Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 11, 2026

    2:33:20 AM

  • youth shot dead outside showroom

    ਨੂਰਪੁਰ ਬੇਦੀ 'ਚ ਦਹਿਸ਼ਤ: ਸ਼ੋਰੂਮ ਦੇ ਬਾਹਰ ਨੌਜਵਾਨ...

  • 15 pcs officers transferred

    15 PCS ਅਧਿਕਾਰੀਆਂ ਦੇ ਤਬਾਦਲੇ

  • will work from home be implemented

    PM ਮੋਦੀ ਨੇ ਫਿਰ ਕੀਤੀ ਕੋਰੋਨਾ ਵਾਲੀਆਂ ਪਾਬੰਦੀਆਂ...

  • 2 brothers bring glory to punjab by becoming officers in the us army

    2 ਸਕੇ ਭਰਾਵਾਂ ਨੇ ਅਮਰੀਕਾ ਦੀ ਫੌਜ ’ਚ ਅਫਸਰ ਬਣ ਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਪੰਜਾਬ ਸਰਕਾਰ ਵੱਲੋਂ ਸੁਮੇਧ ਸੈਣੀ ਦੇ ਬਚਾਅ ’ਚ ਆਉਣ ’ਤੇ GK ਨੇ ਕੇਜਰੀਵਾਲ ਤੋਂ ਮੰਗਿਆ ਅਸਤੀਫ਼ਾ

PUNJAB News Punjabi(ਪੰਜਾਬ)

ਪੰਜਾਬ ਸਰਕਾਰ ਵੱਲੋਂ ਸੁਮੇਧ ਸੈਣੀ ਦੇ ਬਚਾਅ ’ਚ ਆਉਣ ’ਤੇ GK ਨੇ ਕੇਜਰੀਵਾਲ ਤੋਂ ਮੰਗਿਆ ਅਸਤੀਫ਼ਾ

  • Updated: 09 Apr, 2022 11:28 PM
Punjab
gk demands kejriwal  s resignation after punjab govt rescues sumedh saini
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਨਵੀਂ ਦਿੱਲੀ (ਚਾਵਲਾ)-ਪੰਜਾਬ ਪੁਲਸ ਦੇ ਸਾਬਕਾ ਡਾਇਰੈਕਟਰ ਜਨਰਲ ਸੁਮੇਧ ਸੈਣੀ ਨੂੰ ਹਾਈਕੋਰਟ ਤੋਂ ਮਿਲੀ ਬਲੈਂਕੇਟ ਬੈੱਲ ਮਾਮਲੇ 'ਚ ਸੁਪਰੀਮ ਕੋਰਟ ਦੀ ਸਖ਼ਤ ਟਿੱਪਣੀ ਦੇ ਬਾਵਜੂਦ ਪੰਜਾਬ ਸਰਕਾਰ ਵਲੋਂ ਸ਼ੁੱਕਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਸੁਮੇਧ ਸੈਣੀ ਦੀ ਗ੍ਰਿਫਤਾਰੀ ਦੀ ਲੋੜ ਨਾ ਦੱਸਣ ਦੇ ਦਿੱਤੇ ਬਿਆਨ ’ਤੇ ਸਿਆਸਤ ਗਰਮਾ ਗਈ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੇ ਇਸ ਮਾਮਲੇ ’ਚ ਮੀਡੀਆ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ। ਜੀ. ਕੇ. ਨੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦਾ ਸਿੱਖ ਵਿਰੋਧੀ ਚਿਹਰਾ ਫਿਰ ਬੇਨਕਾਬ ਹੋ ਗਿਆ ਹੈ। ਦਿੱਲੀ ਸਰਕਾਰ ਵਲੋਂ 1984 ਸਿੱਖ ਕਤਲੇਆਮ ਦੀ ਐੱਸ. ਆਈ. ਟੀ. ਬਣਾਉਣ ਦੇ ਐਲਾਨ ਤੋਂ ਜਗਦੀਸ਼ ਟਾਇਟਲਰ ਨੂੰ ਜੱਫੀ ਪਾਉਣ ਤੱਕ ਕੇਜਰੀਵਾਲ ਦਾ ਰਵੱਈਆ ਸ਼ੱਕੀ ਰਿਹਾ ਹੈ।

ਇਹ ਵੀ ਪੜ੍ਹੋ : ਪੂਰਬੀ ਤੁਰਕੀ ’ਚ ਆਇਆ ਜ਼ਬਰਦਸਤ ਭੂਚਾਲ

ਇਸ ਦੇ ਨਾਲ ਹੀ ਟਾਇਟਲਰ ਦੇ ਖਿਲਾਫ ਅਹਿਮ ਗਵਾਹ ਅਭਿਸ਼ੇਕ ਵਰਮਾ ਦਾ ਪਹਿਲਾ ਪੋਲੀਗ੍ਰਾਫ ਮਸ਼ੀਨ ਦੇ ਫੇਲ ਹੋਣ ਦਾ ਬਹਾਨਾ ਬਣਾ ਕੇ ਦਿੱਲੀ ਸਰਕਾਰ ਵੱਲੋਂ ਪੋਲੀਗ੍ਰਾਫ ਟੈਸਟ ਕਰਵਾਉਣ ਤੋਂ ਬਚਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਤੇ ਫਿਰ ਉਸ ਦੀ ਰਿਪੋਰਟ ਦਬਾ ਲਈ ਜਾਂਦੀ ਹੈ। ਇਸੇ ਤਰ੍ਹਾਂ ਦਿੱਲੀ ਸਰਕਾਰ ਨੇ ਕੇਂਦਰ ਸਰਕਾਰ ਦੀ ਮਨਜ਼ੂਰੀ ਦੇ ਬਾਵਜੂਦ 4 ਵਾਰ ਸਿਆਸੀ ਸਿੱਖ ਕੈਦੀ ਭਾਈ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਪ੍ਰਸਤਾਵ ਨੂੰ ਰੱਦ ਕੀਤਾ ਹੈ। ਇਸੇ ਤਰ੍ਹਾਂ ਇਕ ਹੋਰ ਸਿਆਸੀ ਸਿੱਖ ਕੈਦੀ ਭਾਈ ਜਗਤਾਰ ਸਿੰਘ ਹਵਾਰਾ ਨੂੰ ਪੰਜਾਬ ਜੇਲ੍ਹ 'ਚ ਤਬਦੀਲ ਕਰਨ ਦੀ ਮੰਗ ਨੂੰ ਵੀ ਦਿੱਲੀ ਸਰਕਾਰ ਵੱਲੋਂ ਅਣਗੌਲਿਆ ਕੀਤਾ ਜਾ ਰਿਹਾ ਹੈ। ਜੀ. ਕੇ. ਨੇ ਹੈਰਾਨੀ ਪ੍ਰਗਟਾਉਂਦਿਆਂ ਕਿਹਾ ਕਿ ਸਿੱਖ ਕੈਦੀਆਂ ਨੂੰ ਜੇਲ੍ਹਾਂ ’ਚੋਂ ਬਾਹਰ ਨਾ ਆਉਣ ਦੇਣ ਦੀ ਨੀਅਤ ਨਾਲ ਕੰਮ ਕਰ ਰਹੀ ਆ‌ਮ ਪਾਰਟੀ ਦੀ ਸਰਕਾਰ ਵੱਲੋਂ ਸੁਮੇਧ ਸੈਣੀ ਨੂੰ ਜੇਲ੍ਹ ਨਾ ਭੇਜਣ ਦੀ ਨੀਤੀ ਸਮਝ ਤੋਂ ਬਾਹਰ ਹੈ। ਜਦੋਂ ਕਿ ਝੂਠੇ ਪੁਲਸ ਮੁਕਾਬਲਿਆਂ ਤੇ ਪੁਲਸ ਤਸ਼ੱਦਦ ਦੇ ਕਥਿਤ ਨਾਇਕ ਸੁਮੇਧ ਸੈਣੀ ਵਰਗੇ ਅਧਿਕਾਰੀਆਂ ਵੱਲੋਂ ਜ਼ਿਆਦਾਤਰ ਸਿੱਖ ਕੈਦੀਆਂ ਨੂੰ ਅਪਰਾਧੀ ਬਣਾ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ : ਭਾਰਤੀ ਮੌਸਮ ਵਿਭਾਗ ਦਾ ਟਵਿੱਟਰ ਅਕਾਊਂਟ ਹੋਇਆ ਹੈਕ

4 ਮਾਰਚ 2022 ਨੂੰ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਨੇ ਸੈਣੀ ਨੂੰ ਮਿਲੀ ਬਲੈਂਕੇਟ ਬੈੱਲ ਨੂੰ ਅਲੌਕਿਕ ਦੱਸਦੇ ਹੋਏ ਹਾਈਕੋਰਟ ਦੇ ਚੀਫ਼ ਜਸਟਿਸ ਨੂੰ ਇਸ ਮਾਮਲੇ ’ਚ ਨਵਾਂ ਬੈਂਚ ਗਠਿਤ ਕਰਨ ਦੇ 15 ਦਿਨਾਂ 'ਚ ਸੁਣਵਾਈ ਮੁਕੰਮਲ ਕਰਨ ਲਈ ਕਿਹਾ ਸੀ। ਜਿਸ ’ਤੇ ਪਿਛਲੇ ਹਫ਼ਤੇ ਹਾਈਕੋਰਟ ’ਚ ਹੋਈ ਸੁਣਵਾਈ ਦੌਰਾਨ ਪੰਜਾਬ ਸਰਕਾਰ ਦੇ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਨੇ ਸਮਾਂ ਮੰਗਿਆ ਸੀ ਅਤੇ ਹੁਣ ਸੈਣੀ ਦੀ ਗ੍ਰਿਫ਼ਤਾਰੀ ਦੀ ਕੋਈ ਲੋੜ ਨਾ ਹੋਣ ਦੀ ਦਲੀਲ ਦੇ ਕੇ ਸੈਣੀ ਨੂੰ ਪਤਲੀ ਗਲੀ ਤੋਂ ਭੱਜਣ ਦਾ ਮੌਕਾ ਦੇ ਦਿੱਤਾ ਹੈ | ਜਦੋਂ ਕਿ ਸੈਣੀ ਵਿਰੁੱਧ ਕਈ ਗੰਭੀਰ ਦੋਸ਼ਾਂ ਤਹਿਤ ਕਈ ਐੱਫ. ਆਈ. ਆਰ. ਦਰਜ ਹਨ। ਜੀ. ਕੇ. ਨੇ ਆਮ ਆਦਮੀ ਪਾਰਟੀ ਦੇ ਕੌਮੀ ਖਜ਼ਾਂਨਚੀ ਦੀਪਕ ਵਾਜਪਾਈ ਵੱਲੋਂ ਸੈਣੀ ਨੂੰ ‘ਪੰਜਾਬ ਦਾ ਨਾਇਕ’ ਦੱਸਣ ਵਾਲੇ ਕੀਤੇ ਟਵੀਟ ’ਤੇ ਵੀ ਅਫ਼ਸੋਸ ਪ੍ਰਗਟ ਕੀਤਾ। ਇਸ ਮੌਕੇ ਦਿੱਲੀ ਕਮੇਟੀ ਮੈਂਬਰ ਪਰਮਜੀਤ ਸਿੰਘ ਰਾਣਾ, ਸਤਨਾਮ ਸਿੰਘ ਖੀਵਾ ਅਤੇ ਜਾਗੋ ਦੇ ਸੀਨੀਅਰ ਨੇਤਾ ਡਾ. ਪਰਮਿੰਦਰ ਪਾਲ ਸਿੰਘ ਹਾਜ਼ਰ ਸਨ।

ਇਹ ਵੀ ਪੜ੍ਹੋ : ਯੂਟਿਊਬ ਨੇ ਰੂਸੀ ਸੰਸਦ ਮੈਂਬਰ ਦੇ ਚੈਨਲ 'ਤੇ ਲਾਈ ਪਾਬੰਦੀ

ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ

  • Sumedh saini
  • Arvind kejriwal
  • Punjab
  • ਸੁਮੇਧ ਸੈਣੀ
  • ਅਰਵਿੰਦ ਕੇਜਰੀਵਾਲ
  • ਪੰਜਾਬ

ਵੱਡੀ ਖ਼ਬਰ : ਰਾਜਾ ਵੜਿੰਗ ਬਣੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ

NEXT STORY

Stories You May Like

  • himanta biswa sharma  assam  chief minister  resignation  new government
    ਹਿਮੰਤ ਬਿਸਵਾ ਸ਼ਰਮਾ ਨੇ ਆਸਾਮ ਦੇ CM ਅਹੁਦੇ ਤੋਂ ਦਿੱਤਾ ਅਸਤੀਫ਼ਾ, ਨਵੀਂ ਸਰਕਾਰ ਦੇ ਗਠਨ ਦਾ ਮਾਰਗ ਪੱਕਾ
  • form a bjp government in punjab
    ਪੰਜਾਬ 'ਚ ਭਾਜਪਾ ਦੀ ਸਰਕਾਰ ਬਣਾਓ, ਹਰਿਆਣਾ ਦੀਆਂ ਯੋਜਨਾਵਾਂ ਪੰਜਾਬ 'ਚ ਵੀ ਲਾਗੂ ਕਰਾਂਗੇ: CM ਸੈਣੀ
  • nayab singh saini visit in punjab rupnagar ropar
    ਹਰਿਆਣਾ 'ਚ ਡਬਲ ਇੰਜਣ ਸਰਕਾਰ ਹੇਠ ਹੋ ਰਹੇ ਤੇਜ਼ੀ ਨਾਲ ਵਿਕਾਸ: ਨਾਇਬ ਸੈਣੀ
  • mk stalin  chief minister  resignation  actor vijay  government  tamil nadu
    CM ਸਟਾਲਿਨ ਨੇ ਦਿੱਤਾ ਅਸਤੀਫ਼ਾ, ਵਿਜੇ ਨੇ ਸਰਕਾਰ ਬਣਾਉਣ ਦਾ ਦਾਅਵਾ ਕੀਤਾ ਪੇਸ਼
  • nayab saini punjab
    ਪੰਜਾਬ ਦੇ ਵਿਕਾਸ ਲਈ ਡਬਲ ਇੰਜਣ ਭਾਜਪਾ ਸਰਕਾਰ ਬਣਾਉਣ ਲੋਕ: ਨਾਇਬ ਸੈਣੀ
  • punjab politics update
    ਪੰਜਾਬ ਦੀ ਸਿਆਸਤ 'ਚ ਹਲਚਲ! ਕਾਂਗਰਸੀ ਆਗੂ ਨੇ ਦਿੱਤਾ ਅਸਤੀਫ਼ਾ
  • tamil nadu  governor  mk stalin  resignation
    ਤਾਮਿਲਨਾਡੂ ਦੇ ਰਾਜਪਾਲ ਨੇ CM ਅਹੁਦੇ ਤੋਂ ਸਟਾਲਿਨ ਦਾ ਅਸਤੀਫ਼ਾ ਕੀਤਾ ਸਵੀਕਾਰ
  • nayab singh saini visit in punjab
    ਪੰਜਾਬ ਤੇ ਹਰਿਆਣਾ ਭੂਗੋਲਿਕ ਤੌਰ 'ਤੇ ਵੱਖਰੇ ਸੂਬੇ ਹੋ ਸਕਦੇ ਪਰ ਸਾਡੀਆਂ ਰੂਹਾਂ ਇਕ ਹਨ: ਨਾਇਬ ਸੈਣੀ
  • 15 pcs officers transferred
    15 PCS ਅਧਿਕਾਰੀਆਂ ਦੇ ਤਬਾਦਲੇ
  • woman crossing railway line dies after being hit by train
    ਜਲੰਧਰ 'ਚ ਦਰਦਨਾਕ ਹਾਦਸਾ: ਰੇਲਵੇ ਲਾਈਨ ਪਾਰ ਕਰ ਰਹੀ ਔਰਤ ਦੀ ਟ੍ਰੇਨ ਦੀ ਲਪੇਟ...
  • punjab heavy rain meteorological department alert issue
    ਪੰਜਾਬ 'ਚ 4 ਦਿਨ ਲਗਾਤਾਰ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ,...
  • heartbreaking accident in punjab former sarpanch s son dies in tragic accident
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ ਪੁੱਤਰ ਦੀ ਦਰਦਨਾਕ ਮੌਤ
  • pinkoo tv releases a new animation video my rooster
    ਬੱਚਿਆਂ ਨੂੰ ਸਵੇਰੇ ਜਲਦੀ ਉੱਠਣ ਦੀ ਆਦਤ ਪਾਉਣ ਲਈ ਜ਼ਰੂਰ ਵਿਖਾਓ Pinkoo TV ਦੀ ਇਹ...
  • punjab phone alert
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48...
  • mini punjab in britain
    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
  • major revelation in the case of suicide by an employee at a lottery shop
    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ...
Trending
Ek Nazar
asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • pinkoo tv releases a new animation video my rooster
      ਬੱਚਿਆਂ ਨੂੰ ਸਵੇਰੇ ਜਲਦੀ ਉੱਠਣ ਦੀ ਆਦਤ ਪਾਉਣ ਲਈ ਜ਼ਰੂਰ ਵਿਖਾਓ Pinkoo TV ਦੀ ਇਹ...
    • theft near police station
      ਪੰਜਾਬ ਪੁਲਸ ਦੇ ਥਾਣੇ ਤੋਂ 50 ਮੀਟਰ ਦੂਰ ਚੋਰੀ, ਦਾਰੂ ਪੀ ਕੇ ਸੁੱਤਾ ਰਿਹਾ ਚੌਕੀਦਾਰ
    • major accident in punjab collision between a speeding car and a motorcycle
      ਪੰਜਾਬ 'ਚ ਵੱਡਾ ਹਾਦਸਾ! ਤੇਜ਼ ਰਫ਼ਤਾਰ ਕਾਰ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ, 3...
    • 3 accused arrested with pakistani weapons
      ਪਾਕਿਸਤਾਨ ਦੇ ਹਥਿਆਰਾਂ ਸਮੇਤ 3 ਮੁਲਜ਼ਮ ਗ੍ਰਿਫਤਾਰ, ਪੰਜਾਬ 'ਚ ਵੱਡੀ ਵਾਰਦਾਤ ਨੂੰ...
    • punjab boy news
      ਨਸ਼ਿਆਂ ਕਾਰਨ 21 ਸਾਲਾ ਨੌਜਵਾਨ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
    • punjab ice cream father
      ਪੰਜਾਬ: 'ਪਾਪਾ ICE CREAM ਲਿਆ ਰਹੇ ਨੇ...' ਪਲਾਂ 'ਚ ਉੱਜੜ ਗਿਆ ਹੱਸਦਾ-ਖੇਡਦਾ...
    • chapparchirri programe
      ਸ੍ਰੀ ਫ਼ਤਿਹ ਜੰਗ ਸਾਹਿਬ ਚੱਪੜਚਿੜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ
    • punjab phone alert
      ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48...
    • sanskrit compulsory in army public schools of punjab
      ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...
    • punjab businessman news
      ਪੰਜਾਬ: ਕਾਰੋਬਾਰੀ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ, ਜੇਬ 'ਚੋਂ ਮਿਲਿਆ ਸੁਸਾਈਡ ਨੋਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +