Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 18, 2026

    10:53:41 AM

  • gold and silver prices  24 22k gold has cost in different cities

    ਧੜੰਮ ਡਿੱਗੇ ਸੋਨਾ-ਚਾਂਦੀ, ਜਾਣੋ ਵੱਖ-ਵੱਖ ਸ਼ਹਿਰਾਂ...

  • good news for women travelling for free in punjab

    ਪੰਜਾਬ 'ਚ FREE ਸਫ਼ਰ ਕਰਦੀਆਂ ਬੀਬੀਆਂ ਲਈ...

  • gun laws change

    ਅਮਰੀਕਾ 'ਚ ਮੁੜ ਆਇਆ 'Gun culture' ! ਹੁਣ ਦੋਸ਼ੀ...

  • trump on indian voting

    ਟਰੰਪ ਨੇ ਭਾਰਤੀ ਵੋਟਿੰਗ ਸਿਸਟਮ ਦੀ ਕੀਤੀ ਤਾਰੀਫ਼ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Bhatinda-Mansa News
  • ਕੀਡ਼ੇਮਾਰ ਦਵਾਈਆਂ ਤੇ ਖਾਦਾਂ ਦੇ ਗੈਰਕਾਨੂੰਨੀ ਚੱਲਦੇ ਗੋਦਾਮ ’ਤੇ ਛਾਪੇਮਾਰੀ

BHATINDA-MANSA News Punjabi(ਬਠਿੰਡਾ-ਮਾਨਸਾ)

ਕੀਡ਼ੇਮਾਰ ਦਵਾਈਆਂ ਤੇ ਖਾਦਾਂ ਦੇ ਗੈਰਕਾਨੂੰਨੀ ਚੱਲਦੇ ਗੋਦਾਮ ’ਤੇ ਛਾਪੇਮਾਰੀ

  • Updated: 17 Aug, 2018 02:57 AM
Bhatinda-Mansa
godown raid
  • Share
    • Facebook
    • Tumblr
    • Linkedin
    • Twitter
  • Comment

ਸੰਗਤ ਮੰਡੀ,  (ਮਨਜੀਤ) -  ਪਿੰਡ ਨਰੂਆਣਾ ਵਿਖੇ ਰਿਹਾਇਸ਼ੀ ਇਲਾਕੇ ’ਚ ਦੇਵੀ ਬਇਓਟੈਕ ਪ੍ਰਾਈਵੇਟ ਲਿਮ. ਤਾਮਿਲਨਾਡੂ ਦੇ ਗੈਰਕਾਨੂੰਨੀ ਚੱਲਦੇ ਗੋਦਾਮ ਦਾ ਖ਼ੇਤੀਬਾਡ਼ੀ ਅਧਿਕਾਰੀਆਂ ਵੱਲੋਂ ਪਰਦਾਫਾਸ਼ ਕਰ ਕੇ ਉਥੋਂ ਲੱਖਾਂ ਰੁਪਏ ਦੀਆਂ ਕੀਡ਼ੇਮਾਰ ਦਵਾਈਆਂ ਤੇ ਖਾਦਾਂ ਨੂੰ ਬਰਾਮਦ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਦੇਵੀ ਬਇਓਟੈਕ ਪ੍ਰਾਈਵੇਟ ਲਿਮ. ਤਾਮਿਲਨਾਡੂ ਦੇ ਅਧਿਕਾਰੀਆਂ ਵੱਲੋਂ ਕੀਡ਼ੇਮਾਰ ਦਵਾਈਆਂ ਦੇ ਕੁਝ ਪ੍ਰੋਡਕਟਾਂ ਦਾ ਭਾਗੂ ਰੋਡ ’ਤੇ ਗੋਦਾਮ ਬਣਾ ਕੇ ਮਨਜ਼ੂਰੀ ਲਈ ਗਈ ਸੀ ਪਰ ਕੰਪਨੀ ਦੇ ਅਧਿਕਾਰੀਆਂ ਵੱਲੋਂ ਉਥੋਂ ਗੋਦਾਮ ਨੂੰ ਬੰਦ ਕਰ ਕੇ ਪਿੰਡ ਨਰੂਆਣਾ ਵਿਖੇ ਗੈਰਕਾਨੂੰਨੀ ਤਰੀਕੇ ਨਾਲ ਧੰਦਾ ਚਲਾਇਆ ਜਾ ਰਿਹਾ ਸੀ। ਕੰਪਨੀ ਵੱਲੋਂ ਕੁਝ ਕੀਡ਼ੇਮਾਰ ਦਵਾਈਆਂ ਦਾ ਲਾਇਸੈਂਸ ਲਿਆ ਗਿਆ ਸੀ ਪਰ ਇਥੇ ਵੱਡੀ ਗਿਣਤੀ ’ਚ ਖਾਦ ਸਟੋਰ ਕੀਤੀ ਹੋਈ ਸੀ, ਜਿਸ ਦਾ ਕੰਪਨੀ ਅਧਿਕਾਰੀਆਂ ਕੋਲ ਕੋਈ ਲਾਇਸੈਂਸ ਨਹੀਂ ਸੀ। 
ਖ਼ੇਤੀਬਾਡ਼ੀ ਅਧਿਕਾਰੀਆਂ ਨੂੰ ਇਸ ਦੀ ਗੁਪਤ ਸੂਚਨਾ ਮਿਲਣ ’ਤੇ ਥਾਣਾ ਸਦਰ ਦੀ ਪੁਲਸ ਦੇ ਸਹਿਯੋਗ ਨਾਲ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ। ਖ਼ੇਤੀਬਾਡ਼ੀ ਦੇ ਡਿਪਟੀ ਡਾਇਰੈਕਟਰ ਗੁਰਦਿਆਲ ਸਿੰਘ ਦੇ ਨਿਰਦੇਸ਼ਾਂ ਤਹਿਤ ਜ਼ਿਲਾ ਬਠਿੰਡਾ ਦੇ ਖ਼ੇਤੀਬਾਡ਼ੀ ਅਧਿਕਾਰੀ ਗੁਰਦਿੱਤਾ ਸਿੰਘ ਬਰਾਡ਼ ਵੱਲੋਂ ਜਦ ਥਾਣਾ ਸਦਰ ਦੀ ਪੁਲਸ ਦੇ ਸਹਿਯੋਗ ਨਾਲ ਗੋਦਾਮ ’ਤੇ ਛਾਪੇਮਾਰੀ ਕੀਤੀ ਗਈ ਤਾਂ ਇਸ ਦਾ ਪਰਦਾਫਾਸ਼ ਹੋਇਆ। ਖੇਤੀਬਾਡ਼ੀ ਅਧਿਕਾਰੀਆਂ ਵੱਲੋਂ ਦਵਾਈ ਦੇ ਸੈਂਪਲ ਭਰਨ ਤੋਂ ਬਾਅਦ ਕੀਡ਼ੇਮਾਰ ਦਵਾਈਆਂ ਅਤੇ ਖਾਦਾਂ ਨੂੰ ਸੀਲ ਕਰ ਕੇ ਬੀਤੀ ਅੱਧੀ ਰਾਤ ਤੱਕ ਪੁਲਸ ਦੇ ਸਹਿਯੋਗ ਨਾਲ ਦਵਾਈਆਂ ਅਤੇ ਖਾਦਾਂ ਨੂੰ ਥਾਣੇ ਲਿਜਾਇਆ ਗਿਆ।  

ਕੀ ਕਹਿੰਦੇ ਨੇ ਖ਼ੇਤੀਬਾਡ਼ੀ ਅਧਿਕਾਰੀ ਗੁਰਾਦਿੱਤਾ ਸਿੰਘ 
 ਇਸ ਸਬੰਧੀ ਜ਼ਿਲਾ ਬਠਿੰਡਾ ਦੇ ਖ਼ੇਤੀਬਾਡ਼ੀ ਅਧਿਕਾਰੀ ਗੁਰਾਦਿੱਤਾ ਸਿੰਘ ਨੇ ਦੱਸਿਆ ਕਿ ਉਕਤ ਫਰਮ ਕੋਲ ਕੁਝ ਕੀਡ਼ੇਮਾਰ ਦਵਾਈਆਂ ਦਾ ਭਾਗੂ ਰੋਡ ’ਤੇ ਗੋਦਾਮ ਬਣਾ ਕੇ ਲਾਇਸੈਂਸ ਲਿਆ ਗਿਆ ਸੀ ਪਰ ਕੰਪਨੀ ਵੱਲੋਂ ਕੀਡ਼ੇਮਾਰ ਦਵਾਈਆਂ ਦੇ ਨਾਲ-ਨਾਲ ਖਾਦਾਂ ਦਾ ਵੀ ਵੱਡੇ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਸੀ, ਜਿਸ ਨਾਲ ਟੈਕਸ ਦੇ ਰੂਪ ’ਚ ਸਰਕਾਰ ਨੂੰ ਲੱਖਾਂ ਦਾ ਚੂਨਾ ਲਾਇਆ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਗੁਪਤ ਸੂਚਨਾ ਦੇ ਅਾਧਾਰ ’ਤੇ ਕੰਪਨੀ ਵਿਰੁੱਧ ਕਾਰਵਾਈ ਕੀਤੀ ਗਈ।
ਖ਼ੇਤੀਬਾਡ਼ੀ ਅਧਿਕਾਰੀਆਂ ਵੱਲੋਂ ਕਿਹਡ਼ੇ-ਕਿਹਡ਼ੇ ਪ੍ਰੋਡਕਟ ਜ਼ਬਤ ਕੀਤੇ ਗਏ
 ਖ਼ੇਤੀਬਾਡ਼ੀ ਅਧਿਕਾਰੀਆਂ ਵੱਲੋਂ  ਗੋਦਾਮ ’ਚੋਂ ਬੂਮ ਬੈਮ, ਬੂਮ ਬਾਸ, ਬੂਮ ਟੈਟ, ਬੂਮ ਕੇ, ਬੂਮ ਗੋਲਡ, ਬੂਮ ਫੋਸ, ਬੂਮ ਅਜੇ, ਬੂਮ ਫਲਾਵਰ, ਬੂਮ ਇਮੋਨੋ, ਬੂਮ ਵਿਰਾਟ, ਬੂਮ ਦੇਵੀ ਫਲੋਰਾ ਅਤੇ ਬੂਮ ਡਰੀਮਾ ਆਦਿ ਪ੍ਰੋਡਕਟ ਜ਼ਬਤ ਕੀਤੇ ਗਏ। ਥਾਣਾ ਸਦਰ ਦੇ ਮੁਖੀ ਪਰਮਜੀਤ ਸਿੰਘ ਡੋਡ ਵੱਲੋਂ ਬਲਾਕ ਬਠਿੰਡਾ ਦੇ ਖ਼ੇਤੀਬਾਡ਼ੀ ਵਿਕਾਸ ਅਫ਼ਸਰ ਜਸਕਰਨ ਸਿੰਘ ਕੁਲਾਰ ਦੇ ਬਿਆਨਾਂ ’ਤੇ ਐੱਨ. ਚੰਦਰਨ ਪੁੱਤਰ ਕੇ. ਟੀ. ਐੱਮ. ਰਤਨਾਸਵਾਮੀ  ਕਰਮਚਾਰੀ, ਵੀ. ਸ਼੍ਰੀਨਿਵਾਸਨ ਪੁੱਤਰ ਵੈਂਕਟਾਸਵਾਮੀ, ਰਾਧਾਸਵਾਮੀ ਪੁੱਤਰ ਮੁਥੂਸਵਾਮੀ ਅਤੇ ਰੰਜਨ ਸ਼ਰਮਾ ਪੁੱਤਰ ਐੱਨ. ਸੀ. ਸ਼ਰਮਾ ਮੈਸਜ਼ ਦੇਵੀ ਬਾਇਓਟੈਕ ਪ੍ਰਾਈਵੇਟ ਲਿਮ. ਬਠਿੰਡਾ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ। ਫਿਲਹਾਲ ਪੁਲਸ ਵੱਲੋਂ ਕਿਸੇ ਵੀ ਵਿਅਕਤੀ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਨਹੀਂ ਕੀਤੀ ਗਈ।  

ਜ਼ਬਤ ਕੀਤੀਆਂ ਕੀਡ਼ੇਮਾਰ ਦਵਾਈਆਂ ਤੇ ਖਾਦਾਂ ਦੀ ਕੀਮਤ ਲੱਖਾਂ ’ਚ
 ਗੋਦਾਮ ’ਚੋਂ ਜ਼ਬਤ ਕੀਤੀਆਂ ਕੀਡ਼ੇਮਾਰ ਦਵਾਈਆਂ ਅਤੇ ਖਾਦਾਂ ਦੀ ਕੀਮਤ ਲੱਖਾਂ ਰੁਪਏ ’ਚ ਦੱਸੀ ਜਾ ਰਹੀ ਹੈ। ਕੰਪਨੀ ਵੱਲੋਂ ਜਿਸ ਘਰ ’ਚ ਗੋਦਾਮ ਬਣਾ ਕੇ ਇਹ ਧੰਦਾ ਕੀਤਾ ਜਾ ਰਿਹਾ ਸੀ, ਉਹ ਬਹੁਤ ਵੱਡਾ ਘਰ ਸੀ ਤੇ ਘਰ ਦਾ ਅਜਿਹਾ ਕੋਈ ਕਮਰਾ ਨਹੀਂ ਸੀ, ਜਿਥੇ ਦਵਾਈਆਂ ਅਤੇ ਖਾਦਾਂ ਨੂੰ ਸਟੋਰ ਨਾ ਕੀਤਾ ਗਿਆ ਹੋਵੇ। ਕੰਪਨੀ ਵੱਲੋਂ ਇਹ ਧੰਦਾ ਪਿਛਲੇ ਕਈ ਮਹੀਨਿਆਂ ਤੋਂ ਧਡ਼ੱਲੇ ਨਾਲ ਚਲਾਇਆ ਜਾ ਰਿਹਾ ਸੀ। 

  • ਗੋਦਾਮ
  • ਛਾਪੇਮਾਰੀ
  • Godown
  • raid

ਮੋਟਰਸਾਈਕਲ 'ਚ ਅਵਾਰਾ ਪਸ਼ੂ ਵੱਜਣ ਨਾਲ ਨੌਜਵਾਨ ਦੀ ਮੌਤ

NEXT STORY

Stories You May Like

  • russian warehouse
    ਯੂਕਰੇਨੀ ਡਰੋਨ ਹਮਲੇ 'ਚ ਰੂਸੀ ਔਨਲਾਈਨ ਰਿਟੇਲਰ ਦੇ ਗੋਦਾਮ ਨੂੰ ਲੱਗੀ ਅੱਗ
  • russia ukraine
    ਯੂਕ੍ਰੇਨ ਦਾ ਰੂਸ 'ਤੇ ਵੱਡਾ ਡਰੋਨ ਹਮਲਾ ! ਰਿਟੇਲ ਕੰਪਨੀ ਦੇ ਗੋਦਾਮ ਨੂੰ ਬਣਾਇਆ ਨਿਸ਼ਾਨਾ, ਲੱਗੀ ਅੱਗ
  • us sanctions on russia increase threat to oil supply
    ਰੂਸ ’ਤੇ ਅਮਰੀਕੀ ਪਾਬੰਦੀਆਂ ਨਾਲ ਤੇਲ ਸਪਲਾਈ ’ਤੇ ਵਧਿਆ ਖਤਰਾ
  • paracetamol infusion and metronidazole injection banned
    ਪੈਰਾਸੀਟਾਮੋਲ ਇਨਫਿਊਜ਼ਨ ਤੇ ਮੈਟਰੋਨੀਡਾਜ਼ੋਲ ਇੰਜੈਕਸ਼ਨ ’ਤੇ ਰੋਕ, ਅੰਮ੍ਰਿਤਸਰ ’ਚ ਸ਼ੱਕੀ ਦਵਾਈਆਂ ਦਾ ਸਟਾਕ ਸੀਲ
  • 371 accused arrested in gurdaspur
    ਗੁਰਦਾਸਪੁਰ 'ਚ 371 ਮੁਲਜ਼ਮ ਗ੍ਰਿਫਤਾਰ, ਪੁਲਸ ਮੁਲਾਜ਼ਮਾਂ ਤੇ ਅਧਿਕਾਰੀਆਂ ਨੇ ਵੱਖ-ਵੱਖ ਟੀਮਾਂ ਬਣਾ ਕੇ ਕੀਤੀ ਛਾਪੇਮਾਰੀ
  • india increases existing anti dumping duty on 4 products
    ਭਾਰਤ ਨੇ 4 ਉਤਪਾਦਾਂ ’ਤੇ ਮੌਜੂਦਾ ਡੰਪਿੰਗ ਰੋਕੂ ਡਿਊਟੀ ਵਧਾਈ, ਇਕ ’ਤੇ ਨਵੀਂ ਡਿਊਟੀ ਲਾਗੂ
  • chief agriculture officer gurdaspur issues whatsapp number fertilizer complaints
    ਮੁੱਖ ਖੇਤੀਬਾੜੀ ਅਫ਼ਸਰ ਗੁਰਦਾਸਪੁਰ ਵੱਲੋ ਖਾਦਾਂ ਦੀਆਂ ਸ਼ਿਕਾਇਤਾਂ ਸਬੰਧੀ ਵਟ੍ਹਸਐਪ ਨੰਬਰ ਜਾਰੀ
  • govt asks meta to take strict action on deepfakes
    ਮੇਟਾ ਨੂੰ ਡੀਪਫੇਕ ’ਤੇ ਸਖਤ ਕਾਰਵਾਈ ਕਰਨ ਲਈ ਕਿਹਾ : ਸਰਕਾਰ
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
  • strike in jalandhar municipal corporation explodes
    ਜਲੰਧਰ ਨਗਰ ਨਿਗਮ 'ਚ ਹੜਤਾਲ ਦਾ ਧਮਾਕਾ, 20 ਅਗਸਤ ਤੋਂ ਅਣਮਿੱਥੇ ਸਮੇਂ ਲਈ ਕੰਮਕਾਜ...
  • power cut in punjab
    ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • jalandhar travel agent company embroiled in controversy
    ਵਿਵਾਦਾਂ 'ਚ ਘਿਰੀ ਜਲੰਧਰ ਦੀ ਟ੍ਰੈਵਲ ਏਜੰਟ ਕੰਪਨੀ, ਲੱਗੇ ਧੋਖਾਦੇਹੀ ਦੇ ਦੋਸ਼
  • weather will change again in punjab heavy rain alert
    ਪੰਜਾਬ 'ਚ ਮੁੜ ਬਦਲੇਗਾ ਮੌਸਮ! ਅਜੇ ਹੋਰ ਪਵੇਗਾ ਮੀਂਹ, ਅਗਲੇ 5 ਦਿਨਾਂ ਦੀ ਤਾਜ਼ਾ...
  • motorcycle stolen from near sports college in jalandhar
    ਜਲੰਧਰ ਵਿਖੇ ਸਪੋਰਟਸ ਕਾਲਜ ਦੇ ਨੇੜਿਓਂ ਮੋਟਰਸਾਈਕਲ ਹੋਇਆ ਚੋਰੀ
  • bjp delegation visits cp office boy death case in jalandhar
    ਜਲੰਧਰ: ਬੱਸ ਕਾਰਨ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ 'ਚ CP ਦਫ਼ਤਰ ਪਹੁੰਚੀ ਭਾਜਪਾ,...
  • arrested for snatching mobile phone from person by pointing sharp weapon
    ਵਿਅਕਤੀ ਨੂੰ ਤੇਜ਼ਧਾਰ ਹਥਿਆਰ ਵਿਖਾ ਕੇ ਮੋਬਾਇਲ ਖੋਹਣ ਵਾਲੇ 4 ਗ੍ਰਿਫ਼ਤਾਰ, 1...
Trending
Ek Nazar
actress left bold industry after vrindavan visit

ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...

horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

appeal against metta

ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...

kushner talk with netanyahu

ਗਾਜ਼ਾ 'ਤੇ ਗੱਲਬਾਤ ਲਈ ਨੇਤਨਯਾਹੂ ਨਾਲ ਬੈਠੇ ਕੁਸ਼ਨਰ

statement of israeli minister

ਹਰ ਰਾਤ '30 ਤੋਂ 40' ਲੋਕਾਂ ਦਾ ਕਰ ਦਿਓ ਖਾਤਮਾ ! ਇਜ਼ਰਾਈਲੀ ਮੰਤਰੀ ਨੇ ਦਿੱਤਾ...

orry reveals why he keeps salman khan s photo by his bedside

ਓਰੀ ਆਪਣੇ ਬੈੱਡ ਕੋਲ ਰੱਖਦੈ ਸਲਮਾਨ ਖਾਨ ਦੀ ਫੋਟੋ, ਵਜ੍ਹਾ ਜਾਣ ਤੁਸੀਂ ਵੀ ਰਹਿ...

chinese president xi jinping statement

ਸ਼ੀ ਜਿਨਪਿੰਗ ਨੇ ਪਾਰਟੀ ਲੀਡਰਸ਼ਿਪ ਨੂੰ ਮਜ਼ਬੂਤ ਕਰਨ 'ਤੇ ਦਿੱਤਾ ਜ਼ੋਰ

fraud in punjab

ਪੰਜਾਬ 'ਚ 2,65,00,000 ਰੁਪਏ ਦੀ ਵੱਡੀ ਠੱਗੀ! ਹੈਰਾਨ ਕਰੇਗਾ ਪੂਰਾ ਮਾਮਲਾ

famous actor to get married for the third time with girlfriend 20 years younger

20 ਸਾਲ ਛੋਟੀ ਪ੍ਰੇਮਿਕਾ ਨਾਲ ਤੀਜਾ ਵਿਆਹ ਕਰਵਾਏਗਾ ਮਸ਼ਹੂਰ ਅਦਾਕਾਰ ! 10 ਸਾਲਾਂ...

air india pilots

Air India ਦੇ 2 ਹੋਰ ਪਾਇਲਟ ਡੋਪ ਟੈਸਟ 'ਚ ਫੇਲ੍ਹ ! ਦੋਵਾਂ ਨੂੰ ਡਿਊਟੀ ਤੋਂ ਕੀਤਾ...

big news for those going to china

ਚੀਨ ਜਾਣ ਵਾਲਿਆਂ ਲਈ ਵੱਡੀ ਖ਼ਬਰ ; 15 ਸਤੰਬਰ ਤੋਂ ਸਖ਼ਤ ਹੋਣਗੇ ਸਰਹੱਦੀ ਨਿਯਮ

lage raho munna bhai fame actor s car accident

'ਲਗੇ ਰਹੋ ਮੁੰਨਾ ਭਾਈ' ਫੇਮ ਅਦਾਕਾਰ ਦੀ ਕਾਰ ਦਾ ਐਕਸੀਡੈਂਟ ! ਸਕੂਟਰ ਸਵਾਰਾਂ ਨੂੰ...

famous punjabi actress was pressured by her bf to change religion

ਮਸ਼ਹੂਰ ਪੰਜਾਬੀ ਅਦਾਕਾਰਾ 'ਤੇ BF ਨੇ ਪਾਇਆ ਧਰਮ ਬਦਲਣ ਦਾ ਦਬਾਅ ! ਖੁਦ ਕੀਤਾ...

ai hits visa company

ਵੀਜ਼ਾ ਕੰਪਨੀ 'ਚ AI ਦੀ ਮਾਰ ! 28 ਮੈਂਬਰੀ ਟੀਮ 'ਚੋਂ 10 ਕਰਮਚਾਰੀਆਂ ਦੀ ਛੁੱਟੀ

famous bollywood actress is no more

ਨਹੀਂ ਰਹੀ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ! ਨੀਂਦ 'ਚ ਹੀ ਹੋਇਆ ਦਿਹਾਂਤ, ਸਿਨੇਮਾ...

bihar born chef attended the party organized at scottish palace

ਬਿਹਾਰ 'ਚ ਜਨਮੇ ਸ਼ੈੱਫ ਨੇ ਸਕਾਟਿਸ਼ ਪੈਲੇਸ 'ਚ ਆਯੋਜਿਤ ਪਾਰਟੀ 'ਚ ਕੀਤੀ ਸ਼ਿਰਕਤ

fire in largest natural reserve

ਬੈਲਜੀਅਮ ਦੇ ਸਭ ਤੋਂ ਵੱਡੇ ਕੁਦਰਤੀ ਰਿਜ਼ਰਵ 'ਚ ਲੱਗੀ ਭਿਆਨਕ ਅੱਗ

earthquake in indonesia

ਇੰਡੋਨੇਸ਼ੀਆ: ਭੂਚਾਲ ਕਾਰਨ 51 ਲੋਕਾਂ ਦੀ ਮੌਤ, ਮਲਬੇ ਹੇਠ ਫਸੇ ਲੋਕਾਂ ਦੀ ਭਾਲ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਠਿੰਡਾ-ਮਾਨਸਾ ਦੀਆਂ ਖਬਰਾਂ
    • fraud case
      ਪੈਸੇ ਦੁੱਗਣੇ ਕਰਨ ਦੇ ਨਾਂ 'ਤੇ 65 ਲੱਖ ਦੀ ਠੱਗੀ
    • bathinda railway station
      ਆਜ਼ਾਦੀ ਦਿਹਾੜੇ ਮੌਕੇ ਪੁਲਸ ਵਲੋਂ ਰੇਲਵੇ ਸਟੇਸ਼ਨ 'ਤੇ ਕੀਤੀ ਗਈ ਜਾਂਚ
    • 3 people arrested with drug capsules
      ਨਸ਼ੇ ਵਾਲੇ ਕੈਪਸੂਲਾਂ ਸਮੇਤ 3 ਲੋਕ ਗ੍ਰਿਫ਼ਤਾਰ
    • major restrictions imposed in this district of punjab till october 9
      ਬਠਿੰਡਾ ਜ਼ਿਲ੍ਹੇ 'ਚ 9 ਅਕਤੂਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ, ਪੜ੍ਹੋ ਕਿਨ੍ਹਾਂ...
    • police action in budhlada
      ਬੁਢਲਾਡਾ 'ਚ ਪੁਲਸ ਦਾ ਐਕਸ਼ਨ, ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ...
    • husband commits suicide  upset over wife  s illicit affair
      ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਦੁਖੀ ਪਤੀ ਨੇ ਕੀਤੀ ਖ਼ੁਦਕੁਸ਼ੀ
    • 6 people arrested with heroin in mansa
      ਮਾਨਸਾ 'ਚ ਹੈਰੋਇਨ ਸਣੇ 6 ਵਿਅਕਤੀ ਗ੍ਰਿਫ਼ਤਾਰ
    • case registered against gun owner in tehsil firing case
      ਤਹਿਸੀਲ ’ਚ ਗੋਲੀ ਚੱਲਣ ਦੇ ਮਾਮਲੇ ’ਚ ਅਸਲਾ ਮਾਲਕ ਖ਼ਿਲਾਫ਼ ਮਾਮਲਾ ਦਰਜ
    • august 15  holiday demand  government teachers
      ਪੰਜਾਬ 'ਚ 15, 16 ਦੀ ਛੁੱਟੀ, 17 ਅਗਸਤ ਨੂੰ ਵੀ ਉਠੀ ਛੁੱਟੀ ਦੀ ਮੰਗ
    • punjab police wife
      ਪੰਜਾਬ ਪੁਲਸ ਮੁਲਾਜ਼ਮ ਦੀ ਘਰਵਾਲੀ ਦੀ ਲੱਗੀ ਲਾਟਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +