Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 26, 2026

    3:37:10 PM

  • shahi imam statement

    ਪੰਜਾਬ 'ਚ ਨਸ਼ਿਆਂ ਨੂੰ ਲੈ ਕੇ ਸ਼ਾਹੀ ਇਮਾਮ ਨੇ...

  • imran khan s sisters

    ਇਮਰਾਨ ਖਾਨ ਦੀਆਂ ਭੈਣਾਂ 'ਤੇ ਪੰਜਾਬ ਸਰਕਾਰ ਹੋਈ...

  • 2 parties  fight  one family  3 members  police

    ਲਖਨਊ 'ਚ ਵੱਡੀ ਵਾਰਦਾਤ: 2 ਧਿਰਾਂ ਵਿਚਾਲੇ ਹੋਈ...

  • parvinder jhota case

    ਪਰਵਿੰਦਰ ਝੋਟਾ ਕਤਲ ਕਾਂਡ ਮਾਮਲਾ: ਮਾਨਸਾ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਕਟਾਣਾ ਸਾਹਿਬ/ਦੋਰਾਹਾ
  • ਭਾਈ ਲੌਂਗੋਵਾਲ ਦੀ ਅਗਵਾਈ 'ਚ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਪਲੇਠੀ ਬੈਠਕ, ਲਏ ਗਏ ਅਹਿਮ ਫ਼ੈਸਲੇ

PUNJAB News Punjabi(ਪੰਜਾਬਂ)

ਭਾਈ ਲੌਂਗੋਵਾਲ ਦੀ ਅਗਵਾਈ 'ਚ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਪਲੇਠੀ ਬੈਠਕ, ਲਏ ਗਏ ਅਹਿਮ ਫ਼ੈਸਲੇ

  • Updated: 12 Dec, 2017 05:33 PM
ਕਟਾਣਾ ਸਾਹਿਬ/ਦੋਰਾਹਾ
gobind singh longowal  shiromani gurdwara parbandhak committee
  • Share
    • Facebook
    • Tumblr
    • Linkedin
    • Twitter
  • Comment

ਕਟਾਣਾ ਸਾਹਿਬ/ਦੋਰਾਹਾ (ਵਿਨਾਇਕ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਬੈਠਕ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਗੁਰਦੁਆਰਾ ਸ੍ਰੀ ਦੇਗਸਰ ਸਾਹਿਬ, ਕਟਾਣਾ ਸਾਹਿਬ (ਲੁਧਿਆਣਾ) ਵਿਖੇ ਹੋਈ। ਇਸ ਮੀਟਿੰਗ ਵਿਚ ਸ਼੍ਰੋਮਣੀ ਕਮੇਟੀ ਨਾਲ ਸਬੰਧਤ ਵਿਦਿਅਕ ਅਦਾਰਿਆਂ ਅੰਦਰ ਧਰਮ ਪ੍ਰਚਾਰ ਦੇ ਪ੍ਰੋਗਰਾਮ, ਕਥਾ-ਕੀਰਤਨ, ਸਿੱਖ ਇਤਿਹਾਸ ਨਾਲ ਸਬੰਧਤ ਪ੍ਰਸ਼ਨੋਤਰੀ ਅਤੇ ਗੁਰਬਾਣੀ ਕੰਠ ਆਦਿ ਮੁਕਾਬਲੇ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੀਆਂ ਸਰਗਰਮੀਆਂ ਅਤੇ ਧਰਮ ਪ੍ਰਚਾਰ ਦੇ ਨਾਲ-ਨਾਲ ਵਿਦਿਅਕ ਅਤੇ ਸਿੱਖ ਸੱਭਿਆਚਾਰ ਨੂੰ ਦਰਸਾਉਂਦੇ ਕਾਰਜਾਂ ਨੂੰ ਸੋਸ਼ਲ ਮੀਡੀਆ ਰਾਹੀਂ ਸੰਗਤਾਂ ਤੱਕ ਪਹੁੰਚਾਉਣ ਲਈ ਇਕ ਵੱਖਰਾ ਵਿੰਗ ਸਥਾਪਤ ਕਰਨ ਅਤੇ ਇਸ ਕਾਰਜ ਲਈ ਤਕਨੀਕੀ ਮਾਹਿਰਾਂ ਦੀਆਂ ਸੇਵਾਵਾਂ ਲੈਣ ਨੂੰ ਵੀ ਪ੍ਰਵਾਨਗੀ ਦਿੱਤੀ ਗਈ। ਅੰਤ੍ਰਿੰਗ ਕਮੇਟੀ ਨੇ ਸਿੱਖ ਨੌਜਵਾਨਾਂ ਆਈ.ਏ.ਐਸ. ਅਤੇ ਆਈ.ਪੀ.ਐਸ. ਦੀ ਉੱਚ ਪੱਧਰੀ ਕੋਚਿੰਗ ਦੇਣ ਲਈ ਅਕੈਡਮੀ ਖੋਲ੍ਹਣ ਦਾ ਫ਼ੈਸਲਾ ਵੀ ਕੀਤਾ।
29 ਨਵੰਬਰ 2017 ਨੂੰ ਨਵੀਂ ਚੁਣੀ ਗਈ ਅੰਤ੍ਰਿੰਗ ਕਮੇਟੀ ਦੀ ਅੱਜ ਹੋਈ ਪਲੇਠੀ ਇਕੱਤਰਤਾ ਤੋਂ ਬਾਅਦ ਫ਼ੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਕ ਜ਼ੋਰਦਾਰ ਧਰਮ ਪ੍ਰਚਾਰ ਲਹਿਰ ਚਲਾਈ ਜਾਵੇਗੀ ਅਤੇ ਇਸ ਦਾ ਖੇਤਰ ਆਮ ਸੰਗਤਾਂ ਦੇ ਨਾਲ-ਨਾਲ ਵਿਦਿਅਕ ਅਦਾਰਿਆਂ ਤੱਕ ਹੋਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਨਵੰਬਰ 2018 ਤੱਕ ਸ਼੍ਰੋਮਣੀ ਕਮੇਟੀ 1 ਲੱਖ ਪ੍ਰਾਣੀਆਂ ਨੂੰ ਅੰਮ੍ਰਿਤਧਾਰੀ ਬਣਾਉਣ ਲਈ ਪ੍ਰੇਰਿਤ ਕਰੇਗੀ ਅਤੇ ਇਸ ਲਹਿਰ ਤਹਿਤ ਹਰ ਹਫ਼ਤੇ ਇਕ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਖ਼ਾਲਸਾਈ ਪ੍ਰੰਪਰਾਵਾਂ ਅਤੇ ਰਵਾਇਤਾਂ ਅਨੁਸਾਰ ਕੌਮਾਂਤਰੀ ਪੱਧਰ 'ਤੇ ਮਨਾਉਣ ਲਈ ਵਿਚਾਰ-ਵਿਟਾਂਦਰੇ ਉਪਰੰਤ ਕੇਂਦਰੀ ਅਤੇ ਰਾਜ ਪੱਧਰੀ ਕਮੇਟੀਆਂ ਗਠਿਤ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ ਅਤੇ ਇਹ ਕਮੇਟੀਆਂ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ), ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ (ਕਪੂਰਥਲਾ) ਅਤੇ ਗੁ: ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ (ਗੁਰਦਾਸਪੁਰ) ਵਿਖੇ ਆਯੋਜਿਤ ਕੀਤੇ ਜਾਣ ਵਾਲੇ ਸਮਾਗਮਾਂ ਦੀ ਰੂਪ ਰੇਖਾ ਤਿਆਰ ਕਰਨਗੀਆਂ। ਉਨ੍ਹਾਂ ਦੱਸਿਆ ਕਿ ਦਸਮ ਪਾਤਸ਼ਾਹ ਜੀ ਦੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 22 ਦਸੰਬਰ ਨੂੰ ਗੁਰਬਾਣੀ ਦਿਵਸ ਵਜੋਂ ਮਨਾਉਣ ਦਾ ਫ਼ੈਸਲਾ ਵੀ ਕੀਤਾ ਗਿਆ ਹੈ ਅਤੇ ਇਹ ਹਰ ਸਾਲ ਮਨਾਇਆ ਜਾਵੇਗਾ।
ਇਕ ਹੋਰ ਅਹਿਮ ਫ਼ੈਸਲੇ ਬਾਰੇ ਜਾਣਕਾਰੀ ਦਿੰਦਿਆਂ ਭਾਈ ਲੌਂਗੋਵਾਲ ਨੇ ਕਿਹਾ ਕਿ ਸਿੱਖ ਕੌਮ ਮਹਾਨ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਧਰਮ ਪ੍ਰਚਾਰ ਕੇਂਦਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਬ-ਆਫ਼ਿਸ ਖੋਲ੍ਹੇ ਜਾਣਗੇ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਹ ਵੀ ਦੱਸਿਆ ਕਿ ਸ਼੍ਰੋਮਣੀ ਕਮੇਟੀ ਅਤੇ ਇਸ ਨਾਲ ਸਬੰਧਤ ਗੁਰਦੁਆਰਾ ਸਾਹਿਬਾਨ, ਟਰੱਸਟਾਂ ਅਤੇ ਵਿਦਿਅਕ ਅਦਾਰਿਆਂ ਵਿਚ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਰਹਿਤ ਮਰਿਯਾਦਾ ਦੀ ਉਲੰਘਣਾ ਕਰਨ, ਨਸ਼ਿਆਂ ਦੀ ਵਰਤੋਂ ਅਤੇ ਆਚਰਣਹੀਣਤਾ ਵਰਗੇ ਇਲਜ਼ਾਮ ਸਾਹਮਣੇ ਆਉਣ 'ਤੇ ਸੇਵਾ ਤੋਂ ਮੁਅੱਤਲ ਕਰਨ ਦੀ ਬਜਾਏ ਸਿੱਧਾ ਫਾਰਗ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ ਅਤੇ ਅਜਿਹੇ ਕਿਸੇ ਵੀ ਦੋਸ਼ੀ ਮੁਲਾਜ਼ਮ ਨੂੰ ਦੁਬਾਰਾ ਸਰਵਿਸ ਵਿਚ ਨਹੀਂ ਲਿਆ ਜਾਵੇਗਾ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਅੰਦਰ ਅਨੁਸ਼ਾਸਨ ਬਣਾਈ ਰੱਖਣ ਲਈ ਬਾਇਓਮੈਟ੍ਰਿਕ ਹਾਜ਼ਰੀ ਤਕਨੀਕ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਗਿਆ। ਭਾਈ ਲੌਂਗੋਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਅਤੇ ਇਸ ਨਾਲ ਸਬੰਧਤ ਅਦਾਰਿਆਂ ਵਿਚ ਪਿਛਲੇ ਸਮੇਂ ਦੌਰਾਨ ਵਿਵਾਦਾਂ ਵਿਚ ਆਈਆਂ ਨਵੀਆਂ ਨਿਯੁਕਤੀਆਂ ਅਤੇ ਤਰੱਕੀਆਂ ਸਬੰਧੀ ਪੜਤਾਲ ਕਰਵਾਈ ਜਾਵੇਗੀ।

  • ਗੋਬਿੰਦ ਸਿੰਘ ਲੌਂਗੋਵਾਲ
  • ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
  • Gobind Singh Longowal
  • Shiromani Gurdwara Parbandhak Committee

ਨਸ਼ੀਲੀਆਂ ਗੋਲੀਆਂ ਸਮੇਤ 1 ਗ੍ਰਿਫਤਾਰ

NEXT STORY

Stories You May Like

  • shiromani committee hands over cheques to parvinder jhota s injured associates
    ਪਰਵਿੰਦਰ ਝੋਟਾ ਦੇ ਜ਼ਖਮੀ ਸਾਥੀਆਂ ਨੂੰ ਸ਼੍ਰੋਮਣੀ ਕਮੇਟੀ ਨੇ ਸੌਂਪੇ 5-5 ਲੱਖ ਰੁਪਏ ਦੇ ਚੈੱਕ (ਵੀਡੀਓ)
  • sgpc honors 11 successful sikh upsc candidates  advocate dhami
    UPSE ’ਚ ਸਫ਼ਲ 11 ਸਿੱਖ ਵਿਦਿਆਰਥੀਆਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਇੱਕ-ਇੱਕ ਲੱਖ ਰੁਪਏ ਨਾਲ ਸਨਮਾਨ:ਐਡਵੋਕੇਟ ਧਾਮੀ
  • committee constituted
    KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ ਬਣਾ'ਤੀ ਕਮੇਟੀ
  • committee selection
    ਸ੍ਰੀ ਗੁਰੂ ਰਵਿਦਾਸ ਸਭਾ ਚੀਸੋਲੇ ਮਾਨਤੋਵਾ ਦੀ ਕਮੇਟੀ ਦੀ ਸਰਬਸੰਮਤੀ ਨਾਲ ਚੋਣ, ਹਰਨੇਕ ਸਿੰਘ ਜਾਡਲਾ ਬਣੇ ਪ੍ਰਧਾਨ
  • arrangements final meeting of shri mahakali mandir dussehra committee
    ਸ਼੍ਰੀ ਮਹਾਕਾਲੀ ਮੰਦਰ ਦੁਸਹਿਰਾ ਕਮੇਟੀ ਦੀ ਅੰਤਿਮ ਮੀਟਿੰਗ ’ਚ ਪ੍ਰਬੰਧਾਂ ’ਤੇ ਹੋਈ ਵਿਸਤ੍ਰਿਤ ਚਰਚਾ
  • dussehra celebration jalandhar adarsh   nagar park
    ਆਦਰਸ਼ ਨਗਰ ਦੀ ਪਾਰਕ 'ਚ ਉਪਕਾਰ ਕਮੇਟੀ ਦਾ ਦੁਸਹਿਰਾ ਰਿਹਾ ਸ਼ਾਨਦਾਰ, ਹਜ਼ਾਰਾਂ ਲੋਕਾਂ ਨੇ ਵੇਖਿਆ ‘ਰਾਵਣ ਦਹਿਨ’
  • apneet riyat plays a proactive role in parwinder jhoota case
    ਝੋਟਾ ਕਤਲ ਮਾਮਲੇ ’ਚ ਅਪਨੀਤ ਰਿਆਤ ਦੀ ਸੰਜੀਦਾ ਭੂਮਿਕਾ, ਕਮੇਟੀ ਨਾਲ ਗੱਲਬਾਤ ਰਾਹੀਂ ਹੱਲ ਕੱਢਣ ਦੇ ਯਤਨ ਤੇਜ਼
  • parwinder singh jhota committee meeting
    ਕਮੇਟੀ ਨਾਲ ਮੁਲਾਕਾਤ ਤੋਂ ਬਾਅਦ ਝੋਟੇ ਦੇ ਪਰਿਵਾਰ ਨੇ ਕੀਤਾ ਵੱਡਾ ਐਲਾਨ
  • thieves fled with a woman  s jewellery
    ਜਲੰਧਰ 'ਚ ਬਜ਼ੁਰਗ ਦੀ ਮਦਦ ਕਰਨੀ ਔਰਤ ਨੂੰ ਪਈ ਮਹਿੰਗੀ! ਮਿੰਟਾਂ 'ਚ ਲੁੱਟੇ ਗਏ...
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • traffic lights damage in jalandhar city
    ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੇ ਵਿਚਕਾਰ ਸ਼ਹਿਰ ਦੀਆਂ ਵਧੇਰੇ ਟ੍ਰੈਫਿਕ ਲਾਈਟਾਂ...
  • punjabi boys in france
    ਫਰਾਂਸ 'ਚ 2 ਪੰਜਾਬੀ ਨੌਜਵਾਨਾਂ ਨਾਲ ਵਾਪਰਿਆ ਭਾਣਾ, ਰੋ-ਰੋ ਮਾਪਿਆਂ ਦਾ ਬੁਰਾ ਹਾਲ
  • police take major action in suicide case of boy
    ਗਰਲਫ੍ਰੈਂਡ ਘਰ ਨੌਜਵਾਨ ਵੱਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ 'ਚ ਪਰਿਵਾਰ ਵੱਲੋਂ ਥਾਣੇ...
  • one person arrested with stolen goods
    ਚੋਰੀ ਦੇ ਸਾਮਾਨ ਸਣੇ 1 ਗ੍ਰਿਫ਼ਤਾਰ, ਵਾਰਦਾਤ ਨੂੰ ਅੰਜਾਮ ਦੇਣ ਲਈ ਵਰਤਿਆ...
  • raowali firecracker market dispute firecracker traders   protest
    ਰਾਓਵਾਲੀ ਪਟਾਕਾ ਮਾਰਕੀਟ ਵਿਵਾਦ: ਸਰਪੰਚ ਜਸਬੀਰ ਸਿੰਘ ਰਾਣਾ ਦੇ ਵਿਰੋਧ 'ਚ ਧਰਨਾ...
  • rahul gandhi to visit punjab on november 4
    4 ਨਵੰਬਰ ਨੂੰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ
Trending
Ek Nazar
van falls into a gorge

ਪੰਜਾਬ ਸੂਬੇ 'ਚ ਖੱਡ 'ਚ ਡਿੱਗੀ ਬੇਕਾਬੂ ਵੈਨ, ਇਕੋ ਪਰਿਵਾਰ ਦੇ 7 ਮੈਂਬਰਾਂ ਦੀ...

us colleges

ਚੀਨੀ ਸੰਸਥਾਵਾਂ ਨਾਲ ਸਬੰਧ ਤੋੜ ਰਹੇ ਅਮਰੀਕੀ ਕਾਲਜ ; ਪੈਂਟਾਗਨ ਦੇ ਦਬਾਅ ਤੋਂ ਬਾਅਦ...

yograj singh gives health after heart surgery

'ਮੌਤ ਦੇ ਮੂੰਹ 'ਚੋਂ ਮੁੜ ਕੇ ਆਇਆਂ...' ਯੋਗਰਾਜ ਸਿੰਘ ਨੇ ਦਿੱਤੀ ਹੈਲਥ ਅਪਡੇਟ

gold silver rate

ਮੁੜ ਵਧੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਹੁਣ ਕਿੰਨੇ 'ਚ ਮਿਲ ਰਿਹੈ 24 ਤੇ...

virat kohli  anushka sharma attend krishna das  kirtan in mumbai

ਸੰਗੀਤਕਾਰ ਕ੍ਰਿਸ਼ਨਾ ਦਾਸ ਦੇ ਭਜਨਾਂ 'ਤੇ ਝੂਮੇ ਵਿਰਾਟ-ਅਨੁਸ਼ਕਾ, ਦੇਖੋ ਵੀਡੀਓ

stock market

ਗੋਤਾ ਲਾਉਣ ਮਗਰੋਂ ਸ਼ੇਅਰ ਬਾਜ਼ਾਰ ਨੇ ਫੜੀ ਰਫ਼ਤਾਰ ! ਇਨ੍ਹਾਂ ਸ਼ੇਅਰਾਂ 'ਚ ਦਿਖੀ ਸਭ...

karva chauth fasting women clothes

ਕਰਵਾਚੌਥ ਦਾ ਵਰਤ ਰੱਖਣ ਵਾਲੀਆਂ ਔਰਤਾਂ ਕਦੇ ਨਾ ਪਾਉਣ ਇਸ ਰੰਗ ਦੇ ਕੱਪੜੇ! ਹੋ ਸਕਦੇ...

a golden period begins for those of these 5 zodiac signs

ਇਨ੍ਹਾਂ 5 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ,...

bangladesh sought details

ਬੰਗਲਾਦੇਸ਼ ਨੇ ਸਾਊਦੀ ਅਰਬ 'ਚ ਦੋ ਬੰਗਲਾਦੇਸ਼ੀ ਨਾਗਰਿਕਾਂ ਨੂੰ ਮੌਤ ਦੀ ਸਜ਼ਾ...

araghchi  statement

ਜੰਗ ਦੀਆਂ ਨਵੀਆਂ ਧਮਕੀਆਂ ਵਿਚਾਲੇ ਈਰਾਨੀ ਵਿਦੇਸ਼ ਮੰਤਰੀ ਦਾ ਬਿਆਨ ਆਇਆ ਸਾਹਮਣੇ

bus incident in kenya

ਕੀਨੀਆ 'ਚ ਬੱਸ ਹਾਦਸਾ,  22 ਲੋਕਾਂ ਦੀ ਮੌਤ

sarpanch arrested while accepting a bribe

50 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਚੌਧਰੀਵਾਸ ਦਾ ਸਰਪੰਚ ਗ੍ਰਿਫ਼ਤਾਰ ! ACB ਨੇ ਘਰੋਂ...

pakistan reopened key border

ਪਾਕਿਸਤਾਨ ਨੇ ਖੋਲ੍ਹ'ਤਾ ਈਰਾਨ ਨਾਲ ਲੱਗਦਾ ਮੁੱਖ ਸਰਹੱਦੀ ਲਾਂਘਾ

ndia slammed pakistan in united nations

ਸਰਕਾਰ ਨਹੀਂ ਸਗੋੰ ਫੌਜ ਹੈ "ਅਸਲੀ ਸ਼ਾਸਕ" ! ਭਾਰਤ ਨੇ  UN 'ਚ ਪਾਕਿਸਤਾਨ ਨੂੰ...

schools and colleges to remain closed for 2 days

2 ਦਿਨ ਬੰਦ ਰਹਿਣਗੇ ਸਕੂਲ-ਕਾਲਜ ! ਭਿਆਨਕ ਤੂਫਾਨ ਦੀ ਭਵਿੱਖਬਾਣੀ ਮਗਰੋਂ CM ਮਾਝੀ...

job cuts

ਮਸ਼ਹੂਰ ਕੰਪਨੀ 12,000 ਨੌਕਰੀਆਂ 'ਚ ਕਰੇਗੀ ਕਟੌਤੀ, ਕਰ'ਤਾ ਐਲਾਨ

trump  threat iran

ਟਰੰਪ ਦੀ ਈਰਾਨ ’ਤੇ ਮੁੜ ਹਮਲੇ ਦੀ ਧਮਕੀ

jalandhar cp satinder singh major action at drugs hotspots

ਨਸ਼ੇ ਖ਼ਿਲਾਫ਼ ਜਲੰਧਰ ਦੇ CP ਸਤਿੰਦਰ ਸਿੰਘ ਦੀ ਸਖ਼ਤੀ! ਜਾਰੀ ਕੀਤੀਆਂ ਹਦਾਇਤਾਂ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • petrol pump ludhiana
      ਅੱਧੀ ਰਾਤ ਨੂੰ ਪੈਟਰੋਲ ਪੰਪ ਦੇ ਬਾਥਰੂਮ 'ਚ ਵੜਿਆ ਮੁੰਡਾ, ਸਵੇਰ ਤਕ ਨਾ ਨਿਕਲਿਆ...
    • complete ban on the entry of stray animals and dogs
      ਅਵਾਰਾ ਪਸ਼ੂਆਂ ਅਤੇ ਕੁੱਤਿਆਂ ਦੇ ਦਾਖ਼ਲੇ 'ਤੇ ਲੱਗੀ ਮੁਕੰਮਲ ਰੋਕ
    • municipal corporation elections
      ਨਗਰ ਨਿਗਮ ਚੋਣਾਂ ਲਈ ਸਰਗਰਮ ਹੋਈ ਭਾਜਪਾ, ਸਾਰੇ 35 ਵਾਰਡ ਜਿੱਤਣ ਦਾ ਟੀਚਾ
    • fraud in ludhiana
      ਕੌਂਸਲਰ ਦੀ ਮਾਂ ਨਾਲ 30 ਲੱਖ ਰੁਪਏ ਦੀ ਠੱਗੀ! 15 ਸਾਲਾਂ ਤਕ ਭਰਦੀ ਰਹੀ ਕਿਸ਼ਤਾਂ
    • parvinder singh jhota  bhagwant mann  family
      ਪਰਵਿੰਦਰ ਸਿੰਘ ਝੋਟਾ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ
    • businessmen will meet jhota  s family
      ਝੋਟਾ ਦੇ ਪਰਿਵਾਰ ਨੂੰ ਮਿਲਣਗੇ ਕਾਰੋਬਾਰੀ, ਬਾਜ਼ਾਰ ਵੱਲ ਆਉਂਦਾ ਇਕ ਰਸਤਾ...
    • youth moga dgp
      ਮੋਗਾ 'ਚ ਅੰਨ੍ਹੇਵਾਹ ਗੋਲੀਬਾਰੀ, ਦੋ ਨੌਜਵਾਨਾਂ ਦੀ ਮੌਤ, ਮੌਕੇ 'ਤੇ ਪਹੁੰਚੇ ਡੀ....
    • sunil jakhar  s questions on the issue of drugs in punjab
      ਪੰਜਾਬ 'ਚ ਨਸ਼ਿਆਂ ਦੇ ਮੁੱਦੇ ’ਤੇ ਸੁਨੀਲ ਜਾਖੜ ਦੇ ਸਵਾਲ, 250 ਕਰੋੜ ਰੁਪਏ ਦੇ...
    • major accident in nangal
      ਨੰਗਲ 'ਚ ਵੱਡਾ ਹਾਦਸਾ! ਕੈਂਟਰ ਨੇ ਕਾਰ ਤੇ ਮੋਟਰਸਾਈਕਲ ਨੂੰ ਮਾਰੀ ਟੱਕਰ, ਨੌਜਵਾਨ...
    • married woman in laws and husband
      ਸੱਸ-ਸਹੁਰੇ ਤੇ ਪਤੀ ਨੇ ਮਿਲਕੇ ਮਾਰ'ਤੀ ਵਿਆਹੁਤਾ, ਦਾਜ ਦੀ ਮੰਗ ਪੂਰੀ ਨਾ ਹੋਣ 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +