲ ! ਮੰਗਣੀ ਕਰਵਾ ਕੇ...

us strikes on boat

ਸ਼ੱਕੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਕਿਸ਼ਤੀ 'ਤੇ ਹਮਲਾ, ਚਾਰ ਮਰੇ

famous actor had a secret wedding

ਮਸ਼ਹੂਰ ਅਦਾਕਾਰ ਨੇ ਸੱਤ ਸਮੁੰਦਰ ਪਾਰ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਸਾਹਮਣੇ...

major police action in the famous singer  s case

ਮਸ਼ਹੂਰ ਗਾਇਕ ਦੇ ਕਤਲ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, 3 ਭਗੌੜੇ ਦੋਸ਼ੀਆਂ ਦੀਆਂ...

husband car girlfriend momos wife

ਪ੍ਰੇਮਿਕਾ ਨੂੰ ਮੋਮੋਜ਼ ਖਿਲਾ ਰਿਹਾ ਸੀ ਬੰਦਾ ! ਮੌਕੇ 'ਤੇ ਆ ਪਹੁੰਚੀ ਪਤਨੀ, ਫ਼ਿਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੰਮ੍ਰਿਤਸਰ ਦੀਆਂ ਖਬਰਾਂ
    • four gram panchayats of this village in punjab have taken a major decision
      ਪੰਜਾਬ ਦੇ ਇਸ ਪਿੰਡ ਦੀਆਂ ਚਾਰ ਗ੍ਰਾਮ ਪੰਚਾਇਤਾਂ ਨੇ ਲਿਆ ਵੱਡਾ ਫੈਸਲਾ, ਹੁਣ ਜ਼ਮੀਨ...
    • not the murder of mad sandhu  but the murder of law and order  mp aujla
      ਮੈਡ ਸੰਧੂ ਦਾ ਨਹੀਂ, ਇਹ ਲਾਅ ਐਂਡ ਆਰਡਰ ਦਾ ਕਤਲ : ਸੰਸਦ ਮੈਂਬਰ ਔਜਲਾ
    • bhai salho  s birth anniversary celebrated at gurdwara tobha bhai salho
      ਗੁਰਦੁਆਰਾ ਟੋਭਾ ਭਾਈ ਸਾਲ੍ਹੋ 'ਚ ਭਾਈ ਸਾਲ੍ਹੋ ਦਾ ਜਨਮ ਦਿਹਾੜਾ ਮਨਾਇਆ, ਵੱਡੀ...
    • major incident in ajnala
      ਅਜਨਾਲਾ 'ਚ ਵਾਰਦਾਤ: ਡਿਊਟੀ ਤੋਂ ਘਰ ਪਰਤ ਰਹੇ ਰੇਲਵੇ ਪੁਲਸ ਜਵਾਨ 'ਤੇ ਫਾਇਰਿੰਗ,...
    • police commissioner s major statement regarding the mad sandhu murder case
      ਮੈਡ ਸੰਧੂ ਕਤਲ ਕਾਂਡ ਮਾਮਲੇ 'ਚ ਪੁਲਸ ਕਮਿਸ਼ਨਰ ਦਾ ਵੱਡਾ ਬਿਆਨ
    • last rites influencer mad sandhu performed after post mortem
      ਕਤਲ ਕੀਤੇ ਇਨਫਲੂਐਂਸਰ ਮੈਡ ਸੰਧੂ ਦਾ ਪੋਸਟਮਾਰਟਮ ਮਗਰੋਂ ਹੋਇਆ ਅੰਤਿਮ ਸੰਸਕਾਰ
    • a special drone show dedicated to the 650th prakash utsav of sri guru ravidas ji
      ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਭਲਕੇ ਬਾਬਾ ਬਕਾਲਾ...
    • big news mad sandhu was supposed to enter bigg boss
      ਵੱਡੀ ਖਬਰ : ਮੈਡ ਸੰਧੂ ਦੀ 'ਬਿਗ ਬੌਸ' 'ਚ ਹੋਣੀ ਸੀ ਐਂਟਰੀ, ਦੋਸਤ ਨੇ ਦੱਸੇ ਕਈ...
    • shiromani akali dal  revivalist  leaders paid obeisance at sri akal takht sahib
      ਸ੍ਰੀ ਅਕਾਲ ਤਖ਼ਤ ਸਾਹਿਬ ਨਤਮਸਤਕ ਹੋਏ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਆਗੂ
    • uproar among congress leaders in amritsar
      ਅੰਮ੍ਰਿਤਸਰ 'ਚ ਕਾਂਗਰਸੀ ਆਗੂਆਂ 'ਚ ਹੰਗਾਮਾ, ਸਾਬਕਾ ਮਹਿਲਾ ਪ੍ਰਧਾਨ ਨੇ ਮਿੱਠੂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +