Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    2:11:25 AM

  • 7 4 magnitude earthquake in colombia

    ਕੋਲੰਬੀਆ 'ਚ 7.4 ਤੀਬਰਤਾ ਦੇ ਭਿਆਨਕ ਭੂਚਾਲ ਕਾਰਨ...

  • car and bike collide 3 dead

    ਪੰਜਾਬ: ਕਾਰ ਤੇ ਬਾਈਕ ਵਿਚਾਲੇ ਹੋ ਗਈ ਸਿੱਧੀ ਟੱਕਰ,...

  • punjab body builder charanjit singh channi

    ਪੰਜਾਬ 'ਚ ਪਹਿਲਵਾਨ ਨਾਲ ਵਾਪਰੀ ਅਣਹੋਣੀ, ਚੜ੍ਹਦੀ...

  • punjab schools bill

    ਪੰਜਾਬ 'ਚ ਬੰਦ ਹੋਵੇਗੀ ਪ੍ਰਾਈਵੇਟ ਸਕੂਲਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਬਾਈਕ ਰਾਈਡ ਬੁੱਕ ਕਰਨ ਵਾਲੀਆਂ ਕੁੜੀਆਂ ਸਾਵਧਾਨ! ਚੱਲਦੀ ਬਾਈਕ 'ਤੇ ਹੀ ਕੁੜੀ ਨਾਲ ਕਰ 'ਤਾ...

PUNJAB News Punjabi(ਪੰਜਾਬ)

ਬਾਈਕ ਰਾਈਡ ਬੁੱਕ ਕਰਨ ਵਾਲੀਆਂ ਕੁੜੀਆਂ ਸਾਵਧਾਨ! ਚੱਲਦੀ ਬਾਈਕ 'ਤੇ ਹੀ ਕੁੜੀ ਨਾਲ ਕਰ 'ਤਾ...

  • Edited By Babita,
  • Updated: 13 Dec, 2025 03:54 PM
Chandigarh
girls booking bike rides beware
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਚੰਡੀਗੜ੍ਹ ਤੋਂ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇੱਥੇ 11ਵੀਂ ਜਮਾਤ 'ਚ ਪੜ੍ਹਦੀ ਨਾਬਾਲਗ ਵਿਦਿਆਰਥਣ ਨਾਲ ਚੱਲਦੀ ਬਾਈਕ 'ਤੇ ਛੇੜਛਾੜ ਕਰਨ ਵਾਲੇ ਬਾਈਕ ਰਾਈਡਰ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਦੋਸ਼ੀ ਦੀ ਪਛਾਣ ਸ਼ਾਹਨਵਾਜ ਉਰਫ਼ ਸ਼ਾਨੂ ਦੇ ਤੌਰ 'ਤੇ ਹੋਈ ਹੈ, ਜਿਸ ਨੂੰ ਮਨੀਮਾਜਰਾ ਦੇ ਸ਼ਾਸਤਰੀ ਨਗਰ ਤੋਂ ਮੋਬਾਇਲ ਦੀ ਲੋਕੇਸ਼ਨ ਦੇ ਆਧਾਰ 'ਤੇ ਕਾਬੂ ਕੀਤਾ ਗਿਆ। ਇਹ ਮਾਮਲਾ ਸ਼ੁੱਕਰਵਾਰ ਦਾ ਦੱਸਿਆ ਜਾ ਰਿਹਾ ਹੈ। ਇੱਥੇ ਸੈਕਟਰ-40 'ਚ ਰਹਿੰਦੀ ਵਿਦਿਆਰਥਣ ਵਲੋਂ ਘਰ ਤੋਂ ਸਕੂਲ ਜਾਣ ਲਈ ਬਾਈਕ ਰਾਈਡ ਬੁੱਕ ਕੀਤੀ ਗਈ। ਬਾਈਕ 'ਤੇ ਬੈਠਣ ਮਗਰੋਂ ਬਾਈਕ ਚਾਲਕ ਨੇ ਵਿਦਿਆਰਥਣ ਨਾਲ ਛੇੜਛਾੜ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ : ਪੰਜਾਬ 'ਚ ਸ਼ਰਾਬ ਖ਼ਰੀਦਣ ਲਈ ਨਵੀਆਂ ਗਾਈਡਲਾਈਨਜ਼ ਜਾਰੀ! ਪੈੱਗ ਲਾਉਣ ਦੇ ਸ਼ੌਕੀਨ ਦੇਣ ਧਿਆਨ

ਮੁਲਜ਼ਮ ਕਾਫੀ ਦੂਰ ਤੱਕ ਇਕ ਹੱਥ ਨਾਲ ਬਾਈਕ ਚਲਾਉਂਦਾ ਰਿਹਾ ਅਤੇ ਦੂਜੇ ਹੱਥ ਨਾਲ ਵਿਦਿਆਰਥਣ ਨਾਲ ਛੇੜਛਾੜ ਕਰਦਾ ਰਿਹਾ। ਵਿਦਿਆਰਥਣ ਨੇ ਜਦੋਂ ਮੁਲਜ਼ਮ ਦੀ ਹਰਕਤ ਦਾ ਵਿਰੋਧ ਕੀਤਾ ਤਾਂ ਉਹ ਉਸ ਨੂੰ ਧਮਕਾਉਣ ਲੱਗ ਪਿਆ। ਇਸ ’ਤੇ ਵਿਦਿਆਰਥਣ ਨੇ ਮੁਲਜ਼ਮ ਵੱਲੋਂ ਕੀਤੀ ਜਾ ਰਹੀ ਹਰਕਤ ਦੀ ਵੀਡੀਓ ਬਣਾ ਲਈ, ਜਿਸ 'ਚ ਉਹ ਛੇੜਛਾੜ ਕਰਦਾ ਸਾਫ਼ ਨਜ਼ਰ ਆਉਂਦਾ ਹੈ। ਵਿਦਿਆਰਥਣ ਨੇ ਜਦੋਂ ਰੁਕਣ ਲਈ ਕਿਹਾ ਤਾਂ ਮੁਲਜ਼ਮ ਨੇ ਮੋਟਰਸਾਈਕਲ ਦੀ ਰਫ਼ਤਾਰ ਹੋਰ ਤੇਜ਼ ਕਰ ਲਈ। ਵਿਦਿਆਰਥਣ ਨੇ ਦੋਬਾਰਾ ਵਿਰੋਧ ਕੀਤਾਂ ਤਾਂ ਬਾਈਕ ਦਾ ਸੰਤੁਲਨ ਵਿਗੜਣ ਕਾਰਨ ਸੜਕ ’ਤੇ ਉਹ ਦੋਵੇਂ ਸੜਕ 'ਤੇ ਡਿੱਗ ਗਏ। ਇਸ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ। ਦੂਜੇ ਪਾਸੇ ਪਰਿਵਾਰ ਦਾ ਕਹਿਣਾ ਹੈ ਕਿ ਕੁੜੀ ਨੇ ਜਿਹੜੀ ਬਾਈਕ ਬੁੱਕ ਕੀਤੀ ਸੀ, ਉਸ ਦੀ ਬਜਾਏ ਰਾਈਡ ਲਈ ਦੂਜੀ ਬਾਈਕ ਆਈ। 

ਇਹ ਵੀ ਪੜ੍ਹੋ : ਪੰਜਾਬ 'ਚ 15 ਦਸੰਬਰ ਤੱਕ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, 9 ਜ਼ਿਲ੍ਹਿਆਂ 'ਚ ਚਿਤਾਵਨੀ ਜਾਰੀ
ਬੁਕਿੰਗ ਦੇ ਬਜਾਏ ਦੂਜੀ ਬਾਈਕ ਲੈ ਕੇ ਪਹੁੰਚਿਆ ਮੁਲਜ਼ਮ
ਸ਼ਿਕਾਇਤ ਦੇ ਅਨੁਸਾਰ ਵਿਦਿਆਰਥਣ ਵੱਲੋਂ ਕੀਤੀ ਗਈ ਬੁਕਿੰਗ ’ਚ ਸ਼ਾਹਨਵਾਜ਼ ਨਾਂ ਦੇ ਇਕ ਵਿਅਕਤੀ ਨੇ ਰਾਈਡ ਮਨਜ਼ੂਰ ਕੀਤੀ, ਜਿਸ ’ਚ ਮੋਟਰਸਾਈਕਲ ਦਾ ਨੰਬਰ ਯੂ. ਪੀ. ਦਾ ਸੀ। ਵਿਦਿਆਰਥਣ ਦਾ ਦੋਸ਼ ਹੈ ਕਿ ਉਸ ਨੂੰ ਲੈਣ ਜੋ ਬਾਈਕ ਚਾਲਕ ਆਇਆ, ਉਸ ਦੀ ਬਾਈਕ ਦਾ ਨੰਬਰ ਦੂਜਾ ਸੀ। ਮੁਲਜ਼ਮ ਦੇ ਕੋਲ ਹਿਮਾਚਲ ਪ੍ਰਦੇਸ਼ ਨੰਬਰ ਦੀ ਬਾਈਕ ਸੀ। ਵਿਦਿਆਰਥਣ ਨੇ ਸ਼ੱਕ ਜਤਾਇਆ ਕਿ ਇਸੇ ਕਾਰਨ ਮੁਲਜ਼ਮ ਨੇ ਛੇੜਛਾੜ ਕੀਤੀ, ਕਿਉਂਕਿ ਆਨ ਰਿਕਾਰਡ ਉਸ ਨੇ ਓਬਰ ਦੇ ਐਪ ’ਤੇ ਉਹ ਬਾਈਕ ਬੁੱਕ ਨਹੀਂ ਕੀਤੀ ਸੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


 

  • Bike Ride
  • Girl
  • Molestation
  • Youth
  • Arrested
  • ਬਾਈਕ ਰਾਈਡ
  • ਕੁੜੀ
  • ਛੇੜਛਾੜ
  • ਨੌਜਵਾਨ
  • ਗ੍ਰਿਫ਼ਤਾਰ

ਸ਼ੀਤਲ ਅੰਗੁਰਾਲ ਦੇ ਭਤੀਜੇ ਦਾ ਕਤਲ, ਮ੍ਰਿਤਕ ਪੁੱਤ ਨੂੰ ਸਿਹਰਾ ਬੰਨ੍ਹਿਆ ਦੇਖ ਧਾਹਾਂ ਮਾਰ ਰੋਈ ਮਾਂ

NEXT STORY

Stories You May Like

  • robbers rob husband and wife in jalandhar
    ਜਲੰਧਰ 'ਚ ਦਿਨ-ਦਿਹਾੜੇ ਬਾਈਕ ਸਵਾਰ ਲੁਟੇਰਿਆਂ ਨੇ ਪਤੀ-ਪਤਨੀ ਨੂੰ ਘੇਰ ਕੀਤੀ ਲੁੱਟਖੋਹ
  • instagram  post  girl  photo young man
    ਇੰਸਟਾਗ੍ਰਾਮ 'ਤੇ ਪੋਸਟ ਕੀਤੀ ਕੁੜੀ ਦੀ ਫੋਟੋ, ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਕਰ 'ਤਾ ਕਤਲ
  • girl  instagram  youth  police  arrested
    Instagram 'ਤੇ ਦੋਸਤੀ ਕਰ ਕੁੜੀ ਨਾਲ ਗੰਦੀ ਕਰਤੂਤ ! ਅੱਧੀ ਰਾਤ ਨੂੰ ਕੁੜੀ ਦਾ ਹਾਲ ਦੇਖ...
  • biker and content creator
    ਬਾਈਕਰ ਤੇ ਕੰਟੈਂਟ ਕ੍ਰਿਏਟਰ ਦੀ ਸੜਕ ਹਾਦਸੇ 'ਚ ਮੌਤ, ਜਿਸ ਬਾਈਕ ਨਾਲ ਕਮਾਇਆ ਨਾਮ ਉਹੀ ਬਣੀ ਮੌਤ ਦੀ ਵਜ੍ਹਾ
  • tvs launches new bike doctor doom edition
    TVS ਦੀ ਨਵੀਂ ਬਾਈਕ 'ਡਾਕਟਰ ਡੂਮ' ਐਡੀਸ਼ਨ ਲਾਂਚ, ਜਾਣੋ ਕੀਮਤ ਤੇ ਸ਼ਾਨਦਾਰ ਫੀਚਰਸ
  • car and bike collide 3 dead
    ਪੰਜਾਬ: ਕਾਰ ਤੇ ਬਾਈਕ ਵਿਚਾਲੇ ਹੋ ਗਈ ਸਿੱਧੀ ਟੱਕਰ, 3 ਨੌਜਵਾਨਾਂ ਦੀ ਗਈ ਜਾਨ
  • mentally ill man incident neighborhood family 3 members
    ਗੁਆਂਢੀ ਨੇ ਕਰ 'ਤਾ ਕਾਂਡ, ਕੁਹਾੜੀ ਨਾਲ ਖ਼ਤਮ ਕਰ 'ਤਾ ਪੂਰਾ ਪਰਿਵਾਰ, 3 ਜੀਆਂ ਦੀਆਂ ਮਿਲੀਆਂ ਲਾਸ਼ਾਂ
  • girl purchase accused properties bulldozer
    ਕੁੜੀ ਦੀ ਖਰੀਦ-ਫਰੋਖਤ ਕਰਨ ਵਾਲੇ ਦੋਸ਼ੀਆਂ 'ਤੇ ਪ੍ਰਸ਼ਾਸਨ ਦੀ ਕਾਰਵਾਈ, ਢਾਹ ਦਿੱਤੀਆਂ ਗੈਰ-ਕਾਨੂੰਨੀ ਜਾਇਦਾਦਾਂ
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
  • car falls 25 feet after breaking highway railing in goraya
    ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
  • i20 car crashes into showroom  causing extensive damage in jalandhar
    ਜਲੰਧਰ ਵਿਖੇ ਸ਼ੋਅਰੂਮ 'ਚ ਜਾ ਵੜੀ ਆਈ-20 ਕਾਰ, ਹੋਇਆ ਵੱਡਾ ਨੁਕਸਾਨ
  • major incident in jalandhar bullets fired at house car windows smashed
    ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗੱਡੀ ਦੇ ਸ਼ੀਸ਼ੇ
Trending
Ek Nazar
heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • elderly man brutally murdered while sleeping in mansion
      ਪੰਜਾਬ: ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕੀਤਾ ਕਤਲ
    • discussions of alliances in punjab politics ahead of 2027 assembly elections
      2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
    • shots fired in jalandhar
      ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
    • bills for 3 private universities introduced in punjab assembly
      ਪੰਜਾਬ ਵਿਧਾਨ ਸਭਾ 'ਚ ਯੂਨੀਵਰਸਿਟੀਆਂ ਨੂੰ ਲੈ ਕੇ ਪਾਸ ਹੋਏ ਇਹ ਬਿੱਲ
    • de ad bodies of husband and wife found inside house
      ਪੰਜਾਬ 'ਚ ਦਿਲ ਦਹਿਲਾਉਣ ਵਾਲੀ ਘਟਨਾ, ਘਰ ਅੰਦਰ ਪਤੀ-ਪਤਨੀ ਨੂੰ ਇਸ ਹਾਲਤ 'ਚ ਦੇਖ...
    • satnam singh sandhu rajya sabha
      MP ਸਤਨਾਮ ਸੰਧੂ ਨੇ ਰਾਜ ਸਭਾ 'ਚ ਚੁੱਕਿਆ ਪੰਜਾਬ ਦੇ ਬਿਜਲੀ ਬੁਨਿਆਦੀ ਢਾਂਚੇ ਦੇ...
    • fire broke langar hall at gurdwara shri hansali sahib
      ਪੰਜਾਬ: ਗੁਰਦੁਆਰਾ ਸਾਹਿਬ ਦੇ ਲੰਗਰ ਹਾਲ 'ਚ ਧਮਾਕਾ! ਸਿਲੰਡਰ ਫਟਣ ਕਾਰਨ ਲੱਗੀ...
    • bhabhi kamal kaur case update
      ਭਾਬੀ ਕਮਲ ਕੌਰ ਮਾਮਲੇ 'ਚ ਵੱਡੀ ਅਪਡੇਟ! ਅੰਮ੍ਰਿਤਪਾਲ ਸਿੰਘ ਮਹਿਰੋਂ ਤੇ ਰਣਜੀਤ...
    • punjab bjp party high command party leadership
      ਵੱਡਾ ਕਦਮ ਚੁੱਕਣ ਦੀ ਤਿਆਰੀ ਵਿਚ ਭਾਜਪਾ! ਪਾਰਟੀ ਹਾਈਕਮਾਂਡ ਤੋਂ ਮਿਲੀ ਹਰੀ ਝੰਡੀ
    • accident in melbourne snehpal singh
      ਮੈਲਬੌਰਨ 'ਚ ਵਾਪਰੇ ਹਾਦਸੇ ਨੇ ਬਟਾਲਾ 'ਚ ਪੁਆਏ ਵੈਣ, ਇਕਲੌਤਾ ਪੁੱਤ ਗਵਾ ਬੈਠਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +