Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 09, 2026

    9:58:11 AM

  • decision to keep industries closed for a week in punjab

    ਪੰਜਾਬ 'ਚ 14 ਤੋਂ 20 ਸਤੰਬਰ ਤੱਕ ਇੰਡਸਟਰੀ ਰਹੇਗੀ...

  • india pakistan

    ਪਾਕਿਸਤਾਨ ਦੀ ਜ਼ਮੀਨ ਤੋਂ ਭਾਰਤ ਖ਼ਿਲਾਫ਼ ਵੱਡੀ...

  • several oil tankers targeted

    ਅਮਰੀਕਾ ਦਾ ਈਰਾਨ 'ਤੇ ਵੱਡਾ ਹਮਲਾ : ਕਈ ਤੇਲ...

  • ammy virk canada punjabi singer

    ਕੈਨੇਡਾ 'ਚ ਪੰਜਾਬੀ ਗਾਇਕ ਐਮੀ ਵਿਰਕ 'ਤੇ ਚੱਲੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Kapurthala-Phagwara
  • ਭੁਲੱਥ 'ਚ ਦਰਦਨਾਕ ਹਾਦਸਾ, ਕਾਰ ਤੇ ਆਟੋ ਰਿਕਸ਼ਾ ਵਿਚਾਲੇ ਜ਼ਬਰਦਸਤ ਟੱਕਰ, ਕੁੜੀ ਦੀ ਮੌਤ

PUNJAB News Punjabi(ਪੰਜਾਬ)

ਭੁਲੱਥ 'ਚ ਦਰਦਨਾਕ ਹਾਦਸਾ, ਕਾਰ ਤੇ ਆਟੋ ਰਿਕਸ਼ਾ ਵਿਚਾਲੇ ਜ਼ਬਰਦਸਤ ਟੱਕਰ, ਕੁੜੀ ਦੀ ਮੌਤ

  • Edited By Shivani Attri,
  • Updated: 07 Jun, 2025 04:54 PM
Kapurthala-Phagwara
girl dead on road accident
  • Share
    • Facebook
    • Tumblr
    • Linkedin
    • Twitter
  • Comment

ਭੁਲੱਥ (ਰਜਿੰਦਰ)-ਭੁਲੱਥ ਤੋਂ ਕਰਤਾਰਪੁਰ ਰੋਡ ’ਤੇ ਪਿੰਡ ਰਾਮਗੜ ਦੇ ਨੇੜੇ ਕਾਰ ਅਤੇ ਆਟੋ ਰਿਕਸ਼ਾ ਦਰਮਿਆਨ ਵਾਪਰੇ ਸੜਕ ਹਾਦਸੇ ਵਿਚ ਇਕ ਕੁੜੀ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇਹ ਹਾਦਸਾ ਦੇਰ ਸ਼ਾਮ ਵਾਪਰਿਆ, ਜਿਸ ਦੌਰਾਨ ਆਟੋ ਰਿਕਸ਼ਾ ਚਾਲਕ ਗੁਰਵਿੰਦਰ ਸਿੰਘ ਪੁੱਤਰ ਲਖਵੀਰ ਸਿੰਘ ਵਾਸੀ ਪੰਡੋਰੀ ਅਰਾਈਆ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਅਤੇ ਉਸ ਦਾ ਆਟੋ ਰਿਕਸ਼ਾ ਬੁਰੀ ਤਰ੍ਹਾਂ ਨਾਲ ਨੁਕਸਾਨਿਆ ਗਿਆ ਜਦਕਿ ਹਾਦਸੇ ਵਿਚ ਕੁਲਵਿੰਦਰ ਕੌਰ ਪੁੱਤਰੀ ਸੁਰਜੀਤ ਸਿੰਘ ਵਾਸੀ ਹਮੀਰਾ ਦੀ ਮੌਤ ਹੋ ਗਈ। ਪਤਾ ਲੱਗਾ ਹੈ ਕਿ ਕੁਲਵਿੰਦਰ ਕੌਰ ਭੁਲੱਥ ਦੇ ਐੱਚ. ਡੀ. ਐੱਫ਼. ਸੀ. ਬੈਂਕ ਵਿਚ ਕੈਸ਼ੀਅਰ ਵਜੋਂ ਨੌਕਰੀ ਕਰਦੀ ਸੀ ਅਤੇ ਸ਼ਾਮ ਸਮੇਂ ਘਰ ਵਾਪਸ ਜਾ ਰਹੀ ਸੀ।

ਇਹ ਵੀ ਪੜ੍ਹੋ: ਟਰੈਵਲ ਏਜੰਟਾਂ ਖ਼ਿਲਾਫ਼ ਵੱਡੇ ਐਕਸ਼ਨ ਦੀ ਤਿਆਰੀ 'ਚ ਪੰਜਾਬ ਸਰਕਾਰ

PunjabKesari

ਰਸਤੇ ਵਿਚ ਸੜਕ ਹਾਦਸੇ ਦੌਰਾਨ ਉਸ ਦੀ ਮੌਤ ਹੋ ਗਈ। ਜਾਣਕਾਰੀ ਮਿਲੀ ਹੈ ਕਿ ਆਟੋ ਰਿਕਸ਼ਾ ਚਾਲਕ ਦੇ ਬਹੁਤ ਜ਼ਿਆਦਾ ਸੱਟਾਂ ਲੱਗੀਆਂ ਹਨ ਅਤੇ ਉਹ ਜਲੰਧਰ ਦੇ ਪ੍ਰਾਈਵੇਟ ਹਸਪਤਾਲ ਵਿਚ ਜ਼ੇਰੇ ਇਲਾਜ ਹੈ। ਦੂਜੇ ਪਾਸੇ ਇਸ ਸਬੰਧੀ ਐੱਸ. ਐੱਚ. ਓ. ਭੁਲੱਥ ਰਮਨਦੀਪ ਕੁਮਾਰ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦੱਸਿਆ ਕਿ ਇਸ ਸੰਬੰਧ ਵਿਚ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਪੰਜਾਬ ਦੇ ਇਸ ਜ਼ਿਲ੍ਹੇ 'ਚ 10 ਤੇ 11 ਜੂਨ ਨੂੰ ਸ਼ਰਾਬ ਤੇ ਮੀਟ ਦੀ ਵਿਕਰੀ 'ਤੇ ਰਹੇਗੀ ਰੋਕ, ਜਾਣੋ ਕਾਰਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • girl dead
  • road accident
  • ਭੁਲੱਥ
  • ਦਰਦਨਾਕ ਹਾਦਸਾ
  • ਕੁੜੀ
  • ਮੌਤ

ਫਾਜ਼ਿਲਕਾ ਪੁਲਸ ਵਲੋਂ 2 ਨਸ਼ਾ ਤਸਕਰਾਂ ਨੂੰ ਹੈਰੋਇਨ ਸਣੇ ਕੀਤਾ ਗਿਆ ਗ੍ਰਿਫ਼ਤਾਰ

NEXT STORY

Stories You May Like

  • motorcycle  collision  e rickshaw  accident
    ਮੋਟਰਸਾਈਕਲ ਅਤੇ ਈ-ਰਿਕਸ਼ਾ ਵਿਚਕਾਰ ਜ਼ਬਰਦਸਤ ਟੱਕਰ, ਲੱਗੀ ਅੱਗ
  • truck  auto  accident  people injured
    ਟਰੱਕ ਅਤੇ ਆਟੋ ਦੀ ਹੋਈ ਭਿਆਨਕ ਟੱਕਰ, 5 ਲੋਕਾਂ ਦੀ ਦਰਦਨਾਕ ਮੌਤ
  • illegal liquor  accused arrested
    ਆਟੋ-ਰਿਕਸ਼ਾ 'ਚ ਭਾਰੀ ਮਾਤਰਾ 'ਚ ਲਿਜਾ ਰਹੇ ਸੀ ਨਾਜਾਇਜ਼ ਸ਼ਰਾਬ, 2 ਗ੍ਰਿਫ਼ਤਾਰ
  • man dead on road accident
    ਤੇਜ਼ ਰਫ਼ਤਾਰ ਕਾਰ ਦੀ ਟੱਕਰ ਲੱਗਣ ਕਾਰਨ ਵਿਅਕਤੀ ਦੀ ਮੌਤ
  • cng auto rickshaw hits bicycle  youth dies
    ਸੀਐਨਜੀ ਆਟੋ ਰਿਕਸ਼ਾ ਨੇ ਸਾਈਕਲ ਨੂੰ ਟੱਕਰ ਮਾਰ ਦਿੱਤੀ, ਨੌਜਵਾਨ ਦੀ ਮੌਤ
  • accident on jalandhar phagwara highway  nhai employee dies tragically
    ਜਲੰਧਰ-ਫਗਵਾੜਾ ਹਾਈਵੇਅ 'ਤੇ ਹਾਦਸਾ! NHAI ਕਰਮਚਾਰੀ ਦੀ ਦਰਦਨਾਕ ਮੌਤ
  • tragic accident brother
    ਸਕੇ ਭਰਾਵਾਂ ਨਾਲ ਦਰਦਨਾਕ ਹਾਦਸਾ! ਹਾਈ ਵੋਲਟੇਜ਼ ਤਾਰਾਂ ਦੀ ਲਪੇਟ 'ਚ ਆਉਣ ਕਾਰਨ ਇਕ ਦੀ ਮੌਤ
  • accident case
    ਮਲੋਟ ਰੋਡ ’ਤੇ ਤੇਜ਼ ਰਫ਼ਤਾਰ ਬੱਸ ਦੀ ਆਟੋ ਨਾਲ ਟੱਕਰ, ਕਈ ਸਵਾਰੀਆਂ ਜ਼ਖਮੀ
  • after the ludhiana bandh call protests in jalandhar
    ਲੁਧਿਆਣਾ ਬੰਦ ਦੀ ਕਾਲ ਤੋਂ ਬਾਅਦ ਜਲੰਧਰ 'ਚ ਵੀ ਪ੍ਰਦਰਸ਼ਨ, ਬਾਬਾ ਸਾਹਿਬ ਦੀ ਮੂਰਤੀ...
  • sc commission notice
    ਕੌਮੀ SC ਕਮਿਸ਼ਨ ਨੇ ਗੁਲਜ਼ਾਰ ਸਿੰਘ ਦੇ ਮਾਮਲੇ 'ਚ 5 ਦੇ ਅੰਦਰ ਮੰਗੀ ਰਿਪੋਰਟ:...
  • akali dal new appointments
    ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ...
  • 2 arrested  case registered against 7 in baldev nagar
    ਬਲਦੇਵ ਨਗਰ ’ਚ ਹੋਈ ਗੁੰਡਾਗਰਦੀ ਦੇ ਮਾਮਲੇ ’ਚ 2 ਗ੍ਰਿਫ਼ਤਾਰ, 7 ਖਿਲਾਫ ਮਾਮਲਾ ਦਰਜ
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
Trending
Ek Nazar
punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • jalandhar bypass chowk jam
      ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਜਲੰਧਰ ਬਾਈਪਾਸ ਚੌਕ ਜਾਮ
    • drug smuglers arrested
      20 ਕਰੋੜ ਰੁਪਏ ਦੇ ਨਸ਼ੇ ਸਣੇ 4 ਤਸਕਰ ਗ੍ਰਿਫ਼ਤਾਰ
    • preet nagar woman
      ਪ੍ਰੀਤ ਨਗਰ 'ਚ ਦੋ ਧੀਆਂ ਦੀ ਮਾਂ ਦੀ ਭੇਤਭਰੀ ਹਾਲਤ 'ਚ ਮੌਤ
    • sukhbir badal sit summons
      ਸੁਖਬੀਰ ਬਾਦਲ ਨੂੰ ਐੱਸ. ਆਈ. ਟੀ. ਨੇ ਮੁੜ ਕੀਤਾ ਤਲਬ
    • electricity cut power cut pspcl
      ਪੰਜਾਬ 'ਚ ਬਿਜਲੀ ਕੱਟਾਂ ਨੂੰ ਲੈ ਕੇ ਅਹਿਮ ਖ਼ਬਰ, ਪੀਐੱਸਪੀਸੀਐੱਲ ਨੇ ਲਿਆ ਵੱਡਾ...
    • sir duty  government school  lecturer
      ਐੱਸ. ਆਈ. ਆਰ. ਡਿਊਟੀ ’ਤੇ ਜਾ ਰਹੇ ਸਰਕਾਰੀ ਸਕੂਲ ਦੇ ਲੈਕਚਰਾਰ ਦੀ ਹਾਦਸੇ ’ਚ ਮੌਤ
    • blood donation camp
      ਅਮਰ ਸ਼ਹੀਦ ਲਾਲਾ ਜਗਤ ਨਾਰਾਇਣ ਜੀ ਦੀ ਬਰਸੀ ਨੂੰ ਸਮਰਪਿਤ ਕੈਂਪ 'ਚ 44 ਨੌਜਵਾਨਾਂ...
    • punjab tarn taran punjab police
      ਪੰਜਾਬ 'ਚ ਵੱਡਾ ਹਾਦਸਾ, ਤਿੰਨ ਵਿਅਕਤੀਆਂ ਦੀ ਮੌਕੇ 'ਤੇ ਮੌਤ
    • akali dal new appointments
      ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ...
    • fir case
      ਵਿਅਕਤੀ ਅਗਵਾ ਕਰਕੇ ਛੁਪਾ ਕੇ ਰੱਖਣ ਦੇ ਦੋਸ਼ ’ਚ 2 ਖ਼ਿਲਾਫ਼ ਮਾਮਲਾ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +