ਲੁਧਿਆਣਾ (ਰਿਸ਼ੀ) : ਇੱਥੇ 21 ਸਾਲ ਦੀ ਕੁੜੀ ਦੇ ਸ਼ੱਕ ਹਾਲਾਤ ਵਿਚ ਲਾਪਤਾ ਹੋਣ ਦੇ ਮਾਮਲੇ ਵਿਚ ਥਾਣਾ ਦੁੱਗਰੀ ਦੀ ਪੁਲਸ ਨੇ ਅਣਪਛਾਤੇ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਨਿਊ ਪੰਜਾਬ ਮਾਤਾ ਨਗਰ ਦੇ ਰਹਿਣ ਵਾਲੇ ਕੁੜੀ ਦੇ ਪਿਤਾ ਨੇ ਦੱਸਿਆ ਕਿ ਬੀਤੀ 18 ਅਪ੍ਰੈਲ ਸਵੇਰ 11 ਵਜੇ ਉਸ ਦੀ ਧੀ ਘਰੋਂ ਬਿਨਾਂ ਦੱਸੇ ਕਿਤੇ ਚਲੀ ਗਈ ਅਤੇ ਵਾਪਸ ਨਹੀਂ ਆਈ। ਉਨ੍ਹਾਂ ਨੂੰ ਸ਼ੱਕ ਹੈ ਕਿ ਧੀ ਨੂੰ ਕਿਸੇ ਨੇ ਨਾਜਾਇਜ਼ ਰੂਪ ਨਾਲ ਆਪਣੀ ਹਿਰਾਸਤ ਵਿਚ ਰੱਖਿਆ ਹੋਇਆ ਹੈ।
ਘਰ ਅੱਗੇ ਤੂੜੀ ਸੁੱਟਣ ਤੋਂ ਹੋਏ ਝਗੜੇ 'ਚ ਵੱਡੇ ਭਰਾ ਨੇ ਕੀਤਾ ਛੋਟੇ ਭਰਾ ਦਾ ਕਤਲ
NEXT STORY