Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 04, 2026

    7:32:11 AM

  • big incident in punjab

    ਪੰਜਾਬ 'ਚ ਪ੍ਰਵਾਸੀ ਮਜ਼ਦੂਰ ਨੇ ਕੀਤਾ ਕਤਲ! ਫ਼ਿਰ...

  • india s first geo imaging satellite launched

    ISRO ਨੇ ਰਚਿਆ ਇਤਿਹਾਸ: ਭਾਰਤ ਦਾ ਪਹਿਲਾ...

  • punjab cabinet meeting

    5 ਸਤੰਬਰ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ

  • rp singh statement

    ਸ੍ਰੀ ਹਰਿਮੰਦਰ ਸਾਹਿਬ 'ਚ ਬੇਅਦਬੀ ਦੀ ਘਟਨਾ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Gurdaspur
  • ਪੰਜਾਬ: ਮਾਂ ਦੀ ਮੌਤ ਮਗਰੋਂ ਕੁੜੀ ਨੇ ਚੁੱਕਿਆ ਖੌਫਨਾਕ ਕਦਮ, ਜਾਂਚ 'ਚ ਜੁਟੀ ਫੋਰੈਂਸਿਕ ਟੀਮ

MAJHA News Punjabi(ਮਾਝਾ)

ਪੰਜਾਬ: ਮਾਂ ਦੀ ਮੌਤ ਮਗਰੋਂ ਕੁੜੀ ਨੇ ਚੁੱਕਿਆ ਖੌਫਨਾਕ ਕਦਮ, ਜਾਂਚ 'ਚ ਜੁਟੀ ਫੋਰੈਂਸਿਕ ਟੀਮ

  • Edited By Shivani Bassan,
  • Updated: 23 May, 2026 06:40 PM
Gurdaspur
girl dies under suspicious circumstances in punjab
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਵਿਨੋਦ)- ਗੁਰਦਾਸਪੁਰ ਦੇ ਬੇਰੀਆ ਮੁਹੱਲੇ ਵਿੱਚ ਇੱਕ 15 ਸਾਲਾ  ਕੁੜੀ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਪਛਾਣ ਸਿਮਰਨ ਪੁੱਤਰੀ ਰਾਜੂ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਕੁੜੀ ਦੇ ਗਲੇ ‘ਤੇ ਕੁਝ ਨਿਸ਼ਾਨ ਵੀ ਮਿਲੇ ਹਨ, ਜਿਸ ਕਾਰਨ ਮਾਮਲਾ ਸ਼ੱਕੀ ਬਣ ਗਿਆ ਹੈ। ਕੁੜੀ ਦੇ ਭਰਾ ਨੇ ਦੱਸਿਆ ਕਿ ਜਦੋਂ ਉਹ ਕੰਮ ਤੋਂ ਵਾਪਸ ਘਰ ਆਇਆ ਤਾਂ ਕਮਰਾ ਅੰਦਰੋਂ ਬੰਦ ਸੀ। ਜਦੋਂ ਉਸ ਨੇ ਕਮਰਾ ਖੋਲ੍ਹ ਕੇ ਦੇਖਿਆ ਤਾਂ ਸਿਮਰਨ ਪੱਖੇ ਨਾਲ ਲਟਕੀ ਹੋਈ ਸੀ। 

ਇਹ ਵੀ ਪੜ੍ਹੋ- ਪੰਜਾਬ 'ਚ ਮੌਸਮ ਵਿਭਾਗ ਦਾ Orange Alert ਜਾਰੀ, ਤੇਜ਼ ਲੂ 'ਚ ਘਰੋਂ ਨਿਕਲਣਾ ਹੋਵੇਗਾ ਮੁਸ਼ਕਿਲ

ਮਿਲੀ ਜਾਣਕਾਰੀ ਅਨੁਸਾਰ ਬੇਰੀਆ ਮੁਹੱਲੇ ਦੇ ਇੱਕ ਮਕਾਨ ਵਿੱਚ ਦੋ ਪ੍ਰਵਾਸੀ ਪਰਿਵਾਰ ਕਿਰਾਏ ‘ਤੇ ਰਹਿੰਦੇ ਹਨ। ਬੀਤੀ ਦੇਰ ਰਾਤ ਇੱਕ ਪਰਿਵਾਰ ਦੇ ਕਮਰੇ ਵਿੱਚੋਂ ਰੌਲਾ ਸੁਣਾਈ ਦਿੱਤਾ, ਜਿਸ ਤੋਂ ਬਾਅਦ ਗੁਆਂਢੀ ਮੌਕੇ ‘ਤੇ ਪਹੁੰਚੇ। ਉਨ੍ਹਾਂ ਨੇ ਦੇਖਿਆ ਕਿ ਕੁੜੀ ਮ੍ਰਿਤਕ ਹਾਲਤ ਵਿੱਚ ਪਈ ਹੋਈ ਸੀ। ਗੁਆਂਢੀਆਂ ਦੇ ਕਹਿਣ ‘ਤੇ ਪਰਿਵਾਰ ਵੱਲੋਂ 112 ਨੰਬਰ ‘ਤੇ ਕਾਲ ਕਰਕੇ ਪੁਲਸ ਨੂੰ ਸੂਚਿਤ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਕੁੜੀ ਆਪਣੀ ਮਾਂ ਦੀ ਮੌਤ ਕਾਰਨ ਇਕੱਲਾ ਇਕੱਲਾ ਮਹਿਸੂਸ ਕਰਦੀ ਸੀ ਅਤੇ ਚੁੱਪ ਚੁੱਪ ਰਹਿੰਦੀ ਸੀ।

ਇਹ ਵੀ ਪੜ੍ਹੋ- ਕਹਿਰ ਓ ਰੱਬਾ: ਜ਼ਮੀਨ ਦੇ ਟੋਟੇ ਪਿੱਛੇ ਭਤੀਜੇ ਨੇ ਮਾਰ'ਤਾ ਚਾਚਾ

ਇਸ ਦੌਰਾਨ ਥਾਣਾ ਸਿਟੀ ਗੁਰਦਾਸਪੁਰ ਦੀ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਡੀਐੱਸਪੀ ਸ਼ਾਹਬਾਜ ਨੇ ਦੱਸਿਆ ਕਿ ਕੁੜੀ ਦੀ ਮ੍ਰਿਤਕ ਦੇਹ ਪੋਸਟਮਾਰਟਮ ਲਈ ਸਿਵਲ ਹਸਪਤਾਲ ਗੁਰਦਾਸਪੁਰ ਭੇਜ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ ਅਤੇ ਮਾਮਲੇ ਦੀ ਹਰ ਪੱਖੋਂ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਫੇਸਬੁੱਕ ‘ਤੇ ਲਾਈਵ ਹੋ ਕੇ ਫੌਜੀ ਜਵਾਨ ਨੇ ਚੁੱਕਿਆ ਖੌਫਨਾਕ ਕਦਮ, ਕਿਹਾ ਮੇਰੀ ਪਤਨੀ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Girl
  • dies
  • suspicious circumstances
  • Punjab
  • ਕੁੜੀ
  • ਮੌਤ
  • ਸ਼ੱਕੀ ਹਾਲਾਤ
  • ਪੰਜਾਬ

ਸ਼੍ਰੋਮਣੀ ਕਮੇਟੀ ਵੱਲੋਂ ਸਾਕਾ ਸ੍ਰੀ ਪਾਉਂਟਾ ਸਾਹਿਬ ਦੇ ਸ਼ਹੀਦਾਂ ਦੀ ਯਾਦ ’ਚ ਅਖੰਡ ਪਾਠ ਸਾਹਿਬ ਦੇ ਪਾਏ ਗਏ ਭੋਗ

NEXT STORY

Stories You May Like

  • malaria  medicine  girl  death  hospital
    ਮਲੇਰੀਆ ਦੀ ਦਵਾਈ ਖਾਣ ਮਗਰੋਂ ਕੁੜੀ ਦੀ ਮੌਤ, 71 ਲੋਕਾਂ ਨੂੰ ਦਿੱਤੀ ਸੀ ਦਵਾਈ
  • sushant rajput  manager  disha salian  cbi investigation
    ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ
  • punjab  22 year old girl  s throat slit by china door
    ਪੰਜਾਬ : ਚਾਈਨਾ ਡੋਰ ਨੇ ਵੱਢੀ 22 ਸਾਲਾ ਕੁੜੀ ਦੀ ਧੌਣ, ਮੰਜ਼ਰ ਦੇਖਣ ਵਾਲਿਆਂ ਨੂੰ ਛਿੜੀ ਕੰਬਣੀ
  • young man dies tragically after tractor overturns
    ਪੰਜਾਬ 'ਚ ਵੱਡਾ ਹਾਦਸਾ! ਟਰੈਕਟਰ ਪਲਟਣ ਕਾਰਨ ਨੌਜਵਾਨ ਦੀ ਦਰਦਨਾਕ ਮੌਤ
  • family  electricity  girl
    ਪਰਿਵਾਰ ਨਾਲ ਮੇਲਾ ਦੇਖਣ ਗਈ ਕੁੜੀ ਦੀ ਮੌਤ, ਬਿਜਲੀ ਦੀਆਂ ਨੰਗੀਆਂ ਤਾਰਾਂ ਤੋਂ ਲੱਗਾ ਕਰੰਟ
  • relief news regarding groundwater crisis in punjab after decades
    ਪੰਜਾਬ 'ਚ ਦਹਾਕਿਆਂ ਮਗਰੋਂ ਭੂਜਲ ਸੰਕਟ ਨੂੰ ਲੈ ਕੇ ਰਾਹਤ ਭਰੀ ਖ਼ਬਰ, ਕੇਂਦਰ ਦੀ ਰਿਪੋਰਟ ਨੇ ਜਗਾਈ ਨਵੀਂ ਉਮੀਦ
  • jalandhar court decision
    ਜਲੰਧਰ 'ਚ ਬ੍ਰੇਕਅੱਪ ਮਗਰੋਂ ਕੁੜੀ ਦਾ ਕਤਲ: ਸਿਰਫ਼ਿਰੇ ਆਸ਼ਕ ਨੂੰ ਹੋਈ ਉਮਰਕੈਦ
  • corruption game in tehsils punjab
    ਪੰਜਾਬ ਦੀ ਤਹਿਸੀਲ 'ਚ ਭ੍ਰਿਸ਼ਟਾਚਾਰ ਦੀ ਖੇਡ! ਸਰਕਾਰੀ ਮੁਲਾਜ਼ਮ ਦੀ ਵੀਡੀਓ ਨੇ ਉਡਾਏ ਹੋਸ਼
  • accident on goraya phillaur national highway  12 people injured
    ਗੋਰਾਇਆ-ਫਿਲੌਰ NH 'ਤੇ ਵਾਪਰਿਆ ਹਾਦਸਾ, 12 ਲੋਕ ਜ਼ਖ਼ਮੀ
  • warning issued for border districts
    ਪੰਜਾਬ 'ਚ ਸਰਹੱਦੀ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ...
  • new sabji mandi maqsudan jalandhar
    ਨਵੀਂ ਸਬਜ਼ੀ ਮੰਡੀ ਮਕਸੂਦਾਂ ’ਚ ਫੜ੍ਹੀਆਂ ਨੂੰ ਆਪਣੀ ਜਗ੍ਹਾ ’ਤੇ ਟਰਾਂਸਫਰ ਕਰਵਾਉਣ...
  • pyramid e services administrators file case in violence case
    ਪਿਰਾਮਿਡ ਈ-ਸਰਵਿਸਿਜ਼ ਹਿੰਸਾ ਮਾਮਲੇ 'ਚ ਪ੍ਰਬੰਧਕਾਂ ਨੇ ਕਰਵਾਇਆ ਕੇਸ ਦਰਜ,...
  • massive fire at the modi farm mattress factory in jalandhar
    ਧਮਾਕਿਆਂ ਨਾਲ ਦਹਿਲਿਆ ਜਲੰਧਰ ਦਾ ਇਹ ਇਲਾਕਾ! ਫੈਕਟਰੀ 'ਚ ਲੱਗੀ ਭਿਆਨਕ ਅੱਗ
  • ed issues fresh summons to former punjab chief secretary anurag verma
    ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ
  • a man committed suicide in sudhama vihar  jalandhar
    ਜਲੰਧਰ ਦੇ ਸੁਧਾਮਾ ਵਿਹਾਰ 'ਚ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
  • seva missing from sewa kendras
    ਸੇਵਾ ਕੇਂਦਰਾਂ 'ਚੋਂ ‘ਸੇਵਾ’ ਗ਼ਾਇਬ, ਫਾਈਲਾਂ ’ਤੇ ਕੁੰਡਲੀ ਮਾਰ ਕੇ ਬੈਠਾ ਸਿਸਟਮ!...
Trending
Ek Nazar
top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

appeal by maduro and his wife

ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ...

famous actress gains 14 kilos for film  it  s hard to recognize her

ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ

shobhinaw satyaa played the role of baba neem karoli in hanuman ansh

ਜਾਣੋ ਕੌਣ ਹੈ ਸ਼ੋਭਿਨਵ ਸੱਤਿਆ? ਜਿਸ ਨੇ "ਹਨੂੰਮਾਨ ਅੰਸ਼" 'ਚ ਬਾਬਾ ਨੀਮ ਕਰੋਲੀ ਬਣ...

kabaddi cup

ਬ੍ਰਿਸਬੇਨ 'ਚ ਦੂਜਾ ਖੇਡ ਮੇਲਾ ਕਬੱਡੀ ਕੱਪ 5 ਤੇ 6 ਸਤੰਬਰ ਨੂੰ

us journalist sentenced

ਚੀਨ ਲਈ ਵਿਦੇਸ਼ੀ ਏਜੰਟ ਬਣੇ ਅਮਰੀਕੀ ਪੱਤਰਕਾਰ ਨੂੰ ਸੁਣਾਈ ਗਈ ਸਜ਼ਾ

veteran singer passes away

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਗਾਇਕ ਨੇ ਛੱਡੀ ਦੁਨੀਆ, PM ਮੋਦੀ ਨੇ...

deepika chikhlia wants to break away from the image of 40 year old mata   sita

'ਹੁਣ ਚਾਹੁੰਦੀ ਹਾਂ ਨਵਾਂ ਤੇ ਦਮਦਾਰ ਰੋਲ' ; 40 ਸਾਲਾਂ ਦੇ ਮਾਤਾ 'ਸੀਤਾ'...

20 feet breach in the sirhind canal at chamkaur sahib

ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ

iran us conflict

ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

joshua wong pleads guilty

ਹਾਂਗਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੇ ਵਿਦੇਸ਼ੀ ਮਿਲੀਭੁਗਤ ਦਾ ਦੋਸ਼ ਕਬੂਲਿਆ

bus overturns

ਮਿਸਰ 'ਚ ਯਾਤਰੀਆਂ ਨਾਲ ਭਰੀ ਬੱਸ ਪਲਟੀ, 16 ਮੌਤਾਂ ਤੇ ਦਰਜਨਾਂ ਹੋਰ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • elderly people who climbed a 200 foot tower are in poor health
      200 ਫੁੱਟ ਉੱਚੇ ਟਾਵਰ ’ਤੇ ਚੜ੍ਹੇ ਬਜ਼ੁਰਗਾਂ ਦੀ ਵਿਗੜੀ ਸਿਹਤ, 10 ਦਿਨਾਂ ਤੋਂ ਕਰ...
    • health department  s attack on dengue
      ਸਿਹਤ ਵਿਭਾਗ ਦਾ ਡੇਂਗੂ ’ਤੇ ਵਾਰ: ਗੁਰਦਾਸਪੁਰ 'ਚ 1.45 ਲੱਖ ਤੋਂ ਵੱਧ ਘਰਾਂ ਦੀ...
    • five named for allegedly firing in the air on social media
      ਹਵਾਈ ਫਾਇਰ ਕਰਦਿਆਂ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਕਰਨ ਦੇ ਦੋਸ਼ ’ਚ ਪੰਜ ਨਾਮਜ਼ਦ
    • railways collects fine of 2 crore from ticketless passengers
      ਰੇਲਵੇ ਨੇ ਟਿਕਟ ਚੈਕਿੰਗ ਮੁਹਿੰਮ ਦੌਰਾਨ ਬਿਨਾਂ ਟਿਕਟ ਯਾਤਰੀਆਂ ਤੋਂ ਵਸੂਲਿਆ 2.17...
    • police tighten security arrangements in gurdaspur for janmashtami festival
      ਜਨਮ ਅਸ਼ਟਮੀ ਦੇ ਤਿਉਹਾਰ ਨੂੰ ਲੈ ਕੇ ਗੁਰਦਾਸਪੁਰ ’ਚ ਪੁਲਸ ਵੱਲੋਂ ਸੁਰੱਖਿਆ ਪ੍ਰਬੰਧ...
    • health department raids dairies
      ਸਿਹਤ ਵਿਭਾਗ ਵੱਲੋਂ ਡੇਅਰੀਆਂ ’ਤੇ ਛਾਪੇਮਾਰੀ; 70 ਕਿਲੋ ਪਨੀਰ ਜ਼ਬਤ
    • sgpc delegation visits flood affected areas in bidur
      SGPC ਵਫ਼ਦ ਵੱਲੋਂ ਬਿਦੂਰ ਵਿਖੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ, ਨੇਪਾਲ ਦੇ...
    • drug smuggler arrested with 14 kg opium and car
      14 ਕਿਲੋ ਅਫੀਮ ਅਤੇ ਵਰਨਾ ਕਾਰ ਸਣੇ ਨਸ਼ਾ ਸਮੱਗਲਰ ਗ੍ਰਿਫਤਾਰ
    • after blk  ttp attacks balochistan
      BLK ਤੋਂ ਬਾਅਦ TTP ਨੇ ਬਲੋਚਿਸਤਾਨ 'ਚ ਕੀਤਾ ਹਮਲਾ,ਪਾਕਿ ਫੌਜ ਦੇ ਪੰਜ ਸੁਰੱਖਿਆ...
    • major administrative reshuffle in punjab
      ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਪਟਵਾਰੀਆਂ ਦੇ ਹੋਏ ਤਬਾਦਲੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +