Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 28, 2026

    4:41:45 PM

  • sanitation worker sewerage man

    ਪਟਿਆਲਾ 'ਚ ਦੋ ਸਫਾਈ ਕਰਮਚਾਰੀਆਂ ਦੀ ਇਕੱਠਿਆਂ ਦੀ...

  • powercom s decision electricity connection

    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ...

  • electricity department j e

    ਬਿਜਲੀ ਵਿਭਾਗ ਨੇ ਜੇ. ਈ. 'ਤੇ ਕੀਤੀ ਵੱਡੀ ਕਾਰਵਾਈ,...

  • ebola outbreak

    ਜਾਨਲੇਵਾ ਬਿਮਾਰੀ ਦੇ ਮਾਮਲੇ 3,200 ਤੋਂ ਪਾਰ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਗੋਇੰਦਵਾਲ ਸਾਹਿਬ ਜੇਲ੍ਹ ’ਚੋਂ ਵੀਡੀਓ ਲੀਕ ਕਰਨ ਦੇ ਮਾਮਲੇ ’ਚ CM ਮਾਨ ਵੱਲੋਂ ਵੱਡੀ ਕਾਰਵਾਈ

PUNJAB News Punjabi(ਪੰਜਾਬ)

ਗੋਇੰਦਵਾਲ ਸਾਹਿਬ ਜੇਲ੍ਹ ’ਚੋਂ ਵੀਡੀਓ ਲੀਕ ਕਰਨ ਦੇ ਮਾਮਲੇ ’ਚ CM ਮਾਨ ਵੱਲੋਂ ਵੱਡੀ ਕਾਰਵਾਈ

  • Updated: 06 Mar, 2023 05:18 AM
Chandigarh
goindwal sahib action of punjab government wirelike case viral video case
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਤਰਨਤਾਰਨ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਦੀ ਵਚਨਬੱਧਤਾ ਅਨੁਸਾਰ ਅਮਨ-ਕਾਨੂੰਨ ਦੇ ਪੱਖ ਤੋਂ ਡਿਊਟੀ ’ਚ ਕੁਤਾਹੀ ਤੇ ਅਣਗਹਿਲੀ ਕਰਨ ਵਾਲਿਆਂ ਨੂੰ ਸਖ਼ਤ ਸੰਦੇਸ਼ ਦਿੰਦੇ ਹੋਏ ਪੰਜਾਬ ਪੁਲਸ ਨੇ ਐਤਵਾਰ ਨੂੰ 7 ਜੇਲ੍ਹ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ, ਜਿਨ੍ਹਾਂ ’ਚੋਂ 5 ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਗ੍ਰਿਫ਼ਤਾਰ ਕੀਤੇ ਵਿਅਕਤੀਆਂ ’ਚ ਡਿਊਟੀ ਦੌਰਾਨ ਲਾਪਰਵਾਹੀ ਅਤੇ ਕਥਿਤ ਤੌਰ ’ਤੇ ਜੇਲ੍ਹ ਵਿਚ ਕੈਦੀਆਂ ਨਾਲ ਮਿਲੀਭੁਗਤ ਕਰਕੇ ਵੀਡੀਓ ਲੀਕ ਕਰਨ ਦੇ ਮਾਮਲੇ ’ਚ ਸ਼ਾਮਲ ਕੇਂਦਰੀ ਜੇਲ੍ਹ, ਗੋਇੰਦਵਾਲ ਸਾਹਿਬ ਦਾ ਸੁਪਰਡੈਂਟ ਵੀ ਸ਼ਾਮਲ ਹੈ।

ਇਹ ਖ਼ਬਰ ਵੀ ਪੜ੍ਹੋ : ਮੂਸੇਵਾਲਾ ਦੇ ਪਿਤਾ ਨੇ ਸੋਸ਼ਲ ਮੀਡੀਆ ’ਤੇ ਸਿੱਧੂ ਦੀ ਬਰਸੀ ਨੂੰ ਲੈ ਕੇ ਸਾਂਝੀ ਕੀਤੀ ਪੋਸਟ

ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ’ਚ ਵਿਚ ਰਿਕਾਰਡ ਹੋਈ ਇਕ ਵੀਡੀਓ ਐਤਵਾਰ ਨੂੰ ਵਾਇਰਲ ਹੋਈ, ਜਿਸ ’ਚ ਸਚਿਨ ਭਿਵਾਨੀ ਅਤੇ ਉਸ ਦੇ ਸਾਥੀ 26 ਫਰਵਰੀ, 2023 ਨੂੰ ਜੇਲ੍ਹ ਵਿੱਚ ਦੋ ਗੁੱਟਾਂ ਦਰਮਿਆਨ ਹੋਏ ਗੈਂਗਵਾਰ ਦੌਰਾਨ ਮਾਰੇ ਗਏ ਦੋ ਗੈਂਗਸਟਰਾਂ ਦੀ ਘਟਨਾ ਦਾ ਜ਼ਿਕਰ ਕਰਦੇ ਦਿਖਾਈ ਦੇ ਰਹੇ ਹਨ। ਆਈ. ਜੀ. ਪੀ. ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ, ਜੋ ਇੱਥੇ ਪੰਜਾਬ ਪੁਲਸ ਹੈੱਡਕੁਆਰਟਰ ਵਿਖੇ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ, ਨੇ ਮੁਅੱਤਲ ਕੀਤੇ ਗਏ ਅਤੇ ਗ੍ਰਿਫ਼ਤਾਰ ਕੀਤੇ ਗਏ ਪੰਜ ਜੇਲ੍ਹ ਅਧਿਕਾਰੀਆਂ ਦੀ ਪਛਾਣ ਜੇਲ੍ਹ ਸੁਪਰਡੈਂਟ ਇਕਬਾਲ ਸਿੰਘ ਬਰਾੜ, ਵਧੀਕ ਜੇਲ੍ਹ ਸੁਪਰਡੈਂਟ ਵਿਜੇ ਕੁਮਾਰ, ਸਹਾਇਕ ਜੇਲ ਸੁਪਰਡੈਂਟ ਹਰੀਸ਼ ਕੁਮਾਰ, ਏ. ਐੱਸ. ਆਈ. ਜੋਗਿੰਦਰ ਸਿੰਘ ਅਤੇ ਏ. ਐੱਸ. ਆਈ. ਹਰਚੰਦ ਸਿੰਘ ਵਜੋਂ ਕੀਤੀ ਹੈ, ਜਦਕਿ ਮੁਅੱਤਲ ਕੀਤੇ ਗਏ ਦੋ ਹੋਰ ਜੇਲ੍ਹ ਅਧਿਕਾਰੀਆਂ ’ਚ ਵਧੀਕ ਜੇਲ੍ਹ ਸੁਪਰਡੈਂਟ ਜਸਪਾਲ ਸਿੰਘ ਖਹਿਰਾ ਅਤੇ ਹੈੱਡ ਕਾਂਸਟੇਬਲ ਸਵਿੰਦਰ ਸਿੰਘ ਸ਼ਾਮਲ ਹਨ।

ਇਹ ਖ਼ਬਰ ਵੀ ਪੜ੍ਹੋ : ਖ਼ੁਫ਼ੀਆ ਏਜੰਸੀਆਂ ਦੇ ਰਾਡਾਰ ’ਤੇ ਅੰਮ੍ਰਿਤਪਾਲ, ਵਿਦੇਸ਼ਾਂ ਤੋਂ ਹੋ ਰਹੀ ਫੰਡਿੰਗ ਦਾ ਵੇਰਵਾ ਹੋ ਰਿਹਾ ਤਿਆਰ

ਇਸ ਸਬੰਧੀ ਥਾਣਾ ਗੋਇੰਦਵਾਲ ਸਾਹਿਬ ਵਿਖੇ ਸੂਚਨਾ ਤਕਨਾਲੋਜੀ ਐਕਟ ਦੀ ਧਾਰਾ 66, ਜੇਲ੍ਹ ਐਕਟ ਦੀ ਧਾਰਾ 52, ਆਈ. ਪੀ. ਸੀ. ਦੀ ਧਾਰਾ 506 ਅਤੇ 149 ਤਹਿਤ ਐੱਫ.ਆਈ.ਆਰ. ਨੰਬਰ 102 ਦਰਜ ਕੀਤੀ ਗਈ ਹੈ। ਮੁੱਢਲੇ ਤੌਰ ’ਤੇ ਜੇਲ੍ਹ ’ਚ ਬੰਦ ਕੈਦੀਆਂ, ਜਿਨ੍ਹਾਂ ’ਚ ਮਨਪ੍ਰੀਤ ਸਿੰਘ ਉਰਫ ਭਾਊ, ਸਚਿਨ ਭਿਵਾਨੀ ਉਰਫ ਸਚਿਨ ਚੌਧਰੀ, ਅੰਕਿਤ ਲਾਟੀ ਉਰਫ ਅੰਕਿਤ ਸਿਰਸਾ, ਕਸ਼ਿਸ਼ ਉਰਫ ਕੁਲਦੀਪ, ਰਜਿੰਦਰ ਉਰਫ ਜੋਕਰ, ਹਰਦੀਪ ਸਿੰਘ ਉਰਫ ਮਾਮਾ, ਬਲਦੇਵ ਸਿੰਘ ਉਰਫ ਨਿੱਕੂ, ਦੀਪਕ ਉਰਫ ਮੁੰਡੀ ਅਤੇ ਮਲਕੀਤ ਸਿੰਘ ਉਰਫ ਕੀਤਾ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ।    

ਆਈ.ਜੀ.ਪੀ. ਨੇ ਕਿਹਾ ਕਿ ਜਾਂਚ ਤੋਂ ਬਾਅਦ ਪੁਲਸ ਨੇ ਇਸ ਐੱਫ.ਆਈ.ਆਰ. ਵਿਚ ਜੇਲ੍ਹ ਅਧਿਕਾਰੀਆਂ ਨੂੰ ਉਨ੍ਹਾਂ ਦੀ ਅਣਗਹਿਲੀ ਅਤੇ ਜੇਲ੍ਹ ਦੇ ਕੈਦੀਆਂ ਨਾਲ ਮਿਲੀਭੁਗਤ ਕਰਕੇ ਵੀਡੀਓ ਸ਼ੂਟ ਕਰਨ ਲਈ ਨਾਮਜ਼ਦ ਕੀਤਾ ਹੈ, ਜੋ ਘਟਨਾ ਵਾਲੇ ਦਿਨ ਸ਼ੂਟ ਕੀਤੀ ਗਈ ਅਤੇ ਕੁਝ ਦਿਨਾਂ ਬਾਅਦ ਲੀਕ ਹੋ ਗਈ। ਉਨ੍ਹਾਂ ਕਿਹਾ ਕਿ ਦੋਸ਼ੀ ਜੇਲ੍ਹ ਦੇ ਕੈਦੀਆਂ ਨੂੰ ਹੋਰ ਪੁੱਛਗਿੱਛ ਲਈ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਲ੍ਹ ਵਿਚ ਵਾਪਰੀ ਇਸ ਘਟਨਾ ਤੋਂ ਬਾਅਦ ਪੁਲਸ ਅਤੇ ਜੇਲ੍ਹ ਪ੍ਰਸ਼ਾਸਨ ਨੇ ਮੁਲਜ਼ਮਾਂ ਨੂੰ ਪਹਿਲਾਂ ਹੀ ਵੱਖ-ਵੱਖ ਕਰਕੇ ਸੂਬੇ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਤਬਦੀਲ ਕਰ ਦਿੱਤਾ ਹੈ।

ਆਈ.ਜੀ.ਪੀ. ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਪੁਲਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਜੇਕਰ ਕੋਈ ਵੀ ਸਰਕਾਰੀ ਮੁਲਾਜ਼ਮ ਡਿਊਟੀ ਵਿਚ ਲਾਪਰਵਾਹੀ ਕਰਦਾ ਪਾਇਆ ਗਿਆ ਤਾਂ ਉਸ ਨਾਲ ਸਖ਼ਤੀ ਨਾਲ ਨਿਪਟਿਆ ਜਾਵੇ। ਜ਼ਿਕਰਯੋਗ ਹੈ ਕਿ ਪੰਜਾਬ ਪੁਲਸ ਵੱਲੋਂ ਜੇਲ੍ਹਾਂ ਵਿਚ ਚੌਕਸੀ ਹੋਰ ਵਧਾਈ ਜਾ ਰਹੀ ਹੈ ਅਤੇ ਭਵਿੱਖ ਵਿਚ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਰੋਕਣ ਲਈ ਜੇਲ੍ਹਾਂ ’ਚ ਸੀਨੀਅਰ ਰੈਂਕ ਦੇ ਅਧਿਕਾਰੀਆਂ ਵੱਲੋਂ ਅਚਨਚੇਤ ਚੈਕਿੰਗ ਕੀਤੀ ਜਾਵੇਗੀ।

ਇਹ ਖ਼ਬਰ ਵੀ ਪੜ੍ਹੋ : ‘ਸਕੂਲ ਆਫ ਐਮੀਨੈਂਸ’ ਨੂੰ ਲੈ ਕੇ ਬੋਲੇ CM ਮਾਨ, ‘NRI ਵੀਰਾਂ ਦੇ ਸਪਾਂਸਰ ਕਰਨ ਲਈ ਆ ਰਹੇ ਫ਼ੋਨ’

ਇਸ ’ਚ ਗੈਂਗਸਟਰਾਂ ਤੋਂ ਇਲਾਵਾ ਜੇਲ੍ਹ ਅਧਿਕਾਰੀਆਂ ’ਤੇ ਐੱਫ. ਆਈ. ਆਰ. ਦਰਜ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਗੋਇੰਦਵਾਲ ਸਾਹਿਬ ਜੇਲ੍ਹ ’ਚ ਸਿੱਧੂ ਮੂਸੇਵਾਲਾ ਕਤਲਕਾਂਡ ਦੇ ਮੁਲਜ਼ਮ ਲਾਰੈਂਸ ਬਿਸ਼ਨੋਈ ਤੇ ਜੱਗੂ ਭਗਵਾਨਪਾਨੀਆ ਦੇ ਗੈਂਗਜ਼ ਵਿਚਾਲੇ ਗੈਂਗਵਾਰ ਹੋਈ ਸੀ, ਜਿਸ ’ਚ ਜੱਗੂ ਭਗਵਾਨਪੁਰੀਆ ਗੈਂਗ ਦੇ ਦੋ ਗੁਰਗੇ ਮਾਰੇ ਗਏ ਸਨ, ਜਦਕਿ ਇਕ ਜ਼ਖ਼ਮੀ ਹੋ ਗਿਆ ਸੀ। ਇਸ ਤੋਂ ਬਾਅਦ ਇਸ ਘਟਨਾ ਦੀ ਜ਼ਿੰਮੇਵਾਰੀ ਲੈਂਦਿਆਂ ਇਕ ਵੀਡੀਓ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਜੇਲ੍ਹ ’ਚੋਂ ਹੀ ਬਣਾ ਕੇ ਵਾਇਰਲ ਕੀਤੀ ਗਈ। ਜਾਂਚ ’ਚ ਅਧਿਕਾਰੀਆਂ ਦੀ ਲਾਪਰਵਾਹੀ ਤੇ ਸਾਜ਼ਿਸ਼ ਮੰਨੀ ਜਾ ਰਹੀ ਹੈ, ਜਿਸ ਤੋਂ ਬਾਅਦ ਇਹ ਵੱਡੀ ਕਾਰਵਾਈ ਕੀਤੀ ਗਈ ਹੈ।

 

  • Goindwal Sahib Prison
  • Gangwar
  • Viral Video
  • Punjab Government
  • Major Operation
  • ਗੋਇੰਦਵਾਲ ਸਾਹਿਬ ਜੇਲ੍ਹ
  • ਗੈਂਗਵਾਰ
  • ਵਾਇਰਲ ਵੀਡੀਓ
  • ਪੰਜਾਬ ਸਰਕਾਰ
  • ਵੱਡੀ ਕਾਰਵਾਈ

ਗੋਇੰਦਵਾਲ ਜੇਲ੍ਹ ਗੈਂਗਵਾਰ ਦੀਆਂ ਦੋ ਵੀਡੀਓਜ਼ ਆਈਆਂ ਸਾਹਮਣੇ, ਪੁਲਸ ਨੇ ਦਿੱਤੇ ਵੱਡੀ ਕਾਰਵਾਈ ਦੇ ਸੰਕੇਤ

NEXT STORY

Stories You May Like

  • search operation conducted in central jail goindwal sahib
    ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ 'ਚ ਤਲਾਸ਼ੀ ਮੁਹਿੰਮ, ਮੋਬਾਈਲ ਸਮੇਤ ਇਤਰਾਜ਼ਯੋਗ ਸਮੱਗਰੀ ਬਰਾਮਦ
  • cm vijay on neet
    'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ
  • ravneet bittu wrote a letter to cm mann
    ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ
  • miri piri khalsa march tarn taran for goindwal sahib
    ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਖਾਲਸਾ ਮਾਰਚ ਤਰਨਤਾਰਨ ਤੋਂ ਗੋਇੰਦਵਾਲ ਸਾਹਿਬ ਲਈ ਰਵਾਨਾ
  • dsp satbir singh bains suspended
    ਬਰਨਾਲਾ ਮਾਮਲੇ 'ਚ ਵੱਡੀ ਕਾਰਵਾਈ, DSP ਸਤਵੀਰ ਸਿੰਘ ਬੈਂਸ ਮੁਅੱਤਲ
  • big in the murder case of a youth in kapurthala
    ਕਪੂਰਥਲਾ 'ਚ ਪਾਣੀ ਦੇ ਛਿੱਟੇ ਪੈਣ ਦਾ ਵਿਰੋਧ ਕਰਨ 'ਤੇ ਹੋਏ ਵਿਅਕਤੀ ਦੇ ਕਤਲ ਮਾਮਲੇ 'ਚ ਵੱਡੀ ਅਪਡੇਟ
  • school bus management child
    ਸਕੂਲ ਬੱਸ ਹੇਠਾਂ ਜਵਾਕ ਨੂੰ ਦਰੜਨ ਦੇ ਮਾਮਲੇ 'ਚ ਵੱਡੀ ਕਾਰਵਾਈ, ਸਕੂਲ ਪ੍ਰਬੰਧਕਾਂ 'ਤੇ ਮਾਮਲਾ ਦਰਜ
  • cm mohan yadav  security  negligence drone
    CM ਮੋਹਨ ਯਾਦਵ ਦੀ ਸੁਰੱਖਿਆ ’ਚ ਕੁਤਾਹੀ, ਹੈਲੀਕਾਪਟਰ ਦੇ ਟੇਕਆਫ ਤੋਂ ਪਹਿਲਾਂ ਉੱਡਿਆ ਡ੍ਰੋਨ
  • nia court nbw
    ਜਲੰਧਰ 'ਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਵੱਡਾ ਐਕਸ਼ਨ!
  • powercom s decision electricity connection
    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
  • hanging electric wires shakti park in jalandhar are inviting major accidents
    ਜਲੰਧਰ ਦੇ ਸ਼ਕਤੀ ਪਾਰਕ ਨੇੜੇ ਲਟਕਦੀਆਂ ਬਿਜਲੀ ਦੀਆਂ ਤਾਰਾਂ ਦੇ ਰਹੀਆਂ ਵੱਡੇ ਹਾਦਸੇ...
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
  • heavy collision between two trucks
    ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ, ਡਰਾਈਵਰ...
  • passengers troubled by train delays in the middle of summer
    ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ...
Trending
Ek Nazar
us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • lineman  punjab powercom  powercom employee
      ਆਖਿਰਕਾਰ 10 ਦਿਨਾਂ ਬਾਅਦ ਜ਼ਿੰਦਗੀ ਦੀ ਜੰਗ ਹਾਰ ਗਿਆ ਲਾਈਨਮੈਨ ‘ਬੰਟੀ’
    • uproar over death of student at panjab university
      ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ 'ਤੇ ਜ਼ੋਰਦਾਰ ਹੰਗਾਮਾ! ਇਕ ਮਹੀਨੇ 'ਚ...
    • jammu kashmir muktsar
      65 ਸਾਲਾ ਨਾਨੇ ਨੇ 11 ਸਾਲਾ ਦੋਹਤੀ ਨਾਲ ਮੋਟਰਸਾਈਕਲ 'ਤੇ ਫ਼ਤਿਹ ਕੀਤੇ...
    • punjab bjp office news
      ਪੰਜਾਬ 'ਚ ਭਾਜਪਾ ਦਫ਼ਤਰ 'ਤੇ ਪੈਟਰੋਲ ਬੰਬ ਸੁੱਟਣ ਵਾਲੇ 2 ਮੁੰਡੇ ਕਾਬੂ, ਹੋਏ...
    • nia takes major action against pakistani terrorist shahzad bhatti
      ਪਾਕਿਸਤਾਨੀ ਅੱਤਵਾਦੀ ਸ਼ਹਿਜ਼ਾਦ ਭੱਟੀ 'ਤੇ NIA ਦਾ ਵੱਡਾ ਐਕਸ਼ਨ, ਇਸ ਵੇਲੇ ਬ੍ਰਾਜ਼ੀਲ...
    • punjab alarm bell for 40 thousand electricity consumers
      ਪੰਜਾਬ : 40 ਹਜ਼ਾਰ ਬਿਜਲੀ ਖ਼ਪਤਕਾਰਾਂ ਲਈ ਖ਼ਤਰੇ ਦੀ ਘੰਟੀ! ਹੋ ਜਾਣ ਸਾਵਧਾਨ,...
    • sachkhand sri harmandir sahib jai randhawa and actress shehnaz gill
      ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪੁੱਜੇ ਪੰਜਾਬੀ ਅਦਾਕਾਰ ਜੈ ਰੰਧਾਵਾ ਤੇ...
    • nia court nbw
      ਜਲੰਧਰ 'ਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਵੱਡਾ ਐਕਸ਼ਨ!
    • tragic accident at panjab university
      ਪੰਜਾਬ ਯੂਨੀਵਰਸਿਟੀ 'ਚ ਦਰਦਨਾਕ ਹਾਦਸਾ, ਕਰੰਟ ਲੱਗਣ ਕਾਰਨ ਪੀ. ਐੱਚ. ਡੀ. ਸਕਾਲਰ...
    • jassi gill s mother s funeral held in ludhiana
      ਲੁਧਿਆਣਾ 'ਚ ਹੋਇਆ ਜੱਸੀ ਗਿੱਲ ਦੀ ਮਾਤਾ ਜੀ ਦਾ ਅੰਤਿਮ ਸੰਸਕਾਰ, ਮਾਂ ਦੇ ਵਿਛੋੜੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +