Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 29, 2026

    5:41:39 PM

  • air india pilot dies of heart attack in bali

    ਬਾਲੀ 'ਚ ਦਿਲ ਦਾ ਦੌਰਾ ਪੈਣ ਕਾਰਨ ਏਅਰ ਇੰਡੀਆ ਦੇ...

  • punjab villages news

    ਪੰਜਾਬ ਦੇ 110 ਪਿੰਡਾਂ ਨਾਲ ਜੁੜੀ ਵੱਡੀ ਖ਼ਬਰ!...

  • railway line cctv cameras ravneet bittu

    ਰੇਲਵੇ ਲਾਈਨਾਂ 'ਤੇ ਡਰੋਨਾਂ ਰਾਹੀਂ ਰੱਖੀ ਜਾਵੇਗੀ...

  • bees attack children in private school in mohali

    ਪੰਜਾਬ : ਨਿੱਜੀ ਸਕੂਲ 'ਚ ਅਚਾਨਕ ਪਈਆਂ ਭਾਜੜਾਂ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Mohali
  • ਵਿਆਹ ਦੇ ਸੁਫ਼ਨੇ ਹੋਏ ਚਕਨਾਚੂਰ, ਕੁੜੀ ਨੇ ਫ਼ਾਹਾ ਲੈ ਕੇ ਦਿੱਤੀ ਜਾਨ

PUNJAB News Punjabi(ਪੰਜਾਬ)

ਵਿਆਹ ਦੇ ਸੁਫ਼ਨੇ ਹੋਏ ਚਕਨਾਚੂਰ, ਕੁੜੀ ਨੇ ਫ਼ਾਹਾ ਲੈ ਕੇ ਦਿੱਤੀ ਜਾਨ

  • Edited By Babita,
  • Updated: 12 Jun, 2025 09:57 AM
Mohali
girl commit suicide
  • Share
    • Facebook
    • Tumblr
    • Linkedin
    • Twitter
  • Comment

ਮੋਹਾਲੀ (ਜੱਸੀ) : ਪ੍ਰੇਮੀ ਨਾਲ ਵਿਆਹ ਦੇ ਸੁਫ਼ਨੇ ਚਕਨਾਚੂਰ ਹੋਣ ’ਤੇ ਕੁੜੀ ਨੇ ਖ਼ੁਦਕੁਸ਼ੀ ਕਰ ਲਈ। ਬਾਬਾ ਬਕਾਲਾ ਦੀ ਵਸਨੀਕ 25 ਸਾਲਾ ਪ੍ਰਵੀਨ ਕੌਰ ਮੋਹਾਲੀ ਦੇ ਪਿੰਡ ਕੁੰਭੜਾ ਵਿਖੇ ਪੀ. ਜੀ.’ਚ ਰਹਿ ਰਹੀ ਸੀ, ਜਿੱਥੇ ਉਸ ਨੇ ਫ਼ਾਹਾ ਲੈ ਲਿਆ। ਮ੍ਰਿਤਕਾ ਦੇ ਚਾਚੇ ਸਰਵਣ ਸਿੰਘ ਦੀ ਸ਼ਿਕਾਇਤ ਦੇ ਆਧਾਰ ’ਤੇ ਪੁਲਸ ਨੇ ਮੁੰਡੇ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ, ਜਿਸ ਦੀ ਪਛਾਣ ਸੁੱਖੀ ਵਜੋਂ ਹੋਈ ਹੈ। ਪ੍ਰਵੀਨ ਮੋਹਾਲੀ ’ਚ ਨੌਕਰੀ ਕਰਦੀ ਸੀ ਤੇ ਪਿਛਲੇ ਕੁੱਝ ਸਮੇਂ ਤੋਂ ਪਿੰਡ ਕੁੰਭੜਾ ਵਿਖੇ ਰਹਿ ਰਹੀ ਸੀ। ਉਸ ਦੀ ਦੋਸਤੀ ਨੌਜਵਾਨ ਸੁੱਖੀ ਨਾਲ ਸੀ, ਜੋ ਉਸ ਨਾਲ ਵਿਆਹ ਦੇ ਵਾਅਦੇ ਕਰਦਾ ਆ ਰਿਹਾ ਸੀ ਪਰ ਕੁੱਝ ਦਿਨ ਪਹਿਲਾਂ ਪ੍ਰਵੀਨ ਨੇ ਆਪਣੀ ਮਾਂ ਨੂੰ ਫੋਨ ਕਰ ਕੇ ਰੋਂਦਿਆਂ ਦੱਸਿਆ ਕਿ ਸੁੱਖੀ ਨੇ ਉਸ ਨੂੰ ਧੋਖਾ ਦਿੱਤਾ ਹੈ ਕਿਉਂਕਿ ਉਹ ਪਹਿਲਾਂ ਤੋਂ ਹੀ ਵਿਆਹ ਕਰ ਚੁੱਕਿਆ ਹੈ ਅਤੇ ਹੁਣ ਉਸ ਨਾਲ ਵਿਆਹ ਤੋਂ ਇਨਕਾਰ ਕਰ ਰਿਹਾ ਹੈ। ਪਰਿਵਾਰਕ ਮੈਂਬਰਾਂ ਨੇ ਪ੍ਰਵੀਨ ਨੂੰ ਘਰ ਆਉਣ ਲਈ ਕਿਹਾ ਪਰ ਉਹ ਹੌਂਸਲਾ ਹਾਰ ਚੁੱਕੀ ਸੀ। ਉਸ ਦੇ ਆਖ਼ਰੀ ਸ਼ਬਦ ਸਨ ਕਿ ਮੈਂ ਕਿਹੜੇ ਮੂੰਹ ਨਾਲ ਘਰ ਆਵਾਂ? ਕੁੱਝ ਘੰਟਿਆਂ ਬਾਅਦ ਫੇਜ਼-8 ਥਾਣੇ ਤੋਂ ਪਰਿਵਾਰ ਨੂੰ ਸੂਚਨਾ ਮਿਲੀ ਕਿ ਉਸ ਨੇ ਖ਼ੁਦਕੁਸ਼ੀ ਕਰ ਲਈ।
ਕੁੜੀ ਦਾ ਮੋਬਾਇਲ ਫੋਰੈਂਸਿਕ ਜਾਂਚ ਲਈ ਭੇਜਿਆ : ਐੱਸ.ਐੱਚ.ਓ.
ਐੱਸ. ਐੱਚ. ਓ. ਸਤਨਾਮ ਸਿੰਘ ਨੇ ਦੱਸਿਆ ਕਿ ਕੁੜੀ ਦੇ ਚਾਚੇ ਦੇ ਬਿਆਨਾਂ ਦੇ ਆਧਾਰ ’ਤੇ ਸੁੱਖੀ ਖ਼ਿਲਾਫ਼ ਧਾਰਾ 306 (ਮਰਨ ਲਈ ਮਜਬੂਰ ਕਰਨ) ਤਹਿਤ ਪਰਚਾ ਦਰਜ ਕਰ ਲਿਆ ਗਿਆ ਹੈ। ਲਾਸ਼ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਵਾਰਸਾਂ ਹਵਾਲੇ ਕਰ ਦਿੱਤੀ ਹੈ। ਪੁਲਸ ਸੁੱਖੀ ਦੀ ਭਾਲ ਕਰ ਰਹੀ ਹੈ ਤੇ ਪ੍ਰਵੀਨ ਦਾ ਮੋਬਾਇਲ ਫੋਰੈਂਸਿਕ ਜਾਂਚ ਲਈ ਭੇਜਿਆ ਗਿਆ ਹੈ, ਜਿਸ ਤੋਂ ਸਬੂਤ ਮਿਲਣ ਦੀ ਉਮੀਦ ਹੈ।

  • Girl
  • Marriage
  • Suicide
  • Youth
  • ਕੁੜੀ
  • ਵਿਆਹ
  • ਖ਼ੁਦਕੁਸ਼ੀ
  • ਨੌਜਵਾਨ

Red Alert 'ਤੇ ਪੰਜਾਬ ਦਾ ਇਹ ਜ਼ਿਲ੍ਹਾ! ਹਰ ਪਾਸੇ ਪੁਲਸ ਹੀ ਪੁਲਸ (ਵੀਡੀਓ)

NEXT STORY

Stories You May Like

  • terrible fire broke out in 9 fields of a farmer
    ਕਿਸਾਨ ਦੇ ਸੁਫ਼ਨੇ ਹੋਏ ਚਕਨਾਚੂਰ! 9 ਖੇਤਾਂ ਨੂੰ ਲੱਗੀ ਭਿਆਨਕ ਅੱਗ, ਪੁੱਤਾਂ ਵਾਂਗ ਪਾਲੀ ਫ਼ਸਲ ਸੜ ਕੇ ਹੋਈ ਸੁਆਹ
  • landslide
    ਕੁੱਲੂ ਦੇ ਮਣੀਕਰਨ 'ਚ Landslide, ਡਿੱਗੇ ਵੱਡੇ-ਵੱਡੇ ਪੱਥਰ, ਚਕਨਾਚੂਰ ਹੋਈ ਗੱਡੀ
  • himachal pradesh  twin brother  girl  marriage  daughter  birth
    ਜੁੜਵਾ ਭਰਾਵਾਂ ਨੇ ਇਕੋ ਕੁੜੀ ਨਾਲ ਕਰਵਾਇਆ ਵਿਆਹ ! ਹੁਣ ਘਰ ਗੂੰਜੀਆਂ ਕਿਲਕਾਰੀਆਂ
  • boy brings fake jewelry for bride at wedding
    ਵਿਆਹ 'ਤੇ ਲਾੜੀ ਲਈ ਨਕਲੀ ਗਹਿਣੇ ਲੈ ਆਇਆ ਮੁੰਡਾ, ਕੁੜੀ ਨੇ ਬੇਰੰਗ ਮੋੜੀ ਬਰਾਤ, ਫਿਰ...
  • young man ran away with girl  s chain and mobile phone
    ਗੁਰਦਾਸਪੁਰ: ਕੁੜੀ ਦੀ ਚੇਨ ਤੇ ਮੋਬਾਇਲ ਲੈ ਕੇ ਭੱਜਿਆ ਨੌਜਵਾਨ, ਲੋਕਾਂ ਦੀ ਸਹਾਇਤਾ ਨਾਲ ਕਾਬੂ
  • financial hardship  father  daughter  marriage  uttar pradesh
    ਆਰਥਿਕ ਤੰਗੀ ਨੇ ਲਈ ਬੇਬੱਸ ਪਿਓ ਦੀ ਜਾਨ! ਧੀ ਦਾ ਵਿਆਹ ਨਹੀਂ ਕਰਵਾ ਸਕਿਆ ਤਾਂ...
  • parking dispute preet vihar firing hospital police
    ਪਾਰਕਿੰਗ ਨੂੰ ਲੈ ਕੇ ਹੋਏ ਵਿਵਾਦ ਨੇ ਧਾਰਿਆ ਖੂਨੀ ਰੂਪ, ਨੌਜਵਾਨ ਦਾ ਗੋਲੀ ਮਾਰ ਕੇ ਕਤਲ
  • stray dog  kali  snake  kindergarten
    ਕੁੱਤਾ ਬਣਿਆ ਮਸੀਹਾ ! ਆਪਣੀ ਜਾਨ ਗੁਆ ਕੇ 30 ਜਵਾਕਾਂ ਨੂੰ ਦਿੱਤੀ 'ਜ਼ਿੰਦਗੀ'
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
  • fatehjang bajwa exclusive interview
    ਹਰਭਜਨ ਸਿੰਘ ਨੇ ਖੇਡ ਸਦਕਾ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਨਾਂ, ਗੱਦਾਰ ਕਹਿਣਾ ਜਾਇਜ਼...
  • jalandhar smart city maha scam
    ਜਲੰਧਰ ਸਮਾਰਟ ਸਿਟੀ ਦਾ ‘ਮਹਾ-ਘਪਲਾ’: ਕੇਂਦਰ ਤੇ ਸੂਬਾ ਸਰਕਾਰ ਦੀ ਸੁਸਤੀ ਨੇ...
  • may month horoscope people good lucky
    ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ...
Trending
Ek Nazar
bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

singer michael jackson  biopic

ਪਹਿਲੇ ਹਫ਼ਤੇ ਹੀ 2000 ਕਰੋੜ ਦੀ ਕਮਾਈ ! ਕਿੰਗ ਆਫ ਪੋਪ ਦੀ ਫਿਲਮ ਨੇ ਤੋੜ'ਤੇ...

buffer zones  places of worship  america

ਅਮਰੀਕਾ ’ਚ ਪੂਜਾ ਸਥਾਨਾਂ ਦੇ ਆਲੇ-ਦੁਆਲੇ ‘ਬਫਰ ਜ਼ੋਨ’ ਬਣਾਉਣ ਸਬੰਧੀ ਬਿੱਲ ਪੇਸ਼

ampere magnus neo

ਲਾਂਚ ਹੋਇਆ ਨਵਾਂ ਇਲੈਕਟ੍ਰਿਕ ਸਕੂਟਰ, ਸਿੰਗਲ ਚਾਰਜ 'ਤੇ ਚੱਲੇਗਾ 118 ਕਿਲੋਮੀਟਰ

us embassy issued a security alert

ਮੈਕਸੀਕੋ ਸਥਿਤ ਅਮਰੀਕੀ ਦੂਤਾਵਾਸ ਨੇ ਸੁਰੱਖਿਆ ਚੇਤਾਵਨੀ ਕੀਤੀ ਜਾਰੀ

punjabi truck driver in canada

ਕੈਨੇਡਾ 'ਚ 16 ਮੌਤਾਂ ਦੇ ਜ਼ਿੰਮੇਵਾਰ ਪੰਜਾਬੀ ਟਰੱਕ ਡਰਾਈਵਰ ਦੀ ਡਿਪੋਰਟੇਸ਼ਨ 'ਤੇ...

mumbai man dispute

ਮੁੰਬਈ : ਪਹਿਲਾਂ ਪੁੱਛਿਆ ਧਰਮ ਫਿਰ ਮਾਰ'ਤਾ ਚਾਕੂ, ਹਮਲਾਵਰ ਨੇ ਕਲਮਾ ਸੁਣਾਉਣ ਨੂੰ...

baisakhi mela held in virginia

ਸਿੱਖ ਸੈਂਟਰ ਆਫ਼ ਵਰਜੀਨੀਆ ਰਾਜ ਦੇ ਸ਼ਹਿਰ ਮਨਾਸਸ ਵਿਖੇ ਕਰਵਾਇਆ ਗਿਆ 18ਵਾਂ...

floods in china

ਚੀਨ 'ਚ ਹੜ੍ਹ ਦਾ ਕਹਿਰ, ਸੁਰੱਖਿਅਤ ਥਾਵਾਂ 'ਤੇ ਭੇਜੇ ਗਏ ਸੈਂਕੜੇ ਲੋਕ

new panchayat decree for those getting love marriages

ਅੰਮ੍ਰਿਤਸਰ ਦੇ ਇਸ ਪਿੰਡ 'ਚ ਬਣੇ ਨਵੇਂ ਨਿਯਮ, ਲਵ ਮੈਰਿਜ ਕਰਾਉਣ ਵਾਲਿਆਂ ਲਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • accident in ludhiana
      PRTC ਬੱਸ ਕਾਰਨ ਵਾਪਰਿਆ ਹਾਦਸਾ, ਵਿਅਕਤੀ ਦੀ ਦਰਦਨਾਕ ਮੌਤ
    • big decision taken for punjab schools due to heat
      ਭਿਆਨਕ ਗਰਮੀ ਦੇ ਚੱਲਦਿਆਂ ਪੰਜਾਬ ਦੇ ਸਕੂਲਾਂ ਲਈ ਲਿਆ ਗਿਆ ਵੱਡਾ ਫ਼ੈਸਲਾ
    • ravneet singh bittu
      ਰੇਲਵੇ EDFC 'ਤੇ 24 ਘੰਟੇ ਗਸ਼ਤ ਵਧਾਈ ਜਾਵੇਗੀ, ਡਰੋਨ ਰਾਹੀਂ ਨਿਗਰਾਨੀ ਹੋਵੇਗੀ...
    • fir case
      ਕੁੱਟਮਾਰ ਕਰਨ ਤੇ ਹਵਾਈ ਫਾਇਰ ਕਰਨ ਵਾਲੇ 2 ਵਿਅਕਤੀਆਂ 'ਤੇ ਪਰਚਾ ਦਰਜ
    • mother of pardeep arrested in shambhu blast case comes forward
      'ਮੇਰੇ ਪੁੱਤ ਨੂੰ ਘਰੋਂ ਚੁੱਕ ਕੇ ਲੈ ਗਏ', ਸ਼ੰਭੂ ਧਮਾਕਾ ਮਾਮਲੇ 'ਚ ਗ੍ਰਿਫ਼ਤਾਰ...
    • young man died tragically after an electric pole fell on him causing a fir
      ਪੰਜਾਬ : ਰਾਹ ਜਾਂਦੇ ਨੌਜਵਾਨ 'ਤੇ ਡਿਗਿਆ ਬਿਜਲੀ ਦਾ ਖੰਭਾ, ਅੱਗ ਲੱਗਣ ਕਾਰਨ ਹੋਈ...
    • five accused including four women arrested for looting money through fraud
      Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...
    • golden opportunity to work in uae
      UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
    • australia deport punjabi
      ਹੁਣ ਆਸਟ੍ਰੇਲੀਆ ਨੇ DEPORT ਕੀਤੇ ਪੰਜਾਬੀ! ਅੱਜ ਰਾਤ ਪਹੁੰਚੇਗੀ ਫ਼ਲਾਈਟ
    • fraud case
      UPI ਭੁਗਤਾਨ ਦਾ ਝਾਂਸਾ ਦੇ ਕੇ ਜਿਊਲਰ ਨਾਲ ਠੱਗੀ, ਅੰਗੂਠੀ ਲੈ ਕੇ ਦੋ ਨੌਜਵਾਨ ਫ਼ਰਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +