ਇੰਟਰਨੈਸ਼ਨਲ ਡੈਸਕ- ਕੈਨੇਡਾ ਜਾਣ ਦੇ ਚਾਹਵਾਨਾਂ ਲਈ ਚੰਗੀ ਖ਼ਬਰ ਹੈ। ਕੈਨੇਡਾ ਨੇ ਪ੍ਰਵਾਸੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ ਹਨ। ਕੈਨੇਡਾ ਵਿਚ ਇਸ ਸਮੇਂ ਨਰਸਾਂ ਤੇ ਨੈਨੀਜ਼ ਲਈ ਬਹੁਤ ਸਾਰੀਆਂ ਨੌਕਰੀਆਂ ਖੁੱਲ੍ਹੀਆਂ ਹਨ। ਭਾਰਤ ਦੇ ਵੱਖ-ਵੱਖ ਖੇਤਰਾਂ ਤੋਂ ਬਹੁਤ ਸਾਰੀਆਂ ਕੁੜੀਆਂ ਨਰਸਾਂ ਅਤੇ ਨੈਨੀ ਦਾ ਕੰਮ ਕਰਨ ਲਈ ਇੱਥੇ ਆਈਆਂ ਹਨ ਅਤੇ ਉਹ ਚੰਗੀ ਕਮਾਈ ਕਰ ਰਹੀਆਂ ਹਨ। ਤੁਹਾਡੇ ਕੋਲ ਨਰਸਾਂ ਅਤੇ ਨੈਨੀ ਦੇ ਰੂਪ ਵਿਚ ਕੈਨੇਡਾ ਆਉਣ ਦਾ ਮੌਕਾ ਹੈ ਅਤੇ ਤੁਸੀਂ ਕੈਨੇਡਾ ਦੀ ਪੀ.ਆਰ ਵੀ ਲੈ ਸਕਦੇ ਹੋ। ਚੰਗੀ ਗੱਲ ਇਹ ਹੈ ਕਿ ਬਿਨਾਂ IELTS ਕੀਤੇ ਵੀ ਵੀਜ਼ਾ ਲਈ ਅਪਲਾਈ ਕੀਤਾ ਜਾ ਸਕਦਾ ਹੈ। IELTS ਕਰਨ ਵਾਲੇ ਬਿਨੈਕਾਰ ਦੇ 5.5 ਬੈਂਡ ਹੋਣੇ ਲਾਜ਼ਮੀ ਹਨ।
ਸਟੱਡੀ ਵਿਚ ਗੈਪ ਵਾਲੇ ਵੀ ਅਪਲਾਈ ਕਰ ਸਕਦੇ ਹਨ। ਸਪਾਊਸ ਵੀਜ਼ਾ ਵੀ ਆਸਾਨੀ ਨਾਲ ਮਿਲੇਗਾ। ਚੰਗੀ ਗੱਲ ਇਹ ਹੈ ਕਿ ਮੁੱਖ ਬਿਨੈਕਾਰ ਨੂੰ 2 ਸਾਲ ਦਾ ਵਰਕ ਪਰਮਿਟ ਮਿਲੇਗਾ ਜਦੋਂ ਕਿ ਜੀਵਨ ਸਾਥੀ ਨੂੰ ਫੁੱਲ ਟਾਈਮ ਓਪਨ ਵਰਕ ਪਰਮਿਟ ਮਿਲੇਗਾ। ਮੁੱਖ ਬਿਨੈਕਾਰ ਪਰਿਵਾਰ ਦੇ ਸਾਰੇ ਮੈਂਬਰਾਂ ਨਾਲ ਕੈਨੇਡਾ ਦੀ ਯਾਤਰਾ ਕਰ ਸਕਦਾ ਹੈ ਕਿਉਂਕਿ ਇਹ ਸਹੂਲਤ ਪਰਿਵਾਰਕ ਸੈਟਲਮੈਂਟ ਪ੍ਰੋਗਰਾਮ ਅਧੀਨ ਹੈ। ਕੈਨੇਡਾ ਜਾਣ ਲਈ ਕਿਸੇ ਤਰ੍ਹਾਂ ਦੇ ਫੰਡ ਦੀ ਲੋੜ ਨਹੀਂ ਹੋਵੇਗੀ। ਰੀਫਿਊਜ਼ਲ ਵਾਲੇ ਵੀ ਅਪਲਾਈ ਕਰ ਸਕਦੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਤੁਸੀਂ 95922-26969 ’ਤੇ ਸੰਪਰਕ ਕਰ ਸਕਦੇ ਹੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੰਗਰੂਰ ਮਗਰੋਂ ਹੁਣ ਨਕੋਦਰ ਦੇ ਸਕੂਲ 'ਚ ਬੱਚੇ ਪਏ ਬੀਮਾਰ, ਤੁਰੰਤ ਲਿਜਾਇਆ ਗਿਆ ਹਸਪਤਾਲ
NEXT STORY