ਲੁਧਿਆਣਾ (ਅਨਿਲ): ਥਾਣਾ ਲਾਡੋਵਾਲ ਦੀ ਪੁਲਸ ਨੇ ਇਕ ਕੁੜੀ ਨੂੰ ਵਿਆਹ ਦੀ ਨੀਅਤ ਨਾਲ ਭਜਾ ਕੇ ਲੈ ਜਾਣ ਵਾਲੇ ਮੁਲਜ਼ਮ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਗੁਰਚਰਨਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਪਿੰਡ ਸਲੇਮਪੁਰ ਦੇ ਰਹਿਣ ਵਾਲੇ ਸ਼ਿਕਾਇਤਕਰਤਾ ਨੇ ਦੱਸਿਆ ਕਿ 25 ਮਾਰਚ ਨੂੰ ਉਹ ਆਪਣੀ ਪਤਨੀ ਨਾਲ ਕੰਮ 'ਤੇ ਗਿਆ ਹੋਇਆ ਸੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਹੋਇਆ ਹੋਰ ਵੀ ਮਹਿੰਗਾ! ਵੱਧ ਗਏ ਟੋਲ ਰੇਟ
ਇਸ ਦੌਰਾਨ ਉਸ ਦੀ ਛੋਟੀ ਧੀ ਦਾ ਫ਼ੋਨ ਆਇਆ ਕਿ ਉਸ ਦੀ ਦੀਦੀ ਬਲਕਾਰ ਸਿੰਘ ਪੁੱਤਰ ਰੰਗਾ ਸਿੰਘ ਵਾਸੀ ਸਲੇਮਪੁਰ ਦੇ ਨਾਲ ਕਿੱਧਰੇ ਚਲੀ ਗਈ ਹੈ। ਇਸ ਮਗਰੋਂ ਪੁਲਸ ਨੇ ਮਾਮਲੇ ਦੀ ਜਾਂਚ ਮਗਰੋਂ ਮੁਲਜ਼ਮ ਦੇ ਖ਼ਿਲਾਫ਼ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਧੋਖਾਧੜੀ ਦਾ ਸ਼ਿਕਾਰ ਹੋਏ ਖ਼ਪਤਕਾਰ ਨੂੰ ਮੁਆਵਜ਼ੇ ਸਮੇਤ ਰਕਮ ਵਾਪਸ ਕਰਨ ਦੇ ਹੁਕਮ
NEXT STORY