Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    1:11:24 PM

  • major incident near hotel club cabana in jalandhar

    ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ...

  • rump  s big warning to iran

    "ਤੂਫ਼ਾਨ ਆ ਰਿਹਾ ਹੈ, ਜਿਸ ਨੂੰ ਕੋਈ ਨਹੀਂ ਰੋਕ...

  • boy throat following initial fetus scare in china

    'ਗਲੇ 'ਚ ਪਲ ਰਿਹਾ ਭਰੂਣ!' 6 ਸਾਲਾ ਬੱਚਾ ਲੈਂਦਾ...

  • punjab police asi

    ਪੰਜਾਬ ਪੁਲਸ ਦੇ ਮੁਲਾਜ਼ਮ ਨਾਲ ਵਾਪਰ ਗਈ ਅਣਹੋਣੀ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਰਾਸ਼ਟਰੀ ਮਿਲਟਰੀ ਕਾਲਜ 'ਚ ਬੱਚਿਆਂ ਲਈ ਦਾਖ਼ਲਾ ਲੈਣ ਦਾ ਸੁਨਹਿਰੀ ਮੌਕਾ, 3 ਜੂਨ ਨੂੰ ਹੋਵੇਗੀ ਪ੍ਰੀਖਿਆ : ਜੌੜਾਮਾਜਰਾ

PUNJAB News Punjabi(ਪੰਜਾਬ)

ਰਾਸ਼ਟਰੀ ਮਿਲਟਰੀ ਕਾਲਜ 'ਚ ਬੱਚਿਆਂ ਲਈ ਦਾਖ਼ਲਾ ਲੈਣ ਦਾ ਸੁਨਹਿਰੀ ਮੌਕਾ, 3 ਜੂਨ ਨੂੰ ਹੋਵੇਗੀ ਪ੍ਰੀਖਿਆ : ਜੌੜਾਮਾਜਰਾ

  • Updated: 16 Feb, 2023 08:00 PM
Chandigarh
golden opportunity for children to get admission in national military college
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਨੇ ਭਾਰਤੀ ਰੱਖਿਆ ਬਲਾਂ ਵਿੱਚ ਵੱਡਾ ਯੋਗਦਾਨ ਪਾਇਆ ਹੈ ਪਰ ਹਾਲ ਹੀ ਵਿੱਚ ਇਹ ਰੁਝਾਨ ਕੁਝ ਹੱਦ ਤੱਕ ਘੱਟ ਗਿਆ ਹੈ। ਇਸ ਰੁਝਾਨ ਨੂੰ ਮੁੜ ਬਹਾਲ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਭਾਰਤੀ ਹਥਿਆਰਬੰਦ ਬਲਾਂ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕਰ ਰਹੀ ਹੈ। ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਰਾਸ਼ਟਰੀ ਭਾਰਤੀ ਮਿਲਟਰੀ ਕਾਲਜ ਦੇਹਰਾਦੂਨ, ਉੱਤਰਾਖੰਡ ਵੱਲੋਂ ਜਨਵਰੀ 2024 ਦੀ ਟਰਮ ਵਾਸਤੇ ਦਾਖ਼ਲੇ ਲਈ ਲਿਖਤੀ ਪ੍ਰੀਖਿਆ 3 ਜੂਨ 2023 (ਸ਼ਨੀਵਾਰ) ਨੂੰ ਚੰਡੀਗੜ੍ਹ ਦੇ ਸੈਕਟਰ 15 ਸਥਿਤ ਲਾਲਾ ਲਾਜਪਤ ਰਾਏ ਭਵਨ ਵਿੱਚ ਕਰਵਾਈ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ ਨੂੰ ਪਿਛਲੇ ਸਾਲ ਨਾਲੋਂ ਜ਼ਿਆਦਾ ਮਿਲ ਰਹੇ ਕੋਲੇ ਦੇ ਰੈਕ, ਬਿਜਲੀ ਮੰਤਰਾਲੇ ਨੇ ਜਾਰੀ ਕੀਤੇ ਅੰਕੜੇ

ਉਹਨਾਂ ਅੱਗੇ ਦੱਸਿਆ ਕਿ ਲੜਕੇ ਅਤੇ ਲੜਕੀਆਂ ਦੋਵੇਂ ਹੀ ਆਰ.ਆਈ.ਐੱਮ.ਸੀ., ਦੇਹਰਾਦੂਨ ਵਿੱਚ ਦਾਖ਼ਲੇ ਲਈ ਅਪਲਾਈ ਕਰਨ ਦੇ ਯੋਗ ਹਨ। ਪੰਜਾਬ ਸਰਕਾਰ ਵੱਲੋਂ ਪ੍ਰਤੀ ਕੈਡਿਟ ਪ੍ਰਤੀ ਸਾਲ ਪੰਜਾਬ ਦੇ ਕੈਡਿਟਾਂ ਨੂੰ 33,000 ਰੁਪਏ ਵਜੀਫ਼ਾ ਰਾਸ਼ੀ ਵਜੋਂ ਦਿੱਤੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਦੀ ਉਮਰ 11 ਸਾਲ ਤੋਂ ਘੱਟ ਅਤੇ 1 ਜਨਵਰੀ 2024 ਨੂੰ 13 ਸਾਲ ਦੀ ਨਹੀਂ ਹੋਣੀ ਚਾਹੀਦੀ, ਭਾਵ ਉਨ੍ਹਾਂ ਦਾ ਜਨਮ 2 ਜਨਵਰੀ 2011 ਤੋਂ ਪਹਿਲਾਂ ਅਤੇ 1 ਜੁਲਾਈ, 2017 ਤੋਂ ਬਾਅਦ ਨਹੀਂ ਹੋਇਆ ਹੋਣਾ ਚਾਹੀਦਾ। ਉਹ ਜਾਂ ਤਾਂ ਸੱਤਵੀਂ ਜਮਾਤ ਵਿੱਚ ਪੜ੍ਹ ਰਹੇ ਹੋਣੇ ਚਾਹੀਦੇ ਹਨ ਜਾਂ ਕਿਸੇ ਮਾਨਤਾ ਪ੍ਰਾਪਤ ਸਕੂਲ ਤੋਂ ਸੱਤਵੀਂ ਜਮਾਤ ਪਾਸ ਕਰ ਚੁੱਕੇ ਹੋਣ। ਚੁਣੇ ਗਏ ਉਮੀਦਵਾਰਾਂ ਨੂੰ ਅੱਠਵੀਂ ਜਮਾਤ ਵਿੱਚ ਦਾਖ਼ਲਾ ਦਿੱਤਾ ਜਾਵੇਗਾ। ਲਿਖ਼ਤੀ ਇਮਤਿਹਾਨ ਵਿੱਚ ਅੰਗਰੇਜ਼ੀ, ਗਣਿਤ ਅਤੇ ਆਮ ਗਿਆਨ ਸਮੇਤ ਤਿੰਨ ਪੇਪਰ ਸ਼ਾਮਲ ਹੋਣਗੇ, ਜਦੋਂ ਕਿ ਜ਼ੁਬਾਨੀ ਪ੍ਰੀਖਿਆ/ਇੰਟਰਵਿਊ ਸਿਰਫ਼ ਉਨ੍ਹਾਂ ਉਮੀਦਵਾਰਾਂ ਲਈ ਹੋਵੇਗਾ ਜੋ ਲਿਖ਼ਤੀ ਪ੍ਰੀਖਿਆ ਵਿੱਚ ਕੁਆਲੀਫਾਈ ਕਰਦੇ ਹਨ ਅਤੇ ਜ਼ੁਬਾਨੀ ਪ੍ਰੀਖਿਆ ਦੀ ਮਿਤੀ ਬਾਅਦ ਵਿੱਚ ਦੱਸੀ ਜਾਵੇਗੀ।

ਇਹ ਵੀ ਪੜ੍ਹੋ : ਬੀ.ਐੱਸ.ਐੱਫ ਨੂੰ ਵੱਡੀ ਸਫ਼ਲਤਾ, ਅਜਨਾਲਾ ਦੇ ਸਾਹੋਵਾਲ ਨੇੜਿਓਂ ਕਰੋੜਾਂ ਦੀ ਹੈਰੋਇਨ ਬਰਾਮਦ

ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਡਾਇਰੈਕਟਰ ਨੇ ਕਿਹਾ ਕਿ ਪ੍ਰਾਸਪੈਕਟਸ-ਕਮ-ਅਰਜ਼ੀ ਫਾਰਮ ਅਤੇ ਪੁਰਾਣੇ ਪ੍ਰਸ਼ਨ ਪੱਤਰਾਂ ਦਾ ਕਿਤਾਬਚਾ ਆਰ.ਆਈ.ਐੱਮ.ਸੀ. ਦੀ ਵੈੱਬਸਾਈਟ www.rimc.gov.in 'ਤੇ ਜਨਰਲ ਉਮੀਦਵਾਰਾਂ ਲਈ 600 ਰੁਪਏ ਅਤੇ ਅਨੁਸੂਚਿਤ ਜਾਤੀ/ਜਨਜਾਤੀ ਉਮੀਦਵਾਰਾਂ ਲਈ 555 ਰੁਪਏ ਦਾ ਆਨਲਾਈਨ ਭੁਗਤਾਨ ਕਰਕੇ ਪ੍ਰਾਪਤ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਭੁਗਤਾਨ ਪ੍ਰਾਪਤ ਹੋਣ 'ਤੇ ਪ੍ਰਾਸਪੈਕਟਸ-ਕਮ-ਅਰਜ਼ੀ ਫਾਰਮ ਅਤੇ ਪੁਰਾਣੇ ਪ੍ਰਸ਼ਨ ਪੱਤਰਾਂ ਦਾ ਕਿਤਾਬਚਾ ਸਪੀਡ ਪੋਸਟ ਦੁਆਰਾ ਹੀ ਭੇਜਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਉਮੀਦਵਾਰ ਡਿਮਾਂਡ ਡਰਾਫਟ ਰਾਹੀਂ ਪ੍ਰਾਸਪੈਕਟਸ-ਕਮ-ਐਪਲੀਕੇਸ਼ਨ ਫਾਰਮ ਅਤੇ ਪੁਰਾਣੇ ਪ੍ਰਸ਼ਨ ਪੇਪਰਾਂ ਦਾ ਕਿਤਾਬਚਾ ਕਮਾਂਡੈਂਟ ਆਰ.ਆਈ.ਐਮ.ਸੀ., ਦੇਹਰਾਦੂਨ ਪਾਸੋਂ ਜਨਰਲ ਉਮੀਦਵਾਰ ਲਈ 600 ਰੁਪਏ ਅਤੇ ਅਨੁਸੂਚਿਤ ਜਾਤੀ/ਅਨੁਸੂਚਿਤ ਜਨਜਾਤੀ ਦੇ ਉਮੀਦਵਾਰ ਲਈ 555 ਰੁਪਏ ਦਾ ਬੈਂਕ ਡਰਾਫਟ ਕਮਾਂਡੈਂਟ ਆਰ.ਆਈ.ਐਮ.ਸੀ., ਦੇਹਰਾਦੂਨ ਡਰਾਵੀ ਸ਼ਾਖਾ, ਸਟੇਟ ਬੈਂਕ ਆਫ ਇੰਡੀਆਂ ਤੇਲ ਭਵਨ (ਕੋਡ 01576) ਉਤਰਾਖੰਡ ਭੇਜ ਕੇ ਵੀ ਮੰਗਵਾਏ ਜਾ ਸਕਦੇ ਹਨ। ਆਪਣੇ ਪਤੇ ਸਮੇਤ ਪਿੰਨ ਕੋਡ ਅਤੇ ਸੰਪਰਕ ਨੰਬਰ ਸਾਫ਼-ਸਾਫ਼ ਵੱਡੇ ਅੱਖਰਾਂ ਵਿੱਚ ਟਾਈਪ ਕੀਤਾ/ਲਿਖਿਆ ਹੋਵੇ।

ਇਹ ਵੀ ਪੜ੍ਹੋ : ਸਾਬਕਾ ਮੰਤਰੀ ਬਿਕਰਮ ਮਜੀਠੀਆ ਨੇ ਪ੍ਰੈੱਸ ਕਾਨਫ਼ਰੰਸ ਕਰਕੇ ਕੀਤੇ ਕਈ ਵੱਡੇ ਖ਼ੁਲਾਸੇ

ਉਨ੍ਹਾਂ ਦੱਸਿਆ ਕਿ ਅਰਜ਼ੀ ਦੋ ਪਰਤਾਂ ਵਿਚ ਹੋਵੇ ਜਿਸ ਦੇ ਨਾਲ ਤਿੰਨ ਪਾਸ ਪੋਰਟ ਸਾਈਜ਼ ਫੋਟੋਆਂ, ਜਿਸ ਸੰਸਥਾ ਵਿੱਚ ਪੜ੍ਹਦਾ ਹੋਵੇ ਦੁਆਰਾ ਤਸਦੀਕਸ਼ੁੱਦਾ, ਜਨਮ ਸਰਟੀਫਿਕੇਟ, ਰਾਜ ਦਾ ਰਿਹਾਇਸ਼ੀ ਸਰਟੀਫਿਕੇਟ, ਅਨਸੂਚਿਤ/ਅਨਸੂਚਿਤ ਜਨਜਾਤੀਆਂ ਦੇ ਉਮੀਦਵਾਰਾਂ ਵੱਲੋਂ ਜਾਤੀ ਸਰਟੀਫਿਕੇਟ, ਜਿਥੇ ਬੱਚਾ ਪੜ੍ਹਾਈ ਕਰ ਰਿਹਾ ਹੋਵੇ ਪ੍ਰਿੰਸੀਪਲ ਦੁਆਰਾ ਜਾਰੀ ਸਰਟੀਫਿਕੇਟ ਜਿਸ ਵਿੱਚ ਬੱਚੇ ਦੀ ਜਨਮ ਦੀ ਤਾਰੀਖ਼ ਅਤੇ ਕਲਾਸ ਲਿਖੀ ਹੋਵੇ ਅਤੇ ਆਧਾਰ ਕਾਰਡ ਦੀ ਕਾਪੀ ਨਾਲ ਨੱਥੀ ਹੋਏ ਜ਼ਰੂਰੀ ਹਨ।
ਜ਼ਿਕਰਯੋਗ ਹੈ ਕਿ ਅਰਜ਼ੀਆਂ 15 ਅਪ੍ਰੈਲ, 2023 ਜਾਂ ਇਸ ਤੋਂ ਪਹਿਲਾਂ ਡਾਇਰੈਕਟੋਰੇਟ ਰੱਖਿਆ ਸੇਵਾਵਾਂ ਭਲਾਈ, ਪੰਜਾਬ, ਚੰਡੀਗੜ੍ਹ ਦੇ ਸੈਕਟਰ 21 (ਡੀ) ਸਥਿਤ ਸੈਨਿਕ ਭਵਨ ਵਿਖੇ ਪਹੁੰਚਣੀਆਂ ਜ਼ਰੂਰੀ ਹਨ।

  • Minister Chetan Singh Jodamajra
  • Golden opportunity
  • National Military College
  • ਮੰਤਰੀ ਚੇਤਨ ਸਿੰਘ ਜੌੜਾਮਾਜਰਾ
  • ਸੁਨਹਿਰੀ ਮੌਕਾ
  • ਰਾਸ਼ਟਰੀ ਮਿਲਟਰੀ ਕਾਲਜ

ਪਾਕਿਸਤਾਨ ਤੋਂ ਰਿਹਾਅ ਹੋ ਕੇ ਆਏ ਕੈਦੀ ਨੂੰ ਰਾਜਸਥਾਨ ਪੁਲਸ ਨੇ ਕੀਤਾ ਗ੍ਰਿਫ਼ਤਾਰ

NEXT STORY

Stories You May Like

  • pspcl  job  recruitment
    PSPCL 'ਚ 10ਵੀਂ ਪਾਸ ਲਈ ਨੌਕਰੀ ਦਾ ਸੁਨਹਿਰੀ ਮੌਕਾ, ਜਲਦ ਕਰੋ ਅਪਲਾਈ
  • nepal growing disillusionment with china   an opportunity for india
    ‘ਨੇਪਾਲ ਦਾ ਹੋ ਰਿਹਾ ਚੀਨ ਤੋਂ ਮੋਹ-ਭੰਗ’ ਭਾਰਤ ਲਈ ਇਕ ਮੌਕਾ!
  • attempted theft in 3 houses in one night
    ਇਕੋ ਰਾਤ 3 ਘਰਾਂ ’ਚ ਚੋਰੀ ਦੀ ਕੋਸ਼ਿਸ਼, ਲੋਕਾਂ ’ਚ ਦਹਿਸ਼ਤ
  • rbi  job  candidate  recruitment  apply
    RBI 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਮਿਲੇਗੀ 91,000 ਤੱਕ ਤਨਖਾਹ
  • note printing company  job  recruitment
    ਨੋਟ ਛਾਪਣ ਵਾਲੀ ਕੰਪਨੀ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ! ਮਿਲੇਗੀ 95,000 ਤੱਕ ਤਨਖ਼ਾਹ
  • indian bank  job  recruitment
    ਇੰਡੀਅਨ ਬੈਂਕ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ ! 1 ਲੱਖ ਤੱਕ ਮਿਲੇਗੀ ਤਨਖ਼ਾਹ
  • punjab and sindh bank job recruitment  apply
    ਪੰਜਾਬ ਐਂਡ ਸਿੰਧ ਬੈਂਕ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਜਲਦ ਕਰੋ ਅਪਲਾਈ
  • punjab national bank  job  recruitment  apply
    ਪੰਜਾਬ ਨੈਸ਼ਨਲ ਬੈਂਕ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਜਲਦ ਕਰੋ ਅਪਲਾਈ
  • major incident near hotel club cabana in jalandhar
    ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...
  • ludhiana couple fir
    ਜਲੰਧਰ ਦੇ ਜਵੈਲਰ ਨਾਲ 35 ਲੱਖ ਰੁਪਏ ਦੀ ਠੱਗੀ! ਲੁਧਿਆਣਾ ਦੇ ਜੋੜੇ ਖ਼ਿਲਾਫ਼ ਮਾਮਲਾ...
  • holiday in punjab
    ਪੰਜਾਬ 'ਚ ਛੁੱਟੀ ਦਾ ਐਲਾਨ! ਭਲਕੇ ਬੰਦ ਰਹਿਣਗੇ ਸਕੂਲ-ਕਾਲਜ
  • transfers of officials have been made in the punjab waqf board
    ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਕੀਤੇ ਗਏ ਤਬਾਦਲੇ
  • three indian oil tankers catch fire in jalandhar
    ਜਲੰਧਰ 'ਚ ਇੰਡੀਅਨ ਆਇਲ ਦੇ 3 ਟੈਂਕਰਾਂ ਨੂੰ ਲੱਗੀ ਭਿਆਨਕ ਅੱਗ, ਪ੍ਰਸ਼ਾਸਨ ਨੂੰ...
  • big   scam   in company garden parking lot
    ਕੰਪਨੀ ਬਾਗ਼ ਦੀ ਪਾਰਕਿੰਗ 'ਚ ਵੱਡਾ 'ਘਪਲਾ': ਸਰਕਾਰੀ ਖ਼ਜ਼ਾਨੇ ਦੀ ਬਜਾਏ...
  • college bus surrounded in nakodar
    ਨਕੋਦਰ 'ਚ ਕਾਲਜ ਬੱਸ ਘੇਰ ਕੇ ਵਿਦਿਆਰਥੀ 'ਤੇ ਕਾਤਲਾਨਾ ਹਮਲਾ, 6 ਮੁਲਜ਼ਮ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
Trending
Ek Nazar
vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • motorcycle thief arrested
      ਬੁਲੇਟ ਤੇ ਸਪਲੈਂਡਰ ਮੋਟਰਸਾਈਕਲ ਚੋਰੀ ਕਰਨ ਵਾਲੇ ਚੜ੍ਹੇ ਪੁਲਸ ਅੜਿੱਕੇ
    • man sentenced to 20 years in prison for raping minor girl
      ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਦੇ ਦੋਸ਼ੀ ਨੂੰ 20 ਸਾਲ ਦੀ ਕੈਦ
    • holiday in punjab
      ਪੰਜਾਬ 'ਚ ਛੁੱਟੀ ਦਾ ਐਲਾਨ! ਭਲਕੇ ਬੰਦ ਰਹਿਣਗੇ ਸਕੂਲ-ਕਾਲਜ
    • khanna hospital news
      ਡਿਲੀਵਰੀ ਦੌਰਾਨ ਜੱਚਾ-ਬੱਚਾ ਦੀ ਮੌਤ! ਪਰਿਵਾਰ ਨੇ ਲਾਏ ਗੰਭੀਰ ਦੋਸ਼
    • heartbreaking accident in punjab
      ਪੰਜਾਬ 'ਚ ਰੂਹ ਕੰਬਾਊ ਹਾਦਸਾ, ਜ਼ਿੰਦਾ ਸੜਿਆ ਡਰਾਈਵਰ, 2 ਟਰੱਕਾਂ ਦੀ ਸਿੱਧੀ ਟੱਕਰ...
    • transfers of officials have been made in the punjab waqf board
      ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਕੀਤੇ ਗਏ ਤਬਾਦਲੇ
    • sikh boy hit by speeding tipper then dies
      ਤੇਜ਼ ਰਫ਼ਤਾਰ ਟਿੱਪਰ ਦੇ ਲਪੇਟ 'ਚ ਆਇਆ ਸਿੱਖ ਨੌਜਵਾਨ, ਮੌਕੇ 'ਤੇ ਹੋਈ ਮੌਤ
    • incident in punjab incident in sangrur
      ਪੰਜਾਬ 'ਚ ਵੱਡੀ ਵਾਰਦਾਤ, ਜਵਾਈ ਨੇ ਸਹੁਰੇ ਤੇ ਸਾਲ਼ੇ ਨੂੰ ਮਾਰੀਆਂ ਗੋਲ਼ੀਆਂ
    • punjabi deport from australia
      ਆਸਟ੍ਰੇਲੀਆ ਤੋਂ ਡਿਪੋਰਟ ਹੋਏ 11 ਪੰਜਾਬੀ ਪਹੁੰਚੇ ਦਿੱਲੀ, ਦੇਖੋ ਪੂਰੀ LIST
    • these shops will remain closed in amritsar till july 6 to 9
      ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਦਿਨਾਂ ਲਈ ਕੱਪੜੇ ਦੀਆਂ ਮਾਰਕੀਟਾਂ ਬੰਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +