Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 22, 2026

    10:03:06 AM

  • gunfire erupts in punjab once again

    ਪੰਜਾਬ 'ਚ ਫਿਰ ਚੱਲੀ ਗੋਲੀ! ਜਹਾਨੋਂ ਤੁਰ ਗਿਆ...

  • mika singh amidst claims by cabinet minister subodh uniyal

    '35 ਲੱਖ ਰੁਪਏ ਕੈਸ਼ ਦਿੱਤੇ ਸੀ ਜਾਂ ਚੈੱਕ ?'; ਭਰਾ...

  • punjab school education board announces class 10 and 12 results

    ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨੇ 10ਵੀਂ-12ਵੀਂ...

  • postage stamp featuring rangoli design

    ਅਮਰੀਕਾ 'ਚ ਦੀਵਾਲੀ ਮੌਕੇ 'ਰੰਗੋਲੀ' ਦੀ ਆਕ੍ਰਿਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਕੁੜੀ ਦਾ ਜਨਮ ਦਿਨ ਮਨਾਉਣ ਗਏ ਸੀ ਹੋਟਲ, 5 ਜਣਿਆ ਨੇ ਕਰ 'ਤਾ ਹਮਲਾ

PUNJAB News Punjabi(ਪੰਜਾਬ)

ਕੁੜੀ ਦਾ ਜਨਮ ਦਿਨ ਮਨਾਉਣ ਗਏ ਸੀ ਹੋਟਲ, 5 ਜਣਿਆ ਨੇ ਕਰ 'ਤਾ ਹਮਲਾ

  • Edited By Shivani Bassan,
  • Updated: 19 Nov, 2024 02:05 PM
Gurdaspur
girl s birthday in a hotel
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਵਿਨੋਦ)-ਆਪਣੇ ਪਰਿਵਾਰ ਸਮੇਤ ਆਪਣੀ ਕੁੜੀ ਦਾ ਜਨਮ ਦਿਨ ਮਨਾਉਣ ਤੋਂ ਬਾਅਦ ਹੋਟਲ ਤੋਂ ਬਾਹਰ ਨਿਕਲੇ ਇਕ ਵਿਅਕਤੀ ’ਤੇ ਹਮਲਾ ਕਰਕੇ ਜ਼ਖ਼ਮੀ ਕਰਨ ਵਾਲੇ 5 ਲੋਕਾਂ ਖ਼ਿਲਾਫ਼ ਸਿਟੀ ਪੁਲਸ ਗੁਰਦਾਸਪੁਰ ਨੇ ਮਾਮਲਾ ਦਰਜ ਕੀਤਾ ਹੈ। ਇਸ ਮਾਮਲੇ ’ਚ ਪੁਲਸ ਨੇ 3 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਦੋ ਅਜੇ ਫ਼ਰਾਰ ਹਨ।

ਚੱਲਦੀ ਕਾਰ ਬਣੀ ਅੱਗ ਦਾ ਗੋਲਾ, ਸੜਕ 'ਤੇ ਪੈ ਗਈਆਂ ਭਾਜੜਾਂ

ਇਸ ਸਬੰਧੀ ਮਨਪ੍ਰੀਤ ਸਿੰਘ ਪੁੱਤਰ ਜਗਬੀਰ ਸਿੰਘ ਵਾਸੀ ਨਿਊ ਸੰਤ ਨਗਰ ਗੁਰਦਾਸਪੁਰ ਨੇ ਪੁਲਸ ਨੂੰ ਦਿੱਤੇ ਬਿਆਨਾਂ ’ਚ ਦੱਸਿਆ ਕਿ ਉਹ ਆਪਣੇ ਪਰਿਵਾਰ ਸਮੇਤ 14-11-24 ਨੂੰ ਆਪਣੀ ਕੁੜੀ ਦਾ ਜਨਮ ਦਿਨ ਮਨਾਉਣ ਲਈ ਹੋਟਲ ਆਰ.ਕੇ ਰੀਜੰਸੀ ਗੁਰਦਾਸਪੁਰ ਗਿਆ ਸੀ । ਜਦ 9 ਵਜੇ ਜਨਮ ਦਿਨ ਮਨਾ ਕੇ ਬਾਹਰ ਨਿਕਲੇ ਤਾਂ ਸਿਧਾਰਥ ਸ਼ਰਮਾ ਉਰਫ ਕਾਕਾ ਪੁੱਤਰ ਰਾਜੇਸ਼ ਕੁਮਾਰ ਵਾਸੀ ਬੈਂਕ ਸਾਇਡ ਐੱਸ.ਡੀ ਕਾਲਜ ਕਾਹਨੂੰਵਾਨ ਰੋਡ ਗੁਰਦਾਸਪੁਰ, ਦੀਪਕ ਮਹਾਜਨ ਪੁੱਤਰ ਕਾਹਨ ਚੰਦ , ਮਨਦੀਪ ਸਿੰਘ ਉਰਫ ਬਿੱਲੂ ਪੁੱਤਰ ਮਹਿੰਦਰ ਸਿੰਘ , ਰਮਨ ਸੋਹੀ ਵਾਸੀਆਨ ਪਿੰਡ ਤਿੱਬੜ ਅਤੇ ਰੋਹਿਤ ਵਾਸੀ ਭੈਣੀ ਮੀਆਂ ਖਾਂ ਬਾਹਰ ਖੜੇ ਹੋ ਕੇ ਉੱਚੀ -ਉੱਚੀ ਗਾਲੀ ਗਲੋਚ ਕਰ ਰਹੇ ਸੀ। ਜਿਨ੍ਹਾਂ ਨੂੰ ਜਦ ਉਸ ਨੇ ਰੋਕਿਆ ਤਾਂ ਉਨ੍ਹਾਂ ਨੇ ਉਸ ਦੀ ਮਾਰਕੁੱਟ ਕਰਨੀ ਸ਼ੁਰੂ ਕਰ ਦਿੱਤੀ ਅਤੇ ਜ਼ਖ਼ਮੀ ਕਰਕੇ ਫਰਾਰ ਹੋ ਗਏ।

ਇਹ ਵੀ ਪੜ੍ਹੋ- ਚਰਨਜੀਤ ਸਿੰਘ ਚੰਨੀ ਨੇ ਮੰਗੀ ਮੁਆਫ਼ੀ

ਦੂਜੇ ਪਾਸੇ ਏ.ਐੱਸ.ਆਈ ਗੁਰਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਮਨਪ੍ਰੀਤ ਸਿੰਘ ਦੇ ਬਿਆਨਾਂ 'ਤੇ ਉਕਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਦੋਸ਼ੀ ਸਿਧਾਰਥ ਸ਼ਰਮਾ, ਦੀਪਕ ਮਹਾਜਨ ਅਤੇ ਮਨਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਬਾਕੀ ਅਜੇ ਫਰਾਰ ਹਨ। ਜਿਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਪੁਲ ਤੋਂ ਹੇਠਾਂ ਡਿੱਗੇ ਐਕਟਿਵਾ ਸਵਾਰ ਕੁੜੀ-ਮੁੰਡਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • girl
  • birthday
  • hotel
  • 5 people
  • ਕੁੜੀ
  • ਜਨਮਦਿਨ
  • ਹੋਟਲ
  • 5 ਲੋਕ

ਜ਼ਿਲ੍ਹੇ ਦੀਆਂ ਮੰਡੀਆਂ ’ਚ ਪੁੱਜਾ 684774 ਮੀਟ੍ਰਿਕ ਟਨ ਝੋਨਾ

NEXT STORY

Stories You May Like

  • birthday party  neighbor  person  police
    ਜਨਮ ਦਿਨ ਦੀ ਪਾਰਟੀ 'ਚ ਨਹੀਂ ਦਿੱਤਾ ਸੱਦਾ, ਨਾਰਾਜ਼ ਵਿਅਕਤੀ ਨੇ ਗੁਆਂਢੀ ਦਾ ਚਾਕੂ ਮਾਰ ਕਰ'ਤਾ ਕਤਲ
  • incident in military base
    ਇਸਲਾਮਿਕ ਸਟੇਟ ਨਾਲ ਜੁੜੇ ਅੱਤਵਾਦੀਆਂ ਨੇ ਫੌਜੀ ਅੱਡੇ 'ਤੇ ਕਰ'ਤਾ ਹਮਲਾ , ਮਾਰੇ ਗਏ ਕਈ ਸੈਨਿਕ
  • prostitution racket busted under the guise of a hotel
    ਹੋਟਲ ਦੀ ਆੜ ਹੇਠ ਦੇਹ ਵਪਾਰ ਦਾ ਪਰਦਾਫਾਸ਼, ਮੈਨੇਜਰ ਸਮੇਤ 5 ਗ੍ਰਿਫ਼ਤਾਰ
  • amritsar 5 modules busted in a single operation
    ਪੰਜਾਬ:ਖ਼ਤਰਨਾਕ ਹਥਿਆਰਾਂ ਤੇ ਨਸ਼ੀਲੇ ਪਦਾਰਥ ਸਣੇ ਫੜੇ ਗਏ 10 ਮੁਲਜ਼ਮ, ਇਕੋ ਵਾਰ 'ਚ 5 ਮਾਡਿਊਲਾਂ ਦਾ ਪਰਦਾਫਾਸ਼
  • russia ukraine
    ਅਮਰੀਕਾ-ਰੂਸ ਵਿਚਾਲੇ ਡੀਜ਼ਲ ਸਮਝੌਤੇ ਦੇ ਅਗਲੇ ਹੀ ਦਿਨ ਰੂਸ ਨੇ ਕਰ'ਤਾ ਹਮਲਾ ! ਯੂਕ੍ਰੇਨ 'ਚ 12 ਲੋਕਾਂ ਦੀ ਮੌਤ
  • assaulted a bjp leader in punjab
    ਪੰਜਾਬ 'ਚ ਦੁਕਾਨ 'ਤੇ ਬੈਠੇ ਭਾਜਪਾ ਆਗੂ 'ਤੇ ਅੱਧੀ ਦਰਜਨ ਹਮਲਾਵਰਾਂ ਨੇ ਕਰ 'ਤਾ ਹਮਲਾ
  • us iran conflict
    ਈਰਾਨ 'ਤੇ ਨਹੀਂ ਕਰਾਂਗੇ ਹਮਲਾ ! ਅਮਰੀਕਾ ਅਤੇ ਇਜ਼ਰਾਈਲ ਨੇ ਕਰ'ਤਾ ਐਲਾਨ
  • lalit hotel to spend rs 600 crore on expansion  add 1 000 rooms in 5 years
    LaLiT  ਹੋਟਲ ਵਿਸਥਾਰ ਲਈ ਖ਼ਰਚ ਕਰੇਗਾ 600 ਕਰੋੜ, 5 ਸਾਲਾਂ 'ਚ ਜੋੜੇ ਜਾਣਗੇ 1,000 ਕਮਰੇ
  • post shared by president pargat singh regarding the legislative assembly session
    ਅੱਜ ਤੋਂ ਸ਼ੁਰੂ ਹੋਣ ਜਾ ਰਹੇ ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਕਾਂਗਰਸ ਪ੍ਰਧਾਨ ਪਰਗਟ...
  • m seva portal fails  process for approving maps and issuing nocs
    ਐੱਮ-ਸੇਵਾ ਪੋਰਟਲ ਨਹੀਂ ਹੋਇਆ ਕਾਮਯਾਬ, ਨਕਸ਼ੇ ਅਤੇ ਐੱਨ. ਓ. ਸੀ. ਪਾਸ ਕਰਨ ਦਾ ਕੰਮ...
  • operations at the driving test center have been at a standstill for 5 days
    ਡਰਾਈਵਿੰਗ ਟੈਸਟ ਸੈਂਟਰ ’ਤੇ 5 ਦਿਨ ਤੋਂ ਕੰਮਕਾਜ ਠੱਪ, ਲਾਇਸੈਂਸ ਬਣਾਉਣ ਪਹੁੰਚੇ...
  • dgp meets families of martyred police personnel
    ਸ਼ਹੀਦ ਪੁਲਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਮਿਲੇ ਡੀ. ਜੀ. ਪੀ., ਸਮੱਸਿਆਵਾਂ ਦਾ...
  • weather to change in punjab from the 24th october major forecast by the imd
    ਪੰਜਾਬ 'ਚ 24 ਤਾਰੀਖ਼ ਤੋਂ ਬਦਲੇਗਾ ਮੌਸਮ! IMD ਦੀ ਵੱਡੀ ਭਵਿੱਖਬਾਣੀ, ਦੋ ਦਿਨ ਪੈ...
  • an accident happened some distance from police station  girl died
    ਜਲੰਧਰ 'ਚ ਥਾਣੇ ਤੋਂ ਕੁਝ ਦੂਰੀ 'ਤੇ ਵਾਪਰਿਆ ਹਾਦਸਾ! ਟਰੱਕ ਹੇਠਾਂ ਆਉਣ ਕਾਰਨ...
  • shocking incident in jalandhar  ravan effigy stolen on dussehra
    ਜਲੰਧਰ 'ਚ ਹੈਰਾਨੀਜਨਕ ਮਾਮਲਾ! ਦੁਸਹਿਰੇ 'ਤੇ ਦਹਿਨ ਤੋਂ ਪਹਿਲਾਂ ਰਾਵਣ ਦਾ ਪੁਤਲਾ...
  • man dies under suspicious circumstances at dilkusha market
    ਜਲੰਧਰ: ਦਿਲਕੁਸ਼ਾ ਮਾਰਕੀਟ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਛੱਤ ਤੋਂ ਮਿਲੀ...
Trending
Ek Nazar
temples in illinois

ਇਲੀਨੋਇਸ ਮੰਦਰ ਹਮਲੇ ਦੀ ਸਾਜ਼ਿਸ਼ ਦੀ ਨਫ਼ਰਤ ਅਪਰਾਧ ਵਜੋਂ ਹੋਵੇ ਜਾਂਚ : 105...

us iran conflict

ਈਰਾਨ 'ਤੇ ਨਹੀਂ ਕਰਾਂਗੇ ਹਮਲਾ ! ਅਮਰੀਕਾ ਅਤੇ ਇਜ਼ਰਾਈਲ ਨੇ ਕਰ'ਤਾ ਐਲਾਨ

migrants left us

ਟਰੰਪ ਦੇ ਦੂਜੇ ਕਾਰਜਕਾਲ 'ਚ 30 ਲੱਖ ਤੋਂ ਵੱਧ ਪ੍ਰਵਾਸੀਆਂ ਨੇ ਛੱਡਿਆ ਅਮਰੀਕਾ

shocking incident in jalandhar  ravan effigy stolen on dussehra

ਜਲੰਧਰ 'ਚ ਹੈਰਾਨੀਜਨਕ ਮਾਮਲਾ! ਦੁਸਹਿਰੇ 'ਤੇ ਦਹਿਨ ਤੋਂ ਪਹਿਲਾਂ ਰਾਵਣ ਦਾ ਪੁਤਲਾ...

pakistan and  maldives signed 20 memoranda of understanding

ਪਾਕਿਸਤਾਨ ਅਤੇ ਮਾਲਦੀਵ ਨੇ ਵੱਖ-ਵੱਖ ਖੇਤਰਾਂ 'ਚ 20 ਸਮਝੌਤਿਆਂ 'ਤੇ ਕੀਤੇ ਦਸਤਖ਼ਤ

concern targeting diaspora communities

ਆਸਟ੍ਰੇਲੀਆ 'ਚ ਪ੍ਰਵਾਸੀ ਭਾਈਚਾਰਿਆਂ 'ਤੇ ਚੀਨੀ ਦਬਾਅ, ਅਮਰੀਕਾ ਨੇ ਜਤਾਈ ਚਿੰਤਾ

passengers bus overturns

ਲਹਿੰਦੇ ਪੰਜਾਬ 'ਚ ਪਲਟੀ ਯਾਤਰੀ ਬੱਸ ; ਅੱਠ ਲੋਕਾਂ ਦੀ ਮੌਤ ਤੇ 40 ਤੋਂ ਵਧੇਰੇ...

anupam kher comes out in support of daler mehndi

ਦਲੇਰ ਮਹਿੰਦੀ ਦੇ ਹੱਕ 'ਚ ਨਿੱਤਰੇ ਅਨੁਪਮ ਖੇਰ ! ਮੰਤਰੀ ਦੇ ਵਿਹਾਰ 'ਤੇ ਚੁੱਕੇ...

united nations reduced food aid

UN ਨੇ ਘਟਾ'ਤੀ 700,000 ਫਲਸਤੀਨੀਆਂ ਦੀ ਖੁਰਾਕ ਸਹਾਇਤਾ

green cards process

ਗ੍ਰੀਨ ਕਾਰਡ ਅਰਜ਼ੀਆਂ ਦਾ ਤੁਰੰਤ ਹੋਵੇ ਨਿਪਟਾਰਾ ! 63 ਅਮਰੀਕੀ ਸੰਸਦ ਮੈਂਬਰਾਂ ਨੇ...

ohio gubernatorial election

ਓਹੀਓ ਗਵਰਨਰ ਦੀ ਚੋਣ 'ਚ ਵਿਵੇਕ ਰਾਮਾਸਵਾਮੀ ਅਤੇ ਡੈਮੋਕ੍ਰੇਟ ਐਮੀ ਐਕਟਨ ਵਿਚਕਾਰ...

vance refused to support netanyahu

ਨੇਤਨਯਾਹੂ ਨੂੰ ਝਟਕਾ, ਵੈਂਸ ਨੇ ਇਜ਼ਰਾਇਲੀ ਚੋਣਾਂ 'ਚ ਸਮਰਥਨ ਕਰਨ ਤੋਂ ਕਰ'ਤਾ...

earthquake in vanuatu

ਦੱਖਣੀ ਪ੍ਰਸ਼ਾਂਤ ਟਾਪੂ ਦੇਸ਼ ਵਾਨੂਆਟੂ ਦੇ ਤੱਟ 'ਤੇ ਭੂਚਾਲ ਦੇ ਤੇਜ਼ ਝਟਕੇ

mata vaishno devi  devotees  navratri 2026

ਮਾਤਾ ਵੈਸ਼ਨੋ ਦੇਵੀ ਦੇ ਦਰਬਾਰ 'ਚ ਉਮੜੇ ਸ਼ਰਧਾਲੂ, ਨਰਾਤਿਆਂ 'ਚ 3.81 ਤੋਂ ਵੱਧ...

salman should apologize now

'ਹੁਣ ਸਲਮਾਨ ਨੂੰ ਮਾਫੀ ਮੰਗ ਲੈਣੀ ਚਾਹੀਦੀ ਹੈ'; ਟਾਈਗਰ 'ਤੇ ਹਮਲੇ ਮਗਰੋਂ...

arrival of migratory birds begins at keshopur chhamb

ਦੇਸ਼ ਦੇ ਪਹਿਲੇ ਕਮਿਊਨਿਟੀ ਰਿਜ਼ਰਵ ਕੇਸ਼ੋਪੁਰ ਛੰਭ ’ਚ ਵਿਦੇਸ਼ੀ ਪੰਛੀਆਂ ਦੀ ਆਮਦ...

wedding of sham singh bath 2

ਰੇਜ਼ਨ ਕਿੰਗ ਚਰਨਜੀਤ ਸਿੰਘ ਬਾਠ ਦੇ ਪੋਤਰੇ ਸ਼ਾਮ ਸਿੰਘ ਬਾਠ (2) ਦੇ ਵਿਆਹ ਮੌਕੇ...

famous actress shares good news

ਮਸ਼ਹੂਰ ਅਦਾਕਾਰਾ ਨੇ ਸੁਣਾਈ Good News, 52 ਸਾਲ ਦੀ ਉਮਰ 'ਚ ਤੀਜੀ ਵਾਰ ਬਣੇਗੀ ਮਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • operations at the driving test center have been at a standstill for 5 days
      ਡਰਾਈਵਿੰਗ ਟੈਸਟ ਸੈਂਟਰ ’ਤੇ 5 ਦਿਨ ਤੋਂ ਕੰਮਕਾਜ ਠੱਪ, ਲਾਇਸੈਂਸ ਬਣਾਉਣ ਪਹੁੰਚੇ...
    • handing over the parvinder jhota case to the cbi is a victory
      ਪਰਵਿੰਦਰ ਝੋਟਾ ਕੇਸ ਸੀ. ਬੀ. ਆਈ. ਹਵਾਲੇ ਹੋਣਾ ਪਰਿਵਾਰ ਤੇ ਲੋਕ ਸੰਘਰਸ਼ ਦੀ ਜਿੱਤ...
    • punjab government withdrawn the additional charge of gmada from popli
      ਪੰਜਾਬ ਸਰਕਾਰ ਨੇ ਰਾਕੇਸ਼ ਪੋਪਲੀ ਤੋਂ ਗਮਾਡਾ ਦਾ ਵਾਧੂ ਚਾਰਜ ਲਿਆ ਵਾਪਸ
    • dgp meets families of martyred police personnel
      ਸ਼ਹੀਦ ਪੁਲਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਮਿਲੇ ਡੀ. ਜੀ. ਪੀ., ਸਮੱਸਿਆਵਾਂ ਦਾ...
    • amit shah cbi
      ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੋਲ ਪੁਗਾਏ, ਸ਼ੁਰੂ ਹੋਈ ਝੋਟਾ ਕੇਸ ਦੀ ਸੀ.ਬੀ.ਆਈ....
    • big incident in punjab
      ਪੰਜਾਬ 'ਚ ਇਕ ਹੋਰ ਮੁੰਡੇ ਦਾ ਗੋਲ਼ੀਆਂ ਮਾਰ ਕੇ ਕਤਲ! ਦੁਕਾਨਾਂ ਬੰਦ ਕਰ ਭੱਜੇ...
    • bjp on protest
      ਪੰਜਾਬ ਭਾਜਪਾ ਨੇ ਮੁਲਾਜ਼ਮਾਂ ਦੀ ਦੋ ਰੋਜ਼ਾ ਮਹਾ ਹੜਤਾਲ ਨੂੰ ਦਿੱਤਾ ਸਮਰਥਨ
    • ludhiana police
      ਪੁਲਸ ਲਾਈਨਜ਼ ਲੁਧਿਆਣਾ ਵਿਖੇ ‘ਪੁਲਸ ਯਾਦਗਾਰੀ ਦਿਵਸ’ ਮਨਾਇਆ
    • medical stores checking
      ਦੋਰਾਹਾ ਦੇ 2 ਮੈਡੀਕਲ ਸਟੋਰਾਂ ਦੀ ਹੋਈ ਚੈਕਿੰਗ, ਬਿਨਾਂ ਲੋੜੀਂਦੇ ਰਿਕਾਰਡ ਦੇ 7...
    • satsang hall accident girl
      ਘਰਾਚੋਂ ਦੇ ਸਤਿਸੰਗ ਘਰ ਕੋਲ ਪਰਿਵਾਰ ਨਾਲ ਵੱਡਾ ਹਾਦਸਾ, 22 ਸਾਲਾ ਮੁਟਿਆਰ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +