ਲੁਧਿਆਣਾ (ਰਾਜ): ਨਿਊ ਮਾਧੋਪੁਰੀ ਇਲਾਕੇ 'ਚ ਛੱਤ 'ਤੇ ਖੇਡ ਰਹੀ ਇੱਕ ਕੁੜੀ ਦੇ ਸਿਰ 'ਚ ਅਚਾਨਕ ਗੋਲੀ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਜਦੋਂ ਕੁੜੀ ਛੱਤ 'ਤੇ ਖੇਡ ਰਹੀ ਸੀ ਤਾਂ ਇਲਾਕੇ 'ਚ ਕਿਸੇ ਵੱਲੋਂ ਹਵਾਈ ਫਾਇਰ ਕੀਤਾ ਗਿਆ, ਜੋ ਕਿ ਕੁੜੀ ਦੇ ਸਿਰ 'ਚ ਲੱਗ ਗਿਆ ਅਤੇ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ-ਪੰਜਾਬ ’ਚ ਲੋਹੜੀ ਮਗਰੋਂ ਵਿਗੜੇਗਾ ਮੌਸਮ, ਮੀਂਹ ਦੀ ਸੰਭਾਵਨਾ, ਜਾਣੋ ਅਗਲੇ ਦਿਨਾਂ ਦਾ ਹਾਲ
ਇਸ ਸੂਚਨਾ ਮਗਰੋਂ ਪੂਰੇ ਇਲਾਕੇ 'ਚ ਹਫ਼ੜਾ-ਦਫੜੀ ਮੱਚ ਗਈ ਅਤੇ ਪੁਲਸ ਨੂੰ ਸੂਚਨਾ ਦਿੱਤੀ ਗਈ। ਇਸ ਦੌਰਾਨ ਮੌਕੇ 'ਤੇ ਪਹੁੰਚੀ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤਾ ਜਾ ਰਹੀ ਹੈ।
ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਆੜ੍ਹਤੀ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਸਰਕਾਰ ਨੇ ਇਸ ਵੱਡੇ ਅਹੁਦੇ ਲਈ ਮੰਗੀਆਂ ਅਰਜ਼ੀਆਂ, ਇੰਝ ਕਰੋ ਅਪਲਾਈ
NEXT STORY