Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 23, 2026

    8:50:28 PM

  • bollywood actor news

    BOLLYWOOD ਅਦਾਕਾਰ ਨਸ਼ੇ ਦੇ ਮਾਮਲੇ 'ਚ ਗ੍ਰਿਫ਼ਤਾਰ!...

  • nawanshahr police post london to investigate grenade attack

    ਲੰਡਨ ਪਹੁੰਚੀ ਨਵਾਂਸ਼ਹਿਰ ਪੁਲਸ ਪੋਸਟ ਗ੍ਰਨੇਡ ਹਮਲੇ...

  • punjab weather raining imd yellow alert

    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ...

  • punjabi boy italy

    ਇਟਲੀ ਵਿਚ ਪੰਜਾਬੀ ਬੰਦੇ ਨਾਲ ਵਾਪਰੀ ਅਣਹੋਣੀ!

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Kapurthala-Phagwara
  • ਸੰਤ ਸੀਚੇਵਾਲ ਦੇ ਯਤਨਾਂ ਸਦਕਾ ਇਰਾਕ ਤੋਂ ਘਰ ਪੁੱਜੀ ਪੰਜਾਬੀ ਕੁੜੀ, ਸੁਣਾਈ ਦਰਦਭਰੀ ਦਾਸਤਾਨ

PUNJAB News Punjabi(ਪੰਜਾਬ)

ਸੰਤ ਸੀਚੇਵਾਲ ਦੇ ਯਤਨਾਂ ਸਦਕਾ ਇਰਾਕ ਤੋਂ ਘਰ ਪੁੱਜੀ ਪੰਜਾਬੀ ਕੁੜੀ, ਸੁਣਾਈ ਦਰਦਭਰੀ ਦਾਸਤਾਨ

  • Edited By Shivani Attri,
  • Updated: 29 Oct, 2025 12:38 PM
Kapurthala-Phagwara
girl reaches home from iraq thanks to sant seechewal s efforts
  • Share
    • Facebook
    • Tumblr
    • Linkedin
    • Twitter
  • Comment

ਸੁਲਤਾਨਪੁਰ ਲੋਧੀ (ਧੀਰ)-ਖਾੜੀ ਦੇਸ਼ਾਂ ਵਿਚ ਪੰਜਾਬੀ ਕੁੜੀਆਂ ਨਾਲ ਹੋ ਰਿਹਾ ਸ਼ੋਸ਼ਣ ਰੁਕਣ ਦਾ ਨਾਮ ਨਹੀਂ ਲੈ ਰਿਹਾ। ਸੰਤ ਸੀਚੇਵਾਲ ਦੇ ਯਤਨਾਂ ਸਦਕਾ ਮੋਗਾ ਜ਼ਿਲ੍ਹੇ ਦੀ ਇਕ ਕੁੜੀ ਇਰਾਕ ਦੀ ਦਹਿਸ਼ਤ ਭਰੀ ਜ਼ਿੰਦਗੀ ਵਿਚੋਂ ਬਚ ਕੇ ਘਰ ਵਾਪਸ ਪਰਤੀ ਹੈ। ਪੰਜਾਬ ਪਰਤੀ ਇਸ ਕੁੜੀ ਨੇ ਆਪਣੀ ਰੂਹ ਕੰਬਾਊ ਹੱਡਬੀਤੀ ਬਿਆਨ ਕੀਤੀ। ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਪਹੁੰਚ ਕੇ ਉਸ ਨੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਧੰਨਵਾਦ ਕੀਤਾ, ਜਿਨ੍ਹਾਂ ਦੀ ਕੋਸ਼ਿਸ਼ ਨਾਲ ਉਹ ਸੁਰੱਖਿਅਤ ਤਰੀਕੇ ਨਾਲ ਆਪਣੇ ਪਰਿਵਾਰ ਕੋਲ ਵਾਪਸ ਆ ਸਕੀ। ਪੀੜਤ ਲੜਕੀ ਨੇ ਦੱਸਿਆ ਕਿ ਜਗਰਾਓਂ ਦੇ ਇਕ ਟਰੈਵਲ ਏਜੰਟ ਨੇ ਪੇਂਡੂ ਇਲਾਕਿਆਂ ਵਿਚ ਆਪਣਾ ਜਾਲ ਫੈਲਾਇਆ ਹੋਇਆ ਹੈ। ਉਹ ਗਰੀਬ ਪਰਿਵਾਰਾਂ ਦੀਆਂ ਕੁੜੀਆਂ ਨੂੰ ਵਿਦੇਸ਼ਾਂ ਵਿਚ ਚੰਗੀ ਨੌਕਰੀ ਦੇ ਸੁਫ਼ਨੇ ਵਿਖਾ ਕੇ ਇਰਾਕ ਭੇਜਦਾ ਹੈ। ਉਸ ਨੇ ਖ਼ੁਲਾਸਾ ਕੀਤਾ ਕਿ ਉਸ ਵਰਗੀਆਂ 20 ਤੋਂ 25 ਕੁੜੀਆਂ ਹਾਲੇ ਵੀ ਉੱਥੇ ਫਸੀਆਂ ਹੋਈਆਂ ਹਨ।

ਇਹ ਵੀ ਪੜ੍ਹੋ: PM ਯੋਜਨਾ ’ਚ ਕਰੋੜਾਂ ਦਾ ਘਪਲਾ! ਜਲੰਧਰ ਤੇ ਫਿਲੌਰ ਨਾਲ ਜੁੜੇ ਤਾਰ, ਹੋਏ ਹੈਰਾਨ ਕਰਦੇ ਖ਼ੁਲਾਸੇ

ਪੀੜਤਾ ਨੇ ਦੱਸਿਆ ਕਿ ਉਹ 8 ਜਨਵਰੀ 2024 ਨੂੰ ਇਰਾਕ ਲਈ ਰਵਾਨਾ ਹੋਈ ਸੀ। ਪਹਿਲਾਂ ਉਸ ਨੂੰ ਦੁਬਈ ਅਤੇ ਫਿਰ ਇਰਾਕ ਲਿਜਾਇਆ ਗਿਆ। ਟਰੈਵਲ ਏਜੰਟ ਨੇ ਸਿਲਾਈ ਦੇ ਕੰਮ, ਹਫ਼ਤੇ ਦੀ ਛੁੱਟੀ ਅਤੇ ਘਰ ਨਾਲ ਗੱਲ ਕਰਨ ਦੀ ਸਹੂਲਤ ਦਾ ਵਾਅਦਾ ਕੀਤਾ ਸੀ ਪਰ ਉੱਥੇ ਪਹੁੰਚਣ ’ਤੇ ਸਭ ਕੁਝ ਉਲਟ ਸੀ। ਉਸ ਨੂੰ ਸਿਲਾਈ ਦੀ ਥਾਂ ਘਰੇਲੂ ਕੰਮ ’ਚ ਭੇਜ ਦਿੱਤਾ ਗਿਆ। ਘਰ ਦੇ ਮਾਲਕ ਨੇ ਉਸ ’ਤੇ ਮਾੜੀ ਨਜ਼ਰ ਰੱਖਣੀ ਸ਼ੁਰੂ ਕਰ ਦਿੱਤੀ।

ਪੀੜਤਾ ਨੇ ਹਿੰਮਤ ਕਰਦਿਆਂ ਉਸ ਦੀ ਵੀਡੀਓ ਬਣਾਈ ਅਤੇ ਪੁਲਸ ਨੂੰ ਸ਼ਿਕਾਇਤ ਕੀਤੀ। ਇਸ ਦੇ ਬਾਅਦ ਟਰੈਵਲ ਏਜੰਟ ਅਤੇ ਉਸ ਦੀ ਘਰਵਾਲੀ ਦੀ ਸ਼ਹਿ ’ਤੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ। ਪੀੜਤਾ ਨੇ ਰੋਂਦੇ ਹੋਏ ਦੱਸਿਆ ਕਿ ਉਹ ਮੈਨੂੰ ਉਦੋਂ ਤੱਕ ਮਾਰਦੇ ਰਹੇ ਜਦੋਂ ਤੱਕ ਡੰਡਾ ਟੁੱਟ ਨਹੀਂ ਗਿਆ। ਇਸ ਸਾਰੀ ਜ਼ਿਆਦਤੀ ਦਾ ਉਸ ’ਤੇ ਇੰਨਾ ਅਸਰ ਹੋਇਆ ਕਿ ਉਹ ਦੋ ਮਹੀਨਿਆਂ ਤੱਕ ਡਿਪਰੈਸ਼ਨ ਵਿਚ ਰਹੀ। ਉਸ ਨੇ 10 ਅਗਸਤ 2025 ਨੂੰ ਸੋਸ਼ਲ ਮੀਡੀਆ ਰਾਹੀਂ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਸੰਪਰਕ ਕੀਤਾ।

ਇਹ ਵੀ ਪੜ੍ਹੋ: ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫ਼ਰ ਕਰਨ ਵਾਲੇ ਦੇਣ ਧਿਆਨ! ਹੋ ਗਿਆ ਵੱਡਾ ਐਲਾਨ

ਸੰਤ ਸੀਚੇਵਾਲ ਨੇ ਤੁਰੰਤ ਕਾਰਵਾਈ ਕੀਤੀ ਅਤੇ 28 ਸਤੰਬਰ ਨੂੰ ਉਹ ਸੁਰੱਖਿਅਤ ਤਰੀਕੇ ਨਾਲ ਪੰਜਾਬ ਵਾਪਸ ਆ ਗਈ। ਵਾਪਸੀ ਤੋਂ ਬਾਅਦ ਵੀ ਉਹ ਪੂਰੇ ਮਹੀਨੇ ਤੱਕ ਸਦਮੇ ਵਿਚ ਰਹੀ। ਉਸ ਨੇ ਕਿਹਾ ਕਿ ਇਰਾਕ ਵਿਚ ਗੁਜ਼ਾਰੇ ਉਹ ਦਿਨ ਕਦੇ ਵੀ ਭੁੱਲੇ ਨਹੀਂ ਜਾ ਸਕਦੇ। ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਇਹ ਬੇਟੀ ਹਿੰਮਤ ਦੀ ਮਿਸਾਲ ਹੈ, ਜਿਸ ਨੇ ਆਪਣੇ ਹੱਕਾਂ ਲਈ ਖ਼ੁਦ ਲੜਾਈ ਲੜੀ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿਚ ਫਸੀਆਂ ਹੋਰ ਕੁੜੀਆਂ ਨੂੰ ਵੀ ਹਿੰਮਤ ਕਰਨੀ ਚਾਹੀਦੀ ਹੈ ਅਤੇ ਆਪਣੀ ਆਵਾਜ਼ ਉਠਾਉਣੀ ਚਾਹੀਦੀ ਹੈ ਕਿਉਂਕਿ ਇਹ ਜਾਲ ਪੇਂਡੂ ਇਲਾਕਿਆਂ ਵਿਚ ਖ਼ਤਰਨਾਕ ਤਰੀਕੇ ਨਾਲ ਫੈਲ ਚੁੱਕਾ ਹੈ ਅਤੇ ਗਰੀਬ ਪਰਿਵਾਰਾਂ ਦੀਆਂ ਬੇਟੀਆਂ ਨੂੰ ਨਰਕ ਵੱਲ ਧੱਕ ਰਿਹਾ ਹੈ।

ਸੰਤ ਸੀਚੇਵਾਲ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਵਿਦੇਸ਼ੀ ਰੋਜ਼ਗਾਰ ਦੇ ਨਾਮ ’ਤੇ ਚਲ ਰਹੇ ਅਜਿਹੇ ਟਰੈਵਲ ਰੈਕਟਾਂ ’ਤੇ ਤੁਰੰਤ ਰੋਕ ਲਗਾਈ ਜਾਵੇ ਕਿਉਂਕਿ ਜਿੰਨੀਆਂ ਵੀ ਲੜਕੀਆਂ ਵਾਪਸ ਆਈਆਂ ਹਨ। ਉਨ੍ਹਾਂ ਖੁਲਾਸਾ ਕੀਤਾ ਹੈ ਕਿ ਉੱਥੇ ਹਲੇ ਹੋਰ ਵੀ ਲੜਕੀਆ ਫਸੀਆਂ ਹਨ, ਜਿਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਇਹ ਰੈਕਟ ਕਿਸ ਪੱਧਰ ’ਤੇ ਸਰਗਰਮ ਹੈ।

ਇਹ ਵੀ ਪੜ੍ਹੋ: ਪੰਜਾਬ ਦੇ ਖਿਡਾਰੀਆਂ ਲਈ Good News! ਮਾਨ ਸਰਕਾਰ ਨੇ ਨੌਕਰੀਆਂ ਨੂੰ ਲੈ ਕੇ ਕੀਤਾ ਅਹਿਮ ਐਲਾਨ

 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • girl
  • home
  • Iraq
  • Sant Seechewal
  • efforts
  • sant balbir singh seechewal
  • ਸੰਤ ਸੀਚੇਵਾਲ
  • ਪੰਜਾਬੀ ਕੁੜੀ
  • ਦਰਦਭਰੀ ਦਾਸਤਾਨ

ਪੰਜਾਬ ਦੇ ਹਜ਼ਾਰਾਂ ਕਾਮਿਆਂ ਲਈ ਖ਼ੁਸ਼ਖ਼ਬਰੀ, ਮਾਨ ਸਰਕਾਰ ਨੇ ਦਿੱਤੀ ਇਸ ਪ੍ਰਾਜੈਕਟ ਨੂੰ ਮਨਜ਼ੂਰੀ

NEXT STORY

Stories You May Like

  • cartridges recovered from the bag of a minor girl
    ਗੋਂਡਾ: ਜੇਲ੍ਹ 'ਚ ਪ੍ਰੇਮੀ ਨੂੰ ਮਿਲਣ ਪੁੱਜੀ ਨਾਬਾਲਗ ਕੁੜੀ, 10 ਜ਼ਿੰਦਾ ਕਾਰਤੂਸ ਤੇ ਜਾਅਲੀ ਆਈਡੀ ਬਰਾਮਦ
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ ਹੋਸ਼
  • account holders nominee rules will change from september 1
    Demat ਤੇ MF ਖ਼ਾਤਾਧਾਰਕਾਂ ਲਈ ਅਹਿਮ ਖ਼ਬਰ, 1 ਸਤੰਬਰ ਤੋਂ ਬਦਲ ਜਾਣਗੇ Nominee ਦੇ ਨਿਯਮ
  • punjabi youth dies while running in marathon
    ਮੈਰਾਥਨ 'ਚ ਦੌੜਦੇ ਪੰਜਾਬੀ ਗੱਭਰੂ ਦੀ ਨਿਕਲ ਗਈ ਜਾਨ ! ਟਰੈਕ 'ਤੇ ਡਿੱਗਾ ਤੇ ਫ਼ਿਰ...
  • coco gauff defeats alina korneeva
    ਅਲੀਨਾ ਕੋਰਨੀਵਾ ਨੂੰ ਹਰਾ ਕੈਨੇਡੀਅਨ ਓਪਨ ਦੇ ਕੁਆਰਟਰ ਫਾਈਨਲ ਵਿੱਚ ਪੁੱਜੀ ਕੋਕੋ ਗੌਫ
  • indian golfer diksha dagar reaches top 20 at london championship
    ਭਾਰਤੀ ਗੋਲਫਰ ਦੀਕਸ਼ਾ ਡਾਗਰ ਲੰਡਨ ਚੈਂਪੀਅਨਸ਼ਿਪ ਵਿੱਚ ਚੋਟੀ ਦੇ 20 ਵਿੱਚ ਪੁੱਜੀ
  • punjabi youth in canada
    ਕੈਨੇਡਾ 'ਚ ਪੰਜਾਬੀ ਨੌਜਵਾਨ'ਤੇ ਨਸਲੀ ਹਮਲਾ, ਨੱਕ 'ਤੇ ਮਾਰਿਆ ਮੁੱਕਾ ਅਤੇ ਲਾ'ਤੀ ਪੱਗ
  • major incident in jalandhar  bullets fired at house  car windows smashed
    ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗਏ ਗੱਡੀ ਦੇ ਸ਼ੀਸ਼ੇ
  • punjab weather raining imd yellow alert
    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
  • achievers group candidates file nomination papers in gymkhana elections
    ਜਿਮਖਾਨਾ ਚੋਣਾਂ 'ਚ ਅਚੀਵਰਜ਼ ਗਰੁੱਪ ਦੇ ਉਮੀਦਵਾਰਾਂ ਨੇ ਦਾਖ਼ਲ ਕੀਤੇ ਨਾਮਜ਼ਦਗੀ...
  • country s first baaz drone battalion deployed in jalandhar
    ਜਲੰਧਰ 'ਚ ਦੇਸ਼ ਦੀ ਪਹਿਲੀ ਬਾਜ਼ ਡਰੋਨ ਬਟਾਲੀਅਨ ਤਾਇਨਾਤ, ਪੰਜਾਬ ਬਾਰਡਰ 'ਤੇ...
  • heat wave will hit punjab again
    ਪੰਜਾਬ 'ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ, ਆਉਣ ਵਾਲੇ ਦਿਨਾਂ ਦੀ ਜਾਣੋ ਰਿਪੋਰਟ
  • ba student commits suicide by jumping from 10th floor in jalandhar heights
    ਜਲੰਧਰ ਹਾਈਟਸ 'ਚ 10ਵੀਂ ਮੰਜ਼ਿਲ ਤੋਂ ਛਾਲ ਮਾਰ ਕੇ BA ਦੀ ਵਿਦਿਆਰਥਣ ਨੇ ਕੀਤੀ...
  • elderly man brutally murdered in jalandhar
    ਜਲੰਧਰ 'ਚ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ! ਕ੍ਰਿਕਟ ਗਰਾਊਂਡ ਨੇੜਿਓਂ ਮਿਲੀ ਲਾਸ਼
  • vehicle loaded with gas cylinders stolen
    ਮਲਸੀਆਂ ਦੇ ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ, ਨਜ਼ਦੀਕੀ ਪਿੰਡ...
  • terrible accident on jalandhar nakodar road two boys died
    ਜਲੰਧਰ-ਨਕੋਦਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ! ਦੋ ਨੌਜਵਾਨਾਂ ਦੀ ਦਰਦਨਾਕ ਮੌਤ
Trending
Ek Nazar
horoscope astrology

ਰੱਖੜੀ ਤੋਂ ਪਹਿਲਾਂ ਮਾਲੋਮਾਲ ਹੋ ਜਾਣਗੇ ਇਨ੍ਹਾਂ 4 ਰਾਸ਼ੀਆਂ ਵਾਲੇ ਲੋਕ! ਵਰ੍ਹੇਗਾ...

veteran actress asha singh passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦਾ ਹੋ ਗਿਆ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਸੋਗ

road incident

A66 ’ਤੇ ਭਿਆਨਕ ਸੜਕ ਹਾਦਸਾ, ਦੋ ਪੁਲਸ ਅਧਿਕਾਰੀਆਂ ਸਮੇਤ 7 ਦੀ ਮੌਤ

incident in sydney

ਸਿਡਨੀ 'ਚ ਹਿੱਟ-ਐਂਡ-ਰਨ ਮਾਮਲੇ 'ਚ ਡਰਾਈਵਰ ਗ੍ਰਿਫ਼ਤਾਰ

join defense pact

ਸਾਊਦੀ ਅਰਬ-ਪਾਕਿਸਤਾਨ-ਤੁਰਕੀ ਰੱਖਿਆ ਸਮਝੌਤੇ 'ਚ ਸ਼ਾਮਲ ਹੋਣ ਲਈ ਬੰਗਲਾਦੇਸ਼ ਤਿਆਰ

deputy prime minister dar to visit britain

ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਡਾਰ ਭਲਕੇ ਤੋਂ ਬ੍ਰਿਟੇਨ ਦੇ ਪੰਜ ਦਿਨਾਂ ਦੌਰੇ...

south africa attract indian tourists

ਦੱਖਣੀ ਅਫਰੀਕਾ ਦਾ 100,000 ਭਾਰਤੀਆਂ ਨੂੰ ਵੀਜ਼ਾ ਦੇਣ ਦਾ ਟੀਚਾ !

bahawalpur compound restored

ਮੁੜ ਬਹਾਲ ਹੋਇਆ ਜੈਸ਼-ਏ-ਮੁਹੰਮਦ ਦਾ ਬਹਾਵਲਪੁਰ ਹੈੱਡਕੁਆਰਟਰ

imran khan

ਇਮਰਾਨ ਖ਼ਾਨ ਦੀ ਰਿਹਾਈ ਅਤੇ ਇਲਾਜ ਨੂੰ ਲੈ ਕੇ ਫੌਜ ਤੇ ਸੁਪਰੀਮ ਕੋਰਟ ਆਹਮੋ-ਸਾਹਮਣੇ

thieves target 4 shops in one night

ਗੁਰਦਾਸਪੁਰ: ਚੋਰਾਂ ਨੇ ਇਕੋ ਰਾਤ 4 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, 8 ਲੱਖ ਦੇ...

migrant boat capsizes

ਪ੍ਰਵਾਸੀਆਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ, ਦੋ ਲੋਕਾਂ ਦੀ ਮੌਤ, ਟਿਊਨੀਸ਼ੀਆ 'ਚ...

love father opposition lover daughter

ਪਿਆਰ 'ਚ ਰੋੜਾ ਬਣ ਰਿਹਾ ਸੀ ਪਿਓ, ਪ੍ਰੇਮੀ ਨਾਲ ਮਿਲ ਧੀ ਨੇ ਕਰ 'ਤਾ ਕਤਲ, ਫਿਰ...

electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • accident in fatehgarh sahib
      ਸੂਏ ਵਿਚ ਜਾ ਡਿੱਗਿਆ ਚਾਵਲਾਂ ਨਾਲ ਭਰਿਆ ਟਰੱਕ! ਲੱਖਾਂ ਰੁਪਏ ਦਾ ਨੁਕਸਾਨ
    • country s first baaz drone battalion deployed in jalandhar
      ਜਲੰਧਰ 'ਚ ਦੇਸ਼ ਦੀ ਪਹਿਲੀ ਬਾਜ਼ ਡਰੋਨ ਬਟਾਲੀਅਨ ਤਾਇਨਾਤ, ਪੰਜਾਬ ਬਾਰਡਰ 'ਤੇ...
    • food health
      ਲੈਬ 'ਚ ਲਾਸ਼ਾਂ ਸੰਭਾਲਣ ਵਾਲਾ ਕੈਮੀਕਲ ਹੁਣ ਤੁਹਾਡੀ ਥਾਲੀ 'ਚ ! ਸਾਹਮਣੇ ਆਈ...
    • major explosion in steel rolling mill
      ਪੰਜਾਬ: ਸਟੀਲ ਰੋਲਿੰਗ ਮਿੱਲ 'ਚ ਵੱਡਾ ਧਮਾਕਾ, 6 ਮਜ਼ਦੂਰਾਂ 'ਤੇ ਡਿੱਗਿਆ ਉਬਲਦਾ...
    • bloody clash between two blinkit employees in verka
      ਅੰਮ੍ਰਿਤਸਰ 'ਚ ਬਲਿੰਕਿਟ ਦੇ ਦੋ ਕਰਮਚਾਰੀਆਂ 'ਚ ਖੂਨੀ ਝੜਪ, ਇਕ ਨੌਜਵਾਨ ਐਮਰਜੈਂਸੀ...
    • big network busted in punjab
      ਪੰਜਾਬ 'ਚ ਵੱਡੇ ਨੈੱਟਵਰਕ ਦਾ ਪਰਦਾਫਾਸ਼ : 10 ਪਿਸਤੌਲਾਂ ਸਮੇਤ 2 ਮੁਲਜ਼ਮ ਗ੍ਰਿਫਤਾਰ
    • heat wave will hit punjab again
      ਪੰਜਾਬ 'ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ, ਆਉਣ ਵਾਲੇ ਦਿਨਾਂ ਦੀ ਜਾਣੋ ਰਿਪੋਰਟ
    • fazilka raksha bandhan
      1100 ਰੱਖੜੀਆਂ ਜਵਾਨਾਂ ਨੂੰ ਸਮਰਪਿਤ, ਆਸਫਵਾਲਾ ਸ਼ਹੀਦੀ ਸਮਾਰਕ ਵਿੱਚ ਗੂੰਜਿਆ...
    • punjab highway jammed
      ਪੰਜਾਬ 'ਚ ਹਾਈਵੇਅ ਜਾਮ! ਇਸ ਪਾਸੇ ਜਾਣ ਤੋਂ ਪਹਿਲਾਂ ਪੜ੍ਹ ਲਓ ਪੂਰੀ ਖ਼ਬਰ
    • ba student commits suicide by jumping from 10th floor in jalandhar heights
      ਜਲੰਧਰ ਹਾਈਟਸ 'ਚ 10ਵੀਂ ਮੰਜ਼ਿਲ ਤੋਂ ਛਾਲ ਮਾਰ ਕੇ BA ਦੀ ਵਿਦਿਆਰਥਣ ਨੇ ਕੀਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +