Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 06, 2026

    6:50:44 PM

  • alert for sbi account holders  fraud in the name of reward points

    SBI ਖ਼ਾਤਾਧਾਰਕਾਂ ਲਈ Alert : ਰਿਵਾਰਡ ਪੁਆਇੰਟਸ ਦੇ...

  • incident in adampur youth

    ਆਦਮਪੁਰ 'ਚ ਦਿਨ ਦਿਹਾੜੇ ਨੌਜਵਾਨ ਦਾ ਕਈ ਗੋਲ਼ੀਆਂ...

  • pratap bajwa bhupesh baghel punjab congress

    ਪ੍ਰਤਾਪ ਬਾਜਵਾ ਦੀ ਭੂਪੇਸ਼ ਬਘੇਲ ਨਾਲ 45 ਮਿੰਟ...

  • samyukta kisan morcha protest on 13 july

    SKM ਨੇ ਖੋਲ੍ਹਿਆ ਮੋਰਚਾ! 13 ਜੁਲਾਈ ਨੂੰ ਲੈ ਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • SGPC ਵੱਲੋਂ ਸੇਵਾਵਾਂ ਖ਼ਤਮ ਕੀਤੇ ਜਾਣ ਮਗਰੋਂ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ

PUNJAB News Punjabi(ਪੰਜਾਬ)

SGPC ਵੱਲੋਂ ਸੇਵਾਵਾਂ ਖ਼ਤਮ ਕੀਤੇ ਜਾਣ ਮਗਰੋਂ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ

  • Edited By Shivani Attri,
  • Updated: 26 Feb, 2026 07:46 PM
Amritsar
giani raghbir singh s big statement after termination of services by sgpc
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਵੈੱਬ ਡੈਸਕ)-  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਹੋਈ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਦੌਰਾਨ ਵੱਡਾ ਫ਼ੈਸਲਾ ਲੈਂਦਿਆਂ ਗਿਆਨੀ ਰਘਬੀਰ ਸਿੰਘ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਹੈ। ਅੰਤ੍ਰਿੰਗ ਕਮੇਟੀ ਦੀ ਮੀਟਿੰਗ ਉਪਰੰਤ ਗਿਆਨੀ ਰਘਬੀਰ ਸਿੰਘ ਨੂੰ ਹੈੱਡ ਗ੍ਰੰਥੀ ਦੇ ਅਹੁਦੇ ਤੋਂ ਸੇਵਾਮੁਕਤ ਕਰ ਦਿੱਤਾ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਕ ਬੇਹੇਦ ਸਖ਼ਤ ਫ਼ੈਸਲਾ ਲੈਂਦਿਆਂ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੀਆਂ ਸੇਵਾਵਾਂ ਖ਼ਤਮ ਕਰ ਦਿੱਤੀਆਂ ਹਨ। 

ਇਹ ਵੀ ਪੜ੍ਹੋ: ਪੰਜਾਬ ਦੇ ਇਸ ਜ਼ਿਲ੍ਹੇ ਦੀ ਵਧਾਈ ਸੁਰੱਖਿਆ! 11 ਸੈਕਟਰਾਂ 'ਚ ਵੰਡਿਆ ਖੇਤਰ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ

ਸੇਵਾਵਾਂ ਖ਼ਤਮ ਹੋਣ ਤੋਂ ਬਾਅਦ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਉਹ ਇਸ ਫ਼ੈਸਲੇ ਦਾ ਸਵਾਗਤ ਕਰਦੇ ਹਨ। ਉਨ੍ਹਾਂ ਕਿਹਾ ਕਿ ਐੱਸ. ਜੀ. ਪੀ. ਸੀ. ਵੱਲੋਂ ਲਏ ਗਏ ਫ਼ੈਸਲੇ ਨੂੰ ਲੈ ਕੇ ਮੈਨੂੰ ਕੋਈ ਦੁੱਖ਼ ਨਹੀਂ ਹੈ। ਮੈਨੂੰ ਪਹਿਲਾਂ ਤੋਂ ਹੀ ਪਤਾ ਸੀ ਕਿ ਇਹ ਫ਼ੈਸਲਾ ਆਵੇਗਾ, ਇਸ ਕਰਕੇ ਮੈਂ ਇਸ ਫ਼ੈਸਲੇ ਲਈ ਪਹਿਲਾਂ ਤੋਂ ਹੀ ਤਿਆਰ ਸੀ। ਉਨ੍ਹਾਂ ਕਿਹਾ ਕਿ ਮੇਰੇ ਮਸਲੇ ਪਿੱਛੇ 2 ਦਸੰਬਰ ਦਾ ਫ਼ੈਸਲਾ ਸੀ, ਜੋਕਿ ਬਾਦਲ ਪਰਿਵਾਰ ਨੂੰ ਹਜ਼ਮ ਨਹੀਂ ਹੋਇਆ ਸੀ। ਮੇਰੇ 'ਤੇ ਬਾਦਲ ਪਰਿਵਾਰ ਦੇ ਹੱਕ ਵਿਚ ਫ਼ੈਸਲਾ ਸੁਣਾਉਣ ਦਾ ਦਬਾਅ ਸੀ। ਉਨ੍ਹਾਂ ਕਿਹਾ ਕਿ ਮੈਂ ਸਾਰੇ ਸਬੂਤ ਜਲਦੀ ਹੀ ਸੰਗਤ ਦਾ ਸਾਹਮਣੇ ਲੈ ਕੇ ਆਵਾਂਗਾ। ਉਨ੍ਹਾਂ ਨੇ ਕਿਹਾ ਕਿ 2 ਦਸੰਬਰ ਦੇ ਫ਼ੈਸਲੇ ਤੋਂ ਬਾਅਦ ਉਨ੍ਹਾਂ ਨੂੰ ਪਤਾ ਸੀ ਇਹ ਉਨ੍ਹਾਂ ਨੂੰ ਅਹੁਦੇ ਤੋਂ ਹਟਾਉਣਗੇ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨੇ ਕੋਈ ਫ਼ਖ਼ਰ-ਏ-ਕੌਮ ਵਾਲਾ ਕੰਮ ਨਹੀਂ ਕੀਤਾ ਸੀ। ਉਨ੍ਹਾਂ ਨੇ ਡੇਰਾ ਸਿਰਸਾ ਸਾਧ ਨੂੰ ਮੁਆਫ਼ੀ ਦਵਾਈ, ਇਸ ਲਈ ਉਨ੍ਹਾਂ ਕੋਲੋਂ ਫ਼ਖ਼ਰ-ਏ-ਕੌਮ ਵਾਪਸ ਲਿਆ ਗਿਆ, ਜੋ ਅੱਜ ਵੀ ਬਾਦਲ ਪਰਿਵਾਰ ਨੂੰ ਚੁੱਭ ਰਿਹਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਹੋ ਰਹੀ ਧਾਂਦਲੀ ਬਾਰੇ ਸਿਰਫ਼ ਉਹ ਹੀ ਬੋਲੇ ਸਨ।  

ਇਹ ਵੀ ਪੜ੍ਹੋ: ਪੰਜਾਬ 'ਚ 3 ਜ਼ਿਲ੍ਹਿਆਂ ਲਈ Alert! ਮੌਸਮ ਵਿਭਾਗ ਨੇ ਕੀਤੀ 1 ਮਾਰਚ ਤੱਕ ਵੱਡੀ ਭਵਿੱਖਬਾਣੀ

ਜ਼ਿਕਰਯੋਗ ਹੈ ਕਿ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਦੌਰਾਨ ਐੱਸ. ਜੀ. ਪੀ. ਸੀ. ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਕਾਰਵਾਈ ਦੀ ਪੁਸ਼ਟੀ ਕਰਦਿਆਂ ਗਿਆਨੀ ਰਘਬੀਰ ਸਿੰਘ 'ਤੇ ਕਈ ਗੰਭੀਰ ਇਲਜ਼ਾਮ ਲਾਏ ਹਨ। ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗਿਆਨੀ ਰਘਬੀਰ ਸਿੰਘ ਨੇ ਆਪਣੀਆਂ ਗਤੀਵਿਧੀਆਂ ਰਾਹੀਂ ਸ਼੍ਰੋਮਣੀ ਕਮੇਟੀ ਦੀ ਸਾਖ ਨੂੰ ਨੁਕਸਾਨ ਪਹੁੰਚਾਇਆ ਹੈ ਅਤੇ ਸੰਸਥਾ ਦੀ ਬਦਨਾਮੀ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਗਿਆਨੀ ਰਘਬੀਰ ਸਿੰਘ ਨੂੰ ਕਿਸੇ ਮਾਮਲੇ ਵਿੱਚ ਸਬੂਤ ਪੇਸ਼ ਕਰਨ ਲਈ 72 ਘੰਟਿਆਂ ਦਾ ਸਮਾਂ ਦਿੱਤਾ ਗਿਆ ਸੀ ਪਰ ਉਹ ਨਿਰਧਾਰਤ ਸਮੇਂ 'ਚ ਕੋਈ ਵੀ ਸਬੂਤ ਪੇਸ਼ ਨਹੀਂ ਕਰ ਸਕੇ। ਪ੍ਰਧਾਨ ਧਾਮੀ ਅਨੁਸਾਰ ਗਿਆਨੀ ਰਘਬੀਰ ਸਿੰਘ ਨੇ ਆਪਣੇ ਅਹੁਦੇ 'ਤੇ ਰਹਿੰਦਿਆਂ ਨਿਯਮਾਂ ਅਤੇ ਮਰਿਆਦਾ ਦੀ ਘੋਰ ਅਣਦੇਖੀ ਕੀਤੀ ਹੈ।

ਜ਼ਿਕਰਯੋਗ ਹੈ ਕਿ 18 ਫਰਵਰੀ ਨੂੰ ਗਿਆਨੀ ਰਘਬੀਰ ਸਿੰਘ ਨੇ ਪ੍ਰੈੱਸ ਕਲੱਬ ਜਲੰਧਰ 'ਚ ਪ੍ਰੈੱਸ ਕਾਨਫਰੰਸ ਕਰਕੇ ਸ਼੍ਰੋਮਣੀ ਕਮੇਟੀ ‘ਤੇ ਗੰਭੀਰ ਦੋਸ਼ ਲਗਾਏ ਸਨ। ਇਸ ਦੇ ਜਵਾਬ 'ਚ 19 ਫਰਵਰੀ ਨੂੰ ਅੰਤ੍ਰਿੰਗ ਕਮੇਟੀ ਨੇ ਉਨ੍ਹਾਂ ਨੂੰ 72 ਘੰਟਿਆਂ ਅੰਦਰ ਇਲਜ਼ਾਮਾਂ ਦੇ ਸਬੂਤ ਪੇਸ਼ ਕਰਨ ਲਈ ਕਿਹਾ ਸੀ। ਹਾਲਾਂਕਿ ਸਬੂਤ ਦੇਣ ਦੀ ਬਜਾਏ ਗਿਆਨੀ ਰਘਬੀਰ ਸਿੰਘ ਨੇ 22 ਫਰਵਰੀ ਨੂੰ ਇਕ ਵੀਡੀਓ ਜਾਰੀ ਕਰਕੇ ਸ਼੍ਰੋਮਣੀ ਕਮੇਟੀ ਨੂੰ ਹੀ 72 ਘੰਟਿਆਂ ਵਿੱਚ ਆਪਣੇ ਚੁੱਕੇ ਸਵਾਲਾਂ ਦੇ ਜਵਾਬ ਦੇਣ ਲਈ ਕਿਹਾ ਸੀ।

ਇਹ ਵੀ ਪੜ੍ਹੋ: ਕਹਿਰ ਓ ਰੱਬਾ! ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਨੇ ਦੋ ਦੋਸਤਾਂ ਨੂੰ ਦਰੜਿਆ, ਇਕ ਦੀ ਦਰਦਨਾਕ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Giani Raghbir Singh
  • big statement
  • ਗਿਆਨੀ ਰਘਬੀਰ ਸਿੰਘ
  • ਵੱਡਾ ਬਿਆਨ

ਪਿਛਲੇ ਪੰਜ ਸਾਲਾਂ 'ਚ ਸ਼੍ਰੋਮਣੀ ਕਮੇਟੀ ਦੇ ਫੰਡਾਂ 'ਚ ਕਰੋੜਾਂ ਰੁਪਏ ਦਾ ਹੋਇਆ ਰਿਕਾਰਡ ਵਾਧਾ: ਐਡਵੋਕੇਟ ਧਾਮੀ

NEXT STORY

Stories You May Like

  • giani harpreet singh accuses sgpc of adopting double standards
    ਗਿਆਨੀ ਹਰਪ੍ਰੀਤ ਸਿੰਘ ਨੇ SGPC 'ਤੇ ਲਾਏ ਦੋਹਰੇ ਮਾਪਦੰਡ ਅਪਣਾਉਣ ਦੇ ਲਾਏ ਇਲਜ਼ਾਮ
  • sgpc president dhami gives statement on resignation talks
    SGPC ਪ੍ਰਧਾਨ ਧਾਮੀ ਨੇ ਅਸਤੀਫੇ ਦੀਆਂ ਚਰਚਾਵਾਂ 'ਤੇ ਦਿੱਤਾ ਬਿਆਨ
  • viral video case big statement from sri akal takht sahib
    ਵਾਇਰਲ ਵੀਡੀਓ ਮਾਮਲਾ: ਪਰਚਾ ਦਰਜ ਹੋਣ ਮਗਰੋਂ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਦਾ ਵੱਡਾ ਬਿਆਨ
  • sgpc on pakistan incident
    ਪਾਕਿਸਤਾਨ ’ਚ ਗੁਰਦੁਆਰਾ ਸਾਹਿਬ ਦੀ ਇਮਾਰਤ ਢਾਹੇ ਜਾਣ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ
  • will there be an akali bjp alliance in punjab or not
    ਪੰਜਾਬ 'ਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ? ਕੇਵਲ ਸਿੰਘ ਢਿੱਲੋਂ ਨੇ ਦਿੱਤਾ ਵੱਡਾ ਬਿਆਨ (ਵੀਡੀਓ)
  • sgpc president dhami opposes amendment to hazur sahib act
    'ਸਿੱਖ ਸੰਸਥਾ ਨੂੰ ਖੋਰਾ ਲਗਾਉਣ ਦੀ ਕੋਸ਼ਿਸ਼', SGPC ਪ੍ਰਧਾਨ ਧਾਮੀ ਨੇ ਹਜ਼ੂਰ ਸਾਹਿਬ ਐਕਟ ਬਦਲਣ ਦਾ ਕੀਤਾ ਵਿਰੋਧ
  • ravneet bittu s statement regarding punjab congress
    ਪੰਜਾਬ ਕਾਂਗਰਸ 'ਚ ਚੱਲ ਰਹੀ ਹਲਚਲ ਵਿਚਾਲੇ ਰਵਨੀਤ ਸਿੰਘ ਬਿੱਟੂ ਦਾ ਵੱਡਾ ਬਿਆਨ
  • bjp leader rp singh
    CM ਵੀਡੀਓ ਮਾਮਲੇ 'ਚ ਭਾਜਪਾ ਆਗੂ RP ਸਿੰਘ ਦਾ ਬਿਆਨ
  • incident in adampur youth
    ਆਦਮਪੁਰ 'ਚ ਦਿਨ ਦਿਹਾੜੇ ਨੌਜਵਾਨ ਦਾ ਕਈ ਗੋਲ਼ੀਆਂ ਮਾਰ ਕੇ ਕਤਲ
  • samyukta kisan morcha protest on 13 july
    SKM ਨੇ ਖੋਲ੍ਹਿਆ ਮੋਰਚਾ! 13 ਜੁਲਾਈ ਨੂੰ ਲੈ ਕੇ ਪੰਜਾਬ ਲਈ ਕੀਤਾ ਵੱਡਾ ਐਲਾਨ
  • alert of heavy rain and thunderstorm in punjab
    ਪੰਜਾਬ 'ਚ 4 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, ਸਾਵਧਾਨ...
  • builder fired upon for not paying ransom one accused arrested
    ਫ਼ਿਰੌਤੀ ਦੀ ਰਕਮ ਨਾ ਦੇਣ ’ਤੇ ਬਿਲਡਰ 'ਤੇ ਕੀਤੀ ਫਾਇਰਿੰਗ! 1 ਮੁਲਜ਼ਮ ਗ੍ਰਿਫ਼ਤਾਰ
  • heartbreaking accident on jalandhar amritsar nh 3 members family die
    ਜਲੰਧਰ-ਅੰਮ੍ਰਿਤਸਰ NH 'ਤੇ ਰੂਹ ਕੰਬਾਊ ਹਾਦਸਾ, ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ,...
  • girl missing in jalandhar
    ਜਲੰਧਰ 'ਚ ਘਰੋਂ ਸਕੂਲ ਲਈ ਨਿਕਲੇ ਚਾਰ ਬੱਚਿਆਂ 'ਚੋਂ ਇਕ ਕੁੜੀ ਹੋਈ ਲਾਪਤਾ, ਮਚਿਆ...
  • gang demanding ransom for gangster busted
    ਗੈਂਗਸਟਰ ਜੱਗਾ ਲਈ ਫਿਰੌਤੀ ਮੰਗਣ ਵਾਲੇ ਗਿਰੋਹ ਦਾ ਪਰਦਾਫਾਸ਼, ਨਾਜਾਇਜ਼ ਅਸਲੇ ਸਣੇ...
  • karam singh lehal interview
    ਪੰਜਾਬ ’ਚੋਂ ਨਸ਼ਿਆਂ ਤੇ ਗੈਂਗਸਟਰਵਾਦ ਦੇ ਖ਼ਾਤਮੇ ਲਈ ਭਾਜਪਾ ਪੂਰੀ ਤਰ੍ਹਾਂ ਸਮਰੱਥ :...
Trending
Ek Nazar
russia ukraine conflict

ਰੂਸ ਨੇ ਕੀਵ 'ਤੇ ਰਾਤੋ-ਰਾਤ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ, ਮਾਰੇ ਗਏ 11 ਲੋਕ

prison violence

ਸ਼੍ਰੀਲੰਕਾ ਜੇਲ੍ਹ ਹਿੰਸਾ: ਮੌਤਾਂ ਦੀ ਗਿਣਤੀ 25 ਤੱਕ ਪਹੁੰਚੀ

suhagrat bride groom lover

'ਹੱਥ ਲਾਇਆ ਤਾਂ...', ਵਿਆਹ ਦੀ ਪਹਿਲੀ ਰਾਤ ਲਾੜੀ ਨੇ ਦਿਖਾ 'ਤਾ 'ਅਨੋਖਾ ਰੂਪ',...

sikh community presence in independence day parade

ਸਿੱਖ ਭਾਈਚਾਰੇ ਨੇ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਦੀ ਪਰੇਡ 'ਚ ਭਰੀ ਸ਼ਾਨਦਾਰ...

diljit dosanjh s film sutlej suddenly removed from ott platform

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

all schools and colleges will remain closed tomorrow

ਸਾਰੇ ਸਕੂਲ-ਕਾਲਜ ਭਲਕੇ ਰਹਿਣਗੇ ਬੰਦ ! ਭਾਰੀ ਬਾਰਿਸ਼ ਦੀ ਚਿਤਾਵਨੀ ਕਾਰਨ BMC ਵੱਲੋਂ...

boy face trial

ਹੈਰਾਨੀਜਨਕ! ਪਾਕਿਸਤਾਨ 'ਚ 72 ਲੋਕਾਂ ਦੀ ਮੌਤ ਦੇ ਮਾਮਲੇ 'ਚ ਜਵਾਕ 'ਤੇ ਚੱਲੇਗਾ...

tribute to ayatollah ali khamenei

ਅਯਾਤੁੱਲਾ ਅਲੀ ਖਮੇਨੀ ਦੀ ਹੋਈ ਅੰਤਿਮ ਅਰਦਾਸ, ਲੱਖਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

sister  brother  killed  police  arrested

ਭਰਾ ਹੀ ਬਣ ਗਿਆ ਹੈਵਾਨ ! ਸੁੱਤੀ ਪਈ ਭੈਣ ਦੇ ਮਾਰ'ਤੀ ਗੋਲ਼ੀ, ਹੋਸ਼ ਉਡਾਏਗਾ ਪੂਰਾ...

european kabaddi federation

ਯੂਰਪੀਅਨ ਕਬੱਡੀ ਫੈਡਰੇਸ਼ਨ ਦੀ ਵਿਸ਼ੇਸ਼ ਮੀਟਿੰਗ ਓਸਲੋ (ਨਾਰਵੇ) 'ਚ ਸੰਪੰਨ

america 250th anniversary

ਜ਼ੇਲੇਂਸਕੀ ਅਤੇ ਪੁਤਿਨ ਨੇ ਅਮਰੀਕਾ ਦੀ 250ਵੀਂ ਵਰ੍ਹੇਗੰਢ 'ਤੇ ਟਰੰਪ ਨੂੰ ਦਿੱਤੀ...

india australia relations

ਭਾਰਤ-ਆਸਟ੍ਰੇਲੀਆ ਸਬੰਧ ਪਹਿਲਾਂ ਕਦੇ ਇੰਨੇ ਮਜ਼ਬੂਤ ਨਹੀਂ ਰਹੇ : ਅਲਬਾਨੀਜ਼

bollywood veteran actor becomes groom for the third time

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

sole of branded shoes fell off in 1 month commission imposes fine

'ਰੱਦੀ' ਨਿਕਲੇ ਹਜ਼ਾਰਾਂ ਦੇ ਬ੍ਰਾਂਡਿਡ ਸ਼ੂਜ਼ ! 1 ਮਹੀਨੇ 'ਚ ਹੀ ਉੱਖੜ ਗਈ ਸੋਲ,...

famous couple of the industry has announced their separation

ਇਕ ਹੋਰ ਰਿਸ਼ਤਾ ਹੋਇਆ ਖਤਮ ! ਮਾਂ-ਪਿਓ ਬਣਨ ਮਗਰੋਂ ਇੰਡਸਟਰੀ ਦੇ ਮਸ਼ਹੂਰ ਜੋੜੇ ਨੇ...

famous singer receives threat

'5 ਕਰੋੜ ਦੇ, ਨਹੀਂ ਤਾਂ ਚੱਲਦੇ ਸ਼ੋਅ 'ਚ ਮਾਰ ਦਿਆਂਗੇ ਗੋਲ਼ੀ..!' ਮਸ਼ਹੂਰ ਸਿੰਗਰ...

i have been in relationships with some girls actress makes big revelation

'ਮੇਰੇ ਕੁੱਝ ਕੁੜੀਆਂ ਨਾਲ ਰਿਲੇਸ਼ਨ ਰਹੇ ਹਨ...'; ਮਸ਼ਹੂਰ ਅਦਾਕਾਰਾ ਦਾ ਵੱਡਾ...

saif ali khan sent a letter to ex amrita before his wedding to kareena

ਜਦੋਂ ਕਰੀਨਾ ਦਾ ਹੱਥ ਫੜਨ ਤੋਂ ਪਹਿਲਾਂ ਸੈਫ਼ ਨੇ ਅੰਮ੍ਰਿਤਾ ਸਿੰਘ ਨੂੰ ਭੇਜਿਆ ਸੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • alert of heavy rain and thunderstorm in punjab
      ਪੰਜਾਬ 'ਚ 4 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, ਸਾਵਧਾਨ...
    • punjab police asi kept private bodyguard
      ਪੰਜਾਬ ਪੁਲਸ ਦੇ ASI ਨੇ ਰੱਖਿਆ ਪ੍ਰਾਈਵੇਟ ਬਾਡੀਗਾਰਡ, ਹੱਥ 'ਚ ਫੜਾਈ ਸਰਕਾਰੀ...
    • raja warring on charanjit channi
      ਚਰਨਜੀਤ ਚੰਨੀ ਵੱਲੋਂ ਕੀਤੀਆਂ ਜਾ ਰਹੀਆਂ ਮੀਟਿੰਗਾਂ 'ਤੇ ਰਾਜਾ ਵੜਿੰਗ ਦਾ ਵੱਡਾ...
    • amritsar police arrest two shooters who fired at businessman
      ਅੰਮ੍ਰਿਤਸਰ ਪੁਲਸ ਦੀ ਵੱਡੀ ਕਾਰਵਾਈ, ਕਾਰੋਬਾਰੀ ਦੀ ਦੁਕਾਨ 'ਤੇ ਫਾਇਰਿੰਗ ਕਰਨ ਵਾਲੇ...
    • heroin worth crores of rupees seized in punjab
      ਪੰਜਾਬ 'ਚ ਫੜੀ ਗਈ ਕਰੋੜਾਂ ਰੁਪਏ ਦੀ ਹੈਰੋਇਨ, ਪੁਲਸ ਤਸਕਰਾਂ ਦੇ ਨੈੱਟਵਰਕ ਦੀ ਜਾਂਚ...
    • channi faction did not receive an invitation for baghel s meeting
      ਬਘੇਲ ਦੀ ਮੀਟਿੰਗ ਲਈ ਚੰਨੀ ਧੜੇ ਨੂੰ ਨਹੀਂ ਮਿਲਿਆ ਸੱਦਾ! ਭਾਰਤ ਭੂਸ਼ਣ ਆਸ਼ੂ ਦਾ ਵੱਡਾ...
    • bakery shop fire causes loss of lakhs
      ਬੇਕਰੀ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ
    • punjab boy incident
      ਪੰਜਾਬ 'ਚ ਘਰ ਦੇ ਬਾਹਰ ਖੜ੍ਹੇ ਮੁੰਡੇ ਦਾ ਬੇਰਹਿਮੀ ਨਾਲ ਕਤਲ
    • builder fired upon for not paying ransom one accused arrested
      ਫ਼ਿਰੌਤੀ ਦੀ ਰਕਮ ਨਾ ਦੇਣ ’ਤੇ ਬਿਲਡਰ 'ਤੇ ਕੀਤੀ ਫਾਇਰਿੰਗ! 1 ਮੁਲਜ਼ਮ ਗ੍ਰਿਫ਼ਤਾਰ
    • fraud case
      19.40 ਲੱਖ ਰੁਪਏ ਦੀ ਧੋਖਾਧੜੀ ਕਰਕੇ ਕਲਰਕ ਫ਼ਰਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +