Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 02, 2026

    10:51:35 PM

  • transfers of senior ias officers  see list

    7 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਲਿਸਟ

  • firing in batala s main market city in panic due to third incident

    ਬਟਾਲਾ ਦੀ ਮੇਨ ਮਾਰਕੀਟ 'ਚ ਫਾਇਰਿੰਗ! ਤੀਸਰੀ ਵਾਰ...

  • ias lokhande prashant sitaram becomes new cbse chairman

    IAS ਲੋਖੰਡੇ ਪ੍ਰਸ਼ਾਂਤ ਸੀਤਾਰਾਮ ਬਣੇ CBSE ਦੇ ਨਵੇਂ...

  • pakistanis   act in italy  heart wrenching incident  compatriots not spared

    ਇਟਲੀ 'ਚ ਪਾਕਿਸਤਾਨੀ ਨਾਗਰਿਕਾਂ ਦੀ ਕਰਤੂਤ! ਕੀਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Faridkot
  • ਮੈਂ ਗਿੱਦੜਬਾਹਾ ਦੇ ਲੋਕਾਂ ਦਾ ਹਮੇਸ਼ਾ ਰਿਣੀ ਰਹਾਂਗਾ: ਰਾਜਾ ਵੜਿੰਗ

PUNJAB News Punjabi(ਪੰਜਾਬ)

ਮੈਂ ਗਿੱਦੜਬਾਹਾ ਦੇ ਲੋਕਾਂ ਦਾ ਹਮੇਸ਼ਾ ਰਿਣੀ ਰਹਾਂਗਾ: ਰਾਜਾ ਵੜਿੰਗ

  • Edited By Rajwinder Kaur,
  • Updated: 16 Sep, 2019 10:08 AM
Faridkot
gidderbaha  mla  amarinder singh raja warring
  • Share
    • Facebook
    • Tumblr
    • Linkedin
    • Twitter
  • Comment

ਗਿੱਦੜਬਾਹਾ (ਚਾਵਲਾ) – ਅੱਜ ਮੈਂ ਕੋਈ ਵੀ ਸਿਆਸੀ ਗੱਲ ਨਹੀਂ ਕਰਾਂਗਾ, ਕਿਉਂਕਿ ਮੈਂ ਸਿਰਫ਼ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਆਇਆ ਹਾਂ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ ਬਣਨ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਹਲਕਾ ਗਿੱਦੜਬਾਹਾ ਵਿਖੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਅਗਰ ਕਿਸੇ ਨੇ ਕੋਈ ਸਵਾਲ ਪੁੱਛਣਾ ਹੈ ਤਾਂ ਉਹ ਕੱਲ੍ਹ ਪੁੱਛੇ। ਇਸ ਸਮੇਂ ਉਨ੍ਹਾਂ ਦੇ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਹਰਚਰਨ ਸਿੰਘ ਸੋਥਾ, ਜ਼ਿਲ੍ਹਾ ਪ੍ਰੀਸ਼ਦ ਦੇ ਨਵੇ ਬਣੇ ਚੇਅਰਮੈਨ ਨਰਿੰਦਰ ਸਿੰਘ ਕਾਉਣੀ, ਬਲਾਕ ਸੰਮਤੀ ਦੇ ਨਵੇ ਬਣੇ ਚੇਅਰਮੈਨ ਹਰਮੀਤ ਸਿੰਘ ਸੁਖਨਾ ਵਿਸ਼ੇਸ਼ ਤੌਰ 'ਤੇ ਸ਼ਾਮਲ ਸਨ। ਹਲਕਾ ਵਿਧਾਇਕ ਨੇ ਆਪਣੇ ਦੌਰੇ ਦੀ ਸ਼ੁਰੂਆਤ ਇਤਿਹਾਸਕ ਗੁਰਦੁਆਰਾ ਗੁਪਤਸਰ ਸਾਹਿਬ ਛੱਤਿਆਣਾ ਵਿਖੇ ਮੱਥਾ ਟੇਕ ਕੀਤੀ ਅਤੇ ਅਰਦਾਸ ਕਰਵਾਉਣ ਉਪਰੰਤ ਹੁਕਮਨਾਮਾ ਲਿਆ। ਉਪਰੰਤ ਉਹ ਗਿੱਦੜਬਾਹਾ ਸ਼ਹਿਰ ਦੇ ਡੇਰਾ ਬਾਬਾ ਗੰਗਾ ਰਾਮ ਜੀ ਵਿਖੇ ਨਤਮਸਤਕ ਹੋਏ ਅਤੇ ਬਾਅਦ ਵਿਚ ਮਾਤਾ ਦੁਰਗਾ ਜੀ ਦੇ ਮੰਦਿਰ ਪਹੁੰਚ ਕੇ ਅਸ਼ੀਰਵਾਦ ਲਿਆ।

ਰਾਜਾ ਵੜਿੰਗ ਨੇ ਕਿਹਾ ਕਿ ਸਬਰ ਸੱਭ ਤੋਂ ਵੱਡੀ ਚੀਜ਼ ਹੈ, ਸਬਰ ਕਰਨ ਨਾਲ ਸਹੀ ਸਮੇਂ 'ਤੇ ਸਭ ਕੁੱਝ ਮਿਲ ਜਾਂਦਾ ਹੈ। ਉਨ੍ਹਾਂ ਦੇ ਨਾਲ ਤਹਿਸੀਲਦਾਰ ਗੁਰਮੇਲ ਸਿੰਘ ਅਤੇ ਡੀ ਐਸ ਪੀ ਗਿੱਦੜਬਾਹਾ ਗੁਰਤੇਜ ਸਿੰਘ ਸੰਧੂ ਵੀ ਹਾਜ਼ਰ ਰਹੇ। ਰਾਜਾ ਵੜਿੰਗ ਨੇ ਕਿਹਾ ਕਿ ਉਹ ਗਿੱਦੜਬਾਹਾ ਦੇ ਲੋਕਾਂ ਦੇ ਹਮੇਸ਼ਾ ਰਿਣੀ ਰਹਿਣਗੇ। ਅੱਜ ਉਹ ਜੋ ਵੀ ਹਨ ਉਹ ਗਿੱਦੜਬਾਹਾ ਵਾਸੀਆਂ ਕਰਕੇ ਹੀ ਹਨ ਅਤੇ ਉਹ ਹਲਕੇ ਦਾ ਵੱਧ ਤੋਂ ਵੱਧ ਵਿਕਾਸ ਕਰਵਾਉਣਗੇ। ਇਸ ਮੌਕੇ ਉਨ੍ਹਾਂ ਨਾਲ ਧਰਮ ਬੋਰਡ ਗਿੱਦੜਬਾਹਾ ਦੇ ਪ੍ਰਧਾਨ ਸਵਰਨ ਸਿੰਘ ਗਰਗ, ਰਜਨੀਸ਼ ਗਰਗ ਨੀਟਾ, ਮਿੱਠਨ ਲਾਲ ਗਰਗ, ਸੰਨੀ ਬਰਾੜ, ਬਿੱਟੂ ਗਾਂਧੀ, ਯੂਥ ਕਾਂਗਰਸ ਦੇ ਬਲਾਕ ਪ੍ਰਧਾਨ ਗੁਰਸੇਵਕ ਕੋਟਲੀ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ।

  • Gidderbaha
  • MLA
  • Amarinder Singh Raja Warring
  • ਗਿੱਦੜਬਾਹਾ
  • ਵਿਧਾਇਕ
  • ਅਮਰਿੰਦਰ ਸਿੰਘ ਰਾਜਾ ਵੜਿੰਗ

ਅਗਵਾ ਹੋਈ ਲੜਕੀ ਦੇ ਮਾਮਲੇ 'ਚ ਨਵਾਂ ਮੋੜ, ਵਿਆਹ ਕਰਨ ਲਈ ਬਣਾਇਆ ਸੀ ਪਲਾਨ

NEXT STORY

Stories You May Like

  • raja warring  desi style  municipal council elections
    ਰਾਜਾ ਵੜਿੰਗ ਦਾ ਦੇਸੀ ਸਟਾਈਲ, ਗੱਡੇ 'ਤੇ ਪਤਨੀ ਨਾਲ ਵੋਟ ਪਾਉਣ ਪਹੁੰਚੇ
  • congress president raja warring s statement came after the municipal elections
    ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਬਿਆਨ
  • punjab sc commission takes strict notice of raja warring s alleged viral audio
    ਪੰਜਾਬ ਐੱਸਸੀ ਕਮਿਸ਼ਨ ਨੇ ਰਾਜਾ ਵੜਿੰਗ ਦੀ ਕਥਿਤ ਵਾਇਰਲ ਆਡੀਓ 'ਤੇ ਲਿਆ ਸਖ਼ਤ ਨੋਟਿਸ, ਐੱਸਐਸਪੀ ਤਲਬ
  • mann sarkar  raja warring  law and order
    ਮਾਨ ਸਰਕਾਰ ਦੇ ਰਾਜ 'ਚ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਫੇਲ੍ਹ, ਪੰਜਾਬ 'ਚ ਡਰ ਅਤੇ ਅਸੁਰੱਖਿਆ ਦਾ ਮਾਹੌਲ : ਵੜਿੰਗ
  • raja warring met charanjit channi
    ਰਾਜਾ ਵੜਿੰਗ ਨੇ ਚਰਨਜੀਤ ਚੰਨੀ ਨਾਲ ਕੀਤੀ ਮੁਲਾਕਾਤ, ਕਿਹਾ- 'ਕਾਂਗਰਸ ਪੂਰੀ ਤਰ੍ਹਾਂ ਇਕਜੁੱਟ'
  • rp singh statement
    ਦਲਿਤਾਂ ਬਾਰੇ ਵਰਤੀ ਸ਼ਬਦਾਵਲੀ ਲਈ ਜਨਤਕ ਮੁਆਫ਼ੀ ਮੰਗੇ ਰਾਜਾ ਵੜਿੰਗ: ਆਰ. ਪੀ. ਸਿੰਘ
  • raja warring statement
    ਲੁਧਿਆਣਾ 'ਚ ਗੈਸ ਲੀਕ ਕਾਰਨ ਹੋਈ 3 ਮਜ਼ਦੂਰਾਂ ਦੀ ਮੌਤ 'ਤੇ ਰਾਜਾ ਵੜਿੰਗ ਵੱਲੋਂ ਦੁੱਖ ਦਾ ਪ੍ਰਗਟਾਵਾ ਪ੍ਰਗਟਾਇਆ
  • amrinder singh raja warring
    ਰਾਜਾ ਵੜਿੰਗ ਦਾ ਬਿੱਟੂ ਨੂੰ ਸਵਾਲ, ਜੇ ਭਗਵੰਤ ਮਾਨ ISI ਏਜੰਟ ਹਨ ਤਾਂ ਕਾਰਵਾਈ ਕਿਉਂ ਨਹੀਂ ਕਰਦੇ?
  • ed questioned mla raman arora for eight and a half hours
    ਈਡੀ ਨੇ ਵਿਧਾਇਕ ਰਮਨ ਅਰੋੜਾ ਤੋਂ ਸਾਢੇ ਅੱਠ ਘੰਟੇ ਕੀਤੀ ਪੁੱਛਗਿੱਛ
  • drugs ruining marriage
    'ਜਾਂ ਤਾਂ ਨਸ਼ਾ ਛੱਡ ਦੇ ਨਹੀਂ ਤਾਂ ਮੈਨੂੰ ਛੱਡ ਦੇ...' ਨਸ਼ੇੜੀ ਪਤੀਆਂ ਤੋਂ...
  • weather conditions may change in punjab tomorrow
    ਪੰਜਾਬ 'ਚ ਭਲਕੇ ਬਦਲ ਸਕਦਾ ਮੌਸਮ ਦਾ ਮਿਜਾਜ਼, ਵਿਭਾਗ ਨੇ ਦਿੱਤੀ ਵੱਡੀ ਅਪਡੇਟ
  • kullar pizza couple
    ਫੁੱਟ-ਫੁੱਟ ਰੋਈ 'ਕੁੱਲ੍ਹੜ ਪੀਜ਼ਾ' ਵਾਲੀ ਗੁਰਪ੍ਰੀਤ, ਕਿਹਾ- ਇਕ ਵੀਡੀਓ ਨੇ ਮੇਰਾ...
  • raman arora ed
    ED ਦਫ਼ਤਰ ਪਹੁੰਚੇ MLA ਰਮਨ ਅਰੋੜਾ, ਹੋਵੇਗੀ ਪੁੱਛਗਿੱਛ
  • jalandhar artist news
    ਪੰਜਾਬ: ਕਲਾਕਾਰ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ! ਦੁਨੀਆ ਛੱਡਣ ਤੋਂ ਪਹਿਲਾਂ...
  • ips satinder singh becomes the new cp of jalandhar
    ਗੈਂਗਸਟਰਾਂ ਤੇ ਸਮੱਗਲਰਾਂ ਦੀ ਹੁਣ ਖ਼ੈਰ ਨਹੀਂ! ਤਜਰਬੇਕਾਰ IPS ਸਤਿੰਦਰ ਸਿੰਘ ਬਣੇ...
  • laborer clashes with robbers who came to rob cigarette butt
    ਸਿਗਰੇਟਾਂ ਦਾ ਖੋਖਾ ਲੁੱਟਣ ਆਏ ਲੁਟੇਰਿਆਂ ਨਾਲ ਭਿੜਿਆ ਮਜ਼ਦੂਰ; ਖੋਹਿਆ ਪਿਸਤੌਲ,...
Trending
Ek Nazar
asi arrested red handed while taking bribe of rs 18 000

18,000 ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਗ੍ਰਿਫਤਾਰ

it will rain heavily tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕਰ'ਤਾ...

rcb star banned

IPL ਚੈਂਪੀਅਨ ਬਣਨ ਤੋਂ ਬਾਅਦ RCB ਨੂੰ ਵੱਡਾ ਝਟਕਾ! ICC ਨੇ ਸਟਾਰ ਖਿਡਾਰੀ 'ਤੇ...

petrol diesel price may surge

ਅਜੇ ਹੋਰ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ! ਇੰਨੀਆਂ ਵੱਧ ਸਕਦੀਆਂ ਹਨ ਕੀਮਤਾਂ

rise in diesel prices odisha government has hiked bus fares

ਬੱਸ ਕਿਰਾਇਆਂ 'ਚ ਵਾਧਾ! ਡੀਜ਼ਲ ਦੇ ਰੇਟ ਵਧਣ ਮਗਰੋਂ ਓਡੀਸ਼ਾ ਸਰਕਾਰ ਦਾ ਵੱਡਾ ਫੈਸਲਾ

mette frederiksen becomes danish prime minister

ਮੇਟੇ ਫਰੈਡਰਿਕਸਨ ਨੇ ਰਚਿਆ ਇਤਿਹਾਸ: ਤੀਜੀ ਵਾਰ ਬਣੀ ਡੈਨਮਾਰਕ ਦੀ ਪ੍ਰਧਾਨ ਮੰਤਰੀ

indian peacekeepers honored

ਦੱਖਣੀ ਸੁਡਾਨ 'ਚ 565 ਭਾਰਤੀ ਸ਼ਾਂਤੀ ਰੱਖਿਅਕ ਸਨਮਾਨਿਤ; 53 ਮਹਿਲਾਵਾਂ ਨੇ ਵੀ...

horoscope tomorrow zodiac signs predictions

ਭਲਕੇ ਮਿਲ ਸਕਦੀ ਹੈ ਵੱਡੀ ਖੁਸ਼ਖਬਰੀ, ਜਾਣੋਂ ਕੀ ਕਹਿੰਦੇ ਨੇ ਤੁਹਾਡੇ ਸਿਤਾਰੇ

inflation feared to rise due to hike in petrol and diesel prices report

ਵਿਗੜ ਸਕਦੈ ਰਸੋਈ ਦਾ ਬਜਟ! ਪੈਟਰੋਲ ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਕਾਰਨ ਮਹਿੰਗਾਈ...

kullar pizza couple

ਫੁੱਟ-ਫੁੱਟ ਰੋਈ 'ਕੁੱਲ੍ਹੜ ਪੀਜ਼ਾ' ਵਾਲੀ ਗੁਰਪ੍ਰੀਤ, ਕਿਹਾ- ਇਕ ਵੀਡੀਓ ਨੇ ਮੇਰਾ...

picnic in honor of volunteers

ਸਿੱਖ ਸੈਂਟਰ ਆਫ਼ ਵਰਜੀਨੀਆ ਵੱਲੋਂ ਵਲੰਟੀਅਰਾਂ ਦੇ ਸਨਮਾਨ 'ਚ ਪਿਕਨਿਕ ਦਾ ਆਯੋਜਨ

indians  canada visa

ਕੈਨੇਡਾ ਵੀਜ਼ਾ ਦੀ ਉਡੀਕ ਰਹੇ ਭਾਰਤੀਆਂ ਲਈ ਅਹਿਮ ਖ਼ਬਰ

twisha sharma  husband  mother in law  judicial custody

ਟਵਿਸ਼ਾ ਸ਼ਰਮਾ ਮਾਮਲਾ : ਪਤੀ ਸਮਰਥ ਸਿੰਘ ਤੇ ਸੱਸ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ...

heavy rain alert monsoon

ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

memorial day parade

ਸਪਰਿੰਗਫੀਲਡ ਓਹਾਇੳ ਦੀ ‘ਮੈਮੋਰੀਅਲ ਡੇਅ ਪਰੇਡ ’ਚ ਸਿੱਖ ਭਾਈਚਾਰੇ ਨੇ ਸ਼ਹੀਦ ਫੌਜੀਆਂ...

ransom cases in  surrey

ਸਰੀ 'ਚ ਫਿਰੌਤੀ ਮਾਮਲਿਆਂ 'ਚ 2200% ਤੋਂ ਵੱਧ ਦਾ ਵਾਧਾ, ਪੰਜਾਬੀ ਭਾਈਚਾਰੇ 'ਚ...

google mosquito

ਹੁਣ ਮੱਛਰਾਂ ਨੂੰ ਖ਼ਤਮ ਕਰਨਗੇ 3.2 ਕਰੋੜ 'ਗੂਗਲ ਮੱਛਰ'

gurdwara donates vehicle to school

ਦੱਖਣੀ ਅਫਰੀਕਾ 'ਚ ਗੁਰਦੁਆਰਾ ਸਾਹਿਬ ਨੇ ਲੋੜਵੰਦ ਬੱਚਿਆਂ ਨੂੰ ਦਾਨ ਕੀਤੀ 'ਸਕੂਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab congress update
      ਪੰਜਾਬ ਕਾਂਗਰਸ ਦਾ ਪ੍ਰਧਾਨ ਬਦਲਣ 'ਤੇ ਭੂਪੇਸ਼ ਬਘੇਲ ਦਾ ਵੱਡਾ ਬਿਆਨ
    • threat to blow up bathinda court complex with a bomb
      ਬਠਿੰਡਾ ਕੋਰਟ ਕੰਪਲੈਕਸ 'ਚ ਪਈਆਂ ਭਾਜੜਾਂ, ਆਉਣ-ਜਾਣ 'ਤੇ ਲੱਗੀ ਰੋਕ, ਪੜ੍ਹੋ ਕੀ...
    • teacher jagdeep singh kuldeep singh gargajj
      ਅਧਿਆਪਕ ਜਗਦੀਪ ਸਿੰਘ ਕਤਲ ਕਾਂਡ 'ਚ ਜਥੇਦਾਰ ਗੜਗੱਜ ਦਾ ਵੱਡਾ ਬਿਆਨ
    • punjab national bank bank branch cctv video
      ਪੰਜਾਬ ਨੈਸ਼ਨਲ ਬੈਂਕ 'ਚ ਹੋ ਗਈ ਵੱਡੀ ਵਾਰਦਾਤ, ਸੀ. ਸੀ. ਟੀ. ਵੀ. ਦੇਖ ਉਡੇ ਹੋਸ਼
    • theft in ludhiana
      ਬਿਜਲੀ ਕਰਮਚਾਰੀ ਦੀ ਬਹਾਦਰੀ ਨਾਲ ਲੁੱਟ ਦੀ ਕੋਸ਼ਿਸ਼ ਨਾਕਾਮ, ਦੋ ਬਦਮਾਸ਼ ਕਾਬੂ
    • promotions  employee promotions
      30 ਸਾਲਾਂ ਤੋਂ ਲਟਕਿਆ ਮਾਮਲਾ ਸੁਲਝਿਆ, 1100 ਤੋਂ ਵੱਧ ਤਰੱਕੀਆਂ ਦਾ ਰਾਹ ਸਾਫ਼
    • akali dal  circle president  sukhbir singh badal
      ਅਕਾਲੀ ਦਲ ਨੇ ਕੀਤੀਆਂ ਨਿਯੁਕਤੀਆਂ, ਸਰਕਲ ਪ੍ਰਧਾਨ ਐਲਾਨੇ
    • ferozepur railway division  ticketless passengers
      ਫ਼ਿਰੋਜ਼ਪੁਰ ਰੇਲਵੇ ਮੰਡਲ ਨੇ ਮਈ ਵਿਚ 43 ਹਜ਼ਾਰ ਤੋਂ ਵੱਧ ਬਿਨਾਂ ਟਿਕਟ ਯਾਤਰੀ ਫੜੇ,...
    • drugs ruining marriage
      'ਜਾਂ ਤਾਂ ਨਸ਼ਾ ਛੱਡ ਦੇ ਨਹੀਂ ਤਾਂ ਮੈਨੂੰ ਛੱਡ ਦੇ...' ਨਸ਼ੇੜੀ ਪਤੀਆਂ ਤੋਂ...
    • youth on motorcycle dies in accident involving speeding trailer
      ਤੇਜ਼ ਰਫ਼ਤਾਰ ਟਰਾਲੇ ਨੇ ਮੋਟਰਸਾਈਕਲ ਸਵਾਰ ਨੂੰ ਮਾਰੀ ਟੱਕਰ, ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +