Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    1:42:00 AM

  • major food crisis worldwide in the coming months

    ਦੁਨੀਆ ਭਰ 'ਚ ਵੱਡੇ ਭੋਜਨ ਸੰਕਟ ਦਾ ਖਦਸ਼ਾ, ਵਿਦੇਸ਼...

  • firing at kathua cisf camp

    ਕਠੂਆ ਦੇ CISF ਕੈਂਪ 'ਚ ਫਾਇਰਿੰਗ, ਜਵਾਨ ਨੇ ਸਾਥੀਆਂ...

  • situation normal at lovely professional university

    ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਹਾਲਾਤ ਨਾਰਮਲ,...

  • balwant singh rajoana  pgi  patiala jail

    ਬਲਵੰਤ ਸਿੰਘ ਰਾਜੋਆਣਾ ਨੂੰ ਲਿਆਂਦਾ ਗਿਆ PGI

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Tarn Taran
  • ਪੱਟੀ 'ਚ ਇਕ ਮਹੀਨਾ ਪਹਿਲਾਂ ਵਿਆਹੀ ਕੁੜੀ ਦੀ ਮੌਤ

PUNJAB News Punjabi(ਪੰਜਾਬ)

ਪੱਟੀ 'ਚ ਇਕ ਮਹੀਨਾ ਪਹਿਲਾਂ ਵਿਆਹੀ ਕੁੜੀ ਦੀ ਮੌਤ

  • Edited By Gurminder Singh,
  • Updated: 25 Mar, 2020 03:17 PM
Tarn Taran
girl  suicide  marriage
  • Share
    • Facebook
    • Tumblr
    • Linkedin
    • Twitter
  • Comment

ਪੱਟੀ (ਸੌਰਭ) : ਪੱਟੀ ਦੇ ਪਿੰਡ ਚੂਸਲੇਵੜ ਵਿਚ ਇਕ ਮਹੀਨਾ ਪਹਿਲਾਂ ਵਿਆਹੀ ਕੁੜੀ ਵਲੋਂ ਸਹੁਰਿਆਂ ਤੋਂ ਤੰਗ ਆ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਰਜਿੰਦਰ ਕੌਰ, ਪੁੱਤਰੀ ਗੁਰਬੀਰ ਸਿੰਘ ਦਾ ਵਿਆਹ ਇਕ ਮਹੀਨਾ ਪਹਿਲਾਂ ਹੀ ਹਰਿੰਦਰ ਸਿੰਘ ਪੁੱਤਰ ਸੁਖਚੈਨ ਸਿੰਘ ਵਾਸੀ ਪਿੰਡ ਲੱਧੂ ਥਾਣਾ ਵਲਟੋਹਾ ਨਾਲ ਹੋਇਆ ਸੀ। ਮ੍ਰਿਤਕਾ ਦਾ ਪਤੀ ਹਰਿੰਦਰ ਸਿੰਘ ਖੇਤੀਬਾੜੀ ਕਰਦਾ ਹੈ ਅਤੇ ਸਹੁਰਾ ਪਰਿਵਾਰ ਕੁੜੀ ਨੂੰ ਦਾਜ ਲਿਆਉਣ ਲਈ ਤੰਗ ਪ੍ਰੇਸ਼ਾਨ ਕਰ ਰਿਹਾ ਸੀ, ਜਿਸ ਦੇ ਚੱਲਦੇ ਕੁੜੀ ਨੇ ਖੁਦਕੁਸ਼ੀ ਕਰ ਲਈ। 

PunjabKesari

ਇਹ ਵੀ ਪੜ੍ਹੋ : ਕਰਫਿਊ ਦਰਮਿਆਨ ਸੋਸ਼ਲ ਮੀਡੀਆ ''ਤੇ ਵਾਇਰਲ ਹੋਈ ਆਡੀਓ ਨੇ ਪਾਇਆ ਭੜਥੂ    

ਕੁੜੀ ਦੇ ਪਰਿਵਾਰ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਉਨ੍ਹਾਂ ਦੀ ਬੇਟੀ ਨੂੰ ਸਹੁਰਾ ਪਰਿਵਾਰ ਵਲੋਂ ਹੋਰ ਦਾਜ ਦਹੇਜ਼ ਲਿਆਉਣ ਲਈ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ, ਜਿਸ ਕਾਰਨ ਉਸ ਨੇ ਬੀਤੀ ਰਾਤ ਜ਼ਹਿਰੀਲੀ ਚੀਜ਼ ਨਿਗਲ ਲਈ ਜਿਸ ਤੋਂ ਬਾਅਦ ਉਸ ਨੂੰ ਨੇੜਲੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਲੜਕੀ ਦੀ ਹਾਲਤ ਗੰਭੀਰ ਦੇਖਦੇ ਹੋਏ ਉਸ ਨੂੰ ਅੰਮ੍ਰਿਤਸਰ ਲਈ ਰੈਫਰ ਕਰ ਦਿੱਤਾ, ਜਿੱਥੇ ਉਸ ਦੀ ਮੌਤ ਹੋ ਗਈ। 

PunjabKesari

ਇਹ ਵੀ ਪੜ੍ਹੋ : ਦੇਖੋ ਕਰਫਿਊ ''ਚ ਕੀ ਹਨ ਅੰਮ੍ਰਿਤਸਰ ਦੇ ਮੌਜੂਦਾ ਹਾਲਾਤ, ਪੁਲਸ ਕਰ ਰਹੀ ਵੱਡੇ ਕੰਮ    

ਉਧਰ ਪੁਲਸ ਨੇ ਮ੍ਰਿਤਕ ਰਜਿੰਦਰ ਕੌਰ ਦੇ ਪਤੀ ਹਰਿੰਦਰ ਸਿੰਘ, ਸਹੁਰਾ ਸੁਖਚੈਨ ਸਿੰਘ, ਵਿਚੋਲਨ ਕੁਲਦੀਪ ਕੌਰ, ਵਿਚੋਲਾ ਨਰਿੰਦਰ ਸਿੰਘ ਖਿਲਾਫ ਪਰਚਾ ਦਰਜ ਕਰ ਲਿਆ ਹੈ। ਹੁਣ ਤਕ ਦੀ ਜਾਣਕਾਰੀ ਮੁਤਾਬਕ ਅਜੇ ਤਕ ਕਿਸੇ ਦੀ ਗ੍ਰਿਫਤਾਰੀ ਨਹੀਂ ਹੋ ਸਕੀ ਹੈ। ਪੁਲਸ ਮੁਤਾਬਕ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਕੋਰੋਨਾ ਵਾਇਰਸ : ਚਾਰ ਸ਼ੱਕੀਆਂ ਦੇ ਭੇਜੇ ਸੈਂਪਲ, ਡੇਰਾ ਬਿਆਸ ''ਚ ਕੀਤਾ ਜਾਵੇਗਾ ਆਈਸੋਲੇਟ    

  • Girl
  • suicide
  • marriage
  • ਕੁੜੀ
  • ਖੁਦਕੁਸ਼ੀ
  • ਵਿਆਹ

ਕੋਰੋਨਾ : ਡੇਰਾ ਬਿਆਸ ਤੇ ਸੰਤ ਨਿਰੰਕਾਰੀ ਮਿਸ਼ਨ ਵਲੋਂ ਆਪਣੇ ਭਵਨ ਵਰਤਣ ਦੀ ਪੇਸ਼ਕਸ਼

NEXT STORY

Stories You May Like

  • incident in pakistan
    ਪਾਕਿਸਤਾਨ :  'ਆਨਰ ਕਿਲਿੰਗ' ਮਾਮਲੇ 'ਚ ਨਵੀਂ ਵਿਆਹੀ ਲਾੜੀ ਦੀ ਗੋਲੀ ਮਾਰ ਕੇ ਹੱਤਿਆ
  • case registered against unidentified person for marrying minor girl
    ਨਾਬਾਲਗ ਕੁੜੀ ਨਾਲ ਵਿਆਹ ਕਰਵਾਉਣ ਵਾਲੇ ਇਕ ਅਣਪਛਾਤੇ ਵਿਅਕਤੀ 'ਤੇ ਮਾਮਲਾ ਦਰਜ
  • youth dies while out to buy clothes for a wedding procession
    ਬਰਾਤ ’ਤੇ ਜਾਣ ਲਈ ਕੱਪੜੇ ਲੈਣ ਗਏ 2 ਨੌਜਵਾਨਾਂ ਨਾਲ ਵਾਪਰਿਆ ਵੱਡਾ ਹਾਦਸਾ, ਇਕ ਦੀ ਮੌਤ
  • drugs have devastated the entire family
    ਨਸ਼ੇ ਨੇ ਉਜਾੜਿਆ ਸਾਰਾ ਪਰਿਵਾਰ, ਪਹਿਲਾਂ ਇਕ ਪੁੱਤ ਦੀ ਹੋਈ ਸੀ ਮੌਤ ਤੇ ਹੁਣ ਦੂਜੇ ਦੀ ਵੀ ਓਵਰਡੋਜ਼ ਨਾਲ ਗਈ ਜਾਨ
  • drone show dedicated to the 650th prakash purab sri guru ravidas ji at patti
    ਪੱਟੀ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ ਅੱਜ
  • flipkart will provide employment to 2 5 lakh people
    Flipkart ’ਚ ਤਿਉਹਾਰਾਂ ਤੋਂ ਪਹਿਲਾਂ 2.5 ਲੱਖ ਲੋਕਾਂ ਨੂੰ ਮਿਲੇਗਾ ਰੋਜ਼ਗਾਰ
  • two people dead on road accident
    ਸੜਕ ਹਾਦਸੇ ਦੌਰਾਨ ਇਕ ਔਰਤ ਸਮੇਤ ਦੋ ਦੀ ਮੌਤ, ਦੋ ਜ਼ਖਮੀ, ਛੋਟੀ ਬੱਚੀ ਵਾਲ-ਵਾਲ ਬਚੀ
  • isi new conspiracy
    ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ ਵਿਛਾਇਆ ਡਿਜੀਟਲ ਜਾਲ
  • bhogpur cooperative sugar mill  s annual meeting
    ਭੋਗਪੁਰ ਸਹਿਕਾਰੀ ਖੰਡ ਮਿੱਲ ਦੇ ਸਾਲਾਨਾ ਇਜਲਾਸ ਦੌਰਾਨ ਗੰਨਾ ਕਾਸ਼ਤਕਾਰਾਂ ਦੀਆਂ...
  • 13 day journeys sparked a people  s movement  kewal dhillon
    13 ਦਿਨਾਂ ਦੀਆਂ ਯਾਤਰਾਵਾਂ ਨੇ ਲੋਕ-ਅੰਦੋਲਨ ਖੜ੍ਹਾ ਕੀਤਾ: ਕੇਵਲ ਢਿੱਲੋਂ
  • punjab fought against mughals and british  now it is time to fight against drugs
    ਪੰਜਾਬ ਨੇ ਮੁਗਲਾਂ-ਅੰਗਰੇਜ਼ਾਂ ਨਾਲ ਲੜਾਈ ਲੜੀ, ਹੁਣ ਨਸ਼ੇ ਖ਼ਿਲਾਫ਼ ਲੜਨ ਦੀ ਵਾਰੀ:...
  • jalandhar rally to become a means to save punjab  s youth and future
    ਜਲੰਧਰ ਰੈਲੀ ਪੰਜਾਬ ਦੀ ਜਵਾਨੀ ਤੇ ਭਵਿੱਖ ਬਚਾਉਣ ਦਾ ਬਣੇਗੀ ਜ਼ਰੀਆ: ਕੇਵਲ ਸਿੰਘ...
  • situation normal at lovely professional university
    ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਹਾਲਾਤ ਨਾਰਮਲ, ਪੰਜਾਬ ਪੁਲਸ ਵੱਲੋਂ ਸਰਚ...
  • amit shah  punjab bjp  mega rally
    ਭਲਕੇ ਜਲੰਧਰ 'ਚ ਅਮਿਤ ਸ਼ਾਹ ਦੀ ਵੱਡੀ ਰੈਲੀ, 80 ਹਜ਼ਾਰ ਤੋਂ ਵੱਧ ਕੁਰਸੀਆਂ ਲੱਗੀਆਂ
  • the case of violence in lpu reached the highcourt
    LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
  • lpu student revelation
    LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ...
Trending
Ek Nazar
trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • amit shah  punjab bjp  mega rally
      ਭਲਕੇ ਜਲੰਧਰ 'ਚ ਅਮਿਤ ਸ਼ਾਹ ਦੀ ਵੱਡੀ ਰੈਲੀ, 80 ਹਜ਼ਾਰ ਤੋਂ ਵੱਧ ਕੁਰਸੀਆਂ ਲੱਗੀਆਂ
    • paddy procurement  government procurement to begin on october 1
      ਝੋਨੇ ਦੀ ਖਰੀਦ ਲਈ 42,786 ਕਰੋੜ ਦੀ CCL ਮਨਜ਼ੂਰ, 1 ਅਕਤੂਬਰ ਤੋਂ ਸ਼ੁਰੂ ਹੋਵੇਗੀ...
    • shahi imam on dhirendra shastri
      ਪੰਜਾਬ ਆਏ ਪੰਡਿਤ ਧੀਰੇਂਦਰ ਸ਼ਾਸਤਰੀ ਦੇ ਬਿਆਨਾਂ 'ਤੇ ਭੜਕੇ ਸ਼ਾਹੀ ਇਮਾਮ, ਕੇਸ...
    • cia staff  heroin  smugglers
      ਸੀ. ਆਈ. ਏ. ਸਟਾਫ਼ ਵਲੋਂ 12 ਕਿੱਲੋ ਹੈਰੋਇਨ ਸਮੇਤ 3 ਸਮੱਗਲਰ ਕਾਬੂ
    • roop kaur sandhu dgp office
      ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ 'ਚੋਂ ਕੱਢੀ ਗਈ ਮਹਿਲਾ ਆਗੂ ਪਹੁੰਚੀ DGP...
    • accident in factory
      ਫੈਕਟਰੀ 'ਚ ਦਰਦਨਾਕ ਹਾਦਸਾ! ਮਸ਼ੀਨ 'ਚ ਚੁੰਨੀ ਫਸਣ ਨਾਲ ਕੁੜੀ ਦੀ ਮੌਤ; ਪਰਿਵਾਰ...
    • youth attempts suicide
      ਨੌਜਵਾਨ ਵਲੋਂ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼
    • dhirendra shastri baba bageshwar
      ਲੁਧਿਆਣਾ 'ਚ ਪੰਡਤ ਧਿਰੇਂਦਰ ਸ਼ਾਸਤਰੀ ਦੀ ਕਥਾ 'ਚ ਹੈਰਾਨ ਕਰਨ ਵਾਲੀ ਘਟਨਾ, ਮਾਮਲਾ...
    • jathedar gargaj  balwant singh rajoana  patiala jail
      ਜਥੇਦਾਰ ਗੜਗੱਜ, ਟੇਕ ਸਿੰਘ ਧਨੌਲਾ ਤੇ SGPC ਪ੍ਰਧਾਨ ਵੱਲੋਂ ਰਾਜੋਆਣਾ ਨਾਲ ਮੁਲਾਕਾਤ
    • the case of violence in lpu reached the highcourt
      LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +