Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 07, 2026

    6:31:49 PM

  • retired asi commits suicide makes major revelations in suicide note

    ਰਿਟਾਇਰਡ ASI ਨੇ ਕੀਤੀ ਖੁਦਕੁਸ਼ੀ, ਸੁਸਾਈਡ ਨੋਟ 'ਚ...

  • thieves loot farmer s house in amritsar

    ਅੰਮ੍ਰਿਤਸਰ 'ਚ ਚੋਰਾਂ ਨੇ ਲੁੱਟ ਲਿਆ ਕਿਸਾਨ ਦਾ ਘਰ,...

  • haryana chief minister naib singh saini

    ਧੂਰੀ ਪੁੱਜੇ ਹਰਿਆਣਾ ਦੇ CM ਨਾਇਬ ਸੈਣੀ,...

  • farmers protest in punjab 17 districts

    ਪੰਜਾਬ 'ਚ ਕਿਸਾਨਾਂ ਨੇ 8 ਜੂਨ ਲਈ ਕੀਤਾ ਵੱਡਾ ਐਲਾਨ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • NRI ਮੁੰਡੇ ਨਾਲ ਵਿਆਹ ਕਰਵਾ ਅਮਰੀਕਾ ਪੁੱਜੀ ਕੁੜੀ, ਅਸਲੀਅਤ ਸਾਹਮਣੇ ਆਈ ਤਾਂ ਸਹੁਰਿਆਂ ਦੇ ਉੱਡੇ ਹੋਸ਼

PUNJAB News Punjabi(ਪੰਜਾਬ)

NRI ਮੁੰਡੇ ਨਾਲ ਵਿਆਹ ਕਰਵਾ ਅਮਰੀਕਾ ਪੁੱਜੀ ਕੁੜੀ, ਅਸਲੀਅਤ ਸਾਹਮਣੇ ਆਈ ਤਾਂ ਸਹੁਰਿਆਂ ਦੇ ਉੱਡੇ ਹੋਸ਼

  • Edited By Babita,
  • Updated: 08 Aug, 2022 12:18 PM
Patiala
girl marriage case
  • Share
    • Facebook
    • Tumblr
    • Linkedin
    • Twitter
  • Comment

ਘਨੌਰ (ਅਲੀ) : ਨੇੜਲੇ ਪਿੰਡ ਸਰਾਲਾ ਖੁਰਦ ਦੇ ਜੰਮਪਲ ਰਾਜਿੰਦਰ ਸਿੰਘ ਪੁੱਤਰ ਰਾਧਾ ਕ੍ਰਿਸ਼ਨ ਨੇ ਦੱਸਿਆ ਕਿ ਕਿ ਉਨ੍ਹਾਂ ਦੀ ਨੂੰਹ ਨੇ ਉਨ੍ਹਾਂ ਦੇ ਪੁੱਤਰ ਸਤਿੰਦਰ ਸਿੰਘ ਨਾਲ ਵਿਆਹ ਕਰਵਾਉਣ ਦੇ ਬਾਵਜੂਦ ਦੂਜਾ ਵਿਆਹ ਕਰਵਾ ਕੇ ਸਾਡੇ ਨਾਲ ਧੋਖਾ ਕੀਤਾ ਹੈ। ਰਾਜਿੰਦਰ ਸਿੰਘ ਅੱਜ-ਕੱਲ੍ਹ ਅਮਰੀਕਾ ’ਚ ਰਹਿ ਰਹੇ ਹਨ। ਜਾਣਕਾਰੀ ਦਿੰਦਿਆਂ ਰਾਜਿੰਦਰ ਸਿੰਘ ਅਤੇ ਮੁੰਡੇ ਦੇ ਮਾਮਾ ਜਸਵਿੰਦਰ ਸਿੰਘ ਸੋਨੇਮਾਜਰਾ ਹਲਕਾ ਘਨੌਰ ਨੇ ਦੱਸਿਆ ਕਿ ਉਨ੍ਹਾਂ ਨੇ ਐੱਨ. ਆਰ. ਆਈ. ਵਿੰਗ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਕਿ ਉਨ੍ਹਾਂ ਦੇ ਪੁੱਤਰ ਸਤਿੰਦਰ ਸਿੰਘ ਦਾ ਵਿਆਹ 28 ਅਕਤੂਬਰ, 2019 ਨੂੰ ਭਾਰਤ ਦੇ ਰੀਤੀ-ਰਿਵਾਜ਼ਾਂ ਨਾਲ ਪੂਨਰਵਾਸੂ ਸ਼ਰਮਾ ਪੁੱਤਰੀ ਰਾਜੇਸ਼ ਕੁਮਾਰ ਵਾਸੀ ਫਰੀਦਕੋਟ ਨਾਲ ਹੋਇਆ ਸੀ। ਦੋਵੇਂ ਪਤੀ-ਪਤਨੀ ਇਕ ਮਹੀਨਾ ਪਰਿਵਾਰ ਨਾਲ ਭਾਰਤ ’ਚ ਇਕੱਠੇ ਰਹੇ ਅਤੇ 10 ਦਿਨ ਲਈ ਦੋਵੇਂ ਪਤੀ-ਪਤਨੀ ਮਲੇਸ਼ੀਆ ਦੇ ਟੂਰ ’ਤੇ ਵੀ ਗਏ ਸਨ। ਇਸ ਤੋਂ ਬਾਅਦ ਨਵੰਬਰ 2019 ਦੇ ਆਖ਼ਰੀ ਹਫ਼ਤੇ ’ਚ ਸਾਡਾ ਸਾਰਾ ਪਰਿਵਾਰ ਅਮਰੀਕਾ ਆ ਗਿਆ, ਜਦੋਂ ਕਿ ਸਾਡੀ ਨੂੰਹ ਪੂਨਰਵਾਸੂ ਸ਼ਰਮਾ ਭਾਰਤ ’ਚ ਹੀ ਕਦੇ ਸਹੁਰੇ ਪਰਿਵਾਰ ਅਤੇ ਕਦੇ ਆਪਣੇ ਮਾਪਿਆਂ ਕੋਲ ਰਹਿੰਦੀ ਰਹੀ। ਅਸੀਂ ਅਮਰੀਕਾ ਜਾ ਕੇ ਨੂੰਹ ਦੇ ਕਾਗਜ਼ਾਂ ਦੀ ਫਾਈਲ ਅਪਲਾਈ ਕਰ ਦਿੱਤੀ ਪਰ ਕੋਰੋਨਾ ਸੰਕਟ ਦੌਰਾਨ ਲਾਕਡਾਊਨ ਲੱਗਾ ਹੋਣ ਕਰ ਕੇ ਸਾਡੀ ਨੂੰਹ ਦਾ ਅਮਰੀਕਾ ਆਉਣਾ ਲੇਟ ਹੋ ਗਿਆ ਸੀ।

ਇਹ ਵੀ ਪੜ੍ਹੋ : ਪੰਜਾਬ ਭਰ ਦੀਆਂ ਤਹਿਸੀਲਾਂ 'ਚ ਅੱਜ ਕਾਲੋਨਾਈਜ਼ਰਾਂ ਤੇ ਪ੍ਰਾਪਰਟੀ ਡੀਲਰਾਂ ਵੱਲੋਂ ਧਰਨਾ-ਪ੍ਰਦਰਸ਼ਨ

ਉਨ੍ਹਾਂ ਨੇ ਦੱਸਿਆ ਕਿ ਮੇਰੀ ਨੂੰਹ ਪੂਨਰਵਾਸੂ ਸ਼ਰਮਾ 12 ਮਾਰਚ, 2022 ਨੂੰ ਸਾਡੇ ਕੋਲ ਅਮਰੀਕਾ ਪਹੁੰਚ ਗਈ। ਅਸੀਂ ਸਾਰੇ ਪਰਿਵਾਰ ਸਮੇਤ ਅਮਰੀਕਾ ਇਕੱਠੇ ਰਹਿੰਦੇ ਰਹੇ। ਉਨ੍ਹਾਂ ਦੱਸਿਆ ਕਿ ਹਫ਼ਤੇ 10 ਦਿਨਾਂ ਬਾਅਦ ਵਿਅਕਤੀ ਸੌਰਵ ਕੁਮਾਰ ਵਾਸੀ ਸਾਹਨੇਵਾਲ ਨੇ ਸਾਡੇ ਨਾਲ ਸੰਪਰਕ ਕੀਤਾ ਕਿ ਇਹ ਜੋ ਕੁੜੀ ਤੁਸੀਂ ਰੱਖੀ ਹੋਈ ਹੈ, ਇਹ ਮੇਰੇ ਘਰਵਾਲੀ ਹੈ। ਉਸ ਸਮੇਂ ਸਾਡੇ ਪੈਰਾਂ ਥੱਲਿਓਂ ਜ਼ਮੀਨ ਖ਼ਿਸਕ ਗਈ। ਉਸ ਵਿਅਕਤੀ ਨੇ ਸਾਡੇ ਕੋਲ ਸਾਰੇ ਪਰੂਫ, ਵੀਡੀਓ, ਤਸਵੀਰਾਂ ਆਦਿ ਸਮੇਤ ਵਿਆਹ ’ਚ ਹੋਣ ਵਾਲੇ ਸਾਰੇ ਰੀਤੀ-ਰਿਵਾਜ਼ਾਂ ਦੀਆਂ ਫੋਟੋਆਂ ਭੇਜ ਦਿੱਤੀਆਂ। ਮੁੰਡੇ ਵਾਲਿਆਂ ਦੇ ਕਹਿਣ ਮੁਤਾਬਕ ਕਿ ਸੌਰਵ ਕੁਮਾਰ ਨੇ ਇਹ ਵੀ ਦੱਸਿਆ ਕਿ ਪੂਨਰਵਾਸੂ ਸ਼ਰਮਾ ਸਾਡੇ ਨਾਲ ਵੀ ਧੋਖਾ ਕਰ ਕੇ ਅਤੇ ਕੁੱਝ ਪੈਸੇ ਹੜੱਪ ਕੇ ਇੱਥੋਂ ਮੈਨੂੰ ਛੱਡ ਕੇ ਚਲੀ ਗਈ ਹੈ। ਇਸ ਸਬੰਧੀ ਜਦੋਂ ਸਤਿੰਦਰ ਸਿੰਘ ਪੁੱਤਰ ਰਾਜਿੰਦਰ ਸਿੰਘ ਨੇ ਆਪਣੀ ਪਤਨੀ ਪੂਨਰਵਾਸੂ ਸ਼ਰਮਾ ਨੂੰ ਪੁੱਛਿਆ ਤਾਂ ਉਸ ਨੇ ਪਰਿਵਾਰ ਨਾਲ ਝਗੜਾ ਕੀਤਾ ਅਤੇ 15 ਅਪ੍ਰੈਲ, 2022 ਨੂੰ ਬਿਨਾਂ ਦੱਸੇ ਘਰੋਂ ਚਲੀ ਗਈ, ਜੋ ਕਿ ਅਮਰੀਕਾ ਦੀ ਪੱਕੀ ਪੀ. ਆਰ. ਹੈ। ਉਸ ਨਾਲ ਕੋਈ ਸੰਪਰਕ ਵੀ ਨਹੀਂ ਹੋ ਰਿਹਾ। ਉਨ੍ਹਾਂ ਪੁਲਸ ਐੱਨ. ਆਰ. ਆਈ. ਵਿੰਗ ਅਤੇ ਮੁੱਖ ਮੰਤਰੀ ਪੰਜਾਬ ਨੂੰ ਅਪੀਲ ਕਰਦਿਆਂ ਕਿਹਾ ਕਿ ਦੋ ਪਰਿਵਾਰਾਂ ਦੇ ਚਿਰਾਗਾਂ ਦੀ ਜ਼ਿੰਦਗੀ ਬਰਬਾਦ ਕਰਨ ਵਾਲੀ ਪੂਨਰਵਾਸੂ ਸ਼ਰਮਾ ’ਤੇ ਕਰਵਾਈ ਕਰਦਿਆਂ ਉਸ ਨੂੰ ਅਮਰੀਕਾ ਤੋਂ ਡਿਪੋਰਟ ਕਰ ਕੇ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

ਇਹ ਵੀ ਪੜ੍ਹੋ : ਪੰਜਾਬ ਦੇ 6 ਆਈ. ਟੀ. ਆਈ. ਸੰਸਥਾਨਾਂ 'ਚ ਡਰੋਨ ਬਣਾਉਣ ਤੇ ਉਡਾਉਣ ਦੀ ਦਿੱਤੀ ਜਾਵੇਗੀ ਟ੍ਰੇਨਿੰਗ
ਕੁੜੀ ਦੇ ਪਿਤਾ ਨੇ ਮਾਮਲੇ ’ਤੇ ਜਤਾਈ ਅਣਜਾਣਤਾ
ਇਸ ਸਬੰਧੀ ਜਦੋਂ ਭਾਰਤ ਰਹਿੰਦੇ ਕੁੜੀ ਦੇ ਪਿਤਾ ਰਾਜੇਸ਼ ਸ਼ਰਮਾ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਮੇਰੀ ਕੁੜੀ ਵੱਲੋਂ ਕਰਵਾਏ ਦੂਜੇ ਵਿਆਹ ਬਾਰੇ ਮੈਨੂੰ ਕੁੱਝ ਨਹੀਂ ਪਤਾ ਸੀ। ਉਨ੍ਹਾਂ ਕਿਹਾ ਕਿ ਜਦੋਂ ਮੇਰੀ ਕੁੜੀ ਅਮਰੀਕਾ ਰਾਜਿੰਦਰ ਸਿੰਘ ਦੇ ਪਰਿਵਾਰ ’ਚ ਸੀ ਤਾਂ ਉਨ੍ਹਾਂ ਦਾ ਫਰਜ਼ ਬਣਦਾ ਸੀ ਕਿ ਉਹ ਮੇਰੇ ਨਾਲ ਇਸ ਘਟਨਾ ਸਬੰਧੀ ਗੱਲ ਕਰਦੇ। ਉਨ੍ਹਾਂ ਕਿਹਾ ਕਿ ਮੇਰੀ ਕੁੜੀ ਬਿਗਾਨੇ ਮੁਲਕ ’ਚ ਕਿਵੇਂ ਰਹਿ ਰਹੀ ਹੈ, ਉਸ ਦੀ ਸਾਨੂੰ ਬਹੁਤ ਚਿੰਤਾ ਹੈ।
ਦੂਜੇ ਪਤੀ ਨੇ ਗੱਲ ਕਰਨ ਤੋਂ ਵੱਟਿਆ ਪਾਸਾ
ਜਦੋਂ ਦੂਜਾ ਵਿਆਹ ਕਰਵਾਉਣ ਵਾਲੇ ਪਤੀ ਸੌਰਭ ਕੁਮਾਰ ਸ਼ਰਮਾ ਨਾਲ ਗੱਲ ਕੀਤੀ ਤਾਂ ਉਸ ਨੇ ਮੀਡੀਆ ਨੂੰ ਕੋਈ ਵੀ ਗੱਲਬਾਤ ਦੱਸਣ ਤੋਂ ਪਾਸਾ ਹੀ ਵੱਟ ਲਿਆ ਪਰ ਉਸ ਦੀ ਮਾਤਾ ਫੋਨ ਅਤੇ ਆਡੀਓ ਰਿਕਾਰਡਿੰਗ ’ਚ ਸਭ ਕੁੱਝ ਮੰਨ ਰਹੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 

  • Girl
  • Marriage
  • NRI Boy
  • America
  • Inlaws
  • ਕੁੜੀ
  • ਵਿਆਹ
  • ਐੱਨਆਰਆਈ ਮੁੰਡਾ
  • ਅਮਰੀਕਾ
  • ਸਹੁਰੇ

ਹੁਣ 7500 ਰੁਪਏ ਵਿਚ ਲੱਗੇਗਾ ਕੈਨੇਡਾ ਦਾ 10 ਸਾਲ ਦਾ ਟੂਰਿਸਟ ਵੀਜ਼ਾ, ਜਲਦ ਕਰੋ ਅਪਲਾਈ

NEXT STORY

Stories You May Like

  • missing nri murdered in amritsar
    ਆਸਟ੍ਰੇਲੀਆ ਤੋਂ ਪੰਜਾਬ ਆਏ NRI ਦਾ ਕਤਲ, ਭਰਾ ਨੇ ਹੀ ਦਿੱਤਾ ਵਾਰਦਾਤ ਨੂੰ ਅੰਜਾਮ
  • questions raised on police pandit case of marriage of minor boy and girl
    ਨਾਬਾਲਗ ਮੁੰਡੇ-ਕੁੜੀ ਦੇ ਵਿਆਹ ਮਾਮਲੇ 'ਚ ਪੁਲਸ ਤੇ ਪੰਡਤ 'ਤੇ ਉੱਠੇ ਸਵਾਲ
  • married woman commits suicide big secrets revealed in suicide note
    ਪੰਜਾਬ: ਸੋਹਣੀ-ਸੁਨੱਖੀ ਕੁੜੀ ਨੇ ਚੁੱਕਿਆ ਖ਼ੌਫ਼ਨਾਕ ਕਦਮ! ਸੁਸਾਈਡ ਨੋਟ ਨੂੰ ਪੜ੍ਹ ਮਾਪਿਆਂ ਦੇ ਉੱਡੇ ਹੋਸ਼
  • brahmin boy to marry a muslim girl in jalandhar then parties clashed
    ਜਲੰਧਰ 'ਚ ਬ੍ਰਾਹਮਣ ਨੂੰ ਮੁਸਲਿਮ ਕੁੜੀ ਨਾਲ ਵਿਆਹ ਕਰਨਾ ਪਿਆ ਮਹਿੰਗਾ! ਪਰਿਵਾਰ ਨੇ ਕੀਤਾ...
  • big incident in punjab  rape of girl
    ਪੰਜਾਬ 'ਚ ਵੱਡੀ ਘਟਨਾ, ਕੁੜੀ ਦਾ ਜਬਰ-ਜ਼ਿਨਾਹ ਤੋਂ ਬਾਅਦ ਕਤਲ, ਹਾਲਤ ਦੇਖ ਪਰਿਵਾਰ ਦੇ ਉਡੇ ਹੋਸ਼
  • unknown persons fired bullets at nri  s house
    ਅਣਪਛਾਤੇ ਵਿਅਕਤੀਆਂ ਨੇ ਐੱਨ. ਆਰ. ਆਈ. ਦੀ ਕੋਠੀ ’ਤੇ ਚਲਾਈਆਂ ਗੋਲੀਆਂ
  • ashes stolen from nakodar crematorium
    ਜਲੰਧਰ: ਸ਼ਮਸ਼ਾਨਘਾਟ 'ਚ ਅਸਥੀਆਂ ਲੈਣ ਗਏ ਪਰਿਵਾਰ ਦੇ ਉੱਡੇ ਹੋਸ਼! ਪੂਰਾ ਮਾਮਲਾ ਕਰੇਗਾ ਹੈਰਾਨ
  • famous actor set to marry for the third time
    ਤੀਜੀ ਵਾਰ ਲਾੜਾ ਬਣਨ ਜਾ ਰਿਹੈ ਬਾਲੀਵੁੱਡ ਦਾ ਸੁਪਰਸਟਾਰ ! ਸਾਹਮਣੇ ਆਈ ਵਿਆਹ ਦੀ ਤਰੀਕ
  • summer vacation pinkoo tv funny video
    ਗਰਮੀਆਂ ਦੀਆਂ ਛੁੱਟੀਆਂ ਦਾ ਬੱਚਿਆਂ ਨੂੰ ਚੜ੍ਹਿਆ ਚਾਅ! ਤੁਸੀਂ ਵੀ ਜਵਾਕਾਂ ਨੂੰ...
  • punjabi person in italy
    ਜਲੰਧਰ ਦੇ ਰਜਿੰਦਰ ਕੁਮਾਰ ਦੀ ਇਟਲੀ ’ਚ ਦਿਲ ਦੀ ਧੜਕਣ ਰੁਕਣ ਕਾਰਨ ਮੌਤ
  • consumer commission orders improvement trust to return rs 15 lakh
    12 ਸਾਲ ਬਾਅਦ ਮਿਲਿਆ ਇਨਸਾਫ਼: ਖ਼ਪਤਕਾਰ ਕਮਿਸ਼ਨ ਨੇ ਇੰਪਰੂਵਮੈਂਟ ਟਰੱਸਟ ਨੂੰ 15...
  • major administrative reshuffle senior ias transfers
    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: ਸੀਨੀਅਰ IAS ਦੇ ਤਬਾਦਲੇ, ਕਈ ਵਿਭਾਗਾਂ ’ਚ...
  • big on punjab weather
    ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ, 12 ਜੂਨ ਤੱਕ ਹੋ ਗਈ ਵੱਡੀ ਭਵਿੱਖਬਾਣੀ, ਅੱਜ...
  • big warning for punjab drivers
    ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ...
  • mehatpur  youth  s death case
    ਨੌਜਵਾਨ ਦੀ ਮੌਤ ’ਤੇ ਬਵਾਲ: ਪੁਲਸ ਨੇ ਕਿਹਾ-ਆਤਮ ਰੱਖਿਆ 'ਚ ਚਲਾਈ ਗੋਲੀ, ਪਰਿਵਾਰ...
  • congress  s attack in jalandhar
    ਜਲੰਧਰ 'ਚ ਕਾਂਗਰਸ ਦਾ ਹੱਲਾ-ਬੋਲ: ਮਹਿੰਦਰ ਭਗਤ ਦਾ ਦਫ਼ਤਰ ਘੇਰਨ ਦੌਰਾਨ...
Trending
Ek Nazar
north korea  s open challenge to us

ਪਰਮਾਣੂ ਪ੍ਰੋਗਰਾਮ 'ਤੇ ਕੋਈ ਸਮਝੌਤਾ ਨਹੀਂ! ਉੱਤਰੀ ਕੋਰੀਆ ਦੀ ਅਮਰੀਕਾ ਨੂੰ...

meta reveals what indians are watching the most in reels

Reels 'ਚ ਸਭ ਤੋਂ ਜ਼ਿਆਦਾ ਕੀ ਦੇਖਦੇ ਨੇ ਭਾਰਤੀ? Meta ਰਿਪੋਰਟ ਨੇ ਕੀਤਾ ਖੁਲਾਸਾ

heavy rain alert 17 states imd

ਅਗਲੇ 2 ਦਿਨ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 17 ਸੂਬਿਆਂ...

daughter birth rs 50000 account transfer

ਧੀ ਦੇ ਜਨਮ 'ਤੇ ਹੁਣ ਮਿਲਣਗੇ 50,000 ਰੁਪਏ! ਰਾਜਸਥਾਨ ਸਰਕਾਰ ਨੇ ਕੀਤਾ ਵੱਡਾ ਐਲਾਨ

shooting in pakistan

ਪਾਕਿਸਤਾਨ 'ਚ ਵਿਰੋਧੀ ਸਮੂਹਾਂ ਵਿਚਕਾਰ ਗੋਲੀਬਾਰੀ, ਪੰਜ ਲੋਕਾਂ ਦੀ ਮੌਤ

voting underway

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਗਿਲਗਿਤ-ਬਾਲਟਿਸਤਾਨ 'ਚ ਵੋਟਿੰਗ ਜਾਰੀ

young man climbed the tower with his daughter

ਧੀ ਸਮੇਤ ਟਾਵਰ 'ਤੇ ਚੜਿਆ ਨੌਜਵਾਨ, ਪਤਨੀ ਦੇ ਨਾਜਾਇਜ਼ ਸੰਬੰਧਾਂ ਤੋਂ ਦੁਖੀ ਹੋ ਕੇ...

long power cut

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਇਨ੍ਹਾਂ ਇਲਾਕਿਆਂ 'ਚ ਪੂਰਾ...

do not let others eyes fall on these 3 things

ਰੇਤ ਵਾਂਗ ਹੱਥੋਂ ਨਿਕਲ ਜਾਵੇਗੀ ਸਾਰੀ ਦੌਲਤ, ਘਰ ਦੀਆਂ ਇਨ੍ਹਾਂ 3 ਚੀਜ਼ਾਂ 'ਤੇ ਨਾ...

whatsapp may introduce view once text messages

ਇਕ ਵਾਰ ਪੜ੍ਹਦੇ ਹੀ ਗਾਇਬ ਹੋ ਜਾਵੇਗਾ ਮੈਸੇਜ! WhatsApp ਲਿਆ ਰਿਹਾ ਨਵਾਂ...

heavy rain and thunderstorm warning in 17 states

17 ਸੂਬਿਆਂ 'ਚ ਭਾਰੀ ਮੀਂਹ-ਹਨੇਰੀ ਦੀ ਚਿਤਾਵਨੀ! ਮੌਸਮ ਵਿਭਾਗ ਨੇ ਜਾਰੀ ਕਰ'ਤਾ...

imran khan and his wife

ਪਾਕਿਸਤਾਨ ਸਰਕਾਰ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਦੇ ਅਧਿਕਾਰਾਂ ਦਾ ਕੀਤਾ ਘਾਣ

israeli forces in west bank

ਇਜ਼ਰਾਈਲੀ ਫੌਜ ਦੀ ਗੋਲੀਬਾਰੀ 'ਚ ਫਲਸਤੀਨੀ ਜਵਾਕ ਦੀ ਮੌਤ

ind vs afg kl rahul scored hundred vs afghanista

ਸੈਂਕੜਾ ਠੋਕਦੇ ਹੀ KL ਰਾਹੁਲ ਦਾ ਟੁੱਟਾ ਦਿਲ, 12 ਮਹੀਨਿਆਂ 'ਚ ਤੀਜੀ ਵਾਰ ਕਰ'ਤੀ...

trump iake big step

ਚੀਨ ਦੀ ਚੇਤਾਵਨੀ ਦੇ ਬਾਵਜੂਦ ਟਰੰਪ ਚੁੱਕਣ ਜਾ ਰਹੇ ਵੱਡਾ ਕਦਮ

vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

the girl who sang in jagratas for 500 rupees became a bollywood queen

500 ਰੁਪਏ ਲਈ ਜਗਰਾਤਿਆਂ 'ਚ ਗਾਉਣ ਵਾਲੀ ਕੁੜੀ ਬਣੀ ਬਾਲੀਵੁੱਡ ਕੁਈਨ ! ਮਿਊਜ਼ਿਕ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • a terrible fire broke out in the room due to a running press
      ਚੱਲਦੀ ਪ੍ਰੈੱਸ ਕਾਰਨ ਕਮਰੇ 'ਚ ਲੱਗੀ ਭਿਆਨਕ ਅੱਗ, ਪੂਰੇ ਇਲਾਕੇ 'ਚ ਮਚੀ ਹਾਹਾਕਾਰ
    • major police action in ferozepur s gaba murder case
      ਫਿਰੋਜ਼ਪੁਰ ਦੇ ਗਾਬਾ ਕਤਲਕਾਂਡ ਮਾਮਲੇ 'ਚ ਪੁਲਸ ਦਾ ਵੱਡਾ ਐਕਸ਼ਨ, 2 ਮੁਲਜ਼ਮਾਂ ਨੂੰ...
    • woman dies after stone operation in private hospital of patiala
      ਪਟਿਆਲਾ ਦੇ ਨਿੱਜੀ ਹਸਪਤਾਲ 'ਚ ਪੱਥਰੀ ਦੇ ਆਪਰੇਸ਼ਨ ਮਗਰੋਂ ਮਹਿਲਾ ਦੀ ਮੌਤ, ਪਰਿਵਾਰ...
    • body of fertilizer company official found in hotel room
      ਖਾਦ ਕੰਪਨੀ ਦੇ ਅਧਿਕਾਰੀ ਦੀ ਹੋਟਲ ਦੇ ਕਮਰੇ 'ਚੋਂ ਬਰਾਮਦ ਹੋਈ ਲਾਸ਼
    • law and order situation in punjab is very bad naib saini
      ਲੁਧਿਆਣਾ ਪਹੁੰਚੇ ਨਾਇਬ ਸੈਣੀ, ਖੁਸ਼ਹਾਲੀ, ਸ਼ਾਂਤੀ ਤੇ ਤਰੱਕੀ ਲਈ ਕੀਤੀ ਅਰਦਾਸ
    • summer vacation pinkoo tv funny video
      ਗਰਮੀਆਂ ਦੀਆਂ ਛੁੱਟੀਆਂ ਦਾ ਬੱਚਿਆਂ ਨੂੰ ਚੜ੍ਹਿਆ ਚਾਅ! ਤੁਸੀਂ ਵੀ ਜਵਾਕਾਂ ਨੂੰ...
    • sc commission takes   su moto   notice in village jhorad case
      SC ਕਮਿਸ਼ਨ ਨੇ ਪਿੰਡ ਝੌਰੜ ਮਾਮਲੇ 'ਚ ਲਿਆ 'ਸੂ ਮੋਟੋ' ਨੋਟਿਸ, ਤਲਬ ਕੀਤੀ ਰਿਪੋਰਟ
    • turmoil in punjab politics
      ਪੰਜਾਬ ਦੀ ਸਿਆਸਤ 'ਚ ਹਲਚਲ, ਇਸ ਵੱਡੇ ਆਗੂ ਵਲੋਂ ਆਪਣਾ ਅਹੁਦਾ ਛੱਡਣ ਦਾ ਐਲਾਨ
    • kewal singh dhillon thundered at bjp s dhuri rally
      ਭਾਜਪਾ ਦੀ ਧੂਰੀ ਰੈਲੀ 'ਚ ਗਰਜੇ ਕੇਵਲ ਸਿੰਘ ਢਿੱਲੋਂ, ਪੰਜਾਬੀਆਂ ਨਾਲ ਕੀਤੇ ਵੱਡੇ...
    • major accident in phagwara
      ਫਗਵਾੜਾ 'ਚ ਵੱਡਾ ਹਾਦਸਾ! ਬੇਕਾਬੂ ਕਾਰ ਨੇ ਸੜਕ ਕਿਨਾਰੇ ਖੜ੍ਹੇ ਲੋਕਾਂ ਨੂੰ ਦਰੜਿਆ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +