Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 05, 2026

    4:04:52 AM

  • punjab ips officers relative arrested

    ਚੰਡੀਗੜ੍ਹ : ਪ੍ਰਾਪਰਟੀ ਡੀਲਰ ਕਤਲ ਕੇਸ 'ਚ ਪੰਜਾਬ...

  • mi vs lsg

    ਮੁੰਬਈ ਇੰਡੀਅਨਜ਼ ਨੇ ਲਖਨਊ ਨੂੰ 6 ਵਿਕਟਾਂ ਨਾਲ...

  • golden opportunity to work in uae

    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ...

  • 3 indians injured in drone attack by iran in uae s fujairah

    UAE 'ਤੇ ਈਰਾਨ ਨੇ ਮੁੜ ਦਾਗੇ ਡਰੋਨ ਤੇ ਕਰੂਜ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur-Barnala
  • 'ਤੂੰ ਮੈਨੂੰ 5 ਲੱਖ ਰੁਪਏ ਦੇ, UK ਪਹੁੰਚ ਕੇ ਮੈਂ ਤੈਨੂੰ ਵੀ ਬੁਲਾ ਲਵਾਂਗੀ...' ਇਹ ਕਹਿ ਕੇ ਕੁੜੀ ਨੇ ਕਰ'ਤਾ ਉਹੀ ਕੰਮ

PUNJAB News Punjabi(ਪੰਜਾਬ)

'ਤੂੰ ਮੈਨੂੰ 5 ਲੱਖ ਰੁਪਏ ਦੇ, UK ਪਹੁੰਚ ਕੇ ਮੈਂ ਤੈਨੂੰ ਵੀ ਬੁਲਾ ਲਵਾਂਗੀ...' ਇਹ ਕਹਿ ਕੇ ਕੁੜੀ ਨੇ ਕਰ'ਤਾ ਉਹੀ ਕੰਮ

  • Edited By Harpreet Singh,
  • Updated: 27 Sep, 2024 02:23 AM
Sangrur-Barnala
girl robbed a man after going uk
  • Share
    • Facebook
    • Tumblr
    • Linkedin
    • Twitter
  • Comment

ਭਵਾਨੀਗੜ੍ਹ (ਕਾਂਸਲ)- ਇਕ ਲੜਕੇ ਨਾਲ ਕੰਟਰੈਕਟ ਮੈਰਿਜ ਕਰਵਾ ਕੇ ਉਸ ਨੂੰ ਯੂ.ਕੇ. ਲਿਜਾਣ ਦਾ ਝਾਂਸਾ ਦੇ ਕੇ 5 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਪੁਲਸ ਵੱਲੋਂ ਲੜਕੇ ਦੀ ਸ਼ਿਕਾਇਤ ’ਤੇ ਇਕ ਲੜਕੀ ਵਿਰੁੱਧ ਠੱਗੀ ਦਾ ਮਾਮਲਾ ਦਰਜ ਕੀਤਾ ਹੈ।

ਜਾਣਕਾਰੀ ਅਨੁਸਾਰ ਠੱਗੀ ਦਾ ਸ਼ਿਕਾਰ ਹੋਏ ਨੌਜਵਾਨ ਹਰਵਿੰਦਰ ਸਿੰਘ ਨੇ ਪੁਲਸ ਨੂੰ ਕੀਤੀ ਸ਼ਿਕਾਇਤ ’ਚ ਦੱਸਿਆ ਕਿ ਅਰਸ਼ਦੀਪ ਕੌਰ ਵਾਸੀ ਪਿੰਡ ਜਾਤੀ ਮਾਜਰਾ ਦੇ ਪਰਿਵਾਰ ਨਾਲ ਉਨ੍ਹਾਂ ਦੀ ਜਾਣ-ਪਹਿਚਾਣ ਸੀ। ਇਸ ਦੌਰਾਨ ਉਸ ਦੀ ਅਰਸ਼ਦੀਪ ਕੌਰ ਨਾਲ ਦੋਸਤੀ ਹੋ ਗਈ।

ਹਰਵਿੰਦਰ ਸਿੰਘ ਨੇ ਦੱਸਿਆ ਕਿ ਇਸੇ ਦੌਰਾਨ ਹੀ ਅਰਸ਼ਦੀਪ ਕੌਰ ਨੇ ਉਸ ਨੂੰ ਯੂ.ਕੇ. ਜਾਣ ਲਈ ਪੈਸਿਆਂ ਦੀ ਮੰਗ ਕੀਤੀ ਤੇ ਉਸ ਨਾਲ ਕਥਿਤ ਤੌਰ ’ਤੇ ਇਹ ਵਾਅਦਾ ਵੀ ਕੀਤਾ ਕਿ ਉਹ ਉਸ ਦੇ ਇਹ ਪੈਸੇ ਯੂ.ਕੇ. ਜਾਣ ਤੋਂ ਬਾਅਦ 2-3 ਮਹੀਨਿਆਂ ਵਿਚ ਮੋੜ ਦੇਵੇਗੀ ਅਤੇ ਨਾਲ ਹੀ ਉਸ ਨਾਲ ਕੰਟਰੈਕਟ ਮੈਰਿਜ ਕਰਵਾ ਕੇ ਉਸ ਨੂੰ ਵੀ ਯੂ.ਕੇ. ਬੁਲਾ ਲਵੇਗੀ।

ਇਹ ਵੀ ਪੜ੍ਹੋ- Business 'ਚ ਪੈ ਗਿਆ ਵੱਡਾ ਘਾਟਾ, ਗੁੱਸੇ 'ਚ ਵਿਅਕਤੀ ਨੇ ਪਤਨੀ ਨੂੰ ਹੀ ਮਾਰ'ਤੀਆਂ ਗੋਲ਼ੀਆਂ

ਇਸ ਤਰ੍ਹਾਂ ਉਸ ਨੇ ਅਰਸ਼ਦੀਪ ਕੌਰ ਦੀਆਂ ਗੱਲਾਂ ’ਤੇ ਵਿਸ਼ਵਾਸ ਕਰ ਕੇ ਕਥਿਤ ਤੌਰ ’ਤੇ ਉਸਦੇ ਪਰਿਵਾਰ ਦੀ ਸਹਿਮਤੀ ਨਾਲ ਆਪਣੇ ਬੈਂਕ ਖਾਤੇ ’ਚੋਂ ਉਸ ਦੇ ਗੁਗਲਪੇਅ ਖਾਤੇ ’ਚ ਵੱਖ-ਵੱਖ ਸਮੇਂ 5 ਲੱਖ ਰੁਪਏ ਤੋਂ ਵੱਧ ਦੀ ਰਕਮ ਪਾਈ ਸੀ ਅਤੇ ਅਰਸ਼ਦੀਪ ਕੌਰ ਜਨਵਰੀ 2024 ’ਚ ਯੂ.ਕੇ. ਚਲੀ ਗਈ।

ਹਰਵਿੰਦਰ ਸਿੰਘ ਨੇ ਦੱਸਿਆ ਕਿ ਅਰਸ਼ਦੀਪ ਕੌਰ ਵੱਲੋਂ ਕੀਤੇ ਆਪਣੇ ਵਾਅਦੇ ਅਨੁਸਾਰ ਪੈਸੇ ਵਾਪਸ ਨਹੀਂ ਕੀਤੇ ਤਾਂ ਉਸ ਨੇ ਅਰਸ਼ਦੀਪ ਕੌਰ ਤੋਂ ਆਪਣੇ ਪੈਸਿਆਂ ਦੀ ਮੰਗ ਕੀਤੀ ਤਾਂ ਉਸ ਨੇ ਪੈਸੇ ਦੇਣ ਲਈ ਟਾਲ-ਮਟੋਲ ਕਰਦਿਆਂ ਉਸ ਨੂੰ ਯੂ.ਕੇ. ਬੁਲਾਉਣ ਲਈ ਵੀ ਲਾਰੇ ਲਾਉਣੇ ਸ਼ੁਰੂ ਕਰ ਦਿੱਤੇ। ਜਿਸ ਤੋਂ ਬਾਅਦ ਜਦੋਂ ਹਰਵਿੰਦਰ ਸਿੰਘ ਨੇ ਅਰਸ਼ਦੀਪ ਕੌਰ ਦੇ ਪਰਿਵਾਰ ਤੋਂ ਆਪਣੇ ਪੈਸਿਆਂ ਦੀ ਮੰਗ ਕੀਤੀ ਤਾਂ ਉਸ ਨੂੰ ਵਟਸਐਪ ਕਾਲ ਕਰ ਕੇ ਕਿਸੇ ਅਣਜਾਣ ਵਿਅਕਤੀ ਵੱਲੋਂ ਖੁਦ ਨੂੰ ਪੁਲਸ ਅਧਿਕਾਰੀ ਦੱਸ ਕੇ ਪੈਸ ਮੰਗਣ ਤੋਂ ਮਨਾਹੀ ਕਰਦਿਆਂ ਧਮਕੀਆਂ ਵੀ ਦਿੱਤੀਆਂ ਗਈਆਂ।

ਇਹ ਵੀ ਪੜ੍ਹੋ- ਲੋਕਾਂ ਨੂੰ ਆਟੋ 'ਚ ਬਿਠਾ ਕੇ ਲੈ ਜਾਂਦੇ ਸੀ ਸੁੰਨਸਾਨ ਥਾਂ, ਫ਼ਿਰ ਖੋਹ ਲੈਂਦੇ ਸੀ ਕੀਮਤੀ ਸਾਮਾਨ, ਹੁਣ ਚੜ੍ਹੇ ਪੁਲਸ ਦੇ ਅੜਿੱਕੇ

ਇਨ੍ਹਾਂ ਗੱਲਾਂ ਤੋਂ ਪ੍ਰੇਸ਼ਾਨ ਹੋ ਕੇ ਹਰਵਿੰਦਰ ਸਿੰਘ ਨੇ ਖੁਦ ਨਾਲ ਹੋਈ ਇਸ ਠੱਗੀ ਸਬੰਧੀ ਪੁਲਸ ਨੂੰ ਸ਼ਿਕਾਇਤ ਕਰਦਿਆਂ ਆਪਣੇ ਪੈਸੇ ਵਾਪਸ ਕਰਾਉਣ ਤੇ ਉਕਤ ਲੜਕੀ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ। ਪੁਲਸ ਨੇ ਹਰਵਿੰਦਰ ਸਿੰਘ ਦੀ ਸ਼ਿਕਾਇਤ ਦੇ ਆਧਾਰ ’ਤੇ ਪੜਤਾਲ ਕਰਨ ਤੋਂ ਬਾਅਦ ਕਾਰਵਾਈ ਕਰਦਿਆਂ ਅਰਸ਼ਦੀਪ ਕੌਰ ਪੁੱਤਰੀ ਅਵਤਾਰ ਸਿੰਘ ਵਾਸੀ ਜਾਤੀਮਾਜਰਾ ਖਿਲਾਫ਼ ਠੱਗੀ ਦਾ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • UK
  • Girl
  • Robbed
  • Man
  • Money
  • Fraud
  • Cheat

ਪਤੀ ਨੂੰ ਬੰਧਕ ਬਣਾ ਕੇ ਪਤਨੀ ਨੂੰ ਪਰਾਲੀ ਦੇ ਢੇਰ ’ਤੇ ਲਿਜਾ ਕੇ ਬਣਾਇਆ ਹਵਸ ਦਾ ਸ਼ਿਕਾਰ

NEXT STORY

Stories You May Like

  • these 5 captains became a burden on their own teams
    IPL 2026: ਆਪਣੀਆਂ ਹੀ ਟੀਮਾਂ 'ਤੇ 'ਬੋਝ' ਬਣੇ ਇਹ 5 ਕਪਤਾਨ, 77 ਕਰੋੜ ਰੁਪਏ ਲੈ ਕੇ ਵੀ ਪ੍ਰਦਰਸ਼ਨ 'ਚ ਫੇਲ
  • bob fd   rs 1 25 lakh will be made in 5 years  senior citizens will benefit
    BOB FD: 5 ਸਾਲਾਂ 'ਚ 1.25 ਲੱਖ ਰੁਪਏ ਦੇ ਬਣ ਜਾਣਗੇ ਇੰਨੇ ਪੈਸੇ, ਜਾਣੋ ਸੀਨੀਅਰ ਸਿਟੀਜ਼ਨਾਂ ਨੂੰ ਕਿੰਨਾ ਹੋਵੇਗਾ...
  • don t make these 5 mistakes even if you forget
    ਭੁੱਲ ਕੇ ਵੀ ਨਾ ਕਰੋ ਇਹ 5 ਗਲਤੀਆਂ! ਘਰ ਦੇ ਇਹ ਵਾਸਤੂ ਦੋਸ਼ ਤੁਹਾਨੂੰ ਕਰ ਸਕਦੇ ਹਨ ਕੰਗਾਲ
  • ranveer  s  dhurandhar the revenge   surpasses srk  s  pathaan   in uk
    ਰਣਵੀਰ ਸਿੰਘ ਦੀ 'ਧੁਰੰਦਰ-ਦਿ ਰਿਵੈਂਜ' ਨੇ ਰਚਿਆ ਇਤਿਹਾਸ, UK ਦੇ ਬਾਕਸ ਆਫਿਸ 'ਤੇ ਵੀ ਕੀਤਾ ਕਬਜ਼ਾ
  • family  5 brothers  marriage  brides
    5 ਭਰਾਵਾਂ ਨੇ ਇਕੋ ਮੰਡਪ 'ਚ ਕਰਵਾਇਆ ਵਿਆਹ, ਬਾਰਾਤ ਲੈ ਕੇ ਆਈਆਂ ਲਾੜੀਆਂ
  • teacher 5 rupee note police facebook  advertisement
    5 ਦਾ ਨੋਟ 48 ਲੱਖ 'ਚ ਵੇਚਣ ਗਈ ਟੀਚਰ ਨਾਲ ਹੋਈ ਜੱਗੋਂ ਤੇਰ੍ਹਵੀਂ ! ਆਪਣੀ ਜੇਬ 'ਚੋਂ ਹੀ ਗੁਆ ਬੈਠੀ 3.66 ਲੱਖ
  • indian bank  s profit rises 5 percent to rs 3 103 crore
    ਇੰਡੀਅਨ ਬੈਂਕ ਦਾ ਮੁਨਾਫਾ 5 ਫੀਸਦੀ ਵਧ ਕੇ 3,103 ਕਰੋੜ ਰੁਪਏ ’ਤੇ ਪਹੁੰਚਿਆ
  • electricity bill  groom  dm office  bride  smart meter
    'ਮੈਂ ਹਨ੍ਹੇਰੇ 'ਚ ਲਾੜੀ ਨੂੰ ਘਰ ਕਿਵੇਂ ਲਿਆਵਾਂਗਾ?' ਬਿਜਲੀ ਗੁਲ ਹੋਈ ਤਾਂ ਲਾੜਾ ਬਾਰਾਤ ਲੈ ਕੇ ਪਹੁੰਚ ਗਿਆ DM ਆਫਿਸ
  • rape in hotel
    ਹੋਟਲ 'ਚ ਕੁੜੀ ਨਾਲ ਜਬਰ-ਜ਼ਨਾਹ, ਗੁਆਂਢੀ ਜੋੜੇ ਸਣੇ ਤਿੰਨ ਖ਼ਿਲਾਫ਼ ਮਾਮਲਾ ਦਰਜ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ...
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
  • former punjab international hockey player harjinder chahal attacked in america
    ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
Trending
Ek Nazar
cricket batsman

7 ਦਿਨਾਂ 'ਚ ਹੀ ਖ਼ਤਮ ਹੋ ਗਿਆ ਇਸ ਖ਼ਿਡਾਰੀ ਦਾ ਕਰੀਅਰ! ਹਫ਼ਤੇ ਬਾਅਦ ਹੀ ਖੇਡ ਲਿਆ...

kerala election result

ਕੇਰਲ 'ਚ ਖੁੱਲ੍ਹਿਆ ਭਾਜਪਾ ਦਾ ਖਾਤਾ, ਇਨ੍ਹਾਂ 3 ਸੀਟਾਂ 'ਤੇ ਦਰਜ ਕੀਤੀ ਜਿੱਤ

citizenship to diplomats   children

ਡਿਪਲੋਮੈਟਾਂ ਦੇ ਬੱਚਿਆਂ ਨੂੰ ਅਮਰੀਕੀ ਨਾਗਰਿਕਤਾ ਦੇਣ 'ਤੇ ਭੜਕਿਆ ਰੂਸ

rahul roy says he is being well taken of

'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ...

may to december rashifal

ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • suspension orders punjab village panchayat
      ਪੰਜਾਬ ਦੇ ਇਸ ਪਿੰਡ ਦੀ ਸਾਰੀ ਪੰਚਾਇਤ ਨੂੰ ਮੁਅੱਤਲ ਕਰਨ ਦੇ ਹੁਕਮ, ਇਸ ਕਾਰਣ ਹੋਈ...
    • college students rode college
      ਪੰਜਾਬ 'ਚ ਇਕ ਹੋਰ ਦਰਦਨਾਕ ਘਟਨਾ, ਅਧਿਆਪਕ ਤੋਂ ਦੁਖੀ ਰੋਡੇ ਕਾਲਜ ਦੇ ਵਿਦਿਆਰਥੀ...
    • big related to punjab weather
      ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
    • deadbody of the girl returned from oman the family refused the last rites
      ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
    • district sessions court  kotkapura firing incident
      ਹੁਣ ਜ਼ਿਲ੍ਹਾ ਸੈਸ਼ਨ ਕੋਰਟ ਚੰਡੀਗੜ੍ਹ ਵਿਚ ਚੱਲੇਗਾ ਕੋਟਕਪੂਰਾ ਗੋਲੀਕਾਂਡ ਕੇਸ
    • accident in barnala
      ਸ਼ਰਾਬ ਦੇ ਨਸ਼ੇ ’ਚ ਟੱਲੀ ਕੈਂਟਰ ਵਾਲੇ ਨੇ ਕਾਰ ਨੂੰ ਮਾਰੀ ਟੱਕਰ, ਕਾਰ ਸਵਾਰ 4...
    • punjab police asi
      ਪੰਜਾਬ ਪੁਲਸ ਦਾ ਮੁਲਾਜ਼ਮ ਹੀ ਹੋ ਗਿਆ ਫ਼ਰਾਰ! ਭਾਲ 'ਚ ਵੱਜ ਰਹੇ ਛਾਪੇ, ਹੈਰਾਨ...
    • punjab politics update
      ਪੰਜਾਬ 'ਚ ਸਿਆਸੀ ਹਲਚਲ ਤੇਜ਼! ਸਾਬਕਾ ਕੈਬਨਿਟ ਮੰਤਰੀ ਦਾ ਪੁੱਤਰ ਭਾਜਪਾ 'ਚ ਸ਼ਾਮਲ
    • inlaws started demanding dowry only 3 months after marriage
      ਵਿਆਹ ਦੇ 3 ਮਹੀਨੇ ਮਗਰੋਂ ਹੀ ਕਰਨ ਲੱਗੇ ਦਾਜ ਦੀ ਮੰਗ, ਵਿਦੇਸ਼ ਭੱਜਿਆ NRI ਪਤੀ
    • punjab bjp assembly elections punjab elections
      ਚੋਣਾਂ ਤੋਂ ਪਹਿਲਾਂ ਪੰਜਾਬ 'ਚ ਭਾਜਪਾ ਦੀ ਰਣਨੀਤੀ, ਚੁੱਕਿਆ ਜਾ ਰਿਹਾ ਇਹ ਵੱਡਾ ਕਦਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +