ਇੰਟਰਨੈਸ਼ਨਲ ਡੈਸਕ- ਅਮਰੀਕਾ ਜਾਣ ਦੇ ਚਾਹਵਾਨਾਂ ਲਈ ਚੰਗੀ ਖ਼ਬਰ ਹੈ। ਹੁਣ IELTS ਕੀਤੇ ਬਿਨਾਂ ਵੀ ਵੀਜ਼ਾ ਲਈ ਅਪਲਾਈ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ F1 ਤੇ F2 ਕੈਟੇਗਰੀ ਵਾਲੇ ਵੀ ਆਸਾਨੀ ਨਾਲ ਵੀਜ਼ਾ ਹਾਸਲ ਕਰ ਸਕਣਗੇ। F1 ਵੀਜ਼ਾ ਇੱਕ ਗੈਰ-ਮਾਈਗ੍ਰੇਸ਼ਨ ਵੀਜ਼ਾ ਹੈ, ਜਿਸ ਨੂੰ ਪ੍ਰਾਪਤ ਕਰਨ ਤੋਂ ਬਾਅਦ ਹੀ ਅੰਤਰਰਾਸ਼ਟਰੀ ਵਿਦਿਆਰਥੀ ਇੱਥੇ ਪੜ੍ਹਨ ਲਈ ਆ ਸਕਦੇ ਹਨ। ਇਹ ਉਨ੍ਹਾਂ ਉਮੀਦਵਾਰਾਂ ਲਈ ਸਭ ਤੋਂ ਪ੍ਰਸਿੱਧ ਵੀਜ਼ਾ ਹੈ ਜੋ ਅਮਰੀਕਾ ਵਿੱਚ ਪੜ੍ਹਨਾ ਚਾਹੁੰਦੇ ਹਨ।
ਇਸੇ ਤਰ੍ਹਾਂ F2 ਵੀਜ਼ਾ ਇੱਕ ਗੈਰ-ਪ੍ਰਵਾਸੀ ਨਿਰਭਰ ਵੀਜ਼ਾ ਹੈ ਜਿੱਥੇ F1 ਵਿਦਿਆਰਥੀ ਵੀਜ਼ਾ ਧਾਰਕਾਂ ਦੇ ਪਰਿਵਾਰਕ ਮੈਂਬਰ ਤੁਰੰਤ ਅਮਰੀਕਾ ਆ ਸਕਦੇ ਹਨ। ਚੰਗੀ ਗੱਲ ਇਹ ਹੈ ਕਿ ਸਪਾਊਸ ਵੀ ਨਾਲ ਜਾ ਸਕਦਾ ਹੈ। ਵਿਦਿਆਰਥੀ ਪੜ੍ਹਾਈ ਕਰਨ ਦੇ ਨਾਲ-ਨਾਲ ਚੰਗੀ ਕਮਾਈ ਵੀ ਕਰ ਸਕਣਗੇ। ਵਧੇਰੇ ਜਾਣਕਾਰੀ ਲਈ ਤੁਸੀਂ ਨੰਬਰ 77102 90013 'ਤੇ ਸੰਪਰਕ ਕਰ ਸਕਦੇ ਹੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=88
ਸੁਖਬੀਰ ਲਈ ਅੱਜ 13 ਉਮੀਦਵਾਰਾਂ ਦੀ ਚੋਣ ਵੱਡੀ ਚੁਣੌਤੀ! ਚੰਡੀਗੜ੍ਹ ਸੱਦੇ ਪੰਜਾਬ ਦੇ ਅਕਾਲੀ
NEXT STORY