ਗੋਰਾਇਆ (ਮੁਨੀਸ਼)- ਗੋਰਾਇਆ ਦੀ ਅਮਨ ਕਾਲੋਨੀ ’ਚ ਆਪਣੇ ਨਾਨਕੇ ਆਈ ਡੇਢ ਸਾਲ ਦੀ ਬੱਚੀ ਦੀ ਨਹਿਰ ਵਿਚ ਡੁੱਬਣ ਨਾਲ ਮੌਤ ਹੋ ਗਈ। ਜਾਣਕਾਰੀ ਅਨੁਸਾਰ ਵਿਜੇ ਕੁਮਾਰ ਦੀ ਡੇਢ ਸਾਲ ਦੀ ਬੇਟੀ ਇਸ਼ਾਨੀ, ਜੋ ਗੁਰਾਇਆ ਦੇ ਵਾਰਡ ਨੰਬਰ 2 ਅਮਨ ਕਾਲੋਨੀ ਵਿਚ ਆਪਣੇ ਨਾਨਕੇ ਆਈ ਹੋਈ ਸੀ, ਜੋ ਖੇਡਦੀ ਹੋਈ ਘਰੋਂ ਬਾਹਰ ਚਲੇ ਗਈ ਅਤੇ ਨਹਿਰ ਵਿਚ ਡਿੱਗ ਗਈ। ਨਹਿਰ ਵਿਚ ਪਾਣੀ ਆਇਆ ਹੋਣ ਕਾਰਨ ਬੱਚੀ ਨਹਿਰ ਦੇ ਪਾਣੀ ’ਚ ਡੁੱਬ ਗਈ, ਜਿਸ ਨੂੰ ਉਸ ਦੇ ਪਰਿਵਾਰਕ ਮੈਂਬਰ ਡੀ. ਐੱਮ. ਸੀ. ਹਸਪਤਾਲ ਲੁਧਿਆਣਾ ਵਿਚ ਲੈ ਕੇ ਗਏ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ: ਪੰਜਾਬ 'ਚ ਦੇਹ ਵਪਾਰ ਦਾ ਪਰਦਾਫ਼ਾਸ਼! ਛਾਪਾ ਮਾਰਨ ਗਈ ਪੁਲਸ ਘਰ ਦੇ ਅੰਦਰ ਦਾ ਹਾਲ ਵੇਖ ਰਹਿ ਗਈ ਦੰਗ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਤੇਜ਼ ਰਫਤਾਰ ਇਨੋਵਾ ਨੇ ਮੋਟਰਸਾਈਕਲ ਨੌਜਵਾਨ ਨੂੰ ਮਾਰੀ ਟੱਕਰ, ਤੜਫ-ਤੜਫ ਕੇ ਮੌਕੇ 'ਤੇ ਮੌਤ
NEXT STORY