Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 19, 2026

    9:07:58 PM

  • big warning in punjab for 7 days meteorological department issues orange alert

    ਪੰਜਾਬ 'ਚ 7 ਦਿਨਾਂ ਲਈ ਵੱਡੀ ਚਿਤਾਵਨੀ! ਮੌਸਮ...

  • rajasthan won the toss and invited lucknow to bat

    RR vs LSG, IPL 2026 : ਰਾਜਸਥਾਨ ਨੇ ਟਾਸ ਜਿੱਤ ਕੇ...

  • big uproar over pre paid meters tubewells at risk of closure in jalandhar

    ਪੰਜਾਬ: ਪ੍ਰੀ-ਪੇਡ ਮੀਟਰਾਂ ਕਰਕੇ ਪਿਆ ਵੱਡਾ ਰੌਲਾ!...

  • summer vacations from friday in punjab

    ਪੰਜਾਬ ਵਿਚ ਸ਼ੁੱਕਰਵਾਰ ਤੋਂ ਗਰਮੀਆਂ ਦੀਆਂ ਛੁੱਟੀਆਂ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sultanpur Lodhi
  • ਗਿਦੜਪਿੰਡੀ ਪੁੱਲ ਦੇ ਦਰਾਂ ਹੇਠੋਂ ਕੱਢੀ ਮਿੱਟੀ ਨਾਲ ਪਿੰਡਾਂ ਦੀਆਂ ਸਾਂਝੀਆਂ ਥਾਵਾਂ ਦੀ ਬਦਲੀ ਜਾ ਰਹੀ ਹੈ ਨੁਹਾਰ

PUNJAB News Punjabi(ਪੰਜਾਬ)

ਗਿਦੜਪਿੰਡੀ ਪੁੱਲ ਦੇ ਦਰਾਂ ਹੇਠੋਂ ਕੱਢੀ ਮਿੱਟੀ ਨਾਲ ਪਿੰਡਾਂ ਦੀਆਂ ਸਾਂਝੀਆਂ ਥਾਵਾਂ ਦੀ ਬਦਲੀ ਜਾ ਰਹੀ ਹੈ ਨੁਹਾਰ

  • Edited By Rajwinder Kaur,
  • Updated: 21 Feb, 2021 02:00 PM
Sultanpur Lodhi
giddarpindi bridges  soil villages  common areas  change  face
  • Share
    • Facebook
    • Tumblr
    • Linkedin
    • Twitter
  • Comment

ਸੁਲਤਾਨਪੁਰ ਲੋਧੀ (ਬਿਊਰੋ) - ਉੱਘੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਪੰਜਾਬ ਦੀ ਸਾਹ ਰਗ ਮੰਨੇ ਜਾਂਦੇ ਸਤਲੁਜ ਦਰਿਆ ’ਤੇ ਬਣੇ ਗਿੱਦੜਪਿੰਡੀ ਪੁਲ ਦੇ ਰਹਿੰਦੇ ਦਰ ਸਾਫ਼ ਕਰਨ ਲਈ ਦੂਜੇ ਗੇੜ ਦੀ ਕਾਰ ਸੇਵਾ ਆਰੰਭ ਦਿੱਤੀ ਗਈ ਹੈ। 2020 ਦੌਰਾਨ ਰੇਲਵੇ ਵਿਭਾਗ ਅਤੇ ਜ਼ਿਲ੍ਹਾ ਜਲੰਧਰ ਦੇ ਡੀ.ਸੀ. ਦੀ ਸਹਿਮਤੀ ਨਾਲ ਗਿੱਦੜਪਿੰਡੀ ਪੁਲ ਦੇ ਦਰ ਸਾਫ਼ ਕਰਨ ਲਈ ਕਰੋਨਾ ਕਾਲ ਦੌਰਾਨ ਦਿਨ ਰਾਤ ਕਾਰ ਸੇਵਾ ਚਲਾਈ ਗਈ ਸੀ। ਦਹਾਕਿਆਂ ਤੋਂ ਪੁਲ ਦੇ ਦਰਾਂ ਵਿੱਚ ਮਿੱਟੀ ਜਮ੍ਹਾਂ ਹੋਣ ਕਰਕੇ ਬਰਸਾਤੀ ਪਾਣੀ ਲੰਘਣ ਦੀ ਸਮਰੱਥਾ ਘਟ ਗਈ, ਜਿਸ ਕਾਰਨ 2008 ਤੇ 2019 ਵਿੱਚ ਆਏ ਹੜ੍ਹਾਂ ਕਾਰਨ ਲੋਹੀਆਂ, ਸੁਲਤਾਨਪੁਰ ਲੋਧੀ ਅਤੇ ਸ਼ਾਹਕੋਟ ਹਲਕੇ ਵਿੱਚ ਭਾਰੀ ਤਬਾਹੀ ਹੋਈ ਸੀ। ਦਰਿਆ ਦਾ ਤਲ ਉੱਚਾ ਹੋਣਾ, ਦਰਾਂ ਵਿੱਚ ਮਿੱਟੀ ਜਮ੍ਹਾਂ ਹੋਣਾ, ਬੰਨ੍ਹਾਂ ਦਾ ਕਮਜ਼ੋਰ ਹੋਣਾ ਅਤੇ ਦਰਿਆ ਵਿੱਚ ਵੱਡੇ ਪੱਧਰ ’ਤੇ ਕੀਤੇ ਨਜਾਇਜ਼ ਕਬਜ਼ਿਆਂ ਕਾਰਨ ਦਰਜਨਾਂ ਪਿੰਡਾਂ ਦੇ ਲੋਕਾਂ ਨੂੰ ਹੜ੍ਹਾਂ ਦੀ ਸਮੱਸਿਆ ਨਾਲ ਜੂਝਣਾ ਪੈਂਦਾ ਹੈ। ਇਸ ਨਾਲ ਲੋਕਾਂ ਦਾ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਤੇ ਤਰੱਕੀ ਵਿੱਚ ਵੀ ਆਮ ਲੋਕਾਂ ਨਾਲੋਂ ਪੱਛੜ ਗਏ।

ਦਰਿਆ ਦੇ ਬੰਨ੍ਹ ਮਜ਼ਬੂਤ ਕਰਨ ਲਈ ਸਰਕਾਰੀ ਪੱਧਰ ’ਤੇ ਕਾਗਜ਼ਾਂ ਵਿੱਚ ਤਾਂ ਕਦੇ ਫੰਡਾਂ ਦੀ ਘਾਟ ਨਹੀਂ ਆਈ ਪਰ ਮਾਨਸਿਕ ਕੰਗਾਲੀ ਕਾਰਨ ਇਨ੍ਹਾਂ ਫੰਡਾਂ ਦੀ ਕਦੇ ਸੁਚੱਜੀ ਵਰਤੋਂ ਨਹੀਂ ਹੋਈ, ਜਿਸ ਕਾਰਨ ਪੰਜਾਬ ਦੇ ਦਰਿਆਵਾਂ ਕੰਢੇ ਵਸਦੇ ਲੋਕ ਅੱਜ ਵੀ ਮੰਦਹਾਲੀ ਦਾ ਜੀਵਨ ਜਿਊਣ ਲਈ ਮਜਬੂਰ ਹਨ। ਨਾ ਕਰੋੜਾਂ ਰੁਪਏ ਦੀਆਂ ਗਰਾਂਟਾਂ ਨਾ ਆਉਣ ਅਤੇ ਨਾ ਹੀ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਪੂਰੀਆਂ ਹੋਣ। ਕਹਿੰਦੇ ਨੇ ‘ਜੇ ਕਰਤਾ ਵੱਲ ਤਾਂ ਸਭ ਕੁਛ ਵੱਲ’ ਅਨੁਸਾਰ ਗੁਰੂ ਨਾਨਕ ਦੀ ਅਪਾਰ ਕਿਰਪਾ ਹੀ ਹੈ ਦੋਆਬੇ ’ਤੇ ਕਿ ਇੱਥੇ ਦੇ ਲੋਕਾਂ ਉਪਰ ਜਦੋਂ ਕੋਈ ਮੁਸੀਬਤ ਬਣੀ ਹੈ ਤਾਂ ਉਨ੍ਹਾਂ ਲਈ ਹਮੇਸ਼ਾਂ ਆਸ ਦੀ ਕਿਰਨ ਬਣ ਮਸੀਹਾ ਬਣ ਅੱਗੇ ਹੋ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਨੇ ਲੋਕਾਂ ਦੀਆਂ ਮਸੀਬਤਾਂ ਨੂੰ ਆਪ ਝੱਲਿਆ ਤੇ ਉਨ੍ਹਾਂ ਵਿਚੋਂ ਕੱਢਣ ਲਈ ਲੋਕਾਂ ਨੂੰ ਨਾਲ ਲੈ ਕੇ ਲੋਕਾਂ ਲਈ ਕੰਮ ਕੀਤਾ। 

ਇਸ ਦੀ ਤਾਜ਼ਾ ਮਿਸਾਲ ਹੈ ਸਤਲੁਜ ਦਰਿਆ ਦੀ ਸੇਵਾ। ਹੜ੍ਹ ਆਇਆ, ਬੰਨ੍ਹ ਟੁੱਟਿਆ, ਲੋਕ ਘਰੋਂ ਬੇਘਰ ਹੋਏ, ਰੋਟੀ ਪਾਣੀ ਨੂੰ ਤਰਸੇ ਤਾਂ ਸਭ ਤੋਂ ਅੱਗੇ ਹੋ ਸੰਤ ਸੀਚੇਵਾਲ ਜੀ ਨੇ ਉਨ੍ਹਾਂ ਦੀਆਂ ਲੋੜਾਂ ਪੂਰੀਆਂ ਕੀਤੀਆਂ। ਟੁੱਟੇ ਬੰਨ੍ਹ ਨੂੰ ਜੋੜਨ ਵੇਲੇ ਪੰਜਾਬ ਦਾ ਕੋਈ ਐਸਾ ਜ਼ਿਲ੍ਹਾ ਨਹੀਂ ਸੀ, ਜਿੱਥੋਂ ਨੌਜਵਾਨ ਟਰੈਕਟਰ ਟਰਾਲੀਆਂ ਭਰ ਕੇ ਮਿਟੀ ਲੈ ਕੇ ਨਾ ਆਏ ਹੋਣ। ਜਦ ਹੜ੍ਹ ਦਾ ਕਾਰਨ ਲੱਭਿਆ ਤਾਂ ਉਸ ਨੂੰ ਦੂਰ ਕਰਨ ਲਈ ਕਰੋਨਾ ਕਾਲ ਸਮੇਂ ਜਨਵਰੀ ਤੋਂ ਅਗਸਤ ਤੱਕ ਸੰਤ ਸੀਚੇਵਾਲ ਨੇ ਲੋਕਾਂ ਦੇ ਸਹਿਯੋਗ ਨਾਲ 50 ਕਿਲੋਮੀਟਰ ਤੋਂ ਵੀ ਵੱਧ ਬੰਨ੍ਹ ਮਜ਼ਬੂਤ ਕੀਤੇ ਅਤੇ ਉਹ ਮਿੱਟੀ ਦੇ 13 ਦਰਾਂ ਨੂੰ ਸਾਫ਼ ਕਰਨ ਸਮੇਂ ਕੱਢੀ। ਬਿਨਾਂ ਗਰਾਂਟਾਂ ਤੋਂ ਕਰੋੜਾਂ ਰੁਪਏ ਦੇ ਕੰਮ ਉਹ ਵੀ ਲੋਕਾਂ ਦੇ ਸਾਧਨਾਂ ਤੇ ਐੱਨ.ਆਰ.ਆਈ ਵੀਰਾਂ ਦੇ ਆਰਥਿਕ ਸਹਿਯੋਗ ਨਾਲ ਇਤਿਹਾਸਿਕ ਕਾਰਜ਼ ਹੋਇਆ।

ਦੂਜੇ ਗੇੜ ਦੀ ਕਾਰ ਸੇਵਾ ਦੌਰਾਨ ਜਿੱਥੇ ਇਸ ਸਾਲ ਦੇ ਬਰਸਾਤੀ ਸੀਜ਼ਨ ਤੋਂ ਪਹਿਲਾਂ ਗਿੱਦੜਪਿੰਡੀ ਪੁਲ ਦੇ ਰਹਿੰਦੇ ਦਰਾਂ ਨੂੰ ਸਾਫ਼ ਕਰਨ ਲਈ ਸਖ਼ਤ ਮਿਹਨਤ ਕੀਤੀ ਜਾ ਰਹੀ, ਉੱਥੇ ਇਸ ਮਿੱਟੀ ਨਾਲ ਇਲਾਕੇ ਦੀਆਂ ਸਾਂਝੀਆਂ ਥਾਵਾਂ ਦੀ ਕਾਇਆ ਕਲਪ ਕੀਤੀ ਜਾ ਰਹੀ ਹੈ। ਪਿੰਡ ਗਿੱਦੜਪਿੰਡੀ ਦੇ ਲੋਕਾਂ ਨੇ ਦੱਸਿਆ ਕਿ ਦਰਿਆ ਵਿੱਚ ਜਮ੍ਹਾਂ ਹੋਈ ਵਾਧੂ ਮਿੱਟੀ ਨਾਲ ਜਿੱਥੇ ਬਾਬਾ ਜੀ ਨੇ ਇਸ ਇਲਾਕੇ ਦੇ ਬੰਨ੍ਹ ਮਜ਼ਬੂਤ ਕੀਤੇ ਹਨ ਉਸ ਦੇ ਨਾਲ ਸਾਡੇ ਪਿੰਡ ਦੇ 2 ਖੇਤਾਂ ਵਿੱਚ ਬਣੇ ਸਟੇਡੀਅਮ ਨੂੰ ਵੀ ਉੱਚਾ ਕੀਤਾ ਜਾ ਰਿਹਾ ਹੈ ਤਾਂ ਜੋ ਹਰ ਸਾਲ ਦੀ ਤਰ੍ਹਾਂ ਬਰਸਾਤਾਂ ਵਿੱਚ ਉਹ ਪਾਣੀ ਨਾਲ ਨਾ ਭਰੇ ਅਤੇ ਖਿਡਾਰੀ ਦੇ ਅਭਿਆਸ ਵਿੱਚ ਰੁਕਾਵਟ ਨਾ ਪੈਂਦਾ ਹੋਵੇ। ਉਸ ਦੇ ਨਾਲ ਹੀ ਮੁੱਖ ਸੜਕ ਦੇ ਕਿਨਾਰੇ ਪੁਰਾਣੇ ਛੱਪੜ ਦੇ 2 ਏਕੜ ਰਕਬੇ ਨੂੰ ਵੀ ਪਾਰਕ ਵਿੱਚ ਤਬਦੀਲ ਕੀਤਾ ਜਾ ਰਿਹਾ ਹੈ। ਇਸ ਪਾਰਕ ਬਣਾਉਣ ਲਈ ਇਸ ਛੱਪੜ ਵਿੱਚ 15 ਫੁੱਟ ਤੋਂ ਵੀ ਵੱਧ ਭਰਤੀ ਪੈ ਰਹੀ ਹੈ। ਹੁਣ ਤੱਕ 13 ਟਿੱਪਰਾਂ ਰਾਹੀਂ 1000 ਤੋਂ ਵੱਧ ਟਿੱਪਰ ਮਿੱਟੀ ਦੇ ਪਿੰਡ ਦੀਆਂ ਸਾਂਝੀਆਂ ਥਾਵਾਂ ਵਿੱਚ ਪੈ ਚੁੱਕੇ ਹਨ। ਉਨ੍ਹਾਂ ਕਿਹਾ ਕਿ 50 ਲੱਖ ਤੋਂ ਵੱਧ ਦੀ ਮਿੱਟੀ ਹੁਣ ਤੱਕ ਪੈ ਚੁੱਕੀ ਹੈ।

ਉਨ੍ਹਾਂ ਕਿਹਾ ਕਿ ਜੇਕਰ ਸੰਤ ਸੀਚੇਵਾਲ ਜੀ ਦੀ ਦੂਰ-ਅੰਦੇਸ਼ੀ ਸੋਚ ਨਾਲ ਕਾਰਜ਼ ਨਾ ਕਰਦੇ ਤਾਂ ਏਨੀ ਗਰਾਂਟ ਸਾਨੂੰ ਕਿਸੇ ਨੇ ਨਹੀਂ ਦੇਣੀ ਸੀ। ਕਾਰ ਸੇਵਾ ਰਾਹੀਂ ਸਾਡੇ ਪਿੰਡ ਦੀ ਨੁਹਾਰ ਬਦਲ ਰਹੀ ਹੈ। ਇੱਕ ਪੰਥ ’ਤੇ ਕਈ ਕਾਜ ਹੋ ਰਹੇ ਹਨ। ਅਸੀਂ ਹੜ੍ਹਾਂ ਤੋਂ ਵੀ ਬਚ ਰਹੇ ਹਾਂ, ਸਾਡੇ ਪਿੰਡਾਂ ਦਾ ਆਲਾ-ਦੁਆਲਾ ਵੀ ਸੁੰਦਰ ਬਣ ਰਿਹਾ ਹੈ। ਇਹ ਸਭ ਸੰਤ ਸੀਚੇਵਾਲ ਜੀ ਦੀ ਹਿੰਮਤ ਅਤੇ ਇਲਾਕੇ ਦੇ ਐੱਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ ਸੰਭਵ ਹੋ ਸਕਿਆ ਹੈ। ਦੂਜੇ ਗੇੜ ਦੀ ਆਰੰਭ ਕਾਰ ਸੇਵਾ ਵਿਚ ਹੁਣ ਤੱਕ ਸੰਗਤਾਂ ਤੇ ਐੱਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ 12000 ਲੀਟਰ ਤੇਲ ਵਰਤਿਆ ਗਿਆ ਹੈ, ਜਿਸ ਵਿਚ ਹੁਣ ਤੱਕ 3 ਵੱਡੀਆਂ ਮਸ਼ੀਨਾਂ, 2 ਜੇ.ਸੀ.ਬੀ ਅਤੇ 13 ਟਿੱਪਰ ਦਿਨ ਰਾਤ ਕਾਰ ਸੇਵਾ ਵਿਚ ਲੱਗੇ ਹੋਏ ਹਨ। ਮਾਲਵੇ ਦੇ ਪਿੰਡਾਂ ਵਿੱਚੋਂ ਵੀ ਵੱਡੀ ਗਿਣਤੀ ਵਿਚ ਨੌਜਵਾਨ ਅਪਾਣੇ ਟਰੈਕਟਰਾਂ ਟਰਾਲੀਆਂ ਸਮੇਤ ਕਾਰਸੇਵਾ ਵਿਚ ਸ਼ਾਮਲ ਹੋ ਰਹੇ ਹਨ।

  • Giddarpindi bridges
  • soil
  • villages
  • common areas
  • change
  • face
  • ਗਿਦੜਪਿੰਡੀ ਪੁੱਲ
  • ਮਿੱਟੀ
  • ਪਿੰਡਾਂ
  • ਸਾਂਝੀਆਂ ਥਾਵਾਂ
  • ਬਦਲੀ
  • ਨੁਹਾਰ

ਜਲੰਧਰ ’ਚ ਹਾਰਡਵੇਅਰ ਗੋਦਾਮ ਦੀ ਟੁੱਟੀ ਲਿਫ਼ਟ, ਇਕ ਦੀ ਮੌਤ

NEXT STORY

Stories You May Like

  • smuggling of screws from abroad should be stopped
    ਵਿਦੇਸ਼ਾਂ ਤੋਂ ਹੋ ਰਹੀ ਸਕਰਿਊ ਦੀ ਸਮੱਗਲਿੰਗ ਰੋਕੀ ਜਾਵੇ, BIS ਸਖਤੀ ਨਾਲ ਲਾਗੂ ਹੋਵੇ
  • punjab government  s   fast   change policy
    ਪੰਜਾਬ ਸਰਕਾਰ ਦੀ ‘ਫਾਸਟ’ ਬਦਲੀ ਨੀਤੀ, 48 ਘੰਟਿਆਂ 'ਚ ਹੀ ਬਦਲਿਆ ਗੁਰਦਾਸਪੁਰ ਦਾ RTO
  • cbi takes action against anil ambani  s companies  raids
    ਅਨਿਲ ਅੰਬਾਨੀ ਦੀਆਂ ਕੰਪਨੀਆਂ ਵਿਰੁੱਧ CBI ਵੱਲੋਂ ਕਾਰਵਾਈ, 17 ਥਾਵਾਂ ’ਤੇ ਛਾਪੇ
  • anti sabotage team on alert in gurdaspur amid blast incidents
    ਵਿਸਫੋਟਾਂ ਦੀਆਂ ਘਟਨਾਵਾਂ ਦੌਰਾਨ ਗੁਰਦਾਸਪੁਰ ’ਚ ਐਂਟੀ ਸਾਬੋਟੇਜ ਟੀਮ ਅਲਰਟ, ਜਨਤਕ ਥਾਵਾਂ ’ਤੇ ਚਲਾਈ ਚੈਕਿੰਗ ਮੁਹਿੰਮ
  • punjab schools  summer vacations
    ਪੰਜਾਬ ਦੇ ਸਕੂਲਾਂ ਵਿਚ ਇਨ੍ਹਾਂ ਤਾਰੀਖਾਂ ਨੂੰ ਹੋ ਸਕਦਾ ਹੈ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ
  • prtc bus  punjab bus  government bus
    ਚੰਡੀਗੜ੍ਹ ਤੋਂ ਅੰਮ੍ਰਿਤਸਰ ਜਾ ਰਹੀ PRTC ਬੱਸ ਨਾਲ ਵੱਡਾ ਹਾਦਸਾ, ਕੰਡਕਟਰ ਦੀ ਮੌਤ, ਭਿਆਨਕ ਬਣੇ ਹਾਲਾਤ
  • 144 villages farmers  rich
    ਹਰਿਆਣਾ ਦੇ 144 ਪਿੰਡਾਂ ਦੇ ਕਿਸਾਨ ਹੋਣਗੇ ਅਮੀਰ, ਸਰਕਾਰ ਇਸ ਦਿਨ ਬੈਂਕ ਖਾਤਿਆਂ 'ਚ ਪਾਵੇਗੀ ਪੈਸਾ
  • cbi  bank scam cases  haryana  raids
    CBI ਨੇ ਬੈਂਕ ਘੁਟਾਲੇ ਦੇ ਮਾਮਲੇ 'ਚ ਹਰਿਆਣਾ ਦੀਆਂ ਕਈ ਥਾਵਾਂ 'ਤੇ ਮਾਰੇ ਛਾਪੇ
  • big warning in punjab for 7 days meteorological department issues orange alert
    ਪੰਜਾਬ 'ਚ 7 ਦਿਨਾਂ ਲਈ ਵੱਡੀ ਚਿਤਾਵਨੀ! ਮੌਸਮ ਵਿਭਾਗ ਵੱਲੋਂ ਇਨ੍ਹਾਂ ਜ਼ਿਲ੍ਹਿਆਂ...
  • punjab police asi punjab police officer
    ਵੱਡੀ ਖ਼ਬਰ : ਰਾਹ 'ਚ ਘੇਰ ਕੇ ਮਾਰ 'ਤਾ ਪੰਜਾਬ ਪੁਲਸ ਦਾ ਏ. ਐੱਸ. ਆਈ.
  • power cut in punjab
    ਪੰਜਾਬ 'ਚ ਬੁੱਧਵਾਰ ਨੂੰ ਲੱਗੇਗਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ...
  • bharat band these shops remain close in punjab
    ਬੁੱਧਵਾਰ ਨੂੰ ‘ਭਾਰਤ ਬੰਦ’! ਪੰਜਾਬ ‘ਚ ਨਹੀਂ ਖੁੱਲਣਗੀਆਂ ਇਹ ਦੁਕਾਨਾਂ
  • dhami condemns sacrilege in jalandhar
    ਜਲੰਧਰ ’ਚ ਹੋਈ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਸਖ਼ਤ ਸ਼ਬਦਾਂ ’ਚ ਕੀਤੀ ਨਿੰਦਾ
  • good news for students wanting to go to italy
    ਇਟਲੀ ਜਾਣ ਦੇ ਚਾਹਵਾਨ ਵਿਦਿਆਰਥੀਆਂ ਲਈ Good News! ਜਲੰਧਰ 'ਚ ਸਿੱਖੋ ਇਟਾਲੀਅਨ...
  • big uproar over pre paid meters tubewells at risk of closure in jalandhar
    ਪੰਜਾਬ: ਪ੍ਰੀ-ਪੇਡ ਮੀਟਰਾਂ ਕਰਕੇ ਪਿਆ ਵੱਡਾ ਰੌਲਾ! ਟਿਊਬਵੈੱਲ ਬੰਦ ਹੋਣ ਦਾ ਖ਼ਤਰਾ,...
  • heatwave wreaks havoc in punjab one person dies in jalandhar
    ਪੰਜਾਬ 'ਚ ਕਹਿਰ ਵਰ੍ਹਾਉਣ ਲੱਗੀ ਗਰਮੀ! ਜਲੰਧਰ 'ਚ ਇਕ ਵਿਅਕਤੀ ਦੀ ਮੌਤ, ਲੋਕਾਂ ਨੂੰ...
Trending
Ek Nazar
team india

IPL 'ਚ ਧੱਕ ਪਾਉਣ ਵਾਲੇ ਖ਼ਿਡਾਰੀ ਦੀ TEAM INDIA 'ਚ ਹੋਈ ਐਂਟਰੀ

severe storm and heavy rain alert in 19 states

ਅਗਲੇ 17 ਘੰਟਿਆਂ 'ਚ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ 19 ਸੂਬਿਆਂ 'ਚ ਜਾਰੀ...

petrol diesel price increase

ਹੋਰ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ! ਇੰਨੀਆਂ ਵੱਧ ਸਕਦੀਆਂ ਹਨ ਕੀਮਤਾਂ

toyota hybrid vehicle

Toyota ਦੀਆਂ ਗੱਡੀਆਂ 'ਤੇ ਟੁੱਟ ਕੇ ਪੈ ਗਏ ਲੋਕ! ਵੇਚ'ਤੀਆਂ 3 ਲੱਖ ਹਾਈਬ੍ਰਿਡ...

after 9 years  there is a rift in bharti singh and harsh  s relationship

9 ਸਾਲ ਬਾਅਦ ਭਾਰਤੀ ਸਿੰਘ ਤੇ ਹਰਸ਼ ਦੇ ਰਿਸ਼ਤੇ 'ਚ ਆਈ ਦਰਾੜ! ਕਾਮੇਡੀਅਨ ਨੇ ਤੋੜੀ...

iran increased power

ਈਰਾਨ ਦੀ ਵਧਦੀ ਤਾਕਤ ਨੇ ਅਮਰੀਕਾ ਨੂੰ ਪਾਇਆ ਸੋਚੀਂ

advisory issued in nawanshahr due to extreme heat

ਭਿਆਨਕ ਗਰਮੀ ਦੇ ਮੱਦੇਨਜ਼ਰ ਨਵਾਂਸ਼ਹਿਰ 'ਚ ਐਡਵਾਈਜ਼ਰੀ ਜਾਰੀ! ਦੁਪਹਿਰ 12 ਤੋਂ 4...

famous comedian buys his own luxurious house in dubai

ਮਸ਼ਹੂਰ ਕਾਮੇਡੀਅਨ ਨੇ ਦੁਬਈ 'ਚ ਖਰੀਦਿਆ ਆਪਣਾ ਆਲੀਸ਼ਾਨ ਘਰ, ਮਿਲੀ ਅਪਾਰਟਮੈਂਟ ਦੀ...

famous actor and comedian s wife dies sought help from cm vijay for treatment

ਮਸ਼ਹੂਰ ਅਦਾਕਾਰ ਤੇ ਕਾਮੇਡੀਅਨ ਦੀ ਪਤਨੀ ਦਾ ਦਿਹਾਂਤ, ਇਲਾਜ ਲਈ CM ਵਿਜੇ ਤੋਂ ਮੰਗੀ...

snake enters salman khan s galaxy apartment creating chaos

ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ 'ਚ ਵੜਿਆ ਸੱਪ, ਮਚੀ ਹਫੜਾ-ਦਫੜੀ

a bottle of water costs rs 299 in a famous actor s restaurant

ਪਾਣੀ 299 ਰੁਪਏ ਤੇ ਡਾਈਟ ਕੋਕ 180 ਦੀ ! ਮਸ਼ਹੂਰ ਅਦਾਕਾਰ ਦੇ ਰੈਸਟੋਰੈਂਟ ਦਾ ਬਿੱਲ...

2026 fifa world cup

ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ

paytm pocket money

ਬਿਨਾਂ ਬੈਂਕ ਅਕਾਊਂਟ ਦੇ ਵੀ ਹੋਵੇਗੀ UPI ਪੇਮੈਂਟ! Paytm ਨੇ ਲਾਂਚ ਕੀਤਾ Pocket...

long powercut

ਮੰਗਲਵਾਰ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

weather update

ਅਗਲੇ 3 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ 'ਚ...

famous cricketer passes away

IPL ਵਿਚਾਲੇ ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਦਿੱਗਜ ਖਿਡਾਰੀ ਦਾ ਹੋਇਆ ਦਿਹਾਂਤ

the most expensive ice cream in the world

ਦੁਨੀਆ ਦੀ ਸਭ ਤੋਂ ਮਹਿੰਗੀ ਆਈਸਕ੍ਰੀਮ ! ਇਕ ਸਕੂਪ ਦੀ ਕੀਮਤ 5 ਲੱਖ ਰੁਪਏ ਤੋਂ ਵੀ...

servant raped girl by forcing her to drink alcohol

ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjabi boy dies in uk
      ਯੂ. ਕੇ. 'ਚ ਪੰਜਾਬੀ ਨੌਜਵਾਨ ਦੀ ਮੌਤ! ਮਾਪਿਆਂ ਦਾ ਸੀ ਇਕਲੌਤਾ ਪੁੱਤਰ, ਸਦਮੇ 'ਚ...
    • power cut in punjab
      ਪੰਜਾਬ 'ਚ ਬੁੱਧਵਾਰ ਨੂੰ ਲੱਗੇਗਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ...
    • municipal council elections  akali dal candidates
      ਨਗਰ ਕੌਂਸਲ ਚੋਣਾਂ: ਅਕਾਲੀ ਦਲ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਹੋਣ 'ਤੇ...
    • fire in doraha
      COLD DRINK ਨਾਲ ਲੱਦੇ ਟਰੱਕ ਨੂੰ ਲੱਗ ਗਈ ਅੱਗ
    • theft case
      ਘਰ 'ਚੋਂ ਪਿਸਤੌਲ, ਬੰਦੂਕ ਅਤੇ ਨਕਦੀ ਚੋਰੀ
    • robbery  accused arrested
      ਲੁੱਟ-ਖੋਹ ਦੀ ਫਿਰਾਕ ’ਚ ਘੁੰਮ ਰਹੇ 5 ਮੁਲਜ਼ਮ ਮਾਰੂ ਹਥਿਆਰਾਂ ਸਮੇਤ ਕਾਬੂ
    • police arrest 2 accused with heroin
      ਹੈਰੋਇਨ ਸਣੇ 2 ਦੋਸ਼ੀਆਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ
    • bharat band these shops remain close in punjab
      ਬੁੱਧਵਾਰ ਨੂੰ ‘ਭਾਰਤ ਬੰਦ’! ਪੰਜਾਬ ‘ਚ ਨਹੀਂ ਖੁੱਲਣਗੀਆਂ ਇਹ ਦੁਕਾਨਾਂ
    • dhami condemns sacrilege in jalandhar
      ਜਲੰਧਰ ’ਚ ਹੋਈ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਸਖ਼ਤ ਸ਼ਬਦਾਂ ’ਚ ਕੀਤੀ ਨਿੰਦਾ
    • fir case
      ਪੰਚਾਇਤੀ ਜ਼ਮੀਨ ਦੀ ਬੋਲੀ ਹੋਣ ਸਮੇਂ ਹੋਈ ਲੜਾਈ, 13 ਖ਼ਿਲਾਫ਼ ਕੇਸ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +