Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 23, 2026

    3:38:13 PM

  • 3 members of a gang arrested in amritsar

    ਅੰਮ੍ਰਿਤਸਰ 'ਚ ਫੜੇ ਗਏ ਇਕ ਗਿਰੋਹ ਦੇ 3 ਮੈਂਬਰ,...

  • pakistani spy caught in amritsar before black out

    ਵੱਡੀ ਖਬਰ: Black Out ਤੋਂ ਪਹਿਲਾਂ ਅੰਮ੍ਰਿਤਸਰ 'ਚ...

  • big news about gas cylinders new connections banned

    ਗੈਸ ਸਿਲੰਡਰ ਨੂੰ ਲੈ ਵੱਡੀ ਖਬਰ, ਨਵੇਂ ਕੁਨੈਕਸ਼ਨਾਂ...

  • canadian visa in just 14 days

    ਹੁਣ ਸਿਰਫ਼ 14 ਦਿਨਾਂ 'ਚ ਮਿਲੇਗਾ ਕੈਨੇਡਾ ਦਾ ਵੀਜ਼ਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕੈਬਨਿਟ ਮੰਤਰੀ ਹਰਜੋਤ ਬੈਂਸ ਵੱਲੋਂ ਲੋਕਾਂ ਨੂੰ ਵੱਡਾ ਤੋਹਫਾ

PUNJAB News Punjabi(ਪੰਜਾਬ)

ਕੈਬਨਿਟ ਮੰਤਰੀ ਹਰਜੋਤ ਬੈਂਸ ਵੱਲੋਂ ਲੋਕਾਂ ਨੂੰ ਵੱਡਾ ਤੋਹਫਾ

  • Edited By Gurminder Singh,
  • Updated: 26 Sep, 2024 06:20 PM
Chandigarh
gift to the people from cabinet minister harjot bains
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਵਿਧਾਨ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਅਧੀਨ ਆਉਂਦੇ ਖੇਤਰ ਦੇ ਸਰਵਪੱਖੀ ਵਿਕਾਸ ਕਰਵਾਉਣ ਦੇ ਮਕਸਦ ਨਾਲ ਚੰਗਰ ਅਧੀਨ ਆਉਂਦੇ ਖੇਤਰ ਤਾਰਾਪੁਰ ਤੋਂ ਸਮਲਾਹ ਤੱਕ 18 ਫੁੱਟੀ ਸੜਕ ਬਣਾਉਣ ਦੇ ਕਾਰਜ ਨੂੰ ਆਰੰਭ ਕਰਵਾਇਆ ਗਿਆ। ਇਨ੍ਹਾਂ ਵਿਕਾਸ ਕਾਰਜਾਂ ਸਬੰਧੀ ਜਾਣਕਾਰੀ ਦਿੰਦਿਆਂ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਲਗਭਗ 7 ਦਹਾਕਿਆਂ ਤੋ ਆਵਾਜਾਈ ਦੀ ਸੁਚਾਰੂ ਸਹੂਲਤ ਨਾ ਮਿਲਣ ਕਾਰਨ ਚੰਗਰ ਇਲਾਕੇ ਦੇ ਵਸਨੀਕਾਂ ਨੂੰ  ਭਾਰੀ ਔਕੜਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚੰਗਰ ਵਾਸੀਆਂ ਲਈ ਤਾਰਾਪੁਰ ਤੋਂ ਸਮਲਾਹ ਤੱਕ 7 ਕਿਲੋਮੀਟਰ ਲੰਬੀ 12 ਫੁੱਟੀ ਸੜਕ ਬਹੁਤ ਪਹਿਲਾਂ ਬਣਾਈ ਗਈ ਸੀ ਜਿਸ ‘ਤੇ ਮੌਜੂਦਾ ਸਮੇਂ ਚੱਲਣਾ ਬਹੁਤ ਮੁਸ਼ਕਲ ਸੀ। ਉਨ੍ਹਾਂ ਕਿਹਾ ਕਿ ਇਸ ਸੜਕ ਦੀ ਮੁਰੰਮਤ ਕਰਨ ਅਤੇ ਇਸ ਨੂੰ 18 ਫੁੱਟ ਚੌੜਾ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਕਾਰਜ ਉੱਤੇ 2.99 ਕਰੋੜ ਰੁਪਏ ਖਰਚ ਹੋਣਗੇ ਤੇ ਸੜਕ 6 ਮਹੀਨੇ ਵਿਚ ਤਿਆਰ ਕਰਕੇ ਚੰਗਰ ਦੇ ਲੋਕਾਂ ਨੂੰ ਸਮਰਪਿਤ ਕਰ ਦਿੱਤੀ ਜਾਵੇਗੀ। ਇਸ ਮਾਰਗ ਦੇ ਬਣਨ ਨਾਲ ਖੇਤਰ ਦੇ ਇਤਿਹਾਸਕ ਧਾਰਮਿਕ ਅਸਥਾਨਾਂ ਨੂੰ ਜਾਣ ਲਈ ਸੁਚਾਰੂ ਆਵਾਜਾਈ ਦੀ ਸਹੂਲਤ ਮਿਲੇਗੀ। 

ਜ਼ਿਕਰਯੋਗ ਹੈ ਕਿ ਤਾਰਾਪੁਰ ਤੋ ਸਮਲਾਹ ਤੱਕ ਚੰਗਰ ਦਾ ਇਲਾਕਾ ਹੈ ਜੋ ਕਿ ਹਿਮਾਚਲ ਪ੍ਰਦੇਸ਼–ਪੰਜਾਬ ਦੀ ਹੱਦ ਨਾਲ ਲੱਗਦਾ ਹੈ, ਇਸ ਨੀਮ ਪਹਾੜੀ ਖੇਤਰ ਵਿਚ ਆਵਾਜਾਈ ਦੀ ਸੁਚਾਰੂ ਸਹੂਲਤ ਨਾ ਹੋਣ ਕਾਰਨ ਇਲਾਕੇ ਦੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 12 ਫੁੱਟ ਚੋੜੀ ਸੜਕ ਵੀ ਆਵਾਜਾਈ ਦੇ ਯੋਗ ਨਹੀ ਹੈ ਪ੍ਰੰਤੂ ਅੱਜ ਇਸ ਸੜਕ ਨੂੰ 18 ਫੁੱਟ ਚੋ    ਚੌੜਾ ਕਰਨ ਦੇ ਕੰਮ ਦੀ ਸੁਰੂਆਤ ਕਰਵਾਈ ਗਈ ਹੈ। ਚੰਗਰ ਵਾਸੀਆਂ ਵੱਲੋਂ ਬੈਂਸ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ, ਇਸ ਸੜਕ ਦੇ ਬਣਨ ਨਾਲ ਸ. ਬੈਂਸ ਵੱਲੋਂ ਚੰਗਰ ਵਾਸੀਆਂ ਨਾਲ ਕੀਤੇ ਵਾਅਦਿਆਂ ਨੂੰ ਬੂਰ ਪੈਣ ਲੱਗਾ ਹੈ ਜਿਸ ਦੀ ਖੂਬ ਪ੍ਰਸੰਸ਼ਾ ਹੋ ਰਹੀ ਹੈ।

  • Minister Harjot Bains
  • gift to the people
  • Sri Anandpur Sahib
  • ਮੰਤਰੀ ਹਰਜੋਤ ਬੈਂਸ
  • ਲੋਕਾਂ ਨੂੰ ਤੋਹਫਾ
  • ਸ੍ਰੀ ਆਨੰਦਪੁਰ ਸਾਹਿਬ

ਮੋਗਾ : ਸੜਕ ਵਿਚਾਲੇ ਘੇਰ ਕੇ ਕੀਤਾ ਕਤਲ, ਵਾਰਦਾਤ ਦੇਖ ਲੋਕਾਂ ਦੇ ਖੜ੍ਹੇ ਹੋ ਗਏ ਰੌਂਗਟੇ

NEXT STORY

Stories You May Like

  • arun kumar singh   munna   given government honours
    ਸਾਬਕਾ ਕੈਬਨਿਟ ਮੰਤਰੀ ਅਰੁਣ ਕੁਮਾਰ ਸਿੰਘ 'ਮੁੰਨਾ' ਨੂੰ ਸਰਕਾਰੀ ਸਨਮਾਨਾਂ ਨਾਲ ਦਿੱਤੀ ਅੰਤਿਮ ਵਿਦਾਈ
  • summer vacations  indian railways
    ਗਰਮੀਆਂ ਦੀਆਂ ਛੁੱਟੀਆਂ ਤੋਂ ਪਹਿਲਾਂ ਤੋਹਫਾ, ਰੇਲਵੇ ਨੇ ਚੁੱਕਿਆ ਵੱਡਾ ਕਦਮ
  • allegations on cabinet minister
    ਕੈਬਨਿਟ ਮੰਤਰੀ 'ਤੇ ਸਾਬਕਾ ਸਰਪੰਚ ਦੇ ਗੰਭੀਰ ਦੋਸ਼, ਵਿਜੀਲੈਂਸ ਜਾਂਚ ਦੀ ਮੰਗ
  • narendra modi  union cabinet  jaipur metro project  approval
    ਕੇਂਦਰੀ ਕੈਬਨਿਟ ਨੇ ਜੈਪੁਰ ਮੈਟਰੋ ਪ੍ਰਾਜੈਕਟ ਦੇ ਦੂਜੇ ਪੜਾਅ ਨੂੰ ਦਿੱਤੀ ਮਨਜ਼ੂਰੀ
  • bihar  nitish kumar  resignation  chief minister  cabinet dissolved
    ਨਿਤੀਸ਼ ਕੁਮਾਰ ਨੇ ਅਸਤੀਫਾ ਦੇਣ ਤੋਂ ਪਹਿਲਾਂ ਕੈਬਨਿਟ ਭੰਗ ਕਰਨ ਦੀ ਕੀਤੀ ਸਿਫ਼ਾਰਿਸ਼
  • iran s irgc claims seizure of 2 vessels in hormuz
    Hormuz 'ਚ IRGC ਵੱਲੋਂ ਦੋ ਜਹਾਜ਼ ਜ਼ਬਤ! ਟਰੰਪ ਦੇ Ceasefire ਨੂੰ ਈਰਾਨ ਦਾ ਵੱਡਾ ਝਟਕਾ
  • pm modi will address the nation
    ਅੱਜ ਰਾਤ ਪ੍ਰਧਾਨ ਮੰਤਰੀ ਮੋਦੀ ਕਰਨਗੇ ਰਾਸ਼ਟਰ ਨੂੰ ਸੰਬੋਧਨ, ਹੋਵੇਗਾ ਵੱਡਾ ਐਲਾਨ !
  • narendra modi  jairam ramesh  israel  india
    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲੈ ਕੇ ਜੈਰਾਮ ਰਮੇਸ਼ ਦਾ ਵੱਡਾ ਬਿਆਨ
  • major accident on jalandhar pathankot national highway
    ਅੰਮ੍ਰਿਤਸਰ ਮੱਥਾ ਟੇਕਣ ਜਾ ਰਹੇ ਨੌਜਵਾਨਾਂ ਨਾਲ NH 'ਤੇ ਵਾਪਰਿਆ ਵੱਡਾ ਹਾਦਸਾ!...
  • indian railways hockey coach davinder singh passes away
    ਭਾਰਤੀ ਰੇਲਵੇ ਦੇ ਹਾਕੀ ਕੋਚ ਦਵਿੰਦਰ ਸਿੰਘ ਦਾ ਦੇਹਾਂਤ
  • massive fire breaks out in junk godown in jalandhar
    ਜਲੰਧਰ ਵਿਖੇ ਕਬਾੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
  • speeding truck wreaks havoc in jalandhar 4 cars damaged
    ਜਲੰਧਰ: ਤੇਜ਼ ਰਫ਼ਤਾਰ ਟਰੱਕ ਨੇ ਮਚਾਈ ਤਬਾਹੀ, ਚਾਰ ਕਾਰਾਂ ਨੂੰ ਪਹੁੰਚਿਆ ਨੁਕਸਾਨ
  • punjab weather update
    ਪੰਜਾਬ 'ਚ 24 ਤੇ 25 ਅਪ੍ਰੈਲ ਲਈ ਵੱਡੀ ਭਵਿੱਖਬਾਣੀ! ਪੜ੍ਹੋ ਮੌਸਮ ਵਿਭਾਗ ਦੀ...
  • death threat received for seeking information under rti
    RTI ਤਹਿਤ ਸੂਚਨਾ ਮੰਗਣ ’ਤੇ ਮਿਲੀ ਜਾਨੋਂ ਮਾਰਨ ਦੀ ਧਮਕੀ, ਮਾਮਲਾ ਪੁਲਸ ਕੋਲ ਪੁੱਜਾ
  • boy dies after being hit by freight train on rail tracks
    ਕੈਂਟ-ਚਹੇੜੂ ਰੇਲ ਟ੍ਰੈਕ ’ਤੇ ਮਾਲਗੱਡੀ ਦੀ ਲਪੇਟ ’ਚ ਆਉਣ ਨਾਲ ਨੌਜਵਾਨ ਦੀ ਮੌਤ
  • there will be a blackout across punjab
    ਪੰਜਾਬ ਭਰ 'ਚ ਫਿਰ ਵੱਜਣਗੇ ਖ਼ਤਰੇ ਦੇ ਘੁੱਗੂ, ਭਲਕੇ ਹੋਵੇਗਾ BLACKOUT! ਪੜ੍ਹੋ ਕੀ...
Trending
Ek Nazar
chardham yatra kedarnath temple priest rules

6 ਮਹੀਨੇ No Leave...! ਕੇਦਾਰਨਾਥ ਧਾਮ ਦਾ ਪੁਜਾਰੀ ਬਣਨ ਦੇ ਸਖ਼ਤ ਨਿਯਮ, ਸਿਰਫ਼...

if you don t take care mother in law canceled your job

ਸੱਸ ਦੀ ਸੇਵਾ ਨਾ ਕੀਤੀ ਤਾਂ ਜਾਵੇਗੀ ਨੌਕਰੀ, ਬਿਲਾਸਪੁਰ ਹਾਈਕਰੋਟ ਦਾ ਵੱਡਾ ਫੈਸਲਾ

heatwave alert weather

23, 24, 25, 26, 27 ਅਪ੍ਰੈਲ ਨੂੰ ਕਹਿਰ ਵਰ੍ਹਾਏਗੀ ਗਰਮੀ! ਇਨ੍ਹਾਂ ਸੂਬਿਆਂ 'ਚ...

cyber attack in sri lanka

ਹੈਕਰਾਂ ਨੇ ਚੋਰੀ ਕਰ ਲਏ 25 ਲੱਖ ਅਮਰੀਕੀ ਡਾਲਰ! ਸ਼੍ਰੀਲੰਕਾ ਦੇ ਵਿੱਤ ਮੰਤਰਾਲੇ...

lung cancer is affecting young people

ਸਿਗਰੇਟ ਤੋਂ ਬਿਨਾਂ ਨੌਜਵਾਨਾਂ ਨੂੰ ਜਕੜ ਰਿਹਾ ਫੇਫੜਿਆਂ ਦਾ ਕੈਂਸਰ, ਮਾਹਿਰਾਂ ਨੇ...

famous actress divyanka sirohi passes away

ਮੌਤ ਤੋਂ ਬਾਅਦ ਅਦਾਕਾਰਾ ਦੀ ਆਖਰੀ ਪੋਸਟ ਹੋਈ ਵਾਇਰਲ, ਪੰਜਾਬੀ ਗਾਇਕ ਦੇ ਭਜਨ 'ਤੇ...

class mobile phone use teacher ban

ਸਕੂਲ 'ਚ ਅਧਿਆਪਕਾਂ ਦੇ ਮੋਬਾਈਲ ਫੋਨ ਦੀ ਵਰਤੋਂ 'ਤੇ ਲੱਗੀ ਰੋਕ, ਮਧੂਬਨੀ DM ਵਲੋਂ...

road accident

ਭਿਆਨਕ ਹਾਦਸਾ! ਸਵਾਰੀਆਂ ਨਾਲ ਭਰੀ ਪਿਕਅੱਪ ਵੈਨ ਪਲਟੀ, 6 ਦੀ ਮੌਤ, ਕਈ ਗੰਭੀਰ ਜ਼ਖਮੀ

no six in ipl 2026

IPL 2026 ਦਾ ਸਭ ਤੋਂ ਖ਼ਤਰਨਾਕ ਗੇਂਦਬਾਜ਼! ਹੁਣ ਤਕ ਕੋਈ ਵੀ ਬੱਲੇਬਾਜ਼ ਨਹੀਂ ਮਾਰ...

heroin business was going on under the guise of selling pizza  one arrested

ਪਿੱਜ਼ਾ ਵੇਚਣ ਦੀ ਆੜ 'ਚ ਚੱਲ ਰਿਹਾ ਸੀ ਹੈਰੋਇਨ ਦਾ ਧੰਦਾ! ਇਕ ਗ੍ਰਿਫਤਾਰ

drone strike in lebanon

ਲੇਬਨਾਨ 'ਚ ਡਰੋਨ ਹਮਲੇ,  ਇੱਕ ਵਿਅਕਤੀ ਦੀ ਮੌਤ

mohammad nawaz drug test controversy pcb

ਡਰੱਗਜ਼ ਲੈਂਦਾ ਇਹ ਪਾਕਿਸਤਾਨੀ ਕ੍ਰਿਕਟਰ! ਇੰਗਲੈਂਡ ਨਾਲ ਟੁੱਟਿਆ ਕਰਾਰ, PCB...

50 foreigners arrested in sri lanka

ਸ਼੍ਰੀਲੰਕਾ 'ਚ ਗ੍ਰਿਫ਼ਤਾਰ ਕੀਤੇ 50 ਵਿਦੇਸ਼ੀਆਂ 'ਚ ਇੱਕ ਭਾਰਤੀ ਨਾਗਰਿਕ

famous actress passes away

ਮਸ਼ਹੂਰ ਅਦਾਕਾਰਾ ਦੀ ਹੋ ਗਈ ਮੌਤ! ਹਰਿਆਣਾ 'ਚ ਘਰ ਅੰਦਰੋਂ ਮਿਲੀ ਲਾਸ਼

lover western style proposal boyfriend incident

ਹਾਏ, ਮੈਂ ਇੰਝ ਕਰਾਂਗੀ ਪ੍ਰਪੋਜ਼... ਹੱਥ ਪੈਰ ਬੰਨ੍ਹ ਪ੍ਰੇਮੀਕਾ ਨੇ ਮੁੰਡੇ ਨੂੰ...

fourfold compensation for farmers

2 ਨਹੀਂ ਕਿਸਾਨਾਂ ਨੂੰ ਮਿਲੇਗਾ 4 ਗੁਣਾ ਮੁਆਵਜ਼ਾ, CM ਯਾਦਵ ਨੇ ਕਰ 'ਤਾ ਵੱਡਾ ਐਲਾਨ

hindu girls in pakistan

ਪਾਕਿਸਤਾਨ 'ਚ ਹਿੰਦੂ ਕੁੜੀਆਂ 'ਤੇ ਅੱਤਿਆਚਾਰ! ਇਕ ਹੋਰ ਮਾਮਲਾ ਆਇਆ ਸਾਹਮਣੇ

sub inspector daljit singh goraya

ਸਮਾਜ ਭਲਾਈ ਕਾਰਜਾਂ ਦੀ ਮਿਸਾਲ : ਸਬ ਇੰਸਪੈਕਟਰ ਦਲਜੀਤ ਸਿੰਘ ਗੋਰਾਇਆ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • assembly elections punjab bjp
      ਪੰਜਾਬ 'ਚ ਸਿਆਸੀ ਹਲਚਲ ਤੇਜ਼, ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ...
    • a huge commotion at amritsar airport as the body of kulwant singh
      ਦੁਬਈ ਤੋਂ ਪੰਜਾਬ ਪਹੁੰਚੀ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਲੈ ਕੇ ਅੰਮ੍ਰਿਤਸਰ...
    • blast outside bjp office
      ਭਾਜਪਾ ਦਫ਼ਤਰ ਦੇ ਬਾਹਰ ਧਮਾਕੇ ਦਾ ਮਾਮਲਾ : ਦੋ ਮੁੱਖ ਮੁਲਜ਼ਮ ਨਿਆਇਕ ਹਿਰਾਸਤ 'ਚ...
    • lung cancer is affecting young people
      ਸਿਗਰੇਟ ਤੋਂ ਬਿਨਾਂ ਨੌਜਵਾਨਾਂ ਨੂੰ ਜਕੜ ਰਿਹਾ ਫੇਫੜਿਆਂ ਦਾ ਕੈਂਸਰ, ਮਾਹਿਰਾਂ ਨੇ...
    • shocking incident in punjab
      ਪੰਜਾਬ: ਸਟੂਲ ਨਾਲ ਮਾਰ'ਤਾ ਬੰਦਾ! ਪੂਰਾ ਮਾਮਲਾ ਜਾਣ ਉੱਡਣਗੇ ਹੋਸ਼
    • sad punar surjit releases vision document
      ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! SAD ਪੁਨਰ ਸੁਰਜੀਤ ਨੇ ਜਾਰੀ ਕੀਤਾ ਵਿਜ਼ਨ...
    • heatwave alert till 25th
      25 ਤਾਰੀਖ਼ ਤੱਕ ਹੀਟਵੇਵ ਦਾ ਅਲਰਟ, 27 ਤੇ 28 ਨੂੰ ਹਲਕੀ ਬੂੰਦਾਬਾਂਦੀ ਦੀ ਸੰਭਾਵਨਾ
    • majithia on power cuts
      ਪੰਜਾਬ 'ਚ HEAT WAVE ਵਿਚਾਲੇ ਬਿਜਲੀ ਦੇ ਲੰਮੇ-ਲੰਮੇ ਕੱਟ, ਲੋਕ ਬੇਹਾਲ: ਮਜੀਠੀਆ
    • gangster arshdeep dalla  patiala court
      ਗੈਂਗਸਟਰ ਅਰਸ਼ਦੀਪ ਡੱਲਾ ਨੂੰ ਪਟਿਆਲਾ ਦੀ ਅਦਾਲਤ ਨੇ ਐਲਾਨਿਆ ਭਗੌੜਾ
    • these schools in bathinda were immediately evacuated
      ਬਠਿੰਡਾ ਦੇ ਇਨ੍ਹਾਂ ਸਕੂਲਾਂ ਨੂੰ ਤੁਰੰਤ ਕਰਾਇਆ ਗਿਆ ਖ਼ਾਲੀ, ਧਮਕੀ ਮਿਲਣ ਮਗਰੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +