Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    9:07:49 AM

  • jagsher singh khangura from nabha makes his mark in egypt

    ਨਾਭਾ ਦੇ ਜਗਸ਼ੇਰ ਸਿੰਘ ਖੰਗੂੜਾ ਨੇ ਮਿਸਰ 'ਚ ਗੱਡੇ...

  • singapore travellers india 13 countries visa free transit

    ਵੱਡੀ ਖ਼ੁਸ਼ਖ਼ਬਰੀ! ਭਾਰਤ ਸਣੇ 13 ਦੇਸ਼ਾਂ ਦੇ...

  • parliament  special session bills

    ਇਸ ਮਹੀਨੇ ਸੰਸਦ ਦਾ ਵਿਸ਼ੇਸ਼ ਇਜਲਾਸ ਬੁਲਾ ਸਕਦੀ ਹੈ...

  • earthquake

    ਸਵੇਰੇ-ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ 'ਚ ਹੈਰਾਨ ਕਰਦੀ ਘਟਨਾ, ਕੁੜੀ ਨਾਲ ਗੈਂਗਰੇਪ ਤੋਂ ਬਾਅਦ ਬਣਾਈ ਵੀਡੀਓ, ਜਦ ਖੁੱਲ੍ਹਾ ਭੇਤ ਤਾਂ ਉੱਡੇ ਸਭ ਦੇ ਹੋਸ਼

PUNJAB News Punjabi(ਪੰਜਾਬ)

ਜਲੰਧਰ 'ਚ ਹੈਰਾਨ ਕਰਦੀ ਘਟਨਾ, ਕੁੜੀ ਨਾਲ ਗੈਂਗਰੇਪ ਤੋਂ ਬਾਅਦ ਬਣਾਈ ਵੀਡੀਓ, ਜਦ ਖੁੱਲ੍ਹਾ ਭੇਤ ਤਾਂ ਉੱਡੇ ਸਭ ਦੇ ਹੋਸ਼

  • Edited By Shivani Attri,
  • Updated: 18 Apr, 2022 04:55 PM
Jalandhar
girl gangrape in jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸ਼ੋਰੀ)-ਥਾਣਾ ਲਾਂਬੜਾ ਦੇ ਪਿੰਡ ਨਾਹਲਾਂ ਨੇੜੇ 20 ਸਾਲਾ ਕੁੜੀ ਨਾਲ ਗੈਂਗਰੇਪ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਕੁੜੀ ਨਾਲ ਗੈਂਗਰੇਪ ਲਗਭਗ 3 ਮਹੀਨੇ ਪਹਿਲਾਂ ਹੋਇਆ ਪਰ ਇਹ ਗੱਲ ਉਦੋਂ ਸਾਹਮਣੇ ਆਈ ਜਦੋਂ ਉਕਤ ਕੁੜੀ ਗਰਭਵਤੀ ਹੋ ਗਈ। ਗੈਂਗਰੇਪ ਤੋਂ ਬਾਅਦ ਕੁੜੀ ਦੀ ਮੋਬਾਇਲ ਫ਼ੋਨ ਨਾਲ ਵੀਡੀਓ ਵੀ ਬਣਾਈ ਗਈ ਅਤੇ ਲਗਾਤਾਰ ਬਲੈਕਮੇਲ ਕਰਕੇ ਉਸ ਨੂੰ ਦੋਸ਼ੀ ਮੁੜ ਹਵਸ ਦਾ ਸ਼ਿਕਾਰ ਬਣਾਉਂਦੇ ਰਹੇ। ਪੀੜਤਾ ਨੂੰ ਧਮਕੀਆਂ ਵੀ ਦਿੱਤੀਆਂ ਗਈਆਂ ਕਿ ਜੇਕਰ ਉਸ ਨੇ ਇਹ ਗੱਲ ਕਿਸੇ ਨੂੰ ਦੱਸੀ ਤਾਂ ਉਹ ਉਸ ਦੇ ਪਿਤਾ ਨੂੰ ਜਾਨੋਂ ਮਾਰ ਦੇਣਗੇ। ਘਟਨਾ ਦਾ ਖ਼ੁਲਾਸਾ ਉਦੋਂ ਹੋਇਆ ਜਦੋਂ ਕੁੜੀ ਗਰਭਵਤੀ ਹੋ ਗਈ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਸਾਰੀ ਗੱਲ ਪਤਾ ਲੱਗੀ। ਲੜਕੀ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਦਕਿ ਥਾਣਾ ਲਾਂਬੜਾ ਦੀ ਪੁਲਸ ਨੇ ਕੁੜੀ ਦੇ ਬਿਆਨ ਦਰਜ ਕੀਤੇ।

ਜਾਣਕਾਰੀ ਮੁਤਾਬਕ ਲਗਭਗ 20 ਸਾਲਾ ਕੁੜੀ ਪਿੰਡ ’ਚ ਪੱਠੇ ਲੈਣ ਜਾ ਰਹੀ ਸੀ ਕਿ ਰਸਤੇ ’ਚ ਇਕ ਔਰਤ ਨੇ ਆਵਾਜ਼ ਮਾਰ ਕੇ ਉਸ ਨੂੰ ਚਾਹ ਪੀਣ ਲਈ ਕਿਹਾ। ਕੁੜੀ ਉਕਤ ਔਰਤ ਦੀ ਝੌਂਪੜੀ ’ਚ ਚਾਹ ਪੀਣ ਚਲੀ ਗਈ। ਇਸੇ ਦੌਰਾਨ ਉਸ ਦੇ ਜਾਣਕਾਰ ਜੂਹਰੀ, ਲੰਬੜੂ ਅਤੇ ਕਾਲੀਆ ਨਾਂ ਦੇ ਨੌਜਵਾਨ ਝੁੱਗੀ ਵਿਚ ਆ ਧਮਕੇ। ਤਿੰਨਾਂ ਨੇ ਕੁੜੀ ਨਾਲ ਗੈਂਗਰੇਪ ਕੀਤਾ। ਪੀੜਤਾ ਦਾ ਕਹਿਣਾ ਹੈ ਕਿ ਇਸੇ ਦੌਰਾਨ ਇਕ ਅਣਪਛਾਤਾ ਵਿਅਕਤੀ ਵੀ ਉੱਥੇ ਪਹੁੰਚਿਆ ਅਤੇ ਉਸ ਨਾਲ ਗੈਂਗਰੇਪ ਦੀ ਵੀਡੀਓ ਉਸ ਨੇ ਆਪਣੇ ਮੋਬਾਇਲ ਫ਼ੋਨ ਨਾਲ ਬਣਾਈ।

ਇਹ ਵੀ ਪੜ੍ਹੋ: ਨਿਊਜ਼ੀਲੈਂਡ 'ਚ ਆਦਮਪੁਰ ਦੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ

ਪੀੜਤਾ ਦਾ ਕਹਿਣਾ ਹੈ ਕਿ ਉਸ ਦਾ ਪਿਤਾ ਕੈਂਸਰ ਦਾ ਮਰੀਜ਼ ਹੈ ਅਤੇ ਉਕਤ ਵਿਅਕਤੀਆਂ ਨੇ ਉਸ ਨੂੰ ਧਮਕੀ ਦਿੱਤੀ ਕਿ ਜੇਕਰ ਉਸ ਨੇ ਇਹ ਗੱਲ ਕਿਸੇ ਨੂੰ ਦੱਸੀ ਤਾਂ ਉਹ ਉਸ ਦੇ ਪਿਤਾ ਨੂੰ ਮਾਰ ਦੇਣਗੇ। ਇਸ ਤੋਂ ਬਾਅਦ ਕਈ ਵਾਰ ਉਸ ਨੂੰ ਹਵਸ ਦਾ ਸ਼ਿਕਾਰ ਬਣਾਇਆ ਗਿਆ ਅਤੇ ਉਸ ਨੇ ਪਰਿਵਾਰ ਵਾਲਿਆਂ ਨੂੰ ਕੁਝ ਨਹੀਂ ਦੱਸਿਆ ਪਰ ਪਰਸੋਂ ਉਸ ਦੀ ਹਾਲਤ ਖ਼ਰਾਬ ਹੋ ਗਈ ਅਤੇ ਉਸ ਨੂੰ ਪਰਿਵਾਰ ਵਾਲੇ ਡਾਕਟਰ ਕੋਲ ਲੈ ਗਏ। ਉਥੇ ਜਾ ਕੇ ਉਸ ਨੂੰ ਪਤਾ ਲੱਗਾ ਕਿ ਉਹ ਸਾਢੇ ਤਿੰਨ ਮਹੀਨਿਆਂ ਦੀ ਗਰਭਵਤੀ ਹੈ। ਪੀੜਤਾ ਨੇ ਐੱਸ. ਐੱਸ. ਪੀ. ਦਿਹਾਤੀ ਤੋਂ ਮੰਗ ਕੀਤੀ ਕਿ ਉਸ ਦੀ ਜ਼ਿੰਦਗੀ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਗ੍ਰਿਫ਼ਤਾਰ ਕਰ ਕੇ ਜੇਲ੍ਹ ਭੇਜਿਆ ਜਾਵੇ।

ਉਥੇ ਹੀ, ਜਾਂਚ ਅਧਿਕਾਰੀ ਐੱਸ. ਆਈ. ਸੀਮਾ ਦਾ ਕਹਿਣਾ ਸੀ ਕਿ ਸੂਚਨਾ ਮਿਲਦੇ ਹੀ ਪੁਲਸ ਹਸਪਤਾਲ ਪਹੁੰਚੀ ਅਤੇ ਪੀੜਤਾ ਦੇ ਬਿਆਨ ਦਰਜ ਕਰਕੇ ਤੁਰੰਤ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਪੁਲਸ ਵੱਲੋਂ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ, ਜਿਨ੍ਹਾਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ:  ਰੂਪਨਗਰ ਵਿਖੇ ਸਤਲੁਜ ਦਰਿਆ ’ਚ ਨਹਾਉਂਦੇ ਸਮੇਂ 5 ਭੈਣਾਂ ਦੇ ਭਰਾ ਦੀ ਡੁੱਬਣ ਕਾਰਨ ਮੌਤ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 

  • girl
  • gangrape
  • jalandhar
  • pregnant
  • ਜਲੰਧਰ
  • ਗੈਂਗਰੇਪ
  • ਕੁੜੀ
  • ਵੀਡੀਓ
  • ਬਲੈਕਮੇਲ
  • ਗਰਭਵਤੀ

ਅੰਮ੍ਰਿਤਸਰ ਹੈਰੀਟੇਜ ਸਟ੍ਰੀਟ ਦੀ ਦਰਪੇਸ਼ ਸਥਿਤੀ ਨੂੰ ਲੈ ਕੇ ਗੁਰਜੀਤ ਔਜਲਾ ਵੱਲੋਂ CM ਭਗਵੰਤ ਮਾਨ ਨੂੰ ਖ਼ਾਸ ਅਪੀਲ

NEXT STORY

Stories You May Like

  • deadbody of a person found in a hotel in jalandhar
    ਜਲੰਧਰ ਵਿਖੇ ਹੋਟਲ 'ਚ ਵਿਅਕਤੀ ਨੂੰ ਇਸ ਹਾਲ 'ਚ ਵੇਖ ਉੱਡੇ ਸਭ ਦੇ ਹੋਸ਼
  • syringe cap found in plate of manchurian family left shocked
    FAST FOOD 'ਚ ਲਾਪਰਵਾਹੀ, ਮਨਚੂਰੀਅਨ 'ਚੋਂ ਨਿਕਲੀ ਸਰਿੰਜ ਦੀ ਕੈਪ, ਪਰਿਵਾਰ ਦੇ ਉੱਡੇ ਹੋਸ਼
  • gangrape in ludhiana
    ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ ਕੇ ਕਰਵਾਈ ਦਰਿੰਦਗੀ
  • upset wife severs husbands private part with a knife
    ਨਾਰਾਜ਼ ਪਤਨੀ ਨੇ ਪਤੀ ਦਾ ਚਾਕੂ ਨਾਲ ਵੱਢਿਆ ਪ੍ਰਾਈਵੇਟ ਪਾਰਟ ! ਚੀਕ ਸੁਣ ਕਮਰੇ 'ਚ ਆਏ ਪਰਿਵਾਰ ਦੇ ਉੱਡੇ ਹੋਸ਼
  • ipo  jio opens next roadmap  focuses on three growth engines
    ਭਾਰਤ ਦੇ ਸਭ ਤੋਂ ਵੱਡੇ IPO ਤੋਂ ਪਹਿਲਾਂ, Jio ਨੇ ਖੋਲ੍ਹਿਆ ਅਗਲਾ ਰੋਡਮੈਪ , ਤਿੰਨ ਵਿਕਾਸ ਇੰਜਣਾਂ 'ਤੇ ਫੋਕਸ
  • lover 10 rupees bindi girl viral video
    ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ ਵੀਡੀਓ ਦੇਖ ਖਿੜੇਗਾ ਤੁਹਾਡਾ ਚਿਹਰਾ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • hdfc bank  s new ceo will get a big salary  will become the highest paid banker
    HDFC ਬੈਂਕ ਦੇ ਨਵੇਂ CEO ਨੂੰ  ਮਿਲੇਗੀ ਮੋਟੀ ਤਨਖਾਹ, ਬਣਨਗੇ ਸਭ ਤੋਂ ਵਧ ਸੈਲਰੀ ਲੈਣ ਵਾਲੇ ਬੈਂਕਰ
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
  • accused arrested for writing khalistani slogans in diljit dosanjh s village
    ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ...
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
Trending
Ek Nazar
reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • parvinder jhota case update
      ਪਰਵਿੰਦਰ ਝੋਟਾ ਮਾਮਲਾ: ਅਮਿਤ ਸ਼ਾਹ ਦੇ ਟਵੀਟ ਮਗਰੋਂ ਐਕਸ਼ਨ! ਪੰਜਾਬ ਦੇ ਮੁੱਖ ਸਕੱਤਰ...
    • jalandhar cantt aam aadmi party resignations
      ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
    • police officers transfers notification
      ਪੰਜਾਬ 'ਚ ਪੁਲਸ ਅਫਸਰਾਂ ਦੇ ਤਬਾਦਲੇ, ਨੋਟੀਫਿਕੇਸ਼ਨ ਜਾਰੀ
    • major regarding ravinder jhota s cremation
      ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ....
    • parvinder singh jhota jathedar kuldeep singh gargaj
      ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਜਥੇਦਾਰ, ਕਿਹਾ ਇਹ ਕੌਮ ਦਾ...
    • vigilance bureau action
      30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਪਟਵਾਰੀ ਗ੍ਰਿਫ਼ਤਾਰ
    • husband wife news
      ਪੰਜਾਬ: ਨਸ਼ਿਆਂ ਨੇ ਉਜਾੜ'ਤਾ ਇਕ ਹੋਰ ਘਰ! ਪਤੀ ਨੇ ਮਾਰ'ਤੀ ਘਰਵਾਲੀ ਤੇ ਫ਼ਿਰ ਆਪ...
    • ashwani kumar wife
      ਪਰਵਿੰਦਰ ਝੋਟਾ ਕਤਲਕਾਂਡ: ਅਸ਼ਵਨੀ ਕੁਮਾਰ ਦੀ ਪਤਨੀ 22 ਅਕਤੂਬਰ ਤਕ ਪੁਲਸ ਰਿਮਾਂਡ...
    • power cut in punjab
      ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
    • major incident in punjab
      ਪੰਜਾਬ 'ਚ ਵੱਡੀ ਵਾਰਦਾਤ! ਅਨਾਜ ਮੰਡੀ 'ਚ ਮੁੰਡੇ ਦਾ ਬੇਰਹਿਮੀ ਨਾਲ ਕਤਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +