Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 01, 2026

    12:29:27 PM

  • important news regarding attari retreat ceremony

    ਅਟਾਰੀ ਰਿਟਰੀਟ ਸੈਰੇਮਨੀ ਨੂੰ ਲੈ ਕੇ ਅਹਿਮ ਖ਼ਬਰ,...

  • huge increase in lpg cylinder prices price increased by rs 261

    ਮਹਿੰਗਾਈ ਦਾ ਵੱਡਾ ਝਟਕਾ: LPG ਸਿਲੰਡਰ ਦੀਆਂ ਕੀਮਤਾਂ...

  • nobel peace prize trump

    ਕੀ ਇਸ ਸਾਲ ਟਰੰਪ ਨੂੰ ਮਿਲੇਗਾ ਨੋਬਲ ਸ਼ਾਂਤੀ...

  • big incident in punjab young man shot with bullets near palace on gt road

    ਪੰਜਾਬ 'ਚ ਵੱਡੀ ਵਾਰਦਾਤ!  ਜੀ. ਟੀ.  ਰੋਡ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਪੰਜਾਬ ਸਰਕਾਰ ਦਾ ਤੋਹਫ਼ਾ, ਲੱਖਾਂ ਲੋਕਾਂ ਨੂੰ ਹੋਵੇਗਾ ਫਾਇਦਾ

PUNJAB News Punjabi(ਪੰਜਾਬ)

ਪੰਜਾਬ ਸਰਕਾਰ ਦਾ ਤੋਹਫ਼ਾ, ਲੱਖਾਂ ਲੋਕਾਂ ਨੂੰ ਹੋਵੇਗਾ ਫਾਇਦਾ

  • Edited By Gurminder Singh,
  • Updated: 15 May, 2025 11:19 AM
Patiala
gift from the punjab government
  • Share
    • Facebook
    • Tumblr
    • Linkedin
    • Twitter
  • Comment

ਨਾਭਾ (ਭੂਪਾ, ਪੁਰੀ, ਖੁਰਾਣਾ) : ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਨੇ ਨਾਭਾ ਦੇ ਨਿਵਾਸੀਆਂ ਨਾਲ ਖੁਸ਼ੀ ਸਾਂਝੀ ਕੀਤੀ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਲਕਾ ਨਿਵਾਸੀਆਂ ਨੂੰ 31.9 ਕਰੋੜ ਰੁਪਏ ਦੀ ਲਾਗਤ ਨਾਲ 111 ਕਿਲੋਮੀਟਰ 42 ਪੇਂਡੂ ਲਿੰਕ ਸੜਕਾਂ ਦਾ ਵੱਡਾ ਤੋਹਫ਼ਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਇਹ ਸੜਕਾਂ ਪਿਛਲੇ ਕਰੀਬ ਕਈ ਸਾਲਾਂ ਤੋਂ ਨਾ ਬਨਣ ਕਰਕੇ ਲਮਕ ਰਹੀਆਂ ਸਨ, ਜਿਸ ਕਰਕੇ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਪਰ ਪਿਛਲੀਆਂ ਸਰਕਾਰਾਂ ਨੇ ਕਦੇ ਇਸ ਵੱਲ ਧਿਆਨ ਨਹੀਂ ਦਿੱਤਾ। ਗੁਰਦੇਵ ਸਿੰਘ ਦੇਵਮਾਨ ਨੇ ਦੱਸਿਆ ਕਿ ਹਲਕੇ ਅੰਦਰ ਨਾਭਾ ਮਾਲੇਰਕੋਟਲਾ ਰੋਡ-ਟੋਡਰਵਾਲ ਨਾਭਾ ਦੀ ਹੱਦ, ਦੰਦਰਾਲਾ ਢੀਂਡਸਾ ਤੋਂ ਰਣਜੀਤਗੜ੍ਹ, ਬਿਰਧਨੋ-ਸ਼ਿਵਗੜ੍ਹ ਰੋਡ, ਭਾਦਸੋਂ ਤਰਖੇੜੀ ਰੋਡ ਤੋਂ ਰੰਨੋ ਕਲਾਂ, ਦਿੱਤੂਪੁਰ ਤੋਂ ਰੋਡ਼ੇਵਾਲ, ਭਾਦਸੋਂ ਤਰਖੇੜੀ ਰੋਡ ਤੋਂ ਟੌਹੜਾ ਰਾਮਪੁਰ ਸਾਹੀਵਾਲ, ਟੌਹੜਾ ਹਰੀਜਨ ਬਸਤੀ-ਸ਼ਮਸ਼ਾਨਘਾਟ ਸੂਏ ਤਕ, ਮੋਹਲਗੁਆਰਾ-ਚਹਿਲ ਕਾਲਸਨਾ ਰੋਡ, ਖਨੌੜਾ-ਭੜੀ ਪਨੈਚਾ, ਨਾਭਾ-ਗੋਬਿੰਦਗੜ੍ਹ ਰੋਡ ਤੋਂ ਮੱਲੇਵਾਲ, ਹੱਲੋਤਾਲੀ ਤੇ ਬਸਤੀ ਕੱਲਰ ਮਾਜਰੀ, ਨਾਨੋਕੀ-ਮੱਲੇਵਾਲ, ਅਕਾਲਗੜ੍ਹ-ਫਰੀਦਪੁਰ, ਹੱਲੋਤਾਲੀ-ਮਾਂਗੇਵਾਲ, ਨਾਭਾ-ਗੋਬਿੰਦਗੜ੍ਹ ਰੋਡ ਤੋਂ ਭਾਦਸੋਂ ਬੱਸ ਸਟੈਂਡ ਤੋਂ ਸੁਧੇਵਾਲ (ਸਰਹਿੰਦ ਚੋਏ ਦੇ ਨਾਲ) ਹਰਬੰਸ ਸਿੰਘ ਲੋਟੇ ਮਾਰਗ, ਖਨੌੜਾ ਤੋਂ ਪੂਨੀਵਾਲ ਪਾਣੀ ਵਾਲੀ ਟੈਂਕੀ ਤੱਕ ਨਵੀਂਆਂ ਤੇ ਮੁਰੰਮਤ ਹੋਣ ਵਾਲੀਆਂ ਸੜਕਾਂ ਸ਼ਾਮਲ ਹਨ।

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਵਿਚ ਗਰਮੀਆਂ ਦੀ ਛੁੱਟੀਆਂ ਨੂੰ ਲੈਕੇ ਵੱਡੀ ਖ਼ਬਰ, ਜਾਣੋ ਕਦੋਂ ਹੋਵੇਗਾ ਐਲਾਨ

PunjabKesari

ਦੇਵਮਾਨ ਨੇ ਅੱਗੇ ਦੱਸਿਆ ਕਿ ਇਸੇ ਤਰ੍ਹਾਂ ਹੀ ਨਾਭਾ-ਬੀੜ ਦੁਸਾਂਝ ਰੋਡ ਤੋਂ ਬਾਬਰਪੁਰ, ਥੂਹੀ ਤੋਂ ਚੰਨੋ ਰੋਡ ਭੜੋ ਮੰਡੀ, ਅਗੇਤੀ ਤੇ ਅਗੇਤਾ ਗੁਰਦੁਆਰਾ ਸਾਹਿਬ, ਨਾਭਾ-ਛੀਂਟਾਵਾਲਾ ਰੋਡ ਤੋਂ ਮੇਸ਼ਮਪੁਰ ਤੇ ਨਾਭਾ ਲਿੰਕ ਨਾਲ ਅਲੀਪੁਰ ਦੀ ਬਾਜ਼ੀਗਰ ਬਸਤੀ, ਨਾਭਾ ਛੀਂਟਾਵਾਲਾ ਰੋਡ ਤੋਂ ਛੱਜੂਭੱਟ, ਨਰਮਾਣਾਂ ਤੋਂ ਸਇਆ ਭਗਤ ਮੰਦਰ ਤੱਕ, ਨਰਮਾਣਾ ਤੋਂ ਛੀਟਾਂਵਾਲਾ ਰੋਡ ਤੋਂ ਚੌਧਰੀਮਾਜਰਾ, ਨਾਭਾ ਮਲੇਰਕੋਟਲਾ ਤੋਂ ਢੀਂਗੀ, ਨਾਭਾ ਮਲੇਰਕੋਟਲਾ ਰੋਡ ਤੋਂ ਉਭਾ-ਗੁਰਦਿੱਤਪੁਰਾ, ਬਾਬਰਪੁਰ ਤੋਂ ਨੌਹਰਾ ਨਾਭਾ ਦੀ ਹੱਦ, ਨਾਭਾ ਬੀੜ ਦੁਝਾਂਜ ਰੋਡ ਤੋਂ ਮੱਲੇਵਾਲ, ਰਾਜਗੜ੍ਹ ਤੋਂ ਰੋਹਟੀ ਤੱਕ, ਪਹਾੜਪੁਰ ਤੋਂ ਢੀਂਗੀ ਨਾਭਾ ਹੱਦ, ਦੁਲੱਦੀ ਤੋਂ ਪੀਰ ਸਮਾਧਾਂ ਕਕਰਾਲਾ, ਹਰੀਗੜ੍ਹ ਦੀ ਫਿਰਨੀ, ਨਾਭਾ ਅਲੌਹਰਾਂ ਰੋਡ ਤੋਂ ਪਟਿਆਲਾ-ਨਾਭਾ ਰੋਡ, ਨਾਭਾ-ਮਾਲੇਰਕੋਟਲਾ ਰੋਡ ਤੋਂ ਪਹਾੜਪੁਰ ਤੱਕ, ਪਟਿਆਲਾ ਨਾਭਾ ਰੋਡ ਤੋਂ ਪਟਿਆਲਾ ਭਾਦਸੋਂ ਰੋਡ ਦੀ ਹੱਦ ਤੱਕ ਮੰਡੌਰ ਬਾਜ਼ੀਗਰ ਬਸਤੀ, ਹਿਆਣਾ ਕਲਾਂ, ਹਿਆਣਾ ਖੁਰਦ ਤੇ ਸਿੰਬੜੋ ਗੁਰਦੁਆਰਾ ਸਾਹਿਬ ਤੇ ਨਾਭਾ-ਛੀਟਾਂਵਾਲਾ ਰੋਡ ਤੋਂ ਕੋਟ ਕਲਾਂ ਤੱਕ ਸੜਕਾਂ ਬਣਾਈਆਂ ਜਾਣਗੀਆਂ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀਆਂ ਛੁੱਟੀਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ

ਗੁਰਦੇਵ ਸਿੰਘ ਦੇਵਮਾਨ ਹਲਕਾ ਨਿਵਾਸੀਆਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਲਿੰਕ ਸੜਕਾਂ ਦੀ ਮੁੜ ਉਸਾਰੀ ਲਈ ਫੰਡ ਜਾਰੀ ਕਰਨ ਨਾਲ ਇਹ ਸੜਕਾਂ ਬਹੁਤ ਜਲਦ ਬਣ ਜਾਣਗੀਆਂ। ਇਸ ਨਾਲ ਨਾਭਾ ਤੇ ਭਾਦਸੋਂ ਇਲਾਕੇ ਦੇ ਵਸਨੀਕਾਂ ਨੂੰ ਵੱਡੀ ਰਾਹਤ ਮਿਲੇਗੀ। ਐੱਮ. ਐੱਲ. ਏ. ਦੇਵਮਾਨ ਨੇ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਹਰਭਜਨ ਸਿੰਘ ਈ. ਟੀ. ਓ., ਦਿਹਾਤੀ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਹ ਵੀ ਪੰਜਾਬ ’ਚ ਪਹਿਲੀ ਵਾਰ ਹੋਇਆ ਹੈ ਕਿ ਇਨ੍ਹਾਂ ਸਡ਼ਕਾਂ ਦੀ ਮੁਰੰਮਤ ਵੀ ਅਗਲੇ 5 ਸਾਲਾਂ ਲਈ ਉਸੇ ਠੇਕੇਦਾਰ ਵੱਲੋਂ ਕੀਤੀ ਜਾਵੇਗੀ, ਜਿਸ ਵੱਲੋਂ ਇਹ ਸੜਕਾਂ ਬਣਾਈਆਂ ਜਾਣਗੀਆਂ।

ਇਹ ਵੀ ਪੜ੍ਹੋ : 12ਵੀਂ ਦੇ ਨਤੀਜਿਆਂ ਦਾ ਐਲਾਨ, ਹਰਸੀਰਤ ਕੌਰ ਨੇ ਪੰਜਾਬ ਭਰ 'ਚੋਂ ਕੀਤਾ ਟਾਪ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e

  • Punjab Government
  • Gift
  • Chief Minister Bhagwant Mann
  • ਪੰਜਾਬ ਸਰਕਾਰ
  • ਤੋਹਫ਼ਾ
  • ਮੁੱਖ ਮੰਤਰੀ ਭਗਵੰਤ ਮਾਨ

ਪੰਜਾਬ ਕਾਂਗਰਸ ਦਾ ਸਖ਼ਤ ਫ਼ਰਮਾਨ, 8 ਕੌਂਸਲਰਾਂ ਨੂੰ 5 ਸਾਲਾਂ ਲਈ ਪਾਰਟੀ 'ਚੋਂ ਕੱਢਿਆ

NEXT STORY

Stories You May Like

  • bob fd   rs 1 25 lakh will be made in 5 years  senior citizens will benefit
    BOB FD: 5 ਸਾਲਾਂ 'ਚ 1.25 ਲੱਖ ਰੁਪਏ ਦੇ ਬਣ ਜਾਣਗੇ ਇੰਨੇ ਪੈਸੇ, ਜਾਣੋ ਸੀਨੀਅਰ ਸਿਟੀਜ਼ਨਾਂ ਨੂੰ ਕਿੰਨਾ ਹੋਵੇਗਾ...
  • 20 kilos worth of stubble caught fire
    20 ਕਿੱਲਿਆਂ ਦੀ ਪਰਾਲੀ ਸੜ ਕੇ ਹੋਈ ਸੁਆਹ, ਲੱਖਾਂ ਰੁਪਏ ਦਾ ਨੁਕਸਾਨ
  • now get  10000 pension instead of  5000
    ਹੁਣ ₹5,000 ਦੀ ਥਾਂ ਮਿਲੇਗੀ ₹10,000 ਪੈਨਸ਼ਨ! ਮੋਦੀ ਸਰਕਾਰ ਦਾ ਵੱਡਾ ਤੋਹਫ਼ਾ
  • railway  s gift  travel will be even easier with udid card  rule
    ਰੇਲਵੇ ਦਾ ਵੱਡਾ ਤੋਹਫ਼ਾ: UDID ਕਾਰਡ ਨਾਲ ਸਫ਼ਰ ਹੋਵੇਗਾ ਹੋਰ ਵੀ ਆਸਾਨ, ਜਾਣੋ ਨਿਯਮ
  • fire rages in batala
    ਬਟਾਲਾ 'ਚ ਅੱਗ ਦਾ ਕਹਿਰ: ਬਿਸਕੁਟਾਂ ਦਾ ਗੋਦਾਮ ਸੜ ਕੇ ਸੁਆਹ, ਲੱਖਾਂ ਦਾ ਹੋਇਆ ਨੁਕਸਾਨ
  • thieves in sabazpur are emboldened
    ਸਾਬਾਜ਼ਪੁਰ 'ਚ ਚੋਰਾਂ ਦੇ ਹੌਸਲੇ ਬੁਲੰਦ: ਕਰਿਆਨਾ ਸਟੋਰ ਦੇ ਸ਼ਟਰ ਤੋੜ ਕੇ ਲੱਖਾਂ ਦਾ ਸਾਮਾਨ ਉਡਾਇਆ
  • up will get a big gift
    ਯੂਪੀ ਨੂੰ ਮਿਲੇਗਾ ਵੱਡਾ ਤੋਹਫ਼ਾ: PM ਮੋਦੀ ਅੱਜ ਕਰਨਗੇ ₹36,200 ਕਰੋੜ ਦੇ 'ਗੰਗਾ ਐਕਸਪ੍ਰੈਸਵੇਅ' ਦਾ ਉਦਘਾਟਨ
  • short circuit causes havoc
    ਸ਼ਾਰਟ ਸਰਕਟ ਨੇ ਮਚਾਈ ਤਬਾਹੀ: ਬੈਟਰਾ ਫਟਣ ਨਾਲ ਗੈਰੇਜ ਦੀ ਛੱਤ ਡਿੱਗੀ, ਲੱਖਾਂ ਦਾ ਸਾਮਾਨ ਸੁਆਹ
  • routes were diverted in jalandhar  route plan released
    ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ
  • sai ghulam shah ji  s jodh mela will begin today in nakodar
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ 18ਵਾਂ 2 ਦਿਨਾ ਸਾਲਾਨਾ ਜੋੜ ਮੇਲਾ ਅੱਜ...
  • punjab police dgp  law and order  arpit shukla retires
    ਪੰਜਾਬ ਪੁਲਸ ਦੇ DGP (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਹੋਏ ਸੇਵਾਮੁਕਤ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • major weather warning in punjab on may 3 and 4
    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼...
  • jalandhar meeting  94 mlas  mps
    'ਆਪ' ਦੀ ਜਲੰਧਰ ਮੀਟਿੰਗ : 94 'ਚੋਂ ਸਿਰਫ਼ 65 ਵਿਧਾਇਕ ਹੀ ਪਹੁੰਚੇ
Trending
Ek Nazar
i miss him a lot hema malini remembers dharmend

"ਮੈਂ ਉਨ੍ਹਾਂ ਨੂੰ ਬਹੁਤ ਯਾਦ ਕਰਦੀ ਹਾਂ": ਧਰਮਿੰਦਰ ਨੂੰ ਯਾਦ ਕਰ ਭਾਵੁਕ ਹੋਈ ਹੇਮਾ...

rain alert next 6 days weather

Rain Alert: 1, 2, 3, 4, 5, 6 ਮਈ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪੈ ਸਕਦਾ...

truck drivers fight

ਟਰੱਕ ਡਰਾਈਵਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਇਕ ਦੇ ਸਿਰ ’ਤੇ ਵਾਰ ਕਰਕੇ ਕੀਤਾ...

world famous singer accused of drunk driving

ਦੁਨੀਆ ਦੀ ਮਸ਼ਹੂਰ ਗਾਇਕਾ 'ਤੇ ਲੱਗੇ ਨਸ਼ੇ 'ਚ ਗੱਡੀ ਚਲਾਉਣ ਦੇ ਇਲਜ਼ਾਮ, ਸੋਮਵਾਰ...

famous actress battling breast cancer shows signs of surgery

ਬ੍ਰੈਸਟ ਕੈਂਸਰ ਨਾਲ ਜੂਝ ਰਹੀ ਮਸ਼ਹੂਰ ਅਦਾਕਾਰਾ, ਦਿਖਾਏ ਸਰਜਰੀ ਦੇ ਨਿਸ਼ਾਨ

storms and hailstorms

ਯੂ. ਪੀ. ’ਚ ਹਨੇਰੀ-ਮੀਂਹ ਅਤੇ ਗੜੇਮਾਰੀ ਦਾ ਕਹਿਰ, 14 ਦੀ ਮੌਤ

virat kohli

ਅੰਪਾਇਰ ਨਾਲ ਭਿੜੇ ਵਿਰਾਟ ਕੋਹਲੀ! GT vs RCB ਮੈਚ 'ਚ ਹੋਇਆ ਹਾਈਵੋਲਟੇਜ ਡਰਾਮਾ

major rules will change

1 ਮਈ ਤੋਂ ਬਦਲ ਜਾਣਗੇ ਇਹ ਨਿਯਮ! LPG ਸਿਲੰਡਰ ਤੋਂ ਲੈ ਕੇ UPI ਤੱਕ ਤੁਹਾਡੀ ਜੇਬ...

jeep falls into gorge in nepal  17 people die

ਨੇਪਾਲ ’ਚ ਜੀਪ ਖੱਡ ਵਿਚ ਡਿੱਗੀ, 17 ਲੋਕਾਂ ਦੀ ਮੌਤ

stock market will remain closed for 3 consecutive days due to holidays

ਲਗਾਤਾਰ 3 ਦਿਨ ਛੁੱਟੀਆਂ ! ਸ਼ੇਅਰ ਬਾਜ਼ਾਰ ਰਹੇਗਾ ਬੰਦ, ਜਾਣੋ ਹੁਣ ਕਦੋ ਹੋਵੇਗੀ...

weather today

ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ! ਦਿੱਲੀ-ਐੱਨ.ਸੀ.ਆਰ. 'ਚ ਬਦਲਿਆ ਮੌਸਮ ਦਾ ਮਿਜ਼ਾਜ

us returned over 650 antiquities to india

ਅਮਰੀਕਾ ਦਾ ਵੱਡਾ ਕਦਮ; ਭਾਰਤ ਨੂੰ ਮੋੜੀਆਂ 1.4 ਕਰੋੜ ਡਾਲਰ ਦੀਆਂ 657 ਪੁਰਾਤਨ...

family  5 brothers  marriage  brides

5 ਭਰਾਵਾਂ ਨੇ ਇਕੋ ਮੰਡਪ 'ਚ ਕਰਵਾਇਆ ਵਿਆਹ, ਬਾਰਾਤ ਲੈ ਕੇ ਆਈਆਂ ਲਾੜੀਆਂ

hezbollah used small sized drones

ਇਜ਼ਰਾਈਲ ਖ਼ਿਲਾਫ਼ ਹਿਜ਼ਬੁੱਲਾ ਦਾ ਨਵਾਂ ਹਥਿਆਰ: ਛੋਟੇ ਆਕਾਰ ਦੇ ਡਰੋਨਾਂ ਰਾਹੀਂ...

gunfire rang out at a house in amritsar

ਅੰਮ੍ਰਿਤਸਰ 'ਚ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

return of single screen cinemas

ਕਰਾਚੀ 'ਚ ਸਿੰਗਲ-ਸਕ੍ਰੀਨ ਸਿਨੇਮਾਘਰਾਂ ਦੀ ਵਾਪਸੀ; ਫਿਲਮ ਉਦਯੋਗ ਨੂੰ ਮਿਲੇਗਾ...

trump warns germany

ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ

major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fir case
      ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਦੀ ਠੱਗੀ ਮਾਰਨ ਵਾਲੇ 2 ਨਾਮਜ਼ਦ
    • preet singh sandal maksudre wale
      ਪੰਜਾਬ ਦੇ ਨਾਮੀ ਕਵੀਸ਼ਰ ਪ੍ਰੀਤ ਸੰਦਲ ਮਕਸੂਦੜੇ ਵਾਲਿਆਂ ਨੇ ਚੁੱਕ ਲਿਆ ਖ਼ੌਫ਼ਨਾਕ...
    • special session of punjab vidhan sabha begins
      ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਕਾਰਵਾਈ ਸ਼ੁਰੂ
    • truck drivers fight
      ਟਰੱਕ ਡਰਾਈਵਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਇਕ ਦੇ ਸਿਰ ’ਤੇ ਵਾਰ ਕਰਕੇ ਕੀਤਾ...
    • punjab police dgp  law and order  arpit shukla retires
      ਪੰਜਾਬ ਪੁਲਸ ਦੇ DGP (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਹੋਏ ਸੇਵਾਮੁਕਤ
    • big relief for thousands of students of punjab
      ਪੰਜਾਬ ਦੇ ਹਜ਼ਾਰਾਂ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਸਕੂਲ ਸਿੱਖਿਆ ਬੋਰਡ ਨੇ...
    • big weather forecast for punjab from tomorrow
      ਪੰਜਾਬ 'ਚ ਭਲਕੇ ਤੋਂ ਮੌਸਮ ਬਾਰੇ ਹੋਈ ਵੱਡੀ ਭਵਿੱਖਬਾਣੀ, ਪੜ੍ਹੋ ਵਿਭਾਗ ਦੀ ਤਾਜ਼ਾ...
    • punjab drivers should be careful
      ਪੰਜਾਬ ਦੇ ਵਾਹਨ ਚਾਲਕ ਹੋ ਜਾਣ ਸਾਵਧਾਨ! ਹੁਣ ਨਹੀਂ ਚੱਲੇਗੀ ਕੋਈ ਸਿਫ਼ਾਰਿਸ਼, ਕੀਤੇ...
    • famous khanna dhaba
      ਖੰਨਾ 'ਚ ਵੱਡੀ ਵਾਰਦਾਤ : ਮਸ਼ਹੂਰ ਢਾਬੇ 'ਤੇ ਤਾੜ-ਤਾੜ ਚੱਲੀਆਂ ਗੋਲੀਆਂ
    • gas cylinder price hike by rs 993
      993 ਰੁਪਏ ਮਹਿੰਗਾ ਹੋਇਆ ਗੈਸ ਸਿਲੰਡਰ, ਮਹੀਨੇ ਦੇ ਪਹਿਲੇ ਦਿਨ ਲੋਕਾਂ ਨੂੰ ਵੱਡਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +