Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 08, 2026

    6:36:19 AM

  • strengthen law and order in amritsar

    ਪੰਜਾਬ: ਇਸ ਜ਼ਿਲ੍ਹੇ 'ਚ ਲੱਗ ਗਈਆਂ ਸਖ਼ਤ ਪਾਬੰਦੀਆਂ,...

  • engine of a flying plane fails 186 passengers gasp in the air

    ਉੱਡਦੇ ਜਹਾਜ਼ ਦਾ ਹੋ ਗਿਆ ਇੰਜਣ ਫੇਲ੍ਹ ! ਹਵਾ 'ਚ...

  • raja warring met sachin pilot

    ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ...

  • big news for border state

    ਪੰਜਾਬ ਸਣੇ ਇਨ੍ਹਾਂ ਸੂਬਿਆਂ ਨੂੰ ਕੇਂਦਰ ਸਰਕਾਰ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਇਨਸਾਨੀਅਤ ਸ਼ਰਮਸਾਰ, 11 ਸਾਲਾ ਬੱਚੀ ਨੂੰ ਬਣਾਇਆ ਹਵਸ ਦਾ ਸ਼ਿਕਾਰ

PUNJAB News Punjabi(ਪੰਜਾਬ)

ਇਨਸਾਨੀਅਤ ਸ਼ਰਮਸਾਰ, 11 ਸਾਲਾ ਬੱਚੀ ਨੂੰ ਬਣਾਇਆ ਹਵਸ ਦਾ ਸ਼ਿਕਾਰ

  • Edited By Gurminder Singh,
  • Updated: 30 Nov, 2019 06:27 PM
Ludhiana
girl  rape
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਰਾਮ) : ਇਕ ਹਵਸੀ ਭੇੜੀਏ ਵੱਲੋਂ ਇਕ 11 ਸਾਲਾ ਮਾਸੂਮ ਬੱਚੀ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਪਤਾ ਲੱਗਦਣ 'ਤੇ ਥਾਣਾ ਮੋਤੀ ਨਗਰ ਦੀ ਪੁਲਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਪੀੜਤ ਬੱਚੀ, ਜੋ ਆਪਣੇ ਮਾਤਾ-ਪਿਤਾ ਅਤੇ ਇਕ ਭਰਾ ਨਾਲ ਰਹਿੰਦੀ ਹੈ। ਪੀੜਤਾ ਦੀ ਮਾਂ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ। ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਨਾਬਾਲਗ ਪੀੜਤਾ ਦੀ ਮਾਂ ਨੇ ਦੱਸਿਆ ਕਿ ਉਹ ਦੋਵੇਂ ਪਤੀ-ਪਤਨੀ ਮਜ਼ਦੂਰੀ ਕਰਦੇ ਹਨ। ਬੀਤੀ 26 ਨਵੰਬਰ ਨੂੰ ਜਦੋਂ ਉਹ ਆਪਣੇ ਕੰਮ 'ਤੇ ਗਏ ਤਾਂ ਪਿੱਛੋਂ ਉਨ੍ਹਾਂ ਦਾ ਇਕ ਜਾਣਕਾਰ ਨੰਦ ਕਿਸ਼ੋਰ (40) ਉਨ੍ਹਾਂ ਦੇ ਘਰ ਆਇਆ ਅਤੇ ਉਸਦੀ 11 ਸਾਲਾ ਮਾਸੂਮ ਲੜਕੀ ਨੂੰ 100 ਰੁਪਏ ਦਾ ਲਾਲਚ ਦੇ ਕੇ ਆਪਣੇ ਕਮਰੇ 'ਚ ਲੈ ਗਿਆ, ਜਿਥੇ ਉਸਨੇ ਉਨ੍ਹਾਂ ਦੀ ਲੜਕੀ ਨਾਲ ਕਥਿਤ ਤੌਰ 'ਤੇ ਜ਼ਬਰਦਸਤੀ ਕਰਦੇ ਹੋਏ ਉਸ ਨਾਲ ਜਬਰ-ਜ਼ਨਾਹ ਕੀਤਾ, ਜਿਸ ਬਾਰੇ ਉਸਦੀ ਲੜਕੀ ਨੇ ਉਸਨੂੰ ਘਰ ਪਰਤ ਕੇ ਦੱਸਿਆ ਪਰ ਲੋਕ-ਲਾਜ ਦੇ ਮਾਰੇ ਉਹ ਚੁੱਪ ਕਰ ਗਏ ਪਰ ਹੱਦ ਉਸ ਸਮੇਂ ਹੋ ਗਈ, ਜਦੋਂ ਬੀਤੀ 28 ਨਵੰਬਰ ਨੂੰ ਨੰਦ ਕਿਸ਼ੋਰ ਨੇ ਮੁੜ ਉਨ੍ਹਾਂ ਦੀ ਗੈਰਹਾਜ਼ਰੀ ਦਾ ਫਾਇਦਾ ਚੁੱਕਦੇ ਹੋਏ ਲੜਕੀ ਨੂੰ ਆਪਣੇ ਕਮਰੇ 'ਚ ਲੈ ਗਿਆ। 

ਉਕਤ ਨੇ ਦੱਸਿਆ ਕਿ ਜਦੋਂ ਉਹ ਅਚਾਨਕ ਘਰ ਪਰਤੀ ਤਾਂ ਉਨ੍ਹਾਂ ਦੇ ਗੁਆਂਢੀਆਂ ਨੇ ਦੱਸਿਆ ਕਿ ਉਸਦੀ ਲੜਕੀ ਨੂੰ ਨੰਦ ਕਿਸ਼ੋਰ ਆਪਣੇ ਨਾਲ ਲੈ ਗਿਆ ਹੈ, ਜਿਸ 'ਤੇ ਉਹ ਤੁਰੰਤ ਨੰਦ ਕਿਸ਼ੋਰ ਦੇ ਕਮਰੇ ਵੱਲ ਦੌੜੀ। ਜਿਥੇ ਉਕਤ ਹਵਸੀ ਭੇੜੀਆ ਉਸਦੀ ਮਾਸੂਮ ਬੱਚੀ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਉਣ ਦੀ ਕੋਸ਼ਿਸ਼ ਕਰ ਰਿਹਾ ਸੀ ਪਰ ਬੱਚੀ ਉਸਦਾ ਵਿਰੋਧ ਕਰ ਰਹੀ ਸੀ। ਜਦੋਂ ਉਹ ਮੌਕੇ 'ਤੇ ਪਹੁੰਚੀ ਤਾਂ ਨੰਦ ਕਿਸ਼ੋਰ ਉਸਨੂੰ ਦੇਖਕੇ ਮੌਕੇ ਤੋਂ ਫਰਾਰ ਹੋ ਗਿਆ। ਜਾਂਚ ਅਧਿਕਾਰੀ ਸਬ-ਇੰਸਪੈਕਟਰ ਅਸੀਮ ਹੰਸ ਨੇ ਦੱਸਿਆ ਕਿ ਪੁਲਸ ਨੇ ਪੀੜਤ ਬੱਚੀ ਦੀ ਮਾਂ ਦੀ ਸ਼ਿਕਾਇਤ ਲੈ ਕੇ ਕਥਿਤ ਦੋਸ਼ੀ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।

ਪਤਨੀ ਦੇ ਪਿੰਡ ਜਾਣ ਦਾ ਉਠਾਇਆ ਫਾਇਦਾ
ਜਾਂਚ ਅਧਿਕਾਰੀ ਅਸੀਮ ਹੰਸ ਨੇ ਦੱਸਿਆ ਕਿ ਮੁੱਢਲੀ ਤਫਤੀਸ਼ ਦੌਰਾਨ ਸਾਹਮਣੇ ਆਇਆ ਕਿ ਨੰਦ ਕਿਸ਼ੋਰ ਦੀ ਪਤਨੀ ਆਪਣੇ ਪਿੰਡ ਗਈ ਹੋਈ ਸੀ ਜਦਕਿ ਉਸਦਾ ਇਕ 17 ਸਾਲਾ ਲੜਕਾ ਕੰਮ 'ਤੇ ਗਿਆ ਹੋਇਆ ਸੀ, ਜਿਸਦਾ ਫਾਇਦਾ ਉਠਾਉਂਦੇ ਹੋਏ ਨੰਦ ਕਿਸ਼ੋਰ ਨੇ ਬੱਚੀ ਨਾਲ ਅਜਿਹੀ ਘਟੀਆ ਹਰਕਤ ਨੂੰ ਅੰਜਾਮ ਦਿੱਤਾ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਸ ਵੱਲੋਂ ਨੰਦ ਕਿਸ਼ੋਰ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ, ਜਿਸਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

  • Girl
  • rape
  • ਬੱਚੀ
  • ਬਲਾਤਕਾਰ

ਪਾਕਿਸਤਾਨੀ ਟੀਮ ਨਹੀਂ ਖੇਡੇਗੀ ਭਾਰਤ 'ਚ ਵਿਸ਼ਵ ਕਬੱਡੀ ਕੱਪ

NEXT STORY

Stories You May Like

  • punjab shocking news
    ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! 3 ਸਾਲਾ ਬੱਚੀ ਨਾਲ ਦਰਿੰਦਗੀ; ਗੁਪਤ ਅੰਗਾਂ 'ਤੇ ਲੱਗੀਆਂ ਸੱਟਾਂ
  • school closed  delhi  11 september
    ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ ਦਿੱਲੀ ਦੇ ਸਕੂਲ
  • 11 companies to go public in the next few days
    ਅਗਲੇ ਕੁਝ ਦਿਨਾਂ ’ਚ 11 ਕੰਪਨੀਆਂ ਦੇ ‘IPO’, 7,055 ਕਰੋੜ ਰੁਪਏ ਜੁਟਾਉਣ ਦਾ ਟੀਚਾ
  • 11 september holiday
    11 ਸਤੰਬਰ ਨੂੰ ਹੋ ਗਿਆ ਛੁੱਟੀ ਦਾ ਐਲਾਨ ! ਬੰਦ ਰਹਿਣਗੇ ਦਿੱਲੀ ਦੇ ਸਾਰੇ ਸਰਕਾਰੀ ਦਫ਼ਤਰ
  • content creators created a new path for monetisation
    Content Creators ਨੇ  Monetisation ਦਾ ਬਣਾਇਆ ਨਵਾਂ ਰਸਤਾ
  • hanuman ansh   to release worldwide on september 11
    "ਹਨੂਮਾਨ ਅੰਸ਼" 11 ਸਤੰਬਰ ਨੂੰ ਦੁਨੀਆ ਭਰ 'ਚ ਹੋਵੇਗੀ ਰਿਲੀਜ਼
  • ahf junior asia cup indian womens team defeats malaysia 11 1
    ਏ. ਐੱਚ. ਐੱਫ. ਜੂਨੀਅਰ ਏਸ਼ੀਆ ਕੱਪ : ਭਾਰਤੀ ਮਹਿਲਾ ਟੀਮ ਨੇ ਮਲੇਸ਼ੀਆ ਨੂੰ 11-1 ਨਾਲ ਹਰਾਇਆ
  • pakistan won the toss and elected to bat see playing 11
    INDW vs PAKW Asia Cup: ਪਾਕਿਸਤਾਨ ਨੇ ਟਾਸ ਜਿੱਤ ਕੇ ਚੁਣੀ ਬੱਲੇਬਾਜ਼ੀ, ਦੇਖੋ ਪਲੇਇੰਗ-11
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
  • case registered in connection with fight  two people arrested
    ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ
  • punjab weather imd alert
    ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ...
  • snatching in jalandhar west constituency  people of the area in panic
    ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
  • elderly woman dies after surgery
    ਚੂਲੇ ਦਾ ਆਪਰੇਸ਼ਨ ਕਰਵਾਉਣ ਮਗਰੋਂ ਬਜ਼ੁਰਗ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ ਲਾਏ...
  • fake cia personnel threatened the operator of padrino restaurant
    ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...
  • boys armed with weapons committed hooliganism in jalandhar
    ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
Trending
Ek Nazar
sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

road incidents

ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ

china support russia

ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • man from sultanpur lodhi dies in abu dhabi
      ਵਿਦੇਸ਼ੋਂ ਆਈ ਖ਼ਬਰ ਨੇ ਪੁਆਏ ਵੈਣ! ਆਬੂਧਾਬੀ 'ਚ ਸੁਲਤਾਨਪੁਰ ਲੋਧੀ ਦੇ ਵਿਅਕਤੀ ਦੀ...
    • punjab weather imd alert
      ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ...
    • punjab police head constable video
      ਪੰਜਾਬ ਪੁਲਸ ਦਾ ਹੈੱਡ ਕਾਂਸਟੇਬਲ ਗ੍ਰਿਫ਼ਤਾਰ, ਜਿਸ ਥਾਣੇ 'ਚ ਤਾਇਨਾਤ ਉਸੇ 'ਚ...
    • army indian army soldier
      ਫੌਜ ਦਾ ਜਵਾਨ ਪਟਿਆਲਾ 'ਚ ਗ੍ਰਿਫ਼ਤਾਰ, ਕਾਰਨਾਮਾ ਜਾਣ ਉਡਣਗੇ ਹੋਸ਼
    • farmers protest ends in chandigarh
      ਚੰਡੀਗੜ੍ਹ 'ਚ ਕਿਸਾਨਾਂ ਦਾ ਧਰਨਾ ਖ਼ਤਮ, ਸਰਕਾਰ ਤੋਂ ਲਿਖ਼ਤੀ ਭਰੋਸਾ ਮਿਲਣ ਮਗਰੋਂ...
    • bjp hindu leader punjab police
      RSS, ਭਾਜਪਾ ਤੇ ਹਿੰਦੂ ਨੇਤਾ ਨਿਸ਼ਾਨੇ ’ਤੇ! ਇਨਪੁਟ ਤੋਂ ਬਾਅਦ ਪੁਲਸ ਨੇ ਜਾਰੀ...
    • punjab and haryana highcourt gets new chief justice
      ਪੰਜਾਬ ਤੇ ਹਰਿਅਣਾ ਹਾਈਕੋਰਟ ਨੂੰ ਮਿਲਿਆ ਨਵਾਂ ਚੀਫ਼ ਜੱਜ, ਜਸਟਿਸ ਅਸ਼ਵਨੀ ਕੁਮਾਰ...
    • fear of long power cuts in punjab
      ਪੰਜਾਬ 'ਚ ਲੰਬੇ ਬਿਜਲੀ ਕੱਟਾਂ ਦਾ ਖ਼ਦਸ਼ਾ! ਕੋਲੇ ਦੀ ਕਮੀ ਵਿਚਾਲੇ ਬਿਜਲੀ ਸੰਕਟ...
    • accident in zirakpur
      ਚਾਰ ਟਰੱਕਾਂ ਵਿਚਾਲੇ ਹੋਈ ਟੱਕਰ! ਸਟੇਅਰਿੰਗ ਜਾਮ ਹੋਣ ਕਾਰਨ ਵਾਪਰਿਆ ਹਾਦਸਾ
    • fazilka news students
      ਸਕੂਲ ਤੋਂ ਪਰਤਦੇ ਬੱਚਿਆਂ ਨੂੰ ਲੱਭੀ ਲਾਸ਼, ਇਲਾਕੇ 'ਚ ਫ਼ੈਲੀ ਸਨਸਨੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +