Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    5:12:37 PM

  • amit shah in jalandhar rally

    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ...

  • sc  s important comment on firecrackers on diwali

    ਦੀਵਾਲੀ 'ਤੇ ਪਟਾਕਿਆਂ ਨੂੰ ਲੈ ਕੇ SC ਦੀ ਅਹਿਮ...

  • influencer reveals details about the allegations lpu controversy

    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ...

  • nri  firing

    ਐੱਨ.ਆਰ.ਆਈ. ਦੀ ਬੰਦ ਕੋਠੀ ’ਤੇ ਚੱਲੀਆਂ ਗੋਲੀਆਂ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Kapurthala
  • 6 ਮਹੀਨਿਆਂ ਤੱਕ ਨਾਬਾਲਗਾ ਨਾਲ ਕਰਦਾ ਰਿਹਾ ਜਬਰ-ਜ਼ਨਾਹ, ਇੰਝ ਹੋਇਆ ਖੁਲਾਸਾ

PUNJAB News Punjabi(ਪੰਜਾਬ)

6 ਮਹੀਨਿਆਂ ਤੱਕ ਨਾਬਾਲਗਾ ਨਾਲ ਕਰਦਾ ਰਿਹਾ ਜਬਰ-ਜ਼ਨਾਹ, ਇੰਝ ਹੋਇਆ ਖੁਲਾਸਾ

  • Edited By Shivani Attri,
  • Updated: 22 Sep, 2019 02:57 PM
Kapurthala
girl rape kapurthala
  • Share
    • Facebook
    • Tumblr
    • Linkedin
    • Twitter
  • Comment

ਕਪੂਰਥਲਾ (ਭੂਸ਼ਣ)— ਇਕ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਲਗਾਤਾਰ 6 ਮਹੀਨੇ ਤੱਕ ਜਬਰ-ਜ਼ਨਾਹ ਕਰਕੇ ਉਸ ਨੂੰ ਗਰਭਵਤੀ ਕਰਨ ਦੇ ਮਾਮਲੇ 'ਚ ਥਾਣਾ ਸਦਰ ਕਪੂਰਥਲਾ ਦੀ ਪੁਲਸ ਨੇ ਇਕ ਮੁਲਜ਼ਮ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਫਿਲਹਾਲ ਮੁਲਜ਼ਮ ਫਰਾਰ ਦੱਸਿਆ ਜਾ ਰਿਹਾ ਹੈ, ਜਿਸ ਦੀ ਤਲਾਸ਼ 'ਚ ਛਾਪੇਮਾਰੀ ਦਾ ਦੌਰ ਜਾਰੀ ਹੈ। ਜਾਣਕਾਰੀ ਅਨੁਸਾਰ ਨਜ਼ਦੀਕੀ ਪਿੰਡ ਨਾਲ ਸਬੰਧਤ ਇਕ ਲੜਕੀ ਨੇ ਥਾਣਾ ਸਦਰ ਕਪੂਰਥਲਾ ਦੀ ਪੁਲਸ ਨੂੰ ਦਿੱਤੀ ਆਪਣੀ ਸ਼ਿਕਾਇਤ 'ਚ ਦੱਸਿਆ ਸੀ ਕਿ ਉਹ ਨਾਬਾਲਗ ਹੈ ਅਤੇ ਉਸ ਨੂੰ ਵਿਸ਼ਾਲ ਪੁੱਤਰ ਸਤਨਾਮ ਸਿੰਘ ਵਾਸੀ ਸਿਧਵਾ ਦੋਨਾ ਨੇ ਵਿਆਹ ਦਾ ਝਾਂਸਾ ਦੇ ਕੇ ਆਪਣੇ ਜਾਲ 'ਚ ਫਸਾ ਲਿਆ। ਜਿਸ ਦੌਰਾਨ ਮੁਲਜ਼ਮ ਉਸ ਨੂੰ ਵਰਗਲਾ ਕੇ ਅਗਵਾ ਕਰਨ ਦੇ ਬਾਅਦ ਆਪਣੇ ਨਾਲ ਲੈ ਗਿਆ। ਜਿਸ ਦੌਰਾਨ ਮੁਲਜ਼ਮ ਨੇ ਉਸ ਨਾਲ 6 ਮਹੀਨੇ ਤੱਕ ਆਪਣੇ ਕੋਲ ਰੱਖ ਕੇ ਉਸ ਨੂੰ ਲਗਾਤਾਰ ਜਬਰ-ਜ਼ਨਾਹ ਦਾ ਸ਼ਿਕਾਰ ਬਣਾਇਆ। ਉਹ ਹੁਣ 8 ਮਹੀਨੇ ਦੀ ਗਰਭਵਤੀ ਹੋ ਗਈ ਹੈ।

ਇਸ ਦੌਰਾਨ ਜਦੋਂ ਉਸ ਨੇ ਉਕਤ ਮੁਲਜ਼ਮ ਵਿਸ਼ਾਲ ਨੂੰ ਵਿਆਹ ਕਰਵਾਉਣ ਨੂੰ ਕਿਹਾ ਤਾਂ ਉਸ ਨੇ ਕੁੱਟਮਾਰ ਕਰਕੇ ਉਸ ਨੂੰ ਕੱਢ ਦਿੱਤਾ। ਉਸ ਨੇ ਇਨਸਾਫ ਲਈ ਥਾਣਾ ਸਦਰ ਕਪੂਰਥਲਾ ਦੀ ਪੁਲਸ ਦੇ ਕੋਲ ਗੁਹਾਰ ਲਾਈ। ਜਿਸ ਦੌਰਾਨ ਜਦੋਂ ਐੱਸ. ਐੱਚ. ਓ ਸਦਰ ਇੰਸਪੈਕਟਰ ਗੁਰਦਿਆਲ ਸਿੰਘ ਨੇ ਮਾਮਲੇ ਦੀ ਜਾਂਚ ਕਰਵਾਈ ਤਾਂ ਜਾਚ ਦੌਰਾਨ ਮੁਲਜ਼ਮ ਵਿਸ਼ਾਲ ਪੁੱਤਰ ਸਤਨਾਮ ਸਿੰਘ ਵਾਸੀ ਪਿੰਡ ਸਿਧਵਾ ਦੋਨਾ ਖਿਲਾਫ ਲੱਗੇ ਸਾਰੇ ਇਲਜ਼ਾਮ ਸਹੀ ਸਾਬਤ ਹੋਏ। ਜਿਸ ਆਧਾਰ 'ਤੇ ਪੀੜਤ ਲੜਕੀ ਦਾ ਮੈਡੀਕਲ ਕਰਵਾ ਕੇ ਮੁਲਜ਼ਮ ਵਿਸ਼ਾਲ ਖਿਲਾਫ ਮਾਮਲਾ ਦਰਜ ਕਰ ਲਿਆ। ਮੁਲਜ਼ਮ ਦੀ ਗ੍ਰਿਫਤਾਰੀ ਦੇ ਬਾਅਦ ਇਸ ਪੂਰੇ ਮਾਮਲੇ 'ਚ ਕਈ ਸਨਸਨੀਖੇਜ਼ ਖੁਲਾਸੇ ਹੋਣ ਦੀ ਸੰਭਾਵਨਾ ਹੈ। ਫਿਲਹਾਲ ਮੁਲਜ਼ਮ ਦੀ ਤਲਾਸ਼ ਜਾਰੀ ਹੈ।

  • girl rape
  • kapurthala
  • ਨਾਬਾਲਗ ਲੜਕੀ
  • ਜਬਰ-ਜ਼ਨਾਹ
  • ਖੁਲਾਸਾ

ਕੈਪਟਨ ਜ਼ਿਮਨੀ ਚੋਣਾਂ 'ਚ ਨਵੇਂ ਚਿਹਰੇ ਉਤਾਰਨਗੇ, ਨਾਵਾਂ ਦਾ ਭੇਜਣਗੇ ਪੈਨਲ

NEXT STORY

Stories You May Like

  • bangladeshi
    ਭਾਰਤ ਦੀ ਨੇਵੀ ਅਕੈਡਮੀ 'ਚ 1 ਸਾਲ ਤੱਕ ਕੰਮ ਕਰਦਾ ਰਿਹਾ ਬੰਗਲਾਦੇਸ਼ੀ ਨਾਗਰਿਕ ! ਇੰਝ ਖੁੱਲ੍ਹਿਆ ਭੇਤ
  • next 6 months 1 lakh youths government jobs
    ਅਗਲੇ 6 ਮਹੀਨਿਆਂ 'ਚ 1 ਲੱਖ ਤੋਂ ਵੱਧ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ; CM ਯੋਗੀ ਨੇ ਕਰ 'ਤਾ ਵੱਡਾ ਐਲਾਨ
  • ban on harvesting paddy with combine between 6 pm and 10 am
    ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ
  • under the guise of superstition
    ‘ਅੰਧਵਿਸ਼ਵਾਸਾਂ ਦੀ ਆੜ ’ਚ’ ਕਿਤੇ ਹਿੰਸਾ, ਕਿਤੇ ਜਬਰ-ਜ਼ਨਾਹ, ਕਿਤੇ ਕਤਲ!
  • indian women crimes
    ਭਾਰਤ ’ਚ ਜਬਰ-ਜ਼ਨਾਹ : ਲਾਪਰਵਾਹੀ ਜਾਂ ਚੌਕਸੀ ਦੀ ਅਸਫ਼ਲਤਾ ?
  • minor girl raped on the pretext of removing   blame   from birth chart
    ਜਨਮ ਕੁੰਡਲੀ ਤੋਂ ‘ਦੋਸ਼’ ਹਟਾਉਣ ਦਾ ਝਾਂਸਾ ਦੇ ਕੇ ਨਾਬਾਲਗ ਕੁੜੀ ਨਾਲ ਜਬਰ-ਜ਼ਨਾਹ
  • woman raped at gunpoint
    ਪਿਸਤੌਲ ਦੀ ਨੋਕ ’ਤੇ ਔਰਤ ਨਾਲ ਜਬਰ-ਜ਼ਨਾਹ, ਬਣਾਈ ਅਸ਼ਲੀਲ ਵੀਡੀਓ
  • paddy harvesting should be done only between 10 am and 6 pm
    ਝੋਨੇ ਦੀ ਕਟਾਈ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੀ ਕੀਤੀ ਜਾਵੇ : ਡੀ.ਸੀ.
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ ਐਲਾਨ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ਾ ਦਾ ਕਰੇਗੀ...
  • union home minister amit shah arrives in jalandhar
    ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
  • kewal singh dhillon interview
    ਪੰਜਾਬ ’ਚ ਮਹਾਰਾਜਾ ਰਣਜੀਤ ਸਿੰਘ ਵਰਗਾ ਰਾਜ ਦੇਵੇਗੀ ਭਾਜਪਾ : ਕੇਵਲ ਸਿੰਘ ਢਿੱਲੋਂ
  • today is the last chance to deposit property tax
    ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਦਾ ਅੱਜ ਆਖਰੀ ਮੌਕਾ, ਇਕ ਦਿਨ ’ਚ ਹੋਈ 2.10 ਕਰੋੜ...
  • highcourt issues strict orders in lpu violence case
    LPU ਹਿੰਸਾ ਮਾਮਲੇ 'ਚ ਹਾਈਕੋਰਟ ਨੇ ਜਾਰੀ ਕੀਤੇ ਸਖ਼ਤ ਹੁਕਮ, ਪੜ੍ਹੋ ਕਦੋਂ ਹੋਵੇਗੀ...
  • big news big threat to jalandhar schools before amit shah s rally
    ਵੱਡੀ ਖ਼ਬਰ : ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਜਲੰਧਰ ਦੇ ਸਕੂਲਾਂ ਨੂੰ ਵੱਡੀ...
Trending
Ek Nazar
case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • amit shah punjab post
      ਪੰਜਾਬ ਆਉਣ ਤੋਂ ਪਹਿਲਾਂ ਅਮਿਤ ਸ਼ਾਹ ਨੇ ਪਾਈ ਪੋਸਟ, ਦਿੱਤਾ ਵੱਡਾ ਬਿਆਨ
    • kewal singh dhillon speach
      ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ਾ ਦਾ ਕਰੇਗੀ...
    • harjinder singh dhami
      SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਹਿਮ ਪ੍ਰੈੱਸ ਕਾਨਫਰੰਸ, ਪੰਥਕ ਮੁੱਦਿਆਂ...
    • readymade clothing  shop  theft
      ਹਨੂੰਮਾਨ ਚੌਂਕ ’ਚ ਕੱਪੜਿਆਂ ਦੀ ਦੁਕਾਨ ’ਤੇ ਵੱਡੀ ਚੋਰੀ, ਗੱਲੇ ’ਚੋਂ 78 ਹਜ਼ਾਰ...
    • prtc bus accident
      PRTC ਬੱਸ ਨਾਲ ਵਾਪਰਿਆ ਭਿਆਨਕ ਹਾਦਸਾ! ਕੰਡਕਟਰ ਦੀ ਮੌਤ ਮਗਰੋਂ ਭਾਰੀ ਹੰਗਾਮਾ, ਸੜਕ...
    • kharar landran traffic jaam
      ਖਰੜ-ਲਾਂਡਰਾਂ ਬਾਬਾ ਬੰਦਾ ਸਿੰਘ ਬਹਾਦਰ ਮਾਰਗ 'ਤੇ ਲੱਗਦਾ ਜਾਮ, ਲੋਕ ਪਰੇਸ਼ਾਨ
    • appeal to farmers to bring dry paddy to the markets
      ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਸੁੱਕਾ ਝੋਨਾ ਮੰਡੀਆਂ 'ਚ ਲਿਆਉਣ ਦੀ ਅਪੀਲ
    • union home minister amit shah arrives in jalandhar
      ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
    • kewal singh dhillon interview
      ਪੰਜਾਬ ’ਚ ਮਹਾਰਾਜਾ ਰਣਜੀਤ ਸਿੰਘ ਵਰਗਾ ਰਾਜ ਦੇਵੇਗੀ ਭਾਜਪਾ : ਕੇਵਲ ਸਿੰਘ ਢਿੱਲੋਂ
    • snatching in amritsar
      ਸਰਪੰਚਣੀ ਨਾਲ ਲੁੱਟ! ਕੰਨਾਂ 'ਚੋਂ ਲਾਹ ਕੇ ਲੈ ਗਏ ਸੋਨੇ ਦੀਆਂ ਵਾਲੀਆਂ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +