Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 12, 2026

    12:09:04 AM

  • 104 sikh pilgrims bound for india stranded in pakistan

    ਭਾਰਤ ਯਾਤਰਾ ਲਈ ਨਿਕਲੇ 104 ਸਿੱਖ ਸ਼ਰਧਾਲੂ...

  • west asia crisis should be resolved through dialogue and diplomacy

    'ਗੱਲਬਾਤ ਤੇ ਕੂਟਨੀਤੀ ਨਾਲ ਹੱਲ ਹੋਵੇ ਪੱਛਮੀ ਏਸ਼ੀਆ...

  • pm modi advises putin to end the war

    PM ਮੋਦੀ ਵੱਲੋਂ ਪੁਤਿਨ ਨੂੰ ਜੰਗ ਖ਼ਤਮ ਕਰਨ ਦੀ...

  • pm modi shakes hands with iranian president

    ਬ੍ਰਿਕਸ ਸੰਮੇਲਨ: PM ਮੋਦੀ ਨੇ ਈਰਾਨੀ ਰਾਸ਼ਟਰਪਤੀ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Hoshiarpur
  • ਟਾਂਡਾ: 6 ਸਾਲਾ ਬੱਚੀ ਨਾਲ ਹੋਈ ਹੈਵਾਨੀਅਤ ਦੇ ਮਾਮਲੇ 'ਚ ਅਗਲੀ ਸੁਣਵਾਈ 7 ਦਸੰਬਰ ਨੂੰ

PUNJAB News Punjabi(ਪੰਜਾਬ)

ਟਾਂਡਾ: 6 ਸਾਲਾ ਬੱਚੀ ਨਾਲ ਹੋਈ ਹੈਵਾਨੀਅਤ ਦੇ ਮਾਮਲੇ 'ਚ ਅਗਲੀ ਸੁਣਵਾਈ 7 ਦਸੰਬਰ ਨੂੰ

  • Edited By Shivani Attri,
  • Updated: 25 Nov, 2020 04:31 PM
Hoshiarpur
girl rape hoshiarpur tanda murder
  • Share
    • Facebook
    • Tumblr
    • Linkedin
    • Twitter
  • Comment

ਹੁਸ਼ਿਆਰਪੁਰ (ਅਮਰਿੰਦਰ ਮਿਸ਼ਰਾ)— ਜ਼ਿਲ੍ਹੇ ਦੇ ਟਾਂਡੇ ਕਸਬੇ ਨਾਲ ਲੱਗਦੇ ਇਕ ਪਿੰਡ 'ਚ 21 ਅਕਤੂਬਰ ਨੂੰ 6 ਸਾਲ ਦਾ ਮਾਸੂਮ ਬੱਚੀ ਦਾ ਬਲਾਤਕਾਰ ਕਰਨ ਤੋਂ ਬਾਅਦ ਜਿਊਂਦਾ ਸਾੜ ਦਿੱਤਾ ਗਿਆ ਸੀ। ਇਸ ਮਾਮਲੇ ਦੇ ਮੁਲਜ਼ਮ ਪੋਤਰਾ ਸੁਰਪ੍ਰੀਤ ਸਿੰਘ ਪੁੱਤ ਦਿਲਵਿੰਦਰ ਸਿੰਘ ਅਤੇ ਦਾਦਾ ਸੁਰਜੀਤ ਸਿੰਘ ਪੁੱਤ ਕਾਕਾ ਸਿੰਘ ਮਾਮਲੇ ਦੀ ਸੁਣਵਾਈ ਅੱਜ ਬੁੱਧਵਾਰ ਨੂੰ ਇਲਾਵਾ ਜ਼ਿਲ੍ਹਾ ਅਤੇ ਸਤਰ ਜੱਜ ਨੀਲਮ ਅਰੋੜਾ ਦੀ ਅਦਾਲਤ 'ਚ ਹੋਈ।

ਇਹ ਵੀ ਪੜ੍ਹੋ:ਜੇਕਰ ਤੁਸੀਂ ਵੀ ਜਲੰਧਰ ਰੇਲਵੇ ਸਟੇਸ਼ਨ ਤੋਂ ਰੇਲ ਰਾਹੀਂ ਜਾਣਾ ਚਾਹੁੰਦੇ ਹੋ ਕਿਤੇ ਬਾਹਰ ਤਾਂ ਪੜ੍ਹੋ ਇਹ ਖ਼ਬਰ

ਅਦਾਲਤ 'ਚ ਇਕ ਪਾਸੇ ਜਿੱਥੇ ਅੱਜ ਆਰੋਪੀ ਦਾਦਾ ਸੁਰਜੀਤ ਸਿੰਘ ਦੀ ਪੇਸ਼ੀ ਵੀਡੀਓ ਕਾਂਫਰੈਸਿੰਗ ਦੇ ਜ਼ਰੀਏ ਹੋਈ, ਉਥੇ ਹੀ ਦੋਸ਼ੀ ਪੋਤਰਾ ਅੰਮ੍ਰਿਤਸਰ ਹਸਪਤਾਲ 'ਚ ਇਲਾਜ ਅਧੀਨ ਹੈ। ਅਦਾਲਤ ਨੇ ਇਸ ਬਹੁਚਰਚਿਤ ਮਾਮਲੇ ਦੀ ਅਗਲੀ ਸੁਣਵਾਈ 7 ਦਸੰਬਰ ਮੁਕੱਰਰ ਕੀਤੀ ਹੈ, ਉਥੇ ਹੀ ਅਦਾਲਤ ਦੋਵੇਂ ਹੀ ਮੁਲਜ਼ਮਾਂ ਦੀ ਜ਼ਮਾਨਤ ਮੰਗ 'ਤੇ 26 ਨਵੰਬਰ ਨੂੰ ਸੁਣਵਾਈ ਕਰੇਗੀ।

ਇਹ ਵੀ ਪੜ੍ਹੋ: ਜਲੰਧਰ: ਸ੍ਰੀ ਗੁਰੂ ਰਵਿਦਾਸ ਧਾਮ ਦੇ ਬਾਹਰ ਟਰਾਲੀ ਵਾਲੇ ਦੀ ਬਹਾਦਰੀ ਨਾਲ ਟਲੀ ਵਾਰਦਾਤ, ਬਦਮਾਸ਼ ਕੀਤੇ ਕਾਬੂ

ਮੁੱਖ ਮੁਲਜ਼ਮ ਸੁਰਪ੍ਰੀਤ ਅਜੇ ਵੀ ਹੈ ਹਸਪਤਾਲ 'ਚ ਇਲਾਜ ਅਧੀਨ
ਬੁੱਧਵਾਰ ਨੂੰ ਅਦਾਲਤ ਕੰਪਲੈਕਸ ਬਾਹਰ ਪੀੜਤ ਪਰਿਵਾਰ ਦੀ ਹਾਜ਼ਰੀ 'ਚ ਪੀੜਤ ਪਰਿਵਾਰ ਵੱਲੋਂ ਇਸ ਬਹੁਚਰਚਿਤ ਮਾਮਲੇ ਦੀ ਕੋਸ਼ਿਸ਼ ਕਰ ਰਹੇ ਵਕੀਲ ਨਵੀਂ ਜੈਰਥ ਨੇ ਮੀਡੀਆ ਨੂੰ ਦੱਸਿਆ ਕਿ ਮੁਲਜ਼ਮ ਸੁਰਪ੍ਰੀਤ ਸਿੰਘ ਦਾ ਇਲਾਜ ਹੁਣ ਵੀ ਅੰਮ੍ਰਿਤਸਰ ਦੇ ਹਸਪਤਾਲ 'ਚ ਚੱਲ ਰਿਹਾ ਹੈ। ਅਦਾਲਤ 'ਚ ਅੱਜ ਦੋਵੇਂ ਹੀ ਮੁਲਜ਼ਮਾਂ ਦੀ ਜ਼ਮਾਨਤ ਮੰਗ 'ਤੇ ਸੁਣਵਾਈ ਪੂਰੀ ਨਹੀਂ ਹੋਣ ਕਾਰਨ ਅਦਾਲਤ 'ਚ 26 ਨਵੰਬਰ ਦਿਨ ਵੀਰਵਾਰ ਨੂੰ ਫਿਰ ਸੁਣਵਾਈ ਹੋਵੇਗੀ ।

ਇਹ ਵੀ ਪੜ੍ਹੋ: ਪੰਜਾਬ ਵਿਚ ਫਿਰ ਤੋਂ ਨਾਈਟ ਕਰਫਿਊ ਦਾ ਐਲਾਨ, ਜਾਰੀ ਹੋਏ ਨਵੇਂ ਦਿਸ਼ਾ-ਨਿਰਦੇਸ਼

ਮੁਲਜ਼ਮਾਂ ਨੂੰ ਮਿਲੇ ਸਖ਼ਤ ਤੋਂ ਸਖ਼ਤ ਸਜ਼ਾ
ਅਦਾਲਤ ਕੰਪਲੈਕਸ ਵਕੀਲ ਨਵੀਂ ਜੈਰਥ ਨਾਲ ਹੀ ਬੈਠੇ ਹੱਤਿਆ ਅਤੇ ਕੁਕਰਮ ਦੀ ਸ਼ਿਕਾਰ ਹੋਈ ਬੱਚੀ ਦੇ ਮਾਤਾ-ਪਿਤਾ ਨੇ ਕਿਹਾ ਕਿ ਅਸੀਂ ਇਹੀ ਚਾਹੁੰਦੇ ਹਾਂ ਕਿ ਮੁਲਜ਼ਮਾਂ ਨੂੰ ਅਦਾਤ ਵੱਲੋਂ ਸਖ਼ਤ ਤੋਂ ਸਖ਼ਤ ਸਜ਼ਾ ਮਿਲੇ। ਸਾਨੂੰ ਕਨੂੰਨ 'ਤੇ ਪੂਰਾ-ਪੂਰਾ ਭਰੋਸਾ ਹੈ। ਨਾਲ ਬੈਠੇ ਵਕੀਲ ਨਵੀ ਜੈਰਥ ਨੇ ਕਿਹਾ ਕਿ 6 ਸਾਲ ਦੀ ਮਾਸੂਮ ਬੱਚੀ ਦੇ ਨਾਲ ਹੋਈ ਇਸ ਦਰਿੰਦਗੀ ਦੀ ਘਟਨਾ ਨੇ ਪੂਰੇ ਦੇਸ਼ ਦੇ ਸਾਹਮਣੇ ਸਿਰ ਸ਼ਰਮ ਨਾਲ ਝੁਕਾ ਦਿੱਤਾ ਸੀ। ਅਦਾਲਤ 'ਚ ਪੁਲਸ ਵੱਲੋਂ ਤਿਆਰ ਚਲਾਨ 'ਚ ਉਹ ਤਮਾਮ ਸਚਾਈ ਸ਼ਾਮਲ ਕੀਤੇ ਜੋ ਮੁਲਜ਼ਮਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣ 'ਚ ਸਹਾਇਕ ਹੋਣਗੇ। ਮਾਸੂਮ ਬੱਚੀ ਨੂੰ ਨਾਲ ਲਿਜਾਣ ਦੀ ਸੀ. ਸੀ. ਟੀ. ਵੀ. ਫੁਟੇਜ, ਕੱਪੜੇ , ਕੈਰੋਸਿਨ ਦੀ ਕੈਨੀ ਦਾ ਜ਼ਿਕਰ ਚਲਾਨ 'ਚ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਕੈਪਟਨ ਅਮਰਿੰਦਰ ਸਿੰਘ ਵਲੋਂ ਨਵਜੋਤ ਸਿੱਧੂ ਨੂੰ ਲੰਚ 'ਤੇ ਸੱਦਣ ਦੇ ਮਾਇਨੇ

  • girl rape
  • hoshiarpur
  • tanda
  • murder
  • ਬੱਚੀ
  • ਹੈਵਾਨੀਅਤ
  • ਸੁਣਵਾਈ

ਕਿਸਾਨਾਂ ਨੂੰ ਰੋਕਣ ਲਈ ਲਈ ਪੰਜਾਬ-ਹਰਿਆਣਾ ਬਾਰਡਰ ਕੀਤਾ ਸੀਲ, ਪੁਲਸ ਤਾਇਨਾਤ

NEXT STORY

Stories You May Like

  • 2 arrested  case registered against 7 in baldev nagar
    ਬਲਦੇਵ ਨਗਰ ’ਚ ਹੋਈ ਗੁੰਡਾਗਰਦੀ ਦੇ ਮਾਮਲੇ ’ਚ 2 ਗ੍ਰਿਫ਼ਤਾਰ, 7 ਖਿਲਾਫ ਮਾਮਲਾ ਦਰਜ
  • heavy rain next 6 days imd
    6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ ਲਈ ਜਾਰੀ ਕੀਤਾ ਅਲਰਟ
  • delay in pf claim  epfo   to give 6 percent interest to employees
    PF ਦਾਅਵੇ ਦੇ ਨਿਬੇੜੇ ’ਚ ਹੋਈ ਦੇਰੀ, EPFO ਕਰਮਚਾਰੀ ਨੂੰ ਦੇਵੇਗਾ 6 ਫੀਸਦੀ ਵਿਆਜ
  • gpt 6 astra launched
    OpenAI ਦਾ ਵੱਡਾ ਧਮਾਕਾ : ਲਾਂਚ ਹੋਇਆ GPT-6 Astra, ਜਾਣੋ ਇਸ ਦੇ ਕਮਾਲ ਦੇ ਫੀਚਰਸ
  • highcourt commuted the life imprisonment sentence to 7 years
    26 ਸਾਲ ਪੁਰਾਣੇ ਕਤਲ ਮਾਮਲੇ ’ਚ ਹਾਈਕੋਰਟ ਨੇ ਉਮਰ ਕੈਦ ਦੀ ਸਜ਼ਾ ਨੂੰ 7 ਸਾਲ ’ਚ ਬਦਲਿਆ
  • september started with 6 shocks in inflation  changes made in rules
    ਮਹਿੰਗਾਈ ਦੇ 6 ਝਟਕਿਆਂ ਨਾਲ ਹੋਈ ਸਤੰਬਰ ਮਹੀਨੇ ਦੀ ਸ਼ੁਰੂਆਤ, ਕਈ ਨਿਯਮਾਂ 'ਚ ਵੀ ਹੋ ਗਏ ਬਦਲਾਅ
  • big reshuffle in the cricket team 7 players dropped and out
    ਕ੍ਰਿਕਟ ਟੀਮ 'ਚ ਵੱਡਾ ਫੇਰਬਦਲ! 7 ਖਿਡਾਰੀ ਕੱਢ 'ਤੇ Team 'ਚੋਂ ਬਾਹਰ, ਕੋਚਿੰਗ ਸਟਾਫ਼ ਦੀ ਵੀ ਹੋਈ ਛੁੱਟੀ
  • amritsar airport 7 flights diverted
    ਅੰਮ੍ਰਿਤਸਰ ਏਅਰਪੋਰਟ ’ਤੇ ਦੇਖੇ ਗਏ ਸ਼ੱਕੀ ਡਰੋਨ, 7 ਉਡਾਣਾਂ ਡਾਇਵਰਟ
  • important news regarding punjab  s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖ਼ਬਰ, ਵਿਭਾਗ ਦੀ ਵੱਡੀ ਭਵਿੱਖਬਾਣੀ ਜਾਰੀ
  • pedrino restaurant
    ਪੇਡ੍ਰਿਨੋ ਰੈਸਟੋਰੈਂਟ ’ਚ CIA ਸਟਾਫ਼ ਦੇ ਮੁਲਾਜ਼ਮ ਬਣ ਕੇ ਮਾਲਕ ਨੂੰ ਪਿਸਤੌਲ...
  • new in dr meenakshi sood death case major revelation post mortem report
    ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ...
  • fire breaks out at pizza restaurant in kartarpur
    ਕਰਤਾਰਪੁਰ ਵਿਖੇ ਪਿੱਜ਼ਾ ਰੈਸਟੋਰੈਂਟ 'ਚ ਲੱਗੀ ਅੱਗ
  • bank employees protested in jalandhar for their demands
    ਜਲੰਧਰ 'ਚ ਆਪਣੀਆਂ ਮੰਗਾਂ ਨੂੰ ਲੈ ਕੇ ਬੈਂਕ ਕਰਮਚਾਰੀਆਂ ਨੇ ਕੀਤਾ ਪ੍ਰਦਰਸ਼ਨ
  • jalandhar commissionerate police orders issues women s safety
    ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਜਲੰਧਰ ਕਮਿਸ਼ਨਰੇਟ ਪੁਲਸ ਦੀ ਸਖ਼ਤੀ, CP ਨੇ ਜਾਰੀ...
  • drone show in village randhawa masanda
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ...
  • gurdwara granthi turns out to be a smuggler
    ਗੁਰਦੁਆਰੇ ਦਾ ਗ੍ਰੰਥੀ ਨਿਕਲਿਆ ਸਮੱਗਲਰ, ਜੇਲ੍ਹ 'ਚੋਂ ਬਾਹਰ ਆਉਂਦੇ ਹੀ ਦੇਸੀ ਕੱਟੇ...
Trending
Ek Nazar
online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

hindu girl in pakistan

ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2...

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

supreme court abu salem release dismissed

ਗੈਂਗਸਟਰ ਅਬੂ ਸਲੇਮ ਦੀ ਰਿਹਾਈ ਦੀ ਅਪੀਲ ਖਾਰਜ

famous actor granted bail

2 ਮਹੀਨਿਆਂ ਤੋਂ ਜੇਲ੍ਹ 'ਚ ਬੰਦ ਮਸ਼ਹੂਰ ਅਦਾਕਾਰ ਆਵੇਗਾ ਬਾਹਰ, ਅਦਾਲਤ ਨੇ ਮਨਜ਼ੂਰ...

bullets fired at electronics showroom

ਖਡੂਰ ਸਾਹਿਬ : ਇਲੈਕਟ੍ਰੋਨਿਕਸ ਸ਼ੋਰੂਮ 'ਤੇ ਚੱਲੀਆਂ ਗੋਲੀਆਂ, ਦੁਕਾਨਦਾਰਾਂ 'ਚ...

indian companies us lawmakers

ਅਮਰੀਕੀ ਕਾਨੂੰਨਸਾਜ਼ਾਂ ਵੱਲੋਂ ਡੇਟਾ 'ਚੋਰੀ' ਮਾਮਲੇ 'ਚ ਤਿੰਨ ਭਾਰਤੀ ਕੰਪਨੀਆਂ...

strict restrictions imposed in amritsar regarding security and traffic

ਅੰਮ੍ਰਿਤਸਰ ’ਚ ਹੋਰ ਸਖ਼ਤ ਪਾਬੰਦੀਆਂ ਲਾਗੂ

kim  s daughter his successor

ਕਿਮ ਦੀ ਧੀ ਸੰਭਾਵੀ ਉੱਤਰਾਧਿਕਾਰੀ !

chinese president xi jinping to visit india

7 ਸਾਲ ਬਾਅਦ ਭਾਰਤ ਆਉਣਗੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sikh pilgrims traveling from pakistan to india at faisalabad airport dhami
      ਪਾਕਿ ਤੋਂ ਭਾਰਤ ਆਉਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਫੈਸਲਾਬਾਦ ਹਵਾਈ ਅੱਡੇ ’ਤੇ ਰੋਕਣਾ...
    • vehicle purchase registration
      ਪੰਜਾਬ : ਵਾਹਨਾਂ ਦੀ ਖਰੀਦੋ-ਫਰੋਖਤ ਲਈ ਨਵੀਂ ਪ੍ਰਕਿਰਿਆ ਲਾਗੂ, ਜਾਰੀ ਹੋਏ ਹੁਕਮ
    • sri harmandir sahib adorned with exotic flowers
      ਵਿਦੇਸ਼ੀ ਫੁੱਲਾਂ ਨਾਲ ਸਜਿਆ ਸ੍ਰੀ ਹਰਿਮੰਦਰ ਸਾਹਿਬ, ਤਸਵੀਰਾਂ 'ਚ ਵੇਖੋ ਅਲੌਕਿਕ...
    • major incident averted in punjab  major targeted killing plot foiled
      ਪੰਜਾਬ 'ਚ ਹੋ ਜਾਣਾ ਸੀ ਵੱਡਾ ਵਾਕਾ, ਟਾਰਗੇਟ ਕਿਲਿੰਗ ਦੀ ਵੱਡੀ ਸਾਜ਼ਿਸ਼ ਫੇਲ,...
    • three arrested for life threatening attack
      ਘਰ 'ਚ ਦਾਖ਼ਲ ਹੋ ਕੇ ਜਾਨਲੇਵਾ ਹਮਲਾ ਕਰਨ ਵਾਲੇ 3 ਗ੍ਰਿਫ਼ਤਾਰ
    • five people arrested with heroin
      ਹੈਰੋਇਨ ਸਮੇਤ 5 ਲੋਕ ਗ੍ਰਿਫ਼ਤਾਰ
    • stray dog  police  person
      ਮਾਛੀਵਾੜਾ ’ਚ ਅਵਾਰਾ ਕੁੱਤੇ ਨੂੰ ਕੁੱਟਣ 'ਤੇ ਪੁਲਸ ਨੇ ਵਿਅਕਤੀ ਖ਼ਿਲਾਫ ਦਰਜ ਕੀਤਾ...
    • pakistan government stopping pilgrims coming to visit gurdwaras in india
      ਪਾਕਿ ਸਰਕਾਰ ਵੱਲੋਂ ਭਾਰਤ ਗੁਰਧਾਮਾਂ ਦੇ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਨੂੰ...
    • death case
      30 ਸਾਲਾ ਵਿਅਕਤੀ ਦੀ ਸ਼ੱਕੀ ਹਾਲਾਤ 'ਚ ਮੌਤ
    • sensational incident in ludhiana in the middle of the night
      ਲੁਧਿਆਣਾ 'ਚ ਅੱਧੀ ਰਾਤੀਂ ਸਨਸਨੀਖੇਜ਼ ਵਾਰਦਾਤ, ਦੋ ਰਾਹਗੀਰਾਂ ਨੂੰ ਨੰਗੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +