Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAR 03, 2026

    8:03:04 PM

  • israeli airstrikes target iran s high level command centers

    ਈਰਾਨ ਦੇ ਰਾਸ਼ਟਰਪਤੀ ਦਫ਼ਤਰ ਤੇ ਸੁਰੱਖਿਆ ਪ੍ਰੀਸ਼ਦ...

  • concerns over fuel price surge

    ਮਹਿੰਗਾ ਹੋ ਜਾਵੇਗਾ ਪੈਟਰੋਲ-ਡੀਜ਼ਲ, ਭਾਰਤ ਕੋਲ...

  • punjab fake cia staff kidnaps man

    ਪੰਜਾਬ: ਨਕਲੀ CIA ਸਟਾਫ ਵਾਲਿਆਂ ਨੇ ਕਰ ਲਿਆ ਬੰਦਾ...

  • punjab feels the heat in march itself

    ਪੰਜਾਬ 'ਚ ਮਾਰਚ ਮਹੀਨੇ ਹੀ ਗਰਮੀ ਦਾ ਅਹਿਸਾਸ, ਜਾਣੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਪਿੰਡ ਦੇ ਮੁੰਡੇ ਨੇ ਉਜਾੜਿਆ ਵਸਿਆ-ਵਸਾਇਆ ਘਰ, ਦੁਖੀ ਮੁਟਿਆਰ ਨੇ ਪਿਤਾ ਦੀ ਪਿਸਤੌਲ ਨਾਲ ਕੀਤੀ ਖੁਦਕੁਸ਼ੀ (ਤਸਵੀਰਾਂ)

PUNJAB News Punjabi(ਪੰਜਾਬਂ)

ਪਿੰਡ ਦੇ ਮੁੰਡੇ ਨੇ ਉਜਾੜਿਆ ਵਸਿਆ-ਵਸਾਇਆ ਘਰ, ਦੁਖੀ ਮੁਟਿਆਰ ਨੇ ਪਿਤਾ ਦੀ ਪਿਸਤੌਲ ਨਾਲ ਕੀਤੀ ਖੁਦਕੁਸ਼ੀ (ਤਸਵੀਰਾਂ)

  • Updated: 11 Aug, 2017 04:28 PM
Punjab
girl commit suicide in samrala village
  • Share
    • Facebook
    • Tumblr
    • Linkedin
    • Twitter
  • Comment

ਸਮਰਾਲਾ (ਗਰਗ/ਬੰਗੜ) : ਇਥੋਂ ਨੇੜਲੇ ਪਿੰਡ ਮਾਣੀ ਦੀ 26 ਸਾਲਾ ਮੁਟਿਆਰ ਨੇ ਸ਼ੁੱਕਰਵਾਰ ਤੜਕੇ ਆਪਣੇ ਪਿਤਾ ਦੀ ਪਿਸਤੌਲ ਨਾਲ ਖੁਦ ਨੂੰ ਸਿਰ 'ਚ ਗੋਲੀ ਮਾਰ ਕੇ ਦਰਦਨਾਕ ਤਰੀਕੇ ਨਾਲ ਖੁਦਕੁਸ਼ੀ ਕਰ ਲਈ। ਇਸ ਘਟਨਾ ਤੋਂ ਬਾਅਦ ਪੂਰੇ ਪਿੰਡ 'ਚ ਸਹਿਮ ਦਾ ਮਾਹੌਲ ਹੈ ਅਤੇ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈਂਦੇ ਹੋਏ ਪਿੰਡ ਦੀਆਂ ਦੋ ਔਰਤਾਂ ਅਤੇ ਇਕ ਲੜਕੇ ਸਮੇਤ ਇੱਥੋਂ ਪਰਿਵਾਰ ਦੇ ਤਿੰਨ ਜੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਮ੍ਰਿਤਕ ਲੜਕੀ ਦਾ 2 ਸਾਲ ਪਹਿਲਾ ਹੀ ਅਮਰੀਕਨ ਸਿਟੀਜ਼ਨ ਲੜਕੇ ਨਾਲ ਬੜੀ ਧੂਮਧਾਮ ਨਾਲ ਵਿਆਹ ਹੋਇਆ ਸੀ ਅਤੇ ਪਿੰਡ ਦੇ ਹੀ ਇਕ ਲੜਕੇ ਵੱਲੋਂ, ਜੋ ਕਿ ਉਹ ਵੀ ਅਮਰੀਕਾ ਦਾ ਹੀ ਸਿਟੀਜ਼ਨ ਹੈ, ਵੱਲੋਂ ਲੜਕੀ ਦੀ ਵਿਆਹੁਤਾ ਜ਼ਿੰਦਗੀ ਖਰਾਬ ਕਰਨ 'ਤੇ ਦੁਖੀ ਹੋਈ ਲੜਕੀ ਵੱਲੋਂ ਖੁਦਕੁਸ਼ੀ ਵਰਗਾ ਕਦਮ ਚੁੱਕਿਆ ਗਿਆ ਹੈ।
ਜਾਣਕਾਰੀ ਮੁਤਾਬਕ ਪਿੰਡ ਮਾਣਕੀ ਦੀ ਰਹਿਣ ਵਾਲੀ 26 ਸਾਲਾ ਲੜਕੀ ਗਗਨਦੀਪ ਕੌਰ ਦਾ ਪਰਿਵਾਰ ਤਿੰਨ ਸਾਲ ਪਹਿਲਾਂ ਹੀ ਕਲਕੱਤਾ ਤੋਂ ਆ ਕੇ ਇਥੇ ਵੱਸਣ ਲੱਗਿਆ ਸੀ ਅਤੇ ਦੋ ਸਾਲ ਪਹਿਲਾ ਅਮਰੀਕਾ ਦੇ ਪੱਕੇ ਨਿਵਾਸੀ ਸਰਬਜੀਤ ਸਿੰਘ ਨਾਲ ਉਸ ਦਾ ਵਿਆਹ ਹੋਇਆ ਸੀ। ਇਸੇ ਦੌਰਾਨ ਗਗਨਦੀਪ ਕੌਰ ਦੇ ਪਿੰਡ ਦਾ ਹੀ ਇਕ ਲੜਕਾ ਗੁਰਿੰਦਰ ਸਿੰਘ ਉਰਫ ਤੋਤੀ ਜੋ ਕਿ ਖੁਦ ਵੀ ਅਮਰੀਕਾ ਦਾ ਸਿਟੀਜ਼ਨ ਹੈ, ਲੜਕੀ ਨੂੰ ਤੰਗ-ਪਰੇਸ਼ਾਨ ਕਰਨ ਲੱਗਾ ਅਤੇ ਉਸਨੂੰ ਇਹ ਕਹਿ ਕੇ ਬਲੈਕ ਮੇਲ ਕਰਦੇ ਹੋਏ ਪੰਜ ਲੱਖ ਰੁਪਏ ਦੀ ਮੰਗ ਕੀਤੀ ਕਿ ਜੇਕਰ ਉਸ ਨੇ ਪੈਸੇ ਨਾ ਦਿੱਤੇ ਤਾਂ ਉਹ ਉਸ ਦੇ ਪਤੀ ਨੂੰ ਉਸ ਦੇ ਕਰੈਕਟਰ ਬਾਰੇ ਗਲਤ ਗੱਲ ਕਰਕੇ ਉਸ ਦਾ ਤਲਾਕ ਕਰਵਾ ਦੇਵੇਗਾ।
ਗੁਰਿੰਦਰ ਸਿੰਘ ਲਗਾਤਾਰ ਗਗਨਦੀਪ ਕੌਰ ਨੂੰ ਵਾਰ-ਵਾਰ ਫੋਨ ਕਰਕੇ ਤੰਗ-ਪਰੇਸ਼ਾਨ ਕਰਦਾ ਰਿਹਾ ਅਤੇ ਜਦੋਂ ਪੈਸਿਆਂ ਦੀ ਮੰਗ ਪੂਰੀ ਨਾ ਹੋਈ ਤਾਂ ਉਸ ਨੇ ਅਮਰੀਕਾ ਵਿੱਚ ਹੀ ਉਸ ਦੇ ਕੋਲ ਰਹਿੰਦੇ ਗਗਨਦੀਪ ਦੇ ਪਤੀ ਸਰਬਜੀਤ ਸਿੰਘ ਉਸ ਦੇ ਕਰੈਕਰਟ ਬਾਰੇ ਬਹੁਤ ਚੰਗਾ-ਮਾੜਾ ਕਹਿੰਦੇ ਹੋਏ ਦੋਵਾਂ ਦਾ ਪਿਛਲੇ ਮਹੀਨੇ ਤਲਾਕ ਕਰਵਾ ਦਿੱਤਾ। ਤਲਾਕ ਹੋਣ ਮਗਰੋਂ ਗਗਨਦੀਪ ਕੌਰ ਬਹੁਦ ਦੁਖੀ ਰਹਿਣ ਲੱਗੀ ਅਤੇ ਉਸ ਦੀ ਵਿਆਹੁਤਾ ਜ਼ਿੰਦਗੀ ਖਰਾਬ ਕਰਨ ਵਾਲੇ ਗੁਰਿੰਦਰ ਸਿੰਘ ਤੋਤੀ ਅਤੇ ਉਸ ਦੀ ਮਾਤਾ ਗੁਰਮੀਤ ਕੌਰ ਅਤੇ ਦਾਦੀ ਬਲਜਿੰਦਰ ਕੌਰ ਨੇ ਵੀ ਲੜਕੀ ਨੂੰ ਕਾਫੀ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ। ਅਖੀਰ ਆਪਣੀ ਜ਼ਿੰਦਗੀ ਤੋਂ ਤੰਗ ਆਈ ਗਗਨਦੀਪ ਕੌਰ ਨੇ ਤੜਕੇ 5 ਵਜੇ ਆਪਣੇ ਪਿਤਾ ਦੀ ਲਾਇਸੰਸੀ 38 ਬੋਰ ਰਿਵਾਲਵਰ ਨਾਲ ਖੁਦ ਨੂੰ ਸਿਰ 'ਚ ਗੋਲੀ ਮਾਰ ਲਈ।
ਗਗਨਦੀਪ ਦੀ ਗੋਲੀ ਲੱਗਣ ਨਾਲ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਮਰਨ ਤੋਂ ਪਹਿਲਾ ਉਸ ਨੇ ਗੁਰਿੰਦਰ ਸਿੰਘ ਤੋਤੀ, ਉਸ ਦੀ ਮਾਤਾ ਅਤੇ ਦਾਦੀ ਨੂੰ ਆਪਦੀ ਮੌਤ ਦਾ ਜਿੰਮੇਵਾਰ ਦੱਸਦੇ ਹੋਏ ਖੁਦਕੁਸ਼ੀ ਨੋਟ ਵੀ ਲਿੱਖਿਆ, ਜੋ ਕਿ ਮੌਕੇ 'ਤੇ ਪੁੱਜੀ ਪੁਲਸ ਨੇ ਬਰਾਮਦ ਕਰ ਲਿਆ ਹੈ। ਇਸ ਸੰਬੰਧ 'ਚ ਸਹਾਇਕ ਥਾਣੇਦਾਰ ਜੋਗਿੰਦਰ ਸਿੰਘ ਨੇ ਮ੍ਰਿਤਕ ਲੜਕੀ ਦੇ ਪਿਤਾ ਭਾਗ ਸਿੰਘ ਦੇ ਬਿਆਨਾਂ 'ਤੇ ਤਿੰਨੇ ਦੋਸ਼ੀਆਂ ਖਿਲਾਫ਼ ਧਾਰਾ 306 ਅਧੀਨ ਕੇਸ ਦਰਜ਼ ਕਰ ਲਿਆ ਹੈ ਅਤੇ ਡਾਕਟਰਾਂ ਦੇ ਪੈਨਲ ਵੱਲੋਂ ਮ੍ਰਿਤਕ ਲੜਕੀ ਦਾ ਪੋਸਟਮਾਰਟਮ ਕੀਤਾ ਜਾ ਰਿਹਾ ਹੈ।

  • ਮੁਟਿਆਰ
  • ਖੁਦਕੁਸ਼ੀ
  • Girl
  • suicide

ਬੇਰੁਜ਼ਗਾਰ ਨੌਜਵਾਨਾਂ ਲਈ ਵੱਡੀ ਖਬਰ : ਪੰਜਾਬ ਸਰਕਾਰ ਲਗਾ ਰਹੀ ਰੋਜ਼ਗਾਰ ਮੇਲਾ, ਨੌਕਰੀ ਲਈ ਇਥੇ ਕਰੋ ਰਜਿਸਟ੍ਰੇਸ਼ਨ

NEXT STORY

Stories You May Like

  • youth commits suicide
    ਨਸ਼ੇ ਦਾ ਲਾਲਚ ਦੇ ਕੇ ਖਾਲੀ ਕਾਗਜ਼ਾਂ 'ਤੇ ਕਰਵਾਏ ਸਾਈਨ, ਨੌਜਵਾਨ ਨੇ ਕੀਤੀ ਖੁਦਕੁਸ਼ੀ
  • woman commits suicide  illicit relationship
    ਪ੍ਰੇਮੀ ਤੋਂ ਤੰਗ ਔਰਤ ਨੇ ਕੀਤੀ ਖ਼ੁਦਕੁਸ਼ੀ, ਪ੍ਰੇਮੀ ਗ੍ਰਿਫਤਾਰ
  • 20 year old girl sues meta
    ਸੋਸ਼ਲ ਮੀਡੀਆ ਕਾਰਨ ਹੋਇਆ ਡਿਪਰੈਸ਼ਨ! 20 ਸਾਲ ਦੀ ਮੁਟਿਆਰ ਨੇ ਮਾਰਕ ਜ਼ੁਕਰਬਰਗ 'ਤੇ ਠੋਕਿਆ ਮੁਕੱਦਮਾ
  • lover boy committed suicide
    ਪ੍ਰੇਮ ਸਬੰਧਾਂ ਦਾ ਖ਼ੌਫ਼ਨਾਕ ਅੰਤ! ਸਹੇਲੀ ਤੋਂ ਦੁਖੀ ਮੁੰਡੇ ਨੇ ਗਲ਼ ਲਾਈ ਮੌਤ
  • rishikesh  bungee jumping  viral video
    ਬੰਜੀ ਜੰਪਿੰਗ ਦਾ ਸ਼ੌਂਕ ਬਣਿਆ ਜਾਨ ਦਾ ਖੌਅ! ਧੌਣ ਦੀ ਹੱਡੀ ਟੁੱਟਣ ਕਾਰਨ ਮੁਟਿਆਰ ਦੀ ਮੌਤ
  • wife murder  rajasthan police  man arrested
    ਪਰਿਵਾਰਕ ਵਿਵਾਦ ਨੇ ਉਜਾੜਿਆ ਘਰ, ਵਿਅਕਤੀ ਨੇ ਪਤਨੀ ਤੇ 2 ਬੱਚਿਆਂ ਦਾ ਕੀਤਾ ਕਤਲ
  • student commits suicide in private university of phagwara
    ਫਗਵਾੜਾ ਦੀ ਨਿੱਜੀ ਯੂਨੀਵਰਸਿਟੀ 'ਚ ਬਹੁ-ਮੰਜ਼ਿਲਾ ਇਮਾਰਤ ਤੋਂ ਵਿਦਿਆਰਥੀ ਨੇ ਛਾਲ ਮਾਰ ਕੀਤੀ ਖ਼ੁਦਕੁਸ਼ੀ
  • constable husband  suicide  wife death
    ਕਾਂਸਟੇਬਲ ਪਤੀ ਦੀ ਖੁਦਕੁਸ਼ੀ ਦੇ 6 ਦਿਨਾਂ ਮਗਰੋਂ ਪਤਨੀ ਨੇ ਵੀ ਦਿੱਤੀ ਜਾਨ
  • punjab feels the heat in march itself
    ਪੰਜਾਬ 'ਚ ਮਾਰਚ ਮਹੀਨੇ ਹੀ ਗਰਮੀ ਦਾ ਅਹਿਸਾਸ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ...
  • punjab government wasting crores of rupees on advertisements sukhpal khaira
    ਇਸ਼ਤਿਹਾਰਾਂ 'ਤੇ ਕੋਰੜਾਂ ਰੁਪਏ ਬਰਬਾਦ ਕਰ ਰਹੀ ਪੰਜਾਬ ਸਰਕਾਰ : ਸੁਖਪਾਲ ਖਹਿਰਾ...
  • prtc buses being painted in blue and yellow colour
    ਹੁਣ PRTC ਬੱਸਾਂ ਨੂੰ ਵੀ ਆਪਣੀ ਪਾਰਟੀ ਦੇ ਰੰਗ 'ਚ ਰੰਗਣ ਲੱਗੀ 'ਆਪ' ਸਰਕਾਰ:...
  • sukhpal khaira s big allegations against the punjab government
    'ਸੁੱਖਵਿਲਾਸ ਤਾਂ ਢੱਠਾ ਨਹੀਂ, ਖਹਿਰਾ ਦੀ ਕੰਧ ਢਾਹ ਗਏ', ਸੁਖਪਾਲ ਖਹਿਰਾ ਦੇ...
  • firing at doctor s house in jalandhar
    ਜਲੰਧਰ 'ਚ ਡਾਕਟਰ ਦੇ ਘਰ 'ਤੇ ਮੀਂਹ ਵਾਂਗ ਗੋਲ੍ਹੀਆਂ ਵਰ੍ਹਾਉਣ ਦੇ ਮਾਮਲੇ 'ਚ ਵੱਡਾ...
  • a girl driving a high speed scorpio hit an alto hard
    ਜਲੰਧਰ: ਤੇਜ਼ ਰਫ਼ਤਾਰ ਸਕਾਰਪੀਓ ਚਲਾ ਰਹੀ ਕੁੜੀ ਨੇ ਆਲਟੋ ਨੂੰ ਮਾਰੀ ਜ਼ੋਰਦਾਰ...
  • revenue collected from ticket checking in february is rs 2 crore
    ਰੇਲਵੇ ਟਿਕਟ ਚੈਕਿੰਗ ਸਟਾਫ਼ ਨੇ ਫਰਵਰੀ ਮਹੀਨੇ 'ਚ ਵਸੂਲਿਆ 2.51 ਕਰੋੜ ਜੁਰਮਾਨਾ,...
  • wearing of turban governor
    ਪ੍ਰੀਖਿਆ ਦੌਰਾਨ ਅੰਮ੍ਰਿਤਧਾਰੀ ਬੱਚੀ ਦੀ ਦਸਤਾਰ ਤੇ ਕਿਰਪਾਨ ਲੁਹਾਉਣਾ ਮੰਦਭਾਗਾ :...
Trending
Ek Nazar
baba venga  s prediction for 2026 is coming true

ਬਾਬਾ ਵੇਂਗਾ ਦੀ 2026 ਬਾਰੇ ਭਵਿੱਖਬਾਣੀ ਹੋ ਰਹੀ ਹੈ ਸੱਚ ! ਈਰਾਨ 'ਤੇ ਹਮਲਿਆਂ ਨੇ...

t20 world cup 2026 suryakumar yadav left the team

ਸੈਮੀਫਾਈਨਲ ਤੋਂ ਪਹਿਲਾਂ ਟੀਮ ਇੰਡੀਆ 'ਚ ਹਲਚਲ, ਕਪਤਾਨ ਸਣੇ 3 ਖਿਡਾਰੀਆਂ ਨੇ ਛੱਡਿਆ...

wife changed her mind after getting rs 35 lakh and went to canada

35 ਲੱਖ ਲਾ ਕੇ ਕੈਨੇਡਾ ਭੇਜੀ ਪਤਨੀ ਨੇ ਬਦਲੇ ਤੇਵਰ, ਪਤੀ ਦੇ ਸੁਫ਼ਨੇ ਕਰ 'ਤੇ...

holi special measures no shortage money

Holi Special : ਹੋਲੀ ਵਾਲੇ ਦਿਨ ਲੋਕ ਜ਼ਰੂਰ ਕਰਨ ਇਹ ਖ਼ਾਸ ਉਪਾਅ, ਕਦੇ ਨਹੀਂ...

jeep worth lakhs stolen from car market with old key

ਪੁਰਾਣੀ ਚਾਬੀ ਨਾਲ ਕਾਰ ਬਾਜ਼ਾਰ 'ਚੋਂ ਲੱਖਾਂ ਦੀ ਜੀਪ ਚੋਰੀ, ਇਕ ਪਰਿਵਾਰ ਦੇ 3...

hyundai discounts verna creta venue

Creta ਤੋਂ Verna ਤਕ Hyundai ਦੀਆਂ ਇਨ੍ਹਾਂ ਕਾਰਾਂ 'ਤੇ ਮਿਲ ਰਿਹੈ ਬੰਪਰ...

former cm charanjit singh channi shares pictures with singer nirvair pannu

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਗਾਇਕ ਨਿਰਵੈਰ ਪੰਨੂ ਨਾਲ ਕੀਤੀ ਮੁਲਾਕਾਤ

bb 16 contestant manya singh stranded in dubai amid middle east tensions

'ਹੋਟਲ ਦੇ ਨੇੜੇ ਹੋ ਰਹੇ ਨੇ ਧਮਾਕੇ, ਬਹੁਤ ਡਰ ਲੱਗ ਰਿਹੈ'; ਦੁਬਈ 'ਚ ਫਸੀ Bigg...

elnaaz naoroji

'ਉਹ ਮੈਨੂੰ ਮਾਰ ਦੇਣਗੇ..!', ਖਾਮੇਨੇਈ ਦੀ ਮੌਤ ਦਾ ਜਸ਼ਨ ਮਨਾਉਣ ਵਾਲੀ ਅਦਾਕਾਰਾ...

big news for indian students stranded in iran

ਈਰਾਨ 'ਚ ਫਸੇ ਭਾਰਤੀ ਵਿਦਿਆਰਥੀਆਂ ਲਈ ਵੱਡੀ ਖ਼ਬਰ ! ਹੁਣ ਜ਼ਮੀਨੀ ਰਸਤੇ ਦੇਸ਼...

esha gupta safely returns home after

'ਮੌਤ ਦੇ ਸਾਏ' ਚੋਂ ਨਿਕਲ ਘਰ ਪਹੁੰਚੀ ਈਸ਼ਾ ਗੁਪਤਾ! ਜੰਗ ਦੌਰਾਨ ਆਬੂਧਾਬੀ 'ਚ ਫਸੀ...

rain alert holi weather

ਹੋਲੀ ਦਾ ਮਜ਼ਾ ਖ਼ਰਾਬ ਕਰੇਗਾ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ ਲਈ ਜਾਰੀ...

birthday party incident student

ਜਨਮਦਿਨ ਦੀ ਪਾਰਟੀ 'ਚ ਵੱਡੀ ਵਾਰਦਾਤ: ਗੋਲੀ ਲੱਗਣ ਨਾਲ 7ਵੀਂ ਜਮਾਤ ਦੇ ਵਿਦਿਆਰਥੀ...

march pension  special bonus

ਮਾਰਚ ਦੀ ਪੈਨਸ਼ਨ ਨਾਲ 2000 ਰੁਪਏ ਦਾ 'ਸਪੈਸ਼ਲ ਬੋਨਸ'! ਇਸ ਸੂਬੇ ਦੀ ਸਰਕਾਰ ਨੇ...

sunny leone opens up about adopting daughter nisha multiple failed ivfs

IVF ਫੇਲ੍ਹ ਹੋਣ ਤੋਂ ਲੈ ਕੇ ਧੀ ਨਿਸ਼ਾ ਨੂੰ ਗੋਦ ਲੈਣ ਤੱਕ ! ਸਨੀ ਲਿਓਨੀ ਨੇ ਪਹਿਲੀ...

famous bollywood actress saddened by khamenei  s death

ਖ਼ਾਮੇਨੇਈ ਦੀ ਮੌਤ 'ਤੇ ਦੁਖੀ ਹੋਈ ਮਸ਼ਹੂਰ ਬਾਲੀਵੁੱਡ ਅਦਾਕਾਰਾ, ਕਿਹਾ- 'ਮੇਰੀ...

t20 world cup

T20 WC ਵਿਚਾਲੇ TEAM INDIA ਲਈ ਆਈ ਵੱਡੀ ਖ਼ੁਸ਼ਖਬਰੀ! BCCI ਨੇ ਇਸ ਧਾਕੜ ਨੂੰ...

ind vs eng semifinal t20 world cup

IND vs ENG ਸੈਮੀਫਾਈਨਲ ਮੈਚ ਰੱਦ ਹੋ ਗਿਆ ਤਾਂ ਕਿਸ ਨੂੰ ਮਿਲੇਗੀ ਫਾਈਨਲ ਦੀ ਟਿਕਟ?...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬਂ ਦੀਆਂ ਖਬਰਾਂ
    • harsimrat kaur badal calls changing bus colours in punjab a fake revolution
      ਬੱਸਾਂ ਦੇ ਰੰਗ ਬਦਲਣ ਨੂੰ ਲੈ ਕੇ ਹਰਸਿਮਰਤ ਕੌਰ ਬਾਦਲ ਦਾ 'ਆਪ' ਸਰਕਾਰ 'ਤੇ...
    • punjab government wasting crores of rupees on advertisements sukhpal khaira
      ਇਸ਼ਤਿਹਾਰਾਂ 'ਤੇ ਕੋਰੜਾਂ ਰੁਪਏ ਬਰਬਾਦ ਕਰ ਰਹੀ ਪੰਜਾਬ ਸਰਕਾਰ : ਸੁਖਪਾਲ ਖਹਿਰਾ...
    • punjab police dsp daljit singh
      ਪੰਜਾਬ ਪੁਲਸ ਦੇ ਡੀ. ਐੱਸ. ਪੀ. ਦਲਜੀਤ ਸਿੰਘ ਦਾ ਦੇਹਾਂਤ
    • rp singh bjp mann government punjab complaint punishment
      'ਪੰਜਾਬ 'ਚ ਸ਼ਿਕਾਇਤ ਕਰਨ ਵਾਲੇ ਨੂੰ ਇਨਾਮ ਨਹੀਂ ਸਜ਼ਾ!', RP ਸਿੰਘ ਨੇ...
    • prtc buses being painted in blue and yellow colour
      ਹੁਣ PRTC ਬੱਸਾਂ ਨੂੰ ਵੀ ਆਪਣੀ ਪਾਰਟੀ ਦੇ ਰੰਗ 'ਚ ਰੰਗਣ ਲੱਗੀ 'ਆਪ' ਸਰਕਾਰ:...
    • punjab hotel police raid
      ਪੰਜਾਬ : ਹੋਟਲ ’ਚ ਚੱਲ ਰਿਹਾ ਸੀ 'ਗੰਦਾ ਕੰਮ', ਪੁਲਸ ਨੂੰ ਦੇਖ ਪੈ ਗਿਆ ਭੜਥੂ,...
    • partap bajwa reaction on prtc buses new color
      PRTC ਬੱਸਾਂ ਦਾ ਰੰਗ ਬਦਲਣ 'ਤੇ ਪ੍ਰਤਾਪ ਸਿੰਘ ਬਾਜਵਾ ਦਾ ਤੰਜ!
    • punjab congress press conference
      'ਯੁੱਧ ਗੱਪਾਂ ਵਿਰੁੱਧ...' ਪੰਜਾਬ ਕਾਂਗਰਸ ਵੱਲੋਂ ਔਰਤਾਂ ਲਈ 48-48 ਹਜ਼ਾਰ ਰੁਪਏ...
    • wife changed her mind after getting rs 35 lakh and went to canada
      35 ਲੱਖ ਲਾ ਕੇ ਕੈਨੇਡਾ ਭੇਜੀ ਪਤਨੀ ਨੇ ਬਦਲੇ ਤੇਵਰ, ਪਤੀ ਦੇ ਸੁਫ਼ਨੇ ਕਰ 'ਤੇ...
    • punjabi boys stuck in dubai
      ਜੰਗ ਵਿਚਾਲੇ ਦੁਬਈ 'ਚ ਫਸੇ ਬਠਿੰਡਾ ਦੇ ਮੁੰਡੇ, ਛੁੱਟੀਆਂ ਮਨਾਉਣ ਲਈ ਗਏ ਸੀ ਵਿਦੇਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +