Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 19, 2026

    8:14:49 AM

  • kangana ranaut defamation case hearing postponed

    ਕੰਗਨਾ ਰਣੌਤ ਮਾਣਹਾਨੀ ਮਾਮਲੇ ਦੀ ਸੁਣਵਾਈ ਟਲੀ, ਹੁਣ...

  • sukhbir badal s big statement in jaswant singh khalra case

    ਜਸਵੰਤ ਸਿੰਘ ਖਾਲੜਾ ਮਾਮਲੇ 'ਚ ਸੁਖਬੀਰ ਬਾਦਲ ਦਾ...

  • fifa world cup 2026

    FIFA World Cup 2026: ਸਾਕਾ ਦੀ ਹੈਟ੍ਰਿਕ ਨੇ...

  • punjab weather raining imd yellow alert

    ਪੰਜਾਬ 'ਚ ਬਦਲੇਗਾ ਮੌਸਮ! 19,20,21,22 ਨੂੰ ਪਵੇਗਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਇਸ਼ਕ ਦੀਆਂ ਪੀਂਘਾਂ ਝੂਟਦੀ ਮੁਟਿਆਰ ਨੂੰ ਨਾ ਦਿਖਿਆ ਆਸ਼ਕ ਦਾ ਅਸਲੀ ਚਿਹਰਾ

PUNJAB News Punjabi(ਪੰਜਾਬ)

ਇਸ਼ਕ ਦੀਆਂ ਪੀਂਘਾਂ ਝੂਟਦੀ ਮੁਟਿਆਰ ਨੂੰ ਨਾ ਦਿਖਿਆ ਆਸ਼ਕ ਦਾ ਅਸਲੀ ਚਿਹਰਾ

  • Edited By Babita,
  • Updated: 02 Jan, 2020 03:08 PM
Chandigarh
girl murder in chandigarh
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਸੁਸ਼ੀਲ) : ਇੰਡਸਟਰੀਅਲ ਏਰੀਆ ਫੇਜ਼-2 ਸਥਿਤ ਹੋਟਲ ਸਕਾਈ 'ਚ ਆਪਣੇ ਆਸ਼ਕ ਨਾਲ ਆਈ ਮੁਟਿਆਰ ਇਸ਼ਕ ਦੀਆਂ ਪੀਂਘਾਂ ਝੂਟਦੀ ਰਹੀ ਪਰ ਇਸ ਦੌਰਾਨ ਉਹ ਆਸ਼ਕ ਦਾ ਅਸਲੀ ਚਿਹਰਾ ਨਾ ਪਛਾਣ ਸਕੀ ਅਤੇ ਜਾਨ ਤੋਂ ਹੱਥ ਧੋ ਕੇ ਬੈਠ ਗਈ। ਪ੍ਰੇਮਿਕਾ ਦਾ ਕਤਲ ਕਰ ਕੇ ਪ੍ਰੇਮੀ ਫਰਾਰ ਹੋ ਗਿਆ।

PunjabKesari

ਧੌਣ 'ਚ ਸੂਆ ਮਾਰ ਕੀਤਾ ਕਤਲ
ਹੋਟਲ ਸਕਾਈ ਲਾਰਕ 'ਚ ਬੁੱਧਵਾਰ ਦੁਪਹਿਰ ਹੋਟਲ ਦੇ ਕਮਰੇ 'ਚ ਬੈੱਡ 'ਤੇ ਨਰਸ ਦੀ ਲਾਸ਼ ਲਹੂ-ਲੁਹਾਨ ਹਾਲਤ 'ਚ ਪਈ ਹੋਈ ਸੀ। ਨਰਸ ਦੀ ਧੌਣ ਅਤੇ ਨੱਕ 'ਚੋਂ ਖੂਨ ਵਗ ਰਿਹਾ ਸੀ ਅਤੇ ਬੈੱਡ 'ਤੇ ਖੂਨ ਡੁੱਲ੍ਹਿਆ ਪਿਆ ਸੀ। ਕਾਤਲ ਨੇ ਗਰਦਨ 'ਚ ਸੂਆ ਮਾਰ ਕੇ ਨਰਸ ਦਾ ਕਤਲ ਕੀਤਾ। ਸੈਕਟਰ-31 ਥਾਣਾ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਸਥਾਨ ਦੀ ਜਾਂਚ ਕੀਤੀ। ਮ੍ਰਿਤਕਾ ਨਰਸ ਦੀ ਪਛਾਣ ਸੰਗਰੂਰ ਦੇ ਪਿੰਡ ਕਾਕੜਾ ਨਿਵਾਸੀ ਸਰਬਜੀਤ ਦੇ ਰੂਪ 'ਚ ਹੋਈ। ਮ੍ਰਿਤਕਾ ਮੋਹਾਲੀ ਸਥਿਤ ਇਕ ਪ੍ਰਾਈਵੇਟ ਹਸਪਤਾਲ 'ਚ ਬਤੌਰ ਨਰਸ ਕੰਮ ਕਰਦੀ ਸੀ। ਮੁੱਢਲੀ ਜਾਂਚ 'ਚ ਪਤਾ ਲੱਗਾ ਕਿ ਨਰਸ ਦਾ ਕਤਲ ਸੈਕਟਰ-30 ਨਿਵਾਸੀ ਮਨਿੰਦਰ ਸਿੰਘ ਨੇ ਕੀਤਾ ਹੈ। ਪਿਛਲੇ ਦੋ ਸਾਲਾਂ ਤੋਂ ਮੁਲਜ਼ਮ ਰਿਲੇਸ਼ਨਸ਼ਿਪ 'ਚ ਸੀ। ਸੈਕਟਰ-31 ਥਾਣਾ ਪੁਲਸ ਨੇ ਮਨਿੰਦਰ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਲਿਆ।
2 ਦਿਨ ਲਈ ਬੁੱਕ ਸੀ ਰੂਮ
ਐੱਸ. ਐੱਸ. ਪੀ. ਨਿਲਾਂਬਰੀ ਵਿਜੇ ਜਗਦਲੇ ਨੇ ਦੱਸਿਆ ਕਿ ਸੰਗਰੂਰ ਨਿਵਾਸੀ ਨਰਸ ਸਰਬਜੀਤ ਅਤੇ ਮਨਿੰਦਰ ਸਿੰਘ ਨੇ ਹੋਟਲ ਸਕਾਈ 'ਚ 30 ਦਸੰਬਰ ਨੂੰ ਦੋ ਦਿਨ ਲਈ ਆਨਲਾਈਨ ਕਮਰਾ ਬੁੱਕ ਕਰਵਾਇਆ ਸੀ। ਹੋਟਲ ਨੇ ਚੌਥੀ ਮੰਜ਼ਿਲ 'ਤੇ ਕਮਰਾ ਨੰਬਰ-301 ਦੋਹਾਂ ਲਈ ਬੁੱਕ ਕਰ ਦਿੱਤਾ ਸੀ। 30 ਦਸੰਬਰ ਦੀ ਸ਼ਾਮ ਦੋਵੇਂ ਨਰਸ ਸਰਬਜੀਤ ਅਤੇ ਮਨਿੰਦਰ ਸਿੰਘ ਹੋਟਲ 'ਚ ਆਏ ਅਤੇ ਆਪਣੇ ਕਮਰੇ 'ਚ ਚਲੇ ਗਏ। ਦੋ ਦਿਨ ਸਰਬਜੀਤ ਅਤੇ ਮਨਿੰਦਰ ਨੇ ਹੋਟਲ 'ਚੋਂ ਕੋਈ ਸੇਵਾ ਨਹੀਂ ਲਈ। ਇਕ ਜਨਵਰੀ ਦੀ ਦੁਪਹਿਰ 12 ਵਜੇ ਕਮਰਾ ਚੈੱਕ ਆਊਟ ਕਰਨਾ ਸੀ। ਹੋਟਲ ਸਟਾਫ ਨੇ ਕਮਰੇ ਦਾ ਦਰਵਾਜ਼ਾ ਖੜਕਾਇਆ ਤਾਂ ਅੰਦਰੋਂ ਦਰਵਾਜ਼ਾ ਨਹੀਂ ਖੋਲ੍ਹਿਆ। ਸਟਾਫ ਨੇ ਰਿਸਪੈਸ਼ਨ ਤੋਂ ਕਮਰੇ ਦੀ ਮਾਸਟਰ ਚਾਬੀ ਲੈ ਕੇ ਦਰਵਾਜ਼ਾ ਖੋਲ੍ਹਿਆ ਤਾਂ ਅੰਦਰ ਲੜਕੀ ਬੈੱਡ 'ਤੇ ਰਜਾਈ ਲੈ ਕੇ ਸੌਂ ਰਹੀ ਸੀ, ਜਦੋਂ ਸਟਾਫ ਨਜ਼ਦੀਕ ਗਿਆ ਤਾਂ ਲੜਕੀ ਦੀ ਧੌਣ 'ਚੋਂ ਖੂਨ ਨਿਕਲ ਰਿਹਾ ਸੀ ਅਤੇ ਬੈੱਡ 'ਤੇ ਖੂਨ ਡੁੱਲ੍ਹਿਆ ਪਿਆ ਸੀ। ਹੋਟਲ ਸਟਾਫ ਨੇ ਮਾਮਲੇ ਦੀ ਸੂਚਨਾ ਪੁਲਸ ਨੂੰ ਦਿੱਤੀ।
3 ਮਹੀਨੇ ਪਹਿਲਾਂ ਨੌਕਰੀ ਛੱਡੇ ਦਿੱਤੀ ਸੀ ਮੁਲਜ਼ਮ ਨੇ
ਸੂਚਨਾ ਮਿਲਦੇ ਹੀ ਐੱਸ. ਐੱਸ. ਪੀ. ਨਿਲਾਂਬਰੀ ਵਿਜੇ ਜਗਦਲੇ, ਸੈਕਟਰ-31 ਥਾਣਾ ਇੰਚਾਰਜ ਰਾਜਦੀਪ ਸਿੰਘ ਅਤੇ ਸਬ ਇੰਸਪੈਕਟਰ ਸਰਿਤਾ ਰਾਏ ਮੌਕੇ 'ਤੇ ਪਹੁੰਚੇ। ਉਨ੍ਹਾਂ ਘਟਨਾ ਦੀ ਜਾਂਚ ਕਰ ਕੇ ਪਾਇਆ ਕਿ ਸਰਬਜੀਤ ਦਾ ਕਤਲ ਧੌਣ 'ਚ ਸੂਆ ਮਾਰਨ ਨਾਲ ਕੀਤਾ ਹੋਇਆ ਹੈ। ਪੁਲਸ ਨੇ ਮੌਕੇ 'ਤੇ ਸੀ. ਐੱਫ. ਐੱਸ. ਐੱਲ. ਟੀਮ ਨੂੰ ਬੁਲਾਇਆ। ਟੀਮ ਨੇ ਘਟਨਾ ਸਥਾਨ 'ਤੇ ਪਹੁੰਚ ਕੇ ਕਮਰੇ ਦੇ ਅੰਦਰੋਂ ਖੂਨ ਦੇ ਸੈਂਪਲ ਅਤੇ ਕਾਤਲ ਦੇ ਫਿੰਗਰ ਪ੍ਰਿੰਟ ਜ਼ਬਤ ਕਰ ਕੇ ਲਾਸ਼ ਨੂੰ ਜੀ. ਐੱਮ. ਸੀ. ਐੱਚ.-32 ਦੇ ਮੁਰਦਾਘਰ 'ਚ ਰੱਖਵਾ ਦਿੱਤਾ। ਸੈਕਟਰ-30 ਨਿਵਾਸੀ ਮਨਿੰਦਰ ਸਿੰਘ ਇੰਡਸਟਰੀਅਲ ਏਰੀਆ ਫੇਜ਼-1 'ਚ ਪ੍ਰਾਈਵੇਟ ਨੌਕਰੀ ਕਰਦਾ ਸੀ। ਤਿੰਨ ਮਹੀਨੇ ਪਹਿਲਾਂ ਉਸਨੇ ਨੌਕਰੀ ਛੱਡ ਦਿੱਤੀ ਸੀ।
ਉਸੇ ਰਾਤ ਨਿਕਲ ਗਿਆ ਸੀ ਮੁਲਜ਼ਮ ਹੋਟਲ ਤੋਂ
ਨਰਸ ਦਾ ਕਤਲ ਹੋਣ ਤੋਂ ਬਾਅਦ ਪੁਲਸ ਨੇ ਹੋਟਲ ਸਕਾਈ ਦੀ ਸੀ. ਸੀ. ਟੀ. ਵੀ. ਫੁਟੇਜ ਜ਼ਬਤ ਕੀਤੀ। ਫੁਟੇਜ 'ਚ ਸਰਬਜੀਤ ਅਤੇ ਮਨਿੰਦਰ ਦੋਵੇਂ ਹੋਟਲ 'ਚ ਇਕੱਠੇ ਆਉਂਦੇ ਹੋਏ ਦਿਖਾਈ ਦਿੱਤੇ। ਉਹ ਹੋਟਲ ਦੀ ਰਿਸੈਪਸ਼ਨ 'ਤੇ ਆਪਣਾ ਆਧਾਰ ਕਾਰਡ ਜਮ੍ਹਾ ਕਰਵਾ ਕੇ ਕਮਰੇ 'ਚ ਚਲੇ ਗਏ। ਇਸ ਤੋਂ ਬਾਅਦ ਕਾਤਲ ਮਨਿੰਦਰ ਹੋਟਲ 'ਚੋਂ 30 ਦਸੰਬਰ ਦੀ ਰਾਤ 11:59 ਮਿੰਟ 'ਤੇ ਬਾਹਰ ਜਾਂਦਾ ਵਿਖਾਈ ਦਿੱਤਾ ਪਰ ਬਾਅਦ 'ਚ ਮੁਲਜ਼ਮ ਹੋਟਲ 'ਚ ਵਾਪਸ ਨਹੀਂ ਆਇਆ।
ਪਹਿਲਾਂ ਵੀ ਪ੍ਰੇਮਿਕਾ ਦਾ ਕਰ ਚੁੱਕਿਆ ਹੈ ਕਤਲ
ਪੁਲਸ ਨੇ ਮੁਲਜ਼ਮ ਮਨਿੰਦਰ ਦਾ ਰਿਕਾਰਡ ਖੰਗਾਲਿਆ ਤਾਂ ਹੈਰਾਨ ਰਹਿ ਗਈ। ਸੈਕਟਰ-30 ਨਿਵਾਸੀ ਮਨਿੰਦਰ ਇਸ ਤੋਂ ਪਹਿਲਾਂ ਵੀ ਆਪਣੀ ਇਕ ਪ੍ਰੇਮਿਕਾ ਦਾ ਕਤਲ ਕਰ ਚੁੱਕਿਆ ਹੈ। ਮਨਿੰਦਰ ਨੇ 2010 'ਚ ਕਰਨਾਲ ਸਥਿਤ ਲੇਕ ਦੇ ਕੋਲ ਪ੍ਰੇਮਿਕਾ ਦਾ ਕਤਲ ਕੀਤਾ ਸੀ। ਕਰਨਾਲ ਪੁਲਸ ਨੇ ਮਨਿੰਦਰ 'ਤੇ ਕਤਲ ਦਾ ਮਾਮਲਾ ਦਰਜ ਕਰ ਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਸੀ। ਕਤਲ ਮਾਮਲੇ 'ਚ ਜ਼ਮਾਨਤ ਮਿਲਣ ਤੋਂ ਬਾਅਦ ਮੁਲਜ਼ਮ ਜੇਲ ਤੋਂ ਬਾਹਰ ਆਇਆ ਸੀ। ਸੂਤਰਾਂ ਤੋਂ ਪਤਾ ਲੱਗਾ ਕਿ ਕਰੀਬ 6 ਮਹੀਨੇ ਪਹਿਲਾਂ ਵੀ ਚੰਡੀਗੜ੍ਹ ਪੁਲਸ ਨੇ ਮਨਿੰਦਰ ਨੂੰ ਐੱਨ.ਡੀ.ਪੀ.ਐੱਸ. ਐਕਟ 'ਚ ਗ੍ਰਿਫ਼ਤਾਰ ਕੀਤਾ ਸੀ।

  • Chandigarh
  • Hotel
  • Girl
  • Murder
  • ਚੰਡੀਗੜ੍ਹ
  • ਹੋਟਲ
  • ਕੁੜੀ
  • ਕਤਲ

ਹਾਈਕੋਰਟ 'ਚ ਪੈਂਡਿਗ ਮਾਮਲਿਆਂ ਦੀ ਸੂਚੀ 5 ਲੱਖ ਦੇ ਪਾਰ

NEXT STORY

Stories You May Like

  • punjab congress main face assembly elections
    ਪੰਜਾਬ 'ਚ ਕੌਣ ਹੋਵੇਗਾ ਕਾਂਗਰਸ ਦਾ ਮੁੱਖ ਚਿਹਰਾ, ਬਘੇਲ ਨੇ ਸਾਫ ਕੀਤੀ ਸਥਿਤੀ
  • crude oil prices may fall to  60 per barrel  relief for petrol and diesel prices
    60 ਡਾਲਰ ਪ੍ਰਤੀ ਬੈਰਲ ਤੱਕ ਡਿੱਗ ਸਕਦੀਆਂ ਹਨ ਕੱਚੇ ਤੇਲ ਦੀਆਂ ਕੀਮਤਾਂ, ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਰਾਹਤ
  • wife  husband  lover  snake  police  love marriage
    ਇਸ਼ਕ 'ਚ ਅੰਨ੍ਹੀ ਹੋ ਗਈ ਇਕ ਹੋਰ ਜਨਾਨੀ ! ਸਕੂਲ ਸੰਚਾਲਕ ਪਤੀ ਨੂੰ ਦਿੱਤੀ ਅਜਿਹੀ ਮੌਤ ਕਿ...
  • amitabh  s success mantra at the age of 83
    83 ਦੀ ਉਮਰ ਵਿਚ ਅਮਿਤਾਭ ਦਾ ਸਫਲਤਾ ਮੰਤਰ, ਕਿਹਾ- ਆਰਾਮ ਨਹੀਂ ਕਰਮ ਹੈ ਅਸਲੀ ਤਾਕਤ
  • storm in jalandhar  fallen tree
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗਿਆ ਦਰੱਖ਼ਤ, ਜ਼ਮੀਨ 'ਤੇ ਵਿਛੀਆਂ ਬਿਜਲੀ ਦੀਆਂ ਤਾਰਾਂ
  • indian youth in canada
    ਕੈਨੇਡਾ 'ਚ ਪੰਜਾਬਣ ਮੁਟਿਆਰ ਅਤੇ ਭਾਰਤੀ ਨੌਜਵਾਨ ਦੀ ਮੌਤ, ਡੂੰਘੇ ਸਦਮੇ 'ਚ ਪਰਿਵਾਰ
  • kusumgar limited  s rs 650 crore ipo to open on july 8
    ਕੁਸੁਮਗਰ ਲਿਮਟਿਡ ਦਾ 650 ਕਰੋੜ ਰੁਪਏ ਦਾ IPO 8 ਜੁਲਾਈ ਨੂੰ ਖੁੱਲ੍ਹੇਗਾ
  • questions on amazon  s   recommended   usb drives  consumers worried
    Amazon ਦੀਆਂ ‘ਰਿਕਮੈਂਡਿਡ’ USB ਡ੍ਰਾਈਵਜ਼ ’ਤੇ ਸਵਾਲ, ਫਰਜ਼ੀ ਸਟੋਰੇਜ ਸਮਰੱਥਾ ਦੀਆਂ ਸ਼ਿਕਾਇਤਾਂ ਨਾਲ ਖਪਤਕਾਰ ਚਿੰਤਤ
  • power cut today
    ਛੁੱਟੀ ਦਾ ਮਜ਼ਾ ਹੋਵੇਗਾ ਖ਼ਰਾਬ, ਪੰਜਾਬ ਦੇ ਇਸ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ...
  • punjab weather raining imd yellow alert
    ਪੰਜਾਬ 'ਚ ਬਦਲੇਗਾ ਮੌਸਮ! 19,20,21,22 ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ...
  • pm modi visit to jalandhar land of doaba has become a launching pad for bjp
    PM ਮੋਦੀ ਦੀ ਜਲੰਧਰ ਫੇਰੀ: ਦੋਆਬਾ ਬਣਿਆ ਭਾਜਪਾ ਲਈ 'ਲਾਂਚਿੰਗ ਪੈਡ', ਪੂਰੇ...
  • arrested sho gurinderjit nagra appears in court gets 3 day police remand
    ਗ੍ਰਿਫ਼ਤਾਰ SHO ਗੁਰਿੰਦਰਜੀਤ ਨਾਗਰਾ ਦੀ ਅਦਾਲਤ 'ਚ ਪੇਸ਼ੀ, ਮਿਲਿਆ 3 ਦਿਨਾਂ ਦਾ...
  • punjab bjp announces new district presidents
    ਪੰਜਾਬ ਭਾਜਪਾ ਵਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਐਲਾਨ
  • shri sunderkand path will be held on july 19 at shri ramsharanam temple
    ਨਕੋਦਰ ਦੇ ਸ਼੍ਰੀ ਰਾਮਸ਼ਰਣਮ ਮੰਦਰ 'ਚ 19 ਜੁਲਾਈ ਨੂੰ ਹੋਵੇਗਾ ਸ਼੍ਰੀ ਸੁੰਦਰਕਾਂਡ...
  • boy commits suicide after falling under train in jalandhar
    ਜਲੰਧਰ 'ਚ ਟਰੇਨ ਹੇਠਾਂ ਆ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਨੇ ਲਾਏ...
  • car overturns after losing control in jalandhar
    ਜਲੰਧਰ 'ਚ ਬੇਕਾਬੂ ਹੋ ਕੇ ਪਲਟੀ ਕਾਰ, ਪਤਨੀ ਨੂੰ ਡਰਾਈਵਿੰਗ ਸਿਖਾਉਂਦੇ ਵਾਪਰਿਆ...
Trending
Ek Nazar
famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab police employee found in an intoxicated state drug positive in dope test
      ਪੰਜਾਬ ਪੁਲਸ ਮੁਲਾਜ਼ਮ ਦੀ ਵਾਇਰਲ ਵੀਡੀਓ ਨੇ ਉਡਾਏ ਸਭ ਦੇ ਹੋਸ਼! ਹੋਈ ਸਖ਼ਤ ਕਾਰਵਾਈ
    • sukhjinder singh randhawa s big statement on raja warring
      ਰਾਜਾ ਵੜਿੰਗ ਨੂੰ ਲੈ ਕੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਹਮਲਾ
    • eggs and chicken are going to be expensive
      ਅੰਡੇ ਤੇ ਚਿਕਨ ਹੋ ਵਾਲੇ ਹਨ ਮਹਿੰਗੇ, ਜਾਣੋ ਕਦੋਂ ਘਟ ਸਕਦੀਆਂ ਹਨ ਕੀਮਤਾਂ
    • pm modi visit to jalandhar land of doaba has become a launching pad for bjp
      PM ਮੋਦੀ ਦੀ ਜਲੰਧਰ ਫੇਰੀ: ਦੋਆਬਾ ਬਣਿਆ ਭਾਜਪਾ ਲਈ 'ਲਾਂਚਿੰਗ ਪੈਡ', ਪੂਰੇ...
    • arrested sho gurinderjit nagra appears in court gets 3 day police remand
      ਗ੍ਰਿਫ਼ਤਾਰ SHO ਗੁਰਿੰਦਰਜੀਤ ਨਾਗਰਾ ਦੀ ਅਦਾਲਤ 'ਚ ਪੇਸ਼ੀ, ਮਿਲਿਆ 3 ਦਿਨਾਂ ਦਾ...
    • court proceedings in case against bikram majithia stayed
      ਮਜੀਠੀਆ ਮਾਮਲਾ: ਗਜਪਤ ਗਰੇਵਾਲ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ 29 ਜੁਲਾਈ ਤੱਕ...
    • punjab bjp announces new district presidents
      ਪੰਜਾਬ ਭਾਜਪਾ ਵਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਐਲਾਨ
    • prime minister narendra modi punjab politics punjab bjp
      ਪ੍ਰਧਾਨ ਮੰਤਰੀ ਮੋਦੀ ਦੇ ਜਲੰਧਰ ਫੇਰੀ ਰਾਹੀਂ ਇਕੋ ਤੀਰ ਨਾਲ ਕਈ ਨਿਸ਼ਾਨੇ, ਪੰਜਾਬ ਦੀ...
    • prime minister  narendra modi  parampal kaur sidhu
      PM ਮੋਦੀ ਨਾਲ ਪਰਮਪਾਲ ਕੌਰ ਸਿੱਧੂ ਦੀ ਮੁਲਾਕਾਤ, ਭਾਜਪਾ ਨੂੰ ਮਜ਼ਬੂਤ ਕਰਨ ਦਾ ਸੱਦਾ
    • gas mafia attack
      ਗੈਸ ਮਾਫੀਆ ਨੇ ਖੁਰਾਕ ਸਪਲਾਈ ਵਿਭਾਗ ਦੀ ਟੀਮ ’ਤੇ ਕੀਤਾ ਜਾਨਲੇਵਾ ਹਮਲਾ, ਅਫ਼ਸਰਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +