Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 20, 2026

    3:55:53 PM

  • boy dies due to drugs

    ਪੰਜਾਬ: ਨਸ਼ੇ ਕਾਰਨ ਉਜੜਿਆ ਹੱਸਦਾ-ਵੱਸਦਾ ਘਰ! 3...

  • punjabi singer khan saab  s appeal to the youth in bapu lal badshah mela

    ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ...

  • fifa season 2026 has become the most expensive world cup ever broken records

    ਹੁਣ ਤੱਕ ਦਾ ਸਭ ਤੋਂ ਮਹਿੰਗਾ World Cup ਬਣਿਆ FIFA...

  • big good news for 12 districts of punjab

    ਪੰਜਾਬ ਦੇ 12 ਜ਼ਿਲ੍ਹਿਆਂ ਲਈ ਵੱਡੀ ਖ਼ੁਸ਼ਖ਼ਬਰੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Hoshiarpur
  • ਪਿਓ-ਧੀ ਦਾ ਰਿਸ਼ਤਾ ਸ਼ਰਮਸਾਰ, ਨਾਬਾਲਗ ਧੀ ਨਾਲ ਟੱਪੀਆਂ ਸ਼ਰਮ ਦੀਆਂ ਹੱਦਾਂ

PUNJAB News Punjabi(ਪੰਜਾਬ)

ਪਿਓ-ਧੀ ਦਾ ਰਿਸ਼ਤਾ ਸ਼ਰਮਸਾਰ, ਨਾਬਾਲਗ ਧੀ ਨਾਲ ਟੱਪੀਆਂ ਸ਼ਰਮ ਦੀਆਂ ਹੱਦਾਂ

  • Edited By Shivani Attri,
  • Updated: 07 Dec, 2019 11:43 AM
Hoshiarpur
girl rape
  • Share
    • Facebook
    • Tumblr
    • Linkedin
    • Twitter
  • Comment

ਹਾਜੀਪੁਰ (ਜੋਸ਼ੀ)— ਇਕ ਪਾਸੇ ਜਿੱਥੇ ਪੂਰਾ ਦੇਸ਼ ਹੈਦਰਾਬਾਦ ਦੀ ਵੈਟਨਰੀ ਮਹਿਲਾ ਡਾ. ਨਾਲ ਦਰਿੰਦਗੀ ਕਰਨ ਵਾਲੇ ਚਾਰੋਂ ਮੁਲਜ਼ਮਾਂ ਦਾ ਐਨਕਾਊਂਟਰ ਹੋਣ 'ਤੇ ਜਸ਼ਨ ਮਨਾ ਰਿਹਾ ਹੈ, ਉਥੇ ਹੀ ਹੁਸ਼ਿਆਰਪੁਰ ਦੇ ਹਾਜੀਪੁਰ 'ਚੋਂ ਪਿਓ-ਧੀ ਦੇ ਰਿਸ਼ਤੇ ਨੂੰ ਸ਼ਰਮਸਾਰ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਥੋਂ ਦੇ ਇਕ ਪਿੰਡ ਦੀ ਨਾਬਾਲਗ ਧੀ ਨਾਲ ਉਸ ਦਾ ਸ਼ਰਾਬੀ ਪਿਓ ਕਈ ਦਿਨਾਂ ਤੱਕ ਜਬਰ-ਜ਼ਨਾਹ ਕਰਦਾ ਰਿਹਾ। ਮਾਮਲਾ ਪੁਲਸ ਤੱਕ ਪਹੁੰਚਣ ਤੋਂ ਬਾਅਦ ਪਿਤਾ ਖਿਲਾਫ ਥਾਣਾ ਹਾਜੀਪੁਰ 'ਚ ਨਾਬਾਲਗਾ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ ਲਿਆ ਹੈ। 

ਪੀੜਤਾ ਨੇ ਆਪਣੀ ਸ਼ਿਕਾਇਤ 'ਚ ਦੱਸਿਆ ਕਿ ਉਹ 9ਵੀਂ ਜਮਾਤ ਦੀ ਵਿਦਿਆਰਥਣ ਹੈ। ਉਸ ਦੇ ਪਿਤਾ ਦਾ ਉਸ ਦੀ ਮਾਂ ਨਾਲ ਤਲਾਕ ਹੋ ਚੁੱਕਿਆ ਹੈ। ਉਸ ਦੀ ਮਾਂ ਵੱਖ ਰਹਿੰਦੀ ਹੈ ਅਤੇ ਉਹ ਆਪਣੇ ਪਿਤਾ ਦੇ ਕੋਲ ਹੀ ਰਹਿੰਦੀ ਹੈ। ਉਸ ਦਾ ਪਿਤਾ ਰੋਜ਼ਾਨਾ ਸ਼ਾਮ ਨੂੰ ਸ਼ਰਾਬ ਪੀ ਕੇ ਘਰ ਆਉਂਦਾ ਹੈ। ਪਿਛਲੇ 15 ਦਿਨਾਂ ਤੋਂ ਉਹ ਉਸ ਨਾਲ ਜ਼ਬਰਦਸਤੀ ਸਰੀਰਕ ਸੰਬੰਧ ਸਥਾਪਤ ਕਰ ਰਿਹਾ ਸੀ। ਪੀੜਤਾ ਦੀ ਸ਼ਿਕਾਇਤ 'ਤੇ ਪੁਲਸ ਨੇ ਉਸ ਦੇ ਦੋਸ਼ੀ ਪਿਤਾ ਖਿਲਾਫ ਧਾਰਾ 376 ਅਤੇ 506 ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਐੱਸ. ਐੱਚ. ਓ. ਹਾਜੀਪੁਰ ਲੋਮੇਸ਼ ਸ਼ਰਮਾ ਨੇ ਦੱਸਿਆ ਕਿ ਪੀੜਤਾ ਨੇ ਉਕਤ ਜਾਣਕਾਰੀ ਆਪਣੇ ਸਕੂਲ ਸਟਾਫ ਨੂੰ ਦਿੱਤੀ ਸੀ, ਜਿਨ੍ਹਾਂ ਪੰਚਾਇਤ ਨੂੰ ਸੂਚਿਤ ਕੀਤਾ। ਗ੍ਰਾਮ ਪੰਚਾਇਤ ਦੇ ਨਾਲ ਨਾਬਾਲਗਾ ਨੇ ਆ ਕੇ ਸ਼ਿਕਾਇਤ ਦਰਜ ਕਰਵਾਈ ਹੈ।

  • girl rape
  • father
  • hoshiarpur
  • ਨਾਬਾਲਗ ਧੀ
  • ਦਰਿੰਦਗੀ
  • ਸਰੀਰਕ ਸੰਬੰਧ

ਮਰਿਆ ਹੋਇਆ ਬੰਦਾ 24 ਘੰਟੇ ਬਾਅਦ ਹੋ ਗਿਆ ਜਿਊਂਦਾ, ਜਾਣੋ ਪੂਰਾ ਮਾਮਲਾ (ਵੀਡੀਓ)

NEXT STORY

Stories You May Like

  • mother  daughter  killed  father  job  police
    ਨੌਕਰੀ ਪਿੱਛੇ ਮਾਂ ਦਾ ਕਤਲ ਕਰਨ ਵਾਲੀ ਧੀ ਨੇ ਪਿਓ ਨੂੰ ਵੀ ਉਤਾਰਿਆ ਸੀ ਮੌਤ ਦੇ ਘਾਟ ! ਹੋਸ਼ ਉਡਾਏਗਾ ਮਾਮਲਾ
  • body of young man found in fields
    ਖੇਤਾਂ ’ਚੋਂ ਮਿਲੀ ਨੌਜਵਾਨ ਦੀ ਲਾਸ਼, 5 ਦਿਨਾਂ ਦੀ ਧੀ ਦਾ ਸੀ ਪਿਤਾ
  • government job  daughter  mother  killed police
    ਸਰਕਾਰੀ ਨੌਕਰੀ ਤੇ ਜਾਇਦਾਦ ਲਈ ਧੀ ਨੇ ਕਰਵਾਇਆ ਮਾਂ ਦਾ ਕਤਲ, ਤਾਏ ਤੇ ਭਰਾ ਨਾਲ ਮਿਲ ਕੀਤੀ ਪਲਾਨਿੰਗ
  • fraud case
    ਧੀ ਨੂੰ ਵਿਦੇਸ਼ ਭੇਜਣ ਲਈ ਹੋਮ ਲੋਨ ਲੈ ਕੇ ਦੇਣ ਦੀ ਆੜ ’ਚ 3,10,630 ਰੁਪਏ ਦੀ ਠੱਗੀ
  • father son incident in patiala
    ਪੰਜਾਬ 'ਚ ਅਣਖ ਖਾਤਰ ਵੱਡੀ ਵਾਰਦਾਤ, ਪਿਓ-ਪੁੱਤ ਨੇ ਘੇਰ ਕੇ ਨੌਜਵਾਨ ਦਾ ਕੀਤਾ ਕਤਲ
  • neet exam  moga  s daughter  ramneet kaur
    ਮੋਗਾ ਦੀ ਧੀ ਨੇ NEET 'ਚ ਗੱਡੇ ਝੰਡੇ, ਦੇਸ਼ ਭਰ ਵਿਚ 9ਵਾਂ ਸਥਾਨ ਕੀਤਾ ਹਾਸਲ
  • boy  pornographic video  underage girl
    ਨਾਬਾਲਗ ਲੜਕੇ ਨੇ ਨਾਬਾਲਗ ਲੜਕੀ ਨਾਲ ਸਰੀਰਕ ਸਬੰਧ ਬਣਾਏ ਤੇ ਦੋਸਤ ਨੇ ਬਣਾਈ ਵੀਡੀਓ
  • questions on amazon  s   recommended   usb drives  consumers worried
    Amazon ਦੀਆਂ ‘ਰਿਕਮੈਂਡਿਡ’ USB ਡ੍ਰਾਈਵਜ਼ ’ਤੇ ਸਵਾਲ, ਫਰਜ਼ੀ ਸਟੋਰੇਜ ਸਮਰੱਥਾ ਦੀਆਂ ਸ਼ਿਕਾਇਤਾਂ ਨਾਲ ਖਪਤਕਾਰ ਚਿੰਤਤ
  • deadbody of girl who went to work in ludhiana hotel found
    ਲੁਧਿਆਣਾ ਦੇ ਹੋਟਲ 'ਚ ਕੰਮ ਕਰਨ ਗਈ ਕੁੜੀ ਨੂੰ ਇਸ ਹਾਲ 'ਚ ਵੇਖ ਮਾਪਿਆਂ ਦੇ ਉੱਡੇ...
  • boy dies due to drugs
    ਪੰਜਾਬ: ਨਸ਼ੇ ਕਾਰਨ ਉਜੜਿਆ ਹੱਸਦਾ-ਵੱਸਦਾ ਘਰ! 3 ਭੈਣਾਂ ਦੇ ਇਕਲੌਤੇ ਭਰਾ ਦੀ...
  • punjabi singer khan saab  s appeal to the youth in bapu lal badshah mela
    ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ,...
  • father and son attacked for stopping youths molesting girls
    ਕੁੜੀਆਂ ਨਾਲ ਛੇੜਛਾੜ ਕਰ ਰਹੇ ਨੌਜਵਾਨਾਂ ਨੂੰ ਰੋਕਣ 'ਤੇ ਪਿਓ-ਪੁੱਤ ਉੱਤੇ ਹਮਲਾ
  • blackout in jalandhar people are left in a state of disarray due to power cuts
    ਜਲੰਧਰ 'ਚ ਰਿਹਾ ਬਲੈਕਆਊਟ, Power Cuts ਨਾਲ ਲੋਕ ਹੋਏ ਹਾਲੋ-ਬੇਹਾਲ
  • fetus found in   jalandhar  panic spreads
    ਜਲੰਧਰ ਦੇ ਇਸ ਇਲਾਕੇ 'ਚੋਂ ਮਿਲਿਆ ਭਰੁਣ, ਫੈਲੀ ਦਹਿਸ਼ਤ
  • big relief for those buying and selling land in punjab
    ਪੰਜਾਬ 'ਚ ਜ਼ਮੀਨਾਂ ਖ਼ਰੀਦਣ-ਵੇਚਣ ਵਾਲਿਆਂ ਨੂੰ ਵੱਡੀ ਰਾਹਤ, ਰਜਿਸਟਰੀ ਦਾ ਪੂਰਾ...
  • chirag paswan punjab stopped injured girl
    ਪੰਜਾਬ ਆਏ ਚਿਰਾਗ ਪਾਸਵਾਨ ਨੇ ਜ਼ਖਮੀ ਕੁੜੀ ਦੇਖ ਰੁਕਵਾ 'ਤਾ ਕਾਫਲਾ, ਆਪਣੀ ਗੱਡੀ 'ਚ...
Trending
Ek Nazar
nyc mayor

ਨੇਤਨਯਾਹੂ ਨੂੰ ਕਰਾਂਗੇ ਗ੍ਰਿਫ਼ਤਾਰ! ਬਿਆਨ 'ਤੇ NYC ਦੇ ਮੇਅਰ ਮਮਦਾਨੀ ਨੂੰ ਕਰਾਰਾ...

study in america

ਅਮਰੀਕਾ ’ਚ ਪੜ੍ਹਾਈ ਹੁਣ ਪਹਿਲਾਂ ਵਾਂਗ ਆਸਾਨ ਨਹੀਂ, ਵਿਦੇਸ਼ੀ ਵਿਦਿਆਰਥੀਆਂ ’ਤੇ...

tooth cavities

ਵਿਗਿਆਨੀਆਂ ਦਾ ਦਾਅਵਾ : ਡੈਂਟਿਸਟ ਦੇ ਡ੍ਰਿਲ ਤੋਂ ਮਿਲ ਸਕਦੀ ਹੈ ਛੁੱਟੀ, ਹੁਣ ਖੁਦ...

school closed monday

ਸੋਮਵਾਰ ਨੂੰ ਬੰਦ ਰਹਿਣਗੇ ਸਕੂਲ, ਭਾਰੀ ਮੀਂਹ ਨੂੰ ਲੈ ਕੇ ਦੇਹਰਾਦੂਨ 'ਚ ਰੈੱਡ ਅਲਰਟ...

all schools will remain closed till wednesday

ਬੁੱਧਵਾਰ ਤੱਕ ਬੰਦ ਰਹਿਣਗੇ ਸਾਰੇ ਸਕੂਲ ! ਸਿੱਖਿਆ ਮੰਤਰੀ ਸਕੀਨਾ ਇਟੂ ਨੇ ਕੀਤਾ ਐਲਾਨ

hungary president resignation

ਹੰਗਰੀ ਦੇ ਰਾਸ਼ਟਰਪਤੀ ਤਾਮਸ ਸਜ਼ੂਲਿਓਕ ਜਲਦ ਦੇਣਗੇ ਅਸਤੀਫ਼ਾ

uranium enrichment

ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ

body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sukhbir badal sit
      SIT ਅੱਗੇ ਪੇਸ਼ੀ ਮਗਰੋਂ ਬਾਹਰ ਆਏ ਸੁਖਬੀਰ ਸਿੰਘ ਬਾਦਲ, ਦਿੱਤਾ ਵੱਡਾ ਬਿਆਨ
    • education crisis students birth certificates
      ਪੰਜਾਬ ’ਚ ਵੱਡਾ ਸਿੱਖਿਆ ਸੰਕਟ, ਜਨਮ ਸਰਟੀਫਿਕੇਟ ਨੂੰ ਲੈ ਕੇ ਖੜ੍ਹੀ ਹੋਈ ਨਵੀਂ...
    • akali dal resigned from the party
      ਵੱਡੇ ਆਗੂ ਨੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ
    • punjab 194 villages declared high risk areas due to deadly disease
      ਪੰਜਾਬ: ਜਾਨਲੇਵਾ ਬਿਮਾਰੀ ਕਾਰਨ 194 ਪਿੰਡ ਹਾਈ ਰਿਸਕ ਖੇਤਰ ਘੋਸ਼ਿਤ, ਪੁਰਸ਼-ਔਰਤਾਂ...
    • steering lock of a moving bus
      ਚੱਲਦੀ ਬੱਸ ਦਾ ਸਟੀਅਰਿੰਗ ਲਾਕ, ਖਿੜਕੀ 'ਚੋਂ ਬਾਹਰ ਡਿੱਗੀ ਕੁੜੀ, ਪਈਆਂ ਭਾਜੜਾਂ
    • 70 year old man dies in stray dog attack
      ਅੰਮ੍ਰਿਤਸਰ : ਆਵਾਰਾ ਕੁੱਤਿਆਂ ਦੇ ਹਮਲੇ ’ਚ 70 ਸਾਲਾ ਬਜ਼ੁਰਗ ਦੀ ਮੌਤ, ਨੋਚ-ਨੋਚ...
    • sikhs should rise above their factionalism and unite  jathedar gargajj
      ਸਿੱਖਾਂ ਨੂੰ ਆਪਸੀ ਧੜੇਬੰਦੀ ਤੋਂ ਉੱਠ ਕੇ ਕੌਮ ਦੀ ਭਲਾਈ ਲਈ ਇਕਜੁੱਟ ਹੋਣਾ ਚਾਹੀਦੈ...
    • ludhiana advocates strike
      ਅੱਜ ਲੁਧਿਆਣਾ 'ਚ ਵਕੀਲਾਂ ਦਾ 'ਨੋ ਵਰਕ ਡੇਅ', ਕੱਲ੍ਹ ਵੀ ਜਾਰੀ ਰਹੇਗਾ ਰੋਸ...
    • woman death
      ਪੀਰਮੁਛੱਲਾ ਦੀਆਂ ਝੁੱਗੀਆਂ ’ਚ ਰਹਿਣ ਵਾਲੀ ਔਰਤ ਦੀ ਸ਼ੱਕੀ ਹਾਲਾਤ ’ਚ ਮੌਤ
    • father and son attacked for stopping youths molesting girls
      ਕੁੜੀਆਂ ਨਾਲ ਛੇੜਛਾੜ ਕਰ ਰਹੇ ਨੌਜਵਾਨਾਂ ਨੂੰ ਰੋਕਣ 'ਤੇ ਪਿਓ-ਪੁੱਤ ਉੱਤੇ ਹਮਲਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +