Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 31, 2026

    6:57:50 PM

  • punjab weather raining imd

    ਪੰਜਾਬ ਦੇ ਮੌਸਮ ਦੀ 5 ਨਵੰਬਰ ਤੱਕ ਤਾਜ਼ਾ ਅਪਡੇਟ...

  • haryana chief minister nayab singh saini

    PM ਮੋਦੀ ਦੀ ਰਹਿਨੁਮਾਈ ਹੇਠ ਪੰਜਾਬ 'ਚ ਵੀ ਭਾਜਪਾ...

  • famous actress   pyaari pari   came home  welcomed a child

    ਮਸ਼ਹੂਰ ਅਦਾਕਾਰਾ ਘਰ ਆਈ 'ਪਿਆਰੀ ਪਰੀ', ਵਿਆਹ ਦੇ...

  • beas sevadar land

    ਬਿਆਸ ਵਿਖੇ ਜ਼ਮੀਨੀਂ ਵਿਵਾਦ ਨੂੰ ਲੈ ਕੇ ਚੱਲੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Mohali
  • ਗਮਾਡਾ ਵਲੋਂ 17 ਫਰਵਰੀ ਤੋਂ ਸ਼ੁਰੂ ਕੀਤੀ ਜਾਵੇਗੀ ਜਾਇਦਾਦਾਂ ਦੀ ਈ-ਨਿਲਾਮੀ

PUNJAB News Punjabi(ਪੰਜਾਬ)

ਗਮਾਡਾ ਵਲੋਂ 17 ਫਰਵਰੀ ਤੋਂ ਸ਼ੁਰੂ ਕੀਤੀ ਜਾਵੇਗੀ ਜਾਇਦਾਦਾਂ ਦੀ ਈ-ਨਿਲਾਮੀ

  • Edited By Babita,
  • Updated: 09 Feb, 2023 03:04 PM
Mohali
gmada properties e auction
  • Share
    • Facebook
    • Tumblr
    • Linkedin
    • Twitter
  • Comment

ਮੋਹਾਲੀ (ਪਰਦੀਪ) : ਸੂਬਾ ਵਾਸੀਆਂ ਨੂੰ ਪੰਜਾਬ ਦੇ ਮਾਡਲ ਸ਼ਹਿਰ ਮੋਹਾਲੀ 'ਚ ਜਾਇਦਾਦ ਖ਼ਰੀਦਣ ਦਾ ਮੌਕਾ ਪ੍ਰਦਾਨ ਕਰਨ ਲਈ ਗ੍ਰੇਟਰ ਮੋਹਾਲੀ ਏਰੀਆ ਡਿਵੈੱਲਪਮੈਂਟ ਅਥਾਰਟੀ (ਗਮਾਡਾ) ਵੱਲੋਂ ਐੱਸ. ਏ. ਐੱਸ. ਨਗਰ (ਮੋਹਾਲੀ) ਦੇ ਵੱਖ-ਵੱਖ ਪ੍ਰਾਜੈਕਟਾਂ/ਸੈਕਟਰਾਂ 'ਚ ਸਥਿਤ ਤਕਰੀਬਨ 77 ਜਾਇਦਾਦਾਂ ਦੀ ਈ-ਨਿਲਾਮੀ ਕੀਤੀ ਜਾਵੇਗੀ। ਇਸ ਬਾਰੇ ਵਿਸਥਾਰ 'ਚ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਇਹ ਈ-ਨਿਲਾਮੀ 17 ਫਰਵਰੀ ਨੂੰ ਸਵੇਰੇ 9 ਵਜੇ ਸ਼ੁਰੂ ਹੋਵੇਗੀ ਅਤੇ 6 ਮਾਰਚ ਨੂੰ ਦੁਪਹਿਰ 1 ਵਜੇ ਖ਼ਤਮ ਹੋਵੇਗੀ।

ਉਨ੍ਹਾਂ ਦੱਸਿਆ ਕਿ ਇਸ ਈ-ਨਿਲਾਮੀ 'ਚ ਉਪਲਬਧ ਜਾਇਦਾਦਾਂ ਦੀ ਕੁੱਲ ਰਾਖਵੀਂ ਕੀਮਤ ਤਕਰੀਬਨ 2100 ਕਰੋੜ ਰੁਪਏ ਬਣਦੀ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਗਮਾਡਾ ਵੱਲੋਂ ਇਸ ਬੋਲੀ ਪ੍ਰਕਿਰਿਆ ਨੂੰ ਸੁਚਾਰੂ ਤੇ ਸੁਖਾਲਾ ਬਣਾਉਣ ਤੋਂ ਇਲਾਵਾ ਬੋਲੀਕਾਰਾਂ ਦੀ ਮਦਦ ਵਾਸਤੇ ਈਮੇਲ ਜਾਰੀ ਕੀਤੀ ਗਈ ਹੈ ਤਾਂ ਜੋ ਕੋਈ ਵੀ ਵਿਅਕਤੀ ਈ-ਨਿਲਾਮੀ ਸਬੰਧੀ ਜਾਂ ਬੋਲੀ ਲਗਾਉਣ 'ਚ ਸਮੱਸਿਆ ਆਉਣ 'ਤੇ ਇਸ ਈਮੇਲ ਰਾਹੀਂ ਸਹਾਇਤਾ ਪ੍ਰਾਪਤ ਕਰ ਸਕੇ।

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਦੱਸਿਆ ਕਿ ਗਮਾਡਾ ਵੱਲੋਂ ਇਸ ਈ-ਨਿਲਾਮੀ 'ਚ ਵੱਖ-ਵੱਖ ਤਰ੍ਹਾਂ ਦੀਆਂ ਜਾਇਦਾਦਾਂ ਪੇਸ਼ ਕੀਤੀਆਂ ਗਈਆਂ ਹਨ, ਜਿਨ੍ਹਾਂ 'ਚ 6 ਗਰੁੱਪ ਹਾਊਸਿੰਗ ਸਾਈਟਾਂ, ਇਕ ਸਕੂਲ ਸਾਈਟ, ਇਕ ਹੋਟਲ ਸਾਈਟ, ਇਕ ਨਰਸਿੰਗ ਹੋਮ ਸਾਈਟ, 9 ਆਈ. ਟੀ. ਉਦਯੋਗਿਕ ਪਲਾਟ, ਦੋ ਵਪਾਰਕ ਚੰਕ ਸਾਈਟਾਂ ਅਤੇ ਲਗਭਗ 57 ਐੱਸ. ਸੀ. ਓਜ਼. ਅਤੇ ਬੂਥ ਸ਼ਾਮਲ ਹਨ। ਇਹ ਜਾਇਦਾਦਾਂ ਏਅਰੋਸਿਟੀ, ਸੈਕਟਰ 83-ਅਲਫ਼ਾ, ਸੈਕਟਰ 66-ਬੀਟਾ, ਆਈ. ਟੀ. ਸਿਟੀ ਸੈਕਟਰ 101-ਅਲਫ਼ਾ ਅਤੇ ਐੱਸ. ਏ. ਐੱਸ. ਨਗਰ ਦੀਆਂ ਹੋਰ ਪ੍ਰਮੁੱਖ ਥਾਵਾਂ ’ਤੇ ਸਥਿਤ ਹਨ।
 

  • Mohali
  • Gmada
  • Properties
  • E Auction
  • ਮੋਹਾਲੀ
  • ਗਮਾਡਾ
  • ਜਾਇਦਾਦ
  • ਈ ਨਿਲਾਮੀ

ਭਲਕੇ ਜਲੰਧਰ ਵਿਖੇ ਵਿਆਹ ਦੇ ਬੰਧਨ 'ਚ ਬੱਝਣਗੇ ਅੰਮ੍ਰਿਤਪਾਲ ਸਿੰਘ

NEXT STORY

Stories You May Like

  • plots allotted in gmada at old rates
    ਗਮਾਡਾ 'ਚ ਪੁਰਾਣੇ ਰੇਟ 'ਤੇ ਅਲਾਟ ਕੀਤੇ ਗਏ ਪਲਾਟ! ਈ. ਡੀ. ਦੀ ਜਾਂਚ 'ਚ ਉੱਠੇ ਸਵਾਲ
  • agniveer recruitment rally will be held in amritsar from december 7 to 17
    ਅੰਮ੍ਰਿਤਸਰ ’ਚ 7 ਤੋਂ 17 ਦਸੰਬਰ ਤੱਕ ਹੋਵੇਗੀ 11 ਰੋਜ਼ਾ ਅਗਨੀਵੀਰ ਭਰਤੀ ਰੈਲੀ, 3 ਜ਼ਿਲ੍ਹਿਆਂ ਦੇ ਨੌਜਵਾਨ ਲੈਣਗੇ ਹਿੱਸਾ
  • theni jail  escape  17 prisoners  arrested
    ਥੇਨੀ ਜੇਲ੍ਹ ਤੋਂ ਫ਼ਰਾਰ ਸਾਰੇ 17 ਵਿਚਾਰ ਅਧੀਨ ਕੈਦੀ ਗ੍ਰਿਫ਼ਤਾਰ, ਉੱਚ-ਸੁਰੱਖਿਆ ਜੇਲ੍ਹਾਂ 'ਚ ਹੋਣਗੇ ਸ਼ਿਫਟ
  • punjab government withdrawn the additional charge of gmada from popli
    ਪੰਜਾਬ ਸਰਕਾਰ ਨੇ ਰਾਕੇਸ਼ ਪੋਪਲੀ ਤੋਂ ਗਮਾਡਾ ਦਾ ਵਾਧੂ ਚਾਰਜ ਲਿਆ ਵਾਪਸ
  • stalls will be set up at 17 places for firecrackers on diwali
    ਦੀਵਾਲੀ 'ਤੇ ਪਟਾਕਿਆਂ ਲਈ 17 ਥਾਵਾਂ 'ਤੇ ਲੱਗਣਗੀਆਂ ਸਟਾਲਾਂ, ਮੋਹਾਲੀ ਪ੍ਰਸ਼ਾਸਨ ਨੇ ਜਾਰੀ ਕੀਤੀ ਲਿਸਟ
  • 10 lakh  farmers  haryana government
    10 ਲੱਖ ਕਿਸਾਨਾਂ ਲਈ ਰਾਹਤ ਭਰੀ ਖ਼ਬਰ; ਹਰਿਆਣਾ ਸਰਕਾਰ ਸ਼ੁਰੂ ਕਰੇਗੀ ਈ-ਭੂਮੀ ਪੋਰਟਲ
  • wpl auction  sophie molineux sold as the most expensive player
    WPL ਨਿਲਾਮੀ: ਸੋਫੀ ਮੋਲਿਨਿਊ ਵਿਕੀ ਸਭ ਤੋਂ ਮਹਿੰਗੀ ਖਿਡਾਰਨ ਵਜੋਂ; ਜਾਣੋ ਕਿਹੜੀ ਟੀਮ 'ਚ ਸ਼ਾਮਲ ਹੋਈਆਂ ਪ੍ਰਮੁੱਖ...
  • no fireworks will be set off during the dussehra
    ਦੁਸਹਿਰੇ ਮੇਲੇ ਦੌਰਾਨ ਖ਼ਰਾਬ ਹਵਾ ਤੋਂ ਬਚਾਅ ਲਈ ਨਹੀਂ ਕੀਤੀ ਜਾਵੇਗੀ ਆਤਿਸ਼ਬਾਜ਼ੀ
  • punjab weather raining imd
    ਪੰਜਾਬ ਦੇ ਮੌਸਮ ਦੀ 5 ਨਵੰਬਰ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੋ-ਜਿਹਾ ਰਹੇਗਾ...
  • sunil jakhar raises questions regarding the agrarian crisis
    ਕਿਸਾਨੀ ਸੰਕਟ, ਨਸ਼ਿਆਂ ਅਤੇ ਬੈਂਕਾਂ ਦੀ ਬਦਹਾਲੀ 'ਤੇ ਸੁਨੀਲ ਜਾਖੜ ਨੇ ਚੁੱਕੇ ਸਵਾਲ
  • allegation of objectionable post against sant niranjan das
    ਸੰਤ ਨਿਰੰਜਨ ਦਾਸ ਖ਼ਿਲਾਫ਼ ਇਤਰਾਜ਼ਯੋਗ ਪੋਸਟ ਦਾ ਦੋਸ਼, ਜਲੰਧਰ 'ਚ ਥਾਣੇ ਬਾਹਰ...
  • lpu phagwara violence rumor closure report high court
    LPU ਮਾਮਲੇ 'ਚ ਨਵੀਂ ਅਪਡੇਟ! ਪੁਲਸ ਜਾਂਚ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ
  • boy caught with a packet of drugs in jalandhar
    ਜਲੰਧਰ 'ਚ ਨਸ਼ੇ ਦੀ ਪੁੜੀ ਸਣੇ ਰੰਗੇ ਹੱਥੀ ਨੌਜਵਾਨ ਫੜਿਆ! ਪੁਲਸ ਦੀ ਕਾਰਗੁਜ਼ਾਰੀ...
  • fire in godown of newly built tent house in shahkot
    ਸ਼ਾਹਕੋਟ 'ਚ ਨਵੇਂ ਬਣੇ ਟੈਂਟ ਹਾਊਸ ਦੇ ਗੋਦਾਮ 'ਚ ਮਚੇ ਅੱਗ ਦੇ ਭਾਂਬੜ! ਕਰੀਬ 20...
  • jalandhar cp satinder singh orders increased security in sensitive areas
    ਜਲੰਧਰ ਪੁਲਸ ਸਖ਼ਤ! CP ਸਤਿੰਦਰ ਸਿੰਘ ਨੇ ਸੰਵੇਦਨਸ਼ੀਲ ਇਲਾਕਿਆਂ 'ਚ ਸੁਰੱਖਿਆ ਵਧਾਉਣ...
  • court sends travel agent tarun khosla to jail in money laundering case
    ਮਨੀ ਲਾਂਡਰਿੰਗ ਦੇ ਮਾਮਲੇ ’ਚ ਟ੍ਰੈਵਲ ਏਜੰਟ ਤਰੁਣ ਖੋਸਲਾ ਨੂੰ ਅਦਾਲਤ ਨੇ ਭੇਜਿਆ...
Trending
Ek Nazar
veteran director who gave bollywood many superhit films passes away

ਬਾਲੀਵੁੱਡ ਨੂੰ ਕਈ ਸੁਪਰਹਿੱਟ ਫਿਲਮਾਂ ਦੇਣ ਵਾਲੇ ਦਿੱਗਜ ਨਿਰਦੇਸ਼ਕ ਦਾ ਦਿਹਾਂਤ,...

salman khan blasts scout on bigg boss  weekend ka vaar

"ਤੁਹਾਡੇ ਤੋਂ ਘਟੀਆ ਆਦਮੀ ਕੋਈ ਨਹੀਂ": ਲਵ ਗਿੱਲ ਮਾਮਲੇ 'ਚ ਸਲਮਾਨ ਖਾਨ ਨੇ ਸਕਾਊਟ...

ind vs pak cricket

IND vs PAK: ਪਾਕਿਸਤਾਨ ਹੱਥੋਂ ਹਾਰੀ TEAM INDIA! ਕਪਤਾਨ ਪੰਡਯਾ ਨੂੰ ਇੱਕੋ ਓਵਰ...

arshdeep singh sets a world record in a losing match

ਹਾਰੇ ਮੈਚ 'ਚ ਅਰਸ਼ਦੀਪ ਸਿੰਘ ਨੇ ਬਣਾ 'ਤਾ World Record ! ਅਜਿਹਾ ਕਰਨ ਵਾਲੇ...

namesake candidate

ਮਥੁਰਾ ਦੀ ਹੇਮਾ ਮਾਲਿਨੀ ਵਾਂਗ ਅਲਾਸਕਾ 'ਚ ਵੀ ਉੱਤਰੇ ਇੱਕੋ ਨਾਂ ਦੇ ਉਮੀਦਵਾਰ ;...

veteran actress passes away

400 ਤੋਂ ਵਧੇਰੇ ਫਿਲਮਾਂ 'ਚ ਨਜ਼ਰ ਆ ਚੁੱਕੀ ਦਿੱਗਜ ਅਦਾਕਾਰਾ ਦਾ ਦਿਹਾਂਤ,...

punjabi woman in america

ਅਮਰੀਕਾ 'ਚ ਲਾਪਤਾ ਪੰਜਾਬਣ ਦੀ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਬੁਰਾ ਹਾਲ

vladimir putin statement

ਯੂਰਪ ਨਾਲ ਜੰਗ ਨਹੀਂ ਚਾਹੁੰਦਾ ਰੂਸ : ਪੁਤਿਨ

air pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਔਸਤ ਉਮਰ 'ਚ 4 ਸਾਲ ਦੀ ਗਿਰਾਵਟ

us blacklists chinese companies

ਅਮਰੀਕਾ ਦਾ ਚੀਨ ਨੂੰ ਵੱਡਾ ਝਟਕਾ, ਤਿੰਨ ਵੱਡੀਆਂ ਕੰਪਨੀਆਂ ਕੀਤੀਆਂ 'ਬਲੈਕਲਿਸਟ'

parineeti chopra celebrates karwa chauth with raghav chadha at 35 000 feet

35,000 ਫੁੱਟ 'ਤੇ ਚੰਨ ਦਾ ਦੀਦਾਰ ! ਪਰੀਨੀਤੀ ਚੋਪੜਾ ਤੇ ਰਾਘਵ ਚੱਢਾ ਨੇ ਇੰਝ...

statue of mahatma gandhi installed

ਅਮਰੀਕਾ ਦੇ ਉੱਤਰੀ ਡਕੋਟਾ 'ਚ ਮਹਾਤਮਾ ਗਾਂਧੀ ਦਾ ਪਹਿਲਾ ਆਦਮਕਦ 'ਬੁੱਤ' ਸਥਾਪਤ...

punjabi actor  s father passes away

ਪੰਜਾਬੀ ਅਦਾਕਾਰ ਦਕਸ਼ ਅਜੀਤ ਸਿੰਘ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

aamir khan celebrates his 1st karwa chauth with 3rd wife gauri spratt

ਆਮਿਰ ਖਾਨ ਨੇ ਤੀਜੀ ਪਤਨੀ ਗੌਰੀ ਨਾਲ ਮਨਾਇਆ ਪਹਿਲਾ ਕਰਵਾ ਚੌਥ, ਦੋਹਾਂ ਨੇ ਇਸੇ ਸਾਲ...

helicopters collided

ਓਰੇਗਨ 'ਚ ਹਵਾ 'ਚ ਟਕਰਾਏ ਦੋ ਹੈਲੀਕਾਪਟਰ , ਮੁੱਖ ਹਾਈਵੇਅ ਬੰਦ

transgender actress shubhi sharma  s revelations cause a stir

'ਨਹੀਂ ਕਰਾਂਗੀ ਵਨ ਨਾਈਟ ਸਟੈਂਡ...'; ਟ੍ਰਾਂਸਜੈਂਡਰ ਅਦਾਕਾਰਾ ਸ਼ੁਭੀ ਸ਼ਰਮਾ ਦੇ...

uproar in parliament

ਅਰਮੀਨੀਆ ਦੀ ਸੰਸਦ 'ਚ ਭਾਰੀ ਹੰਗਾਮਾ, ਹੱਥੋਪਾਈ ਹੋ ਗਏ ਸੰਸਦ ਮੈਂਬਰ;  ਵੀਡੀਓ...

bus plunges into drain

ਪਾਕਿਸਤਾਨ:  ਨਾਲੇ 'ਚ ਡਿੱਗੀ ਬੱਸ ; 5 ਦੀ ਮੌਤ, 27 ਜ਼ਖ਼ਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • parvinder jhota case update
      ਪਰਵਿੰਦਰ ਸਿੰਘ ਝੋਟਾ ਮਾਮਲੇ 'ਚ ਵੱਡੀ ਅਪਡੇਟ! ਵਿਜੀਲੈਂਸ ਦੀ ਚਿੱਠੀ ਆਈ ਸਾਹਮਣੇ
    • protest for justice for parwinder jhota continues for the 19th day
      ਪਰਵਿੰਦਰ ਝੋਟੇ ਦੇ ਇਨਸਾਫ਼ ਲਈ ਧਰਨਾ 19ਵੇਂ ਦਿਨ ਵੀ ਜਾਰੀ, ਬੀਮਾਰ ਹੋਣ ਦੇ ਬਾਵਜੂਦ...
    • boy dies under suspicious circumstances
      ਦੋਸਤ ਨਾਲ ਘਰੋਂ ਗਏ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਨਹਿਰ ਕੰਢੇ ਮਿਲੀ ਲਾਸ਼
    • assembly elections  candidates  ticket
      ਟਿਕਟ ਦਿਆਲਪੁਰਾ ਦੇ ਹਿੱਸੇ ਹੁਣ ਖੀਰਨੀਆਂ ਦੀ ਸਿਆਸੀ ਰਣਨੀਤੀ ’ਤੇ ਸਭ ਦੀਆਂ ਨਜ਼ਰਾਂ!
    • deadbody found in mahal kalan
      ਦਾਣਾ ਮੰਡੀ ਨੇੜਿਓਂ ਭੇਤਭਰੀ ਹਾਲਤ 'ਚ ਮਿਲੀ ਕਈ ਦਿਨ ਪੁਰਾਣੀ ਲਾਸ਼
    • allegation of objectionable post against sant niranjan das
      ਸੰਤ ਨਿਰੰਜਨ ਦਾਸ ਖ਼ਿਲਾਫ਼ ਇਤਰਾਜ਼ਯੋਗ ਪੋਸਟ ਦਾ ਦੋਸ਼, ਜਲੰਧਰ 'ਚ ਥਾਣੇ ਬਾਹਰ...
    • lpu phagwara violence rumor closure report high court
      LPU ਮਾਮਲੇ 'ਚ ਨਵੀਂ ਅਪਡੇਟ! ਪੁਲਸ ਜਾਂਚ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ
    • man dies after falling while traveling on a motorcycle
      ਪੰਜਾਬ: ਪਤਨੀ ਨੂੰ ਮਿਲਣ ਜਾਣਾ ਸੀ ਵਿਦੇਸ਼! ਮੈਡੀਕਲ ਕਰਵਾਉਣ ਜਾਂਦੇ ਸਮੇਂ ਪਤੀ ਨਾਲ...
    • assembly elections  congress  rahul gandhi
      2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਚੋਣ ਬਿਗੁਲ ਵਜਾਉਣਗੇ ਰਾਹੁਲ ਗਾਂਧੀ
    • punjabi boys in saudi
      ਟਲ ਗਈ ਪੰਜਾਬੀ ਮੁੰਡਿਆਂ ਦੀ ਫਾਂਸੀ ! ਸਾਊਦੀ ਅਰਬ ਦੀ ਅਦਾਲਤ ਨੇ ਸਜ਼ਾ 'ਤੇ ਲਾਈ ਰੋਕ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +