Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 09, 2026

    5:16:24 AM

  • wife and son perform the last rites of nana patekar

    ਪੰਜ-ਤੱਤਾਂ 'ਚ ਵਿਲੀਨ ਹੋਏ ਨਾਨਾ ਪਾਟੇਕਰ, ਪਤਨੀ ਤੇ...

  • advisory issued for indians in saudi arabia

    'ਸਾਵਧਾਨ ਰਹੋ, ਸਿਰਫ਼ ਲੋੜ ਪੈਣ 'ਤੇ ਹੀ ਘਰੋਂ...

  • upi payment charges

    UPI Payments 'ਤੇ ਵਾਧੂ ਚਾਰਜ ਦੇ ਫ਼ੈਸਲੇ ਬਾਰੇ...

  • punjab vigilance action

    ਪੰਜਾਬ: ਚਲਾਨ ਕੱਟਣ ਦੀ ਧਮਕੀ ਦੇ ਕੇ ਰਿਸ਼ਵਤ ਲੈਂਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ 'ਚ ਵੱਡੀ ਵਾਰਦਾਤ, 15 ਸਾਲਾ ਲੜਕੀ ਨਾਲ ਜਬਰ-ਜ਼ਨਾਹ

PUNJAB News Punjabi(ਪੰਜਾਬ)

ਜਲੰਧਰ 'ਚ ਵੱਡੀ ਵਾਰਦਾਤ, 15 ਸਾਲਾ ਲੜਕੀ ਨਾਲ ਜਬਰ-ਜ਼ਨਾਹ

  • Edited By Shivani Attri,
  • Updated: 21 Sep, 2019 03:02 PM
Jalandhar
girl rape
  • Share
    • Facebook
    • Tumblr
    • Linkedin
    • Twitter
  • Comment

ਜਲੰਧਰ(ਵਰੁਣ)— ਥਾਣਾ ਡਿਵੀਜ਼ਨ ਨੰਬਰ-8 ਦੇ ਅਧੀਨ ਆਉਂਦੇ ਇਕ ਇਲਾਕੇ 'ਚ ਨਾਬਾਲਗ ਲੜਕੀ ਨਾਲ ਜਬਰ-ਜ਼ਨਾਹ ਹੋਣ ਦੀ ਸੂਚਨਾ ਮਿਲੀ ਹੈ। ਸੂਤਰਾਂ ਮੁਤਾਬਕ ਲੜਕੀ ਨੇਪਾਲੀ ਡਾਂਸਰ ਪਰਿਵਾਰ ਨਾਲ ਸਬੰਧਤ ਦੱਸੀ ਜਾ ਰਹੀ ਹੈ ਅਤੇ ਕਾਫੀ ਸਮੇਂ ਤੋਂ ਉਹ ਪਰਿਵਾਰ ਦੇ ਨਾਲ ਥਾਣਾ ਨੰਬਰ-8 ਅਧੀਨ ਆਉਂਦੇ ਇਕ ਇਲਾਕੇ 'ਚ ਬਣੇ ਹੋਟਲ ਦੇ ਮੈਨੇਜਰ ਦੇ ਮਕਾਨ 'ਚ ਕਿਰਾਏ 'ਚ ਰਹਿ ਰਹੀ ਹੈ। ਇਸ ਵਾਰਦਾਤ ਨੂੰ ਅੰਜਾਮ ਹੋਟਲ ਮੈਨੇਜਰ ਦੇ ਇਕ ਬੇਟੇ ਵੱਲੋਂ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪਿਛਲੇ 9 ਮਹੀਨਿਆਂ ਤੋਂ ਉਹ ਆਪਣੀ ਹਵਾਸ ਦਾ ਸ਼ਿਕਾਰ ਬਣਾ ਰਿਹਾ ਸੀ। ਇਸ ਘਟਨਾ ਦਾ ਪਤਾ ਪਰਿਵਾਰ ਨੂੰ ਉਸ ਸਮੇਂ ਲੱਗਾ ਜਦੋਂ ਲੜਕੀ ਕਾਫੀ ਦਿਨਾਂ ਤੋਂ ਬੀਮਾਰ ਅਤੇ ਤਣਾਅ 'ਚ ਰਹਿਣ ਲੱਗੀ ਅਤੇ ਪਰਿਵਾਰ ਵਾਲਿਆਂ ਨੇ ਉਕਤ ਲੜਕੀ ਤੋਂ ਤਣਾਅ 'ਚ ਰਹਿਣ ਦਾ ਕਾਰਨ ਪੁੱਛਿਆ ਤਾਂ ਲੜਕੀ ਨੇ ਸਾਰੀ ਵਾਰਦਾਤ ਪਰਿਵਾਰ ਨੂੰ ਦੱਸੀ। ਇਸ ਤੋਂ ਬਾਅਦ ਪਰਿਵਾਰ ਵੱਲੋਂ ਥਾਣਾ ਨੰਬਰ-8 ਦੀ ਪੁਲਸ ਨੂੰ ਸੂਚਨਾ ਦਿੱਤੀ ਗਈ। ਮੌਕੇ 'ਤੇ ਪਹੁੰਚੇ ਥਾਣਾ ਨੰਬਰ 8 ਦੇ ਐੱਸ. ਐੱਚ. ਓ. ਰੁਪਿੰਦਰ ਸਿੰਘ ਦੱਸਿਆ ਕਿ ਫਿਲਹਾਲ ਮਾਮਲੇ ਦੀ ਕਾਰਵਾਈ ਕੀਤੀ ਜਾ ਰਹੀ ਹੈ।

  • girl rape
  • jalandhar
  • ਜਲੰਧਰ
  • ਵੱਡੀ ਵਾਰਦਾਤ
  • ਲੜਕੀ
  • ਜਬਰ-ਜ਼ਨਾਹ

ਕਰਤਾਰਪੁਰ ਕੋਰੀਡੋਰ 'ਤੇ ਰੱਖੀ 20 ਡਾਲਰ ਦੀ ਫੀਸ 'ਤੇ ਸੁਣੋ ਕੀ ਬੋਲੇ ਦਾਦੂਵਾਲ

NEXT STORY

Stories You May Like

  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI ਨਾਲ ਜੁੜੇ ਤਾਰ
  • minor girl raped on the pretext of removing   blame   from birth chart
    ਜਨਮ ਕੁੰਡਲੀ ਤੋਂ ‘ਦੋਸ਼’ ਹਟਾਉਣ ਦਾ ਝਾਂਸਾ ਦੇ ਕੇ ਨਾਬਾਲਗ ਕੁੜੀ ਨਾਲ ਜਬਰ-ਜ਼ਨਾਹ
  • indian women crimes
    ਭਾਰਤ ’ਚ ਜਬਰ-ਜ਼ਨਾਹ : ਲਾਪਰਵਾਹੀ ਜਾਂ ਚੌਕਸੀ ਦੀ ਅਸਫ਼ਲਤਾ ?
  • foreign liquor price 15 cheaper
    ਪਿਆਕੜਾਂ ਲਈ ਵੱਡੀ ਖ਼ੁਸ਼ਖ਼ਬਰੀ; 15% ਸਸਤੇ ਹੋਣਗੇ ਦਿੱਲੀ 'ਚ ਵਿਦੇਸ਼ੀ ਪੈੱਗ
  • major incident in chandigarh head constable shot
    ਚੰਡੀਗੜ੍ਹ 'ਚ ਵੱਡੀ ਵਾਰਦਾਤ! ਹੈੱਡ ਕਾਂਸਟੇਬਲ ਦਾ ਗੋਲ਼ੀ ਮਾਰ ਕੇ ਕਤਲ, ਬੈੱਡ ਤੋਂ ਮਿਲੀ ਲਾਸ਼
  • woman gang raped after being drugged in kochi
    ਕੋਚੀ ’ਚ ਨਸ਼ੀਲਾ ਪਦਾਰਥ ਦੇ ਕੇ ਔਰਤ ਨਾਲ ਸਮੂਹਿਕ ਜਬਰ-ਜ਼ਨਾਹ, 2 ਮੁਲਜ਼ਮ ਗ੍ਰਿਫ਼ਤਾਰ
  • girl marriage man  tied rakhi  15 years
    ਜਿਸ ਨੂੰ ਭਰਾ ਮੰਨ 15 ਸਾਲ ਬੰਨ੍ਹੀ ਰੱਖੜੀ, ਉਸੇ ਨਾਲ ਰਚਾਇਆ ਵਿਆਹ, ਫਿਰ ਗੁੱਸੇ 'ਚ ਪਰਿਵਾਰ ਨੇ...
  • punjab long power cut in punjab on friday electricity will remain shut
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ...
  • patwari and employee arrested during raid in tehsil complex in jalandhar
    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
  • police raid bookie monu  s house  14 people arrested
    ਸੱਟੇਬਾਜ਼ ਮੋਨੂੰ ਦੇ ਘਰ ਪੁਲਸ ਦੀ ਰੇਡ, 14 ਵਿਅਕਤੀ ਕੀਤੇ ਗਏ ਗ੍ਰਿਫ਼ਤਾਰ
  • two accused arrested who wrote khalistani slogans
    ਖਾਲਿਸਤਾਨੀ ਨਾਅਰੇ ਲਿਖਣ ਤੇ ਹੁਸ਼ਿਆਰਪੁਰ 'ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ...
  • warning issued for heavy rain and strong storms in punjab for two days
    ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਚਿਤਾਵਨੀ, 7 ਜ਼ਿਲ੍ਹਿਆਂ 'ਚ ਯੈਲੋ...
  • student attacked in jalandhar  family creates a ruckus outside the school
    ਜਲੰਧਰ 'ਚ ਵਿਦਿਆਰਥੀ 'ਤੇ ਹਮਲਾ, ਪਰਿਵਾਰ ਵਾਲਿਆਂ ਨੇ ਸਕੂਲ ਬਾਹਰ ਕੀਤਾ ਹੰਗਾਮਾ
  • cyclist killed after being hit by a truck
    ਟਰੱਕ ਦੀ ਲਪੇਟ 'ਚ ਆਉਣ ਨਾਲ ਸਾਈਕਲ ਸਵਾਰ ਦੀ ਮੌਤ, ਚਾਲਕ ਫਰਾਰ
  • astrologer k p singh awarded
    ਪ੍ਰਸਿੱਧ ਜੋਤਿਸ਼ੀ ਕੇ.ਪੀ. ਸਿੰਘ ਨੂੰ 'ਲੰਡਨ ਬੁੱਕ ਆਫ਼ ਰਿਕਾਰਡਜ਼’ਦਾ ਸਰਟੀਫਿਕੇਟ...
Trending
Ek Nazar
assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big robbery in khanna
      BIG BREAKING: ਪੰਜਾਬ 'ਚ ਦਿਨ-ਦਿਹਾੜੇ ਵੱਡੀ ਲੁੱਟ! ਬੈਂਕ ਦੇ ਬਾਹਰੋਂ ਗੰਨ...
    • punjab board implements new policy for employees
      ਪੰਜਾਬ ਬੋਰਡ ਨੇ ਮੁਲਾਜ਼ਮਾਂ ਲਈ ਲਾਗੂ ਕੀਤੀ ਨਵੀਂ ਪਾਲਿਸੀ, ਤਨਖ਼ਾਹ ਤੇ ਛੁੱਟੀਆਂ...
    • elderly man strikes it lucky wins 21 lakh lottery with a 50 ruppes ticket
      ਪੰਜਾਬ: ਕੜੇ ਵੇਚਣ ਵਾਲੇ ਬਜ਼ੁਰਗ ਦੀ ਚਮਕੀ ਕਿਸਮਤ! 50 ਰੁਪਏ 'ਚ ਨਿਕਲੀ 21 ਲੱਖ...
    • alamgir gurdwara sahib kuldeep singh gargaj
      ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲੇ ਨੂੰ ਲੈ ਕੇ ਜਥੇਦਾਰ ਦਾ ਵੱਡਾ...
    • three boys arrested lovely professional university protest
      LPU ਮਾਮਲੇ 'ਚ ਨਵੀਂ ਅਪਡੇਟ! ਤਿੰਨ ਹੋਰ ਨੌਜਵਾਨ ਗ੍ਰਿਫ਼ਤਾਰ, ਯੂਨੀਵਰਸਿਟੀ ਦੇ...
    • uncle and niece die in horrific accident
      ਪੰਜਾਬ 'ਚ ਤੇਜ਼ ਰਫ਼ਤਾਰ ਥਾਰ ਦਾ ਕਹਿਰ! ਚਾਚਾ-ਭਤੀਜੀ ਦੀ ਭਿਆਨਕ ਹਾਦਸੇ 'ਚ ਮੌਤ
    • patwari and employee arrested during raid in tehsil complex in jalandhar
      ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
    • mad sandhu  social media  makeup artist
      ਮੈਡ ਸੰਧੂ ਕਤਲ ਕੇਸ 'ਚ ਸਨਸਨੀਖੇਜ਼ ਖ਼ੁਲਾਸਾ, ਮੁੱਖ ਸ਼ੂਟਰ ਸਮੇਤ 6 ਮੁਲਜ਼ਮ ਕੀਤੇ...
    • firing in barnala
      ਬਰਨਾਲਾ 'ਚ 45 ਸਾਲਾ ਵਿਅਕਤੀ ਦੇ ਵੱਜੀ ਗੋਲ਼ੀ!
    • punjab police  ludhiana
      ਪੰਜਾਬ 'ਚ ਵੱਡਾ ਹਾਦਸਾ, ਪੁਲਸ ਕਾਰ ਦੀ ਕੈਂਟਰ ਨਾਲ ਟੱਕਰ, 4 ਅਫਸਰਾਂ ਸਣੇ 5 ਜ਼ਖਮੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +