Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    10:34:48 PM

  • punjab congress 50 50 formula

    ਪੰਜਾਬ ਵਿਚ 2027 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ...

  • 5 accused arrested with drugs worth crores and illegal weapons in punjab

    ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ...

  • government school  call monitor  punjab school

    ਸਰਕਾਰੀ ਸਕੂਲ ਦੇ ਬਾਹਰ ਹੋਏ ਮੁੰਡੇ ਦੇ ਕਤਲ 'ਚ...

  • weather forecast for next 5 days in punjab rain alert on these dates

    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur
  • 'ਆਪ' ਨੂੰ ਮੌਕਾ ਦੇਣਾ ਪੰਜਾਬ ਦੇ ਦਰਿਆਈ ਪਾਣੀਆਂ ’ਤੇ ਡਾਕਾ ਮਾਰਨ ਲਈ ਸਹਿਮਤੀ ਦੇਣਾ : ਹਰਸਿਮਰਤ ਬਾਦਲ

PUNJAB News Punjabi(ਪੰਜਾਬ)

'ਆਪ' ਨੂੰ ਮੌਕਾ ਦੇਣਾ ਪੰਜਾਬ ਦੇ ਦਰਿਆਈ ਪਾਣੀਆਂ ’ਤੇ ਡਾਕਾ ਮਾਰਨ ਲਈ ਸਹਿਮਤੀ ਦੇਣਾ : ਹਰਸਿਮਰਤ ਬਾਦਲ

  • Updated: 14 Feb, 2022 11:32 PM
Sangrur
giving aap chance to agree to plunder punjab  s river waters  harsimrat badal
  • Share
    • Facebook
    • Tumblr
    • Linkedin
    • Twitter
  • Comment

ਅਮਰਗੜ੍ਹ, ਮਾਲੇਰਕੋਟਲਾ : ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਨੁੰ ਮੌਕਾ ਦੇਣ ਦਾ ਮਤਲਬ ਹੈ ਕਿ ਪੰਜਾਬ ਦੇ ਦਰਿਆਈ ਪਾਣੀਆਂ ਨੂੰ ਖੋਹਣ ਲਈ ਹਸਤਾਖ਼ਰ ਕਰਨਾ ਹੈ ਅਤੇ ਇਸ ਨਾਲ ਅਕਾਲੀ ਦਲ ਵੱਲੋਂ ਸ਼ੁਰੂ ਵਿਚ ਸ਼ੁਰੂ ਕੀਤੀਆਂ ਸਾਰੀਆਂ ਸਮਾਜ ਭਲਾਈ ਸਕੀਮਾਂ ਵੀ ਬੰਦ ਹੋ ਜਾਣਗੀਆਂ। ਇਥੇ ਅਮਰਗੜ੍ਹ ਤੋਂ ਅਕਾਲੀ ਦਲ ਦੇ ਉਮੀਦਵਾਰ ਇਕਬਾਲ ਸਿੰਘ ਝੂੰਦਾਂ ਅਤੇ ਮਾਲੇਰਕੋਟਲਾ ਤੋਂ ਨੁਸਰਤ ਅਲੀ ਖਾਨ ਬੱਗਾ ਦੇ ਹੱਕ ਵਿਚ ਚੋਣ ਇਕੱਠਾਂ ਨੂੰ ਸੰਬੋਧਨ ਕਰਦਿਆਂ ਬਠਿੰਡਾ ਦੇ ਐੱਮ. ਪੀ. ਨੇ ਉਹ ਹਲਫੀਆ ਬਿਆਨ ਵਿਖਾਇਆ ਜੋ 'ਆਪ' ਮੁਖੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਮੁੱਖ ਮੰਤਰੀ ਵਜੋਂ ਸੁਪਰੀਮ ਕੋਰਟ ਵਿਚ ਦਾਇਰ ਕੀਤਾ ਹੈ ਤੇ ਕਿਹਾ ਕਿ ਇਹ ਸਬੂਤ ਹੈ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਦਰਿਆਈ ਪਾਣੀਆਂ ਨੂੰ ਖੋਹ ਕੇ ਦਿੱਲੀ ਅਤੇ ਹਰਿਆਣਾ ਨੂੰ ਦੇ ਦੇਵੇਗੀ। ਉਨ੍ਹਾਂ ਕਿਹਾ ਕਿ ਇਥੇ ਹੀ ਬੱਸ ਨਹੀਂ, ਆਮ ਆਦਮੀ ਪਾਰਟੀ ਨੇ ਅਜਿਹੇ ਹੋਰ ਹਲਫੀਆ ਬਿਆਨ ਸੁਪਰੀਮ ਕੋਰਟ ਵਿਚ ਦਾਇਰ ਕੀਤ ਹਨ, ਜਿਨ੍ਹਾਂ ਵਿਚ ਮੰਗ ਕੀਤੀ ਹੈ ਕਿ ਸੂਬੇ ਦੇ ਥਰਮਲ ਪਲਾਂਟ ਬੰਦ ਕੀਤੇ ਜਾਣ ਅਤੇ ਪੰਜਾਬ ਦੇ ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਖਿਲਾਫ ਫੌਜਦਾਰੀ ਕੇਸ ਦਰਜ ਕੀਤੇ ਜਾਣ।

ਇਹ ਵੀ ਪੜ੍ਹੋ : ਮਾਵਾਂ ਤੇ ਭੈਣਾਂ ਵੱਲੋਂ ਦਿੱਤੇ ਪਿਆਰ ਨਾਲ ਵੱਡਾ ਬਲ ਮਿਲਿਆ, ਸੇਵਾ ਲਈ ਕਸਰ ਨਹੀਂ ਛੱਡਾਂਗਾ : ਬਿਕਰਮ ਮਜੀਠੀਆ

ਬੀਬਾ ਬਾਦਲ ਨੇ ਕਿਹਾ ਕਿ ਪੰਜਾਬੀ ਚੰਗੀ ਤਰ੍ਹਾਂ ਜਾਣਦੇ ਹਨ ਕਿ ਜਿਹੜੇ ਦਿੱਲੀ ਮਾਡਲ ਦਾ ਕੇਜਰੀਵਾਲ ਪ੍ਰਚਾਰ ਕਰ ਰਿਹਾ ਹੈ, ਉਸ ਵਿਚ ਕਿਸਾਨਾਂ ਲਈ ਮੁਫਤ ਬਿਜਲੀ ਦੀ ਕੋਈ ਥਾਂ ਨਹੀਂ ਹੈ ਤੇ ਨਾ ਹੀ ਇਹ ਦਿੱਲੀ ਵਿਚ ਲਾਗੂ ਹੈ। ਉਨ੍ਹਾਂ ਕਿਹਾ ਕਿ ਇਸੇ ਤਰੀਕੇ ਦਿੱਲੀ ਮਾਡਲ ਤਹਿਤ ਆਟਾ ਦਾਲ, ਬੁੁਢਾਪਾ ਪੈਨਸ਼ਨ ਤੇ ਸ਼ਗਨ ਸਕੀਮ ਵਰਗੇ ਲਾਭ ਸਮਾਜ ਦੇ ਕਮਜ਼ੋਰ ਵਰਗਾਂ ਨੁੰ ਨਹੀਂ ਦਿੱਤੇ ਜਾਣਗੇ। ਬੀਬੀ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਕੇਜਰੀਵਾਲ ਝੂਠੇ ਵਾਅਦਿਆਂ ਨਾਲ ਪੰਜਾਬੀਆਂ ਨੂੰ ਮੂਰਖ ਬਣਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। 

ਇਹ ਵੀ ਪੜ੍ਹੋ- ਵਿਧਾਨ ਸਭਾ ਚੋਣਾਂ : ਉੱਤਰਾਖੰਡ 'ਚ 59.37 ਤੇ ਯੂ.ਪੀ. ਵਿਚ 60.31 ਫੀਸਦੀ ਹੋਈ ਵੋਟਿੰਗ

ਬਠਿੰਡਾ ਦੇ ਐੱਮ. ਪੀ. ਨੇ ਕਾਂਗਰਸ ਪਾਰਟੀ ਵੱਲੋਂ ਪਿਛਲੇ ਪੰਜ ਸਾਲਾਂ ਵਿਚ ਪੰਜਾਬੀਆਂ ਲਈ ਕੁਝ ਵੀ ਨਾ ਕਰਨ ਦੀ ਪੋਲ ਵੀ ਖੋਲ੍ਹ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਪਵਿੱਤਰ ਗੁਟਕਾ ਸਾਹਿਬ ਦੀ ਝੂਠੀ ਸਹੁੰ ਚੁੱਕ ਕੇ ਸੱਤਾ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਸਰਕਾਰ ਬਣਾਉਣ ਮਗਰੋਂ ਲੋਕਾਂ ਨਾਲ ਕੀਤਾ ਹਰ ਵਾਅਦਾ ਵਿਸਾਰ ਦਿੱਤਾ ਭਾਵੇਂ ਉਹ ਕਿਸਾਨਾਂ ਲਈ ਪੂਰਨਾ ਕਰਜ਼ਾ ਮੁਆਫੀ ਸੀ, ਨੌਜਵਾਨਾਂ ਨੁੰ ਰੋਜ਼ਗਾਰ ਦੇਣਾ, ਬੁਢਾਪਾ ਪੈਨਸ਼ਨ ਵਧਾ ਕੇ 2500 ਰੁਪਏ ਪ੍ਰਤੀ ਮਹੀਨਾ ਕਰਨਾ ਜਾਂ ਫਿਰ ਸ਼ਗਨ ਸਕੀਮ ਦੀ ਰਾਸ਼ੀ ਵਧਾ ਕੇ 51000 ਰੁਪਏ ਕਰਨਾ ਸੀ। ਉਨ੍ਹਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਗਰੀਬ ਮੁੱਖ ਮੰਤਰੀ ਹੋਣ ਦੇ ਦਾਅਵੇ ਦੀ ਵੀ ਨਿਖੇਧੀ ਕੀਤੀ ਤੇ ਕਿਹਾ ਕਿ ਚੰਨੀ ਦਾ ਦਾਅਵਾ ਉਸ ਦੇ ਭਾਣਜੇ ਹਨੀ ਦੇ ਘਰੋਂ 11 ਕਰੋੜ ਰੁਪਏ ਨਕਦ ਤੇ ਭਾਰੀ ਮਾਤਰਾ ਵਿਚ ਸੋਨੇ ਤੋਂ ਇਲਾਵਾ 56 ਕਰੋੜ ਰੁਪਏ ਦੀ ਬੇਨਾਮੀ ਜਾਇਦਾਦ ਦੇ ਕਾਗਜ਼ ਮਿਲਣ ਨਾਲ ਬੇਨਕਾਬ  ਹੋ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਤੇ ਬੱਚਿਆਂ ਦੇ ਭਵਿੱਖ ਲਈ 'ਆਪ' ਦੀ ਇਮਾਨਦਾਰ ਸਰਕਾਰ ਬਣਾਉਣ ਪੰਜਾਬ ਵਾਸੀ : ਕੇਜਰੀਵਾਲ

ਲੋਕਾਂ ਨੂੰ ਚੰਨੀ ਅਤੇ ਕਾਂਗਰਸ ਪਾਰਟੀ ਨੂੰ ਠੁਕਰਾਉਣ ਦੀ ਅਪੀਲ ਕਰਦਿਆਂ ਬੀਬਾ ਬਾਦਲ ਨੇ ਮੁੱਖ ਮੰਤਰੀ ਵੱਲੋਂ ਐੱਸ. ਸੀ. ਭਾਈਚਾਰੇ ਲਈ ਨਾ ਡਟਣ ਦੀ ਵੀ ਨਿਖੇਧੀ ਕੀਤੀ ਤੇ ਦੱਸਿਆ ਕਿ ਜਦੋਂ ਸਾਧੂ ਸਿੰਘ ਧਰਮਸੋਤ ਨੇ ਐੱਸ. ਸੀ. ਸਕਾਲਰਸ਼ਿਪ ਦੇ 64 ਕਰੋੜ ਰੁਪਏ ਦਾ ਘੁਟਾਲਾ ਕੀਤਾ ਤਾਂ ਚੰਨੀ ਨੇ ਇਕ ਵਾਰ ਵੀ ਭਾਈਚਾਰੇ ਦੇ ਵਿਦਿਆਰਥੀਆਂ ਲਈ ਆਵਾਜ਼ ਬੁਲੰਦ ਨਹੀਂ ਕੀਤੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਮੇਂ ਦੀ ਕਸਵੱਟੀ ’ਤੇ ਪਰਖੇ ਅਕਾਲੀ ਦਲ ਤੇ ਬਸਪਾ ਗਠਜੋੜ ਨੂੰ ਵੋਟਾਂ ਪਾਉਣ। ਉਨ੍ਹਾਂ ਕਿਹਾ ਕਿ ਇਹ ਗਠਜੋੜ ਸਰਕਾਰ ਬੀ. ਪੀ. ਐੱਲ. ਪਰਿਵਾਰਾਂ ਦੀ ਅਗਵਾਈ ਕਰਨ ਵਾਲੀਆਂ ਮਹਿਲਾਵਾਂ ਨੂੰ ਹਰ ਮਹੀਨੇ 2 ਹਜ਼ਾਰ ਰੁਪਏ ਦੀ ਸਹਾਇਤਾ ਦੇਵੇਗੀ, ਹਰ ਮਹੀਨੇ ਘਰੇਲੂ ਖਪਤਕਾਰਾਂ ਨੂੰ 400 ਯੁੂਨਿਟ ਮੁਫਤ ਬਿਜਲੀ ਦੇੇਵਗੀ, ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਲਈ 10 ਲੱਖ ਰੁਪਏ ਦਾ ਸਟੂਡੈਂਟ ਕਾਰਡ, ਹਰੇਕ ਲਈ 10 ਲੱਖ ਰੁਪਏ ਦਾ ਮੈਡੀਕਲ ਬੀਮਾ, ਇਕ ਲੱਖ ਸਰਕਾਰੀ ਨੌਕਰੀਆਂ, 10 ਲੱਖ ਪ੍ਰਾਈਵੇਟ ਨੌਕਰੀਆਂ, ਬੇਘਰਿਆਂ ਨੂੰ 5 ਲੱਖ ਘਰ ਅਤੇ ਲੋੜਵੰਦਾਂ ਨੂੰ ਪੰਜ-ਪੰਜ ਮਰਲੇ ਦੇ ਪਲਾਟ ਦੇੇਵੇਗੀ।

  • Aam Aadmi Party
  • Punjab
  • River Water
  • Harsimrat Badal
  • ਆਮ ਆਦਮੀ ਪਾਰਟੀ
  • ਪੰਜਾਬ
  • ਦਰਿਆਈ ਪਾਣੀ
  • ਹਰਸਿਮਰਤ ਬਾਦਲ

ਪੰਜਾਬ ’ਚ ਕੋਰੋਨਾ ਨਾਲ ਇਕ ਦਿਨ ’ਚ ਹੋਈਆਂ 7 ਮੌਤਾਂ ਤੇ 318 ਮਾਮਲੇ ਆਏ ਸਾਹਮਣੇ

NEXT STORY

Stories You May Like

  • harsimrat kaur badal lok sabha punjab paper leak
    ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ
  • age verification will be required to use whatsapp
    WhatsApp ਚਲਾਉਣ ਲਈ ਦੇਣਾ ਪਵੇਗਾ Age Verification ! ਨਹੀਂ ਤਾਂ ਬੈਨ ਹੋ ਜਾਵੇਗਾ ਸ਼ੋਸ਼ਲ ਮੀਡੀਆ, ਮਾਮਲਾ...
  • punjab teachers  education department
    ਪੰਜਾਬ ਦੇ ਅਧਿਆਪਕਾਂ ਲਈ ਵੱਡੀ ਖ਼ਬਰ, 3 ਅਗਸਤ ਤੱਕ ਮਿਲਿਆ ਮੌਕਾ
  • punjab schools  school fees  education department
    ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ
  • a massive gathering of waris of punjab
    ‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ
  • case registered against 4 builders
    400 ਕਰੋੜ ਦੀ ਜ਼ਮੀਨ ਦੇ ਵਿਕਰੀ ਫਰਜੀਵਾੜੇ ਨੂੰ ਲੈ ਕੇ 4 ਬਿਲਡਰਾਂ 'ਤੇ ਮੁਕੱਦਮਾ ਦਰਜ
  • sukhbir singh badal statement
    ਸੂਬੇ 'ਚ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਪੰਜਾਬੀਆਂ ਨੂੰ ਮਿਲਣਗੀਆਂ 100 ਫ਼ੀਸਦੀ ਨੌਕਰੀਆਂ: ਸੁਖਬੀਰ ਬਾਦਲ
  • violent clash between aap and congress supporters in gurdaspur
    ਗੁਰਦਾਸਪੁਰ 'ਚ 'ਆਪ' ਅਤੇ ਕਾਂਗਰਸ ਸਮਰਥਕਾਂ ਵਿਚਾਲੇ ਜ਼ਬਰਦਸਤ ਝੜਪ
  • center collides with motorcycle  mother dies  son seriously injured
    ਕੈਂਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮਾਂ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
Trending
Ek Nazar
bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • girl arrested for posing as fake assistant police officer
      ਪੰਜਾਬ 'ਚ ਫੜੀ ਗਈ ਲਾਲ ਚੂੜੇ ਵਾਲੀ SHO! ਕਾਰਨਾਮਾ ਜਾਣ ਤੁਹਾਡੇ ਵੀ ਉੱਡਣਗੇ ਹੋਸ਼
    • security increased in jalandhar deployment of women police personnel
      ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ...
    • khalistani slogans found written on school walls in jalandhar
      ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
    • girl cheated by sending 60 lakhs to new zealand
      ਵਿਆਹ ਕਰਾ 60 ਲੱਖ ਲਗਾ ਕੇ ਨਿਊਜ਼ੀਲੈਂਡ ਭੇਜੀ ਕੁੜੀ ਦੇ ਬਦਲੇ ਤੇਵਰ! ਜਦ ਸਾਹਮਣੇ...
    • heroin worth rs 350 000 000 seized in punjab one smuggler arrested
      ਪੰਜਾਬ 'ਚ 350,000,000 ਦੀ ਹੈਰੋਇਨ ਬਰਾਮਦ, ਇਕ ਤਸਕਰ ਗ੍ਰਿਫ਼ਤਾਰ
    • tarn taran bsf bus overturns in fields 6 jawans injured
      ਪੰਜਾਬ 'ਚ BSF ਦੀ ਬੱਸ ਪਲਟੀ, 34 ਜਵਾਨ ਸਨ ਸਵਾਰ
    • amritsar police commissioner gurpreet singh bhullar on leave
      ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀ ਛੁੱਟੀ
    • team india joypreet singh sidhu
      TEAM INDIA 'ਚ ਲੁਧਿਆਣਾ ਦੇ ਮੁੰਡੇ ਦੀ ਹੋਈ ਐਂਟਰੀ! ਜਾਣੋ ਕੌਣ ਹੈ ਜੁਆਏਪ੍ਰੀਤ...
    • sukhbir singh badal narendra modi meeting
      ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹਾਈ ਲੈਵਲ ਮੀਟਿੰਗ
    • social media ludhiana girl video goes viral
      ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਲੁਧਿਆਣਾ ਦੀ ਕੁੜੀ ਦੀ ਵੀਡੀਓ, ਨੈੱਟ 'ਤੇ ਪੈਂਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +