Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    8:15:18 AM

  • hike in lpg cylinder prices

    ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ: LPG...

  • major accident in zimbabwe

    ਜ਼ਿੰਬਾਬਵੇ 'ਚ ਵੱਡਾ ਹਾਦਸਾ: ਹੈਲੀਕਾਪਟਰ ਕ੍ਰੈਸ਼...

  • punjab congress president raja warring resigns

    ਵੱਡੀ ਖਬਰ: ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ...

  • punjab politics congress high command

    ਵੱਡੀ ਖ਼ਬਰ: ਪੰਜਾਬ ਕਾਂਗਰਸ ਦਾ ਬਦਲਿਆ ਜਾ ਰਿਹਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਗਿਆਨੀ ਰਘਬੀਰ ਸਿੰਘ ਨੇ ਅਕਾਲ ਤਖਤ ਦੀ ਮਰਿਆਦਾ ਨੂੰ ਲਾਈ ਢਾਹ, ਪੰਥ 'ਚੋਂ ਛੇਕਿਆ ਜਾਵੇ : ਗਿਆਨੀ ਰਣਜੀਤ ਸਿੰਘ

PUNJAB News Punjabi(ਪੰਜਾਬ)

ਗਿਆਨੀ ਰਘਬੀਰ ਸਿੰਘ ਨੇ ਅਕਾਲ ਤਖਤ ਦੀ ਮਰਿਆਦਾ ਨੂੰ ਲਾਈ ਢਾਹ, ਪੰਥ 'ਚੋਂ ਛੇਕਿਆ ਜਾਵੇ : ਗਿਆਨੀ ਰਣਜੀਤ ਸਿੰਘ

  • Edited By Gurminder Singh,
  • Updated: 11 Jun, 2026 01:32 PM
Amritsar
giani raghbir singh sri akal takht sahib ranjit singh gauhar
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਅਕਾਲ ਤਖ਼ਤ ਸਾਹਿਬ ਦੀ ਕਾਰਵਾਈ ਨੂੰ ਪੰਜਾਬ ਪੁਲਸ ਨੂੰ ਇਕ ਗਵਾਹੀ ਦੇ ਤੌਰ 'ਤੇ ਦੇਣ ਦੀ ਕਾਰਵਾਈ ਨੂੰ ਗਿਆਨੀ ਰਣਜੀਤ ਸਿੰਘ ਗੌਹਰ ਨੇ ਬੇਹੱਦ ਮੰਦਭਾਗਾ ਕਰਾਰ ਦਿੱਤਾ ਹੈ। ਗਿਆਨੀ ਗੌਹਰ ਨੇ ਕਿਹਾ ਕਿ ਅਜਿਹਾ ਕਰਕੇ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ ਮਰਿਆਦਾ ਦਾ ਵੱਡਾ ਅਪਮਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਤੁਹਾਡਾ (ਰਘਬੀਰ ਸਿੰਘ ਦਾ) ਸੁਖਬੀਰ ਬਾਦਲ ਨਾਲ ਕੋਈ ਨਿੱਜੀ ਵੈਰ ਜਾਂ ਕਿੱੜ ਹੈ ਤਾਂ ਤੁਸੀਂ ਨਿੱਜੀ ਤੌਰ 'ਤੇ ਸੁਖਬੀਰ ਬਾਦਲ ਖਿਲਾਫ ਮੁਕੱਦਮਾ ਦਰਜ ਕਰਵਾ ਸਕਦੇ ਸੀ ਪਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਕਾਰਵਾਈ ਨੂੰ ਪੁਲਸ ਰਿਕਾਰਡ ਵਿਚ ਲੈ ਕੇ ਜਾਣਾ ਅਤੇ ਇਹ ਆਖਣਾ ਕਿ ਮੈਂ ਖੁਦ ਗਵਾਹੀ ਦੇਵਾਂਗਾ ਇਹ ਬੇਹੱਦ ਮੰਦਭਾਗੀ ਅਤੇ ਨਿੰਦਣਯੋਗ ਘਟਨਾ ਹੈ। 

ਇਹ ਵੀ ਪੜ੍ਹੋ : ਥਾਣਾ ਮਜੀਠਾ ਐੱਫ. ਆਈ. ਆਰ. ਮਾਮਲੇ ’ਚ ਵੱਡਾ ਅਪਡੇਟ, ਲਿਆ ਗਿਆ ਅਹਿਮ ਫ਼ੈਸਲਾ

ਗਿਆਨੀ ਰਣਜੀਤ ਸਿੰਘ ਗੌਹਰ ਨੇ ਕਿਹਾ ਕਿ ਤੁਹਾਨੂੰ ਪੰਥ ਨੇ ਵੱਡਾ ਸਨਮਾਨ ਦਿੱਤਾ ਅਤੇ ਤੁਸੀਂ ਖੁਦ ਅਕਾਲ ਤਖ਼ਤ ਸਾਹਿਬ ਦੀ ਮਾਣ ਮਰਿਆਦਾ ਨੂੰ ਢਾਹ ਲਗਾਈ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਤੁਹਾਡੇ ਤਲਬ ਕਰਨ 'ਤੇ ਸਮੁੱਚੀ ਲੀਡਰਸ਼ਿਪ ਸਮੇਤ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋਏ ਸਨ ਤੇ ਤੁਹਾਡੇ ਵੱਲੋਂ ਲਗਾਈ ਗਈ ਤਨਖਾਹ ਵੀ ਭੁਗਤੀ ਤੇ ਤੁਸੀਂ ਖੁਦ ਉਨ੍ਹਾਂ ਨੂੰ ਤਨਖਾਹ ਮੁਕਤ ਹੋਣ ਦਾ ਸਰਟੀਫਿਕੇਟ ਦਿੱਤਾ। ਤੁਸੀਂ ਨਿੱਜੀ ਤੌਰ 'ਤੇ ਕੋਈ ਦੋਸ਼ ਸਾਬਤ ਨਹੀਂ ਕਰ ਸਕੇ ਪਰ ਫਿਰ ਵੀ ਸੁਖਬੀਰ ਬਾਦਲ ਨੇ ਸਾਰੇ ਦੋਸ਼ ਆਪਣੀ ਝੋਲੀ ਵਿਚ ਪਵਾਏ ਪਰ ਗਿਆਨੀ ਰਘਬੀਰ ਸਿੰਘ ਨੇ ਨਿੱਜੀ ਕਿੜਾਂ ਕੱਢਣ ਲਈ ਇਸ ਕਾਰਨਾਮੇ ਨੂੰ ਅੰਜਾਮ ਦਿੱਤਾ ਹੈ। 

ਇਹ ਵੀ ਪੜ੍ਹੋ : ਬਿਜਲੀ ਵਾਲੇ ਪ੍ਰੀਪੇਡ ਮੀਟਰਾਂ ਨੇ ਪਾਇਆ ਪੰਗਾ, ਖੜ੍ਹੀ ਹੋਈ ਇਹ ਸਮੱਸਿਆ

ਉਨ੍ਹਾਂ ਕਿਹਾ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਅਪੀਲ ਕਰਦੇ ਹਨ ਕਿ ਜਲਦ ਤੋਂ ਜਲਦ ਇਸ ਮਾਮਲੇ 'ਤੇ ਨੋਟਿਸ ਲੈਂਦਿਆਂ ਗਿਆਨੀ ਰਘਬੀਰ ਸਿੰਘ ਨੂੰ ਤਲਬ ਕਰਕੇ ਜਵਾਬ ਮੰਗਿਆ ਜਾਵੇ ਅਤੇ ਉਨ੍ਹਾਂ ਦੀ ਪੰਥ "ਚੋਂ ਛੇਕਣ ਦੀ ਕਾਰਵਾਈ ਸ਼ੁਰੂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਗਿਆਨੀ ਰਘਬੀਰ ਸਿੰਘ ਨੇ ਅਜਿਹਾ ਕਰਕੇ ਸਿੱਧੇ ਤੌਰ 'ਤੇ ਖਾਲਸਾ ਪੰਥ ਨੂੰ ਚੁਣੌਤੀ ਦਿੱਤੀ ਹੈ ਜਿਸ ਨੂੰ ਪੰਥ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ। 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Giani Raghbir Singh
  • Sri Akal Takht Sahib
  • Ranjit Singh Gauhar
  • ਗਿਆਨੀ ਰਘਬੀਰ ਸਿੰਘ
  • ਸ੍ਰੀ ਅਕਾਲ ਤਖਤ ਸਾਹਿਬ
  • ਰਣਜੀਤ ਸਿੰਘ ਗੌਹਰ

ਅੰਮ੍ਰਿਤਸਰ 'ਚ 30 ਕਿਲੋ ਤੋਂ ਵੱਧ ਹੈਰੋਇਨ ਸਣੇ ਫੜੇ ਗਏ 6 ਮੁਲਜ਼ਮ, ਵੱਖ-ਵੱਖ ਖੇਤਰਾਂ 'ਚ ਕਰਦੇ ਸਨ ਸਪਲਾਈ

NEXT STORY

Stories You May Like

  • giani raghbir singh big statement regarding meeting held on sacrilege law
    ਬੇਅਦਬੀ ਕਾਨੂੰਨ 'ਤੇ ਕੀਤੀ ਗਈ ਮੀਟਿੰਗ ਨੂੰ ਲੈ ਕੇ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ
  • sgpc member amarjit singh chawla and granthi malkit singh from the panth
    ਜਥੇਦਾਰ ਨੇ SGPC ਮੈਂਬਰ ਅਮਰਜੀਤ ਸਿੰਘ ਚਾਵਲਾ ਤੇ ਗ੍ਰੰਥੀ ਮਲਕੀਤ ਸਿੰਘ ਨੂੰ ਪੰਥ 'ਚੋਂ ਛੇਕਿਆ
  • giani raghbir singh statement
    ਬੇਅਦਬੀ ਕਾਨੂੰਨ ਬਾਰੇ ਬਣੀ 7 ਮੈਂਬਰੀ ਕਮੇਟੀ ਦੀ ਨਹੀਂ ਮਿਲੀ ਕੋਈ ਚਿੱਠੀ: ਗਿਆਨੀ ਰਘਬੀਰ ਸਿੰਘ
  • major statement by amarjit chawla after being excommunicated from the panth
    ਪੰਥ ਤੋਂ ਛੇਕੇ ਜਾਣ ਮਗਰੋਂ ਅਮਰਜੀਤ ਸਿੰਘ ਚਾਵਲਾ ਦਾ ਵੱਡਾ ਬਿਆਨ
  • giani harpreet singh press conference
    ਬਹਿਰੀਨ ਤੋਂ ਆਈ ਬੀਬੀ ਦੇ ਮਾਮਲੇ 'ਚ ਗਿਆਨੀ ਹਰਪ੍ਰੀਤ ਸਿੰਘ ਦੇ ਵੱਡੇ ਖ਼ੁਲਾਸੇ
  • bhai ranjit singh dhadrianwale convoy
    ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਦੇ ਕਾਫਲੇ ਵਾਲੀ ਗੱਡੀ ਨਾਲ ਵਾਪਰਿਆ ਹਾਦਸਾ
  • retired justice ranjit singh gets major relief from court in defamation case
    ਮੁੱਖ ਮੰਤਰੀ ਦੀ ਪਤਨੀ ਵੱਲੋਂ ਦਾਇਰ ਮਾਣਹਾਨੀ ਕੇਸ ’ਚ ਸੇਵਾਮੁਕਤ ਜਸਟਿਸ ਰਣਜੀਤ ਸਿੰਘ ਨੂੰ ਕੋਰਟ ਤੋਂ ਮਿਲੀ ਰਾਹਤ
  • guidance of sri guru granth sahib the strength of the panth  jathedar gargaj
    ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਅਗਵਾਈ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਹੀ ਪੰਥ ਦੀ ਤਾਕਤ: ਜਥੇ. ਗੜਗੱਜ
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
  • punjab weather raining season
    ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
  • punjab bjp jalandhar rally
    ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
  • amit shah reached house of bjp  s punjab vice president rakesh rathore
    ਭਾਜਪਾ ਦੇ ਪੰਜਾਬ ਉਪ-ਪ੍ਰਧਾਨ ਰਾਕੇਸ਼ ਰਾਠੌਰ ਦੇ ਘਰ ਪਹੁੰਚੇ ਅਮਿਤ ਸ਼ਾਹ, ਇਕੱਠੇ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
Trending
Ek Nazar
rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • inspector arrest moga court
      'ਆਲ ਇਜ਼ ਵੈੱਲ' ਕਹਿਣ ਵਾਲੀ ਗ੍ਰਿਫ਼ਤਾਰ ਇੰਸਪੈਕਟਰ ਸੁਨੀਤਾ ਬਾਵਾ ਪੁਲਸ ਰਿਮਾਂਡ...
    • ashok mittal s first statement on lpu controversy
      LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
    • amit shah rally
      ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
    • big crime incident in punjab
      ਪੰਜਾਬ: 1 ਲੱਖ ਰੁਪਏ ਦੇ ਪਿੱਛੇ ਔਰਤ ਦਾ ਕਤਲ! ਚੱਕੀ ਦਰਿਆ 'ਚ ਸੁੱਟੀ ਲਾਸ਼
    • punjab weather raining season
      ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
    • punjab bjp jalandhar rally
      ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
    • accident in ludhiana
      ਸੜਕ 'ਤੇ ਪਏ ਟੋਏ ਕਾਰਨ ਜੋਤਸ਼ੀ ਵਿਨੋਦ ਜੋਸ਼ੀ ਦੀ ਦਰਦਨਾਕ ਮੌਤ
    • amit shah punjab post
      ਪੰਜਾਬ ਆਉਣ ਤੋਂ ਪਹਿਲਾਂ ਅਮਿਤ ਸ਼ਾਹ ਨੇ ਪਾਈ ਪੋਸਟ, ਦਿੱਤਾ ਵੱਡਾ ਬਿਆਨ
    • kewal singh dhillon speach
      ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
    • nri  firing
      ਐੱਨ.ਆਰ.ਆਈ. ਦੀ ਬੰਦ ਕੋਠੀ ’ਤੇ ਚੱਲੀਆਂ ਗੋਲੀਆਂ, ਠਾਹ-ਠਾਹ ਸੁਣ ਕੰਬ ਗਏ ਲੋਕ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +