Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 07, 2026

    10:12:30 AM

  • golden opportunity to work in uae

    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ...

  • immediate holiday declared in this school in jalandhar

    ਜਲੰਧਰ ਦੇ ਇਸ ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ,...

  • trump hints for ceasfire

    ਇਸ ਵਾਰ ਬਣ ਜਾਵੇਗੀ ਸਹਿਮਤੀ! ਟਰੰਪ ਨੇ ਦਿੱਤੇ ਸੰਕੇਤ

  • strong rise in indian stock market  sensex and nifty made a big jump

    ਭਾਰਤੀ ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਵਾਧਾ : ਸੈਂਸੈਕਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਗਲੋਬਲ ਸਿੱਖ ਕੌਂਸਲ ਨੇ ਤਖ਼ਤਾਂ ਦੀ ਪ੍ਰਭੂਸੱਤਾ, ਵਿਰਾਸਤੀ ਅਸਥਾਨਾਂ ਦੀ ਸੰਭਾਲ ਤੇ ਸੇਵਾ ਸਬੰਧੀ ਲਏ ਫੈਸਲੇ

PUNJAB News Punjabi(ਪੰਜਾਬ)

ਗਲੋਬਲ ਸਿੱਖ ਕੌਂਸਲ ਨੇ ਤਖ਼ਤਾਂ ਦੀ ਪ੍ਰਭੂਸੱਤਾ, ਵਿਰਾਸਤੀ ਅਸਥਾਨਾਂ ਦੀ ਸੰਭਾਲ ਤੇ ਸੇਵਾ ਸਬੰਧੀ ਲਏ ਫੈਸਲੇ

  • Edited By Gurminder Singh,
  • Updated: 30 Sep, 2025 05:22 PM
Chandigarh
global sikh council  takht  sikh organization
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਵਿਸ਼ਵ ਪੱਧਰ 'ਤੇ ਸਿੱਖਾਂ ਦੇ ਤਾਲਮੇਲ ਨੂੰ ਮਜ਼ਬੂਤ ​​ਕਰਨ ਅਤੇ ਪੰਥਕ ਤਰਜੀਹਾਂ ਦੀ ਮਜ਼ਬੂਤੀ ਲਈ ਮਹੱਤਵਪੂਰਨ ਕਦਮ ਚੁੱਕਦਿਆਂ 28 ਦੇਸ਼ਾਂ ਦੀਆਂ ਕੌਮੀ ਸਿੱਖ ਸੰਸਥਾਵਾਂ ਦੀ ਪ੍ਰਤੀਨਿਧ ਸੰਸਥਾ, ਗਲੋਬਲ ਸਿੱਖ ਕੌਂਸਲ (ਜੀ.ਐੱਸ.ਸੀ.) ਨੇ ਪਾਕਿਸਤਾਨ ਵਿਚ ਸਿੱਖ ਵਿਰਾਸਤੀ ਅਸਥਾਨਾਂ ਦੇ ਰੱਖ-ਰਖਾਓ ਦੇ ਨਾਲ-ਨਾਲ ਭਾਰਤ ਵਿਚਲੇ 'ਤਖ਼ਤਾਂ' ਦੀ ਪ੍ਰਭੂਸੱਤਾ, ਮਾਣ-ਮਰਿਆਦਾ ਅਤੇ ਅਧਿਆਤਮਿਕ ਅਧਿਕਾਰਾਂ ਨੂੰ ਬਹਾਲ ਕਰਨ ਦੀ ਵਕਾਲਤ ਕੀਤੀ ਹੈ। ਇਹ ਫੈਸਲਾ ਜੀ.ਐੱਸ.ਸੀ. ਦੀ ਤਿੰਨ ਘੰਟੇ ਤੋਂ ਵੱਧ ਸਮੇਂ ਤੱਕ ਚੱਲੀ ਸਾਲਾਨਾ ਜਨਰਲ ਮੀਟਿੰਗ (ਏ.ਜੀ.ਐੱਮ.) ਦੇ ਆਨਲਾਈਨ ਸੈਸ਼ਨ ਦੌਰਾਨ ਲਿਆ ਗਿਆ। ਕੌਂਸਲ ਦੀ ਪ੍ਰਧਾਨ ਲੇਡੀ ਸਿੰਘ ਡਾ. ਕੰਵਲਜੀਤ ਕੌਰ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਦੌਰਾਨ ਸਿੱਖ ਕੌਮ ਨਾਲ ਸਬੰਧਤ ਧਾਰਮਿਕ, ਮਾਨਵਤਾਵਾਦੀ ਅਤੇ ਪ੍ਰਸ਼ਾਸਕੀ ਮੁੱਦਿਆਂ 'ਤੇ ਡੂੰਘੀ ਵਿਚਾਰ-ਚਰਚਾ ਕੀਤੀ ਗਈ। ਮੀਟਿੰਗ ਦੇ ਵੇਰਵੇ ਸਾਂਝੇ ਕਰਦਿਆਂ ਪ੍ਰਧਾਨ ਡਾ. ਕੰਵਲਜੀਤ ਕੌਰ ਅਤੇ ਸਕੱਤਰ ਹਰਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਏ.ਜੀ.ਐੱਮ. ਦੀ ਸ਼ੁਰੂਆਤ ਮੌਕੇ ਉਪ ਪ੍ਰਧਾਨ ਪਰਮਜੀਤ ਸਿੰਘ ਬੇਦੀ (ਅਮਰੀਕਾ) ਵੱਲੋਂ ਪੰਜਾਬ ਵਿਚ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਭਲਾਈ ਅਤੇ ਮੁੜ-ਵਸੇਬੇ ਲਈ ਕੀਤੀ 'ਅਰਦਾਸ' ਨਾਲ ਹੋਈ ਅਤੇ ਹੜ੍ਹ ਪੀੜਤਾਂ ਨਾਲ ਆਪਣੀ ਸੰਵੇਦਨਾ ਦਾ ਪ੍ਰਗਟਾਵਾ ਕੀਤਾ।

ਉਨਾਂ ਦੱਸਿਆ ਕਿ ਜੀ.ਐੱਸ.ਸੀ. ਵੱਲੋਂ ਸ੍ਰੀ ਹਜ਼ੂਰ ਸਾਹਿਬ ਅਤੇ ਸ੍ਰੀ ਪਟਨਾ ਸਾਹਿਬ ਤਖ਼ਤਾਂ ਨੂੰ ਕ੍ਰਮਵਾਰ ਮਹਾਰਾਸ਼ਟਰ ਅਤੇ ਬਿਹਾਰ ਰਾਜ ਸਰਕਾਰਾਂ ਦੇ ਪ੍ਰਸ਼ਾਸਕੀ ਇਖਤਿਆਰ ਤੋਂ ਮੁਕਤ ਕਰਾਉਣ ਖਾਤਰ ਪੁਰਾਣੇ ਗੁਰਦੁਆਰਾ ਕਾਨੂੰਨਾਂ ਵਿਚ ਸੋਧ ਕਰਾਉਣ ਲਈ ਸਥਾਨਕ ਸੰਗਤ ਦੀ ਅਗਵਾਈ ਹੇਠਲੀਆਂ ਕੋਸ਼ਿਸ਼ਾਂ ਦਾ ਸਮਰਥਨ ਕੀਤਾ ਜਾਵੇਗਾ। ਇਹ ਵੀ ਫੈਸਲਾ ਲਿਆ ਗਿਆ ਕਿ ਕੌਮ ਦੀ ਪਾਰਦਰਸ਼ੀ ਢੰਗ ਨਾਲ ਸੇਵਾ ਕਰਨ ਤੇ ਬੁਨਿਆਦੀ ਸਹੂਲਤਾਂ ਦੇਣ ਲਈ ਭਾਰਤ ਵਿਚ ਇਕ ਰਜਿਸਟਰਡ ਟਰੱਸਟ ਸਥਾਪਤ ਕਰਕੇ ਚੈਰੀਟੇਬਲ ਅਤੇ ਭਾਈਚਾਰਕ ਸੇਵਾਵਾਂ ਲਈ ਵਿਦੇਸ਼ੀ ਯੋਗਦਾਨ ਇਖਤਿਆਰੀ ਕਾਨੂੰਨ (ਐੱਫ.ਸੀ.ਆਰ.ਏ.) ਹੇਠ ਸਰਟੀਫਿਕੇਟ ਪ੍ਰਾਪਤ ਕੀਤਾ ਜਾਵੇਗਾ। ਕੌਂਸਲ ਨੇ ਨਵੰਬਰ 2026 ਦੇ ਅੱਧ ਵਿਚ ਚੰਡੀਗੜ੍ਹ ਵਿਖੇ ਅਗਲੀ ਜਨਰਲ ਏ.ਜੀ.ਐੱਮ. ਬੁਲਾਉਣ ਦਾ ਵੀ ਫੈਸਲਾ ਲਿਆ।

ਕੌਂਸਲ ਦੀ ਧਾਰਮਿਕ ਮਾਮਲੇ ਕਮੇਟੀ ਦੇ ਚੇਅਰਮੈਨ ਡਾ. ਕਰਮਿੰਦਰ ਸਿੰਘ ਨੇ ਆਪਣੇ ਖੋਜੀ ਪਰਚੇ ਵਿਚ ਤਖ਼ਤਾਂ ਦੀ ਆਜ਼ਾਦੀ, ਮਾਣ-ਸਨਮਾਨ ਅਤੇ ਅਧਿਆਤਮਿਕ ਅਧਿਕਾਰਾਂ ਨੂੰ ਬਹਾਲ ਕਰਨ ਦੀ ਵਕਾਲਤ ਕੀਤੀ। ਉਨ੍ਹਾਂ ਸਿੱਖ ਧਰਮ ਵਿਚ ਇਨ੍ਹਾਂ ਧਾਰਮਿਕ ਅਸਥਾਨਾਂ ਦੀ ਪ੍ਰਮੁੱਖਤਾ ਨੂੰ ਦੁਹਰਾਇਆ ਅਤੇ ਰਾਜਨੀਤਿਕ ਦਖਲਅੰਦਾਜ਼ੀ ਤੋਂ ਮੁਕਤ ਕਰਵਾ ਕੇ ਢੁਕਵਾਂ ਆਜ਼ਾਦਾਨਾ ਰੁਤਬਾ ਮੁੜ ਪ੍ਰਾਪਤ ਕਰਨ ਲਈ ਪੰਥਕ ਏਕਤਾ ਦਾ ਸੱਦਾ ਦਿੱਤਾ। ਸਿੱਖ ਸ਼ਖ਼ਸੀਅਤਾਂ ਦੀ ਪਦਵੀ ਪ੍ਰਤੀ ਗਲਤ ਵਿਆਖਿਆਵਾਂ ਦੇ ਮੁੱਦੇ ਉੱਤੇ ਕਾਨੂੰਨੀ ਮਾਮਲੇ ਕਮੇਟੀ ਦੇ ਚੇਅਰਪਰਸਨ ਜਗੀਰ ਸਿੰਘ ਨੇ 'ਸੰਤ' ਅਤੇ 'ਬ੍ਰਹਮ ਗਿਆਨੀ' ਨਾਮਕਰਨ ਦੇ ​​ਗੁਰਬਾਣੀ-ਅਧਾਰਤ ਪ੍ਰਮਾਣਿਕ ਅਰਥਾਂ 'ਤੇ ਇਕ ਪ੍ਰਭਾਵਸ਼ਾਲੀ ਖੋਜ ਪੱਤਰ ਪੇਸ਼ ਕਰਦਿਆਂ ਇਲਾਹੀ ਅਵਸਥਾ ਅਤੇ ਆਪ-ਐਲਾਨੀਆਂ ਪਦਵੀਆਂ ਵਿਚਕਾਰ ਅੰਤਰ ਨੂੰ ਸਪੱਸ਼ਟ ਕੀਤਾ ਜਿਸ ਕਰਕੇ ਸੰਗਤ ਗੁੰਮਰਾਹ ਹੁੰਦੀ ਹੈ ਅਤੇ ਮੌਜੂਦਾ ਸਮੇਂ ਵਿੱਚ ਭਟਕਣਾ ਵੀ ਵਧਦੀ ਹੈ। 

ਮਾਨਵਤਾਵਾਦੀ ਸੰਕਟ ਵੱਲ ਧਿਆਨ ਦਿਵਾਉਂਦੇ ਹੋਏ ਜੀ.ਐਸ.ਸੀ. ਦੇ ਖਜ਼ਾਨਚੀ ਹਰਸਰਨ ਸਿੰਘ ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਤਬਾਹੀ ਦੇ ਪੈਮਾਨੇ ਦਾ ਵੇਰਵਾ ਦਿੰਦਿਆਂ ਖਾਸ ਕਰਕੇ ਫਿਰੋਜ਼ਪੁਰ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਵਿਚ ਕਿਸਾਨਾਂ ਅਤੇ ਸਰਹੱਦੀ ਵਸਨੀਕਾਂ ਦੀ ਦਸ਼ਾ ਨੂੰ ਉਜਾਗਰ ਕੀਤਾ। ਕੌਂਸਲ ਨੇ ਤਾਲਮੇਲ ਵਾਲੇ ਰਾਹਤ ਕਾਰਜਾਂ ਲਈ ਵਿਸ਼ਵਵਿਆਪੀ ਸਿੱਖ ਸੰਸਥਾਵਾਂ ਨੂੰ ਸਹਾਇਤਾ ਜੁਟਾਉਣ ਦੀ ਅਪੀਲ ਵੀ ਕੀਤੀ। ਵਿਰਾਸਤੀ ਇਮਾਰਤਾਂ ਦੇ ਰੱਖ-ਰਖਾਅ ਸਬੰਧੀ ਵਿਰਾਸਤੀ ਕਮੇਟੀ ਦੇ ਚੇਅਰਮੈਨ ਯਸਪਾਲ ਸਿੰਘ ਬੈਂਸ (ਅਮਰੀਕਾ) ਨੇ ਪਾਕਿਸਤਾਨ ਸਥਿਤ ਇਤਿਹਾਸਕ ਸਿੱਖ ਅਸਥਾਨਾਂ ਦੀ ਬਹਾਲੀ ਬਾਰੇ ਰਿਪੋਰਟ ਪੇਸ਼ ਕੀਤੀ। ਉਨ੍ਹਾਂ ਨੇ ਇਵੈਕਿਊ ਟਰੱਸਟ ਪ੍ਰਾਪਰਟੀ ਬੋਰਡ ਅਤੇ ਪਾਕਿਸਤਾਨ ਦੇ ਪੁਰਾਤੱਤਵ ਵਿਭਾਗ ਦੇ ਸਮਰਥਨ ਦਾ ਸਵਾਗਤ ਕਰਦਿਆਂ ਅਣਗੌਲੇ ਗੁਰਦੁਆਰਿਆਂ ਅਤੇ ਵਿਰਾਸਤੀ ਅਸਥਾਨਾਂ ਨੂੰ ਸੁਰੱਖਿਅਤ ਰੱਖਣ ਲਈ ਨਿਰੰਤਰ ਨਿਗਰਾਨੀ ਅਤੇ ਅੰਤਰਰਾਸ਼ਟਰੀ ਸਹਿਯੋਗ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਆਪਣੀਆਂ ਸਬੰਧਤ ਰਿਪੋਰਟਾਂ ਵਿਚ ਪ੍ਰਧਾਨ ਡਾ. ਕੰਵਲਜੀਤ ਕੌਰ, ਸਕੱਤਰ ਹਰਜੀਤ ਸਿੰਘ ਅਤੇ ਖਜ਼ਾਨਚੀ ਹਰਸਰਨ ਸਿੰਘ ਨੇ ਜੀ.ਐੱਸ.ਸੀ. ਵੱਲੋਂ ਭਵਿੱਖ ਵਿਚ ਕੀਤੇ ਜਾਣ ਵਾਲੇ ਧਾਰਮਿਕ ਸੁਧਾਰਾਂ, ਮਾਨਵਤਾਵਾਦੀ ਇਮਦਾਦ ਅਤੇ ਹੋਰ ਪਹਿਲਕਦਮੀਆਂ ਲਈ ਇਕ ਸਪੱਸ਼ਟ ਰੋਡਮੈਪ ਦਾ ਮੁਲਾਂਕਣ ਕੀਤਾ। ਮੀਟਿੰਗ ਦੀ ਸਮਾਪਤੀ ਮੌਕੇ ਉਪ ਪ੍ਰਧਾਨ ਰਾਮ ਸਿੰਘ ਬੰਬੇ ਨੇ ਸਭਨਾਂ ਦਾ ਧੰਨਵਾਦ ਕਰਦਿਆਂ ਡੈਲੀਗੇਟਾਂ ਦੇ ਸੂਝਵਾਨ ਯੋਗਦਾਨ ਦੀ ਸ਼ਲਾਘਾ ਕੀਤੀ ਅਤੇ ਸੈਸ਼ਨ ਨੂੰ ਅਧਿਆਤਮਿਕ ਤੌਰ 'ਤੇ ਗਿਆਨ ਭਰਪੂਰ ਬਣਾਉਣ ਤੋਂ ਇਲਾਵਾ ਏਕਤਾ ਤੇ ਦੂਰਦ੍ਰਿਸ਼ਟੀ ਦੇ ਉਦੇਸ਼ ਨਾਲ ਸਿੱਖ ਕੌਮ ਦੀ ਸੇਵਾ ਕਰਨ ਲਈ ਗਲੋਬਲ ਸਿੱਖ ਕੌਂਸਲ ਦੀ ਵਚਨਬੱਧਤਾ ਨੂੰ ਦੁਹਰਾਇਆ।

  • Global Sikh Council
  • Takht
  • Sikh organization
  • ਗਲੋਬਲ ਸਿੱਖ ਕੌਂਸਲ
  • ਤਖ਼ਤ
  • ਸਿੱਖ ਸੰਸਥਾ

ਪੰਜਾਬ ਦੇ ਇਸ ਜ਼ਿਲ੍ਹੇ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਨੋਟੀਫ਼ਿਕੇਸ਼ਨ ਜਾਰੀ

NEXT STORY

Stories You May Like

  • municipal council dinanagar  gurdaspur and qadian voters   list schedule released
    ਨਗਰ ਕੌਂਸਲ ਦੀਨਾਨਗਰ, ਧਾਰੀਵਾਲ, ਗੁਰਦਾਸਪੁਰ ਤੇ ਕਾਦੀਆਂ ਦੀ ਵੋਟਰ ਸੂਚੀਆਂ ਦੀ ਸਮਾਂ ਸਾਰਣੀ ਜਾਰੀ
  • government takes big decisions in union cabinet
    ਕੇਂਦਰੀ ਕੈਬਨਿਟ 'ਚ ਸਰਕਾਰ ਨੇ ਲਏ ਵੱਡੇ ਫੈਸਲੇ, ਕਿਸਾਨਾਂ ਤੇ ਉਦਯੋਗਾਂ ਲਈ ਹਜ਼ਾਰਾਂ ਕਰੋੜਾਂ ਦੇ ਪ੍ਰਾਜੈਕਟਾਂ ਨੂੰ...
  • shehbaz sharif  thanks trump
    ਹੋਰਮੁਜ਼ ਸਬੰਧੀ ਇਕ ਫੈਸਲੇ ਲਈ ਸ਼ਾਹਬਾਜ਼ ਸ਼ਰੀਫ਼ ਨੇ ਟਰੰਪ ਦਾ ਕੀਤਾ ਧੰਨਵਾਦ
  • municipal corporation launches e challan service
    ਨਗਰ ਨਿਗਮ ਵੱਲੋਂ ਈ-ਚਾਲਾਨ ਸੇਵਾ ਦੀ ਆਰੰਭਤਾ, ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਜਾਣਗੇ ਚਾਲਾਨ
  • municipal council employees raise their voice in support of demands
    ਨਗਰ ਕੌਂਸਲ ਕਰਮਚਾਰੀਆਂ ਨੇ ਮੰਗਾਂ ਦੇ ਹੱਕ ’ਚ ਆਵਾਜ਼ ਕੀਤੀ ਬੁਲੰਦ, ਅਣਮਿੱਥੇ ਸਮੇਂ ਦੀ ਹੜਤਾਲ ਸ਼ੁਰੂ
  • if you don t take care mother in law canceled your job
    ਸੱਸ ਦੀ ਸੇਵਾ ਨਾ ਕੀਤੀ ਤਾਂ ਜਾਵੇਗੀ ਨੌਕਰੀ, ਬਿਲਾਸਪੁਰ ਹਾਈਕਰੋਟ ਦਾ ਵੱਡਾ ਫੈਸਲਾ
  • sindhu takes over as bwf council member
    ਸਿੰਧੂ ਨੇ BWF ਕੌਂਸਲ ਦੇ ਮੈਂਬਰ ਵਜੋਂ ਅਹੁਦਾ ਸੰਭਾਲਿਆ
  • lucky pakho from barnala becomes the convener
    ਬਰਨਾਲਾ ਦੇ ਲੱਕੀ ਪੱਖੋ ਬਣੇ ਕਾਂਗਰਸ ਦੀ ਸਟੇਟ ਐਡਵਾਈਜ਼ਰੀ ਕੌਂਸਲ ਦੇ ਕਨਵੀਨਰ
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • immediate holiday declared in this school in jalandhar
    ਜਲੰਧਰ ਦੇ ਇਸ ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ, ਪੜ੍ਹੋ ਕਿਉਂ ਲਿਆ ਗਿਆ ਫ਼ੈਸਲਾ
  • jalandhar municipal corporation strict action against defaulting colonizers
    ਡਿਫਾਲਟਰ ਕਾਲੋਨਾਈਜ਼ਰਾਂ 'ਤੇ ਜਲੰਧਰ ਨਿਗਮ ਦਾ ਸਖ਼ਤ ਐਕਸ਼ਨ: 7 ਦਿਨਾਂ 'ਚ ਬਕਾਇਆ...
  • rain and thunderstorm warning in punjab
    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ...
  • big change signs of new politics strongholds of regional parties collapsing
    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
  • dgp s big statement on the blasts in jalandhar and amritsar
    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ...
  • dgp gaurav yadav visit jalandhar dhanpreet kaur cp major on blast
    ਜਲੰਧਰ 'ਚ ਹੋਏ ਬਲਾਸਟ ਦਾ DGP ਯਾਦਵ ਨੇ ਲਿਆ ਜਾਇਜ਼ਾ! ਪੁਲਸ ਕਮਿਸ਼ਨਰ ਨੇ ਦਿੱਤੀ...
  • power cut in punjab
    ਪੰਜਾਬ 'ਚ ਲੱਗੇਗਾ ਲੰਮਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬੱਤੀ
Trending
Ek Nazar
indian government on allowing pakistani players

ਪਾਕਿਸਤਾਨੀ ਖਿਡਾਰੀਆਂ ਨੂੰ ਭਾਰਤ 'ਚ ਖੇਡਣ ਦੀ ਮਿਲੀ ਇਜਾਜ਼ਤ! ਭਾਰਤ ਸਰਕਾਰ ਨੇ ਲਿਆ...

auto industry sets record  26 11 317 vehicles sold in april

ਆਟੋ ਇੰਡਸਟਰੀ ਨੇ ਬਣਾਇਆ ਰਿਕਾਰਡ : ਅਪ੍ਰੈਲ ’ਚ ਵੇਚੇ 26,11,317 ਵਾਹਨ

shehbaz sharif  thanks trump

ਹੋਰਮੁਜ਼ ਸਬੰਧੀ ਇਕ ਫੈਸਲੇ ਲਈ ਸ਼ਾਹਬਾਜ਼ ਸ਼ਰੀਫ਼ ਨੇ ਟਰੰਪ ਦਾ ਕੀਤਾ ਧੰਨਵਾਦ

sanctions against iran

ਈਰਾਨ 'ਤੇ ਪਾਬੰਦੀਆਂ ਦੀ ਧਮਕੀ! ਅਮਰੀਕਾ ਅਤੇ ਉਸਦੇ ਸਹਿਯੋਗੀਆਂ ਦੁਆਰਾ ਸੰਯੁਕਤ...

indian originr fined in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਕੰਪਨੀ ਡਾਇਰੈਕਟਰ ਨੂੰ 785,314 ਅਮਰੀਕੀ ਡਾਲਰ ਦਾ...

this famous actress had already predicted vijay  s victory

ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...

measles outbreak in bangldesh

ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...

interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

wife create fake instagram id husband

'ਹੋਟਲ 'ਚ ਮਿਲਦੇ ਆਂ, ਵਿਆਹ ਕਰੇਂਗੀ', ਘਰਵਾਲੀ ਨੇ ਪਤੀ ਨੂੰ ਭੇਜੀ ਫੇਕ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • american dream turned out to be expensive
      ਅਮਰੀਕਾ ਦਾ ਸੁਪਨਾ ਪਿਆ ਮਹਿੰਗਾ: ਸਾਬਕਾ ਥਾਣੇਦਾਰ ਨੇ ਟ੍ਰੈਵਲ ਏਜੰਟ ਨਾਲ ਮਿਲ ਕੇ...
    • police increase vigilance at religious places in guru nagari
      ਗੁਰੂ ਨਗਰੀ ’ਚ ਧਾਰਮਿਕ ਸਥਾਨਾਂ ’ਤੇ ਪੁਲਸ ਨੇ ਵਧਾਈ ਚੌਕਸੀ; ਜਨਤਕ ਥਾਵਾਂ ’ਤੇ...
    • big incident in tarn taran  firing at punjab poultry farm and breeding farm
      ਤਰਨਤਾਰਨ 'ਚ ਵੱਡੀ ਵਾਰਦਾਤ! ਪੰਜਾਬ ਪੋਲਟਰੀ ਫਾਰਮ ਐਡ ਬਰੀਡਿੰਗ ਫਾਰਮ 'ਤੇ...
    • husband and wife took big step
      ਅਸੀਂ ਆਪਣੀ ਜ਼ਿੰਦਗੀ ਤੋਂ ਦੁਖੀ ਹੋ ਕੇ ਇਹ ਕਦਮ ਚੱਕ ਰਹੇ ਹਾਂ, 'ਬੱਚਿਓ ਸਾਨੂੰ ਮਾਫ...
    • 4 gangsters   associates arrested after police encounter
      ਤਰਨਤਾਰਨ 'ਚ ਐਨਕਾਊਂਟਰ! ਪੁਲਸ ਮੁਕਾਬਲੇ ਮਗਰੋਂ ਗੈਂਗਸਟਰਾਂ ਦੇ 4 ਸਾਥੀ ਕਾਬੂ
    • rain and thunderstorm warning in punjab
      ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ...
    • big change signs of new politics strongholds of regional parties collapsing
      ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
    • mother jumps into bein river with 2 sons boys die
      ਪੰਜਾਬ 'ਚ ਰੂਹ ਕੰਬਾਊ ਘਟਨਾ! ਮਾਂ ਨੇ 2 ਪੁੱਤਾਂ ਸਮੇਤ ਕਾਲੀ ਵੇਈਂ 'ਚ ਮਾਰੀ...
    • dgp s big statement on the blasts in jalandhar and amritsar
      ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ...
    • innocent girl killed by dogs dies a painful death
      ਪੰਜਾਬ 'ਚ ਰੂਹ ਕੰਬਾਊ ਘਟਨਾ! ਜਵਾਕੜੀ ਨੂੰ ਕੁੱਤਿਆਂ ਨੇ ਨੋਚਿਆ, ਤੜਫ਼-ਤੜਫ਼ ਕੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +