Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 08, 2026

    6:56:50 PM

  • sukhbir badal sit summons

    ਸੁਖਬੀਰ ਬਾਦਲ ਨੂੰ ਐੱਸ. ਆਈ. ਟੀ. ਨੇ ਮੁੜ ਕੀਤਾ ਤਲਬ

  • electricity cut power cut pspcl

    ਪੰਜਾਬ 'ਚ ਬਿਜਲੀ ਕੱਟਾਂ ਨੂੰ ਲੈ ਕੇ ਅਹਿਮ ਖ਼ਬਰ,...

  • sir duty  government school  lecturer

    ਐੱਸ. ਆਈ. ਆਰ. ਡਿਊਟੀ ’ਤੇ ਜਾ ਰਹੇ ਸਰਕਾਰੀ ਸਕੂਲ ਦੇ...

  • punjab tarn taran punjab police

    ਪੰਜਾਬ 'ਚ ਵੱਡਾ ਹਾਦਸਾ, ਤਿੰਨ ਵਿਅਕਤੀਆਂ ਦੀ ਮੌਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • 'Singh vs Kaur 2' ਦੀ ਪ੍ਰਮੋਸ਼ਨ ਲਈ ਵਾਹਘਾ ਬਾਰਡਰ ਪਹੁੰਚੇ ਗਿੱਪੀ ਅਤੇ ਸ਼ਹਿਨਾਜ਼, ਦੇਖੋ ਤਸਵੀਰਾਂ

PUNJAB News Punjabi(ਪੰਜਾਬ)

'Singh vs Kaur 2' ਦੀ ਪ੍ਰਮੋਸ਼ਨ ਲਈ ਵਾਹਘਾ ਬਾਰਡਰ ਪਹੁੰਚੇ ਗਿੱਪੀ ਅਤੇ ਸ਼ਹਿਨਾਜ਼, ਦੇਖੋ ਤਸਵੀਰਾਂ

  • Edited By SATPAL,
  • Updated: 07 Sep, 2026 04:22 PM
Punjab
gippy and shehnaaz reached wagah border to promote singh vs kaur 2
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ : ਗਿੱਪੀ ਗਰੇਵਾਲ ਅਤੇ ਸ਼ਹਿਨਾਜ਼ ਗਿੱਲ ਆਪਣੀ ਆਉਣ ਵਾਲੀ ਨਵੀਂ ਪੰਜਾਬੀ ਫ਼ਿਲਮ 'ਸਿੰਘ VS ਕੌਰ 2' ਦੀ ਪ੍ਰਮੋਸ਼ਨ ਦੇ ਸਿਲਸਿਲੇ ਵਿੱਚ ਅਟਾਰੀ-ਵਾਹਗਾ ਬਾਰਡਰ ਪਹੁੰਚੇ ਹਨ । ਇਸ ਦੌਰਾਨ ਦੋਵਾਂ ਕਲਾਕਾਰਾਂ ਅਤੇ ਫ਼ਿਲਮ ਦੀ ਬਾਕੀ ਸਟਾਰਕਾਸਟ ਨੇ ਉੱਥੇ ਮੌਜੂਦ ਫੈਨਜ਼ ਅਤੇ ਦੇਸ਼ ਦੇ ਜਵਾਨਾਂ ਨਾਲ ਖ਼ਾਸ ਮੁਲਾਕਾਤ ਕੀਤੀ ਅਤੇ ਰੌਣਕਾਂ ਲਾਈਆਂ ।

PunjabKesari

PunjabKesari

ਤੁਹਾਨੂੰ ਦੱਸ ਦੇਈਏ ਕਿ ਇਹ ਫ਼ਿਲਮ 11 ਸਤੰਬਰ 2026 ਨੂੰ ਦੁਨੀਆ ਭਰ ਦੇ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਜਾ ਰਹੀ ਹੈ ਫਿਲਮ ਦਾ ਟੀਜ਼ਰ ਕੁਝ ਦਿਨ ਪਹਿਲਾ ਹੀ ਰਿਲੀਜ਼ ਹੋਇਆ ਸੀ, ਜਿਸ ਨੂੰ ਗਿੱਪੀ ਗਰੇਵਾਲ ਦੇ ਫੈਂਨਸ ਵਲੋਂ ਕਾਫੀ ਪਸੰਦ ਵੀ ਕੀਤਾ ਜਾ ਰਿਹਾ ਹੈ । ਫਿਲਮ ਵਿੱਚ ਸਹਿਨਾਜ਼ ਗਿੱਲ ਕਾਫੀ ਵੱਖਰੇ ਅੰਦਾਜ਼ ਵਿੱਚ ਨਜ਼ਰ ਆ ਰਹੀ ਹੈ ਅਤੇ ਗਿੱਪੀ ਵੀ ਕਾਫੀ ਵੱਖਰੀ ਲੁੱਕ ਵਿਚ ਨਜ਼ਰ ਆ ਰਹੇ ਹਨ । 

PunjabKesari

PunjabKesari

ਦੱਸ ਦੇਈਏ ਕਿ ਫਿਲਮ ਵਿੱਚ ਗਿੱਪੀ ਗਰੇਵਾਲ ਅਤੇ ਸ਼ਹਿਨਾਜ਼ ਤੋਂ ਇਲਾਵਾ Prince Kanwaljit Singh, Raghveer Boli, Honey Mattu ਵਰਗੇ ਵੱਡੇ ਸਟਾਰ ਨਜ਼ਰ ਆਉਣਗੇ। ਫਿਲਮ ਵਿੱਚ Happy Raikoti, Veet Baljit, Kabal Saroopwali & Rony Ajnali, Gill Machhrai ਵਲੋਂ ਗੀਤ ਲਿਖੇ ਗਏ ਹਨ, ਅਤੇ ਜਿਨ੍ਹਾ ਦਾ Music, Kulshan Sandhu, Jaymeet ਵਲੋਂ ਦਿੱਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਗਿੱਪੀ ਗਰੇਵਾਲ ਦੀ ਫਿਲਮ 'ਸਿੰਘ VS ਕੌਰ'  ਸਾਲ 2013 'ਚ ਆਈ ਸੀ। ਉਸ ਸਮੇਂ ਇਸ ਫਿਲਮ ਨੂੰ ਦਰਸ਼ਕਾਂ ਵਲੋਂ ਕਾਫੀ ਪਿਆਰ ਮਿਲਿਆ ਅਤੇ ਫਿਲਮ ਦੇ ਕਈ ਡਾਇਲੌਗ ਵੀ ਕਾਫੀ ਮਸ਼ਹੂਰ ਹੋਏ ਸਨ। 

PunjabKesari

 

  • Gippy Grewal
  • Shehnaz Gill
  • Singh VS Kaur
  • Wagah Border

ਲਾਈਵ ਸ਼ੋਅ ਦੌਰਾਨ ਸਾਊਂਡ ਆਪਰੇਟਰ 'ਤੇ ਭੜਕੇ ਗਾਇਕ ਨਿੰਜਾ,''ਕਿਹਾ ਖਾਲੀ ਦਿਮਾਗ...

NEXT STORY

Stories You May Like

  • singh vs kaur 2   to release on september 11
    11 ਸਤੰਬਰ ਨੂੰ ਰਿਲੀਜ਼ ਹੋਵੇਗੀ ‘ਸਿੰਘ ਵਰਸਿਸ ਕੌਰ 2’; ਦੇਖੋ ਫਿਲਮ ਦੀ ਸਟਾਰਕਾਸਟ ਦਾ ਦਿਲਚਸਪ ਇੰਟਰਵਿਊ
  • gippy and shehnaaz  s film   singh vs kaur 2   is in full swing for its promotion
    ਗਿੱਪੀ ਗਰੇਵਾਲ ਤੇ ਸ਼ਹਿਨਾਜ਼ ਗਿੱਲ ਦੀ ਫਿਲਮ ‘ਸਿੰਘ ਵਰਸਿਜ਼ ਕੌਰ-2’ ਦੀ ਪ੍ਰੋਮੋਸ਼ਨ ਜ਼ੋਰਾਂ ’ਤੇ
  • 2 people arrested
    ਹੈਰੋਇਨ ਦਾ ਸੇਵਨ ਕਰਦੇ 2 ਨਸ਼ੇੜੀ ਕਾਬੂ
  • pakistan won the toss and elected to bat see playing 11
    INDW vs PAKW Asia Cup: ਪਾਕਿਸਤਾਨ ਨੇ ਟਾਸ ਜਿੱਤ ਕੇ ਚੁਣੀ ਬੱਲੇਬਾਜ਼ੀ, ਦੇਖੋ ਪਲੇਇੰਗ-11
  • farmers arrived at chandigarh border with ration
    ਚੰਡੀਗੜ੍ਹ ਬਾਰਡਰ 'ਤੇ ਰਾਸ਼ਨ ਸਣੇ ਪੁੱਜੇ ਕਿਸਾਨ, ਕਈ ਰਸਤੇ ਬੰਦ, ਟ੍ਰੈਫਿਕ ਲਈ ਨਵਾਂ ਰੂਟ ਪਲਾਨ ਜਾਰੀ (ਤਸਵੀਰਾਂ)
  • us envoys arrived in ukraine
    ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ
  • nawazuddin siddiqui s major statement on  tumbbad 2
    'ਤੁੰਬਾਡ 2' ਨੂੰ ਲੈ ਕੇ ਨਵਾਜ਼ੂਦੀਨ ਸਿੱਦੀਕੀ ਦੀ ਦਿੱਤੀ ਵੱਡੀ ਅਪਡੇਟ
  • car collides with truck
    ਵੈਸ਼ਣੋ ਦੇਵੀ ਤੋਂ ਪਰਤ ਰਹੇ 2 ਸ਼ਰਧਾਲੂਆਂ ਦੀ ਮੌਤ, 2 ਗੰਭੀਰ ਜ਼ਖ਼ਮੀ
  • akali dal new appointments
    ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ...
  • 2 arrested  case registered against 7 in baldev nagar
    ਬਲਦੇਵ ਨਗਰ ’ਚ ਹੋਈ ਗੁੰਡਾਗਰਦੀ ਦੇ ਮਾਮਲੇ ’ਚ 2 ਗ੍ਰਿਫ਼ਤਾਰ, 7 ਖਿਲਾਫ ਮਾਮਲਾ ਦਰਜ
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
  • case registered in connection with fight  two people arrested
    ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ
  • punjab weather imd alert
    ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ...
Trending
Ek Nazar
peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • electricity cut power cut pspcl
      ਪੰਜਾਬ 'ਚ ਬਿਜਲੀ ਕੱਟਾਂ ਨੂੰ ਲੈ ਕੇ ਅਹਿਮ ਖ਼ਬਰ, ਪੀਐੱਸਪੀਸੀਐੱਲ ਨੇ ਲਿਆ ਵੱਡਾ...
    • sukhbir badal sit summons
      ਸੁਖਬੀਰ ਬਾਦਲ ਨੂੰ ਐੱਸ. ਆਈ. ਟੀ. ਨੇ ਮੁੜ ਕੀਤਾ ਤਲਬ
    • pm modi will come to punjab
      ਪੰਜਾਬ ਆਉਣਗੇ PM ਮੋਦੀ! ਪੰਜਾਬੀਆਂ ਲਈ ਕਰ ਸਕਦੇ ਨੇ ਵੱਡੇ ਐਲਾਨ, ਤਿਆਰ ਕੀਤਾ ਜਾ...
    • sachin pilot raja warring punjab congress
      ਸਚਿਨ ਪਾਇਲਟ ਦੀ ਪੰਜਾਬ ਕਾਂਗਰਸ ਇੰਚਾਰਜ ਵਜੋਂ ਨਿਯੁਕਤੀ 'ਤੇ ਰਾਜਾ ਵੜਿੰਗ ਦਾ...
    • captain amarinder singh will join congress
      ਕਾਂਗਰਸ 'ਚ ਜਾਣਗੇ ਕੈਪਟਨ ਅਮਰਿੰਦਰ ਸਿੰਘ? ਧੀ ਜੈਇੰਦਰ ਕੌਰ ਦਾ ਵੱਡਾ ਬਿਆਨ ਆਇਆ...
    • pregnant wife  husband  in laws
      ਨਸ਼ੇ ਨੇ ਉਜਾੜਿਆ ਘਰ : ਤਿੰਨ ਮਹੀਨੇ ਦੀ ਗਰਭਵਤੀ ਪਤਨੀ ਦੀ ਮੌਤ, ਪਤੀ ਤੇ ਦਾਦਾ...
    • punjab police sho arrested
      ਪੰਜਾਬ ਪੁਲਸ ਦਾ ਥਾਣੇਦਾਰ ਗ੍ਰਿਫ਼ਤਾਰ! ਹੈਰਾਨ ਕਰੇਗਾ ਪੂਰਾ ਮਾਮਲਾ
    • news of relief for the common people  in sugar prices
      ਖੰਡ ਦੀਆਂ ਕੀਮਤਾਂ 'ਚ ਰਿਕਾਰਡ ਵਾਧੇ ਦਰਮਿਆਨ ਆਮ ਲੋਕਾਂ ਲ਼ਈ ਰਾਹਤ ਦੀ ਖ਼ਬਰ
    • big news for punjab board students
      ਪੰਜਾਬ ਬੋਰਡ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, ਰੀ-ਚੈਕਿੰਗ ਲਈ ਜਾਰੀ ਕੀਤਾ ਨਵਾਂ...
    • punjabis get relief from long power cuts
      ਪੰਜਾਬੀਆਂ ਨੂੰ ਬਿਜਲੀ ਦੇ ਲੰਬੇ ਕੱਟਾਂ ਤੋਂ ਮਿਲੀ ਰਾਹਤ, ਪਾਵਰਕਾਮ ਨੇ ਬਦਲੇ ਕਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +