Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 31, 2026

    10:40:16 PM

  • revised rules for birth and death certificates

    ਜਨਮ ਤੇ ਮੌਤ ਦੀ ਰਜਿਸਟ੍ਰੇਸ਼ਨ 'ਚ ਦੇਰੀ ਹੁਣ ਪਵੇਗੀ...

  • international kabaddi player  s grief overwhelms him wife

    ਅੰਤਰਰਾਸ਼ਟਰੀ ਕਬੱਡੀ ਖਿਡਾਰੀ 'ਤੇ ਟੁੱਟਿਆ ਦੁੱਖਾਂ...

  • critical 48 hours in punjab thunderstorms and heavy rains alert issue

    ਪੰਜਾਬ 'ਚ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ ਮਚਾਏਗਾ...

  • amarinder singh raja warring s big statement regarding the presidency

    ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Faridkot-Muktsar
  • ਗਿੱਦੜਬਾਹਾ ਜ਼ਿਮਨੀ ਚੋਣ 'ਚ ਹੋਵੇਗਾ ਦਿਲਚਸਪ ਮੁਕਾਬਲਾ, ਲੀਡਰਾਂ ਦੀ ਸਾਖ ਲੱਗੀ ਦਾਅ 'ਤੇ

PUNJAB News Punjabi(ਪੰਜਾਬ)

ਗਿੱਦੜਬਾਹਾ ਜ਼ਿਮਨੀ ਚੋਣ 'ਚ ਹੋਵੇਗਾ ਦਿਲਚਸਪ ਮੁਕਾਬਲਾ, ਲੀਡਰਾਂ ਦੀ ਸਾਖ ਲੱਗੀ ਦਾਅ 'ਤੇ

  • Edited By Gurminder Singh,
  • Updated: 19 Nov, 2024 01:56 PM
Faridkot-Muktsar
gidderbaha constituency  punjab by election
  • Share
    • Facebook
    • Tumblr
    • Linkedin
    • Twitter
  • Comment

ਗਿੱਦੜਬਾਹਾ (ਵੈੱਬ ਡੈਸਕ) : ਗਿੱਦੜਬਾਹਾ ਵਿਧਾਨ ਸਭਾ ਹਲਕੇ 'ਤੇ ਹੋਣ ਵਾਲੀ ਜ਼ਿਮਨੀ ਚੋਣ ਵਿਚ ਇਸ ਵਾਰ ਮੁਕਾਬਲਾ ਬੇਹੱਦ ਦਿਲਚਸਪ ਰਹਿਣ ਵਾਲਾ ਹੈ। 2022 ਦੀ ਚੋਣਾਂ ਵਿਚ ਰਾਜਾ ਵੜਿੰਗ ਹਰਦੀਪ ਸਿੰਘ ਡਿੰਪੀ ਢਿੱਲੋਂ ਤੋਂ ਮਹਿਜ਼ 1349 ਵੋਟਾਂ ਦੇ ਮਾਮੂਲੀ ਫਰਕ ਨਾਲ ਜੇਤੂ ਰਹੇ ਸਨ। ਹੁਣ ਰਾਜਾ ਵੜਿੰਗ ਲੁਧਿਆਣਾ ਤੋਂ ਐੱਮ. ਪੀ. ਹਨ ਅਤੇ ਉਨ੍ਹਾਂ ਦੀ ਪਤਨੀ ਅੰਮ੍ਰਿਤਾ ਵੜਿੰਗ ਚੋਣ ਮੈਦਾਨ ਵਿਚ ਹੈ, ਜਦਕਿ ਡਿੰਪੀ ਢਿੱਲੋਂ ਇਸ ਵਾਰ ਆਮ ਆਦਮੀ ਪਾਰਟੀ ਵਲੋਂ ਚੋਣ ਲੜ ਰਹੇ ਹਨ। ਇਸ ਤੋਂ ਇਲਾਵਾ ਹਲਕੇ ਵਿਚ ਚੰਗਾ ਰਸੂਖ ਰੱਖਣ ਵਾਲੇ ਮਨਪ੍ਰੀਤ ਸਿੰਘ ਬਾਦਲ ਭਾਜਪਾ ਵਲੋਂ ਚੋਣ ਲੜ ਰਹੇ ਹਨ। ਜਿਸ ਦੇ ਚੱਲਦੇ ਇਥੇ ਤ੍ਰਿਕੌਣੀ ਲੜਾਈ ਦੇਖਣ ਨੂੰ ਮਿਲ ਸਕਦੀ ਹੈ। ਇਥੇ ਦਿਲਚਸਪ ਗੱਲ ਇਹ ਵੀ ਹੈ ਕਿ 1997 ਤੋਂ ਲੈ ਕੇ 2007 ਤਕ ਲਗਾਤਾਰ ਤਿੰਨ ਵਾਰ ਇਸ ਹਲਕੇ ਵਿਚ ਚੋਣ ਜਿੱਤਣ ਵਾਲਾ ਸ਼੍ਰੋਮਣੀ ਅਕਾਲੀ ਦਲ ਇਸ ਵਾਰ ਗੇਮ ਵਿਚੋਂ ਬਾਹਰ ਹੈ। 

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਨੂੰ ਲੈ ਕੇ ਅਹਿਮ ਖ਼ਬਰ, ਬਦਲੇਗਾ ਸਮਾਂ

ਦੱਸ ਦਈਏ ਕਿ ਗਿੱਦੜਬਾਹਾ ਹਲਕਾ ਪੰਜਾਬ ਦੇ ਮੁਕਤਸਰ ਜ਼ਿਲ੍ਹੇ 'ਚ ਸਥਿਤ ਹੈ ਅਤੇ ਫ਼ਰੀਦਕੋਟ ਲੋਕ ਸਭਾ ਸੀਟ ਅਧੀਨ ਆਉਂਦਾ ਹੈ। ਇਸ ਹਲਕੇ 'ਚ ਪਿਛਲੀਆਂ ਪੰਜ ਵਿਧਾਨ ਸਭਾ ਚੋਣਾਂ ਵਿਚ ਤਿੰਨ ਵਾਰ ਕਾਂਗਰਸ ਅਤੇ ਦੋ ਵਾਰ ਅਕਾਲੀ ਦਲ ਨੇ ਜਿੱਤ ਹਾਸਲ ਕੀਤੀ ਹੈ। ਕਾਂਗਰਸੀ ਆਗੂ ਅਤੇ ਚੰਨੀ ਸਰਕਾਰ ਵਿਚ ਟਰਾਂਸਪੋਰਟ ਮੰਤਰੀ ਰਹੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਿਛਲੀਆਂ ਤਿੰਨ ਵਿਧਾਨ ਸਭਾ ਚੋਣਾਂ ਵਿਚ ਜਿੱਤ ਦਰਜ ਕੀਤੀ ਅਤੇ ਇਸ ਵਾਰ ਉਨ੍ਹਾਂ ਦੀ ਧਰਮ ਪਤਨੀ ਚੋਣ ਮੈਦਾਨ ਵਿਚ ਹੈ। ਦਰਅਸਲ ਲੋਕ ਸਭਾ ਚੋਣਾਂ ਵਿਚ ਅਮਰਿੰਦਰ ਸਿੰਘ ਰਾਜਾ ਵੜਿੰਗ ਲੁਧਿਆਣਾ ਤੋਂ ਕਾਂਗਰਸ ਦੀ ਟਿਕਟ 'ਤੇ ਚੋਣ ਲੜੇ ਅਤੇ ਜਿੱਤ ਗਏ। ਜਿਸ ਤੋਂ ਬਾਅਦ ਉਨ੍ਹਾਂ ਨੂੰ ਗਿੱਦੜਬਾਹਾ ਦੀ ਵਿਧਾਨ ਸਭਾ ਸੀਟ ਤੋਂ ਅਸਤੀਫਾ ਦੇਣਾ ਪਿਆ। ਜਿੱਥੇ ਹੁਣ ਜ਼ਿਮਨੀ ਚੋਣ ਹੋਣ ਜਾ ਰਹੀ ਹੈ। 

ਇਹ ਵੀ ਪੜ੍ਹੋ : ਪੰਜਾਬ 'ਚ ਸਕੂਲ ਬੱਸ ਨਾਲ ਵਾਪਰਿਆ ਵੱਡਾ ਹਾਦਸਾ, ਨਹੀਂ ਦੇਖ ਹੁੰਦਾ ਬੱਚਿਆਂ ਦਾ ਹਾਲ

ਇਸ ਤੋਂ ਪਹਿਲਾਂ 1997 ਤੋਂ ਲੈ ਕੇ 2007 ਤੱਕ ਅਕਾਲੀ ਦਲ ਵੱਲੋਂ ਮਨਪ੍ਰੀਤ ਸਿੰਘ ਬਾਦਲ ਨੇ ਜਿੱਤ ਦੀ ਹੈਟ੍ਰਿਕ ਲਗਾਈ ਸੀ ਪਰ 2012 ਦੀਆਂ ਚੋਣਾਂ ਵਿਚ ਉਨ੍ਹਾਂ ਨੇ ਅਕਾਲੀ ਦਲ ਨਾਲੋਂ ਵੱਖ ਹੋ ਕੇ ਆਪਣੀ ਪਾਰਟੀ ਪੀਪਲਜ਼ ਇਜ਼ ਪਾਰਟੀ ਆਫ਼ ਪੰਜਾਬ ਬਣਾਈ ਅਤੇ ਇਸੇ ਪਾਰਟੀ ਵੱਲੋਂ ਚੋਣਾਂ ਲੜੀਆਂ ਸਨ। ਮਨਪ੍ਰੀਤ ਬਾਦਲ ਦੀ ਪਾਰਟੀ ਨੂੰ ਇਕ ਵੀ ਸੀਟ ਨਹੀਂ ਮਿਲੀ ਸੀ ਅਤੇ ਉਹ ਖ਼ੁਦ ਵੀ ਚੋਣ ਹਾਰ ਗਏ ਸਨ। ਇਸ ਤੋਂ ਬਾਅਦ ਉਹ ਕਾਂਗਰਸ ਵਿਚ ਸ਼ਾਮਲ ਹੋ ਗਏ ਅਤੇ 2017 ਵਿਚ ਬਠਿੰਡਾ ਸ਼ਹਿਰੀ ਤੋਂ ਵਿਧਾਇਕ ਬਣੇ ਤੇ ਪੰਜਾਬ ਦੇ ਖ਼ਜ਼ਾਨਾ ਮੰਤਰੀ ਵੀ ਰਹੇ। 2022 ਵਿਚ ਰਾਜਾ ਵੜਿੰਗ ਨੇ ਗਿੱਦੜਬਾਹਾ ਸੀਟ 'ਤੇ ਆਪਣਾ ਕਬਜ਼ਾ ਬਰਕਰਾਰ ਰੱਖਿਆ ਅਤੇ ਲਗਾਤਾਰ ਤੀਜੀ ਵਾਰ ਵਿਧਾਇਕ ਬਣੇ। 

1997

ਇਹ ਚੋਣ ਅਕਾਲੀ ਦਲ ਦੇ ਮਨਪ੍ਰੀਤ ਬਾਦਲ ਨੇ 17148 ਵੋਟਾਂ ਦੀ ਲੀਡ ਨਾਲ ਜਿੱਤੀ। ਬਾਦਲ ਨੂੰ ਜਿੱਥੇ 51086 ਵੋਟਾਂ ਮਿਲੀਆਂ ਉਥੇ ਕਾਂਗਰਸ ਦੇ ਮਲਕੀਤ ਸਿੰਘ ਨੂੰ 33938 ਵੋਟਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ।

2002

2002 ਵਿੱਚ ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਬਾਦਲ ਨੇ 59336 ਵੋਟਾਂ ਪ੍ਰਾਪਤ ਕਰਕੇ ਕਾਂਗਰਸ ਦੇ ਉਮੀਦਵਾਰ ਰਘੂਵੀਰ ਸਿੰਘ ਨੂੰ ਵੱਡੇ ਫਰਕ ਨਾਲ ਹਰਾਇਆ। ਰਘੂਵੀਰ ਨੂੰ 43801 ਵੋਟਾਂ ਮਿਲੀਆਂ ਸਨ। ਮਨਪ੍ਰੀਤ ਨੇ ਇਹ ਚੋਣ 15535 ਵੋਟਾਂ ਦੇ ਫਰਕ ਨਾਲ ਜਿੱਤੀ।

2007 

2007 ਵਿੱਚ ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਬਾਦਲ ਨੇ 53111 ਵੋਟਾਂ ਹਾਸਲ ਕਰਕੇ ਵੱਡੀ ਜਿੱਤ ਹਾਸਲ ਕੀਤੀ ਸੀ। ਉਨ੍ਹਾਂ ਨੇ ਕਾਂਗਰਸ ਦੇ ਉਮੀਦਵਾਰ ਰਘੂਬੀਰ ਸਿੰਘ 18828 ਵੋਟਾਂ ਦੇ ਫਰਕ ਨਾਲ ਹਰਾਇਆ। ਰਘੂਬੀਰ ਸਿੰਘ ਨੂੰ 34283 ਵੋਟਾਂ ਮਿਲੀਆਂ ਸਨ।

2012

2012 'ਚ ਕਾਂਗਰਸ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ 50305, ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੰਤ ਸਿੰਘ ਬਰਾੜ ਨੇ 36653 ਵੋਟਾਂ ਹਾਸਲ ਕੀਤੀਆਂ। ਰਾਜਾ ਵੜਿੰਗ ਨੇ ਸੰਤ ਸਿੰਘ ਨੂੰ 13,652 ਵੋਟਾਂ ਦੇ ਫ਼ਰਕ ਨਾਲ ਹਰਾਇਆ ਸੀ।

2017

2017 'ਚ ਕਾਂਗਰਸ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ 63500 ਪ੍ਰਾਪਤ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ 47288 ਵੋਟਾਂ ਮਿਲੀਆਂ। ਰਾਜਾ ਵੜਿੰਗ ਨੇ ਹਰਦੀਪ ਸਿੰਘ ਨੂੰ 16,212 ਵੋਟਾਂ ਦੇ ਫ਼ਰਕ ਨਾਲ ਹਰਾਇਆ। ਆਮ ਆਦਮੀ ਪਾਰਟੀ ਵੱਲੋਂ ਜਗਦੀਪ ਸਿੰਘ ਨੂੰ 25384 ਵੋਟਾਂ ਪਈਆਂ ਸਨ।

2022

2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਗਿੱਦੜਬਾਹਾ ਤੋਂ ਕਾਂਗਰਸ ਨੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਮੁੜ ਉਮੀਦਵਾਰ ਐਲਾਨਿਆ। ਇਸ ਵਾਰ ਰਾਜਾ ਵੜਿੰਗ ਨੂੰ 50,998, ਜਦਕਿ ਅਕਾਲੀ ਦਲ ਦੇ ਡਿੰਪੀ ਢਿੱਲੋਂ ਨੂੰ 49649    ਵੋਟਾਂ ਹਾਸਲ ਹੋਈਆਂ। ਇਥੇ ਰਾਜਾ ਵੜਿੰਗ ਸਿਰਫ 1,349 ਵੋਟਾਂ ਦੇ ਮਾਮੂਲੀ ਫਰਕ ਨਾਲ ਜੇਤੂ ਰਹੇ ਜਦਕਿ ਆਮ ਆਦਮੀ ਪਾਰਟੀ ਦੇ ਪ੍ਰੀਤਪਾਲ ਸ਼ਰਮਾ 38881 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। 

  • By-election
  • Gidderbaha constituency
  • Punjab By-election
  • ਜ਼ਿਮਨੀ ਚੋਣ
  • ਗਿੱਦੜਬਾਹਾ ਹਲਕਾ
  • ਪੰਜਾਬ ਜ਼ਿਮਨੀ ਚੋਣ

ਚੱਲਦੀ ਕਾਰ ਬਣੀ ਅੱਗ ਦਾ ਗੋਲਾ, ਸੜਕ 'ਤੇ ਪੈ ਗਈਆਂ ਭਾਜੜਾਂ

NEXT STORY

Stories You May Like

  • datia bye election  voting
    ਦਤੀਆ ਜ਼ਿਮਨੀ ਚੋਣ: ਸ਼ਾਂਤੀਪੂਰਵਕ ਵੋਟਿੰਗ ਜਾਰੀ, ਸਵੇਰੇ 9 ਵਜੇ ਤੱਕ 19.05 ਫੀਸਦੀ ਪਈਆਂ ਵੋਟਾਂ
  • 100 percent digital election records sir 2026 in dharamkot and garhshankar
    ਧਰਮਕੋਟ ਤੇ ਗੜ੍ਹਸ਼ੰਕਰ 'ਚ ਐੱਸ. ਆਈ. ਆਰ-2026 ਤਹਿਤ ਚੋਣ ਰਿਕਾਰਡ ਹੋਇਆ 100 ਫ਼ੀਸਦੀ ਡਿਜੀਟਲ
  • chandigarh railway station
    ਬਾਰਿਸ਼ ਨੇ ਖੋਲ੍ਹੀ ਚੰਡੀਗੜ੍ਹ ਰੇਲਵੇ ਸਟੇਸ਼ਨ ਦੇ ਨਵੀਨੀਕਰਨ ਪ੍ਰਾਜੈਕਟ ਦੀ ਪੋਲ, ਚੋਣ ਲੱਗੀ ਨਵੀਂ ਬਣੀ ਛੱਤ
  • a war has broken out in the foldable phone market
    Foldable phone ਮਾਰਕਿਟ 'ਚ ਛਿੜੀ ਜੰਗ : ਐਪਲ ਦੀ ਐਂਟਰੀ ਤੋਂ ਪਹਿਲਾਂ ਸੈਮਸੰਗ ਦੇ ਖੇਡਿਆ ਵੱਡਾ ਦਾਅ
  • 2 indian origin leaders in andy cabinet
    ਬ੍ਰਿਟੇਨ 'ਚ ਬਦਲ ਗਿਆ PM ! ਭਾਰਤੀ ਮੂਲ ਦੇ 2 ਲੀਡਰਾਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ
  • sho  s chair vacant in lambra police station
    ਥਾਣਾ ਲਾਂਬੜਾ ’ਚ ਐੱਸ. ਐੱਚ. ਓ. ਦੀ ਕੁਰਸੀ ਖਾਲੀ: ਪੈਂਡਿੰਗ ਜਾਂਚਾਂ ’ਤੇ ਲੱਗੀ ਬ੍ਰੇਕ, ਸ਼ਿਕਾਇਤਕਰਤਾ ਪ੍ਰੇਸ਼ਾਨ
  • krishma tanna becomes mother at 42 welcomes baby on guru purnima
    42 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਬਣੀ ਮਾਂ, ਗੁਰੂ ਪੂਰਨਿਮਾ 'ਤੇ ਕੀਤਾ ਬੱਚੇ ਦਾ ਸਵਾਗਤ
  • ban on stay of migrant workers in punjab s moonak khurd village
    ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ
  • critical 48 hours in punjab thunderstorms and heavy rains alert issue
    ਪੰਜਾਬ 'ਚ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ ਤੇ ਪਵੇਗਾ ਭਾਰੀ ਮੀਂਹ,...
  • young man creates a portrait of martyr udham singh using soil jallianwala bagh
    ਜਲ੍ਹਿਆਂਵਾਲਾ ਬਾਗ ਦੀ ਮਿੱਟੀ ਨਾਲ ਬਣਾਈ ਸ਼ਹੀਦ ਊਧਮ ਸਿੰਘ ਦੀ ਤਸਵੀਰ, ਜਲੰਧਰ ਦੇ...
  • congress observes shaheed udham singh  s martyrdom day in jalandhar
    ਕਾਂਗਰਸ ਨੇ ਮਨਾਇਆ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ, ਨੌਜਵਾਨਾਂ ਨੂੰ ਕੀਤੀ ਅਪੀਲ
  • high alert in punjab
    ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼...
  • jalandhar improvement trust suffers a setback of rs 50 lakh
    ਜਲੰਧਰ ਇੰਪਰੂਵਮੈਂਟ ਟਰੱਸਟ ਨੂੰ 50 ਲੱਖ ਦਾ ਲੱਗਾ ਝਟਕਾ
  • gang responsible for 26 robberies busted  2 accused arrested
    ਲੁੱਟਾਂ-ਖੋਹਾਂ ਦੀਆਂ 26 ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦਾ ਪਰਦਾਫ਼ਾਸ਼, 2...
  • jalandhar cp satinder singh in action mode
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! SHOs ਸਣੇ ਇਨ੍ਹਾਂ ਅਧਿਕਾਰੀਆਂ ਨੂੰ...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਤੇ...
Trending
Ek Nazar
heavy rains alert

ਪਹਿਲੀ ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਅਲਰਟ ਜਾਰੀ

coal miine iincident

ਪਾਕਿਸਤਾਨ 'ਚ ਕੋਲਾ ਖਾਨ 'ਚ ਧਮਾਕਾ ; 34 ਮਜ਼ਦੂਰਾਂ ਦੀ ਮੌਤ, ਬਚਾਅ ਕਾਰਜ ਜਾਰੀ

mountaineers missing

ਪਾਕਿਸਤਾਨ 'ਚ ਬਰਫ਼ ਖਿਸਕਣ ਤੋਂ ਬਾਅਦ 10 ਲਾਪਤਾ ਪਰਬਤਾਰੋਹੀਆਂ 'ਚੋਂ ਚਾਰ ਦੀਆਂ...

hollywood film grosses rs 72 crore on its first day of release in india

ਹਾਲੀਵੁੱਡ ਫਿਲਮ ਦਾ ਭਾਰਤ 'ਚ ਧਮਾਕਾ, ਰਿਲੀਜ਼ ਦੇ ਪਹਿਲੇ ਹੀ ਦਿਨ ਛਾਪ'ਤੇ 72...

agreement signed

ਭਾਰਤ ਅਤੇ ਭੂਟਾਨ ਨੇ 4,000 ਕਰੋੜ ਰੁਪਏ ਦੀ ਕਰਜ਼ਾ ਸਹੂਲਤ ਲਈ ਸਮਝੌਤੇ 'ਤੇ ਕੀਤੇ...

salman khan got injections in his head to look handsome and youthful

ਸੁੰਦਰ ਤੇ ਜਵਾਨ ਦਿਸਣ ਲਈ ਸਲਮਾਨ ਖਾਨ ਨੇ ਸਿਰ 'ਚ ਲਗਵਾਏ ਇੰਜੈਕਸ਼ਨ ! ਵੱਡਾ ਖੁਲਾਸਾ

situation in pok

PoK 'ਚ ਹਾਲਾਤ ਬਦਤਰ; ਪਾਕਿਸਤਾਨ ਸਰਕਾਰ ਖ਼ਿਲਾਫ਼ ਸੜਕਾਂ 'ਤੇ ਉਤਰੇ ਲੋਕ

child missing in dera baba nanak

ਡੇਰਾ ਬਾਬਾ ਨਾਨਕ ’ਚ ਬੱਚਾ ਲਾਪਤਾ, ਸਕੂਲ ਤੋਂ ਨਹੀਂ ਪਰਤਿਆ ਘਰ

water crisis

ਪਾਕਿਸਤਾਨ 'ਚ ਪਾਣੀ ਦਾ ਅਸਲ ਸੰਕਟ ਦਰਿਆਵਾਂ ਦੀ ਬਜਾਏ 'ਜ਼ਮੀਨ ਹੇਠਾਂ'

international mountaineers missing

ਪਾਕਿਸਤਾਨ: ਬ੍ਰੌਡ ਪੀਕ 'ਤੇ ਬਰਫ਼ ਦੇ ਤੋਦੇ ਡਿੱਗਣ ਤੋਂ ਬਾਅਦ 10 ਅੰਤਰਰਾਸ਼ਟਰੀ...

famous youtuber

ਮਸ਼ਹੂਰ Youtuber ਦੀ 27 ਸਾਲ ਉਮਰ 'ਚ ਮੌਤ, ਜਾਰਜੀਆ 'ਚ ਹੋਟਲ ਦੇ ਕਮਰੇ 'ਚੋਂ...

jassie gill bids adieu to his late mother with heartfelt message

'ਹਰ ਜਨਮ ਬਣੇ ਤੂੰ ਮਾਂ ਮੇਰੀ, ਹਰ ਜਨਮ ਮੈਂ ਤੇਰਾ ਪੁੱਤ ਹੋਵਾਂ'; ਜੱਸੀ ਗਿੱਲ ਨੇ...

famous bollywood actor donates rs 1 crore for assam flood victims

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਆਸਾਮ ਹੜ੍ਹ ਪੀੜਤਾਂ ਲਈ ਦਾਨ ਕੀਤੇ 1 ਕਰੋੜ ਰੁਪਏ, CM...

punjabistan will be settled in indias neighbourhood

ਭਾਰਤ ਦੇ ਗੁਆਂਢ 'ਚ ਵਸੇਗਾ 'ਪੰਜਾਬੀਸਤਾਨ', ਬਣ ਸਕਦੈ ਨਵਾਂ ਦੇਸ਼ !

imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • young man creates a portrait of martyr udham singh using soil jallianwala bagh
      ਜਲ੍ਹਿਆਂਵਾਲਾ ਬਾਗ ਦੀ ਮਿੱਟੀ ਨਾਲ ਬਣਾਈ ਸ਼ਹੀਦ ਊਧਮ ਸਿੰਘ ਦੀ ਤਸਵੀਰ, ਜਲੰਧਰ ਦੇ...
    • akali dal delegation meets governor
      ਅਕਾਲੀ ਵਫਦ ਦੀ ਰਾਜਪਾਲ ਨਾਲ ਮੁਲਾਕਾਤ, ਬਰਨਾਲਾ ਘਟਨਾ ਤੇ ਪੇਪਰ ਲੀਕ ਮਾਮਲੇ 'ਚ...
    • young son canada visa incident in canada
      ਪਿਓ ਦੀ ਮੌਤ ਮਗਰੋਂ ਮਾਂ ਨੇ ਕਰਜ਼ਾ ਚੁੱਕ ਕੈਨੇਡਾ ਭੇਜਿਆ ਇਕਲੌਤਾ ਪੁੱਤ, ਰੱਬ ਨੇ...
    • bhupesh baghel punjab congress amarinder singh raja warring
      ਪਾਰਟੀ ਦੇ ਕਲੇਸ਼ ਵਿਚਾਲੇ ਪੰਜਾਬ ਦੌਰੇ 'ਤੇ ਆਏ ਭੂਪੇਸ਼ ਬਘੇਲ ਦਾ ਵੱਡਾ ਬਿਆਨ
    • major accident in punjab three family members die
      ਪੰਜਾਬ 'ਚ ਵੱਡਾ ਹਾਦਸਾ! ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ
    • punjab congress  sher singh ghubaya
      ਕਾਂਗਰਸ ਪੂਰੀ ਤਰ੍ਹਾਂ ਇੱਕਜੁੱਟ, ਮੇਰੇ ਬਿਆਨ ਨੂੰ ਗ਼ਲਤ ਤਰੀਕੇ ਨਾਲ ਪੇਸ਼ ਕੀਤਾ ਗਿਆ...
    • last date to file itr today penalty will be imposed
      ITR ਫਾਈਲ ਕਰਨ ਦੀ ਆਖ਼ਰੀ ਤਾਰੀਖ਼ ਅੱਜ, ਜਾਣੋ ਟੈਕਸ ਨਾ ਭਰਨ ਦੇ ਕੀ-ਕੀ ਹੋ ਸਕਦੇ...
    • punjab schools school fees education department
      ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ
    • long power cut to be imposed in punjab on august 1
      ਪੰਜਾਬ 'ਚ ਪਹਿਲੀ ਅਗਸਤ ਨੂੰ ਲੱਗੇਗਾ ਬਿਜਲੀ ਦਾ ਲੰਮਾ ਕੱਟ, ਕਈ ਇਲਾਕੇ ਪ੍ਰਭਾਵਿਤ
    • amb sahib colony  drug menace  death of youth
      ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +