Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    8:01:40 AM

  • jalandhar  female councilor  husband  injured

    ਜਲੰਧਰ 'ਚ ਵੱਡੀ ਵਾਰਦਾਤ : ਮਹਿਲਾ ਕੌਂਸਲਰ ਦੇ ਪਤੀ...

  • punjab bandh on 15 october

    15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ...

  • complete this work by 15th october heavy fine may be imposed

    15 ਅਕਤਬੂਰ ਤੱਕ ਪੂਰਾ ਕਰ ਲਓ EPFO ਨਾਲ ਜੁੜਿਆ ਇਹ...

  • pcs officer ankur mahindru appointed new commissioner

    ਲੁਧਿਆਣਾ ਨਗਰ ਨਿਗਮ 'ਚ ਵੱਡਾ ਫੇਰਬਦਲ, PCS ਅੰਕੁਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਕਿਉਂ ਧਰਨੇ ’ਚ ਸ਼ਾਮਲ ਨਹੀਂ ਹੋ ਸਕੇ ਗਿੱਪੀ, ਲਾਈਵ ਹੋ ਕੇ ਦੱਸੀ ਵਜ੍ਹਾ, ਕੀਤਾ ਵੱਡਾ ਐਲਾਨ

PUNJAB News Punjabi(ਪੰਜਾਬ)

ਕਿਉਂ ਧਰਨੇ ’ਚ ਸ਼ਾਮਲ ਨਹੀਂ ਹੋ ਸਕੇ ਗਿੱਪੀ, ਲਾਈਵ ਹੋ ਕੇ ਦੱਸੀ ਵਜ੍ਹਾ, ਕੀਤਾ ਵੱਡਾ ਐਲਾਨ

  • Author Rahul Singh,
  • Updated: 03 Dec, 2020 11:19 AM
Jalandhar
gippy grewal live video for farmers
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ)– ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਕਿਸਾਨ ਸੰਘਰਸ਼ ਨੂੰ ਸੋਸ਼ਲ ਮੀਡੀਆ ’ਤੇ ਰੱਜ ਕੇ ਸਮਰਥਨ ਦੇ ਰਹੇ ਹਨ। ਗਿੱਪੀ ਗਰੇਵਾਲ ਇਸ ਸਮੇਂ ਕੈਨੇਡਾ ’ਚ ਹਨ, ਜੋ ਹਾਲ ਹੀ ’ਚ ਯੂ. ਕੇ. ’ਚ ਆਪਣੀ ਫ਼ਿਲਮ ਦੀ ਸ਼ੂਟਿੰਗ ਕਰਕੇ ਕੈਨੇਡਾ ਵਾਪਸ ਪੁੱਜੇ ਹਨ। ਇਥੇ ਗਿੱਪੀ ਨੂੰ 14 ਦਿਨਾਂ ਲਈ ਕੁਆਰਨਟੀਨ ਕੀਤਾ ਗਿਆ ਹੈ, ਜਿਸ ਦੇ ਚਲਦਿਆਂ ਉਹ ਪੰਜਾਬ ਨਹੀਂ ਪਹੁੰਚ ਸਕੇ ਪਰ ਗਿੱਪੀ ਜਲਦ ਹੀ ਪੰਜਾਬ ਆਉਣ ਵਾਲੇ ਹਨ। ਇਸ ਗੱਲ ਦੀ ਜਾਣਕਾਰੀ ਗਿੱਪੀ ਗਰੇਵਾਲ ਨੇ ਲਾਈਵ ਹੋ ਕੇ ਦਿੱਤੀ ਹੈ। ਗਿੱਪੀ ਗਰੇਵਾਲ ਨੇ ਦੱਸਿਆ ਕਿ ਉਨ੍ਹਾਂ ਦੇ ਕੁਆਰਨਟੀਨ ਪੀਰੀਅਡ ਦੇ ਸਿਰਫ 7-8 ਦਿਨ ਬਾਕੀ ਬਚੇ ਹਨ, ਜਿਸ ਤੋਂ ਬਾਅਦ ਉਹ ਸਿੱਧਾ ਦਿੱਲੀ ਕਿਸਾਨੀ ਸੰਘਰਸ਼ ’ਚ ਸ਼ਾਮਲ ਹੋਣਗੇ।

ਸਰੀ ਤੋਂ ਵੈਨਕੂਵਰ ਤਕ ਵੀ ਕੱਢੀ ਗਈ ਰੈਲੀ
ਆਪਣੇ ਲਾਈਵ ਦੌਰਾਨ ਗਿੱਪੀ ਗਰੇਵਾਲ ਨੇ ਜਿਥੇ ਪੰਜਾਬ ਦੇ ਨੌਜਵਾਨਾਂ ਤੇ ਮੀਡੀਆ ਦਾ ਧੰਨਵਾਦ ਕੀਤਾ, ਉਥੇ ਨੈਸ਼ਨਲ ਮੀਡੀਆ ਤੇ ਕੰਗਨਾ ਰਣੌਤ ’ਤੇ ਵੀ ਆਪਣੀ ਭੜਾਸ ਕੱਢੀ। ਗਿੱਪੀ ਗਰੇਵਾਲ ਨੇ ਲਾਈਵ ਦੌਰਾਨ ਕਿਹਾ ਕਿ ਪਹਿਲੀ ਵਾਰ ਪੂਰਾ ਪੰਜਾਬ ਡਟ ਕੇ ਇਕ ਕੰਮ ਲਈ ਖੜ੍ਹਾ ਹੋਇਆ ਹੈ। ਨਾਲ ਹੀ ਬਾਹਰਲੇ ਮੁਲਕਾਂ ’ਚ ਬੈਠੇ ਪੰਜਾਬੀਆਂ ਨੇ ਵੀ ਕਿਸਾਨਾਂ ਲਈ ਸੋਸ਼ਲ ਮੀਡੀਆ ’ਤੇ ਵੱਖਰੀ ਲਹਿਰ ਚਲਾ ਦਿੱਤੀ ਹੈ। ਗਿੱਪੀ ਨੇ ਦੱਸਿਆ ਕਿ ਸਰੀ ਤੋਂ ਵੈਨਕੂਵਰ ਤਕ ਵੀ ਇਕ ਰੈਲੀ ਕੱਢੀ ਗਈ ਹੈ, ਜਿਸ ’ਚ ਜੈਜ਼ੀ ਬੀ ਦੇ ਨਾਲ ਉਨ੍ਹਾਂ ਦੇ ਬੇਟੇ ਸ਼ਿੰਦਾ ਤੇ ਏਕਮ ਵੀ ਗਏ ਹਨ।

 
 
 
 
 
View this post on Instagram
 
 
 
 
 
 
 
 
 
 
 

A post shared by Gippy Grewal (@gippygrewal)

ਇਹ ਖ਼ਬਰ ਵੀ ਪੜ੍ਹੋ : ਕਿਸਾਨਾਂ ਨੂੰ ਅੱਤਵਾਦੀ ਕਹਿਣ ’ਤੇ ਭੜਕਿਆ ਦਿਲਜੀਤ ਦੋਸਾਂਝ, ਨੈਸ਼ਨਲ ਮੀਡੀਆ ਦੀ ਲਾਈ ਕਲਾਸ

ਕਿਸਾਨ ਅੰਦੋਲਨ ਨੂੰ ਹੋਰ ਰੂਪ ਦੇਣਾ ਚਾਹੁੰਦੀ ਹੈ ਸਰਕਾਰ
ਗਿੱਪੀ ਨੇ ਅੱਗੇ ਕਿਹਾ ਕਿ ਜੋ ਲੋਕ ਸਾਡੇ ਖਿਲਾਫ ਹਨ ਸਾਨੂੰ ਪਤਾ ਹੈ ਕਿ ਉਹ ਗੋਦੀ ਮੀਡੀਆ ਦਾ ਸਮਰਥਨ ਕਰ ਰਹੇ ਹਨ ਤੇ ਉਹ ਚਾਹੁੰਦੇ ਹਨ ਕਿ ਕਿਸਾਨ ਅੰਦੋਲਨ ਨੂੰ ਕੋਈ ਹੋਰ ਰੂਪ ਦੇ ਦਿੱਤਾ ਜਾਵੇ। ਸਾਨੂੰ ਹੋਸ਼ ’ਚ ਰਹਿ ਕੇ ਕੰਮ ਕਰਨ ਦੀ ਲੋੜ ਹੈ, ਇਹ ਨਾ ਹੋਵੇ ਕਿ ਜੋ ਉਹ ਸਾਡੇ ਕੋਲੋਂ ਸਾਨੂੰ ਭੜਕਾ ਕੇ ਕਰਵਾਉਣਾ ਚਾਹੁੰਦੇ ਹਨ, ਉਹ ਅਸੀਂ ਗੁੱਸੇ ’ਚ ਕਰ ਬੈਠੀਏ। ਕੰਗਨਾ ਬਾਰੇ ਬੋਲਦਿਆਂ ਗਿੱਪੀ ਨੇ ਕਿਹਾ ਕਿ ਬੇਬੇ ਬਾਰੇ ਕੀਤੀ ਗਲਤ ਟਿੱਪਣੀ ਕਰਕੇ ਉਸ ਨੂੰ ਪੰਜਾਬ ਨੇ ਬਹੁਤ ਕੁਝ ਸੁਣਾ ਦਿੱਤਾ ਹੈ ਤੇ ਕੰਗਨਾ ਇਹ ਗੱਲ ਹਮੇਸ਼ਾ ਯਾਦ ਰੱਖੇਗੀ।

ਪੰਜਾਬੀਆਂ ਨੇ ਨਿਭਾਇਆ ਆਪਣਾ ਫਰਜ਼
ਬਾਹਰਲੇ ਮੁਲਕਾਂ ’ਚ ਵੱਸਦੇ ਨੌਜਵਾਨਾਂ ਨੂੰ ਸੁਨੇਹਾ ਦਿੰਦਿਆਂ ਗਿੱਪੀ ਨੇ ਕਿਹਾ ਕਿ ਸੋਸ਼ਲ ਮੀਡੀਆ ’ਤੇ ਅਸੀਂ ਆਪਣੇ ਹੈਸ਼ਟੈਗ ਦੇ ਮਾਧਿਅਮ ਰਾਹੀਂ ਇਸ ਪ੍ਰਦਰਸ਼ਨ ਨੂੰ ਲੋਕਾਂ ਤਕ ਪਹੁੰਚਾਈਏ। ਜ਼ਮੀਨੀ ਪੱਧਰ ’ਤੇ ਜੋ ਜੰਗ ਚੱਲ ਰਹੀ ਹੈ, ਉਸ ਨੂੰ ਸੋਸ਼ਲ ਮੀਡੀਆ ਦੇ ਮਾਧਿਅਮ ਰਾਹੀਂ ਘਰ ਬੈਠੇ ਲੋਕਾਂ ਤਕ ਪਹੁੰਚਾਉਣਾ ਜ਼ਰੂਰੀ ਹੈ। ਧਰਨੇ ’ਚ ਸ਼ਾਮਲ ਹਰ ਸ਼ਖਸ ਦੀ ਤਾਰੀਫ ਕਰਦਿਆਂ ਗਿੱਪੀ ਨੇ ਕਿਹਾ ਕਿ ਪੰਜਾਬੀਆਂ ਨੇ ਆਪਣਾ ਫਰਜ਼ ਨਿਭਾਅ ਦਿੱਤਾ ਹੈ, ਜੋ ਡਟ ਕੇ ਜ਼ੁਲਮ ਖਿਲਾਫ ਖੜ੍ਹੇ ਹਨ।

ਨੋਟ– ਗਿੱਪੀ ਗਰੇਵਾਲ ਦੀ ਇਸ ਖ਼ਬਰ ਬਾਰੇ ਤੁਹਾਡੀ ਕੀ ਰਾਏ ਹੈ? ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ।

  • Gippy Grewal
  • Farmers Protest
  • Farm Bill 2020
  • Live Video
  • Punjabi Singer
  • Punjabi Actor

ਰਾਜਾਸਾਂਸੀ ਪੁਲਸ ਵਲੋਂ ਡੇਢ ਕਿੱਲੋ ਅਫੀਮ ਸਮੇਤ ਇਕ ਵਿਅਕਤੀ ਕਾਬੂ

NEXT STORY

Stories You May Like

  • rbi mpc borrowers suffer big setback repo rate hiked
    RBI MPC : ਕਰਜ਼ਦਾਰਾਂ ਨੂੰ ਲੱਗਾ ਵੱਡਾ ਝਟਕਾ, Repo Rate 'ਚ ਹੋ ਗਿਆ ਭਾਰੀ ਵਾਧਾ
  • zomato employee asked employees to learn hindi  big controversy
    Zomato ਦੇ ਕਰਮਚਾਰੀ ਨੇ ਮੁਲਾਜ਼ਮਾਂ ਨੂੰ ਹਿੰਦੀ ਸਿੱਖਣ ਲਈ ਕਿਹਾ,ਤਾਂ ਖੜ੍ਹਾ ਹੋ ਗਿਆ ਵੱਡਾ ਵਿਵਾਦ
  • india may be among the first countries to launch 6g services  reliance jio
    ਭਾਰਤ 6-ਜੀ ਸੇਵਾ ਸ਼ੁਰੂ ਕਰਨ ਵਾਲੇ ਸ਼ੁਰੂਆਤੀ ਦੇਸ਼ਾਂ ’ਚ ਹੋ ਸਕਦੈ ਸ਼ਾਮਲ : ਰਿਲਾਇੰਸ ਜੀਓ
  • reinstatement of food safety officer khosla
    ਇਕ ਦਿਨ ਦੇ ਧਰਨੇ ਮਗਰੋਂ ਹੋ ਗਈ ਫੂਡ ਸੈਫਟੀ ਅਫ਼ਸਰ ਖੋਸਲਾ ਦੀ ਬਹਾਲੀ
  • gangster attacks former councilor after entering his home
    ਪੰਜਾਬ: ਘਰ 'ਚ ਦਾਖ਼ਲ ਹੋ ਕੇ ਸਾਬਕਾ ਕੌਂਸਲਰ 'ਤੇ ਗੈਂਗਸਟਰ ਨੇ ਕੀਤਾ ਹਮਲਾ
  • cashless treatment is causing pockets to become empty
    Cashless ਇਲਾਜ ਦੇ ਨਾਂ ਤੇ ਹੋ ਰਹੀ ਜੇਬ ਢਿੱਲੀ, ਸ਼ਿਕਾਇਤ ਕਰਨ ਤੋਂ ਡਰ ਰਹੇ ਮੁਲਾਜ਼ਮ
  • basmati will become 74 percent cheaper export of rice  businessmen
    74 ਫ਼ੀਸਦੀ ਸਸਤਾ ਹੋ ਜਾਵੇਗਾ ਬਾਸਮਤੀ ਚੌਲਾਂ ਦਾ ਨਿਰਯਾਤ, ਕਾਰੋਬਾਰੀਆਂ ਨੂੰ ਹੋਵੇਗੀ  2,350 ਕਰੋੜ ਰੁਪਏ ਬੱਚਤ
  • no new liquor shops open for 3 years
    ਸੂਬੇ 'ਚ ਅਗਲੇ 3 ਸਾਲਾਂ 'ਚ ਨਹੀਂ ਖੁੱਲ੍ਹੇਗਾ ਇਕ ਵੀ ਠੇਕਾ ! CM ਮੋਹਨ ਯਾਦਵ ਨੇ ਕੀਤਾ ਵੱਡਾ ਐਲਾਨ
  • jalandhar  female councilor  husband  injured
    ਜਲੰਧਰ 'ਚ ਵੱਡੀ ਵਾਰਦਾਤ : ਮਹਿਲਾ ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, ਮਚੀ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • heavy rain warning for punjab over the next 3 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
Trending
Ek Nazar
major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bhagwant mann  manjit sidhu  congress
      CM ਮਾਨ ਦੇ ਸਾਬਕਾ ਓ. ਐੱਸ. ਡੀ. ਅਤੇ ਨਜ਼ਦੀਕੀ ਮਨਜੀਤ ਸਿੱਧੂ ਕਾਂਗਰਸ ’ਚ ਸ਼ਾਮਲ
    • parvinder jhota dig accused
      ਪਰਵਿੰਦਰ ਝੋਟਾ ਕਤਲ ਕੇਸ 'ਚ ਵੱਡੀ ਖ਼ਬਰ, ਹੋਈ ਪਹਿਲੀ ਗ੍ਰਿਫ਼ਤਾਰੀ
    • bjp makes big announcement before elections
      ਪੰਜਾਬ ਦੀ ਸਿਆਸਤ 'ਚ ਵੱਡੀ ਖਬਰ, ਭਾਜਪਾ ਵੱਲੋਂ ਚੋਣਾਂ ਤੋਂ ਪਹਿਲਾਂ ਵੱਡਾ ਐਲਾਨ
    • big twist in rajbir ghuman case
      ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
    • parvinder jhota mansa city closed
      ਪਰਵਿੰਦਰ ਝੋਟਾ ਦੇ ਕਤਲ ਮਗਰੋਂ ਮਾਨਸਾ ਸ਼ਹਿਰ ਬੰਦ, ਸਕੂਲਾਂ 'ਚ ਕੀਤੀ ਛੁੱਟੀ, ਭਾਰੀ...
    • parvinder jhota  mansa police  drug task force
      ਪਰਵਿੰਦਰ ਝੋਟੇ ਦੇ ਕਤਲ ਮਗਰੋਂ ਪੁਲਸ ਦਾ ਵੱਡਾ ਐਕਸ਼ਨ
    • parvinder jhota mansa medical store
      Big Breaking : ਪਰਵਿੰਦਰ ਝੋਟੇ ਦਾ ਗੋਲ਼ੀਆਂ ਮਾਰ ਕੇ ਕਤਲ
    • license driving test applicant
      ਪੰਜਾਬ : ਨਵਾਂ ਲਾਇਸੈਂਸ ਬਨਵਾਉਣ ਵਾਲਿਆਂ ਲਈ ਨਵੀਂ ਮੁਸੀਬਤ, ਟੈਸਟ ਟ੍ਰੈਕ 'ਤੇ...
    • murder of sikh youth parvinder singh who raised his voice against drugs
      ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ ਦਾ ਕਤਲ...
    • charanjit singh channi
      ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +