Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 31, 2026

    1:26:53 PM

  • big announcement punjab for june 1  traffic jam at 55 entry exit points

    ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ...

  • work on ravi s dhussi dam incomplete

    ਪੰਜਾਬ: 40 ਸਰਹੱਦੀ ਪਿੰਡਾਂ 'ਤੇ ਮੁੜ ਹੜ੍ਹਾਂ ਦਾ...

  • punjab shocking incident

    ਕਹਿਰ ਓ ਰੱਬਾ! ਪੰਜਾਬ 'ਚ ਮਾੜੇ ਸਿਸਟਮ ਦੀ ਭੇਟ...

  • mann ki baat

    'ਮਨ ਕੀ ਬਾਤ' 'ਚ PM ਮੋਦੀ ਨੇ ਨਾਗਰਿਕਾਂ ਨੂੰ ਕੀਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Hoshiarpur
  • ਵਿਆਹ ਦੇ ਚਾਅ ਰਹਿ ਗਏ ਅਧੂਰੇ, 8 ਮਹੀਨੇ ਪਹਿਲਾਂ ਵਿਆਹੀ ਲੜਕੀ ਨੇ ਕੀਤੀ ਖੁਦਕੁਸ਼ੀ (ਤਸਵੀਰਾਂ)

PUNJAB News Punjabi(ਪੰਜਾਬ)

ਵਿਆਹ ਦੇ ਚਾਅ ਰਹਿ ਗਏ ਅਧੂਰੇ, 8 ਮਹੀਨੇ ਪਹਿਲਾਂ ਵਿਆਹੀ ਲੜਕੀ ਨੇ ਕੀਤੀ ਖੁਦਕੁਸ਼ੀ (ਤਸਵੀਰਾਂ)

  • Edited By Shivani Attri,
  • Updated: 09 Jul, 2019 04:05 PM
Hoshiarpur
girl suicide hoshiarpur
  • Share
    • Facebook
    • Tumblr
    • Linkedin
    • Twitter
  • Comment

ਹੁਸ਼ਿਆਰਪੁਰ (ਅਮਰੀਕ)— ਇਥੋਂ ਦੇ ਪਿੰਡ ਸਤੌਰ ਦੀ ਰਹਿਣ ਵਾਲੀ 28 ਸਾਲਾ ਲੜਕੀ ਵੱਲੋਂ ਜ਼ਹਿਰੀਲੀ ਵਸਤੂ ਖਾ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਸੋਨੀਆ ਰਾਣੀ ਦੇ ਰੂਪ 'ਚ ਹੋਈ ਹੈ, ਜੋ ਕਿ ਵਿਆਹੁਤਾ ਸੀ। ਸੋਨੀਆ ਦਾ ਵਿਆਹ 8 ਮਹੀਨੇ ਪਹਿਲਾਂ ਪਿੰਡ ਸਰਹਾਲਾ ਮੁੰਡੀਆ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ ਦੇ ਨਾਲ ਹੋਇਆ ਸੀ। ਪੰਚਾਇਤ ਮੈਂਬਰ ਸੁਖਦੇਵ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੋਨੀਆ ਇਕ ਗਰੀਬ ਪਰਿਵਾਰ ਨਾਲ ਸੰਬੰਧ ਰੱਖਦੀ ਸੀ।

PunjabKesari

ਸੋਨੀਆ ਦਾ ਭਰਾ ਅਤੇ ਉਸ ਦੀ ਮਾਂ ਬਾਗਪੁਰ ਸਤੋਰ 'ਚ ਰਹਿੰਦੇ ਹਨ। ਸੋਨੀਆ ਦੇ ਪਿਤਾ ਦੀ ਬਚਪਨ 'ਚ ਹੀ ਮੌਤ ਹੋ ਗਈ ਸੀ ਅਤੇ ਉਸ ਦੀ ਮਾਂ ਲੋਕਾਂ ਦੇ ਘਰਾਂ ਦੀ ਸਫਾਈ ਕਰਕੇ ਘਰ ਦਾ ਗੁਜ਼ਾਰਾ ਕਰਦੀ ਹੈ। ਸੋਨੀਆ ਦਾ ਇਕ ਭਰਾ ਅਪਾਹਜ ਹੈ। 8 ਮਹੀਨੇ ਪਹਿਲਾਂ ਸੋਨੀਆ ਦਾ ਵਿਆਹ ਪਿੰਡ ਸਰਹਾਲਾ ਮੁੰਡੀਆ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ ਦੇ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਹੀ ਉਸ ਦੇ ਸਹੁਰੇ ਪਰਿਵਾਰ ਵਾਲੇ ਉਸ ਨੂੰ ਦਾਜ ਲਈ ਤੰਗ ਪਰੇਸ਼ਾਨ ਕਰਦੇ ਰਹਿੰਦਾ ਸਨ। ਗੁਰਪ੍ਰੀਤ ਦਿੱਲੀ 'ਚ ਇਕ ਨਿੱਜੀ ਕੰਪਨੀ 'ਚ ਮੈਨੇਜਰ ਦੀ ਨੌਕਰੀ ਕਰਦਾ ਹੈ ਅਤੇ ਉਹ ਜ਼ਿਆਦਾਤਰ ਦਿੱਲੀ 'ਚ ਹੀ ਰਹਿੰਦਾ ਹੈ। ਸਹੁਰੇ ਪਰਿਵਾਰ ਵੱਲੋਂ ਤੰਗ ਕਰਨ ਦੀ ਸ਼ਿਕਾਇਤ ਲੜਕੀ ਨੇ ਆਪਣੇ ਪੇਕੇ ਪਰਿਵਾਰ 'ਚ ਆ ਕੇ ਮਾਂ ਨੂੰ ਕੀਤੀ ਸੀ। 

PunjabKesari

ਮਾਂ ਅਮਰੀਕ ਕੌਰ ਨੇ ਦੱਸਿਆ ਕਿ ਬੀਤੇ ਦਿਨ ਸੋਨੀਆ ਅਤੇ ਗੁਰਪ੍ਰੀਤ 'ਚ ਦਾਜ ਨੂੰ ਲੈ ਕੇ ਇਕ ਵਾਰ ਫਿਰ ਝਗੜਾ ਹੋਇਆ, ਜਿਸ ਤੋਂ ਬਾਅਦ ਸੋਨੀਆ ਆਪਣੇ ਪੇਕੇ ਪਿੰਡ ਸਤੌਰ ਆਈ ਅਤੇ ਸਾਰੀ ਗੱਲ ਆਪਣੀ ਮਾਂ ਨੂੰ ਦੱਸੀ। ਸੋਨੀਆ ਦੇ ਪੇਕੇ ਪਹੁੰਚਣ ਤੋਂ ਇਕ ਘੰਟੇ ਬਾਅਦ ਉਸ ਦਾ ਪਤੀ ਗੁਰਪ੍ਰੀਤ ਵੀ ਉਥੇ ਆ ਗਿਆ ਅਤੇ ਸੋਨੀਆ ਨੂੰ ਆਪਣੇ ਨਾਲ ਸਹੁਰੇ ਪਿੰਡ ਲੈ ਗਿਆ। ਇਥੇ ਪਹੁੰਚ ਸੋਨੀਆ ਨੇ ਬਾਅਦ 'ਚ ਜ਼ਹਿਰੀਲੀ ਦਵਾਈ ਖਾ ਲਈ, ਜਿਸ ਨੂੰ ਹੁਸ਼ਿਆਰਪੁਰ ਦੇ ਇਕ ਨਿੱਜੀ ਹਸਪਤਾਲ ਲਿਜਾਇਆ ਗਿਆ। ਉਸ ਦੀ ਹਾਲਤ ਨੂੰ ਦੇਖਦੇ ਹੋਏ ਸੋਨੀਆ ਨੂੰ ਅੱਜ ਇਥੋਂ ਸਰਕਾਰੀ ਹਸਪਤਾਲ 'ਚ ਰੈਫਰ ਕਰ ਦਿੱਤਾ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। 

PunjabKesari

ਪੰਚਾਇਤ ਮੈਂਬਰ ਤੋਂ ਮਿਲੀ ਮਾਂ ਨੂੰ ਧੀ ਦੀ ਮੌਤ ਦੀ ਖਬਰ
ਮਾਂ ਮੁਤਾਬਕ ਸੋਨੀਆ ਦੀ ਮੌਤ ਦੀ ਖਬਰ ਉਨ੍ਹਾਂ ਨੂੰ ਅੱਜ ਉਸ ਸਮੇਂ ਮਿਲੀ ਜਦੋਂ ਸਵੇਰੇ ਪੰਚਾਇਤ ਮੈਂਬਰ ਦੇ ਘਰ ਕਿਸੇ ਦਾ ਫੋਨ ਗਿਆ। ਪਤਾ ਲੱਗਾ ਕਿ ਸੋਨੀਆ ਨੇ ਕੋਈ ਜ਼ਹਿਰੀਲੀ ਵਸਤੂ ਨਿਗਲ ਲਈ ਹੈ ਅਤੇ ਉਸ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਪਰਿਵਾਰ ਮੁਤਾਬਕ ਜਦੋਂ ਉਹ ਉਥੇ ਪਹੁੰਚੇ ਤਾਂ ਸੋਨੀਆ ਦੀ ਮੌਤ ਹੋ ਚੁੱਕੀ ਸੀ। ਇਨਸਾਫ ਦੀ ਮੰਗ ਕਰਦੇ ਹੋਏ ਪੇਕੇ ਪਰਿਵਾਰ ਨੇ ਸਹੁਰੇ ਪਰਿਵਾਰ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ।

PunjabKesari

ਥਾਣਾ ਬੁਲੋਵਾਲ ਦੇ ਐੱਸ. ਐੱਚ. ਓ. ਲੱਖਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੋਨੀਆ ਦੇ ਪੇਕੇ ਤੋਂ ਸੂਚਨਾ ਦਿੱਤੀ ਸੀ ਕਿ ਉਨ੍ਹਾਂ ਦੀ ਬੇਟੀ ਨੇ ਸਹੁਰੇ ਪਰਿਵਾਰ ਤੋਂ ਦੁਖੀ ਹੋ ਕੇ ਜ਼ਹਿਰ ਖਾ ਲਿਆ ਹੈ। ਸਹੁਰੇ ਪਰਿਵਾਰ ਵੱਲੋਂ ਦਾਜ ਦੀ ਮੰਗ ਕੀਤੀ ਜਾਂਦੀ ਸੀ।

PunjabKesari

ਪੁਲਸ ਨੇ ਲਾਸ਼ ਨੂੰ ਸਰਕਾਰੀ ਹਸਪਤਾਲ 'ਚ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਸ ਮੁਤਾਬਕ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਅਗਲੀ ਕਾਰਵਾਈ ਕੀਤੀ ਜਾਵਗੀ। ਪੁਲਸ ਮੁਤਾਬਕ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਅਗਲੀ ਕਾਰਵਾਈ ਕੀਤੀ ਜਾਵਗੀ। ਪੁਲਸ ਨੇ ਧਾਰਾ 304ਬੀ ਅਤੇ ਚੌਥੀ ਆਈ. ਪੀ. ਐੱਸ. ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ।

  • girl suicide
  • newly married
  • hoshiarpur
  • ਵਿਆਹ
  • ਲੜਕੀ
  • ਖੁਦਕੁਸ਼ੀ

ਪਠਾਨਕੋਟ ਦੇ ਇੰਜੀਨੀਅਰ ਨੇ ਕੀਤਾ ਕਮਾਲ, ਬਣਾਇਆ ਅਨੋਖਾ ਪ੍ਰਾਜੈਕਟ (ਵੀਡੀਓ)

NEXT STORY

Stories You May Like

  • young man commits suicide after being upset with his wife
    ਪਤਨੀ ਤੋਂ ਦੁਖ਼ੀ ਹੋ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, 3 ਮਹੀਨੇ ਪਹਿਲਾਂ ਹੋਇਆ ਸੀ ਵਿਆਹ
  • 8 students arrested
    ਕੀਨੀਆ : ਅੱਗਜ਼ਨੀ ਦੇ ਸ਼ੱਕ 'ਚ 8 ਵਿਦਿਆਰਥਣਾਂ ਗ੍ਰਿਫ਼ਤਾਰ
  • unfulfilled promises sikh aspirations and the congress leadership
    ਅਧੂਰੇ ਵਾਅਦੇ : ਸਿੱਖ ਇੱਛਾਵਾਂ ਅਤੇ ਕਾਂਗਰਸ ਲੀਡਰਸ਼ਿਪ
  • suv falls 1500 feet deep gorge 8 people
    1500 ਫੁੱਟ ਗਹਿਰੀ ਖੱਡ 'ਚ ਡਿੱਗੀ SUV ਗੱਡੀ, 8 ਲੋਕਾਂ ਦੀ ਦਰਦਨਾਕ ਮੌਤ, ਰਾਏਗੜ੍ਹ 'ਚ ਮਚਿਆ ਚੀਕ-ਚਿਹਾੜਾ
  • suicide by wife  husband and wife
    ਪਤੀ ਦੇ ਜ਼ੁਲਮਾਂ ਤੋਂ ਤੰਗ ਆ ਕੇ ਪਤਨੀ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖੁਦਕੁਸ਼ੀ
  • total 1118 nominations for 6 municipal councils and 8 nagar panchayats
    ਨਗਰ ਨਿਗਮ ਬਠਿੰਡਾ ਸਮੇਤ 6 ਨਗਰ ਕੌਂਸਲਾਂ ਅਤੇ 8 ਨਗਰ ਪੰਚਾਇਤਾਂ ਲਈ ਕੁੱਲ 1118 ਨਾਮਜ਼ਦਗੀ ਪੱਤਰ ਦਾਖਲ
  • meta fires 8 000 employees
    ਰਾਤੋ-ਰਾਤ ਆਈ ਇਕ ਈਮੇਲ ਤੇ ਉੱਡ ਗਏ ਹੋਸ਼! Meta ਨੇ 8,000 ਮੁਲਾਜ਼ਮਾਂ ਨੂੰ ਕੀਤਾ ਫਾਇਰ
  • kangana ranaut told the truth about the pictures with mangalsutra and sindoor
    ਕੰਗਣਾ ਰਣੌਤ ਨੇ ਕਰਵਾ ਲਿਆ ਵਿਆਹ! ਮੰਗਲਸੂਤਰ ਤੇ ਸਿੰਦੂਰ ਵਾਲੀਆਂ ਤਸਵੀਰਾਂ ਬਾਰੇ ਅਦਾਕਾਰਾ ਨੇ ਦੱਸਿਆ ਸੱਚ
  • major in the case of firing at the house of the owner of kanda jewelers
    ਕੰਡਾ ਜਿਊਲਰਜ਼ ਦੇ ਮਾਲਕ ਦੇ ਘਰ ’ਤੇ ਹੋਈ ਫਾਇਰਿੰਗ ਦੇ ਮਾਮਲੇ 'ਚ ਵੱਡੀ ਅਪਡੇਟ,...
  • haryana cm naib saini meets dera beas chief gurinder singh dhillon
    ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ...
  • pspcl accountant caught red handed taking bribe of rs 15 000
    PSPCL ਦਾ ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • father and son attacked with sharp weapons in jalandhar
    ਜਲੰਧਰ 'ਚ ਪੁਰਾਣੀ ਰੰਜਿਸ਼ ਦੇ ਤਹਿਤ ਪਿਓ-ਪੁੱਤ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
  • kewal singh dhillon interview
    ਸਾਡੀ ਤਿਆਰੀ 117 ਸੀਟਾਂ ਦੀ ਹੈ, ਗੱਠਜੋੜ ਦਾ ਫ਼ੈਸਲਾ ਹਾਈਕਮਾਂਡ ਦੇ ਹੱਥ : ਕੇਵਲ...
  • police conduct major raid on mobile shop in jalandhar
    ਜਲੰਧਰ 'ਚ ਮੋਬਾਈਲ ਸ਼ਾਪ 'ਤੇ ਪੁਲਸ ਦੀ ਵੱਡੀ ਛਾਪੇਮਾਰੀ, ਕ੍ਰਿਕਟ ਮੈਚਾਂ 'ਤੇ...
  • big revelation in rti activist simranjit murder case main accused arrested
    RTI ਐਕਟੀਵਿਸਟ ਸਿਮਰਨਜੀਤ ਕਤਲ ਮਾਮਲੇ 'ਚ ਵੱਡਾ ਖੁਲਾਸਾ, ਮੁੱਖ ਮੁਲਜ਼ਮ ਗ੍ਰਿਫਤਾਰ...
  • jalandhar s rti activist simranjit singh shot dead
    Big Breaking: ਜਲੰਧਰ ਦੇ RTI ਐਕਟੀਵਿਸਟ ਸਿਮਰਨਜੀਤ ਸਿੰਘ ਨੂੰ ਮਾਰੀਆਂ ਗੋਲ਼ੀਆਂ
Trending
Ek Nazar
putin  s secret project

ਪੁਤਿਨ ਦੀ 'ਅਮਰ' ਹੋਣ ਦੀ ਤਿਆਰੀ! 120 ਸਾਲ ਜਿਊਣ ਲਈ ਸ਼ੁਰੂ ਕੀਤਾ ਕਰੋੜਾਂ ਦਾ ਗੁਪਤ...

famous actress seen begging on the streets of mumbai

ਮੁੰਬਈ ਦੀਆਂ ਸੜਕਾਂ 'ਤੇ ਭੀਖ ਮੰਗਦੀ ਦਿਸੀ ਮਸ਼ਹੂਰ ਅਦਾਕਾਰਾ, ਪਛਾਣਨਾ ਵੀ ਹੋਇਆ...

river  girl  people  drowned

ਨਦੀ 'ਚ ਡੁੱਬਦੀ ਕੁੜੀ ਨੂੰ ਬਚਾਉਣ ਪਾਣੀ 'ਚ ਉਤਰੇ 5 ਨੌਜਵਾਨ ! ਕੁੜੀ ਤਾਂ ਬਚ...

sbi  recruitment  state bank of india

SBI 'ਚ ਨਿਕਲੀ ਭਰਤੀ ! 93,000 ਤੱਕ ਮਿਲੇਗੀ ਨੌਕਰੀ, ਇੰਝ ਕਰੋ ਅਪਲਾਈ

rs 3000 for women

ਔਰਤਾਂ ਦੇ ਖਾਤਿਆਂ ’ਚ 3 ਜੂਨ ਨੂੰ ਆਉਣਗੇ 3000 ਰੁਪਏ! CM ਸ਼ੁਭੇਂਦੂ ਨੇ ਕੀਤਾ ਐਲਾਨ

ipl 2026 final rain rule rcb vs gt

ਮੀਂਹ ਕਾਰਨ ਰੱਦ ਹੋ ਗਿਆ IPL ਦਾ ਫਾਈਨਲ ਤਾਂ RCB ਜਾਂ GT 'ਚੋਂ ਕੌਣ ਬਣੇਗਾ...

dk shivakumar elected leader of the legislative party

ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ DK ਸ਼ਿਵਕੁਮਾਰ, ਬਣਨਗੇ ਕਰਨਾਟਕ ਦੇ ਨਵੇਂ CM

the roof of the house collapsed due to rain

ਬਾਰਿਸ਼ ਕਾਰਨ ਡਿੱਗੀ ਘਰ ਦੀ ਛੱਤ, ਮਾਂ ਨੇ ਆਪਣੀ ਜਾਨ 'ਤੇ ਖੇਡ ਕੇ ਬੱਚਿਆਂ ਨੂੰ...

yograj singh speaks on the web series controversy

"ਮੇਰਾ ਕੀ ਕਸੂਰ, ਮੈਂ ਤਾਂ ਸਿਰਫ਼ ਡਾਇਰੈਕਟਰ ਦੀ ਲਿਖੀ ਸਕ੍ਰਿਪਟ ਪੜ੍ਹੀ": ਵੈੱਬ...

student attacks teacher with knife  video also posted on social media

ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਹਮਲਾ! ਸੋਸ਼ਲ ਮੀਡੀਆ 'ਤੇ ਵੀ ਪਾਈ ਵੀਡੀਓ

famous actor  s mother passes away

ਮਨੋਰੰਜਨ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਅਦਾਕਾਰ ਦੇ ਘਰ ਵਿਛੇ ਸੱਥਰ

a pair of snakes were seen having fun in gurdaspur after the rain

ਬਾਰਿਸ਼ ਮਗਰੋਂ ਗੁਰਦਾਸਪੁਰ 'ਚ ਨਾਗਾਂ ਦਾ ਜੋੜਾ ਮਸਤੀ ਕਰਦਾ ਆਇਆ ਨਜ਼ਰ, ਲੋਕਾਂ ਨੇ...

famous bollywood actress rents out luxurious house for rs 1 92 crore

ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਨੇ 1.92 ਕਰੋੜ 'ਚ ਕਿਰਾਏ 'ਤੇ ਦਿੱਤਾ ਆਲੀਸ਼ਾਨ ਘਰ,...

divyanka tripathi arrives home with newborn twins

ਨਵਜੰਮੇ ਜੁੜਵਾ ਬੱਚਿਆਂ ਨੂੰ ਲੈ ਕੇ ਘਰ ਪਹੁੰਚੀ ਦਿਵਯੰਕਾ ਤ੍ਰਿਪਾਠੀ, ਅਦਾਕਾਰਾ ਦੀ...

congress president raja warring s statement came after the municipal elections

ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਬਿਆਨ

long power cut on saturday in punjab

ਸ਼ਨੀਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਏਗੀ ਬੱਤੀ

mean to have sexual intercourse in a dream

ਸੁਪਨੇ 'ਚ ਕਿਸੇ ਨਾਲ ਨਿੱਜੀ ਪਲਾਂ ਦਾ ਕੀ ਹੈ ਮਤਲਬ? ਜਾਣੋਂ ਕਿਸ ਗੱਲ ਦਾ ਹੈ ਸੰਕੇਤ

whatsapp logout feature

WhatsApp 'ਚ ਆਉਣ ਵਾਲਾ ਹੈ ਬੇਹੱਦ ਕਮਾਲ ਦਾ ਫੀਚਰ, ਇੰਝ ਕਰੇਗਾ ਤੁਹਾਡੀ ਮਦਦ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • kewal singh dhillon interview
      ਸਾਡੀ ਤਿਆਰੀ 117 ਸੀਟਾਂ ਦੀ ਹੈ, ਗੱਠਜੋੜ ਦਾ ਫ਼ੈਸਲਾ ਹਾਈਕਮਾਂਡ ਦੇ ਹੱਥ : ਕੇਵਲ...
    • police conduct major raid on mobile shop in jalandhar
      ਜਲੰਧਰ 'ਚ ਮੋਬਾਈਲ ਸ਼ਾਪ 'ਤੇ ਪੁਲਸ ਦੀ ਵੱਡੀ ਛਾਪੇਮਾਰੀ, ਕ੍ਰਿਕਟ ਮੈਚਾਂ 'ਤੇ...
    • big revelation in rti activist simranjit murder case main accused arrested
      RTI ਐਕਟੀਵਿਸਟ ਸਿਮਰਨਜੀਤ ਕਤਲ ਮਾਮਲੇ 'ਚ ਵੱਡਾ ਖੁਲਾਸਾ, ਮੁੱਖ ਮੁਲਜ਼ਮ ਗ੍ਰਿਫਤਾਰ...
    • major incident at harike headworks
      ਹਰੀਕੇ ਹੈੱਡਵਰਕਸ 'ਤੇ ਵੱਡੀ ਵਾਰਦਾਤ: ਡਿਊਟੀ 'ਤੇ ਤਾਇਨਾਤ ਜਵਾਨ ਨੂੰ ਕੀਤਾ...
    • unidentified person dies after being hit by train
      ਫਗਵਾੜਾ ਦੇ ਚਹੇੜੂ ਨੇੜੇ ਭੇਦਭਰੇ ਹਾਲਾਤ 'ਚ ਰੇਲ ਗੱਡੀ ਹੇਠ ਆਉਣ ਕਾਰਨ ਅਣਪਛਾਤੇ...
    • e rickshaw driver brutally murdered in patiala
      ਪਟਿਆਲਾ ਵਿੱਚ ਈ-ਰਿਕਸ਼ਾ ਚਾਲਕ ਦਾ ਬੇਰਹਿਮੀ ਨਾਲ ਕਤਲ, ਕੁੜੀ ਨੂੰ ਛੁਡਾਉਣ ਦੀ...
    • jalandhar s rti activist simranjit singh shot dead
      Big Breaking: ਜਲੰਧਰ ਦੇ RTI ਐਕਟੀਵਿਸਟ ਸਿਮਰਨਜੀਤ ਸਿੰਘ ਨੂੰ ਮਾਰੀਆਂ ਗੋਲ਼ੀਆਂ
    • dera beas  gurinder singh dhillon  bjp president
      ਡੇਰਾ ਬਿਆਸ ਪਹੁੰਚੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਡੇਰਾ ਮੁਖੀ ਨਾਲ...
    • major incident in nawanshahr boy shot in crowded market
      ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਭਰੇ ਬਾਜ਼ਾਰ 'ਚ ਗੋਲ਼ੀਆਂ ਮਾਰ ਕੇ ਨੌਜਵਾਨ ਦਾ...
    • bajwa gave clarification during discussions about leaving the meeting
      ਹਾਈਕਮਾਂਡ ਨਾਲ ਮੀਟਿੰਗ ਵਿਚਾਲੇ ਛੱਡਣ ਦੀਆਂ ਚਰਚਾਵਾਂ ਦੌਰਾਨ ਪ੍ਰਤਾਪ ਸਿੰਘ ਬਾਜਵਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +