Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    6:58:31 AM

  • dilip gavit wins gold

    CWG 2026: ਭਾਰਤ ਦੀ ਬੱਲੇ-ਬੱਲੇ, ਦਿਲੀਪ ਗਾਵਿਤ ਨੇ...

  • terror in patna

    ਪਟਨਾ 'ਚ ਦਹਿਸ਼ਤ: Blinkit ਡਿਲੀਵਰੀ ਗਰਲ 'ਤੇ...

  • punjab bandh school holiday update

    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ...

  • punjab congress chief warrents

    ਕਾਂਗਰਸ ਦੇ ਕੌਮੀ ਪ੍ਰਧਾਨ ਦੀ ਪੰਜਾਬ 'ਚ ਹੋਵੇਗੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਲੁਧਿਆਣਾ 'ਚ 3 ਬੱਚਿਆਂ ਦੇ ਪਿਓ ਵਲੋਂ 17 ਸਾਲਾ ਕੁੜੀ ਨਾਲ ਬਲਾਤਕਾਰ, ਇੰਝ ਖੁੱਲ੍ਹਿਆ ਭੇਤ

PUNJAB News Punjabi(ਪੰਜਾਬ)

ਲੁਧਿਆਣਾ 'ਚ 3 ਬੱਚਿਆਂ ਦੇ ਪਿਓ ਵਲੋਂ 17 ਸਾਲਾ ਕੁੜੀ ਨਾਲ ਬਲਾਤਕਾਰ, ਇੰਝ ਖੁੱਲ੍ਹਿਆ ਭੇਤ

  • Edited By Gurminder Singh,
  • Updated: 20 Jan, 2021 10:39 PM
Ludhiana
girl rape police
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਜ.ਬ.)- 17 ਸਾਲ ਦੀ ਇਕ ਨਾਬਾਲਗਾ ਨਾਲ ਜਬਰ-ਜ਼ਿਨਾਹ ਦੇ ਦੋਸ਼ ਵਿਚ 3 ਬੱਚਿਆਂ ਦੇ ਪਿਤਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦੱਸਿਆ ਜਾਂਦਾ ਹੈ ਕਿ ਮੁਲਜ਼ਮ ਉਸ ਨੂੰ ਵਰਗਲਾ ਕੇ ਸ਼ਹਿਰ ਤੋਂ ਬਾਹਰ ਇਕ ਹੋਟਲ ਵਿਚ ਲੈ ਗਿਆ ਅਤੇ ਉਸ ਦੇ ਨਾਲ ਰੇਪ ਦੀ ਘਟਨਾ ਨੂੰ ਅੰਜਾਮ ਦਿੱਤਾ। ਮੁਲਜ਼ਮ ਨੇ ਅਜਿਹਾ 3 ਵਾਰ ਕੀਤਾ। ਮੁਲਜ਼ਮ ਦੀ ਇਸ ਕਾਲੀ ਕਰਤੂਤ ਦਾ ਭਾਂਡਾ ਬੀਤੇ ਸੋਮਵਾਰ ਸ਼ਾਮ ਨੂੰ ਭੱਜ ਗਿਆ, ਜਦੋਂ ਨਾਬਾਲਗਾ ਨੂੰ ਇਕੱਲਾ ਦੇਖ ਕੇ ਉਸ ਦੇ ਘਰ ਵਿਚ ਦਾਖ਼ਲ ਹੋ ਗਿਆ ਅਤੇ ਸਰੀਰਕ ਸਬੰਧ ਬਣਾਉਣ ਲਈ ਉਸ ਨਾਲ ਜ਼ਬਰਦਸਤੀ ਕਰਨ ਲੱਗਾ ਤਾਂ ਉਸੇ ਸਮੇਂ ਉੱਪਰੋਂ ਨਾਬਾਲਗਾ ਦੇ ਪਰਿਵਾਰ ਵਾਲੇ ਆ ਗਏ, ਜਿਨ੍ਹਾਂ ਨੂੰ ਦੇਖ ਕੇ ਮੁਲਜ਼ਮ ਨੇ ਭੱਜਣ ਦਾ ਯਤਨ ਕੀਤਾ ਪਰ ਉਹ ਉਨ੍ਹਾਂ ਤੋਂ ਬਚ ਨਹੀਂ ਸਕਿਆ।

ਇਹ ਵੀ ਪੜ੍ਹੋ : ਮੋਗਾ ’ਚ ਦਿਲ ਕੰਬਾਉਣ ਵਾਲੀ ਘਟਨਾ, ਬਲਾਤਕਾਰ ’ਚ ਨਾਕਾਮ ਰਹਿਣ ’ਤੇ ਕੁੜੀ ਦਾ ਚਾਕੂਆਂ ਨਾਲ ਕਤਲ

ਮੁਲਜ਼ਮ ਨੂੰ ਲੱਗੀਆਂ ਸੱਟਾਂ ਬਾਰੇ ਪੁਲਸ ਦਾ ਕਹਿਣਾ ਹੈ ਕਿ ਗਲੀ ਵਿਚ ਛਾਲ ਮਾਰਦੇ ਸਮੇਂ ਉਸ ਦਾ ਪੈਰ ਕੰਧ ਵਿਚ ਅਟਕ ਗਿਆ ਅਤੇ ਉਹ ਮੂੰਹ ਦੇ ਭਾਰ ਛੱਤ ਤੋਂ ਥੱਲੇ ਜਾ ਡਿੱਗਾ, ਜਿਸ ਨਾਲ ਉਹ ਜ਼ਖਮੀ ਹੋ ਗਿਆ ਪਰ ਇਲਾਕੇ ਵਿਚ ਇਸ ਗੱਲ ਦੀ ਚਰਚਾ ਹੈ ਕਿ ਮੁਲਜ਼ਮ ਦੀ ਕਰਤੂਤ ਦਾ ਪਤਾ ਜਦੋਂ ਲੋਕਾਂ ਨੂੰ ਲੱਗਾ ਤਾਂ ਉਨ੍ਹਾਂ ਨੇ ਉਸ ਨੂੰ ਪੁਲਸ ਹਵਾਲੇ ਕਰਨ ਤੋਂ ਪਹਿਲਾਂ ਚੰਗੀ ਤਰ੍ਹਾਂ ਸਬਕ ਸਿਖਾਇਆ। ਮੁਲਜ਼ਮ ਦੀ ਪਛਾਣ 38 ਸਾਲਾ ਧਰਮਿੰਦਰ ਕੁਮਾਰ ਵਜੋਂ ਹੋਈ ਹੈ। ਉਹ ਜ਼ਿਲ੍ਹਾ ਜਲੰਧਰ ਦੇ ਗੋਰਾਇਆਂ ਨੇੜਲੇ ਪਿੰਡ ਮਨਸੂਰਪੁਰ ਦਾ ਰਹਿਣ ਵਾਲਾ ਹੈ। ਉਸ ਦੀ ਵੱਡੀ ਬੇਟੀ 13 ਸਾਲ, ਦੂਜੀ 11 ਸਾਲ ਅਤੇ 8 ਸਾਲ ਦਾ ਬੇਟਾ ਹੈ। ਮੁਲਜ਼ਮ ਲੇਬਰ ਦਾ ਕੰਮ ਕਰਦਾ ਹੈ, ਜਿਨ੍ਹਾਂ ਨੇ ਕੁਝ ਮਹੀਨੇ ਪਹਿਲਾਂ ਨਾਬਾਲਗਾ ਦੇ ਘਰ ਰਾਜ ਮਿਸਤਰੀ ਦਾ ਕੰਮ ਕੀਤਾ ਸੀ।

ਇਹ ਵੀ ਪੜ੍ਹੋ : ਫਿਲੌਰ ਕਤਲ ਕਾਂਡ 'ਚ ਵੱਡਾ ਖ਼ੁਲਾਸਾ, ਖਾਣਾ ਸਵਾਦ ਨਹੀਂ ਲੱਗਾ ਤਾਂ ਭਰਾ ਨੇ ਚਾਕੂਆਂ ਨਾਲ ਕਤਲ ਕੀਤਾ ਭਰਾ

ਦੱਸਿਆ ਜਾਂਦਾ ਹੈ ਕਿ ਉਦੋਂ ਤੋਂ ਮੁਲਜ਼ਮ ਨੇ ਆਪਣੇ ਨਾਪਾਕ ਇਰਾਦੇ ਨੂੰ ਅੰਜ਼ਾਮ ਤੱਕ ਪਹੁੰਚਾਉਣ ਲਈ ਚਿਕਨੀਆਂ-ਚੋਪੜੀਆਂ ਗੱਲਾਂ ਕਰਕੇ ਨਾਬਾਲਗਾ ਨੂੰ ਆਪਣੇ ਜਾਲ ਵਿਚ ਫਸਾ ਲਿਆ ਸੀ। ਕਰੀਬ 2 ਮਹੀਨੇ ਪਹਿਲਾਂ ਧਰਮਿੰਦਰ ਨਾਬਾਲਗਾ ਨੂੰ ਰਸਤੇ ’ਚ ਵਰਗਲਾ ਕੇ ਮੋਟਰਸਾਈਕਲ ’ਤੇ ਲਾਡੋਵਾਲ ਦੇ ਇਕ ਹੋਟਲ ਵਿਚ ਲੈ ਗਿਆ, ਜਦੋਂ ਉਹ ਬੁਟੀਕ ਦਾ ਕੰਮ ਸਿੱਖ ਲਈ ਜਾ ਰਹੀ ਸੀ। ਹੋਟਲ ਦੇ ਇਕ ਕਮਰੇ ਵਿਚ ਲਿਜਾ ਕੇ ਮੁਲਜ਼ਮ ਨੇ ਉਸ ਨਾਲ ਕਥਿਤ ਰੇਪ ਕੀਤਾ। ਉਹ ਹੋਟਲ ਲੁਧਿਆਣਾ ਦੇ ਇਕ ਨਾਮੀ ਵਿਅਕਤੀ ਦਾ ਦੱਸਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਸੰਗਰੂਰ 'ਚ ਗੈਂਗਸਟਰ ਬੱਗਾ ਖਾਨ ਦੇ 2 ਸਾਥੀ ਹਥਿਆਰਾਂ ਸਣੇ ਕਾਬੂ, ਟਲੀ ਵੱਡੀ ਵਾਰਦਾਤ

ਪੁਲਸ ਨੂੰ ਦਿੱਤੀ ਗਈ ਸ਼ਿਕਾਇਤ ’ਚ ਕਿਹਾ ਗਿਆ ਹੈ ਕਿ ਮੁਲਜ਼ਮ ਧਰਮਿੰਦਰ ਨਾਬਾਲਗਾ ਨੂੰ 3 ਵਾਰ ਹੋਟਲ ਵਿਚ ਲੈ ਕੇ ਗਿਆ ਅਤੇ ਤਿੰਨੇ ਵਾਰ ਉਸ ਦੇ ਨਾਲ ਜਬਰ-ਜ਼ਿਨਾਹ ਕੀਤਾ। ਇਸ ਦੇ ਨਾਲ ਹੀ ਉਸ ਨੂੰ ਧਮਕਾਇਆ ਵੀ ਕਿ ਉਹ ਇਸ ਸਬੰਧੀ ਕਿਸੇ ਨੂੰ ਨਾ ਕਹੇ। ਪਰਿਵਾਰਾਂ ਵਾਲਿਆਂ ਵੱਲੋਂ ਮੁਲਜ਼ਮ ਫੜ ਲਏ ਜਾਣ ਤੋਂ ਬਾਅਦ ਪੀੜਤਾ ਨੇ ਆਪਣੀ ਮਾਤਾ ਸਾਹਮਣੇ ਮੂੰਹ ਖੋਲ੍ਹਿਆ ਅਤੇ ‘ਆਪ’ ਬੀਤੀ ਉਸ ਨੂੰ ਦੱਸੀ।

ਇਹ ਵੀ ਪੜ੍ਹੋ : ਪੱਟੀ 'ਚ ਪੁਲਸ ਤੇ ਗੈਂਗਸਟਰਾਂ ਵਿਚਾਲੇ ਗੋਲ਼ੀਬਾਰੀ, ਇਕ ਦੀ ਮੌਤ, ਅੰਨ੍ਹੇਵਾਹ ਚੱਲੀਆਂ ਗੋਲ਼ੀਆਂ

ਮੁਲਜ਼ਮ ਆਪਣੇ ਕੀਤੇ ’ਤੇ ਸ਼ਰਮਿੰਦਾ
ਪੁਲਸ ਦਾ ਕਹਿਣਾ ਹੈ ਕਿ ਮੁਲਜ਼ਮ ਨੇ ਆਪਣਾ ਜ਼ੁਰਮ ਕਬੂਲ ਕਰ ਲਿਆ ਹੈ। ਉਸ ਨੂੰ ਆਪਣੇ ਕੀਤੇ ’ਤੇ ਪਛਤਾਵਾ ਅਤੇ ਸ਼ਰਮਿੰਦਗੀ ਹੈ। ਹਵਾਲਾਤ ਵਿਚ ਸਾਰੀ ਰਾਤ ਉਸ ਨੇ ਰੋ ਕੇ ਗੁਜ਼ਾਰੀ। ਹੁਣ ਉਸ ਨੂੰ ਆਪਣੇ ਬੀਵੀ-ਬੱਚਿਆਂ ਦਾ ਭਵਿੱਖ ਸੱਤਾ ਰਿਹਾ ਹੈ, ਜਦੋਂਕਿ ਔਰਤਾਂ ਨਾਲ ਜੁੜੀਆਂ ਜਥੇਬੰਦੀਆਂ ਦਾ ਕਹਿਣਾ ਹੈ ਕਿ ਅਜਿਹੇ ਮੁਲਜ਼ਮ ਤਰਸ ਦੇ ਪਾਤਰ ਨਹੀਂ ਹੁੰਦੇ ਹਨ। ਇਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਮੁਲਜ਼ਮ ਨੂੰ ਇਲਾਕਾ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕਰਕੇ ਪੁੱਛਗਿੱਛ ਲਈ ਇਕ ਦਿਨ ਦੀ ਪੁਲਸ ਕਸਟਡੀ ਵਿਚ ਲਿਆ ਗਿਆ ਹੈ। ਉਸ ਖ਼ਿਲਾਫ ਪੀੜਤਾ ਦੇ ਪਿਤਾ ਦੇ ਬਿਆਨ ’ਤੇ ਬਲਾਤਕਾਰ ਅਤੇ ਪੋਸਕੋ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮੈਡੀਕਲ ਵਿਚ ਬਲਾਤਕਾਰ ਦੀ ਪੁਸ਼ਟੀ ਹੋ ਗਈ ਹੈ। 164 ਤਹਿਤ ਪੀੜਤਾ ਦੇ ਬਿਆਨ ਮੈਜਿਸਟ੍ਰੇਟ ਦੇ ਸਾਹਮਣੇ ਕਲਮਬੱਧ ਕਰਵਾਏ ਜਾ ਰਹੇ ਹਨ। ਉਸ ਹੋਟਲ ਦਾ ਵੀ ਪਤਾ ਲਗਾ ਲਿਆ, ਜਿੱਥੇ ਇਸ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ।

ਇਹ ਵੀ ਪੜ੍ਹੋ : ਤਰਨਤਾਰਨ 'ਚ ਵੱਡੀ ਵਾਰਦਾਤ, ਦੋਸਤ ਨਾਲ ਮਿਲ ਕੇ ਦੋਹਤੇ ਨੇ ਕਤਲ ਕੀਤੀ ਨਾਨੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

  • Girl
  • Rape
  • Police
  • ਕੁੜੀ
  • ਬਲਾਤਕਾਰ
  • ਪੁਲਸ

ਖੇਤੀ ਕਾਨੂੰਨਾਂ ਦੇ ਹੱਲ ਹੋਣ ਤੱਕ ਸਿਆਸੀ ਆਗੂਆਂ ਦਾ ਬਾਇਕਾਟ, ਪਿੰਡਾਂ 'ਚ ਲੱਗੇ ਪੋਸਟਰ

NEXT STORY

Stories You May Like

  • mother five children absconds father of three child
    3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ ਦੇ ਹੋਸ਼
  • badrinath chardhava scam former bktc officer arrested
    ਬਦਰੀਨਾਥ ਮੰਦਿਰ ਚੜ੍ਹਾਵਾ ਘਪਲਾ : BKTC ਦੇ ਸਾਬਕਾ ਅਧਿਕਾਰੀ ਗ੍ਰਿਫ਼ਤਾਰ, ਇੰਝ ਖੁੱਲ੍ਹਿਆ ਭੇਤ
  • 17 metro station  closed
    ਲਗਾਤਾਰ ਤੀਜੇ ਦਿਨ 17 ਮੈਟਰੋ ਸਟੇਸ਼ਨ ਬੰਦ, ਸਫ਼ਰ ਕਰਨ ਤੋਂ ਪਹਿਲਾ ਲੋਕ ਜ਼ਰੂਰ ਪੜ੍ਹਨ ਇਹ ਖ਼ਬਰ
  • 3 children  poisoning  woman
    3 ਜਵਾਕਾਂ ਨੂੰ ਜ਼ਹਿਰ ਮਗਰੋਂ ਔਰਤ ਨੇ ਖ਼ੁਦ ਵੀ ਚੁੱਕਿਆ ਖੌਫਨਾਕ ਕਦਮ, ਲਖਨਊ 'ਚ ਪਿਆ ਚੀਕ-ਚਿਹਾੜਾ
  • rain  water  3 children  drown
    ਡੋਂਗਰਗੜ੍ਹ 'ਚ ਮੀਂਹ ਨੇ ਕਰਾਈ 'ਬੱਸ' ! ਪਾਣੀ ਨਾਲ ਭਰੇ ਟੋਏ 'ਚ ਡਿੱਗੇ 3 ਜਵਾਕਾਂ ਦੀ ਦਰਦਨਾਕ ਮੌਤ
  • banks will be closed for 2 consecutive days on july 16 and 17
    16 ਤੇ 17 ਜੁਲਾਈ ਨੂੰ ਲਗਾਤਾਰ 2 ਦਿਨ ਬੰਦ ਰਹਿਣਗੇ Bank, ਜਾਣੋ ਕਿੱਥੇ ਤੇ ਕਿਉਂ ਹੋਣਗੀਆਂ ਛੁੱਟੀਆਂ
  • 3 members of a gang of thieves arrested with 15 stolen motorcycles
    ਚੋਰੀ ਦੇ 15 ਮੋਟਰਸਾਈਕਲਾਂ ਸਣੇ ਚੋਰ ਗਿਰੋਹ ਦੇ 3 ਮੈਂਬਰਾਂ ਕਾਬੂ
  • deadbody of girl who went to work in ludhiana hotel found
    ਲੁਧਿਆਣਾ ਦੇ ਹੋਟਲ 'ਚ ਕੰਮ ਕਰਨ ਗਈ ਕੁੜੀ ਨੂੰ ਇਸ ਹਾਲ 'ਚ ਵੇਖ ਮਾਪਿਆਂ ਦੇ ਉੱਡੇ ਹੋਸ਼
  • now traffic police will be able to control traffic even in the rain
    ਹੁਣ ਬਰਸਾਤ ’ਚ ਵੀ ਟ੍ਰੈਫਿਕ ਕੰਟਰੋਲ ਕਰ ਸਕੇਗੀ ਟ੍ਰੈਫਿਕ ਪੁਲਸ, ਰੇਨਕੋਟ ਅਤੇ...
  • even a 14 year sentence could not improve harpal singh
    14 ਸਾਲ ਦੀ ਸਜ਼ਾ ਵੀ ਨਾ ਸੁਧਾਰ ਸਕੀ ਹਰਪਾਲ ਸਿੰਘ ਨੂੰ, ਜੇਲ੍ਹ 'ਚੋਂ ਆਉਂਦਿਆਂ ਹੀ...
  • bpeo office clerk arrested for accepting bribe
    5 ਹਜ਼ਾਰ ਰਿਸ਼ਵਤ ਲੈਂਦਾ BPEO ਦਫ਼ਤਰ ਦਾ ਕਲਰਕ ਗ੍ਰਿਫ਼ਤਾਰ
  • punjab bandh school holiday update
    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ ਜਥੇਬੰਦੀਆਂ ਨੇ ਕਰ'ਤਾ ਵੱਡਾ...
  • djjs guru purnima
    ਗੁਰੂ ਪੂਰਨਿਮਾ ਮੌਕੇ ਪੰਜ ਲੱਖ ਤੋਂ ਵੱਧ ਸ਼ਰਧਾਲੂ ਸਰਵ ਸ਼੍ਰੀ ਆਸ਼ੂਤੋਸ਼ ਮਹਾਰਾਜ ਜੀ ਦੇ...
  • heavy rain and storm in punjab alert issued
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਤੂਫ਼ਾਨ,...
  • new regarding jalandhar bandh call
    ਭਲਕੇ ਜਲੰਧਰ ਰਹੇਗਾ ਬੰਦ ਜਾਂ ਖੁੱਲ੍ਹਾ! ਪੜ੍ਹੋ ਵੱਡੀ ਅਪਡੇਟ
  • five suspects including avtar singh arrested
    ਥਾਈਲੈਂਡ 'ਚ 3 ਭਾਰਤੀਆਂ ਨੂੰ ਅਗਵਾ ਕਰਨ ਦੇ ਦੋਸ਼ 'ਚ ਜਲੰਧਰ ਦੇ ਅਵਤਾਰ ਸਿੰਘ ਸਮੇਤ...
Trending
Ek Nazar
silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab congress chief warrents
      ਕਾਂਗਰਸ ਦੇ ਕੌਮੀ ਪ੍ਰਧਾਨ ਦੀ ਪੰਜਾਬ 'ਚ ਹੋਵੇਗੀ ਪੇਸ਼ੀ! ਅਦਾਲਤ ਨੇ ਜਾਰੀ ਕੀਤਾ...
    • djjs guru purnima
      ਗੁਰੂ ਪੂਰਨਿਮਾ ਮੌਕੇ ਪੰਜ ਲੱਖ ਤੋਂ ਵੱਧ ਸ਼ਰਧਾਲੂ ਸਰਵ ਸ਼੍ਰੀ ਆਸ਼ੂਤੋਸ਼ ਮਹਾਰਾਜ ਜੀ ਦੇ...
    • heavy rain and storm in punjab alert issued
      ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਤੂਫ਼ਾਨ,...
    • sacrilege law government submits letter to akal takht
      ਬੇਅਦਬੀ ਕਾਨੂੰਨ 'ਚ ਸੋਧਾਂ ਨੂੰ ਲੈ ਕੇ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਵਿਖੇ ਸੌਂਪਿਆ...
    • recruitment exam congress protest protest in faridkot
      ਭਰਤੀ ਪ੍ਰੀਖਿਆ ਵਿਵਾਦ ਨੂੰ ਲੈ ਕੇ ਫਰੀਦਕੋਟ 'ਚ ਕਾਂਗਰਸ ਦਾ ਵੱਡਾ ਧਰਨਾ, ਚੰਨੀ ਨੇ...
    • amritsar village  rajasansi village  boys and girls
      ਅੰਮ੍ਰਿਤਸਰ ਦੇ ਮਸ਼ਹੂਰ ਪਿੰਡ ਦੀ ਪੰਚਾਇਤ ਦਾ ਨਵਾਂ ਫਰਮਾਨ, ਹਰ ਪਾਸੇ ਹੋ ਰਹੇ ਚਰਚੇ
    • punjab bandh trade union
      ਪੰਜਾਬ ਬੰਦ ਦੀ ਕਾਲ ਵਿਚਾਲੇ ਵਪਾਰ ਮੰਡਲ ਨੇ ਕਰ 'ਤਾ ਵੱਡਾ ਐਲਾਨ
    • 21 year old punjabi boy dies in canada
      ਕੈਨੇਡਾ ਤੋਂ ਆਈ ਖ਼ਬਰ ਨੇ ਪੁਆਏ ਵੈਣ, 21 ਸਾਲਾ ਮੁੰਡੇ ਦੀ ਮੌਤ, ਨਹੀਂ ਦੇਖਿਆ...
    • school holidays in punjab
      ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
    • punjab schools  school holidays
      ਪੰਜਾਬ ਦੇ ਇਸ ਜ਼ਿਲ੍ਹੇ 'ਚ ਕੁਝ ਸਕੂਲਾਂ ਵਿਚ ਹੋ ਗਈ ਛੁੱਟੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +